ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਰੂਪਨਗਰ

ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਤੀ ਬਿੱਲਾਂ ਦੇ ਵਿਰੋਧ ਵਿਚ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ, ਪੰਚਾਇਤਾਂ ਨੇ ਅੱਜ ਦੁਸਹਿਰੇ ਮੌਕੇ ਸੋਲਖੀਆਂ ਟੋਲ ਪਲਾਜ਼ੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਅਮਿੱਤ ਸ਼ਾਹ ਅਤੇ ਉੱਤਰ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਚੋਰ ਗਰੋਹ ਸਰਗਰਮ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਵਿਚ ਚੋਰਾਂ ਨੇ ਸਰਗਰਮੀ ਦਿਖਾਉਂਦਿਆਂ ਮੋਰਿੰਡਾ ਥਾਣੇ ਨਜ਼ਦੀਕ ਪੈਂਦੇ ਵਾਰਡ ਨੰਬਰ 3 ਦੀ ਫ਼ਤਿਹ ਨਗਰ ਕਲੋਨੀ ਇਕੋ ਰਾਤ ਤਿੰਨ ਚੋਰੀਆਂ ਕਰ ਲਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ, ਤੇਜਪ੍ਰੀਤ ਸਿੰਘ, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਕਿਸਾਨ ਅਤੇ ਮੰਡੀ ਦੀ ਲੇਬਰ ਪ੍ਰੇਸ਼ਾਨ

ਪੁਰਖਾਲੀ, 25 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਬਾਥਰੂਮਾਂ ਉੱਪਰ ਲਗਾਈ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਮੰਡੀ 'ਚ ਫਸਲ ਲੈ ਕੇ ਆਉਣ ਵਾਲੇ ਕਿਸਾਨ ਅਤੇ ਮੰਡੀ 'ਚ ਕੰਮ ਕਰਨ ਵਾਲੀ ਲੇਬਰ ਖੂਬ ਪ੍ਰੇਸ਼ਾਨ ਹੋ ਰਹੀ ਹੈ ਪਰ ...

ਪੂਰੀ ਖ਼ਬਰ »

ਕਾਰ ਚਾਲਕ ਨੇ ਟਰੈਕਟਰ ਨੂੰ ਮਾਰੀ ਪਿੱਛੋਂ ਟੱਕਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ-ਚੁੰਨੀ ਚੌਕ ਨਜ਼ਦੀਕ ਬਾਈਪਾਸ 'ਤੇ ਇਕ ਕਾਰ ਚਾਲਕ ਵਲੋਂ ਟਰੈਕਟਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਪਰ ਗ਼ਨੀਮਤ ਇਹ ਰਹੀ ਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਪ੍ਰਭਾਤ ਫੇਰੀਆਂ ਦੀ ਚੱਲ ਰਹੀ ਹੈ ਵੱਡੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਉਪਰਾਲੇ ਨਾਲ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੇ ਸਮਰਪਿਤ ਆਰੰਭ ...

ਪੂਰੀ ਖ਼ਬਰ »

ਨੰਗਲ ਭਾਖੜਾ ਮੁੱਖ ਮਾਰਗ ਦੇ ਕਿਨਾਰਿਆਂ ਦੀ ਨੁਹਾਰ ਬਦਲਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਵਾਰਡਾਂ ਦੀ ਨੁਹਾਰ ਤੇਜ਼ੀ ਨਾਲ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ | ਇਸੇ ਕੜੀ ਤਹਿਤ ਅੱਜ ਵਾਰਡ ਨੰਬਰ ਇੱਕ ਵਿਚ ਨੰਗਲ ਭਾਖੜਾ ਮੁੱਖ ਮਾਰਗ ਦੇ ...

ਪੂਰੀ ਖ਼ਬਰ »

ਧਰਨਾ ਦੇ ਰਹੇ ਕਿਸਾਨਾਂ ਨਾਲ ਕੇਕ ਕੱਟ ਕੇ ਜਨਮ ਦਿਨ ਮਨਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਵਿਚਕਾਰ ਨੱਕੀਆ ਵਿਖੇ ਲੱਗੇ ...

ਪੂਰੀ ਖ਼ਬਰ »

ਨੰਗਲ 'ਚ ਖੁੱਲਿ੍ਹਆ ਐੱਲ.ਜੀ. ਬ੍ਰਾਂਡ ਦਾ ਸ਼ੋਅਰੂਮ

ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਮੇਨ ਮਾਰਕਿਟ ਵਿਚ ਅੱਜ ਐਲ.ਜੀ. ਬ੍ਰਾਂਡ ਦਾ ਨਵਾਂ ਸ਼ੋਅਰੂਮ ਖੁੱਲਿ੍ਹਆ ਜੋ ਕਿ ਜ਼ਿਲ੍ਹਾ ਰੂਪਨਗਰ ਦੀ ਦੂਜਾ ਅਤੇ ਪੰਜਾਬ ਦਾ 103ਵਾਂ ਸ਼ੋਅਰੂਮ ਹੈ | ਸਰਦਾਰ ਸਟੋਰ ਦੇ ਮਾਲਕ ਬਚਨ ਸਿੰਘ ਭਾਟੀਆ ਵਲੋਂ ਖੋਲ੍ਹੇ ਉਕਤ ...

ਪੂਰੀ ਖ਼ਬਰ »

ਸੰਦੋਆ 'ਚ ਦੁਸਹਿਰੇ ਮੌਕੇ ਵਿਧਾਇਕ ਨੇ ਫੂਕਿਆ ਮੋਦੀ ਦਾ ਪੁਤਲਾ

ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਕ ਪਾਸੇ ਪੂਰੇ ਦੇਸ਼ ਵਿਚ ਦੁਸ਼ਹਿਰੇ ਦੇ ਤਿਓਹਾਰ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾਡੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅੱਜ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਐਵੇਨਿਊ 'ਚ 10 ਲੱਖ ਦੀ ਲਾਗਤ ਨਾਲ ਗਲੀ ਬਣਾਉਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਣਯੋਗ ਵਿਧਾਇਕ ਅਤੇ ਸਪੀਕਰ ਵਿਧਾਨ ਸਭਾ ਪੰਜਾਬ, ਰਾਣਾ ਕੇ.ਪੀ. ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਸ਼ਿਵਾਲਿਕ ਐਵੇਨਿਊ ਫੇਜ਼ 2 ਵਿਚ ਨਗਰ ਕੌਾਸਲ ਨੰਗਲ ਦੁਆਰਾ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਗਲੀ ਬਣਾਉਣ ਦੇ ਕਾਰਜ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਪਾਜ਼ੀਟਿਵ ਕੇਸ, 11 ਨੇ ਜਿੱਤੀ ਕਰੋਨਾ ਤੋਂ ਜੰਗ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ ਵਿਚ ਅੱਜ ਤੱਕ ਕਰੋਨਾ ਤੋਂ ਪੀੜਤਾਂ ਦਾ ਅੰਕੜਾ 2424 ਹੋ ਗਿਆ ਹੈ | ਜਦੋਂ ਕਿ 875 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 8 ਜਣੇ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲੇ ਵਿਚ ...

ਪੂਰੀ ਖ਼ਬਰ »

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ...

ਪੂਰੀ ਖ਼ਬਰ »

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਤੇ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਹਿਮਾਚਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਹਿੰਮਤ ਸਿੰਘ ਰਾਜਾ ਨੇ ਫੈਡਰੇਸ਼ਨ ਦੇ ਅਹਿਮ ਅਹੁਦਿਆਂ 'ਤੇ ਸੇਵਾ ਨਿਭਾਉਣ ਵਾਲੇ ਮੋਹਨ ਸਿੰਘ ਮਹਿੰਮਦੀਪੁਰ ਨੂੰ ਫੈਡਰੇਸ਼ਨ ਦਾ ਕੌਮੀ ਮੀਤ ਪ੍ਰਧਾਨ ਥਾਪਿਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਰੋਪੜ ਦੀ ਜਥੇਬੰਦੀ 'ਚ ਵਾਧਾ ਕਰਦਿਆਂ ਲਖਵਿੰਦਰ ਸਿੰਘ ਸੈਣੀਮਾਜਰਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਜਦੋਂ ਕਿ ਗੁਰਦੀਪ ਸਿੰਘ ਦੀਪ ਨੂੰ ਸ਼ਹਿਰੀ ਪ੍ਰਧਾਨ ਰੋਪੜ, ਜਤਿੰਦਰ ਸਿੰਘ ਖ਼ਾਲਸਾ ਬੰਦਲੈੜੀ ਸਰਕਲ ਪ੍ਰਧਾਨ ਨੰਗਲ, ਹਰਸਿਮਰਨ ਸਿੰਘ ਸਰਕਲ ਪ੍ਰਧਾਨ ਕੀਰਤਪੁਰ ਸਾਹਿਬ ਅਤੇ ਅਮਰੀਕ ਸਿੰਘ ਚੈਹੜਮਾਜਰਾ ਨੂੰ ਸਰਕਲ ਪ੍ਰਧਾਨ ਨੂਰਪੁਰ ਬੇਦੀ ਬਣਾਇਆ ਗਿਆ | ਜਥੇਬੰਦੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਤਾਬਦੀ ਨੂੰ ਨੌਜਵਾਨ ਵਰਗ ਅੰਦਰ ਚੇਤਨਤਾ ਪੈਦਾ ਕਰਨ ਨੂੰ ਸਮਰਪਿਤ ਜੋ ਪ੍ਰੋਗਰਾਮ ਉਲੀਕੇ ਗਏ ਹਨ, ਉਨ੍ਹਾਂ ਦਾ ਚਾਰੋ ਪਾਸਿਓ ਭਰਪੂਰ ਸਮਰਥਨ ਮਿਲ ਰਿਹਾ ਹੈ | ਜੱਥੇਬੰਦਕ ਢਾਂਚੇ ਦੇ ਹੋਰ ਅਹੁਦੇਦਾਰ ਦਾ ਐਲਾਨ ਆਉਣ ਵਾਲੇ ਦਿਨਾਂ 'ਚ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਸਰਾਂ, ਸਰਵਣ ਸਿੰਘ ਚਡੋਲੀ, ਸੁਖਦੀਪ ਸਿੰਘ ਸਿੱਧਵਾਂ, ਗੁਰਦੀਪ ਸਿੰਘ ਦੀਪਾ ਸ਼ਹਿਰੀ ਪ੍ਰਧਾਨ ਰੋਪੜ, ਹਰਸਿਮਰਨ ਸਿੰਘ ਸਰਕਲ ਪ੍ਰਧਾਨ ਕੀਰਤਪੁਰ ਸਾਹਿਬ, ਜਤਿੰਦਰ ਸਿੰਘ ਮਦਲੇਡੀ ਸਰਕਲ ਨੰਗਲ, ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਰੋਪੜ, ਗੁਰਚੈਨ ਸਿੰਘ ਸਰਪੰਚ ਬਜ਼ਰੂੜ, ਜਸਵਿੰਦਰ ਸਿੰਘ ਬਹਿਣੀਵਾਲ ਬਜ਼ਰੂੜ, ਬਲਵਿੰਦਰ ਸਿੰਘ ਬਜ਼ਰੂੜ, ਸੱਜਣ ਸਿੰਘ ਬਜ਼ਰੂੜ, ਜੀਤ ਸਿੰਘ ਬਜ਼ਰੂੜ, ਮੋਹਨ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ ਧਨੋਆ, ਗਿਆਨੀ ਮੋਹਣ ਸਿੰਘ ਜਿੰਦਾਪੁਰ, ਰਣਜੋਤ ਸਿੰਘ ਜੋਧਾਂ, ਸਤਨਾਮ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਮਾਜਰੀ ਠੇਕੇਦਾਰ, ਜਤਿੰਦਰ ਸਿੰਘ ਰਾਏ, ਗੁਰਜੰਟ ਸਿੰਘ, ਨਵਦੀਪ ਸਿੰਘ ਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਵਲੋਂ ਪਾਸ ਕੀਤੇ ਕਾਨੂੰਨ ਨਾਲ ਕਿਸਾਨਾਂ ਨੂੰ ਟੇਢੇ ਢੰਗ ਨਾਲ ਠੱਗੀ ਵੱਜੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵੱਲੋਂ ਖਤਮ ਕੀਤੇ ਜਾ ਰਹੇ ਸੂਬੇ ਦੇ ਅਧਿਕਾਰਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨਵੰਬਰ ਦੇ ਪਹਿਲੇ ਹਫਤੇ ਕੌਮੀ ਪੱਧਰ 'ਤੇ ਖੇਤਰੀ ਪਾਰਟੀ ਦੇ ਕੌਮੀ ਆਗੂਆਂ ਦੀ ਮੀਟਿੰਗ ਸੱਦ ਕੇ ਫੈਡਰਲ ਢਾਂਚੇ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਯਾਦਗਾਰ ਸ਼ਹੀਦਾਂ, ਸ੍ਰੀ ਹੇਮਕੁੰਟ ਲੰਗਰ ਅਸਥਾਨ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਦੁਸ਼ਹਿਰੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਮਨੀਸ਼ ਰਾਣਾ ਬਣੇ ਕਰਨੀ ਸੈਨਾ ਨੰਗਲ ਦੇ ਪ੍ਰਧਾਨ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਦੇਸ਼ ਦੀ ਸਭ ਤੋਂ ਵੱਡੀ ਰਾਜਪੂਤ ਸੰਗਠਨ ਸ੍ਰੀ ਕਰਨੀ ਸੈਨਾ ਵਲੋਂ ਨੰਗਲ ਦਾ 'ਸ਼ਹਿਰੀ ਪ੍ਰਧਾਨ' ਨਿੱਕੂ ਨੰਗਲ ਦੇ ਇੱਕ 29 ਸਾਲ ਦੇ ਨੌਜਵਾਨ ਮਨੀਸ਼ ਰਾਣਾ ਪੁੱਤਰ ਅਵਤਾਰ ਰਾਣਾ ਨੂੰ ਬਣਾਇਆ ਗਿਆ | ਜਿਸ ਨੰੂ ਲੈ ਕੇ ਇਲਾਕੇ ਵਿਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੋ ਘੰਟੇ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 25 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਵਾਅਦੇ ਤੋਂ ਉਲਟ ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਇਕੱਤਰਤਾ

ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਕਾਂਗਰਸੀਆਂ ਘਨੌਲੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਲੀ ਦੀ ਅਗਵਾਈ 'ਚ ਦਸਮੇਸ਼ ਨਗਰ ਘਨੌਲੀ 'ਚ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੀਟਿੰਗ ਹੋਈ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਉੱਥੇ ਹੀ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਫੈਡਰੇਸ਼ਨ (ਬਜਰੂੜ) ਨੇ ਕਰਨੈਲ ਸਿੰਘ ਨੂੰ ਸਰਕਲ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਲਗਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੇ ਦਿਨੀਂ ਹੋਂਦ ਵਿਚ ਆਈ ਸਿੱਖ ਸਟੂਡੈਂਟ ਫੈਡਰੇਸ਼ਨ (ਬਜਰੂੜ) ਵਲੋਂ ਇੱਕ ਮੀਟਿੰਗ ਕੀਰਤਪੁਰ ਸਾਹਿਬ ਵਿਖੇ ਕੀਤੀ ਗਈ | ਇਸ ਦੌਰਾਨ ਇਕਾਈ ਦਾ ਵਿਸਥਾਰ ਕਰਦਿਆਂ ਕਰਨੈਲ ਸਿੰਘ ਲੋਧੀਪੁਰ ਨੂੰ ਸਰਕਲ ...

ਪੂਰੀ ਖ਼ਬਰ »

ਘਨੌਲੀ ਵਾਸੀ ਸਮਿ੍ਤੀ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਨਿਯੁਕਤ

ਪਤਵੰਤੇ ਸੱਜਣਾਂ ਵਲੋਂ ਸਮਿ੍ਤੀ ਸ਼ਰਮਾ ਨੂੰ ਸਨਮਾਨਿਤ ਘਨੌਲੀ 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਾਸੀ ਹੈਂਡਬਾਲ ਗੋਲਡ ਮੈਡਲਿਸਟ ਦੀ ਖਿਡਾਰਨ ਸਮਿ੍ਤੀ ਸ਼ਰਮਾ ਪੁੱਤਰੀ ਰਾਮ ਸਹਾਏ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਵਜੋਂ ਨਿਯੁਕਤ ਹੋਏ ਹਨ ਅਤੇ ਹੁਣ ...

ਪੂਰੀ ਖ਼ਬਰ »

ਕਾਂਗੜਾ ਗਰਾਊਾਡ 'ਚ ਰਾਮਲੀਲ੍ਹਾ ਸਟੇਜ 'ਤੇ ਪਾਇਆ ਪਾਠ ਦਾ ਭੋਗ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਕਾਂਗੜਾ ਗਰਾਂਊਾਡ ਵਿਖੇ ਰਾਮਲੀਲ੍ਹਾ ਸਟੇਜ਼ 'ਤੇ ਅੱਜ ਸ੍ਰੀ ਕਿ੍ਸ਼ਣਾ ਡ੍ਰਾਮਾਟਿਕ ਕਲੱਬ ਦੇ ਪ੍ਰਧਾਨ ਸੁਰਿੰਦਰ ਪੰਮਾ ਦੀ ਮੌਜੂਦਗੀ ਵਿਚ ਰਾਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ | ਪਾਠ ਦੇ ਭੋਗ ਤੋਂ ਬਾਅਦ ਸਥਾਨਕ ਲੋਕਾਂ ਨੂੰ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਬੜੀ ਰੌਣਕ ਲੱਗੀ ਹੋਈ ਸੀ, ਇਲਾਕਾ ਤੇ ਸ਼ਹਿਰ ਵਾਸੀਆਂ ਵਿਚ ਦੁਸਹਿਰੇ ਦੇ ਤਿਉਹਾਰ ਨੂੰ ਲੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੁਸਹਿਰੇ ਮੌਕੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਦੁਸ਼ਹਿਰੇ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੁਸਹਿਰਾ ਉਤਸਵ 'ਤੇ ਜਬਰ ਜਨਾਹ ਕਰਨ ਵਾਲੇ ਦਰਿੰਦਿਆਂ ਦਾ ਪੁਤਲਾ ਫੂਕਿਆ

ਸੰਤੋਖਗੜ੍ਹ, 25 ਅਕਤੂਬਰ (ਮਲਕੀਅਤ ਸਿੰਘ)-ਅੱਜ ਸਥਾਨਕ ਨੰਗਲ ਸੰਤੋਖਗੜ੍ਹ (ਊਨਾ) ਵਿਖੇ ਜਨਹਿਤ ਮੋਰਚਾ ਸੰਤੋਖਗੜ੍ਹ ਦੇ ਚੇਅਰਮੈਨ ਡਾ. ਗੁਲਸ਼ਨ ਸ਼ਰਮਾ ਅਤੇ ਮੋਰਚਾ ਪ੍ਰਧਾਨ ਸੁਦਰਸ਼ਨ ਚੱਬਾ ਦੀ ਅਗਵਾਈ ਵਿਚ ਸੰਤੋਖਗੜ੍ਹ ਦੇ ਰਾਮ-ਲੀਲ੍ਹਾ ਗਰਾਊਾਡ ਵਿਖੇ ਜਬਰ ਜਨਾਹ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਸਮਾਗਮ ਸ਼ਰਧਾ ਪੂਰਵਕ ਮਨਾਇਆ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਦਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਅਮਨ ਅਮਾਨ ਨਾਲ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਇੱਥੋਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX