ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪਟਿਆਲਾ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਰਾਵਣ ਦੇ ਰੂਪ 'ਚ ਕੀਤਾ ਦਹਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਕਹੇ ਜਾਣ ਵਾਲੇ ਦੁਸਹਿਰੇ ਦੇ ਪਾਵਨ ਮੌਕੇ ਅੱਜ ਯੂਥ ਕਾਂਗਰਸ ਦੇ ਲੋਕ ਸਭਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਰਨ ਗੌੜ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ...

ਪੂਰੀ ਖ਼ਬਰ »

ਮੋਤੀ ਮਹਿਲ ਨੂੰ ਜਾਂਦੇ ਬੇਰੁਜ਼ਗਾਰ ਡੀ. ਪੀ. ਈ. ਅਤੇ ਬੀ. ਐੱਡ. ਅਧਿਆਪਕਾਂ ਨਾਲ ਧੱਕਾ-ਮੁੱਕੀ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਡੀ ਪੀ ਈ (873) ਅਧਿਆਪਕ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮੋਤੀ-ਮਹਿਲ ਦੇ ਘਿਰਾਓ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਸ਼ਹਿਰ ਲਈ ਨਹਿਰੀ ਪਾਣੀ 'ਤੇ ਆਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ, ਕਿਲ੍ਹਾ ਮੁਬਾਰਕ ਦੁਆਲੇ 43 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਣ ਵਾਲੀ ਵਿਰਾਸਤੀ ਲਾਂਘਾ (ਹੈਰੀਟੇਜ ਸਟਰੀਟ) ਤੇ ਰਾਜਪੁਰਾ ਰੋਡ ਨੂੰ ਚੌੜਾ ਕਰਨ ਦੇ 6.74 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ | ਇਸ ਮੌਕੇ ਮੁੱਖ ਮੰਤਰੀ ਨੇ ਪੀ.ਡੀ.ਏ. ਵਲੋਂ ਇੱਥੇ ਹਾਜ਼ੀਮਾਜਰਾ ਵਿਖੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਉਸਾਰੇ ਗਏ ਨਵੇਂ 174 ਫਲੈਟਾਂ ਵਿਚੋਂ 124 ਫਲੈਟਾਂ ਦੀਆਂ ਚਾਬੀਆਂ ਅਤੇ ਦਸਤਾਵੇਜ਼ ਲਾਭਪਾਤਰੀਆਂ ਨੂੰ ਸੌਾਪੇ | ਉਨ੍ਹਾਂ ਸਥਾਨਕ ਸਰਕਾਰਾਂ ਅਤੇ ਪੀ.ਡੀ.ਏ. ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ | ਉਨ੍ਹਾਂ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਅਤੇ ਨਵੇਂ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨਗੇ | ਮੁੱਖ ਮੰਤਰੀ ਨੇ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੂਰੀਆਂ ਸਾਵਧਾਨੀਆਂ ਰੱਖੀਆਂ ਜਾਣ ਕਿਉਂਕਿ ਨਵੰਬਰ ਤੇ ਦਸੰਬਰ ਮਹੀਨੇ ਕੋਵਿਡ ਦੀ ਦੂਜੀ ਲਹਿਰ ਪੈਦਾ ਹੋਣ ਦਾ ਖ਼ਦਸ਼ਾ ਹੈ | ਜਲ ਸਪਲਾਈ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਿਆਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ 24 ਘੰਟੇ ਮੁਹੱਈਆ ਕਰਵਾਉਣ ਵਿਚ ਸਹਾਇਤਾ ਮਿਲੇਗੀ | ਜਿਸ ਦੀ ਆਬਾਦੀ 5 ਲੱਖ ਹੋ ਗਈ ਹੈ ਤੇ ਸਾਲ 2050 ਤੱਕ 9 ਲੱਖ ਹੋਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਪਟਿਆਲਾ ਨੈਵੀਗੇਸ਼ਨ ਚੈਨਲ ਰਾਹੀਂ ਭਾਖੜਾ ਨਹਿਰ ਤੋਂ ਪਾਣੀ ਲਿਆਂਦਾ ਜਾਵੇਗਾ | ਇਸ ਸਬੰਧੀ ਵਾਟਰ ਵਰਕਸ ਅਬਲੋਵਾਲ ਵਿਚ ਬਣਾਏ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿਚ ਪੂਰਾ ਹੋਣ ਦਾ ਅਨੁਮਾਨ ਹੈ | ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੂੰ ਚਲਾਉਣ ਅਤੇ ਰੱਖ-ਰਖਾਅ ਲਈ ਐਲ ਐਾਡ ਟੀ ਕੰਪਨੀ ਨੂੰ 10 ਸਾਲਾਂ ਦਾ ਠੇਕਾ ਦਿੱਤਾ ਗਿਆ ਹੈ | ਪਟਿਆਲਾ ਦੇ ਅਮੀਰ ਵਿਰਸੇ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਨੂੰ ਵਿਰਾਸਤੀ ਲਾਂਘੇ (ਹੈਰੀਟੇਜ ਸਟਰੀਟ) ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਅਤੇ ਦੁਕਾਨਾਂ ਆਦਿ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਦਿੱਖ ਵੀ ਸੰਵਾਰੀ ਜਾਵੇਗੀ | ਵਿਰਾਸਤੀ ਲਾਂਘੇ ਦਾ ਕਾਰਜ ਦਸੰਬਰ, 2021 ਤੱਕ ਮੁਕੰਮਲ ਹੋਣ ਦੀ ਆਸ ਹੈ | ਰਾਜਿੰਦਰ ਟੈਂਕ (ਫੁਹਾਰੇ ਅਤੇ ਲਾਈਟਾਂ ਸਮੇਤ) ਦੀ ਮੁਰੰਮਤ ਦਾ ਕਾਰਜ ਕੋਵਿਡ ਕਾਰਨ ਦੇਰੀ ਹੋਣ ਦੇ ਬਾਵਜੂਦ ਛੇਤੀ ਹੀ ਮੁਕੰਮਲ ਕਰਕੇ ਦਸੰਬਰ ਵਿਚ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ | ਇਕ ਹੋਰ ਪ੍ਰਾਜੈਕਟ ਤਹਿਤ ਮਹਿੰਦਰਾ ਕੋਠੀ (ਪੁਰਾਣੀ ਇਮਾਰਤ) ਨੂੰ ਮਿਊਜ਼ਿਅਮ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਪ੍ਰਸਿੱਧ ਮੈਡਲ ਗੈਲਰੀ ਕਲੈਕਸ਼ਨ ਨੂੰ ਸ਼ਿਫ਼ਟ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿ 200 ਕਰੋੜ ਦੀ ਲਾਗਤ ਨਾਲ ਪਟਿਆਲਾ ਅਤੇ ਛੋਟੀ ਨਦੀ ਦੀ ਕਾਇਆ-ਕਲਪ ਕਰਨ ਸਮੇਤ ਹੋਰ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਸ਼ੁਰੂ ਕੀਤਾ ਜਾਵੇਗਾ | ਸੂਬੇ ਵਲੋਂ ਪਾਸੇ ਕੀਤੇ ਕਾਨੂੰਨ ਨੂੰ ਅਮਲ ਵਿਚ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਨੂੰ ਝੁੱਗੀ-ਝੌਾਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਕਾਰਜ ਛੇਤੀ ਸ਼ੁਰੂ ਕਰਨ ਲਈ ਆਖਿਆ | ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਮੰਤਰੀ ਵਲੋਂ ਪਟਿਆਲਾ ਲਈ ਦਿੱਤੇ ਗਏ ਪ੍ਰਾਜੈਕਟਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਪਟਿਆਲਾ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਗਿਆ ਪੰ੍ਰਤੂ ਕੈਪਟਨ ਸਰਕਾਰ ਅਤੇ ਐਮ.ਪੀ. ਸ੍ਰੀਮਤੀ ਪ੍ਰਨੀਤ ਕੌਰ ਨੇ ਪਟਿਆਲਾ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ | ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਵਾਈਸ ਚੇਅਰਮੈਨ ਵੇਦ ਕਪੂਰ, ਚੇਅਰਮੈਨ ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਅਨਿਲ ਮੋਦਗਿਲ, ਕੌਾਸਲਰ ਰਿਚੀ ਡਕਾਲਾ, ਚਿਮਨ ਲਾਲ ਡਕਾਲਾ, ਗੁਰਸੇਵਕ ਸਿੰਘ ਝਿੱਲ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਾਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਅਨੁਜ ਖੋਸਲਾ, ਹਰਵਿੰਦਰ ਸਿੰਘ ਨਿਪੀ, ਵਿਜੈ ਕੁਮਾਰ ਕੂਕਾ, ਹਰਵਿੰਦਰ ਸ਼ੁਕਲਾ, ਹਰਦੀਪ ਸਿੰਘ ਖਹਿਰਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਪਟਿਆਲਾ 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਪਲੇਠੀ ਬੈਠਕ ਇੱਥੇ ਨਵੇਂ ਚੁਣੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 85ਵੀਂ ਸੰਵਿਧਾਨਿਕ ਸੋਧ, ਤਰੱਕੀਆਂ/ਭਰਤੀ ਵਿਚ ...

ਪੂਰੀ ਖ਼ਬਰ »

ਡੇਰਾ ਬਾਬਾ ਬਖਤਾ ਨਾਥ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਡਕਾਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ਵਿਖੇ ਡੇਰਾ ਬਾਬਾ ਬਖਤਾ ਨਾਥ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਸਮੇਤ ਦੁਆਬਾ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਬਾਬਾ ...

ਪੂਰੀ ਖ਼ਬਰ »

ਘਿਰਾਓ ਕਰਨ ਜਾ ਰਹੇ 'ਆਪ' ਵਲੰਟੀਅਰਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਡਾ ਵਲੋਂ ਪੰਜਾਬੀਆਂ ਨੂੰ ਦਲਾਲ ਕਹੇ ਜਾਣ 'ਤੇ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ...

ਪੂਰੀ ਖ਼ਬਰ »

ਗੋਬਿੰਦ ਕਾਲੋਨੀ 'ਚ ਮਨਾਇਆ ਬੱਚਿਆਂ ਨੇ ਦੁਸਹਿਰਾ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਭਾਵੇਂ ਐਤਕੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ-ਕਰੀਬ ਤਿਉਹਾਰਾਂ ਨੂੰ ਕੋਰੋਨਾ ਦਾ ਗ੍ਰਹਿਣ ਲੱਗਾ ਸਾਫ਼ ਵਿਖਾਈ ਦੇ ਰਿਹਾ ਹੈ ਪਰ ਇਸ ਦੇ ਬਾਵਜੂਦ ਗਲੀ ਮੁਹੱਲੇ ਦੇ ਬੱਚਿਆਂ ਨੇ ਇਕੱਠੇ ਹੋ ਕੇ ਗੋਬਿੰਦ ਕਾਲੋਨੀ ਵਿਚ ...

ਪੂਰੀ ਖ਼ਬਰ »

ਚਿਰਾਗ ਛਾਬੜਾ ਸਰਬਸੰਮਤੀ ਨਾਲ ਬਣੇ ਪ੍ਰਧਾਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਥਾਨਕ ਆਚਾਰ ਬਾਜ਼ਾਰ 'ਚ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚਿਰਾਗ ਛਾਬੜਾ ਨੂੰ ਪ੍ਰਧਾਨ ਬਣਾਇਆ ਗਿਆ | ਚਿਰਾਗ ਛਾਬੜਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੂੰਹ ਮਿੱਠਾ ਕਰਵਾਇਆ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨਾਂ ਸਬੰਧੀ ਅੜੀਅਲ ਰਵੱਈਆ ਨਹੀਂ ਦਿਖਾਉਣਾ ਚਾਹੀਦਾ-ਚੰਦੂਮਾਜਰਾ

ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵ. ਇੰਦਰਾ ਗਾਂਧੀ ਦੇ ਰਸਤੇ 'ਤੇ ਚੱਲ ਰਹੇ ਹਨ , ਉਨ੍ਹਾਂ ਨੂੰ ਅਜਿਹਾ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਸਗੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਪਾਸ ਕੀਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਕੋਰੋਨਾ ਜਾਂਚ ਕੈਂਪ ਲਾਇਆ

ਸ਼ੁਤਰਾਣਾ, 25 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਪਹਿਲਾਂ ਆਮ ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਨੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰੇ ਦਾ ਤਿਉਹਾਰ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਇੱਥੇ ਪਟਿਆਲਾ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ. ਸਹੋਲੀ ਨੇ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲੇਖ ਮੁਕਾਬਲੇ ਅੱਜ ਤੋਂ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵੀ ਚੱਲੀ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਉਚਾਰਨ, ਲਿਖਣ ਤੇ ਪੜ੍ਹਨ 'ਚ ਨਿਪੁੰਨਤਾ ਵਧਾਉਣ ਲਈ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਪਟਿਆਲਾ ਜ਼ਿਲੇ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮਜ਼ਬੂਤੀ ਲਈ ਇਕੱਠਿਆਂ ਹੋਣਾ ਜ਼ਰੂਰੀ-ਗੁਰਮੇਲ ਸਿੰਘ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰਾਜਪੁਰ ਦੇ ਗੁਰਦੁਆਰਾ ਸ਼ਹੀਦ ਭਾਈ ਉਦੈ ਸਿੰਘ ਵਿਖੇ ਸਰਪੰਚ ਪ੍ਰਣਾਮ ਸਿੰਘ, ਐਡਵੋਕੇਟ ਸੁੱਚਾ ਸਿੰਘ ਰਾਠੌਰ ਤੇ ਗੁਰਵਿੰਦਰ ਸਿੰਘ ਬੱਬੂ ਦੀ ਸਾਂਝੀ ਅਗਵਾਈ ਹੇਠ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਵਲੋਂ ਰਾਜਪੂਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨਾਭਾ 'ਚ 2 ਨੂੰ ਧਰਨਾ ਦੇਵੇਗਾ-ਰੱਖੜਾ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਨਾਭਾ ਵਿਖੇ 2 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਰੀ ਸਿੰਘ ਐਮ.ਡੀ. ...

ਪੂਰੀ ਖ਼ਬਰ »

ਅਨਾਜ ਮੰਡੀ ਮੰਡੌਲੀ 'ਚ ਸਰਪੰਚ ਨੇ ਕੀਤੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ

ਘਨੌਰ, 25 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਅਨਾਜ ਮੰਡੀ ਘਨੌਰ ਦੇ ਅਧੀਨ ਆਉਂਦੀ ਪਿੰਡ ਮੰਡੌਲੀ ਦੀ ਅਨਾਜ ਮੰਡੀ 'ਚ ਇਸੇ ਪਿੰਡ ਦੇ ਸਰਪੰਚ ਗੁਰਦਰਸ਼ਨ ਸਿੰਘ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਰੋਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅੰਦੋਲਨ ਨੇ ਪ੍ਰਧਾਨ ਮੰਤਰੀ ਦੀ ਨੀਂਦ ਉਡਾਈ-ਸ਼ਾਦੀਪੁਰ

ਪਟਿਆਲਾ, 25 ਅਕਤੂਬਰ (ਚੱਠਾ)-ਕਿਸਾਨ ਮਜ਼ਦੂਰ ਅੰਦੋਲਨ ਨੇ ਹੁਣ ਪ੍ਰਧਾਨ ਮੰਤਰੀ ਦੀ ਨੀਂਦ ਹਰਾਮ ਕਰ ਦਿੱਤੀ ਹੈ | ਇਹ ਸ਼ਬਦ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਫੋਰਸ ਨੇ ਥਰਮਲ ਪਲਾਂਟ ਦੀਆਂ ਰੇਲਵੇ ਲਾਈਨਾਂ 'ਤੇ ਬੈਠੇ 150 ਧਰਨਾਕਾਰੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਦੇ ਲਈ ਰੇਲਵੇ ਲਾਈਨਾਂ 'ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਸਣੇ 150 ਤੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰ.ਪੀ.ਐਫ. ...

ਪੂਰੀ ਖ਼ਬਰ »

ਸ਼ੰਭੂ ਕਿਸਾਨ ਮੋਰਚੇ 'ਚ ਪੁੱਜੇ ਗੁਰਪ੍ਰੀਤ ਸਿੰਘ ਘੁੱਗੀ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸ਼ੰਭੂ ਬਾਰਡਰ ਨੇੜੇ ਕਿਸਾਨਾਂ ਦਾ ਸੰਘਰਸ਼ ਬੀਤੇ ਕਰੀਬ ਇਕ ਮਹੀਨੇ ਤੋਂ ਚੱਲ ਰਿਹਾ ਹੈ, 'ਚ ਅੱਜ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਅਤੇ ਹੋਰ ਕਲਾਕਾਰ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 31 ਕੋਵਿਡ ...

ਪੂਰੀ ਖ਼ਬਰ »

ਪਾਤੜਾਂ 'ਚ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ

ਪਾਤੜਾਂ, 25 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਖ਼ਜ਼ਾਨਚੀ ਰਘਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ 'ਚ ਕਿਰਤੀ ਕਾਲਜ ਨਿਆਲ ਵਿਖੇ ਇਕ ਵਿਸ਼ਾਲ ਕੱਦ ਵਾਲਾ ਪ੍ਰਧਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚਰਨ ਛੋਹ ਸ੍ਰੀ ਗੁਰੂ ਤੇਗ ਬਹਾਦਰ ਜੀ ਪਿੰਡ ਗੁਣੀਕੇ ਨੇੜੇ ਨਾਭਾ ਵਿਖੇ ਸੰਤ ਬਾਬਾ ਪਾਲਾ ਸਿੰਘ ਅਤੇ ਸੰਤ ਬਾਬਾ ਪ੍ਰੀਤਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਇੱਥੋਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਿ੍ੜ੍ਹਤਾ ਨਾਲ ਕਿਸਾਨਾਂ ਨਾਲ ਖੜ੍ਹਾ ਹੈ: ਪ੍ਰਾਸ਼ਰ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਬਿੱਲਾਂ ਦੇ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ | ਇਹ ਵਿਚਾਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਬਿਕਰਮ ਸਿੰਘ ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ਼ਰਧਾ ਨਾਲ ਮਨਾਇਆ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਹਲਕਾ ਅਮਲੋਹ ਦੇ ਪਿੰਡ ਲਾਡਪੁਰ ਵਿਖੇ ਦਸਹਿਰਾ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਲੋਕ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵਿਜੈ ਦਸਵੀਂ ਮੌਕੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਸ਼ਸਤਰ ਪੂਜਾ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਵਿਜੈ ਦਸ਼ਮੀ ਦੇ ਮੌਕੇ 'ਤੇ ਰਾਸ਼ਟਰੀ ਸਵੇਂ ਸੇਵਕ ਸੰਘ (ਆਰ.ਐਸ.ਐਸ) ਵਲੋਂ ਖੰਡ ਕਾਰਿਆਵਾਹ ਉਮ ਗੌਤਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ 1925 ਵਿਚ ਅੱਜ ਦੇ ਦਿਨ ਸੰਘ ਦੀ ਸਥਾਪਨਾ ਹੋਈ ਸੀ ਅਤੇ ਹਰ ਸਾਲ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਮਾਣੋਂ, 25 ਅਕਤੂਬਰ (ਕਲੇਰ)-ਦਸਹਿਰਾ ਅੱਜ ਸਥਾਨਕ ਰਾਮ ਲੀਲ੍ਹਾ ਮੈਦਾਨ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ...

ਪੂਰੀ ਖ਼ਬਰ »

ਲੋਕਾਂ ਨੇ ਦੁਸਹਿਰਾ ਮੌਕੇ ਮੋਦੀ ਦਾ ਪੁਤਲਾ ਫੂਕਿਆ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦਸਹਿਰੇ ਮੌਕੇ ਸਥਾਨਕ ਵਾਰਡ ਨੰ-5 ਵਿਖੇ ਕੁਝ ਕਿਸਾਨਾਂ ਤੇ ਆਮ ਲੋਕਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕਬਾਲ ਸਿੰਘ ਨੇ ਦੱਸਿਆ ਕਿ ਇਹ ਪੁਤਲਾ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਨਿਰਮਲ ਡੇਰਾ ਲੂਲੋਂ ਵਿਖੇ ਮੁਖ ਸੇਵਾਦਾਰ ਭਾਈ ਜਗਦੀਸ਼ ਸਿੰਘ ਦੀ ਅਗਵਾਈ 'ਚ ਦਸਵੀਂ ਤੇ ਦਸਹਿਰੇ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਵੀ ਕਿਸਾਨ ਅੰਦੋਲਨ 'ਚ ਕੁੱਦੇਗੀ-ਧਾਰਨੀ

ਬਸੀ ਪਠਾਣਾਂ, 25 ਅਕਤੂਬਰ (ਰੁਪਾਲ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਾਡ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਧਾਰਨੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ | ਬੀਤੇ ਦਿਨੀ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਸੱਚ ਲਈ ਲੜਨ ਵਾਸਤੇ ਪ੍ਰੇਰਦੀ ਹੈ ਰਾਮ ਲੀਲ੍ਹਾ-ਵਿਧਾਇਕ ਨਾਗਰਾ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਰਿਵਾਇਤ ਮੁਤਾਬਿਕ ਦਸਹਿਰਾ ਵੀ ਬਾਕੀ ਸਭ ਥਾਵਾਂ ਨਾਲੋਂ ਅਗਲੇ ਦਿਨ ਮਨਾਇਆ ਜਾਂਦਾ ਹੈ | ਇੱਥੇ 159 ਵੀਂ ਰਾਮ ਲੀਲ੍ਹਾ ਦੇ 8ਵੇਂ ਦਿਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX