ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 2 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 3 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 4 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 4 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 5 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 6 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 6 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 6 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 6 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 7 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 7 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 7 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 7 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ, ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
. . .  about 7 hours ago
ਚੰਡੀਗੜ੍ਹ, 25 ਸਤੰਬਰ -(ਗੁਰਪ੍ਰੀਤ ਸਿੰਘ ਅਜਨਾਲਾ) ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ। ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ....
5 ਮੰਤਰੀਆਂ ਦੀ ਹੋਈ ਛੁੱਟੀ
. . .  about 7 hours ago
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ
ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  about 7 hours ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪਟਿਆਲਾ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਰਾਵਣ ਦੇ ਰੂਪ 'ਚ ਕੀਤਾ ਦਹਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਕਹੇ ਜਾਣ ਵਾਲੇ ਦੁਸਹਿਰੇ ਦੇ ਪਾਵਨ ਮੌਕੇ ਅੱਜ ਯੂਥ ਕਾਂਗਰਸ ਦੇ ਲੋਕ ਸਭਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਰਨ ਗੌੜ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ...

ਪੂਰੀ ਖ਼ਬਰ »

ਮੋਤੀ ਮਹਿਲ ਨੂੰ ਜਾਂਦੇ ਬੇਰੁਜ਼ਗਾਰ ਡੀ. ਪੀ. ਈ. ਅਤੇ ਬੀ. ਐੱਡ. ਅਧਿਆਪਕਾਂ ਨਾਲ ਧੱਕਾ-ਮੁੱਕੀ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਡੀ ਪੀ ਈ (873) ਅਧਿਆਪਕ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮੋਤੀ-ਮਹਿਲ ਦੇ ਘਿਰਾਓ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਸ਼ਹਿਰ ਲਈ ਨਹਿਰੀ ਪਾਣੀ 'ਤੇ ਆਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਚਿਤਾਵਨੀ

ਪਟਿਆਲਾ 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਪਲੇਠੀ ਬੈਠਕ ਇੱਥੇ ਨਵੇਂ ਚੁਣੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 85ਵੀਂ ਸੰਵਿਧਾਨਿਕ ਸੋਧ, ਤਰੱਕੀਆਂ/ਭਰਤੀ ਵਿਚ ਰਾਖਵਾਂਕਰਨ/ਰੋਸਟਰ ਨੀਤੀ, ਐੱਸ.ਸੀ/ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ, ਵਰਦੀਆਂ ਅਤੇ ਕਿਤਾਬਾਂ ਦੀ ਵੰਡ, ਐੱਸ.ਸੀ. ਸਮਾਜ 'ਤੇ ਹੋ ਰਹੇ ਅੱਤਿਆਚਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਬੈਠਕ ਨੂੰ ਸੰਬੋਧਨ ਕਰਦੇ ਹੋਏ ਸ. ਕਰਿਸ਼ਨ ਸਿੰਘ ਦੁੱਗਾਂ ਸਕੱਤਰ ਜਨਰਲ ਪੰਜਾਬ ਅਤੇ ਲਛਮਣ ਸਿੰਘ ਨਬੀਪੁਰ ਜਨਰਲ ਸਕੱਤਰ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੀ ਆੜ ਵਿਚ ਇਸ ਸਮੇਂ ਦੌਰਾਨ ਕੀਤੀਆਂ ਤਰੱਕੀਆਂ/ਭਰਤੀ ਵਿਚ ਰਾਖਵਾਂਕਰਨ/ਰੋਸਟਰ ਨੀਤੀ ਦੀ ਸ਼ਰੇਆਮ ਉਲੰਘਣਾ, ਐੱਸ.ਸੀ/ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਵਿਚ ਘਪਲਾ ਕਰਕੇ ਸਮੁੱਚੇ ਐੱਸ.ਸੀ. ਵਰਗ ਨਾਲ ਧ੍ਰੋਹ ਕਮਾਇਆ ਹੈ | ਸਰਕਾਰ ਦੀਆਂ ਅਜਿਹੀਆਂ ਚਾਲਾਂ ਕਾਰਨ ਇਸ ਦਾ ਐੱਸ.ਸੀ. ਵਰਗ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਇਸ ਕਰਕੇ ਸਮੁੱਚੇ ਐੱਸ.ਸੀ/ਬੀ.ਸੀ. ਭਾਈਚਾਰੇ ਵਿਚ ਸਰਕਾਰ ਖ਼ਿਲਾਫ਼ ਬਹੁਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਐੱਸ.ਸੀ/ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਸਬੰਧੀ ਹੋਏ ਘਪਲੇ ਦੇ ਦੋਸ਼ੀਆਂ ਨੂੰ ਸਰਕਾਰ ਵਲੋਂ ਸਜ਼ਾ ਨਾ ਦੇ ਕੇ ਕਲੀਨ ਚਿੱਟ ਦੇਣਾ ਵੀ ਐੱਸ.ਸੀ/ਬੀ.ਸੀ. ਵਰਗ ਦੇ ਵਿਦਿਆਰਥੀਆਂ ਨਾਲ ਧੋਖਾ ਹੈ | ਬੈਠਕ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਖ਼ਾਸ ਤੌਰ 'ਤੇ ਸਿੱਖਿਆ ਵਿਭਾਗ ਵਿਚ ਹੋ ਰਹੀਆਂ ਤਰੱਕੀਆਂ ਵਿਚ ਰਾਖਵਾਂਕਰਨ ਨੀਤੀ/ਰੋਸਟਰ ਨੁਕਤਿਆਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਜਿਸ ਸਬੰਧੀ ਸਕੱਤਰ ਸਿੱਖਿਆ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ ਪਰ ਉਨ੍ਹਾਂ ਵਲੋਂ ਇਸ ਸਬੰਧੀ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ | ਸ. ਬਲਜੀਤ ਸਿੰਘ ਸਲਾਣਾ ਪ੍ਰਧਾਨ ਪੰਜਾਬ ਨੇ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਸਰਕਾਰ ਵਲੋਂ 85 ਵੀਂ ਸੰਵਿਧਾਨਕ ਸੋਧ ਲਾਗੂ ਨਹੀਂ ਕੀਤੀ ਜਾਂਦੀ, ਐੱਸ.ਸੀ/ਬੀ.ਸੀ. ਵਰਗ ਦੇ ਵਿਦਿਆਰਥੀਆਂ ਦਾ ਵਜ਼ੀਫ਼ਾ ਜਾਰੀ ਨਹੀਂ ਕੀਤਾ ਜਾਂਦਾ, 10 ਅਕਤੂਬਰ 2014 ਦਾ ਗੈਰ-ਸੰਵਿਧਾਨਿਕ ਪੱਤਰ ਵਾਪਸ ਨਹੀਂ ਲਿਆ ਜਾਂਦਾ ਤਾਂ ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਸਮੁੱਚੇ ਐੱਸ.ਸੀ/ਬੀ.ਸੀ. ਵਰਗ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਬੈਠਕ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਲੁਧਿਆਣਾ ਦੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ | ਬੈਠਕ ਨੂੰ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ, ਗੁਰਪ੍ਰੀਤ ਸਿੰਘ ਗੁਰੂ ਪਟਿਆਲਾ, ਪਰਵਿੰਦਰ ਭਾਰਤੀ, ਵਿਜੇ ਮਾਨਸਾ, ਗੁਰਸੇਵਕ ਸਿੰਘ ਕਲੇਰ, ਹਰਜਿੰਦਰ ਪੁਰਾਣੇ ਵਾਲਾ, ਹਰਪਾਲ ਸਿੰਘ ਤਰਨਤਾਰਨ, ਵੀਰ ਸਿੰਘ ਮੋਗਾ, ਗੁਰਜੈਪਾਲ ਲੁਧਿਆਣਾ, ਮਿਹਰ ਸਿੰਘ ਰਈਏਵਾਲ, ਦਰਸ਼ਨ ਸਿੰਘ ਡਾਂਗੋ, ਗੁਰਮੇਜ ਲਾਲ ਹੀਰ, ਜਰਨੈਲ ਸਿੰਘ ਸਹੋਤਾ, ਪਰਮਜੀਤ ਸਿੰਘ ਤਰਨਤਾਰਨ, ਜਗਨੰਦਨ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ ਨਾਭਾ, ਅਮਨਦੀਪ ਸਿੰਘ, ਬੇਅੰਤ ਸਿੰਘ, ਕਰਮਜੀਤ ਕੌਰ, ਯਾਦਵਿੰਦਰ ਕੌਰ, ਤਰਲੋਕ ਭੱਟੀ, ਸੁਖਜੀਤ ਸਾਬਰ, ਅੰਮਿ੍ਤਪਾਲ ਆਦਿ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਡੇਰਾ ਬਾਬਾ ਬਖਤਾ ਨਾਥ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਡਕਾਲਾ, 25 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ਵਿਖੇ ਡੇਰਾ ਬਾਬਾ ਬਖਤਾ ਨਾਥ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਸਮੇਤ ਦੁਆਬਾ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਬਾਬਾ ...

ਪੂਰੀ ਖ਼ਬਰ »

ਘਿਰਾਓ ਕਰਨ ਜਾ ਰਹੇ 'ਆਪ' ਵਲੰਟੀਅਰਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਡਾ ਵਲੋਂ ਪੰਜਾਬੀਆਂ ਨੂੰ ਦਲਾਲ ਕਹੇ ਜਾਣ 'ਤੇ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ...

ਪੂਰੀ ਖ਼ਬਰ »

ਗੋਬਿੰਦ ਕਾਲੋਨੀ 'ਚ ਮਨਾਇਆ ਬੱਚਿਆਂ ਨੇ ਦੁਸਹਿਰਾ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਭਾਵੇਂ ਐਤਕੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ-ਕਰੀਬ ਤਿਉਹਾਰਾਂ ਨੂੰ ਕੋਰੋਨਾ ਦਾ ਗ੍ਰਹਿਣ ਲੱਗਾ ਸਾਫ਼ ਵਿਖਾਈ ਦੇ ਰਿਹਾ ਹੈ ਪਰ ਇਸ ਦੇ ਬਾਵਜੂਦ ਗਲੀ ਮੁਹੱਲੇ ਦੇ ਬੱਚਿਆਂ ਨੇ ਇਕੱਠੇ ਹੋ ਕੇ ਗੋਬਿੰਦ ਕਾਲੋਨੀ ਵਿਚ ...

ਪੂਰੀ ਖ਼ਬਰ »

ਚਿਰਾਗ ਛਾਬੜਾ ਸਰਬਸੰਮਤੀ ਨਾਲ ਬਣੇ ਪ੍ਰਧਾਨ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਥਾਨਕ ਆਚਾਰ ਬਾਜ਼ਾਰ 'ਚ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਚਿਰਾਗ ਛਾਬੜਾ ਨੂੰ ਪ੍ਰਧਾਨ ਬਣਾਇਆ ਗਿਆ | ਚਿਰਾਗ ਛਾਬੜਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੂੰਹ ਮਿੱਠਾ ਕਰਵਾਇਆ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨਾਂ ਸਬੰਧੀ ਅੜੀਅਲ ਰਵੱਈਆ ਨਹੀਂ ਦਿਖਾਉਣਾ ਚਾਹੀਦਾ-ਚੰਦੂਮਾਜਰਾ

ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵ. ਇੰਦਰਾ ਗਾਂਧੀ ਦੇ ਰਸਤੇ 'ਤੇ ਚੱਲ ਰਹੇ ਹਨ , ਉਨ੍ਹਾਂ ਨੂੰ ਅਜਿਹਾ ਅੜੀਅਲ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਸਗੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਪਾਸ ਕੀਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਕੋਰੋਨਾ ਜਾਂਚ ਕੈਂਪ ਲਾਇਆ

ਸ਼ੁਤਰਾਣਾ, 25 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਪਹਿਲਾਂ ਆਮ ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਨੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰੇ ਦਾ ਤਿਉਹਾਰ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਇੱਥੇ ਪਟਿਆਲਾ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ. ਸਹੋਲੀ ਨੇ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲੇਖ ਮੁਕਾਬਲੇ ਅੱਜ ਤੋਂ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵੀ ਚੱਲੀ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਉਚਾਰਨ, ਲਿਖਣ ਤੇ ਪੜ੍ਹਨ 'ਚ ਨਿਪੁੰਨਤਾ ਵਧਾਉਣ ਲਈ ਬੂਸਟਰ ਕਲੱਬ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਪਟਿਆਲਾ ਜ਼ਿਲੇ੍ਹ ਦੇ ਸਰਕਾਰੀ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਦੀ ਮਜ਼ਬੂਤੀ ਲਈ ਇਕੱਠਿਆਂ ਹੋਣਾ ਜ਼ਰੂਰੀ-ਗੁਰਮੇਲ ਸਿੰਘ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰਾਜਪੁਰ ਦੇ ਗੁਰਦੁਆਰਾ ਸ਼ਹੀਦ ਭਾਈ ਉਦੈ ਸਿੰਘ ਵਿਖੇ ਸਰਪੰਚ ਪ੍ਰਣਾਮ ਸਿੰਘ, ਐਡਵੋਕੇਟ ਸੁੱਚਾ ਸਿੰਘ ਰਾਠੌਰ ਤੇ ਗੁਰਵਿੰਦਰ ਸਿੰਘ ਬੱਬੂ ਦੀ ਸਾਂਝੀ ਅਗਵਾਈ ਹੇਠ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਵਲੋਂ ਰਾਜਪੂਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨਾਭਾ 'ਚ 2 ਨੂੰ ਧਰਨਾ ਦੇਵੇਗਾ-ਰੱਖੜਾ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਨਾਭਾ ਵਿਖੇ 2 ਨਵੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਰੀ ਸਿੰਘ ਐਮ.ਡੀ. ...

ਪੂਰੀ ਖ਼ਬਰ »

ਅਨਾਜ ਮੰਡੀ ਮੰਡੌਲੀ 'ਚ ਸਰਪੰਚ ਨੇ ਕੀਤੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ

ਘਨੌਰ, 25 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਅਨਾਜ ਮੰਡੀ ਘਨੌਰ ਦੇ ਅਧੀਨ ਆਉਂਦੀ ਪਿੰਡ ਮੰਡੌਲੀ ਦੀ ਅਨਾਜ ਮੰਡੀ 'ਚ ਇਸੇ ਪਿੰਡ ਦੇ ਸਰਪੰਚ ਗੁਰਦਰਸ਼ਨ ਸਿੰਘ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਰੋਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅੰਦੋਲਨ ਨੇ ਪ੍ਰਧਾਨ ਮੰਤਰੀ ਦੀ ਨੀਂਦ ਉਡਾਈ-ਸ਼ਾਦੀਪੁਰ

ਪਟਿਆਲਾ, 25 ਅਕਤੂਬਰ (ਚੱਠਾ)-ਕਿਸਾਨ ਮਜ਼ਦੂਰ ਅੰਦੋਲਨ ਨੇ ਹੁਣ ਪ੍ਰਧਾਨ ਮੰਤਰੀ ਦੀ ਨੀਂਦ ਹਰਾਮ ਕਰ ਦਿੱਤੀ ਹੈ | ਇਹ ਸ਼ਬਦ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਫੋਰਸ ਨੇ ਥਰਮਲ ਪਲਾਂਟ ਦੀਆਂ ਰੇਲਵੇ ਲਾਈਨਾਂ 'ਤੇ ਬੈਠੇ 150 ਧਰਨਾਕਾਰੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਨੇੜਲੇ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਦੇ ਲਈ ਰੇਲਵੇ ਲਾਈਨਾਂ 'ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਸਣੇ 150 ਤੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰ.ਪੀ.ਐਫ. ...

ਪੂਰੀ ਖ਼ਬਰ »

ਸ਼ੰਭੂ ਕਿਸਾਨ ਮੋਰਚੇ 'ਚ ਪੁੱਜੇ ਗੁਰਪ੍ਰੀਤ ਸਿੰਘ ਘੁੱਗੀ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸ਼ੰਭੂ ਬਾਰਡਰ ਨੇੜੇ ਕਿਸਾਨਾਂ ਦਾ ਸੰਘਰਸ਼ ਬੀਤੇ ਕਰੀਬ ਇਕ ਮਹੀਨੇ ਤੋਂ ਚੱਲ ਰਿਹਾ ਹੈ, 'ਚ ਅੱਜ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਅਤੇ ਹੋਰ ਕਲਾਕਾਰ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਕੇ ਕੈਪਟਨ ਨੇ ਸਟੰਟ ਖੇਡਿਆ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 25 ਅਕਤੂਬਰ (ਅ. ਸ. ਆਹਲੂਵਾਲੀਆ)-ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਲਈ ਪਟਿਆਲਾ ਦੀ ਉਦਘਾਟਨੀ ਫੇਰੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 25 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਜ਼ਿਲੇ੍ਹ ਵਿਚ 31 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 31 ਕੋਵਿਡ ...

ਪੂਰੀ ਖ਼ਬਰ »

ਪਾਤੜਾਂ 'ਚ ਕਿਸਾਨ ਯੂਨੀਅਨ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰਾ

ਪਾਤੜਾਂ, 25 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਖ਼ਜ਼ਾਨਚੀ ਰਘਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ 'ਚ ਕਿਰਤੀ ਕਾਲਜ ਨਿਆਲ ਵਿਖੇ ਇਕ ਵਿਸ਼ਾਲ ਕੱਦ ਵਾਲਾ ਪ੍ਰਧਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਨਾਭਾ, 25 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚਰਨ ਛੋਹ ਸ੍ਰੀ ਗੁਰੂ ਤੇਗ ਬਹਾਦਰ ਜੀ ਪਿੰਡ ਗੁਣੀਕੇ ਨੇੜੇ ਨਾਭਾ ਵਿਖੇ ਸੰਤ ਬਾਬਾ ਪਾਲਾ ਸਿੰਘ ਅਤੇ ਸੰਤ ਬਾਬਾ ਪ੍ਰੀਤਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਇੱਥੋਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਿ੍ੜ੍ਹਤਾ ਨਾਲ ਕਿਸਾਨਾਂ ਨਾਲ ਖੜ੍ਹਾ ਹੈ: ਪ੍ਰਾਸ਼ਰ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਕਿਸਾਨੀ ਖ਼ਿਲਾਫ਼ ਪਾਸ ਕੀਤੇ ਬਿੱਲਾਂ ਦੇ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ | ਇਹ ਵਿਚਾਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਬਿਕਰਮ ਸਿੰਘ ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ਼ਰਧਾ ਨਾਲ ਮਨਾਇਆ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਹਲਕਾ ਅਮਲੋਹ ਦੇ ਪਿੰਡ ਲਾਡਪੁਰ ਵਿਖੇ ਦਸਹਿਰਾ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਲੋਕ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵਿਜੈ ਦਸਵੀਂ ਮੌਕੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਸ਼ਸਤਰ ਪੂਜਾ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਵਿਜੈ ਦਸ਼ਮੀ ਦੇ ਮੌਕੇ 'ਤੇ ਰਾਸ਼ਟਰੀ ਸਵੇਂ ਸੇਵਕ ਸੰਘ (ਆਰ.ਐਸ.ਐਸ) ਵਲੋਂ ਖੰਡ ਕਾਰਿਆਵਾਹ ਉਮ ਗੌਤਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ 1925 ਵਿਚ ਅੱਜ ਦੇ ਦਿਨ ਸੰਘ ਦੀ ਸਥਾਪਨਾ ਹੋਈ ਸੀ ਅਤੇ ਹਰ ਸਾਲ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਮਾਣੋਂ, 25 ਅਕਤੂਬਰ (ਕਲੇਰ)-ਦਸਹਿਰਾ ਅੱਜ ਸਥਾਨਕ ਰਾਮ ਲੀਲ੍ਹਾ ਮੈਦਾਨ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ...

ਪੂਰੀ ਖ਼ਬਰ »

ਲੋਕਾਂ ਨੇ ਦੁਸਹਿਰਾ ਮੌਕੇ ਮੋਦੀ ਦਾ ਪੁਤਲਾ ਫੂਕਿਆ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦਸਹਿਰੇ ਮੌਕੇ ਸਥਾਨਕ ਵਾਰਡ ਨੰ-5 ਵਿਖੇ ਕੁਝ ਕਿਸਾਨਾਂ ਤੇ ਆਮ ਲੋਕਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕਬਾਲ ਸਿੰਘ ਨੇ ਦੱਸਿਆ ਕਿ ਇਹ ਪੁਤਲਾ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਨਿਰਮਲ ਡੇਰਾ ਲੂਲੋਂ ਵਿਖੇ ਮੁਖ ਸੇਵਾਦਾਰ ਭਾਈ ਜਗਦੀਸ਼ ਸਿੰਘ ਦੀ ਅਗਵਾਈ 'ਚ ਦਸਵੀਂ ਤੇ ਦਸਹਿਰੇ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਵੀ ਕਿਸਾਨ ਅੰਦੋਲਨ 'ਚ ਕੁੱਦੇਗੀ-ਧਾਰਨੀ

ਬਸੀ ਪਠਾਣਾਂ, 25 ਅਕਤੂਬਰ (ਰੁਪਾਲ)-ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਾਡ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਧਾਰਨੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ | ਬੀਤੇ ਦਿਨੀ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਸੱਚ ਲਈ ਲੜਨ ਵਾਸਤੇ ਪ੍ਰੇਰਦੀ ਹੈ ਰਾਮ ਲੀਲ੍ਹਾ-ਵਿਧਾਇਕ ਨਾਗਰਾ

ਜਖਵਾਲੀ, 25 ਅਕਤੂਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਵਿਖੇ ਰਿਵਾਇਤ ਮੁਤਾਬਿਕ ਦਸਹਿਰਾ ਵੀ ਬਾਕੀ ਸਭ ਥਾਵਾਂ ਨਾਲੋਂ ਅਗਲੇ ਦਿਨ ਮਨਾਇਆ ਜਾਂਦਾ ਹੈ | ਇੱਥੇ 159 ਵੀਂ ਰਾਮ ਲੀਲ੍ਹਾ ਦੇ 8ਵੇਂ ਦਿਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਹਰੀਸ਼ ਸਿੰਗਲਾ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX