ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  21 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਫਰੀਦਕੋਟ

ਫ਼ਰੀਦਕੋਟ 'ਚ ਕਿਸਾਨਾਂ ਨੇ ਦੁਸਹਿਰੇ 'ਤੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫ਼ੂਕੇ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਭਰ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਦੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੀਆਂ ਅੱਠ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਕਿਸਾਨਾਂ ਨੇ ਮੋਦੀ ਤੇ ਕਾਰਪੋਰੇਟਾਂ ਦਾ ਪੁਤਲਾ ਫ਼ੂਕਿਆ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਦੁਸਹਿਰੇ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸਥਾਨਕ ਬੱਤੀਆਂ ਵਾਲੇ ਚੌਾਕ 'ਚ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਡੇਂਗੂ ਨੇ ਲਈ ਨਾਬਾਲਗ ਦੀ ਜਾਨ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)-ਕੋਰੋਨਾ ਦੀ ਭਿਆਨਕ ਕਰੋਪੀ ਤੋਂ ਬਾਅਦ ਡੇਂਗੂ ਦੀ ਬਿਮਾਰੀ ਨੇ ਕੋਟਕਪੂਰਾ ਅਤੇ ਫ਼ਰੀਦਕੋਟ ਸ਼ਹਿਰਾਂ 'ਚ ਪੈਰ ਪਸਾਰ ਲਏ ਹਨ | ਡੇਂਗੂ ਤੋਂ ਪੀੜ੍ਹਤ ਪਿੰਡ ਚਹਿਲ ਦੇ ਇਕ 16 ਸਾਲਾ ਨਾਬਾਲਗ ਦੀ ਮੌਤ ਹੋ ਗਈ | ਇਸ ਮੌਤ ਕਾਰਨ ਪਿੰਡ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਨਾਲ ਮਜ਼ਦੂਰਾਂ ਦਾ ਵੀ ਪੱਖ ਪੂਰਿਆ-ਬੁਰਜ

ਬਰਗਾੜੀ, 25 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਵਿਧਾਨ ਸਭਾ ਵਿਚ ਖੇਤੀ ਬਿੱਲ ਪਾਸ ਕਰ ਕੇ ਪੰਜਾਬ ਦੀ ਕੈਪਟਨ ਸਰਕਾਰ ਨੇ ਜਿੱਥੇ ਕਿਸਾਨਾਂ ਨੂੰ ਵੱਡੀ ਰਾਹਿਤ ਦਿੱਤੀ ਹੈ ਇਸ ਦੇ ਨਾਲ ਮਜ਼ਦੂਰਾਂ ਦਾ ਵੀ ਪੱਖ ਪੂਰਿਆ | ਇਹ ਪ੍ਰਗਟਾਵਾ ਐਸ.ਸੀ. ਸੈਲ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਕੀਤੇ ਜਾ ਰਹੇ ਹਨ ਉਪਰਾਲੇ-ਬਲਵਿੰਦਰ ਸਿੰਘ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਉੱਦਮ ਕਲੱਬ ਜੈਤੋ (ਰਜਿ:) ਵਲੋਂ ਰੇਗਰ ਬਸਤੀ  ਅਤੇ ਰਾਮ ਲੀਲਾ ਗਰਾਉਂਡ ਜੈਤੋ ਵਿਖੇ ਬੂਟੇ ਲਗਾਏ ਗਏ | ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ) ਨੇ ਦੱਸਿਆ ਕਲੱਬ ਵਲੋਂ ਇਤਿਹਾਸਕ ਸ਼ਹਿਰ ਨੂੰ ਹਰਿਆ ਭਰਿਆ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨੇ ਦੌਰਾਨ ਨਰਿੰਦਰ ਮੋਦੀ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਅੱਜ ਦੁਸਹਿਰੇ ਵਾਲੇ ਦਿਨ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਰਪੋਰੇਟਰਾਂ, ਸਾਮਰਾਜੀਆਂ ਅਤੇ ਨਰਿੰਦਰ ਮੋਦੀ ਦੀ ਤਿੱਕੜੀ ਦੇ ਵਿਰੁੱਧ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਵਿਜੇ ਦਸ਼ਮੀ ਦਾ ਤਿਉਹਾਰ ਮਨਾਇਆ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਵਿਜੇ ਦਸ਼ਮੀ ਮੌਕੇ ਆਰ.ਐੱਸ.ਐਸ. ਵਲੋਂ ਕੋਟਕਪੂਰਾ ਵਿਖੇ ਤਿੰਨ ਥਾਵਾਂ 'ਤੇ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸਦੇ ਮੁੱਖ ਮਹਿਮਾਨ ਪ੍ਰੋ. ਅਸ਼ੋਕ ਕੁਮਾਰ ਸਨ ¢ਇਸ ਦੌਰਾਨ ਮਹਾਂਰਾਣਾ ਪ੍ਰਤਾਪ ਸ਼ਾਖਾ ਵਲੋਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 4 ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 4 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 141 ਹੋ ਗਈ ਹੈ | ...

ਪੂਰੀ ਖ਼ਬਰ »

ਜੈਤੋ 'ਚ ਕਿਸਾਨਾਂ ਨੇ ਨਰਿੰਦਰ ਮੋਦੀ ਤੇ ਕਾਰਪੋਰੇਟਰਾਂ ਦੇ ਪੁਤਲੇ ਫ਼ੂਕੇ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀਆਂ 30 ਜਥੇਬੰਦੀਆਂ ਦੇ ਸੱਦੇ 'ਤੇ ਬੀ. ਕੇ. ਯੂ. ਸਿਧੂੱਪੁਰ, ਬੀ.ਕੇ.ਯੂ ਕ੍ਰਾਂਤੀਕਾਰੀ, ਬੀ.ਕੇ.ਯੂ ਲੱਖੋਵਾਲ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ ਅਤੇ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਆਦਿ ਦੇ ਆਗੂਆਂ ਤੇ ...

ਪੂਰੀ ਖ਼ਬਰ »

ਜੈਤੋ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਦੇ ਕੇ ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਦੇ ਪਲੇਟ ਫ਼ਾਰਮਾਂ, ਰਿਲਾਇੰਸ ਪੈਟਰੋਲ ਪੰਪਾਂ, ਟੋਲ ਪਲਾਜ਼ਿਆਂ ਅਤੇ ਭਾਜਪਾ ਦੇ ਆਗੂਆਂ ਦੇ ਘਰ ਅੱਗੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਸਿਲਸਿਲਾ ਜਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਦੇ ਡਾ. ਖੰਨਾ ਹੋਏ ਸਿਖਿਆਰਥੀ ਇੰਜੀਨੀਅਰਾਂ ਦੇ ਰੂਬਰੂ

ਜੈਤੋ, 25 ਅਕਤੂਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਮਰਾਟ ਖੰਨਾ ਪੀ. ਸੀ. ਟੀ. ਈ. ਇੰਸਟੀਚਿਊਟ ਆਫ਼ ਇੰਜੀਅਰਰਿੰਗ ਅਤੇ ਤਕਨਾਲੋਜੀ ਲੁਧਿਆਣਾ ਦੇ ਸਿੱਖਿਆਰਥੀ ਇੰਜੀਨੀਅਰਾਂ ਦੇ ਰੂਬ-ਰੂ ਹੋਏ | ਆਨ-ਲਾਈਨ ਮਾਧਿਅਮ ਜ਼ਰੀਏ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮਸੀਹਾ-ਕਾਂਗਰਸੀ ਆਗੂ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮਸੀਹਾ ਹਨ ਅਤੇ ਕਿਸਾਨ ਤੇ ਕਿਸਾਨੀ ਦੀ ਬਿਹਤਰੀ ਲਈ ਹਰ ਕਾਰਜ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵਿਸ਼ਵ ਪੋਲੀਓ ਦਿਵਸ ਮਨਾਇਆ

ਫ਼ਰੀਦਕੋਟ, 25 ਅਕਤੂਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਦੀ ਅਗਵਾਈ ਹੇਠ ਅੱਜ ਸਥਾਨਕ ਕੋਤਵਾਲੀ ਚੌਾਕ ਵਿਖੇ ਰੋਟਰੀ ਕਲੱਬ ਵਲੋਂ ਵਿਸ਼ਵ ਪੋਲੀਓ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ...

ਪੂਰੀ ਖ਼ਬਰ »

ਵਿਦਿਆਰਥਣ ਦਾ ਕੀਤਾ ਨਕਦ ਰਾਸ਼ੀ ਨਾਲ ਸਨਮਾਨ

ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਰੋਨਾ ਮਹਾਂਮਾਰੀ ਤੋਂ ਸੁਚੇਤ ਕਰਨ ਲਈ ਸਰਕਾਰ ਨੇ ਜਿੱਥੇ ਲੋਕਾਂ ਨੰੂ ਜਾਗਰੂਕ ਕੀਤਾ | ਉਥੇ ਸ਼ੋਸਲ ਮੀਡੀਆ, ਰੰਗ ਕਰਮੀ, ਨਾਟਕਕਾਰ, ਸੰਗੀਤਕਾਰ ਅਤੇ ਗਾਇਕਾਂ ਦਾ ਵੀ ਸ਼ਲਾਘਾਯੋਗ ਉਪਰਾਲਾ ਰਿਹਾ ਹੈ | ਇਹ ਪ੍ਰਗਟਾਵਾ ਬਲਜੀਤ ਸਿੰਘ ਖੀਵਾ ਮੁਖੀ ਚਨਾਬ ਗਰੁੱਪ ਆਫ਼ ਐਜੂਕੇਸ਼ਨ ਨੇ ਕੈਨੇਡਾ ਦੇ ਨਾਗਰਿਕ ਭੁਪਿੰਦਰਪਾਲ ਸਿੰਘ ਰੰਧਾਵਾ ਵਲੋਂ ਬੀਬਾ ਗਗਨਦੀਪ ਕੌਰ ਵਿਦਿਆਰਥਣ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰੂ ਅਗਲੇਰੀ ਪੜ੍ਹਾਈ ਲਈ ਨਕਦ 30,000 ਰੁਪਏ ਰਾਸ਼ੀ ਦੇਣ ਮੌਕੇ ਕੀਤਾ | ਸਕੂਲ ਦੇ ਪਿ੍ੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕੀ ਕੋਰੋਨਾ ਮਹਾਂਮਾਰੀ ਦੌਰਾਨ ਇਕ ਗੀਤ ਕੈਨੇਡਾ ਦੇ ਭੁਪਿੰਦਰਪਾਲ ਸਿੰਘ ਨੇ ਡਿਊਟ ਗੀਤ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਮਨਜੀਤ ਸਿੰਘ ਨਾਲ ਗਾਇਆ ਸੀ | ਜੋ ਕਿ ਲੋਕਾਂ ਵਲੋਂ ਬਹੁਤ ਪਸੰਦ ਕੀਤਾ ਗਿਆ ਸੀ |
ਕੈਨੇਡਾ ਨਿਵਾਸੀ ਗਾਇਕ ਨੇ ਇਸ ਵਿਦਿਆਰਥਣ ਦੀ ਸਾਰੀ ਪੜ੍ਹਾਈ ਨੰੂ ਸਪਾਂਸਰ ਕੀਤਾ ਹੈ | ਇਸ ਮੌਕੇ ਮਾਸਟਰ ਕੁਲਵਿੰਦਰ ਸਿੰਘ, ਅੰਕੁਸ਼ ਬਜਾਜ, ਬਾਵਾ ਰਹਿਮਤ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਨੂੰ ਡਿਗਰੀ ਕੋਰਸ ਫੂਡ ਪ੍ਰੋਸੈਸਿੰਗ ਐਾਡ ਕੁਆਲਿਟੀ ਮੈਨੇਜਮੈਂਟ ਲਈ ਪ੍ਰਵਾਨਗੀ ਮਿਲੀ

ਮੋਗਾ, 25 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਯੂ.ਜੀ.ਸੀ. ਵਲੋਂ ਮਨਜ਼ੂਰਸ਼ੁਦਾ ਬੀ. ਵਾਕ ਦੇ ਡਿਗਰੀ ਕੋਰਸ ਫੂਡ ਪ੍ਰੋਸੈਸਿੰਗ ਐਾਡ ਕੁਆਲਿਟੀ ਮੈਨੇਜਮੈਂਟ ਨੂੰ ਪ੍ਰਵਾਨਗੀ ਮਿਲੀ ਹੈ | ਇਹ ...

ਪੂਰੀ ਖ਼ਬਰ »

ਮੰਦਬੁੱਧੀ ਬੱਚਿਆਂ ਤੇ ਬਜ਼ੁਰਗਾਂ ਨਾਲ ਦੁਸਹਿਰਾ ਮਨਾਇਆ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਮੈਂਬਰ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਮੰਦਬੁੱਧੀ ਬੱਚਿਆਂ ਦੇ ਹੋਸਟਲ ਅਤੇ ਬਿ੍ਧ ਆਰਸ਼ਰਮ ਵਿਖੇ ਪਹੁੰਚ ਕੇ ਦੁਸਹਿਰੇ ਦਾ ਤਿਉਹਾਰ ...

ਪੂਰੀ ਖ਼ਬਰ »

ਬਰਗਾੜੀ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਾਈਪਾਂ ਪਾਈਆਂ

ਬਰਗਾੜੀ, 25 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਰੁਲੀਆ ਸਿੰਘ ਨਗਰ ਬਰਗਾੜੀ 'ਚ ਸਥਿਤ ਬਰਗਾੜੀ ਛੱਪੜ ਜਿਸ ਦੇ ਪਾਣੀ ਦਾ ਨਿਕਾਸ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਸਕਿਆ ਸੀ | ਇਸ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ-ਕਿਸਾਨ ਆਗੂ

ਬਰਗਾੜੀ, 25 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਅਤੇ ਦੇਸ਼ ਦੀ ਕਿਸਾਨੀ ਨੂੰ ਖਤਮ ਕਰਨ ਲਈ ਜੋ ਕਾਨੂੰਨ ਪਾਸ ਕੀਤੇ ਹਨ ਜਦੋਂ ਤੱਕ ਕੇਂਦਰ ਦੀ ਸਰਕਾਰ ਇਹ ਕਾਨੂੰਨ ਵਾਪਸ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਕੁਰਸੀ ਖ਼ਤਰੇ 'ਚ ਪਾ ਕੇ ਕਿਸਾਨਾਂ ਦੇ ਹੱਕ ਵਿਚ ਡਟੇ-ਸ਼ਾਂਤ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ...

ਪੂਰੀ ਖ਼ਬਰ »

ਬਾਬਾ ਜੋਤ ਰਾਮ ਕਾਲੋਨੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਫ਼ਰੀਦਕੋਟ, 25 ਅਕਤੂਬਰ (ਸਤੀਸ਼ ਬਾਗ਼ੀ)-ਬਾਬਾ ਜੋਤ ਰਾਮ ਕਾਲੋਨੀ ਫ਼ਰੀਦਕੋਟ ਦਿਹਾਤੀ ਦੀ ਜਨਤਾ ਦੀਆਂ ਉਮੀਦਾਂ ਨੂੰ ਉਸ ਸਮੇਂ ਬੂਰ ਪਿਆ ਜਦ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਵਲੋਂ ਡਾ. ਜਾਗੀਰ ਸਿੰਘ ਜਨਰਲ ਸਕੱਤਰ ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ

ਫ਼ਰੀਦਕੋਟ, 25 ਅਕਤੂਬਰ (ਸਟਾਫ਼ ਰਿਪੋਰਟਰ)-ਪਿਛਲੇ ਦਿਨੀਂ ਸੇਵਾਦਾਰ ਮਹੀਪ ਇੰਦਰ ਸਿੰਘ ਨਾਲ ਵਾਪਰੀ ਅਣਸੁਖਾਵੀਂ ਘਟਨਾ ਕਾਰਨ ਉਨ੍ਹਾਂ ਦੀ ਸਿਹਤਯਾਬਤਾ ਲਈ ਇਤਿਹਾਸਕ ਧਾਰਮਿਕ ਅਸਥਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਫ਼ਰੀਦ ਜੀ ਦੀ ਨਾਮਲੇਵਾ ਸਾਧ ਸੰਗਤ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX