ਤਾਜਾ ਖ਼ਬਰਾਂ


ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  1 minute ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  3 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  5 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  8 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  23 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  15 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  35 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  38 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  47 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  59 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  13 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  10 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 1 hour ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 2 hours ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪੰਜਾਬ / ਜਨਰਲ

ਕਿਸਾਨ ਸੰਘਰਸ਼ 'ਚ ਰੰਗਿਆ ਗਿਆ ਰਵਾਇਤੀ ਤਿਉਹਾਰ ਦੁਸਹਿਰਾ

ਮੇਜਰ ਸਿੰਘ ਜਲੰਧਰ, 25 ਅਕਤੂਬਰ-ਐਤਕੀਂ ਕੋਰੋਨਾ ਆਫ਼ਤ ਕਾਰਨ ਬਦੀ ਉਪਰ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਤਾਂ ਘੱਟ ਹੀ ਸਾੜੇ ਗਏ ਹਨ ਪਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਬਦੀ ਦਾ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨਾ ਸਾਜਿਸ਼-ਕਿਸਾਨ ਜਥੇਬੰਦੀਆਂ

ਜਲੰਧਰ, 25 ਅਕਤੂਬਰ (ਮੇਜਰ ਸਿੰਘ)-30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਹੋਈ ਆਨਲਾਈਨ ਹੰਗਾਮੀ ਮੀਟਿੰਗ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਚਾਲੂ ਕੀਤੀਆਂ ਮਾਲ ਗੱਡੀਆਂ ਦੋ ਦਿਨ ਚੱਲਣ ਬਾਅਦ ਬੰਦ ਕਰ ਦੇਣ ਦੀ ਸਖ਼ਤ ਆਲੋਚਨਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਧਰਨੇ-ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਿਸੇ ਨੂੰ ਵੀ ਧਰਨੇ-ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭਾਈ ਲੌਾਗੋਵਾਲ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣ ਲਈ ਵਚਨਬੱਧ-ਅਰੁਣਾ ਚੌਧਰੀ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਨੇੜਲੇ ਪਿੰਡ ਜਲਾਲਪੁਰ 'ਚ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਹੌਲਨਾਕ ਘਟਨਾ 'ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੀ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਲੜਾਈ 'ਚ ਨੌਜਵਾਨ ਦੀ ਹੱਤਿਆ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਮਾਜਰੀ 'ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਇਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਵੀ (21) ਪਿੰਡ ਡੇਹਲੋਂ ਵਜੋਂ ਕੀਤੀ ਹੈ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰੈਲੀ ਤੋਂ ਵਾਪਸ ਆਉਂਦਿਆਂ ਦੋ ਧਿਰਾਂ 'ਚ ਚੱਲੀ ਗੋਲੀ, 2 ਜ਼ਖ਼ਮੀ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)- ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿਸ ਦੇ ਚੱਲਦਿਆਂ ਰੈਲੀ ਤੋਂ ਵਾਪਸ ਆਉਂਦਿਆਂ ਕੁਝ ਨੌਜਵਾਨਾਂ ਦੇ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ-ਬੱਚੀ ਬਰਾਮਦ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ 'ਚ ਬੀਤੇ ਦਿਨ ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲੇ ਅਗਵਾਕਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ 'ਚ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਹੋਈ ਖ਼ਸਤਾ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਦੇ ਮੁੱਖ ਪ੍ਰਵੇਸ਼ ਰਸਤੇ ਦੇ ਨਾਲ ਸਥਾਪਿਤ ਕੀਤੇ ਲਗਪਗ 11 ਫੁੱਟ ਉੱਚੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਖਸਤਾ ਹੋ ਰਹੀ ਹੈ | ਅੰਤਰਰਾਸ਼ਟਰੀ ਸਰਵ ਕੰਬੋਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' ਦੇ ਗਠਨ ਦੇ ਨਿਰਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਣਾਉਣ ਅਤੇ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' (ਈ. ਐਲ. ਸੀਜ਼.) ਗਠਨ ਕਰਨ ਦੇ ...

ਪੂਰੀ ਖ਼ਬਰ »

ਖਾਲੜਾ ਦੀ ਮਨੁੱਖੀ ਅਧਿਕਾਰਾਂ ਲਈ ਵੱਡੀ ਦੇਣ ਬਿਆਨ ਕਰਦੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਰਿਲੀਜ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਮਨੁੱਖੀ ਹੱਕਾਂ ਦੀ ਲੜਾਈ ਦੌਰਾਨ ਸ਼ਹੀਦ ਹੋਏ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਬਾਰੇ ਗੁਰਮੀਤ ਕੌਰ ਵਲੋਂ ਲਿਖੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਨੂੰ ਚੰਡੀਗੜ੍ਹ ਦੇ ਪ੍ਰੈੱਸ ਕਲੱਬ 'ਚ ਰਿਲੀਜ਼ ਕੀਤਾ ਗਿਆ | ਇਸ ਮੌਕੇ ਮੁੱਖ ਬੁਲਾਰੇ ਦੇ ਤੌਰ 'ਤੇ ਬੋਲਦਿਆਂ ਐਡਵੋਕੇਟ ਆਰ.ਐੱਸ. ਬੈਂਸ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ 'ਚ ਮਨੁੱਖੀ ਹੱਕਾਂ ਦੀ ਡਟ ਕੇ ਲੜਾਈ ਲੜੀ ਸੀ | ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ 'ਚ ਹੋਏ ਬਹੁਤ ਸਾਰੇ ਝੂਠੇ ਪੁਲਿਸ ਮੁਕਾਬਲਿਆਂ ਦੀ ਅਸਲੀਅਤ ਬਿਆਨ ਕੀਤੀ ਸੀ, ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਰੱਖ ਕੇ ਸ਼ਹੀਦ ਕਰ ਦਿੱਤਾ ਸੀ | ਸਾਡੀ ਨਵੀਂ ਪੀੜ੍ਹੀ ਭਾਈ ਖਾਲੜਾ ਦੀ ਕੁਰਬਾਨੀ ਤੋਂ ਅਣਜਾਣ ਹੈ ਅਤੇ ਪੰਜਾਬ ਪੁਲਿਸ ਵਲੋਂ ਕੀਤੇ ਅੱਤਿਆਚਾਰ ਬਾਰੇ ਵੀ ਸਾਡੀ ਨਵੀਂ ਪੀੜ੍ਹੀ ਨੂੰ ਪੂਰਾ ਪਤਾ ਨਹੀਂ, ਜਿਸ ਕਾਰਨ ਗੁਰਮੀਤ ਕੌਰ ਦੀ ਇਹ ਕਿਤਾਬ ਨਵੀਂ ਪੀੜ੍ਹੀ ਨੂੰ ਵਧੀਆ ਜਾਣਕਾਰੀ ਦੇਣ ਦਾ ਚੰਗਾ ਸਾਧਨ ਹੈ | ਇਸ ਮੌਕੇ ਮਰਹੂਮ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਭਾਈ ਖਾਲੜਾ ਸਾਡੇ 'ਚ ਅਜੇ ਵੀ ਜ਼ਿੰਦਾ ਹਨ | ਉਨ੍ਹਾਂ ਵਲੋਂ ਪਾਈਆਂ ਪਿਰਤਾਂ 'ਤੇ ਅੱਜ ਵੀ ਅਸੀਂ ਚੱਲ ਰਹੇ ਹਾਂ, ਜਿਸ ਕਾਰਨ ਭਾਈ ਖਾਲੜਾ ਦੀ ਸ਼ਹੀਦੀ ਅਜਾਈਾ ਨਹੀਂ ਜਾਵੇਗੀ | ਇਸ ਮੌਕੇ ਲੇਖਕ ਅਤੇ ਪੱਤਰਕਾਰ ਗੁਰਬਚਨ ਸਿੰਘ ਨੇ ਕਿਹਾ ਕਿ ਜੋ ਅੱਜ ਦਾ ਕਿਸਾਨੀ ਦਾ ਸੰਘਰਸ਼ ਹੈ, ਉਹ ਵੀ ਪੰਜਾਬ 'ਚ ਲੜੀ ਗਈ ਖਾੜਕੂ ਲਹਿਰ ਦਾ ਹੀ ਇਕ ਵਰਤਾਰਾ ਹੈ | ਉਹ ਲੜਾਈ ਪਹਿਲਾਂ ਵੀ ਆਪਣੇ ਹੱਕ ਹਕੂਕ ਲੈਣ ਦੀ ਸੀ ਅਤੇ ਹੁਣ ਵੀ ਪੰਜਾਬ ਤੇ ਕਿਸਾਨੀ ਨਾਲ ਧੱਕੇ ਖ਼ਿਲਾਫ਼ ਲੜਾਈ ਜਾਰੀ ਹੈ | ਇਸ ਮੌਕੇ ਜਸਪਾਲ ਸਿੰਘ ਸਿੱਧੂ, ਸਿੱਖ ਚਿੰਤਕ ਭਾਈ ਖ਼ੁਸ਼ਹਾਲ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਸਰਬਜੀਤ ਸਿੰਘ ਵੇਰਕਾ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਮਹਿੰਗੇ ਡੀਜ਼ਲ ਕਰਕੇ ਦੂਜੇ ਰਾਜਾਂ ਦੀਆਂ ਗੱਡੀਆਂ ਨੇ ਪੈਟਰੋਲ ਪੰਪਾਂ ਤੋਂ ਮੂੰਹ ਮੋੜਿਆ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਕਿਸਾਨਾਂ ਵਲੋਂ ਕਾਫ਼ੀ ਸਮੇਂ ਤੱਕ ਰੇਲ ਆਵਾਜਾਈ ਬੰਦ ਰਹਿਣ ਕਰਕੇ ਜਿੱਥੇ ਸਾਮਾਨ ਲੈ ਜਾਣ ਵਾਲੇ ਟਰੱਕਾਂ ਦੀ ਗਿਣਤੀ 'ਚ ਵਾਧਾ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਪੈਟਰੋਲ ਪੰਪਾਂ ਦੀ ਵਿੱਕਰੀ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਦੇਣ ਲਈ ਵੱਖਰਾ ਐਕਟ ਲਿਆਵੇ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 25 ਅਕਤੂਬਰ (ਅਸ਼ੋਕ ਗਰਗ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਤਿੰਨ ਖੇਤੀ ਸੋਧ ਬਿੱਲ ਦਾ ਸਮਰਥਨ ਕਰਦਿਆਂ ਪੰਜਾਬ ਦੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਭਾਈਚਾਰੇ ਨੇ ਕਾਇਮ ਕੀਤੀਆਂ ਇਕ ਦਰਜਨ ਤੋਂ ਵਧੇਰੇ ਜਥੇਬੰਦੀਆਂ

ਸੁਰਿੰਦਰ ਕੋਛੜ ਅੰਮਿ੍ਤਸਰ, 25 ਅਕਤੂਬਰ-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ-ਗਿਣਤੀ ਸਿੱਖ ਭਾਈਚਾਰੇ ਵਲੋਂ ਸਿੱਖਾਂ ਦੇ ਸਮਾਜਿਕ ਹਿੱਤਾਂ, ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਤੇ ਹੋਰਨਾਂ ਸੇਵਾ ਦੇ ਕਾਰਜਾਂ ਲਈ ਪਾਕਿ 'ਚ ਇਕ ਦਰਜਨ ਤੋਂ ਵਧੇਰੇ ਸਿੱਖ ...

ਪੂਰੀ ਖ਼ਬਰ »

ਸੂਬੇ ਦੇ ਜ਼ਿਆਦਾਤਰ ਕਿਸਾਨ ਐਸ.ਐਮ.ਐਸ. ਪ੍ਰਣਾਲੀ ਰਹਿਤ ਕੰਬਾਈਨਾਂ ਤੋਂ ਝੋਨੇ ਦੀ ਕਟਾਈ ਨੂੰ ਦੇ ਰਹੇ ਨੇ ਤਰਜੀਹ

ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੋੜ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਰਵਾਇਤ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਐਸ.ਐਮ.ਐਸ. (ਪਰਾਲੀ ਪ੍ਰਬੰਧ ਸਿਸਟਮ) ਲਗਾਉਣ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਹਾੜਾ 25 ਨਵੰਬਰ ਨੂੰ

ਘੁਮਾਣ, 25 ਅਕਤੂਬਰ (ਬੰਮਰਾਹ)- ਨਾਮਦੇਵ ਦਰਬਾਰ ਘੁਮਾਣ (ਗੁਰਦਾਸਪੁਰ) ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਦੇ 750ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਪ੍ਰਧਾਨ ਨਰਿੰਦਰ ਸਿੰਘ ਨਿੰਦੀ, ਜਨਰਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦੇ ਭਾਸ਼ਨ 'ਤੇ ਭਖੀ ਸਿਆਸਤ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਰੱਖੇ ਜਾਣ ਦੀ ਲੜੀ 'ਚ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ...

ਪੂਰੀ ਖ਼ਬਰ »

ਜ਼ਖ਼ਮੀ ਸਾਬਕਾ ਅੱਤਵਾਦੀ ਨੇ ਦਮ ਤੋੜਿਆ

ਸ੍ਰੀਨਗਰ, 25 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਾਪੋਰਾ ਇਲਾਕੇ 'ਚ 15 ਅਕਤੂਬਰ ਨੂੰ ਅੱਤਵਾਦੀਆਂ ਵਲੋਂ ਮਾਰੀਆਂ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਹੋਇਆ ਇਕ ਸਾਬਕਾ ਅੱਤਵਾਦੀ ਅੱਜ ਸ੍ਰੀਨਗਰ ਦੇ ਐਸ.ਕੇ.ਆਈ.ਐਮ.ਐਸ. ਹਸਪਤਾਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਤੈਅ ਕੀਤੀ ਚੀਨ ਤੇ ਪਾਕਿ ਨਾਲ ਯੁੱਧ ਦੀ ਤਰੀਕ-ਯੂ.ਪੀ. ਭਾਜਪਾ ਪ੍ਰਧਾਨ

ਬਲੀਆ (ਯੂ.ਪੀ.), 25 ਅਕਤੂਬਰ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਵਿਵਾਦਪੂਰਨ ਬਿਆਨ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਤੇ ਪਾਕਿਸਤਾਨ ਨਾਲ ਯੁੱਧ ਦੀ ਤਰੀਕ ਤੈਅ ਕਰ ਰੱਖੀ ਹੈ | ਸੋਸ਼ਲ ...

ਪੂਰੀ ਖ਼ਬਰ »

ਕਾਰਪੋਰੇਟ ਕੰਪਨੀਆਂ ਦੇ ਖੇਤੀ 'ਚ ਦਖ਼ਲ ਰੋਕਣ ਵੱਲ ਨਹੀਂ ਤੁਰੇ ਪੰਜਾਬ ਦੇ ਬਿ ੱਲ

ਮੇਜਰ ਸਿੰਘ ਜਲੰਧਰ, 25 ਅਕਤੂਬਰ- ਮੋਦੀ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਉੱਪਰ ਪਾਸ 3 ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਵਲੋਂ ਬਰਾਬਰ ਦੇ ਪਾਸ ਕੀਤੇ ਤਿੰਨੇ ਸੋਧ ਬਿੱਲ ਖੇਤੀ ਵਿਚ ਕਾਰਪੋਰੇਟ ਜਗਤ ਦੇ ਦਖ਼ਲ ਨੂੰ ਰੋਕਣ ਵੱਲ ਵਧਣ ਤੋਂ ਪੂਰੀ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 'ਤੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

ਬਟਾਲਾ, 25 ਅਕਤੂਬਰ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 32ਵਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੁਝਾਰਤ ਬਣ ਕੇ ਰਹਿ ਗਿਆ ਸਿੱਖਿਆ ਵਿਭਾਗ ਦਾ ਸਿਲੇਬਸ ਕਟੌਤੀ ਸਬੰਧੀ ਫ਼ੈਸਲਾ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕੋਵਿਡ-19 ਕਾਰਨ ਸਕੂਲ ਜਮਾਤਾਂ ਦੇ ਸਿਲੇਬਸ ਘੱਟ ਕੀਤੇ ਜਾਣ ਸਬੰਧੀ ਸਿੱਖਿਆ ਵਿਭਾਗ ਦਾ ਫ਼ੈਸਲਾ ਬੁਝਾਰਤ ਬਣ ਕੇ ਰਹਿ ਗਿਆ ਹੈ, ਜਿਸ ਕਾਰਨ ਪੰਜਾਬ ਦੇ ਸਰਕਾਰੀ ਐਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ 40 ਲੱਖ ਵਿਦਿਆਰਥੀ ...

ਪੂਰੀ ਖ਼ਬਰ »

ਕਿਸਾਨ ਮੰਗਾਂ ਦੇ ਹੱਲ ਲਈ ਪੰਜਾਬ ਭਾਜਪਾ ਲੀਡਰਸ਼ਿਪ ਦੇ ਅਵੇਸਲੇ ਰਵੱਈਏ ਨੇ ਪਾਰਟੀ ਦੀ ਹਾਲਤ ਬਦ ਤੋਂ ਬਦਤਰ ਬਣਾਈ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਕਰੀਬਨ ਇਕ ਮਹੀਨੇ ਤੋਂ ਪੰਜਾਬ 'ਚ ਚੱਲ ਰਿਹਾ ਕਿਸਾਨ ਅੰਦੋਲਨ ਜਿਵੇਂ-ਜਿਵੇਂ ਉਫਾਨ ਵੱਲ ਵਧਦਾ ਜਾ ਰਿਹਾ ਹੈ, ਉਸੇ ਤੁਲਨਾ 'ਚ ਭਾਜਪਾ ਪੰਜਾਬ ਦਾ ਕੇਡਰ ਵੀ ਟੁੱਟ-ਭੱਜ ਦੀ ਕਤਾਰ ਵੱਲ ਵੱਧ ਰਿਹਾ ਹੈ | ਭਾਜਪਾ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX