ਤਾਜਾ ਖ਼ਬਰਾਂ


ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  19 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  51 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  50 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  1 minute ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪੰਜਾਬ / ਜਨਰਲ

ਕਿਸਾਨ ਸੰਘਰਸ਼ 'ਚ ਰੰਗਿਆ ਗਿਆ ਰਵਾਇਤੀ ਤਿਉਹਾਰ ਦੁਸਹਿਰਾ

ਮੇਜਰ ਸਿੰਘ ਜਲੰਧਰ, 25 ਅਕਤੂਬਰ-ਐਤਕੀਂ ਕੋਰੋਨਾ ਆਫ਼ਤ ਕਾਰਨ ਬਦੀ ਉਪਰ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਤਾਂ ਘੱਟ ਹੀ ਸਾੜੇ ਗਏ ਹਨ ਪਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਬਦੀ ਦਾ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨਾ ਸਾਜਿਸ਼-ਕਿਸਾਨ ਜਥੇਬੰਦੀਆਂ

ਜਲੰਧਰ, 25 ਅਕਤੂਬਰ (ਮੇਜਰ ਸਿੰਘ)-30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਹੋਈ ਆਨਲਾਈਨ ਹੰਗਾਮੀ ਮੀਟਿੰਗ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਚਾਲੂ ਕੀਤੀਆਂ ਮਾਲ ਗੱਡੀਆਂ ਦੋ ਦਿਨ ਚੱਲਣ ਬਾਅਦ ਬੰਦ ਕਰ ਦੇਣ ਦੀ ਸਖ਼ਤ ਆਲੋਚਨਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਧਰਨੇ-ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਿਸੇ ਨੂੰ ਵੀ ਧਰਨੇ-ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭਾਈ ਲੌਾਗੋਵਾਲ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣ ਲਈ ਵਚਨਬੱਧ-ਅਰੁਣਾ ਚੌਧਰੀ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਨੇੜਲੇ ਪਿੰਡ ਜਲਾਲਪੁਰ 'ਚ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਹੌਲਨਾਕ ਘਟਨਾ 'ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੀ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਲੜਾਈ 'ਚ ਨੌਜਵਾਨ ਦੀ ਹੱਤਿਆ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਮਾਜਰੀ 'ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਇਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਵੀ (21) ਪਿੰਡ ਡੇਹਲੋਂ ਵਜੋਂ ਕੀਤੀ ਹੈ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰੈਲੀ ਤੋਂ ਵਾਪਸ ਆਉਂਦਿਆਂ ਦੋ ਧਿਰਾਂ 'ਚ ਚੱਲੀ ਗੋਲੀ, 2 ਜ਼ਖ਼ਮੀ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)- ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿਸ ਦੇ ਚੱਲਦਿਆਂ ਰੈਲੀ ਤੋਂ ਵਾਪਸ ਆਉਂਦਿਆਂ ਕੁਝ ਨੌਜਵਾਨਾਂ ਦੇ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ-ਬੱਚੀ ਬਰਾਮਦ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ 'ਚ ਬੀਤੇ ਦਿਨ ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲੇ ਅਗਵਾਕਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ 'ਚ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਹੋਈ ਖ਼ਸਤਾ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਦੇ ਮੁੱਖ ਪ੍ਰਵੇਸ਼ ਰਸਤੇ ਦੇ ਨਾਲ ਸਥਾਪਿਤ ਕੀਤੇ ਲਗਪਗ 11 ਫੁੱਟ ਉੱਚੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਖਸਤਾ ਹੋ ਰਹੀ ਹੈ | ਅੰਤਰਰਾਸ਼ਟਰੀ ਸਰਵ ਕੰਬੋਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' ਦੇ ਗਠਨ ਦੇ ਨਿਰਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਣਾਉਣ ਅਤੇ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' (ਈ. ਐਲ. ਸੀਜ਼.) ਗਠਨ ਕਰਨ ਦੇ ...

ਪੂਰੀ ਖ਼ਬਰ »

ਖਾਲੜਾ ਦੀ ਮਨੁੱਖੀ ਅਧਿਕਾਰਾਂ ਲਈ ਵੱਡੀ ਦੇਣ ਬਿਆਨ ਕਰਦੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਰਿਲੀਜ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਮਨੁੱਖੀ ਹੱਕਾਂ ਦੀ ਲੜਾਈ ਦੌਰਾਨ ਸ਼ਹੀਦ ਹੋਏ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਬਾਰੇ ਗੁਰਮੀਤ ਕੌਰ ਵਲੋਂ ਲਿਖੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਨੂੰ ਚੰਡੀਗੜ੍ਹ ਦੇ ਪ੍ਰੈੱਸ ਕਲੱਬ 'ਚ ਰਿਲੀਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਹਿੰਗੇ ਡੀਜ਼ਲ ਕਰਕੇ ਦੂਜੇ ਰਾਜਾਂ ਦੀਆਂ ਗੱਡੀਆਂ ਨੇ ਪੈਟਰੋਲ ਪੰਪਾਂ ਤੋਂ ਮੂੰਹ ਮੋੜਿਆ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਕਿਸਾਨਾਂ ਵਲੋਂ ਕਾਫ਼ੀ ਸਮੇਂ ਤੱਕ ਰੇਲ ਆਵਾਜਾਈ ਬੰਦ ਰਹਿਣ ਕਰਕੇ ਜਿੱਥੇ ਸਾਮਾਨ ਲੈ ਜਾਣ ਵਾਲੇ ਟਰੱਕਾਂ ਦੀ ਗਿਣਤੀ 'ਚ ਵਾਧਾ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਪੈਟਰੋਲ ਪੰਪਾਂ ਦੀ ਵਿੱਕਰੀ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਦੇਣ ਲਈ ਵੱਖਰਾ ਐਕਟ ਲਿਆਵੇ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 25 ਅਕਤੂਬਰ (ਅਸ਼ੋਕ ਗਰਗ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਤਿੰਨ ਖੇਤੀ ਸੋਧ ਬਿੱਲ ਦਾ ਸਮਰਥਨ ਕਰਦਿਆਂ ਪੰਜਾਬ ਦੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਭਾਈਚਾਰੇ ਨੇ ਕਾਇਮ ਕੀਤੀਆਂ ਇਕ ਦਰਜਨ ਤੋਂ ਵਧੇਰੇ ਜਥੇਬੰਦੀਆਂ

ਸੁਰਿੰਦਰ ਕੋਛੜ ਅੰਮਿ੍ਤਸਰ, 25 ਅਕਤੂਬਰ-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ-ਗਿਣਤੀ ਸਿੱਖ ਭਾਈਚਾਰੇ ਵਲੋਂ ਸਿੱਖਾਂ ਦੇ ਸਮਾਜਿਕ ਹਿੱਤਾਂ, ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਤੇ ਹੋਰਨਾਂ ਸੇਵਾ ਦੇ ਕਾਰਜਾਂ ਲਈ ਪਾਕਿ 'ਚ ਇਕ ਦਰਜਨ ਤੋਂ ਵਧੇਰੇ ਸਿੱਖ ...

ਪੂਰੀ ਖ਼ਬਰ »

ਸੂਬੇ ਦੇ ਜ਼ਿਆਦਾਤਰ ਕਿਸਾਨ ਐਸ.ਐਮ.ਐਸ. ਪ੍ਰਣਾਲੀ ਰਹਿਤ ਕੰਬਾਈਨਾਂ ਤੋਂ ਝੋਨੇ ਦੀ ਕਟਾਈ ਨੂੰ ਦੇ ਰਹੇ ਨੇ ਤਰਜੀਹ

ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੋੜ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਰਵਾਇਤ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਐਸ.ਐਮ.ਐਸ. (ਪਰਾਲੀ ਪ੍ਰਬੰਧ ਸਿਸਟਮ) ਲਗਾਉਣ ਦੀ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ ਪ੍ਰੰਤੂ ਇਸ ਦੇ ਉਲਟ ਸੂਬੇ 'ਚ ਜ਼ਿਆਦਾਤਰ ਕੰਬਾਈਨਾਂ ਐਸ.ਐਮ.ਐਸ. ਤੋਂ ਬਿਨਾਂ ਹੀ ਝੋਨੇ ਦੀ ਕਟਾਈ ਕਰਦੀਆਂ ਦੇਖੀਆਂ ਜਾ ਸਕਦੀਆਂ ਹਨ | ਐਮ.ਐਮ.ਐਸ. ਪ੍ਰਣਾਲੀ ਨੂੰ ਕੰਬਾਈਨ ਦੇ ਪਿਛਲੇ ਪਾਸੇ ਫਿੱਟ ਕੀਤਾ ਜਾਂਦਾ ਹੈ, ਜਿਹੜਾ ਕਿ ਝੋਨੇ ਦੀ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆਂ 'ਚ ਕੱਟ ਕੇ ਖੇਤ 'ਚ ਖਿਲਾਰ ਦਿੰਦਾ ਹੈ, ਜਿਸ ਤਹਿਤ ਕਿਸਾਨ ਸੁਪਰ ਸੀਡਰ ਮਸ਼ੀਨ ਰਾਹੀਂ ਸਿੱਧੀ ਕਣਕ ਦੀ ਬਿਜਾਈ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਰ ਸਕਦਾ ਹੈ | ਪੰਜਾਬ ਸਰਕਾਰ ਵਲੋਂ ਕੰਬਾਈਨ ਦੇ ਐਮ.ਐਸ.ਐਸ. ਢਾਂਚਾ ਲਗਵਾਉਣ 'ਤੇ 50 ਫ਼ੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਵਿਭਾਗ ਅਨੁਸਾਰ ਸੂਬੇ 'ਚ 12 ਹਜ਼ਾਰ ਦੇ ਕਰੀਬ ਕੰਬਾਈਨਾਂ ਹਨ, ਜਿਨ੍ਹਾਂ 'ਚੋਂ 5800 ਦੇ ਕਰੀਬ 'ਤੇ ਐਸ.ਐਮ.ਐਸ. ਪ੍ਰਣਾਲੀ ਪਹਿਲਾਂ ਹੀ ਫਿੱਟ ਹੈ, ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ 'ਚ ਕਾਫ਼ੀ ਕੰਬਾਈਨ ਮਾਲਕਾਂ ਨੇ ਐਸ.ਐਮ.ਐਸ. ਸਿਸਟਮ ਮਸ਼ੀਨ ਤੋਂ ਉਤਾਰ ਵੀ ਦਿੱਤਾ ਹੈ | ਇਸ ਸਬੰਧੀ ਇਕ ਕੰਬਾਈਨ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਜ਼ਿਮੀਂਦਾਰ ਬਿਨਾਂ ਐਸ.ਐਮ.ਐਸ. ਸਥਾਪਿਤ ਕੰਬਾਈਨਾਂ ਤੋਂ ਝੋਨਾ ਵਢਾਉਣ ਦੀ ਤਰਜੀਹ ਦੇ ਰਹੇ ਹਨ | ਇਸ ਤੋਂ ਇਲਾਵਾ ਐਸ.ਐਮ.ਐਸ. ਫਿੱਟ ਹੋਣ ਕਾਰਨ ਕੰਬਾਈਨ ਦੀ ਡੀਜ਼ਲ ਦੀ ਖਪਤ ਵੀ ਵੱਧ ਜਾਂਦੀ ਹੈ ਪ੍ਰੰਤੂ ਕਿਸਾਨ ਝੋਨੇ ਦੀ ਕਟਾਈ ਦੀ ਜ਼ਿਆਦਾ ਕੀਮਤ ਦੇਣ ਨੂੰ ਵੀ ਤਿਆਰ ਨਹੀਂ ਹੈ, ਜਿਸ ਕਾਰਨ ਕੰਬਾਈਨ ਮਾਲਕਾਂ ਨੂੰ ਘਾਟਾ ਪੈਂਦਾ ਹੈ | ਇਸ ਸਬੰਧੀ ਕਿਸਾਨ ਹਰਦੀਪ ਸਿੰਘ ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਗੱਲਬਾਤ ਦੌਰਾਨ ਦੱਸਿਆ ਕਿ ਐਸ.ਐਮ.ਐਸ. ਨਾਲ ਲੈਸ ਕੰਬਾਈਨ ਝੋਨੇ ਦੀ ਕਟਾਈ ਵੇਲੇ ਪਰਾਲੀ ਰਾਹੀਂ ਦਾਣਾ ਸੁੱਟਦੀ ਹੈ, ਜਿਸ ਕਾਰਨ ਉਹ ਰਵਾਇਤੀ ਕੰਬਾਈਨ ਤੋਂ ਹੀ ਝੋਨਾ ਵਢਾਉਣ ਨੂੰ ਪਹਿਲ ਦਿੰਦੇ ਹਨ | ਇਸ ਸਬੰਧੀ ਸੰਪਰਕ ਕਰਨ 'ਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਕਮਿਸ਼ਨਰ ਡਾ. ਬੀ.ਐਸ. ਸਿੱਧੂ ਨੇ ਦੱਸਿਆ ਕਿ ਇਸ ਵਰ੍ਹੇ ਪੰਜਾਬ 'ਚੋ 2200 ਕੰਬਾਈਨ ਮਾਲਕਾਂ ਵਲੋਂ ਐਸ.ਐਮ.ਐਸ. ਲਗਵਾ ਕੇ 50 ਫ਼ੀਸਦੀ ਸਬਸਿਡੀ ਲੈਣ ਲਈ ਅਰਜ਼ੀ ਦਿੱਤੀ ਹੈ | ਇਸ ਤੋਂ ਇਲਾਵਾ ਰਹਿੰਦੇ ਕੰਬਾਈਨ ਮਾਲਕਾਂ ਨੂੰ ਉਕਤ ਪ੍ਰਣਾਲੀ ਫਿੱਟ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ |
ਪਰਾਲੀ ਨੂੰ ਇਕ ਮਹੀਨੇ 'ਚ ਲੱਗੀਆਂ 11 ਹਜ਼ਾਰ ਦੇ ਕਰੀਬ ਅੱਗਾਂ
ਸਰਕਾਰੀ ਅੰਕੜਿਆਂ ਅਨੁਸਾਰ 21 ਸਤੰਬਰ 2020 ਤੋਂ 22 ਅਕਤੂਬਰ ਤੱਕ ਪੰਜਾਬ ਭਰ 'ਚ ਝੋਨੇ ਦੀ ਪਰਾਲੀ ਨੂੰ 10775 ਖੇਤਾਂ 'ਚ ਅੱਗਾਂ ਲਗਾਈਆਂ ਹਨ | ਇਨ੍ਹਾਂ ਅੱਗਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 8 ਹਜ਼ਾਰ ਨੋਡਲ ਅਫ਼ਸਰ 22 ਜ਼ਿਲਿ੍ਹਆਂ 'ਚ ਲਗਾਏ ਸੀ ਪ੍ਰੰਤੂ ਫਿਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਮਸ਼ੀਨਰੀ ਅਤੇ ਸਮੇਂ ਦੀ ਘਾਟ ਕਾਰਨ ਉਹ ਅਜਿਹਾ ਕਰਨ ਲਈ ਮਜਬੂਰ ਹਨ |
ਪੰਜਾਬ ਸਰਕਾਰ ਪਰਾਲੀ ਦਾ ਹੱਲ ਕੱਢਣ 'ਚ ਅਸਫਲ-ਕਿਸਾਨ
ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨਾਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਸਲੇ ਨੂੰ ਹੱਲ ਕਰਨ 'ਚ ਅਸਫਲ ਰਹੀ ਹੈ | ਜ਼ਿਮੀਂਦਾਰਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਬੀਜਣ ਲਈ ਸਮਾਂ ਸੀਮਤ ਹੁੰਦਾ ਹੈ | ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਦਿੱਤੀਆਂ ਮਸ਼ੀਨਾਂ ਦੀ ਥੁੜ ਹੋਣ ਕਾਰਨ ਹਰ ਕਿਸਾਨ ਕੋਲ ਪਹੁੰਚ ਨਹੀਂ ਹੁੰਦੀ, ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਸਿਰ ਕਰਨ ਲਈ ਮਜਬੂਰੀਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ | ਕਿਸਾਨਾਂ ਦਾ ਕਹਿਣਾ ਸੀ ਕਿ ਪਹਿਲਾਂ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਪ੍ਰਤੀ ਏਕੜ 2500 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਉਹ ਹਾਲੇ ਤੱਕ ਨਹੀਂ ਮਿਲਿਆ | ਇਸ ਤੋਂ ਇਲਾਵਾ ਹਰ ਕਿਸਾਨ ਲਈ ਵੱਡਾ ਟਰੈਕਟਰ ਅਤੇ ਸੁਪਰ ਸੀਡਰ ਮਸ਼ੀਨ ਲੈਣ ਦੀ ਤਵੱਜੋ ਨਹੀਂ ਹੁੰਦੀ ਅਤੇ ਨਾ ਉਹ ਮਹਿੰਗੇ ਭਾਅ ਕਿਰਾਏ 'ਤੇ ਇਸ ਮਸ਼ੀਨ ਰਾਹੀਂ ਕਣਕ ਬਿਜਵਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਹਾੜਾ 25 ਨਵੰਬਰ ਨੂੰ

ਘੁਮਾਣ, 25 ਅਕਤੂਬਰ (ਬੰਮਰਾਹ)- ਨਾਮਦੇਵ ਦਰਬਾਰ ਘੁਮਾਣ (ਗੁਰਦਾਸਪੁਰ) ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਦੇ 750ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਪ੍ਰਧਾਨ ਨਰਿੰਦਰ ਸਿੰਘ ਨਿੰਦੀ, ਜਨਰਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦੇ ਭਾਸ਼ਨ 'ਤੇ ਭਖੀ ਸਿਆਸਤ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਰੱਖੇ ਜਾਣ ਦੀ ਲੜੀ 'ਚ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ...

ਪੂਰੀ ਖ਼ਬਰ »

ਜ਼ਖ਼ਮੀ ਸਾਬਕਾ ਅੱਤਵਾਦੀ ਨੇ ਦਮ ਤੋੜਿਆ

ਸ੍ਰੀਨਗਰ, 25 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਾਪੋਰਾ ਇਲਾਕੇ 'ਚ 15 ਅਕਤੂਬਰ ਨੂੰ ਅੱਤਵਾਦੀਆਂ ਵਲੋਂ ਮਾਰੀਆਂ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਹੋਇਆ ਇਕ ਸਾਬਕਾ ਅੱਤਵਾਦੀ ਅੱਜ ਸ੍ਰੀਨਗਰ ਦੇ ਐਸ.ਕੇ.ਆਈ.ਐਮ.ਐਸ. ਹਸਪਤਾਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਤੈਅ ਕੀਤੀ ਚੀਨ ਤੇ ਪਾਕਿ ਨਾਲ ਯੁੱਧ ਦੀ ਤਰੀਕ-ਯੂ.ਪੀ. ਭਾਜਪਾ ਪ੍ਰਧਾਨ

ਬਲੀਆ (ਯੂ.ਪੀ.), 25 ਅਕਤੂਬਰ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਵਿਵਾਦਪੂਰਨ ਬਿਆਨ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਤੇ ਪਾਕਿਸਤਾਨ ਨਾਲ ਯੁੱਧ ਦੀ ਤਰੀਕ ਤੈਅ ਕਰ ਰੱਖੀ ਹੈ | ਸੋਸ਼ਲ ...

ਪੂਰੀ ਖ਼ਬਰ »

ਕਾਰਪੋਰੇਟ ਕੰਪਨੀਆਂ ਦੇ ਖੇਤੀ 'ਚ ਦਖ਼ਲ ਰੋਕਣ ਵੱਲ ਨਹੀਂ ਤੁਰੇ ਪੰਜਾਬ ਦੇ ਬਿ ੱਲ

ਮੇਜਰ ਸਿੰਘ ਜਲੰਧਰ, 25 ਅਕਤੂਬਰ- ਮੋਦੀ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਉੱਪਰ ਪਾਸ 3 ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਵਲੋਂ ਬਰਾਬਰ ਦੇ ਪਾਸ ਕੀਤੇ ਤਿੰਨੇ ਸੋਧ ਬਿੱਲ ਖੇਤੀ ਵਿਚ ਕਾਰਪੋਰੇਟ ਜਗਤ ਦੇ ਦਖ਼ਲ ਨੂੰ ਰੋਕਣ ਵੱਲ ਵਧਣ ਤੋਂ ਪੂਰੀ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 'ਤੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

ਬਟਾਲਾ, 25 ਅਕਤੂਬਰ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 32ਵਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੁਝਾਰਤ ਬਣ ਕੇ ਰਹਿ ਗਿਆ ਸਿੱਖਿਆ ਵਿਭਾਗ ਦਾ ਸਿਲੇਬਸ ਕਟੌਤੀ ਸਬੰਧੀ ਫ਼ੈਸਲਾ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕੋਵਿਡ-19 ਕਾਰਨ ਸਕੂਲ ਜਮਾਤਾਂ ਦੇ ਸਿਲੇਬਸ ਘੱਟ ਕੀਤੇ ਜਾਣ ਸਬੰਧੀ ਸਿੱਖਿਆ ਵਿਭਾਗ ਦਾ ਫ਼ੈਸਲਾ ਬੁਝਾਰਤ ਬਣ ਕੇ ਰਹਿ ਗਿਆ ਹੈ, ਜਿਸ ਕਾਰਨ ਪੰਜਾਬ ਦੇ ਸਰਕਾਰੀ ਐਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ 40 ਲੱਖ ਵਿਦਿਆਰਥੀ ...

ਪੂਰੀ ਖ਼ਬਰ »

ਕਿਸਾਨ ਮੰਗਾਂ ਦੇ ਹੱਲ ਲਈ ਪੰਜਾਬ ਭਾਜਪਾ ਲੀਡਰਸ਼ਿਪ ਦੇ ਅਵੇਸਲੇ ਰਵੱਈਏ ਨੇ ਪਾਰਟੀ ਦੀ ਹਾਲਤ ਬਦ ਤੋਂ ਬਦਤਰ ਬਣਾਈ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਕਰੀਬਨ ਇਕ ਮਹੀਨੇ ਤੋਂ ਪੰਜਾਬ 'ਚ ਚੱਲ ਰਿਹਾ ਕਿਸਾਨ ਅੰਦੋਲਨ ਜਿਵੇਂ-ਜਿਵੇਂ ਉਫਾਨ ਵੱਲ ਵਧਦਾ ਜਾ ਰਿਹਾ ਹੈ, ਉਸੇ ਤੁਲਨਾ 'ਚ ਭਾਜਪਾ ਪੰਜਾਬ ਦਾ ਕੇਡਰ ਵੀ ਟੁੱਟ-ਭੱਜ ਦੀ ਕਤਾਰ ਵੱਲ ਵੱਧ ਰਿਹਾ ਹੈ | ਭਾਜਪਾ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX