ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਪੰਜਾਬ / ਜਨਰਲ

ਕਿਸਾਨ ਸੰਘਰਸ਼ 'ਚ ਰੰਗਿਆ ਗਿਆ ਰਵਾਇਤੀ ਤਿਉਹਾਰ ਦੁਸਹਿਰਾ

ਮੇਜਰ ਸਿੰਘ ਜਲੰਧਰ, 25 ਅਕਤੂਬਰ-ਐਤਕੀਂ ਕੋਰੋਨਾ ਆਫ਼ਤ ਕਾਰਨ ਬਦੀ ਉਪਰ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਤਾਂ ਘੱਟ ਹੀ ਸਾੜੇ ਗਏ ਹਨ ਪਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਬਦੀ ਦਾ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨਾ ਸਾਜਿਸ਼-ਕਿਸਾਨ ਜਥੇਬੰਦੀਆਂ

ਜਲੰਧਰ, 25 ਅਕਤੂਬਰ (ਮੇਜਰ ਸਿੰਘ)-30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਹੋਈ ਆਨਲਾਈਨ ਹੰਗਾਮੀ ਮੀਟਿੰਗ 'ਚ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਚਾਲੂ ਕੀਤੀਆਂ ਮਾਲ ਗੱਡੀਆਂ ਦੋ ਦਿਨ ਚੱਲਣ ਬਾਅਦ ਬੰਦ ਕਰ ਦੇਣ ਦੀ ਸਖ਼ਤ ਆਲੋਚਨਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਧਰਨੇ-ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਿਸੇ ਨੂੰ ਵੀ ਧਰਨੇ-ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭਾਈ ਲੌਾਗੋਵਾਲ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣ ਲਈ ਵਚਨਬੱਧ-ਅਰੁਣਾ ਚੌਧਰੀ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਨੇੜਲੇ ਪਿੰਡ ਜਲਾਲਪੁਰ 'ਚ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਹੌਲਨਾਕ ਘਟਨਾ 'ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੀ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਲੜਾਈ 'ਚ ਨੌਜਵਾਨ ਦੀ ਹੱਤਿਆ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਮਾਜਰੀ 'ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਇਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਵੀ (21) ਪਿੰਡ ਡੇਹਲੋਂ ਵਜੋਂ ਕੀਤੀ ਹੈ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰੈਲੀ ਤੋਂ ਵਾਪਸ ਆਉਂਦਿਆਂ ਦੋ ਧਿਰਾਂ 'ਚ ਚੱਲੀ ਗੋਲੀ, 2 ਜ਼ਖ਼ਮੀ

ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)- ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜਿਸ ਦੇ ਚੱਲਦਿਆਂ ਰੈਲੀ ਤੋਂ ਵਾਪਸ ਆਉਂਦਿਆਂ ਕੁਝ ਨੌਜਵਾਨਾਂ ਦੇ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ-ਬੱਚੀ ਬਰਾਮਦ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ 'ਚ ਬੀਤੇ ਦਿਨ ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲੇ ਅਗਵਾਕਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ 'ਚ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਹੋਈ ਖ਼ਸਤਾ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਦੇ ਮੁੱਖ ਪ੍ਰਵੇਸ਼ ਰਸਤੇ ਦੇ ਨਾਲ ਸਥਾਪਿਤ ਕੀਤੇ ਲਗਪਗ 11 ਫੁੱਟ ਉੱਚੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਹਾਲਤ ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਖਸਤਾ ਹੋ ਰਹੀ ਹੈ | ਅੰਤਰਰਾਸ਼ਟਰੀ ਸਰਵ ਕੰਬੋਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' ਦੇ ਗਠਨ ਦੇ ਨਿਰਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਣਾਉਣ ਅਤੇ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ 'ਚ 'ਇਲੈੱਕਟਰੋਲ ਲਿਟਰੇਸੀ ਕਲੱਬਾਂ' (ਈ. ਐਲ. ਸੀਜ਼.) ਗਠਨ ਕਰਨ ਦੇ ...

ਪੂਰੀ ਖ਼ਬਰ »

ਖਾਲੜਾ ਦੀ ਮਨੁੱਖੀ ਅਧਿਕਾਰਾਂ ਲਈ ਵੱਡੀ ਦੇਣ ਬਿਆਨ ਕਰਦੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਰਿਲੀਜ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਮਨੁੱਖੀ ਹੱਕਾਂ ਦੀ ਲੜਾਈ ਦੌਰਾਨ ਸ਼ਹੀਦ ਹੋਏ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਬਾਰੇ ਗੁਰਮੀਤ ਕੌਰ ਵਲੋਂ ਲਿਖੀ ਕਿਤਾਬ 'ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ' ਨੂੰ ਚੰਡੀਗੜ੍ਹ ਦੇ ਪ੍ਰੈੱਸ ਕਲੱਬ 'ਚ ਰਿਲੀਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਹਿੰਗੇ ਡੀਜ਼ਲ ਕਰਕੇ ਦੂਜੇ ਰਾਜਾਂ ਦੀਆਂ ਗੱਡੀਆਂ ਨੇ ਪੈਟਰੋਲ ਪੰਪਾਂ ਤੋਂ ਮੂੰਹ ਮੋੜਿਆ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਕਿਸਾਨਾਂ ਵਲੋਂ ਕਾਫ਼ੀ ਸਮੇਂ ਤੱਕ ਰੇਲ ਆਵਾਜਾਈ ਬੰਦ ਰਹਿਣ ਕਰਕੇ ਜਿੱਥੇ ਸਾਮਾਨ ਲੈ ਜਾਣ ਵਾਲੇ ਟਰੱਕਾਂ ਦੀ ਗਿਣਤੀ 'ਚ ਵਾਧਾ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਪੈਟਰੋਲ ਪੰਪਾਂ ਦੀ ਵਿੱਕਰੀ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਦੇਣ ਲਈ ਵੱਖਰਾ ਐਕਟ ਲਿਆਵੇ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 25 ਅਕਤੂਬਰ (ਅਸ਼ੋਕ ਗਰਗ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦੇ ਤਿੰਨ ਖੇਤੀ ਸੋਧ ਬਿੱਲ ਦਾ ਸਮਰਥਨ ਕਰਦਿਆਂ ਪੰਜਾਬ ਦੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਭਾਈਚਾਰੇ ਨੇ ਕਾਇਮ ਕੀਤੀਆਂ ਇਕ ਦਰਜਨ ਤੋਂ ਵਧੇਰੇ ਜਥੇਬੰਦੀਆਂ

ਸੁਰਿੰਦਰ ਕੋਛੜ ਅੰਮਿ੍ਤਸਰ, 25 ਅਕਤੂਬਰ-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ-ਗਿਣਤੀ ਸਿੱਖ ਭਾਈਚਾਰੇ ਵਲੋਂ ਸਿੱਖਾਂ ਦੇ ਸਮਾਜਿਕ ਹਿੱਤਾਂ, ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਤੇ ਹੋਰਨਾਂ ਸੇਵਾ ਦੇ ਕਾਰਜਾਂ ਲਈ ਪਾਕਿ 'ਚ ਇਕ ਦਰਜਨ ਤੋਂ ਵਧੇਰੇ ਸਿੱਖ ...

ਪੂਰੀ ਖ਼ਬਰ »

ਸੂਬੇ ਦੇ ਜ਼ਿਆਦਾਤਰ ਕਿਸਾਨ ਐਸ.ਐਮ.ਐਸ. ਪ੍ਰਣਾਲੀ ਰਹਿਤ ਕੰਬਾਈਨਾਂ ਤੋਂ ਝੋਨੇ ਦੀ ਕਟਾਈ ਨੂੰ ਦੇ ਰਹੇ ਨੇ ਤਰਜੀਹ

ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੋੜ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਰਵਾਇਤ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਐਸ.ਐਮ.ਐਸ. (ਪਰਾਲੀ ਪ੍ਰਬੰਧ ਸਿਸਟਮ) ਲਗਾਉਣ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਹਾੜਾ 25 ਨਵੰਬਰ ਨੂੰ

ਘੁਮਾਣ, 25 ਅਕਤੂਬਰ (ਬੰਮਰਾਹ)- ਨਾਮਦੇਵ ਦਰਬਾਰ ਘੁਮਾਣ (ਗੁਰਦਾਸਪੁਰ) ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਦੇ 750ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਪ੍ਰਧਾਨ ਨਰਿੰਦਰ ਸਿੰਘ ਨਿੰਦੀ, ਜਨਰਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਦੇ ਭਾਸ਼ਨ 'ਤੇ ਭਖੀ ਸਿਆਸਤ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਂਹ ਪੱਥਰ ਰੱਖੇ ਜਾਣ ਦੀ ਲੜੀ 'ਚ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ...

ਪੂਰੀ ਖ਼ਬਰ »

ਜ਼ਖ਼ਮੀ ਸਾਬਕਾ ਅੱਤਵਾਦੀ ਨੇ ਦਮ ਤੋੜਿਆ

ਸ੍ਰੀਨਗਰ, 25 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕਾਕਾਪੋਰਾ ਇਲਾਕੇ 'ਚ 15 ਅਕਤੂਬਰ ਨੂੰ ਅੱਤਵਾਦੀਆਂ ਵਲੋਂ ਮਾਰੀਆਂ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਹੋਇਆ ਇਕ ਸਾਬਕਾ ਅੱਤਵਾਦੀ ਅੱਜ ਸ੍ਰੀਨਗਰ ਦੇ ਐਸ.ਕੇ.ਆਈ.ਐਮ.ਐਸ. ਹਸਪਤਾਲ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਤੈਅ ਕੀਤੀ ਚੀਨ ਤੇ ਪਾਕਿ ਨਾਲ ਯੁੱਧ ਦੀ ਤਰੀਕ-ਯੂ.ਪੀ. ਭਾਜਪਾ ਪ੍ਰਧਾਨ

ਬਲੀਆ (ਯੂ.ਪੀ.), 25 ਅਕਤੂਬਰ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਵਿਵਾਦਪੂਰਨ ਬਿਆਨ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਤੇ ਪਾਕਿਸਤਾਨ ਨਾਲ ਯੁੱਧ ਦੀ ਤਰੀਕ ਤੈਅ ਕਰ ਰੱਖੀ ਹੈ | ਸੋਸ਼ਲ ...

ਪੂਰੀ ਖ਼ਬਰ »

ਕਾਰਪੋਰੇਟ ਕੰਪਨੀਆਂ ਦੇ ਖੇਤੀ 'ਚ ਦਖ਼ਲ ਰੋਕਣ ਵੱਲ ਨਹੀਂ ਤੁਰੇ ਪੰਜਾਬ ਦੇ ਬਿ ੱਲ

ਮੇਜਰ ਸਿੰਘ
ਜਲੰਧਰ, 25 ਅਕਤੂਬਰ- ਮੋਦੀ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਉੱਪਰ ਪਾਸ 3 ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਵਲੋਂ ਬਰਾਬਰ ਦੇ ਪਾਸ ਕੀਤੇ ਤਿੰਨੇ ਸੋਧ ਬਿੱਲ ਖੇਤੀ ਵਿਚ ਕਾਰਪੋਰੇਟ ਜਗਤ ਦੇ ਦਖ਼ਲ ਨੂੰ ਰੋਕਣ ਵੱਲ ਵਧਣ ਤੋਂ ਪੂਰੀ ਤਰ੍ਹਾਂ ਸੱਖਣੇ ਹਨ ਤੇ ਕਾਨੂੰਨਨ ਇਨ੍ਹਾਂ ਬਿੱਲਾਂ ਦੀ ਕੋਈ ਖਾਸ ਮਹੱਤਤਾ ਨਹੀਂ ਸਮਝੀ ਜਾ ਰਹੀ | ਵੱਖ-ਵੱਖ ਕਾਨੂੰਨੀ ਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਦੀ ਪਾਰਲੀਮੈਂਟ ਵਲੋਂ ਕਿਸੇ ਵੀ ਮਸਲੇ ਉੱਪਰ ਪਾਸ ਕੀਤੇ ਕਾਨੂੰਨ ਦੀ ਜਗ੍ਹਾ ਕਿਸੇ ਵੀ ਰਾਜ ਵਿਧਾਨ ਸਭਾ ਵਲੋਂ ਪਾਸ ਕੀਤਾ ਕਾਨੂੰਨ ਨਹੀਂ ਲੈ ਸਕਦਾ | ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰਫ਼ ਕੋਈ ਰਾਜ ਸਰਕਾਰ ਹੀ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰ ਸਕਦੀ ਹੈ ਪਰ ਨਿੱਜੀ ਰੂਪ 'ਚ ਕਿਸੇ ਵਿਅਕਤੀ ਜਾਂ ਜਥੇਬੰਦੀ ਨੂੰ ਅਜਿਹਾ ਕਰਨ ਦਾ ਅਧਿਕਾਰ ਨਹੀਂ | ਪੰਜਾਬ ਵਲੋਂ ਪਾਸ ਬਿੱਲ ਅਜੇ ਕਾਨੂੰਨ ਨਹੀਂ ਬਣੇ | ਇਹ ਕਾਨੂੰਨ ਦਾ ਰੁਤਬਾ ਤਾਂ ਹੀ ਅਖਤਿਆਰ ਕਰਨਗੇ ਜਦ ਰਾਜਪਾਲ ਇਨ੍ਹਾਂ ਉੱਪਰ ਦਸਤਖ਼ਤ ਕਰਨਗੇ | ਹਾਲ ਦੀ ਘੜੀ ਰਾਜਪਾਲ ਨੇ ਇਹ ਬਿੱਲ ਠੰਢੇ ਬਸਤੇ 'ਚ ਹੀ ਪਾ ਦਿੱਤੇ ਹਨ | ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਰਾਜਪਾਲ ਉੱਪਰ ਇਨ੍ਹਾਂ ਬਿੱਲਾਂ ਨੂੰ ਪ੍ਰਵਾਨ ਕਰਨ ਜਾਂ ਨਾ ਕਰਨ ਬਾਰੇ ਸਮੇਂ ਦੀ ਕੋਈ ਪਾਬੰਦੀ ਨਹੀਂ | ਉਹ ਜਿੰਨਾਂ ਚਿਰ ਮਰਜ਼ੀ ਆਪਣੇ ਕੋਲ ਰੱਖ ਸਕਦੇ ਹਨ ਜਾਂ ਰਾਸ਼ਟਰਪਤੀ ਨੂੰ ਵਿਚਾਰਨ ਲਈ ਵੀ ਭੇਜ ਸਕਦੇ ਹਨ | 2004 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਪਾਣੀਆਂ ਦੇ ਸਮਝੌਤੇ ਰੱਦ ਕਰਨ ਦਾ ਬਿੱਲ ਪਾਸ ਹੋਇਆ ਸੀ ਤੇ ਫਿਰ ਮੁੱਖ ਮੰਤਰੀ ਕੈਪਟਨ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਗਲੇ ਦਿਨ ਰਾਜਪਾਲ ਨਾਲ ਮੁਲਾਕਾਤ ਕਰਕੇ ਬਿੱਲ ਉੱਪਰ ਦਸਤਖ਼ਤ ਕਰਵਾ ਕੇ ਕਾਨੂੰਨ ਬਣਾਉਣ ਵਿਚ ਸਫ਼ਲ ਰਹੇ ਸਨ ਪਰ ਬਾਅਦ 'ਚ ਇਸ ਵਿਵਾਦਪੂਰਨ ਕਾਨੂੰਨ ਬਾਰੇ ਰਾਸ਼ਟਰਪਤੀ ਦਾ ਦਖ਼ਲ ਮੰਗਣ ਬਾਅਦ ਮਾਮਲਾ ਸੁਪਰੀਮ ਕੋਰਟ 'ਚ ਚਲਾ ਗਿਆ ਸੀ ਤੇ 2016 'ਚ ਅਦਾਲਤ ਨੇ ਇਸ ਕਾਨੂੰਨ ਨੂੰ ਗ਼ੈਰ-ਸਿੰਵਧਾਨਕ ਕਹਿ ਕੇ ਭੋਗ ਪਾ ਦਿੱਤਾ ਸੀ | ਮੌਜੂਦਾ ਬਿੱਲ ਵੀ ਉਕਤ ਕਾਨੂੰਨ ਨਾਲ ਮਿਲਦੇ-ਜੁਲਦੇ ਸਮਝੇ ਜਾਂਦੇ ਹਨ |
ਖੁੱਲ੍ਹੀ ਮੰਡੀ ਤੇ ਵਪਾਰ ਨੂੰ ਨਹੀਂ ਚੁਣੌਤੀ
ਕੇਂਦਰ ਸਰਕਾਰ ਵਲੋਂ ਪਾਸ ਕਾਨੂੰਨ 'ਚ ਖੇਤੀ ਵਪਾਰੀਆਂ ਤੇ ਕੰਪਨੀਆਂ ਨੂੰ ਖੇਤੀ ਉਪਜ ਲਈ ਖੁੱਲ੍ਹੀ ਮੰਡੀ ਦੀ ਸਹੂਲਤ ਦਿੱਤੀ ਗਈ ਹੈ | ਇਨ੍ਹਾਂ ਕਾਨੂੰਨਾਂ ਤਹਿਤ ਕੰਮ ਕਰਨ ਵਾਲੇ ਵਪਾਰਕ ਅਦਾਰਿਆਂ ਤੇ ਈ-ਪਲੇਟਫਾਰਮ ਕੰਪਨੀਆਂ ਉੱਪਰ ਰਾਜਾਂ ਦਾ ਕੋਈ ਕਾਨੂੰਨ ਲਾਗੂ ਨਹੀਂ ਹੋਵੇਗਾ ਤੇ ਨਾ ਹੀ ਕੋਈ ਰਾਜ ਸਰਕਾਰ ਉਨ੍ਹਾਂ ਕੋਲੋਂ ਫੀਸ, ਟੈਕਸ ਜਾਂ ਕਿਸੇ ਤਰ੍ਹਾਂ ਦੀ ਲੈਵੀ ਹੀ ਲੈ ਸਕੇਗੀ | ਪੰਜਾਬ ਵਲੋਂ ਸੋਧ ਕਾਨੂੰਨਾਂ ਵਿਚ ਖੁੱਲ੍ਹੀ ਮੰਡੀ ਦੇ ਕਾਨੂੰਨ ਤੇ ਸੰਕਲਪ ਬਾਰੇ ਕੁਝ ਨਹੀਂ ਕਿਹਾ ਗਿਆ | ਸਿਰਫ਼ ਇਹ ਗੱਲ ਆਖੀ ਗਈ ਹੈ ਕਿ ਸੋਧ ਬਿੱਲ ਤਹਿਤ ਸਾਰਾ ਪੰਜਾਬ ਏ.ਪੀ.ਐੱਮ.ਸੀ. ਐਕਟ (ਖੇਤੀ ਉਪਜ ਮੰਡੀ ਕਮੇਟੀ ਕਾਨੂੰਨ) ਦੇ ਘੇਰੇ ਵਿਚ ਆ ਜਾਵੇਗਾ ਅਤੇ ਪੰਜਾਬ ਸਰਕਾਰ ਕਿਸੇ ਵੀ ਮੰਡੀ 'ਚ ਵਿਕਣ ਵਾਲੀ ਜਿਣਸ ਉਪਰ ਫੀਸ ਲਾਉਣ ਲਈ ਅਧਿਕਾਰਤ ਹੈ | ਉਨ੍ਹਾਂ ਮੰਡੀਆਂ ਵਿਚ ਫੀਸ ਲਈ ਜਾ ਸਕੇਗੀ ਜੋ ਏ.ਪੀ.ਐੱਸ.ਸੀ. ਕਾਨੂੰਨ ਤੋਂ ਬਾਹਰ ਹਨ ਪਰ ਹੁਣ ਉਗਰਾਹੀ ਜਾਂਦੀ ਮੰਡੀ ਫੀਸ, ਪੇਂਡੂ ਵਿਕਾਸ ਫੰਡ, ਆੜ੍ਹਤੀਆ ਕਮਿਸ਼ਨ ਤੇ ਢੋਆ-ਢੁਆਈ ਦੇ ਖ਼ਰਚੇ ਬਾਰੇ ਕੋਈ ਗੱਲ ਨਹੀਂ ਕੀਤੀ ਤੇ ਇਹ ਵੀ ਨਹੀਂ ਦੱਸਿਆ ਕਿ ਏ.ਪੀ.ਐਮ.ਸੀ. ਤੋਂ ਬਾਹਰ ਮੰਡੀਆਂ 'ਚ ਹੋਣ ਵਾਲੀ ਖ਼ਰੀਦ ਉੱਪਰ ਲੈਵੀ ਜਾਂ ਫੀਸ ਕਿੰਨੀ ਲੱਗੇਗੀ | ਅਸਲ ਵਿਚ ਪੰਜਾਬ ਸਰਕਾਰ 2017 'ਚ ਸੋਧੇ ਮੰਡੀ ਕਮੇਟੀ ਕਾਨੂੰਨ ਵਿਚ ਖੁੱਲ੍ਹੀ ਨਿੱਜੀ ਮੰਡੀ ਦੀ ਛੋਟ ਤਾਂ ਪਹਿਲਾਂ ਦੇ ਚੁੱਕੀ ਹੈ ਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੋਧੇ ਐਕਟ ਨੂੰ ਰੱਦ ਕੀਤੇ ਬਿਨਾਂ ਪਾਸ ਕੀਤੇ ਨਵੇਂ ਬਿੱਲ ਦਾ ਕੋਈ ਅਰਥ ਹੀ ਨਹੀਂ | ਕਿਸਾਨ ਆਗੂ ਸਤਨਾਮ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੂੰ ਪਹਿਲਾਂ ਆਪਣਾ ਮੰਡੀ ਕਾਨੂੰਨ ਸੋਧਣਾ ਚਾਹੀਦਾ ਸੀ | ਦੂਜਾ ਮਸਲਾ ਹੈ ਕਿ ਨਿੱਜੀ ਵਪਾਰੀਆਂ ਤੇ ਕੰਪਨੀਆਂ ਨੂੰ ਭਵਿੱਖ 'ਚ ਵੇਚਣ ਲਈ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਮਰਜ਼ੀ ਮੁਤਾਬਕ ਖੁੱਲ੍ਹ ਦੇਣ ਦਾ | ਕੇਂਦਰ ਦੇ ਇਸ ਕਾਨੂੰਨ ਨੂੰ ਬੇਅਸਰ ਕਰਨ ਲਈ ਪੰਜਾਬ ਦਾ ਬਿੱਲ ਭੰਡਾਰ ਕਰਨ ਉੱਪਰ ਪਹਿਲਾਂ ਵਾਂਗ, ਪਾਬੰਦੀਆਂ ਜਾਰੀ ਰੱਖਣ ਦੀ ਗੱਲ ਤਾਂ ਕਰਦਾ ਹੈ ਪਰ ਪੰਜਾਬ 'ਚੋਂ ਖ਼ਰੀਦ ਕੇ ਬਾਹਰਲੇ ਰਾਜਾਂ 'ਚ ਭੰਡਾਰ ਕਰਨ ਨੂੰ ਰੋਕਣ ਬਾਰੇ ਕੋਈ ਨਹੀਂ ਕੀਤੀ ਗਈ ਸਗੋਂ ਇਸ ਤੋਂ ਉਲਟ ਵਪਾਰੀਆਂ ਉੱਪਰ ਭੰਡਾਰ ਕਰਨ ਦੀ ਰੋਕ ਦੀ ਕੋਈ ਠੋਸ ਗੱਲ ਨਹੀਂ ਕੀਤੀ ਗਈ | ਕੇਂਦਰ ਸਰਕਾਰ ਵਲੋਂ ਪਾਸ ਕੀਤਾ ਠੇਕਾ ਖੇਤੀ ਕਾਨੂੰਨ ਅਸਲ ਵਿਚ ਵਾਹੀਯੋਗ ਜ਼ਮੀਨ ਕਾਰਪੋਰੇਟ ਹੱਥਾਂ ਵਿਚ ਦੇਣ ਦਾ ਰਾਹ ਖੋਲ੍ਹਦਾ ਹੈ | ਪੰਜਾਬ 'ਚ ਕਿਸਾਨ ਰਵਾਇਤੀ ਤੌਰ 'ਤੇ ਜ਼ਮੀਨ ਠੇਕੇ ਉੱਪਰ ਪਹਿਲਾਂ ਵੀ ਦਿੰਦੇ ਆ ਰਹੇ ਹਨ ਪਰ ਨਵੇਂ ਕੇਂਦਰੀ ਕਾਨੂੰਨ ਵਿਚ ਠੇਕਾ ਖੇਤੀ ਕਿਸਾਨਾਂ ਵਲੋਂ ਨਹੀਂ ਸਗੋਂ ਗ਼ੈਰ ਕਿਸਾਨ ਕੰਪਨੀਆਂ ਵਲੋਂ ਕੀਤੀ ਜਾਣੀ ਹੈ ਤੇ ਪੰਜਾਬ ਦਾ ਬਿੱਲ ਇਸ ਦੀ ਰੋਕਥਾਮ ਬਾਰੇ ਕੋਈ ਗੱਲ ਨਹੀਂ ਕਰਦਾ, ਸਿਰਫ਼ ਇਸ ਗੱਲ ਦੀ ਵਿਵਸਥਾ ਕੀਤੀ ਗਈ ਹੈ ਕਿ ਸਮਰਥਨ ਮੁੱਲ ਤੋਂ ਘੱਟ ਉੱਪਰ ਵੇਚਣ ਲਈ ਕਿਸਾਨ ਨੂੰ ਮਜਬੂਰ ਕਰਨ ਵਾਲੇ ਨੂੰ 3 ਸਾਲ ਦੀ ਸਜ਼ਾ ਹੋ ਸਕੇਗੀ ਪਰ ਕੇਂਦਰੀ ਕਾਨੂੰਨ ਵਿਚ ਠੇਕਾ ਇਕਰਾਰਨਾਮੇ ਹੇਠ ਜਿਣਸ ਗੁਣਵੱਤਾ ਦੇ ਵੱਖ-ਵੱਖ ਰੂਪਾਂ ਤੇ ਸੇਵਾਵਾਂ ਦੇ ਜੋ ਪੱਧਰ ਮਿੱਥੇ ਗਏ ਹਨ ਉਹ ਛੋਟੇ ਕਿਸਾਨ ਤੇ ਧੜਵੈਲ ਕੰਪਨੀਆਂ ਵਿਚ ਬੇਮੇਚ ਹੋਣਗੇ | ਪੰਜਾਬ ਦੇ ਬਿੱਲ ਨੂੰ ਕਿਸਾਨਾਂ ਨੂੰ ਸਿਵਲ ਅਦਾਲਤਾਂ ਵਿਚ ਕੇਸ ਲਿਜਾਣ ਦੀ ਖੁੱਲ੍ਹ ਦਿੱਤੀ ਗਈ ਹੈ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਬਿੱਲ ਕਿਸਾਨੀ ਸੰਘਰਸ਼ ਨੂੰ ਨੈਤਿਕ ਹੁਲਾਰਾ ਤਾਂ ਦੇਣ ਵਾਲੇ ਹਨ ਪਰ ਕਾਨੂੰਨੀ ਆਸਰਾ ਦੇਣ 'ਚ ਸਮਰੱਥ ਨਹੀਂ ਦਿਖਾਈ ਦਿੰਦੇ |

ਖ਼ਬਰ ਸ਼ੇਅਰ ਕਰੋ

 

ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 'ਤੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

ਬਟਾਲਾ, 25 ਅਕਤੂਬਰ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 32ਵਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੁਝਾਰਤ ਬਣ ਕੇ ਰਹਿ ਗਿਆ ਸਿੱਖਿਆ ਵਿਭਾਗ ਦਾ ਸਿਲੇਬਸ ਕਟੌਤੀ ਸਬੰਧੀ ਫ਼ੈਸਲਾ

ਫ਼ਿਰੋਜ਼ਪੁਰ, 25 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕੋਵਿਡ-19 ਕਾਰਨ ਸਕੂਲ ਜਮਾਤਾਂ ਦੇ ਸਿਲੇਬਸ ਘੱਟ ਕੀਤੇ ਜਾਣ ਸਬੰਧੀ ਸਿੱਖਿਆ ਵਿਭਾਗ ਦਾ ਫ਼ੈਸਲਾ ਬੁਝਾਰਤ ਬਣ ਕੇ ਰਹਿ ਗਿਆ ਹੈ, ਜਿਸ ਕਾਰਨ ਪੰਜਾਬ ਦੇ ਸਰਕਾਰੀ ਐਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ 40 ਲੱਖ ਵਿਦਿਆਰਥੀ ...

ਪੂਰੀ ਖ਼ਬਰ »

ਕਿਸਾਨ ਮੰਗਾਂ ਦੇ ਹੱਲ ਲਈ ਪੰਜਾਬ ਭਾਜਪਾ ਲੀਡਰਸ਼ਿਪ ਦੇ ਅਵੇਸਲੇ ਰਵੱਈਏ ਨੇ ਪਾਰਟੀ ਦੀ ਹਾਲਤ ਬਦ ਤੋਂ ਬਦਤਰ ਬਣਾਈ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਕਰੀਬਨ ਇਕ ਮਹੀਨੇ ਤੋਂ ਪੰਜਾਬ 'ਚ ਚੱਲ ਰਿਹਾ ਕਿਸਾਨ ਅੰਦੋਲਨ ਜਿਵੇਂ-ਜਿਵੇਂ ਉਫਾਨ ਵੱਲ ਵਧਦਾ ਜਾ ਰਿਹਾ ਹੈ, ਉਸੇ ਤੁਲਨਾ 'ਚ ਭਾਜਪਾ ਪੰਜਾਬ ਦਾ ਕੇਡਰ ਵੀ ਟੁੱਟ-ਭੱਜ ਦੀ ਕਤਾਰ ਵੱਲ ਵੱਧ ਰਿਹਾ ਹੈ | ਭਾਜਪਾ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX