ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਖੰਨਾ / ਸਮਰਾਲਾ

ਕਿਸਾਨ ਜਥੇਬੰਦੀਆਂ ਨੇ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫ਼ੂਕੇ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਅਤੇ ਸਾਹਨੇਵਾਲ, ਕੋਹਾੜਾ ਇਲਾਕਿਆਂ ਵਿਚ ਵੱਖ ਵੱਖ ਥਾਵਾਂ 'ਤੇ ਕਿਸਾਨ ਯੂਨੀਅਨਾਂ ਤੇ ਕਿਸਾਨਾਂ ਦੇ ਸਮਰਥਕਾਂ ਨੇ ਕਿਸਾਨੀ ਵਿਰੋਧੀ 3 ਕਾਨੂੰਨ ਵਾਪਸ ਨਾ ਲੈਣ ਖ਼ਿਲਾਫ਼ ਦਸਹਿਰੇ ਵਾਲੇ ਦਿਨ ਰਾਵਣ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਕੋਵਿਡ-19 ਦੇ ਸਾਏ ਹੇਠ ਮਨਾਇਆ ਗਿਆ ਦੁਸਹਿਰਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਕਸਬਿਆਂ ਖੰਨਾ, ਸਮਰਾਲਾ, ਮਾਛੀਵਾੜਾ, ਪਾਇਲ, ਜੌੜੇਪੁਲ, ਬੀਜਾ ਤੋਂ ਇਲਾਵਾ ਅਹਿਮਦਗੜ੍ਹ ਵਿਚ ਦਸਹਿਰੇ ਦਾ ਤਿਉਹਾਰ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਉੱਘੇ ਬਾਲ ਕਲਾਕਾਰ ਪਰਮ ਸ਼ਰਮਾ ਰਾਮਗੜ੍ਹ ਸਰਦਾਰਾਂ ਦੀ ਹਾਲਤ 'ਚ ਸੁਧਾਰ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਵਿਕਲਾਂਗ 12 ਸਾਲਾ ਉੱਘੇ ਬਾਲ ਕਲਾਕਾਰ ਪਰਮ ਸ਼ਰਮਾ ਜਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ 'ਤੇ ਕਰਵਾਏ ਸ਼ਬਦ ਗਾਇਨ ਮੁਕਾਬਲੇ ਵਿਚੋਂ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

55ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦਾਂ ਨੂੰ ਰਾਸ਼ਨ ਤੇ ਕੰਬਲ ਵੰਡੇ

ਅਹਿਮਦਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)- ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ 55ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦੋਰਾਹਾ ਵਿਖੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਦੋਰਾਹਾ, 25 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਪੰਜਾਬ ਦੀਆਂ ਸਮੂਹ 30 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੇ ਕਿਸਾਨੀ ਕਰਜ਼ੇ ਮੁਆਫ਼ ਕਰਨ ਆਦਿ ਮੰਗਾਂ ਮਨਵਾਉਣ ਲਈ ਪੰਜਾਬ ਭਰ ਵਿਚ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਰੋਕੋ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਲਗਾਇਆ ਖੂਨਦਾਨ ਕੈਂਪ

ਪਾਇਲ, 25 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪਿੰਡ ਬਰਮਾਲੀਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਰਾਮ ਸਿੰਘ ਯਾਦਗਾਰੀ ਜੋੜ ਮੇਲੇ ਮੌਕੇ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਅੰਦਰ ਖੂਨ ਦੀ ਭਾਰੀ ਕਮੀ ਕਾਰਨ ਸਿਹਤ ਵਿਭਾਗ ਦੀ ਪੁਰਜ਼ੋਰ ਮੰਗ 'ਤੇ ਖੂਨਦਾਨ ...

ਪੂਰੀ ਖ਼ਬਰ »

ਰਾੜਾ ਸਾਹਿਬ 'ਚ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਰਾੜਾ ਸਾਹਿਬ, 25 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਦੇਸ਼ ਦੀ ਕਿਸਾਨੀ ਨੂੰ ਢਾਹ ਲਾਉਣ ਵਾਲੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਰਾੜਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਤਿੰਨ ...

ਪੂਰੀ ਖ਼ਬਰ »

ਲੱਕੜ ਦਾ ਭਰਿਆ ਟਰੱਕ ਸੜਕ ਵਿਚਕਾਰ ਪਲਟਣ ਕਾਰਨ ਟਰੈਫ਼ਿਕ ਬੁਰੀ ਤਰ੍ਹਾਂ ਪ੍ਰਭਾਵਿਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਦਿੱਲੀ ਨੈਸ਼ਨਲ ਹਾਈਵੇ 'ਤੇ ਖੰਨਾ ਵਿਚ ਲੱਕੜ ਦਾ ਭਰਿਆ ਟਰੱਕ ਸੜਕ ਵਿਚਕਾਰ ਪਲਟ ਗਿਆ ਜਿਸ ਨਾਲ ਲੱਕੜੀ ਸੜਕ 'ਤੇ ਖਿੰਡ ਗਈ | ਇਸ ਕਾਰਨ ਟਰੈਫ਼ਿਕ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ | ਹਾਦਸੇ ਵਿਚ ਕੋਈ ਜਾਨੀ ...

ਪੂਰੀ ਖ਼ਬਰ »

ਰਾਜਦੀਪ ਕੌਰ, ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਕਾਂਗਰਸ ਪੰਜਾਬ ਦੀ ਜੂਨੀਅਰ ਮੀਤ ਪ੍ਰਧਾਨ ਨਿਯੁਕਤ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਰਾਜਦੀਪ ਕੌਰ ਬੁਰਕੜਾ ਨੂੰ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਕਾਂਗਰਸ ਪੰਜਾਬ ਦੀ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਕੌਮੀ ਪ੍ਰਧਾਨ ਸੁਭਾਸ਼ ਸੌਲੰਕੀ ਅਤੇ ...

ਪੂਰੀ ਖ਼ਬਰ »

25 ਕਿੱਲੋ ਭੁੱਕੀ ਸਮੇਤ ਕਾਰ ਸਵਾਰ 3 ਕਾਬੂ

ਖੰਨਾ, 25 ਅਕਤੂਬਰ (ਪੱਤਰ ਪ੍ਰੇਰਕ)- ਥਾਣਾ ਸਦਰ ਦੀ ਪੁਲਿਸ ਪਾਰਟੀ ਵਲੋਂ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਅੱਜ ਇਕ ਕਾਰ ਵਿਚ ਸਵਾਰ ਤਿੰਨ ਲੋਕਾਂ ਨੂੰ 25 ਕਿੱਲੋ ਭੁੱਕੀ ਦੇ ਨਾਲ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਨੇ ਮੁਖ਼ਬਰ ...

ਪੂਰੀ ਖ਼ਬਰ »

ਕੰਪਿਊਟਰ ਇੰਸਟਰੱਕਟਰਾਂ ਨੇ ਵਿਧਾਇਕ ਦੇ ਓ. ਐਸ. ਡੀ. ਨੂੰ ਮੰਗ ਪੱਤਰ ਦਿੱਤਾ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਆਈ. ਟੀ .ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਈ. ਟੀ. ਆਈ. ਖੰਨਾ ਵਿਚ ਹਰਚਰਨ ਸਿੰਘ ਕੰਪਿਊਟਰ ਇੰਸਟਰਕਟਰ ਅਤੇ ਅਸ਼ੀਸ਼ ਵਰਮਾ ਦੀ ਅਗਵਾਈ ਵਿਚ ਪੀ. ਪੀ. ਪੀ. ਸਕੀਮ ਅਧੀਨ ਸੇਵਾਵਾਂ ਨਿਭਾਅ ਰਹੇ ਇੰਸਟਰਕਟਰਾਂ ਨੇ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ

ਪਾਇਲ, 25 ਅਕਤੂਬਰ (ਪੱਤਰ ਪ੍ਰੇਰਕ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਪਿੰਡ ਦੀ ਵਲੰਟੀਅਰ ਟੀਮ, ਬਾਸਕਟਬਾਲ ਅਕੈਡਮੀ ਦੋਰਾਹਾ ਅਤੇ ਮੈਜਿਕ ਇੰਡੀਆ ਫਾੳਾੂਡੇਸ਼ਨ ਲੁਧਿਆਣਾ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਵਿਚ ਅੰਡਰ-14 ਮੁੰਡੇ ਅਤੇ ਕੁੜੀਆਂ ਨੂੰ ਫਿਟਨੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬਣਾਵੇਗੀ ਸੰਪਰਕ ਸੜਕਾਂ-ਚੇਅਰਮੈਨ ਜੰਡਾਲੀ

ਪਾਇਲ/ਮਲੌਦ, 25 ਅਕਤੂਬਰ (ਨਿਜ਼ਾਮਪੁਰ)- ਪਿੰਡ ਧਮੋਟ ਕਲਾਂ ਨੂੰ 14ਵੇਂ ਵਿੱਤ ਦੀ ਗਰਾਂਟ ਦਾ 1 ਲੱਖ 25 ਹਜ਼ਾਰ ਰੁਪਏ ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦਿੰਦਿਆਂ ਕਿਹਾ ਕਿ ਜਲਦੀ ਹੀ ਅਗਲੇ ਦਿਨਾਂ ਵਿਚ ਜ਼ਿਲ੍ਹਾ ਲੁਧਿਆਣਾ ਦੀਆਂ ...

ਪੂਰੀ ਖ਼ਬਰ »

ਦਲਿਤ ਅੱਤਿਆਚਾਰਾਂ ਖ਼ਿਲਾਫ਼ ਪਾਇਲ ਹਲਕੇ 'ਚ ਅੰਦੋਲਨ ਕੀਤਾ ਜਾਵੇਗਾ-ਕਾਲੀ ਪਾਇਲ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)-ਇਕ ਪਾਸੇ ਮਜ਼ਦੂਰ ਕਿਸਾਨ ਏਕਤਾ ਕਰਨ ਅਤੇ ਦੋਵਾਂ ਦੀ ਭਾਈਚਾਰਕ ਸਾਂਝ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਮਜ਼ਦੂਰਾਂ ਅਤੇ ਦਲਿਤਾਂ 'ਤੇ ਲਗਾਤਾਰ ਅੱਤਿਆਚਾਰ ਹੋ ਰਹੇ ਹਨ ਤੇ ਹਾਕਮ ਜਮਾਤਾਂ ਪੀੜਤਾਂ ਨੂੰ ਇਨਸਾਫ਼ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਪੱਲ੍ਹਾ ਦਾ ਸਨਮਾਨ

ਦੋਰਾਹਾ, 25 ਅਕਤੂਬਰ (ਗਿੱਲ, ਝੱਜ)-ਬਲਾਕ ਦੋਰਾਹਾ ਦੇ ਸਰਪੰਚ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਸਰਪੰਚ ਕਰਮ ਸਿੰਘ ਪੱਲ੍ਹਾ ਦਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਸੀਨੀਅਰ ...

ਪੂਰੀ ਖ਼ਬਰ »

ਪਰਗਟ ਸਿੰਘ ਰਾਏ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੀਜਾ, 25 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਜਾਲੀ ਕਲਾਂ ਦੇ ਵਸਨੀਕ ਉੱਘੇ ਪ੍ਰਾਪਰਟੀ ਡੀਲਰ ਸਮਾਜਸੇਵੀ ਤੇ ਇਲਾਕੇ ਦੇ ਨਾਮਵਰ ਆਗੂ ਪਰਗਟ ਸਿੰਘ ਰਾਏ ਮੰਜਾਲੀ ਕਲਾਂ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ ਪਿੰਡ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਈ | ਇਸ ਮੌਕੇ ਸ਼ਰਧਾਂਜਲੀ ਸਮਾਗਮ ਵਿਚ ਭਾਈ ਸੂਬਾ ਸਨਦੀਪ ਸਿੰਘ ਭੈਣੀ ਸਾਹਿਬ ਵਾਲੇ ਦੇ ਜਥੇ ਵਲੋਂ ਵੈਰਾਗ ਮਈ ਕੀਰਤਨ ਕਰ ਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਸਮਾਗਮ ਦੌਰਾਨ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਜਿੰਦਰ ਸਿੰਘ ਬੱਬਲੂ ਲੋਪੋਂ, ਸਰਬੰਸ ਸਿੰਘ ਮਾਣਕੀ ਤੇ ਪ੍ਰਧਾਨ ਲਖਵੀਰ ਸਿੰਘ ਨਾਮਧਾਰੀ ਬੱਦੋਵਾਲ, ਸਾਬਕਾ ਚੇਅਰਮੈਨ ਭਗਵਾਨ ਸਿੰਘ ਰੁਪਾਲੋਂ, ਸਮਾਜ ਸੇਵੀ ਪ੍ਰੇਮ ਸਿੰਘ ਭੋਲਾ, ਸਾਬਕਾ ਸਰਪੰਚ ਪਰਗਟ ਸਿੰਘ ਭੌਰਲਾ ਆਦਿ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਗਟ ਸਿੰਘ ਰਾਏ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਨੇ ਹਮੇਸ਼ਾ ਜ਼ਰੂਰਤਮੰਦ ਤੇ ਬੇਸਹਾਰਾ ਲੋਕਾਂ ਦੀ ਮਦਦ ਵਿਚ ਅਹਿਮ ਯੋਗਦਾਨ ਨਿਭਾਇਆ ਗਿਆ ਹੈ ¢ ਸਟੇਜ ਸਕੱਤਰ ਦੀ ਭੂਮਿਕਾ ਪ੍ਰਧਾਨ ਲਖਵੀਰ ਸਿੰਘ ਬੱਦੋਵਾਲ ਵਲੋਂ ਨਿਭਾਈ ਗਈ ਹੈ | ਇਸ ਸਮੇਂ ਪਰਿਵਾਰ ਵਲੋਂ ਪਰਗਟ ਸਿੰਘ ਰਾਏ ਦੀ ਯਾਦ ਨੂੰ ਸਮਰਪਿਤ ਇਕ ਸੁੰਦਰ ਪਾਲਕੀ ਸਾਹਿਬ ਤਿਆਰ ਕਰਵਾ ਕੇ ਪਿੰਡ ਮੰਜਾਲੀ ਕਲਾਂ ਦੇ ਗੁਰਦੁਆਰਾ ਦਮਦਮਾ ਸਾਹਿਬ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ¢ ਸਾਬਕਾ ਵਿਧਾਇਕ ਖੀਰਨੀਆਂ ਵਲੋਂ ਪਰਗਟ ਸਿੰਘ ਰਾਏ ਦੀ ਧਰਮ ਪਤਨੀ ਬੀਬੀ ਬਲਜਿੰਦਰ ਕੌਰ, ਕਾਕਾ ਬਲਜੀਤ ਸਿੰਘ ਰਾਏ ਅਤੇ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਅੰਮਿ੍ਤਪਾਲ ਸਿੰਘ ਮਠਾੜੂ ਭੌਰਲਾ, ਸਤਨਾਮ ਸਿੰਘ ਬਾਜਵਾ, ਬਲਬੀਰ ਸਿੰਘ ਟਿਵਾਣਾ, ਨਿਰਮਲ ਸਿੰਘ ਨਿੰਮਾ ਨੌਲੜੀ, ਅਮਰੀਕ ਸਿੰਘ ਚੱਕ, ਜਥੇਦਾਰ ਮਨਜੀਤ ਸਿੰਘ ਦਹਿੜੂ, ਰਿਟਾਇਰਡ ਐੱਸ. ਐੱਚ. ਓ. ਦਰਸ਼ਨ ਸਿੰਘ, ਲਖਵੀਰ ਸਿੰਘ ਬੱਦੋਵਾਲ, ਗੁਰਜੋਤ ਸਿੰਘ ਮੰਜਾਲੀ ਖ਼ੁਰਦ ਆਦਿ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਕੋਟ ਸੇਖੋਂ ਵਿਖੇ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਬੀਜਾ, 25 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਕੋਰੋਨਾ ਤੋਂ ਤੰਗ ਆਏ ਗਾਇਕ, ਕਲਾਕਾਰ ਅਤੇ ਸਾਜੀਆਂ ਦੇ ਹੁਣ ਪੈਰਾਂ ਸਿਰ ਖੜੇ ਹੋਣ ਦੀ ਆਸ ਬੱਝੀ ਹੈ, ਇਹ ਸ਼ਬਦ ਪੰਜਾਬ ਦੇ ਨਾਮੀ ਗਾਇਕ ਤੇ ਗਾਇਕਾਂ ਦੇ ਸੂਬਾ ਪ੍ਰਧਾਨ ਹਾਕਮ ਬਖਤੜੀਵਾਲਾ ਨੇ ਕੋਟ ਪਨੈਚ ਵਿਖੇ 7 ਮਹੀਨੇ ਤੋਂ ...

ਪੂਰੀ ਖ਼ਬਰ »

ਸਮਾਜਿਕ ਸਮਾਗਮਾਂ 'ਚ ਸ਼ਮੂਲੀਅਤ ਕਰਨ ਨਾਲ ਮਨੁੱਖੀ ਰਿਸ਼ਤਿਆਂ ਦੀ ਸਾਂਝ ਹੋਰ ਪਕੇਰੀ ਹੁੰਦੀ ਹੈ-ਟਿੱਕਾ, ਲਾਪਰਾਂ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਰਾਜਨੀਤਕ ਰੁਝੇਵਿਆਂ ਤੋਂ ਹਟ ਕੇ ਜਦੋਂ ਸਮਾਜਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਹਾਂ ਤਾਂ ਮਨੁੱਖੀ ਰਿਸ਼ਤਿਆਂ ਦੀ ਸਾਂਝ ਹੋਰ ਪਕੇਰੀ ਹੁੰਦੀ ਹੈ ਜਿਸ ਨਾਲ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ | ਇਹ ਵਿਚਾਰ ਪੰਜਾਬ ਲਘੂ ਉਦਯੋਗ ਦੇ ...

ਪੂਰੀ ਖ਼ਬਰ »

ਮਾਂਗੇਵਾਲ ਦੁੱਧ ਸਭਾ ਨੇ ਲਾਭਪਾਤਰੀਆਂ ਨੂੰ 6 ਲੱਖ 3 ਹਜ਼ਾਰ 480 ਰੁਪਏ ਦਾ ਮੁਨਾਫ਼ਾ ਵੰਡਿਆ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਦੀ ਮਾਂਗੇਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬੀਬੀ ਜਸਪਾਲ ਕੌਰ ਪਤਨੀ ਨੰਬਰਦਾਰ ਹਰਿੰਦਰ ਸਿੰਘ, ਮੀਤ ਪ੍ਰਧਾਨ ਸੁਖਵੀਰ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਮਹਿੰਦਰ ਸਿੰਘ ਸੋਢੀ, ਯਾਦਵਿੰਦਰ ਸਿੰਘ, ਅਮਨਦੀਪ ਕੌਰ, ...

ਪੂਰੀ ਖ਼ਬਰ »

ਜਗਜੀਤ ਸਿੰਘ ਜਲਾਜਣ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)-ਇਹ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਇਸ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਪਿੰਡ ਜਲਾਜਣ ਦੇ 15 ਸਾਲ ਸਰਪੰਚ ਰਹੇ ਜਗਜੀਤ ਸਿੰਘ ਜਲਾਜਣ (63) ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਦੱਸਣਯੋਗ ਹੈ ਕਿ ਜਗਜੀਤ ਸਿੰਘ ਗੋਆ ਦੇ ...

ਪੂਰੀ ਖ਼ਬਰ »

ਦੂਜਿਆਂ ਬਾਰੇ ਚੰਗਾ ਸੋਚਣਾ ਹੀ ਚੰਗੇ ਕਰਮ ਹਨ-ਮਾਤਾ ਸੁਰਿੰਦਰ ਕੌਰ ਮੰਡੇਰ

ਜੌੜੇਪੁਲ ਜਰਗ, 25 ਅਕਤੂਬਰ (ਪਾਲਾ ਰਾਜੇਵਾਲੀਆ)- 'ਪ੍ਰਮਾਤਮਾ ਦੇ ਹੁਕਮ ਅੰਦਰ ਹੀ ਸਭ ਕੁੱਝ ਵਾਪਰਦਾ ਹੈ ਅਤੇ ਉਸ ਅਕਾਲ ਪੁਰਖ ਦੀ ਰਹਿਮਤ ਸਦਕਾ ਹੀ ਅਸੀਂ ਦੁਨੀਆ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਸਕਦੇ ਹਾਂ | ਪ੍ਰਮਾਤਮਾ ਦੀ ਰਜ਼ਾ 'ਚ ਰਹਿਣਾ ਅਤੇ ਹਮੇਸ਼ਾ ਦੂਜਿਆਂ ਬਾਰੇ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ ਰਾੜਾ ਸਾਹਿਬ ਵਿਖੇ 6 ਕਿੱਲੋ ਦੀ ਰਸੌਲੀ ਦਾ ਸਫ਼ਲ ਅਪਰੇਸ਼ਨ

ਮਲੌਦ/ਰਾੜਾ ਸਾਹਿਬ, 25 ਅਕਤੂਬਰ (ਸਹਾਰਨ ਮਾਜਰਾ/ਬੋਪਾਰਾਏ)- ਗੁਰੂ ਨਾਨਕ ਹਸਪਤਾਲ ਭੀਖੀ ਰੋਡ ਰਾੜਾ ਸਾਹਿਬ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਔਰਤ ਦੀ ਬੱਚੇਦਾਨੀ ਦੀ ਕਰੀਬ 6 ਕਿੱਲੋ ਦੀ ਰਸੌਲੀ ਦਾ ਸਫ਼ਲ ਅਪਰੇਸ਼ਨ ਕੀਤਾ ਗਿਆ ਹੈ | ਹਸਪਤਾਲ ਦੇ ਮੁੱਖ ਪ੍ਰਬੰਧਕ ਤੇ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪਹਿਲਾਂ ਤੋਂ ਵੀ ਵਧੇਰੇ ਸੁਹਿਰਦਤਾ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗਾ- ਹਰਦੀਪ ਰੌਣੀ

ਮਲੌਦ, 25 ਅਕਤੂਬਰ (ਸਹਾਰਨ ਮਾਜਰਾ)- ਹਲਕਾ ਪਾਇਲ ਦੇ ਸੀਨੀਅਰ ਯੂਥ ਆਗੂ ਉੱਘੇ ਸਮਾਜ ਸੇਵੀ ਨੌਜਵਾਨ ਤੇ ਬਾਬਾ ਫੁੱਲ ਪੀਰ ਵੈੱਲਫੇਅਰ ਐਾਡ ਸਪੋਰਟਸ ਕਲੱਬ ਰੌਣੀ ਦੇ ਪ੍ਰਧਾਨ ਖੇਡ ਪ੍ਰਮੋਟਰ ਹਰਦੀਪ ਸਿੰਘ ਰੌਣੀ ਜਿਨ੍ਹਾਂ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ...

ਪੂਰੀ ਖ਼ਬਰ »

ਫ਼ੀਸ ਘੁਟਾਲੇ ਖ਼ਿਲਾਫ਼ ਨਾਭਾ ਵਿਖੇ ਰੋਸ ਰੈਲੀ ਲਾ-ਮਿਸਾਲ ਹੋਵੇਗੀ-ਸ਼ਿਵਾਲਿਕ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਫ਼ੀਸ ਘੁਟਾਲੇ ਦੇ ਮੱਦੇਨਜ਼ਰ 2 ਨਵੰਬਰ ਨੂੰ ਨਾਭਾ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਡਵੋਕੇਟ ਗੁਰਪ੍ਰੀਤ ਸਿੰਘ ਧਾਲੀਵਾਲ ਗੰਭੀਰ ਜ਼ਖਮੀ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਟਰੱਕ ਤੇ ਕਾਰ ਦੀ ਟੱਕਰ ਵਿਚ ਐਡਵੋਕੇਟ ਗੁਰਪ੍ਰੀਤ ਸਿੰਘ ਧਾਲੀਵਾਲ ਗੰਭੀਰ ਜ਼ਖਮੀ ਹੋ ਗਏ | ਪਹਿਲਾਂ ਵਕੀਲ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਫ਼ਸਟ ਏਡ ਦੇ ਕੇ ਉਨ੍ਹਾਂ ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਕਾਲੀ ਕਿ੍ਕਟ ਕਲੱਬ ਖੰਨਾ ਵਲੋਂ ਨਵ-ਨਿਯੁਕਤ ਪ੍ਰਧਾਨ ਬਲਰਾਮ ਬਾਲੂ ਸਨਮਾਨਿਤ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਕਾਲੀ ਕਿ੍ਕਟ ਕਲੱਬ ਖੰਨਾ ਅਤੇ ਵੱਖ ਵੱਖ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੇਤਾਵਾਂ ਵਲੋਂ ਵਾਲਮੀਕਿ ਭਾਈਚਾਰੇ ਦੇ ਨਵ ਨਿਯੁਕਤ ਪ੍ਰਧਾਨ ਬਲਰਾਮ ਬਾਲੂ ਨੂੰ ਸਨਮਾਨਿਤ ਕੀਤਾ ਗਿਆ¢ ਕਾਲੀ ਕਿ੍ਕਟ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX