ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  9 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  36 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  43 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  46 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  48 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  51 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  54 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  57 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  59 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  8 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਦਿੱਲੀ / ਹਰਿਆਣਾ

ਦਸਹਿਰੇ ਦਾ ਤਿਉਹਾਰ ਇਸ ਵਾਰ ਕੋਰੋਨਾ ਦੇ ਚਲਦਿਆਂ ਰਿਹਾ ਫਿੱਕਾ

ਨਰਾਇਣਗੜ੍ਹ, 25 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੁਸਹਿਰੇ ਦਾ ਤਿਉਹਾਰ ਕੱੁਝ ਫਿੱਕਾ ਹੀ ਨਜ਼ਰ ਆਇਆ | ਸ੍ਰੀ ਸਨਾਤਨ ਮਹਾਂਵੀਰ ਦਲ ਵਲੋਂ ਮਨਾਏ ਗਏ ਇਸ ਤਿਉਹਾਰ ਵਿਚ ਲੋਕਾਂ ਦਾ ਭੀੜ ਭੜੱਕਾ ਪਿਛਲੇ ਸਾਲਾਂ ਤੋਂ ਘੱਟ ਹੀ ...

ਪੂਰੀ ਖ਼ਬਰ »

ਫ਼ਰਜ਼ੀ ਬਿੱਲ ਤਿਆਰ ਕਰਕੇ ਵਿਭਾਗ ਨੂੰ ਲਾਇਆ ਲੱਖਾਂ ਦਾ ਚੂਨਾ, ਕੇਸ ਦਰਜ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਦੀ ਇਕ ਫ਼ਰਮ ਨੇ ਫ਼ਰਜ਼ੀ ਬਿੱਲ ਤਿਆਰ ਕਰਕੇ ਵਿਭਾਗ ਨੂੰ ਲੱਖਾਂ ਰੁਪਏ ਦਾ ਚੂਨਾ ਲਾਇਆ ਹੈ | ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਈਟੀਓ ਦੀ ਸ਼ਿਕਾਇਤ ਉੱਤੇ ਮੁਲਜ਼ਮ ਫ਼ਰਮ ਮਾਲਕ ਦੇ ਖ਼ਿਲਾਫ਼ ਥਾਣਾ ਔਢਾਂ ਥਾਨਾ ਵਿਚ ਕੇਸ ...

ਪੂਰੀ ਖ਼ਬਰ »

ਗੱਠਜੋੜ ਸਰਕਾਰ ਨੇ ਪ੍ਰਬੰਧ ਤਬਦੀਲੀ ਦੀ ਦਿਸ਼ਾ 'ਚ ਕੀਤੇ ਇਤਿਹਾਸਕ ਬਦਲਾਅ-ਦੁਸ਼ਿਅੰਤ ਚੌਟਾਲਾ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)-ਹਰਿਆਣਾ ਦੀ ਗੱਠਜੋੜ ਸਰਕਾਰ ਨੇ ਲੋਕ ਹਿੱਤ ਵਿਚ ਪ੍ਰਬੰਧ ਪਰਿਤਰਵਨ ਲਈ ਨਾ ਕੇਵਲ ਇਤਿਹਾਸਿਕ ਫ਼ੈਸਲੇ ਲਏ ਹਨ, ਸਗੋਂ ਧਰਾਤਲ ਪੱਧਰ ਉੱਤੇ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ | ਇਹ ਗੱਲ ਹਰਿਆਣਾ ਦੇ ਉਪ ...

ਪੂਰੀ ਖ਼ਬਰ »

ਪੱਕਾ ਮੋਰਚਾ ਧਰਨਾ 'ਤੇ ਬੈਠੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਸਮੇਤ ਦਸ ਆਗੂਆਂ ਦੇ ਫੂਕੇ ਪੁਤਲੇ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਨੂੰ ਦਸਹਿਰੇ ਮੌਕੇ ਪੱਕਾ ਮੋਰਚਾ ਧਰਨਾ 'ਤੇ ਬੈਠੇ ਕਿਸਾਨਾਂ ਨੇ ਬਾਬਾ ਭੂਮਣਸ਼ਾਹ ਚੌਕ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦਸ ਆਗੂਆਂ ਦੇ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਮਜ਼ਦੂਰਾਂ ਨੇ ਫੂਕੇ ਸਰਕਾਰ ਦੇ ਪੁਤਲੇ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ™ਕਾਨੂੰਨਾਂ ਦੇ ਖ਼ਿਲਾਫ਼ ਮੰਡੀ ਮਜ਼ਦੂਰ ਯੂਨੀਅਨ ਵਲੋਂ ਦੁਸਹਿਰੇ ਮੌਕੇ ਰਾਵਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਡਿਪਟੀ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਝੋਨੇ ਦੀ ਖ਼ਰੀਦ 'ਚ ਘਪਲੇਬਾਜ਼ੀ ਸ਼ੁਰੂ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਝੋਨੇ ਦੀ ਖ਼ਰੀਦ ਵਿਚ ਘਪਲੇਬਾਜ਼ੀ ਦੀ ਖੇਡ ਜਾਰੀ ਹੈ ਪਰ ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ | ਹਾਲਾਂਕਿ ਕੁੱਝ ਦਿਨ ਪਹਿਲਾਂ ਕਾਲਾਂਵਾਲੀ ਦੇ ਐਸ.ਡੀ.ਐਮ ਨਿਰਮਲ ਨਾਗਰ ਨੇ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਹੋਰ ਦੀ ਮੌਤ ਸਿਰਸਾ ਜ਼ਿਲ੍ਹਾ 'ਚ ਆਏ 65 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)-ਕੋਰੋਨਾ ਨਾਲ ਸਿਰਸਾ ਦੇ ਥਾਣਾ ਸਿਟੀ ਦੇ ਸਾਹਮਣੇ ਰਹਿੰਦੇ ਇਕ ਵਿਅਕਤੀ ਦੀ ਮੌਤ ਹੋਈ ਹੈ | ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨਾਲ 78 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਅੱਜ 65 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਉਣ ਨਾਲ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ

ਨਰਾਇਣਗੜ੍ਹ, 25 ਅਕਤੂਬਰ (ਪੀ ਸਿੰਘ)-ਕਾਲਾ ਅੰਬ ਦੀ 9 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਨਰਾਇਣਗੜ੍ਹ ਪੁਲਿਸ ਨੇ ਡੀ. ਐੱਸ. ਪੀ. ਅਨਿਲ ਕੁਮਾਰ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਮਾਮਲੇ ਦੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਡੀ. ਐੱਸ. ...

ਪੂਰੀ ਖ਼ਬਰ »

ਖਪਤਕਾਰ ਪਾਵਰਕਾਮ ਦਫ਼ਤਰ ਪਾਸੋਂ ਲੈ ਸਕਦੇ ਹਨ ਸਸਤੇ ਐਲ.ਈ.ਡੀ. ਬੱਲਬ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਪਾਵਰਕਾਮ ਦਫ਼ਤਰ ਸੁਲਤਾਨਪੁਰ ਲੋਧੀ ਨੰਬਰ 1 ਅਤੇ 2 ਦੇ ਉਪ ਮੰਡਲ ਅਫ਼ਸਰ ਇੰਜ: ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਖਪਤਕਾਰ ਜੋ ਬਿਜਲੀ ਯੂਨਿਟਾਂ ਵਿਚ ਰਿਆਇਤਾਂ ਲੈ ਰਹੇ ਹਨ, ਨੂੰ ਸਸਤੇ ਰੇਟਾਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 9 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 25 ਅਕਤੂਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ 9 ਨਵੇਂ ਮਾਮਲੇ ਆਏ ਹਨ, ਜਦਕਿ ਜ਼ਿਲ੍ਹੇ ਵਿਚੋਂ 1329 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਆਈ.ਟੀ.ਸੀ. ਕਪੂਰਥਲਾ, ਪਿੰਡ ਮੰਨਣ, ਗਰੀਨ ਪਾਰਕ, ਦਾਣਾ ...

ਪੂਰੀ ਖ਼ਬਰ »

ਅੱਖਾਂ ਦਾ ਆਪ੍ਰੇਸ਼ਨ ਕਰਾਉਣ ਦੇ ਚਾਹਵਾਨ ਕੈਂਪ ਨਾ ਲੱਗਣ ਕਾਰਨ ਪ੍ਰੇਸ਼ਾਨ ਨਾ ਹੋਣ-ਡਾ: ਰਾਜਨ

ਫਗਵਾੜਾ, 25 ਅਕਤੂਬਰ (ਵਾਲੀਆ, ਕਿੰਨੜਾ)-ਡਾ: ਰਾਜਨ ਆਈ ਕੇਅਰ ਹਸਪਤਾਲ ਦੇ ਐਮ.ਡੀ. ਡਾ: ਐਸ. ਰਾਜਨ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੇ ਹਸਪਤਾਲ ਵਿਚ ਰੋਜ਼ਾਨਾ ਕਾਫ਼ੀ ਲੋਕ ਆ ਕੇ ਪੁੱਛਦੇ ਹਨ ਕਿ ਅੱਖਾਂ ਦੇ ਮੁਫ਼ਤ ਕੈਂਪ ਕਦੋਂ ਲੱਗਣਗੇ | ਇਸ ਲਈ ਉਹ ਦੱਸਣਾ ਚਾਹੁੰਦੇ ਹਨ ਕਿ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ, ਦੋ ਦੀ ਭਾਲ ਜਾਰੀ

ਕਰਨਾਲ, 25 ਅਕਤੂਬਰ (ਗੁਰਮੀਤ ਸਿੰਘ ਸੱਗੂ)­­-ਪੁਲਿਸ ਨੇ ਰਾਹਗੀਰਾਂ ਨੂੰ ਚਾਕੂ ਦੀ ਨੋਕ 'ਤੇ ਲੁੱਟਣ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਦੋ ਦੀ ਭਾਲ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ. ਐੱਸ. ...

ਪੂਰੀ ਖ਼ਬਰ »

ਕਿਸਾਨਾਂ ਨੇ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਕਰਨਾਲ, 25 ਅਕਤੂਬਰ (ਗੁਰਮੀਤ ਸਿੰਘ ਸੱਗੂ)­­-ਸੀ. ਐੱਮ. ਸਿਟੀ ਹਰਿਆਣਾ ਵਿਖੇ ਅੰਨਦਾਤਾ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਵਿਰੋਧ ...

ਪੂਰੀ ਖ਼ਬਰ »

ਥੋੜ੍ਹੇ ਜਿਹੇ ਝਗੜੇ ਕਾਰਨ ਚਾਕੂ ਦੇ ਹਮਲੇ 'ਚ ਫੱਟੜ ਹੋਏ ਬਜ਼ੁਰਗ ਨੇ ਤੋੜਿਆ ਦਮ

ਕਰਨਾਲ, 25 ਅਕਤੂਬਰ (ਗੁਰਮੀਤ ਸਿੰਘ ਸੱਗੂ)­­-ਪੁਲਿਸ ਨੇ ਥੋੜੇ ਜਿਹੇ ਝਗੜੇ ਕਾਰਨ ਚਾਕੂਆਂ ਦੇ ਵਾਰ ਕਾਰਨ ਫੱਟੜ ਹੋਏ ਬਜੁਰਗ ਦੇ ਇਲਾਜ ਦੌਰਾਨ ਦਮ ਤੋੜਨ ਤੋਂ ਬਾਅਦ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ | ਦੱਸਿਆ ਜਾ ਰਿਹਾ ਹੈ ਕਿ ਬੀਤੀ 23 ਅਕਤੂਬਰ ਨੂੰ ਪਿੰਡ ਅੰਮਿ੍ਤਪੁਰ ...

ਪੂਰੀ ਖ਼ਬਰ »

ਰੋਜ਼ਾਨਾ ਦੀ ਵਧ ਰਹੀ ਮਹਿੰਗਾਈ ਪ੍ਰਤੀ ਕੀ ਕਹਿੰਦੀਆਂ ਨੇ ਔਰਤਾਂ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਤਾਲਾਬੰਦੀ ਤੇ ਕੋਰੋਨਾ ਦੀ ਮਹਾਂਮਾਰੀ 'ਚ ਲੋਕਾਂ ਨੂੰ ਆਰਥਿਕ ਤੰਗੀ ਦਾ ਬੁਰੀ ਤਰ੍ਹਾਂ ਨਾਲ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦੇ ਕੰਮ ਧੰਦੇ ਅਤੇ ਨੌਕਰੀਆਂ ਵੀ ਚਲੀਆਂ ਗਈਆਂ ਹਨ | ਉਨ੍ਹਾਂ ਨੂੰ ਦੋ ਵਕਤ ਦੀ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ 'ਚ ਕਰਵਾਏ ਲੇਖ ਮੁਕਾਬਲੇ

ਸਿਰਸਾ, 25 ਅਕਤੂਬਰ (ਪਰਦੀਪ ਸਚਦੇਵਾ)- ਸਰਕਾਰੀ ਗਰਲਜ਼ ਕਾਲਜ ਕਾਲਾਂਵਾਲੀ ਵਿਚ ਪਿ੍ੰਸੀਪਲ ਮੇਜਰ ਪੀ.ਐੱਸ. ਕੌਸ਼ਿਕ ਕਿ ਪ੍ਰਧਾਨਗੀ ਹੇਠ ਅਤੇ ਐਨ.ਐੱਸ.ਐੱਸ ਇੰਚਾਰਜ ਪ੍ਰੋ. ਜਤਿੰਦਰ ਦੀ ਦੇਖਰੇਖ ਵਿਚ ਸੰਯੁਕਤ ਰਾਸ਼ਟਰ ਸੰਘ ਦਿਵਸ ਮੌਕੇ 'ਤੇ ਇਕ ਵਿਚਾਰ ਗੋਸ਼ਟੀ ਅਤੇ ਲੇਖ ...

ਪੂਰੀ ਖ਼ਬਰ »

ਮੈਟਰੋ ਪ੍ਰਸ਼ਾਸਨ ਯਾਤਰੀਆਂ ਦੇ ਪ੍ਰਵੇਸ਼ ਲਈ ਹੋਰ ਗੇਟ ਵੀ ਖੋਲ੍ਹੇ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਮੈਟਰੋ ਰੇਲ ਵਿਚ ਹੁਣ ਜ਼ਿਆਦਾ ਲੋਕਾਂ ਨੇ ਸਫ਼ਰ ਕਰਨਾ ਸ਼ੁਰੂ ਕਰ ਦਿੱਤਾ ਹੈ | ਕਈ ਸਟੇਸ਼ਨਾਂ ਦੇ ਬਾਹਰ ਲੰਬੀਆਂ-ਲੰਬੀਆਂ ਕਤਾਰਾਂ ਲੱਗਣ ਦੇ ਕਾਰਨ ਲੋਕਾਂ ਦਾ ਪ੍ਰਵੇਸ਼ ਕਾਫ਼ੀ ਦੇਰ ਬਾਅਦ ਹੁੰਦਾ ...

ਪੂਰੀ ਖ਼ਬਰ »

ਉੱਤਰੀ ਨਗਰ ਨਿਗਮ ਦੇ ਡਾਕਟਰ ਅੱਜ ਤੋਂ ਜਾਣਗੇ ਸਮੂਹਿਕ ਛੁੱਟੀ 'ਤੇ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਨਗਰ ਨਿਗਮ ਦੇ ਹਸਪਤਾਲਾਂ ਵਿਚ ਡਾਕਟਰਾਂ ਨੂੰ ਪਿਛਲੇ ਸਮੇਂ ਤੋਂ ਤਨਖਾਹ ਨਾ ਮਿਲਣ ਦਾ ਮਾਮਲਾ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਹੈ | ਸਥਾਈ ਡਾਕਟਰਾਂ ਨੇ ਉੱਤਰੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ 26 ਅਕਤੂਬਰ ਤੋਂ ਉਹ ਸਮੂਹਿਕ ਛੁੱਟੀ 'ਤੇ ਚਲੇ ਜਾਣਗੇ ਅਤੇ 27 ਅਕਤੂਬਰ ਤੋਂ ਸਾਰੇ ਹਸਪਤਾਲਾਂ ਵਿਚ ਅਣਨਿਸ਼ਚਿਤ ਹੜਤਾਲ ਸ਼ੁਰੂ ਕਰ ਦੇਣਗੇ | ਡਾਕਟਰਾਂ ਦਾ ਕਹਿਣਾ ਹੈ ਕਿ ਵਿਸ਼ਵਾਸ ਦਿੱਤੇ ਜਾਣ ਤੇ ਵੀ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ | ਵਰਨਣਯੋਗ ਹੈ ਕਿ ਉੱਤਰੀ ਨਗਰ ਨਿਗਮ ਦੇ ਅਧੀਨ ਹਿੰਦੂ ਰਾਓ, ਕਸਤੂਰਬਾ ਗਾਂਧੀ, ਰਾਜਨ ਬਾਬੂ, ਮਹਾਂਰਿਸ਼ੀ ਵਾਲਮੀਕਿ, ਗਿਰਧਰ ਲਾਲ ਅਤੇ ਬਾਬਾ ਬਾਲਕ ਰਾਮ ਹਸਪਤਾਲ ਹਨ | ਇਨ੍ਹਾਂ ਹਸਪਤਾਲਾਂ ਦੇ ਡਾਕਟਰ ਛੁੱਟੀ ਜਾਣ 'ਤੇ ਉੱਤਰੀ ਦਿੱਲੀ ਵਿਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ, ਜਦਕਿ ਕੋਰੋਨਾ ਦੀ ਮਹਾਂਮਾਰੀ ਵਿਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਜ਼ਰੂਰਤ ਹੈ |

ਖ਼ਬਰ ਸ਼ੇਅਰ ਕਰੋ

 

ਸਿਆਹੀ ਫੈਕਟਰੀ ਨੂੰ ਲੱਗੀ ਅੱਗ, 12 ਗੱਡੀਆਂ ਨੇ ਬੜੀ ਮੁਸ਼ੱਕਤ ਬਾਅਦ ਬੁਝਾਈ ਅੱਗ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੋਇਡਾ ਦੇ ਖੇਤਰ ਸੈਕਟਰ 63 'ਚ ਇਕ ਸਿਆਹੀ ਬਣਾਉਣ ਵਾਲੀ ਫੈਕਟਰੀ ਨੂੰ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਅੱਗ ਬੁਝਾਊ ਵਿਭਾਗ ਦੀਆਂ 12 ਗੱਡੀਆਂ ਮੌਕੇ 'ਤੇ ਪੁੱਜ ਗਈਆਂ | ...

ਪੂਰੀ ਖ਼ਬਰ »

ਐੱਸ.ਸੀ.ਈ.ਆਰ.ਟੀ. ਦਿੱਲੀ ਵਲੋਂ ਡਾਇਟ ਕੇਂਦਰ ਦੇ ਵਿਦਿਆਰਥੀਆਂ ਲਈ ਪੰਜਾਬੀ ਦੀਆਂ ਪੁਸਤਕਾਂ ਹੋਈਆਂ ਤਿਆਰ

ਨਵੀਂ ਦਿੱਲੀ, 25 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਰਾਜਧਾਨੀ ਦਿੱਲੀ ਵਿਖੇ ਸਰਕਾਰੀ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਪੜ੍ਹਨ ਦੀ ਸਹੂਲਤ ਮਿਲੀ ਹੋਈ ਹੈ | ਇਹ ਸਹੂਲੀਅਤ ਉਂਝ ਤਾਂ ਪੂਰੀ ਤਰ੍ਹਾਂ ਨਾਲ ਲਾਗੂ ਹੋਈ ਨਜ਼ਰ ਨਹੀਂ ਆਉਂਦੀ ਪਰ ਫੇਰ ਵੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬੁੱਧਦੇਵ ਦੀ ਤਸਵੀਰ ਆਈ ਲੋਕਾਂ ਸਾਹਮਣੇ

ਕੋਲਕਾਤਾ, 25 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸਾਬਕਾ ਮੁੱ ਖ ਮੰਤਰੀ ਬੁੱਧਦੇਵ ਭਟਾਚਾਰੀਆ (76) ਲੰਮੇ ਸਮੇਂ ਤੋ ਬਿਮਾਰ ਚਲ ਰਹੇ ਹਨ | ਰਾਜਪਾਲ ਜਗਦੀਪ ਧਨਖੜ ਪਿਛਲੇ ਸਾਲ ਉਨਾਂ ਨੂੰ ਮਿਲਣ ਲਈ 28 ਅਗਸਤ ਨੂੰ ਗਏ ਸਨ ਅਤੇ ਤਸਵੀਰ ਜਾਰੀ ਕੀਤੀ ਸੀ | ਜਿਸ ਵਿਚ ਉਹ ਮੰਜੇ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX