ਤਾਜਾ ਖ਼ਬਰਾਂ


ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  2 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  5 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  8 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  11 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  31 minutes ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  1 minute ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  25 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 1 hour ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 1 hour ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 2 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਜਲੰਧਰ

ਸ਼ਹਿਰ 'ਚ ਵੱਖ-ਵੱਖ ਕਮੇਟੀਆਂ ਵਲੋਂ ਪੂਜਾ ਪਾਠ ਕਰ ਕੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਜਲੰਧਰ, 25 ਅਕਤੂਬਰ (ਸ਼ੈਲੀ)- ਕੋਵਿਡ-19 ਦੇ ਚੱਲਦੇ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵਲੋਂ ਦਸਹਿਰਾ ਮਨਾਉਣ ਸਬੰਧੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸ ਦੇ ਚੱਲਦੇ ਸਾਰੀਆਂ ਦਸਹਿਰਾ ਕਮੇਟੀਆਂ ਨੇ ਸੁਰੱਖਿਆ ਦੇ ਚੱਲਦੇ ਦਸਹਿਰਾ ਨਾ ਮਨਾਉਣ ਦਾ ਫ਼ੈਸਲਾ ਲਿਆ ਸੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਿਲੇ ਕੋਰੋਨਾ ਦੇ 39 ਨਵੇਂ ਮਰੀਜ਼

ਜਲੰਧਰ, 25 ਅਕਤੂਬਰ (ਸ਼ੈਲੀ)-ਜ਼ਿਲ੍ਹੇ 'ਚ ਘਟਦਾ ਕੋਰੋਨਾ ਦਾ ਗਰਾਫ਼ ਸ਼ਹਿਰ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ | ਲਗਾਤਾਰ ਘਟਦੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਨਾਲ ਮੌਤ ਦਰ ਵੀ ਕਾਫ਼ੀ ਘਟ ਗਈ ਹੈ | ਜ਼ਿਲ੍ਹੇ ਵਿਚ ਐਤਵਾਰ ਨੂੰ ਕੋਰੋਨਾ ਦੇ 39 ਮਾਮਲੇ ਸਾਹਮਣੇ ਆਏ ਤੇ ...

ਪੂਰੀ ਖ਼ਬਰ »

ਜਾਅਲੀ ਲਾਇਸੈਂਸ ਨੰਬਰ ਲਗਾ ਕੇ ਸੈਨੀਟਾਈਜ਼ਰ ਵੇਚਦਾ ਇਕ ਕਾਬੂ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਥਾਣਾ-1 ਦੀ ਪੁਲਿਸ ਨੇ ਜਾਅਲੀ ਲਾਇਸੈਂਸ ਨੰਬਰ ਲਗਾ ਕੇ ਸੈਨੇਟਾਈਜ਼ਰ ਵੇਚਦੇ ਹੋਏ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਪਵਨ ਗੋਇਲ ਵਾਸੀ ਕਾਲੀਆ ਕਾਲੋਨੀ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਰਨੇ ਲਗਾ ਕੇ ਹਿੰਸਕ ਕਰਵਾਈਆਂ ਕਰ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਦੁਖਦਾਈ ਘਟਨਾ

ਜਲੰਧਰ 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਦਫ਼ਤਰ ਵਿਖੇ ਅਖੌਤੀ ਸਤਿਕਾਰ ਕਮੇਟੀ ਵਲੋਂ ਲਗਾਏ ਗਏ ਧਰਨੇ ਦੌਰਾਨ ਕੁੱਝ ਮੈਂਬਰਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਮੁੱਖ ਗੇਟ ਨੂੰ ਜਬਰੀ ਤਾਲੇ ਲਗਾ ਕੇ ਜਬਰੀ ਰਸਤਾ ਬੰਦ ਕਰਨ ਤੇ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਹਮਲਾ ਕਰ ਕੇ ਕੀਤੀ ਗਈ ਕੋਝੀ ਹਰਕਤ ਦੀ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ ਤੇ ਬੀਬੀ ਗੁਰਮੀਤ ਕੌਰ ਭਟਨੂਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਕਮੇਟੀ ਅਖਵਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਦਾ ਅਤੇ ਸਿੱਖ ਮਰਯਾਦਾ ਦਾ ਘਾਣ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਅਖੌਤੀ ਕਮੇਟੀ ਵਲੋਂ ਗੁਰਦੁਆਰਾ ਬੁੰਗਾ ਬਾਬਾ ਗੁਰਬਖ਼ਸ਼ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਬੇਅਦਬੀ ਕਰਦਿਆਂ ਪਾਠੀ ਸਿੰਘ ਨੂੰ ਜ਼ਬਰਦਸਤੀ ਉਠਾ ਕੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰ ਕੇ ਮਰਯਾਦਾ ਦਾ ਘਾਣ ਕੀਤਾ ਗਿਆ ਹੈ¢ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਜਲੰਧਰ ਸ਼ਹਿਰ ਅੰਦਰ ਵੀ ਕੁੱਝ ਅਖੌਤੀ ਸਿੱਖ ਜਥੇਬੰਦੀਆਂ ਏਾਜਸੀਆਂ ਦੀ ਮਿਲੀਭੁਗਤ ਨਾਲ ਆਪ ਹੁੱਦਰੀਆ ਹਰਕਤਾਂ ਕਰ ਰਹੀਆਂ ਹਨ, ਜਿਨ੍ਹਾਂ ਵਿਚ ਕੁੱਝ ਮੈਂਬਰ ਕੇਸਾਂ ਦੀ ਬੇਅਦਬੀ ਕਰਦੇ ਹਨ, ਪਤਿਤ ਹਨ, ਕੁੱਝ ਸ਼ਰਾਬ ਦਾ ਸੇਵਨ ਵੀ ਕਰਦੇ ਹਨ ਤੇ ਨਸ਼ਿਆਂ ਦੇ ਆਦੀ ਹਨ, ਕੁੱਝ ਕੁ ਨੇ ਦੂਸਰੇ ਧਰਮਾਂ ਦੇ ਲੋਕਾਂ ਦੇ ਨਾਲ ਆਪਣੇ ਬੱਚਿਆਂ ਦੇ ਰਿਸ਼ਤੇ ਕਰ ਕੇ ਰਿਸ਼ਤੇਦਾਰੀਆਂ ਵੀ ਬਣਾਈਆਂ ਹੋਈਆਂ ਹਨ, ਇਹ ਅਖੌਤੀ ਜਥੇਬੰਦੀਆਂ ਕੂੜ ਪ੍ਰਚਾਰ ਕਰ ਕੇ ਸੰਗਤਾਂ ਨੂੰ ਗੁਮਰਾਹ ਕਰ ਕੇ ਸਿੱਖੀ ਦਾ ਘਾਣ ਕਰ ਰਹੀਆਂ ਹਨ | ਜਥੇਦਾਰ ਮੰਨਣ ਨੇ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਅਜਿਹੀਆਂ ਅਖੌਤੀ ਜਥੇਬੰਦੀਆਂ ਤੋਂ ਸੁਚੇਤ ਰਹਿਣ ਅਤੇ ਇਨ੍ਹਾਂ ਨਸ਼ਿਆਂ ਦੇ ਆਦੀ ਲੋਕਾਂ ਦੀ ਪੜਚੋਲ ਕੀਤੀ ਜਾਵੇ¢ ਇਸ ਮੌਕੇ ਜਥੇ. ਕੁਲਵੰਤ ਸਿੰਘ ਮੰਨਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਕਿ ਅੰਮਿ੍ਤ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਹੋਇਆਂ ਇਨ੍ਹਾਂ ਅਖੌਤੀ ਜਥੇਬੰਦੀਆਂ ਦੀ ਪਹਿਚਾਣ ਕੀਤੀ ਜਾਵੇ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਰਨੇ ਲਗਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਈ ਜਾ ਸਕੇ¢

ਖ਼ਬਰ ਸ਼ੇਅਰ ਕਰੋ

 

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫ਼ੈਸਲੇ ਲਏ- ਮਾਣਕਪੁਰ

ਸ਼ਾਹਕੋਟ, 25 ਅਕਤੂਬਰ (ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਤੇ ਪਿੰਡ ਮਾਣਕਪੁਰ ਦੇ ਸਰਪੰਚ ਦਰਸ਼ਨ ਸਿੰਘ ਮਾਣਕਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਪਿਛਲੀ ਸਰਕਾਰ ਸਮੇਂ ਪਾਣੀਆਂ ਦੇ ਸਮਝੌਤੇ ਨੂੰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ 'ਮੋਦੀ' ਦਾ ਪੁਤਲਾ ਸਾੜਿਆ

ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ 'ਚ ਦਸਹਿਰੇ ਮੌਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਕਰਕੇ ਰੋਹ 'ਚ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਪੰਚ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ 'ਚ ਸੰਘਰਸ਼ ਕਰ ਰਹੀਆਂ ਹਨ ਤੇ ਮੋਦੀ ਸਰਕਾਰ ਦੇ ਹੈਾਕੜਬਾਜ਼ ਰਵੱਈਏ ਦਾ ਮੂੰਹ ਤੋੜ ਉੱਤਰ ਦੇਣ ਲਈ ਦਸਹਿਰੇ ਦੇ ਤਿਉਹਾਰ 'ਤੇ ਮੋਦੀ ਦਾ ਪੁਤਲਾ ਫੂਕ ...

ਪੂਰੀ ਖ਼ਬਰ »

ਹਰਦੋ ਫਰਾਲਾ 'ਚ ਕਬੱਡੀ ਮੈਚ ਭਲਕੇ

ਜਲੰਧਰ ਛਾਉਣੀ, 25 ਅਕਤੂਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਬਾਬਾ ਈਸਰ ਦੇ ਨਾਂਅ ਨਾਲ ਜਾਣੇ ਜਾਂਦੇ ਪਿੰਡ ਹਰਦੋ ਫਰਾਲਾ ਵਿਖੇ ਬਾਬਾ ਦੇਸਰ ਸਪੋਰਟਸ ਕਲੱਬ ਵਲੋਂ 27 ਅਕਤੂਬਰ ਨੂੰ ਕਬੱਡੀ ਦੇ ਮੈਚ ਸਵੇਰੇ 11 ਵਜੇ ਕਰਵਾਏ ਜਾਣਗੇ¢ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਵੱਖ-ਵੱਖ ਸਮੱਸਿਆਵਾਂ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਐਤਵਾਰ ਨੂੰ ਜਲੰਧਰ ਕੇਂਦਰੀ ਹਲਕੇ ਦੇ ਕਾਂਗਰਸੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਏ. ਐੱਸ. ਆਈ. ਮਦਨ ਸਿੰਘ ਨੇ ਅਹੁਦਾ ਸੰਭਾਲਿਆ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਏ. ਐੱਸ. ਆਈ. ਮਦਨ ਸਿੰਘ ਨੇ ਫੋਕਲ ਪੁਆਇੰਟ ਚੌਾਕੀ ਦੀ ਕਮਾਨ ਸੰਭਾਲ ਲਈ ਹੈ | ਗੱਲਬਾਤ ਦੌਰਾਨ ਚੌਾਕੀ ਇੰਚਾਰਜ ਮਦਨ ਸਿੰਘ ਨੇ ਇਲਾਕੇ 'ਚ ਨਾਜਾਇਜ਼ ਸ਼ਰਾਬ ਤੇ ਨਸ਼ੇ ਦੇ ਕਾਰੋਬਾਰ ਨੂੰ ਪੁਲਿਸ ਪੂਰੀ ਤਰ੍ਹਾਂ ਨੱਥ ਪਾਵੇਗੀ | ਇਸ ...

ਪੂਰੀ ਖ਼ਬਰ »

12 ਸਾਲ ਵਾਲੇ ਨਿਗਮ ਦੇ ਸਬਲੈਟੀ ਬਣਨਗੇ ਦੁਕਾਨਾਂ ਦੇ ਮਾਲਕ

ਜਲੰਧਰ, 25 ਅਕਤੂਬਰ (ਸ਼ਿਵ)-ਲੰਬੇ ਸਮੇਂ ਬਾਅਦ ਨਿਗਮ ਪ੍ਰਸ਼ਾਸਨ ਹੁਣ ਆਪਣੀਆਂ ਦੁਕਾਨਾਂ ਨੂੰ ਉਨ੍ਹਾਂ ਕਿਰਾਏਦਾਰਾਂ ਨੂੰ ਵੇਚਣ ਜਾ ਰਿਹਾ ਹੈ ਜਿਹੜੇ ਕਿ ਸਬਲੈਟੀਏ ਹਨ ਤੇ ਉਨ੍ਹਾਂ ਨੂੰ ਆਪਣੇ 12 ਸਾਲ ਪੁਰਾਣੇ ਕਿਰਾਏਦਾਰ ਹੋਣ ਦਾ ਸਬੂਤ ਨਿਗਮ ਨੂੰ ਦੇਣਾ ਪਏਗਾ ਜਦਕਿ ...

ਪੂਰੀ ਖ਼ਬਰ »

ਅਲੀਪੁਰ ਦੀ ਦੁਰਗਾ ਕਾਲੋਨੀ 'ਚ ਸੀਵਰ ਨਾ ਪਾਉਣ ਤੋਂ ਭੜਕੇ ਲੋਕ

ਜਲੰਧਰ, 25 ਅਕਤੂਬਰ (ਸ਼ਿਵ)-ਅਲੀਪੁਰ ਦੀ ਦੁਰਗਾ ਕਾਲੋਨੀ ਦੇ ਨਿਵਾਸੀਆਂ ਦੀ ਹੋਈ ਮੀਟਿੰਗ ਵਿਚ ਨਗਰ ਨਿਗਮ ਵਲੋਂ ਕਾਲੋਨੀ ਵਿਚ ਸੀਵਰ ਨਾ ਪਾਉਣ ਤੋਂ ਰੋਸ ਜ਼ਾਹਰ ਕੀਤਾ ਗਿਆ ਕਿ ਨਿਗਮ ਵਲੋਂ ਆਸਪਾਸ ਦੇ ਇਲਾਕੇ ਵਿਚ ਸੀਵਰ ਪਾਇਆ ਜਾ ਰਿਹਾ ਹੈ ਜਦਕਿ ਇਸ ਕਾਲੋਨੀ ਨੂੰ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਨੇ ਵੱਖ-ਵੱਖ ਥਾਂ ਪ੍ਰੋਗਰਾਮ ਕਰਵਾਇਆ

ਜਲੰਧਰ, 25 ਅਕਤੂਬਰ (ਸ਼ਿਵ)-ਹਰ ਸਾਲ ਆਰ. ਐੱਸ. ਐੱਸ. ਵਲੋਂ ਦਸਹਿਰੇ ਮੌਕੇ ਕਾਰਜ ਕਰਮ ਕਰਵਾਏ ਗਏ, ਜਿਨ੍ਹਾਂ ਵਿਚ ਬੌਧਿਕ ਸੈਸ਼ਨ ਤੋਂ ਇਲਾਵਾ ਅਲੱਗ-ਅਲੱਗ ਪ੍ਰੋਗਰਾਮ ਕੀਤੇ ਗਏ | ਆਰ. ਐੱਸ. ਐੱਸ. ਨੇ ਆਪਣੇ ਪ੍ਰੋਗਰਾਮ ਅੱਜ ਨਗਰਾਂ ਵਿਚ ਵੰਡੇ ਹੋਏ ਸਨ ਤੇ ਸਾਰੇ ਨਗਰਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਹੈਨਰੀ ਤੇ ਪ੍ਰੀਤ ਖ਼ਾਲਸਾ ਵਲੋਂ ਸ਼ੀਤਲ ਨਗਰ 'ਚ ਸੜਕ ਦਾ ਉਦਘਾਟਨ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਵਿਧਾਨ ਸਭਾ ਉੱਤਰੀ ਦੇ ਵਾਰਡ ਨੰ. 71 'ਚ 58 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਸੜਕ ਦਾ ਉਦਘਾਟਨ ਵਿਧਾਇਕ ਬਾਵਾ ਹੈਨਰੀ ਤੇ ਕੌਾਸਲਰ ਪਤੀ ਪ੍ਰੀਤ ਖ਼ਾਲਸਾ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਹੈਨਰੀ ਨੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਧਾਰਮਿਕ ਦੀਵਾਨ ਸਜਾਏ ਗਏ¢ ਇਸ ਮੌਕੇ ਭਾਈ ਦਲੇਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਥਾਣਾ-1 ਦੀ ਪੁਲਿਸ ਨੇ ਇਕ ਦੋਸ਼ੀ ਨੂੰ ਇਕ ਕਿੱਲੋ 100 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਮੁਕੇਸ਼ ਕੁਮਾਰ ਉਰਫ਼ ਧੋਨੀ ਪੁੱਤਰ ਮਿਸ਼ਰਾ ਰਾਮ ਵਾਸੀ ਇੰਦਰਾ ਕਾਲੋਨੀ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਦੀਆਂ 26 ਅਕਤੂਬਰ ਤੋਂ 17 ਨਵੰਬਰ 2020 ਤੱਕ ਕਰਵਾਈਆਂ ਜਾ ਰਹੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਫ਼ੌਜਦਾਰੀ ਜ਼ਾਬਤਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਨੇ ਲੋਕਾਂ ਦਾ ਲੰਘਣਾ ਕੀਤਾ ਔਖਾ

ਸ਼ਿਵ ਸ਼ਰਮਾ/ਜਸਪਾਲ ਸਿੰਘ ਜਲੰਧਰ, 25 ਅਕਤੂਬਰ-ਜਲੰਧਰ ਸ਼ਹਿਰ ਚਾਹੇ ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਿਲ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਸਮਾਰਟ ਨਹੀਂ ਬਣ ਸਕਿਆ ਹੈ ਤੇ ਹੋਰ ਤਾਂ ਹੋਰ ਅਜੇ ਤੱਕ ਜਲੰਧਰ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਵਿਚ ਸੁਧਾਰ ਨਹੀਂ ਹੋ ਸਕਿਆ ...

ਪੂਰੀ ਖ਼ਬਰ »

ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀ ਦੇਣ ਦੇ ਨਿਰਦੇਸ਼ ਜਾਰੀ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਜਲੰਧਰ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚ ਮਹਾਂਮਾਈ ਦਾ ਗੁਣਗਾਨ ਕੀਤਾ

ਕਰਤਾਰਪੁਰ, 25 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਦੇ ਪ੍ਰਚੀਨ ਸ਼ਿਵ ਮੰਦਰ ਮੁਹੱਲਾ ਸੇਖੜ੍ਹੀਆਂ ਵਿਚ ਮਹੰਤ ਪ੍ਰਵੀਨ ਵਿੱਕੀ ਅਤੇ ਗਾਇਕ ਦਲਵਿੰਦਰ ਦਿਆਲਪੁਰੀ ਨੇ ਮੰਦਰ ਵਿਚ ਬੈਠੇ ਭਗਤਾਂ ਨੂੰ ਮਹਾਮਾਈ ਦੀਆਂ ਭੇਟਾਂ ਗਾ ਕੇ ਝੂਮਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ, ਸਚਦੇਵਾ, ਬਾਂਸਲ)-ਸ਼ਾਹਕੋਟ ਵਿਖੇ ਦਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉੱਘੇ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰਾਵਣ ਦੀ ਜਗ੍ਹਾ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜੇ

ਮੱਲੀਆਂ ਕਲਾਂ, 25 ਅਕਤੂਬਰ (ਮਨਜਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਨਵੇਂ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ¢ ਵੱਖ-ਵੱਖ ਕਿਸਾਨੀ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਤੇ ...

ਪੂਰੀ ਖ਼ਬਰ »

ਬਿਲਗਾ ਵਿਖੇ ਦੁਸਹਿਰੇ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਬਿਲਗਾ, 25 ਅਕਤੂਬਰ (ਮਨਜਿੰਦਰ ਸਿੰਘ ਜੌਹਲ)-ਨਗਰ ਬਿਲਗਾ ਵਿਖੇ ਦੁਸ਼ਹਿਰੇ ਦੇ ਸ਼ੁਭ ਦਿਹਾੜੇ 'ਤੇ ਜਿੱਥੇ ਰਾਵਨ, ਮੇਘਨਾਥ ਤੇ ਕੁਭਕਰਨ ਦਾ ਪੁੱਤਲਾ ਸਾੜਿਆ ਜਾਂਦਾ ਸੀ, ਉੱਥੇ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੇ ਸਾਥੀ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ)-ਦਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਸਬਾ ਅਲਾਵਲਪੁਰ ਸ਼ਹਿਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਰਾਮ ਨਾਟਕ ਦਸਹਿਰਾ ਕਮੇਟੀ ਦੀ ਦੇਖ-ਰੇਖ ਹੇਠ ਮਿਸ਼ਰਾ ਫਾਰਮ ਵਿਚ ਕਰਵਾਏ ਗਏ ਦਸ਼ਿਹਰਾ ਦੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਏਕਤਾ ਨਗਰ ਤੇ ਚੁੁਗਿੱਟੀ ਵਿਖੇ ਦੁਸਹਿਰਾ ਉਤਸਵ ਮੌਕੇ ਲੱਗੀਆਂ ਰੌੌਣਕਾਂ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਬੇਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਸਥਾਨਕ ਮੁਹੱਲਾ ਏਕਤਾ ਨਗਰ ਤੇ ਚੁਗਿੱਟੀ ਦੇ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਮਗਰਲੇ 9 ਦਿਨਾਂ ਤੱਕ ਨਿਊ ਲਾਈਟ ਰਾਮਲੀਲ੍ਹਾ ...

ਪੂਰੀ ਖ਼ਬਰ »

ਏਕਤਾ ਨਗਰ ਤੇ ਚੁੁਗਿੱਟੀ ਵਿਖੇ ਦੁਸਹਿਰਾ ਉਤਸਵ ਮੌਕੇ ਲੱਗੀਆਂ ਰੌੌਣਕਾਂ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਬੇਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਸਥਾਨਕ ਮੁਹੱਲਾ ਏਕਤਾ ਨਗਰ ਤੇ ਚੁਗਿੱਟੀ ਦੇ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਮਗਰਲੇ 9 ਦਿਨਾਂ ਤੱਕ ਨਿਊ ਲਾਈਟ ਰਾਮਲੀਲ੍ਹਾ ...

ਪੂਰੀ ਖ਼ਬਰ »

ਦੁਸਹਿਰੇ 'ਤੇ ਰਾਵਣ ਦੀ ਜਗ੍ਹਾ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ, ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਤੇ ਕੌਾਸਲਰ ਡਾ. ਜਸਲੀਨ ਸੇਠੀ ਨੇ ਦਸਹਿਰੇ ਵਾਲੇ ਦਿਨ ਮਹਿਲਾ ਅਤੇ ਦਲਿਤ ਵਿਰੋਧੀ ਅੱਤਿਆਚਾਰ ਦਿਵਸ ਮਨਾਉਂਦੇ ਹੋਏ ਆਪਣੇ ਦਫ਼ਤਰ 60 ਲਿੰਕ ...

ਪੂਰੀ ਖ਼ਬਰ »

ਕਈ ਜਗ੍ਹਾ ਰਾਵਣ ਦੀ ਥਾਂ ਸਾੜਿਆ ਮੋਦੀ ਦਾ ਪੁਤਲਾ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਕੋਰੋਨਾ ਮਹਾਂਮਾਰੀ ਕਰਕੇ ਇਸ ਵਾਰ ਦਸਹਿਰੇ ਦੇ ਵੱਡੇ ਪ੍ਰੋਗਰਾਮ ਨਹੀਂ ਕਰਵਾਏ ਗਏ, ਪਰ ਸ਼ਹਿਰ ਵਿਚ ਕਈ ਜਗਾ ਰਾਵਣ ਦੀ ਜਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਖ਼ਾਸ ਕਰ ਕਾਂਗਰਸੀ ਆਗੂਆਂ ਦੇ ਨਿਸ਼ਾਨੇ 'ਤੇ ...

ਪੂਰੀ ਖ਼ਬਰ »

ਰਿੰਕੂ ਦੇ ਹਲਕੇ 'ਚ ਯੂਥ ਕਾਂਗਰਸ ਨੇ ਸਾੜਿਆ ਮੋਦੀ ਤੇ ਸ਼ਾਹ ਦਾ ਪੁਤਲਾ

ਜਲੰਧਰ, 25 ਅਕਤੂਬਰ (ਸ਼ਿਵ)-ਕੋਰੋਨਾ ਮਹਾਂਮਾਰੀ ਕਰਕੇ ਜ਼ਿਆਦਾਤਰ ਥਾਵਾਂ 'ਤੇ ਦਸਹਿਰੇ ਦਾ ਤਿਉਹਾਰ ਫਿੱਕਾ ਰਿਹਾ, ਜਦਕਿ ਮੁਹੱਲਿਆਂ ਵਿਚ ਕਈ ਜਗ੍ਹਾ ਬੱਚਿਆਂ ਨੇ ਰਾਵਣ ਦਾ ਪੁਤਲਾ ਸਾੜਿਆ ਜਦਕਿ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿਚ ਯੂਥ ਕਾਂਗਰਸ ਨੇ ਪ੍ਰਧਾਨ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਦਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ¢ ਰਾਮਲੀਲਾ ਕਮੇਟੀ ਸ੍ਰੀ ਜਗਨਨਾਥ ਮੰਦਰ ਵਲੋਂ ਦਸਹਿਰਾ ਮੈਦਾਨ 'ਚ ਰਾਮਲੀਲਾ ਮੰਚਨ 'ਚ ਲਕਸ਼ਮਣ ਵਲੋਂ ਮੇਘਨਾਥ ਦੇ ਵਧ ਦੇ ਪ੍ਰਸੰਗ ਉਪਰੰਤ ਸ੍ਰੀ ਰਾਮ ਚੰਦਰ ਜੀ ਤੇ ਰਾਵਣ ਯੁੱਧ ਦਾ ...

ਪੂਰੀ ਖ਼ਬਰ »

ਦੁਸਹਿਰੇ ਮੌਕੇ 'ਮੋਦੀ' ਦਾ ਪੁਤਲਾ ਸਾੜਿਆ

ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ 'ਚ ਦਸਹਿਰੇ ਮੌਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਕਰਕੇ ਰੋਹ 'ਚ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਪੰਚ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਮੋਦੀ, ਅਮਿਤ ਸ਼ਾਹ, ਰਾਜਨਾਥ, ਰਾਮਦੇਵ ਤੇ ਧਰਮਸੋਤ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ

ਕਿਸ਼ਨਗੜ੍ਹ, 25 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਮੰਨਣ ਵਿਖੇ ਦਸਹਿਰਾ ਮਨਾਉਣ ਮੌਕੇ ਰਾਵਣ ਦੀ ਜਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ ਆਦਿੱਤਿਆ ਨਾਥ, ਸਾਧੂ ਸਿੰਘ ਧਰਮਸੌਤ, ਅਮਿਤ ਸ਼ਾਹ, ਰਾਜਨਾਥ ਸਿੰਘ, ਅੰਬਾਨੀ, ਆਡਾਨੀ ਤੇ ਬਾਬਾ ਰਾਮ ਦੇਵ ਆਦਿ ਦੇ ਪੁਤਲੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫ਼ੈਸਲੇ ਲਏ- ਮਾਣਕਪੁਰ

ਸ਼ਾਹਕੋਟ, 25 ਅਕਤੂਬਰ (ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਤੇ ਪਿੰਡ ਮਾਣਕਪੁਰ ਦੇ ਸਰਪੰਚ ਦਰਸ਼ਨ ਸਿੰਘ ਮਾਣਕਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਪਿਛਲੀ ਸਰਕਾਰ ਸਮੇਂ ਪਾਣੀਆਂ ਦੇ ਸਮਝੌਤੇ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕੇਸ਼ਾਹੀ ਅਗਾਮੀ ਚੋਣਾਂ 'ਚ ਮੋਦੀ ਦੀ ਕਿਸ਼ਤੀ ਵਿਚ ਕਿੱਲ ਸਾਬਿਤ ਹੋਵੇਗੀ- ਅਮਰੀਕ ਸਿੰਘ

ਫਿਲੌਰ, 25 ਅਕਤੂਬਰ (ਸਤਿੰਦਰ ਸ਼ਰਮਾ)-ਇੱਥੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

ਆਦਮਪੁਰ 'ਚ ਦੁਸਹਿਰਾ ਮਨਾਇਆ

ਆਦਮਪੁਰ, 25 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਸਰਕਾਰ ਦੀ ਹਦਾਇਤਾਂ ਅਨੁਸਾਰ ਆਦਮਪੁਰ ਦਸਹਿਰਾ ਕਮੇਟੀ ਵਲੋਂ ਕਰੋਨਾ ਮਹਾਮਾਰੀ ਦੇ ਚਲਦੇ ਦਸਹਿਰੇ ਦਾ ਤਿਉਹਾਰ ਪ੍ਰਧਾਨ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਰਨਲ ਮੋਹਨ ਲਾਲ ਸ਼ਾਰਦਾ, ਰਾਜ ...

ਪੂਰੀ ਖ਼ਬਰ »

ਪੁਲਿਸ ਵਲੋਂ ਅਫ਼ੀਮ ਸਮੇਤ 2 ਨਸ਼ਾ ਤਸਕਰ ਕਾਬੂ

ਲੋਹੀਆਂ ਖਾਸ, 25 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸੰਦੀਪ ਕੁਮਾਰ ਗਰਗ ਐੱਸ.ਐੱਸ.ਪੀ. ਜਲੰਧਰ (ਦਿਹਾਤੀ), ਵਰਿੰਦਰਪਾਲ ਸਿੰਘ ਡੀ.ਐੱਸ.ਪੀ. ਸ਼ਾਹਕੋਟ ਤੇ ਸੁਰਿੰਦਰਪਾਲ ਸਿੰਘ ਡੀ.ਐੱਸ.ਪੀ. (ਪੀ.ਬੀ.ਆਈ.) ਦੀ ਅਗਵਾਈ ਹੇਠ ਦਿਹਾਤੀ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ...

ਪੂਰੀ ਖ਼ਬਰ »

ਚਾਨੀਆਂ ਤੇ ਸਮਰਾਏ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜੰਡਿਆਲਾ ਮੰਜਕੀ,25 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਦਸਹਿਰੇ ਦਾ ਤਿਉਹਾਰ ਨਜ਼ਦੀਕੀ ਪਿੰਡ ਚਾਨੀਆਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਸਹਿਰਾ ਅਤੇ ਰਾਮਲੀਲਾ ਕਮੇਟੀ ਤੋਂ ਇਲਾਵਾ ਗਰਾਮ ਪੰਚਾਇਤ ਚਾਨੀਆਂ ਦੇ ਸਹਿਯੋਗ ਨਾਲ ਮਨਾਏ ਗਏ ਦਸਹਿਰੇ ਮੌਕੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਚਾਨੀਆਂ ਤੇ ਸਮਰਾਏ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜੰਡਿਆਲਾ ਮੰਜਕੀ,25 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਦਸਹਿਰੇ ਦਾ ਤਿਉਹਾਰ ਨਜ਼ਦੀਕੀ ਪਿੰਡ ਚਾਨੀਆਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਸਹਿਰਾ ਅਤੇ ਰਾਮਲੀਲਾ ਕਮੇਟੀ ਤੋਂ ਇਲਾਵਾ ਗਰਾਮ ਪੰਚਾਇਤ ਚਾਨੀਆਂ ਦੇ ਸਹਿਯੋਗ ਨਾਲ ਮਨਾਏ ਗਏ ਦਸਹਿਰੇ ਮੌਕੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ 'ਚ ਸੰਘਰਸ਼ ਕਰ ਰਹੀਆਂ ਹਨ ਤੇ ਮੋਦੀ ਸਰਕਾਰ ਦੇ ਹੈਾਕੜਬਾਜ਼ ਰਵੱਈਏ ਦਾ ਮੂੰਹ ਤੋੜ ਉੱਤਰ ਦੇਣ ਲਈ ਦਸਹਿਰੇ ਦੇ ਤਿਉਹਾਰ 'ਤੇ ਮੋਦੀ ਦਾ ਪੁਤਲਾ ਫੂਕ ...

ਪੂਰੀ ਖ਼ਬਰ »

ਸ੍ਰੀ ਰਾਮਾਇਣ ਪਾਠ ਦੇ ਭੋਗ ਪਾ ਕੇ ਮਨਾਇਆ ਦੁਸਹਿਰਾ

ਫਿਲੌਰ, 25 ਅਕਤੂਬਰ (ਸਤਿੰਦਰ ਸ਼ਰਮਾ)-ਇੱਥੇ ਦੁਸਹਿਰਾ ਗਰਾਊਾਡ ਵਿਖੇ ਨਵਯੁਵਕ ਦੁਸਹਿਰਾ ਕਮੇਟੀ (ਰਜਿ.) ਫਿਲੌਰ ਵਲੋਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਸ੍ਰੀ ਰਮਾਇਣ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ | ਜਲੰਧਰ ਤੋਂ ਆਏ ਰੇਡੀਓ ਤੇ ਟੀ. ਵੀ. ਕਲਾਕਾਰ ਐੱਸ. ਐੱਸ. ਗੁਲਸ਼ਨ ...

ਪੂਰੀ ਖ਼ਬਰ »

ਹਨੂਮੰਤ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਗੁਰਾਇਆ, 25 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਨੇ ਰਾਮ, ਲਛਮਣ, ਸੀਤਾ, ਹਨੂਮਾਨ , ਰਾਵਣ, ਮੇਘਨਾਥ ਤੇ ਕੰੁਭਕਰਨ ਆਦਿ ਦੀਆਂ ਜੀਵਨੀਆਂ ਨੂੰ ਪੇਸ਼ ਕੀਤਾ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਗਰੋਵਰ ਵਲੋਂ ਰਾਮਲੀਲ੍ਹਾ ਦੇ ਕਲਾਕਾਰਾਂ ਦਾ ਸਨਮਾਨ ਅੱਜ

ਸ਼ਾਹਕੋਟ, 25 ਅਕਤੂਬਰ (ਸਚਦੇਵਾ)-ਸੁਧਾਰ ਕਲੱਬ ਸ਼ਾਹਕੋਟ ਤੇ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਦਸਹਿਰੇ ਦੇ ਤਿਉਹਾਰ ਸਬੰਧੀ ਸ਼ਾਹਕੋਟ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਆਖ਼ਰੀ ਰਾਤ 26 ਅਕਤੂਬਰ ਨੂੰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੌਬੀ ਗਰੋਵਰ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਗਰੋਵਰ ਵਲੋਂ ਰਾਮਲੀਲ੍ਹਾ ਦੇ ਕਲਾਕਾਰਾਂ ਦਾ ਸਨਮਾਨ ਅੱਜ

ਸ਼ਾਹਕੋਟ, 25 ਅਕਤੂਬਰ (ਸਚਦੇਵਾ)-ਸੁਧਾਰ ਕਲੱਬ ਸ਼ਾਹਕੋਟ ਤੇ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਦਸਹਿਰੇ ਦੇ ਤਿਉਹਾਰ ਸਬੰਧੀ ਸ਼ਾਹਕੋਟ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਆਖ਼ਰੀ ਰਾਤ 26 ਅਕਤੂਬਰ ਨੂੰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੌਬੀ ਗਰੋਵਰ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਤੇ ਵਾਲਮੀਕਣ ਟਾਈਗਰ ਫੋਰਸ ਨੇ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਯੋਗੀ ਦੇ ਪੁਤਲੇ ਸਾੜੇ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਗੁਰੂ ਰਵੀਦਾਸ ਟਾਈਗਰ ਫੋਰਸ ਪੰਜਾਬ ਤੇ ਵਾਲਮੀਕਣ ਟਾਈਗਰ ਫੋਰਸ ਆਲ ਇੰਡੀਆਂ ਯੂਨਿਟ ਵਲੋਂ ਦਸ਼ਿਹਰੇ ਦੇ ਤਿਉਹਾਰ ਮੌਕੇ ਚੇਅਰਮੈਨ ਡਾ. ਯਸ਼ ਵਰਨਾ, ਪੰਜਾਬ ਪ੍ਰਧਾਨ ਜੱਸੀ ਤੱਲਵਣ, ਪ੍ਰਧਾਨ ਅਜੇ ਖੋਸਲਾ ਪ੍ਰਧਾਨ ...

ਪੂਰੀ ਖ਼ਬਰ »

ਬਿਲਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਿਲਗਾ-25 ਅਕਤੂਬਰ (ਮਨਜਿੰਦਰ ਸਿੰਘ ਜੌਹਲ)-ਬਿਲਗਾ ਵਿਖੇ ਦਸਹਿਰੇ ਮੌਕੇ ਰਾਵਨ, ਮੇਘਨਾਥ ਤੇ ਕੁਭਕਰਨ ਦੇ ਪੁਤਲੇ ਜਲਾਏ ਬਿਨ੍ਹਾਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਨਦਾਰ ਝਾਕੀਆਂ ਕੱਢੀਆਂ ਗਈਆਂ | ਪੱਤੀ ਨੀਲੋਵਾਲ ਤੋਂ ਸ਼ੁਰੂ ਹੋ ਕੇ ਇਨ੍ਹਾਂ ਝਾਕੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਿਹਾਲ ਦਾਸ ਵਿਖੇ ਸਾਲਾਨਾ ਮੇਲਾ ਕਰਵਾਇਆ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ)- ਗੁਰਦੁਆਰਾ ਬਾਬਾ ਨਿਹਾਲ ਦਾਸ ਜੀ ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਦਸਹਿਰੇ ਮੌਕੇ ਸਲਾਨਾ ਧਾਰਮਿਕ ਮੇਲਾ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ ਕੀਤੇ ਪਾਠਾਂ ਦੇ ਭੋਗ ਪਾਏ ਗਏ | ਮੇਲੇ ਦੇ ਆਖਰੀ ਦਿਨ ਸੰਗਤਾਂ ਵਲੋਂ ਨਿਸ਼ਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਮੋਦੀ ਦਾ ਪੁਤਲਾ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਮਹਿਤਪੁਰ-ਜਗਰਾਉਂ ਸੜਕ 'ਤੇ ਸਥਿਤ ਰਾਏਪੁਰ ਗੁੱਜਰਾਂ ਟੋਲ ਪਲਾਜ਼ਾ ਵਿਖੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਤੇ ਸਾਂਝੇ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ | ਇਸ ਮੌਕੇ ਮੋਦੀ ...

ਪੂਰੀ ਖ਼ਬਰ »

ਕਿਸਾਨਾਂ ਨੇ ਰਾਵਣ ਰੂਪੀ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ)-ਦਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਸੈਂਕੜੇ ਕਿਸਾਨ ਤੇ ਮਜ਼ਦੂਰਾਂ ਵਲੋਂ ਬੱਸ ਸਟੈਂਡ ਆਦਮਪੁਰ ਤੋਂ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਆਦਮਪੁਰ ਅਲਾਵਲਪੁਰ ਚੌਾਕ 'ਚ ਰਾਵਣ ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ, ਸਚਦੇਵਾ, ਬਾਂਸਲ)-ਸੁਧਾਰ ਕਲੱਬ (ਰਜਿ.) ਸ਼ਾਹਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਸਬੰਧੀ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਚੌਥੀ ਨਾਈਟ 'ਚ ਸ੍ਰੀ ਦੁਰਗਾ ਅਸ਼ਟਮੀ ਮਨਾਈ ਗਈ | ਇਸ ਮੌਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗੁਰਾਇਆ, 25 ਅਕਤੂਬਰ (ਬਲਵਿੰਦਰ ਸਿੰਘ, ਚਰਨਜੀਤ ਸਿੰਘ ਦੁਸਾਂਝ)-ਇੱਥੇ ਨਗਰ ਕੌਾਸਲ ਦਫ਼ਤਰ ਸਾਹਮਣੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਸ਼ਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੱਤੀ ਮਾਂਗਾ ਗੁਰਾਇਆ ਰਾਤ 10 ਵਜੇ ਦੇ ਲਗਪਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX