ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਦੁਸਹਿਰੇ ਦੇ ਰਵਾਇਤੀ ਤਿਉਹਾਰ ਮੌਕੇ ਦਿੱਤਾ ਹੱਕੀ ਸੰਘਰਸ਼ੀ ਦਾ ਪੱਲਾ ਫੜਨ ਦਾ ਹੋਕਾ

ਮੰਡੀ ਕਿੱਲਿਆਂਵਾਲੀ 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੁਸਹਿਰੇ ਵਾਲੇ ਦਿਨ ਸੰਘਰਸ਼ ਦਾ ਰੋਹਲਾ ਰੰਗ ਵੇਖਣ ਨੂੰ ਮਿਲਿਆ, ਜਦ ਮੰਡੀ ਕਿੱਲਿਆਂਵਾਲੀ ਦੀ ਦਾਣਾ ਮੰਡੀ ਵਿਚ ਲੰਬੀ ਬਲਾਕ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਪਿੰਡਾਂ 'ਚੋਂ ਵਹੀਰਾਂ ਬੰਨ੍ਹ ਕੇ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਭਾਕਿਯੂ ਏਕਤਾ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਨੇ ਰਾਵਣ ਦੀ ਥਾਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੁਸਹਿਰ ਵਾਲੇ ਦਿਨ ਰਾਵਣ ਦੀ ਥਾਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਬਰੀਵਾਲਾ ਦੇ ਬਾਜ਼ਾਰ 'ਚ ਮੱਧਮ ਰਹੀ ਰੌਣਕ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਦੁਸਹਿਰੇ ਵਾਲੇ ਦਿਨ ਬਰੀਵਾਲਾ ਦੇ ਬਾਜ਼ਾਰਾਂ ਵਿਚ ਰੌਣਕ ਬਹੁਤ ਘੱਟ ਨਜ਼ਰ ਆ ਰਹੀ ਸੀ | ਭਾਵੇਂ ਦੁਸਹਿਰੇ ਵਾਲੇ ਦਿਨ ਲੋਕਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ ਅਤੇ ਲੋਕ ਬਾਜ਼ਾਰ ਵਿਚ ਆ ਕੇ ਖ਼ਰੀਦੋ-ਫ਼ਰੋਖ਼ਤ ਕਰਦੇ ਹਨ, ਪਰ ...

ਪੂਰੀ ਖ਼ਬਰ »

65 ਗ੍ਰਾਮ ਹੈਰੋਇਨ ਸਮੇਤ ਇਕ ਜਣਾ ਗਿ੍ਫ਼ਤਾਰ

ਲੰਬੀ, 25 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੰੂ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਕਿ ਜਦੋਂ ਐਸ.ਟੀ.ਐਫ਼ ਦੇ ਇੰਚਾਰਜ ਐਸ.ਆਈ ਗੁਰਮੇਜ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ 65 ਗ੍ਰਾਮ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਮੋਦੀ ਤੇ ਕਾਰਪੋਰੇਟਰਾਂ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਗਿੱਦੜਬਾਹਾ, 25 ਅਕਤੂਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਅਤੇ ਹੋਰ ...

ਪੂਰੀ ਖ਼ਬਰ »

ਸਰਹੱਦੀ ਲੰਬੀ ਹਲਕੇ ਦੇ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬੇਰੋਕ ਜਾਰੀ

ਲੰਬੀ, 25 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਬੰਦ ਕਰਵਾਉਣ ਦੇ ਦਾਅਵਿਆਂ ਦੇ ਬਾਵਜੂਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦੀ ਹਲਕਾ ਲੰਬੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਅਤੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਡਾ: ਬੀ.ਆਰ. ਅੰਬੇਡਕਰ ਮਾਰਗ ਵਿਖੇ ਮੰਦਰ ਸਿੰਘ ਸਰਾਏਨਾਗਾ ਜ਼ਿਲ੍ਹਾ ਪ੍ਰਧਾਨ ਬਸਪਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਫੂਕੇ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਦੁਸਹਿਰੇ ਮੌਕੇ ਮਲੋਟ ਵਿਖੇ ਕਰਵਾਏ ਸਮਾਗਮ ਦੌਰਾਨ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਫੂਕ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਵੱਖ-ਵੱਖ ਪਿੰਡਾਂ 'ਚ ਫੂਕੇ ਮੋਦੀ ਦੇ ਪੁਤਲੇ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਸੰਗਠਨਾਂ ਅਤੇ ਖੇਤ ਮਜ਼ਦੂਰਾਂ ਵਲੋਂ ਮੋਦੀ ਦੇ ਪੁਤਲੇ ਫੂਕੇ ਗਏ | ਇਸ ਮੌਕੇ ਗੁਸਾਏ ਲੋਕਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਪਿੰਡ ਭੰਗਚੜੀ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਦੇ ਜ਼ਿਲ੍ਹਾ ਖ਼ਜ਼ਾਨਚੀ ਸ਼ਿਵਰਾਜ ਸਿੰਘ ਦੀ ਅਗਵਾਈ ਵਿਚ ਫੂਕੇ ਗਏ ਮੋਦੀ ਦੇ ਪੁਤਲੇ ਦੌਰਾਨ ਉਨ੍ਹਾਂ ਆਖਿਆ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਇਹ ਤਿੰਨ ਖੇਤੀ ਕਾਨੂੰਨ ਲੋਕਾਂ ਮਾਰੂ ਹਨ ਅਤੇ ਆਪਣੇ ਕੁੱਝ ਖ਼ਾਸ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਦੇਸ਼ ਦੇ ਕਰੋੜਾਂ ਕਿਸਾਨਾਂ ਨਾਲ ਬੇਇਨਸਾਫੀ ਕੀਤੀ ਹੈ | ਪਿੰਡ ਦਬੜਾ ਅਤੇ ਹੋਰ ਕਈ ਪਿੰਡਾਂ ਵਿਚ ਵੀ ਪੁਤਲੇ ਫੂਕੇ ਜਾਣ ਦਾ ਸਮਾਚਾਰ ਹੈ |
ਪਿੰਡ ਹਰੀਕੇ ਕਲਾਂ ਵਿਚ ਮੋਦੀ, ਮੰਤਰੀਆਂ ਤੇ ਕਾਰਪੋਰੇਟਾਂ ਦੇ ਸਾੜੇ ਪੁਤਲੇ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਹਰੀਕੇ ਕਲਾਂ ਵਿਚ ਸਰਾਏਨਾਗਾ ਦੇ ਬੱਸ ਅੱਡੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਮਿਰਤੀ ਇਰਾਨੀ, ਹਰਜੀਤ ਗਰੇਵਾਲ, ਲਾਲ ਕਿ੍ਸ਼ਨ ਅਡਵਾਨੀ, ਵਿਜੇ ਸਾਂਪਲਾ, ਮੁਕੇਸ਼ ਅੰਬਾਨੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਗਏ | ਇਸ ਸਮੇਂ ਖੁਸ਼ਵੰਤ ਸਿੰਘ ਬਾਹਲਾ ਬਲਾਕ ਪ੍ਰਧਾਨ ਹਰੀਕੇ ਕਲਾਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਕਾਨੂੰਨ ਬਣਾ ਕੇ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੰੂਨਾਂ ਨਾਲ ਦੇਸ਼ ਦੇ ਕਿਸਾਨ ਤਬਾਹ ਹੋ ਜਾਵੇਗੀ | ਇਸ ਸਮੇਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਦਿੱਤੇ ਫ਼ੈਸਲੇ ਅਨੁਸਾਰ ਪ੍ਰੋਗਰਾਮ ਉਲੀਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਜਾਰੀ ਰਹੇਗਾ |
ਕਿਸਾਨ ਜਥੇਬੰਦੀਆਂ ਨੇ ਵੜਿੰਗ ਨੇੜੇ ਟੋਲ-ਪਲਾਜੇ 'ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਵੜਿੰਗ ਦੇ ਨਜ਼ਦੀਕ ਟੋਲ ਪਲਾਜੇ 'ਤੇ ਕਈ ਦਿਨਾਂ ਤੋਂ ਲਗਾਤਾਰ ਘਿਰਾਓ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਅਤੇ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ | ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ | ਉਨ੍ਹਾਂ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ ਅਤੇ ਦੇਸ ਦੇ ਅੰਨਦਾਤੇ ਨੂੰ ਭੁੱਖਾ ਮਾਰਨ ਲਈ ਮਜਬੂਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੰੂਨਾਂ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਕਿਸਾਨਾਂ ਨਾਲ ਧੋ੍ਰਹ ਕਮਾ ਰਹੀ ਹੈ | ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਵਲੋਂ ਕਾਲੇ ਕਾਨੰੂਨਾਂ ਨੂੰ ਵਾਪਸ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ (ਮਾਨਸਾ) ਇਕਾਈ ਭਾਰੂ ਦੀ ਚੋਣ

ਗਿੱਦੜਬਾਹਾ, 25 ਅਕਤੂਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਪੰਜਾਬ ਬਲਾਕ ਗਿੱਦੜਬਾਹਾ ਦੇ ਪਿੰਡ ਭਾਰੂ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਕੋਟਭਾਈ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ | ਜਿਸ ਵਿਚ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਅਤੇ ...

ਪੂਰੀ ਖ਼ਬਰ »

ਦੁਰਗਾ ਅਸਟਮੀ ਦੇ ਸਬੰਧ 'ਚ ਮੰਦਰ ਵਿਚ ਕਰਵਾਈ ਚੌਕੀ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ/ ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਦੇ ਸ਼੍ਰੀ ਵੈਸ਼ਨੋ ਦੁਰਗਾ ਭਜਨ ਮੰਡਲੀ ਮੰਦਰ ਮੇਨ ਬਾਜ਼ਾਰ ਕੋਟ ਈਸੇ ਖਾਂ ਵਿਖੇ ਦੁਰਗਾ ਅਸਟਮੀ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਦੀ ਚੌਾਕੀ ਕਰਵਾਈ ਗਈ | ਇਸ ਚੌਾਕੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੱੁਟੀਵਾਲਾ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ, ਜਿਸ ਦਾ ਲੈਂਟਰ ਅੱਜ ਪਾਇਆ ਗਿਆ | ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ | ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁਤਲਾ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ/ ਗੁਰਮੀਤ ਸਿੰਘ ਖ਼ਾਲਸਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਮੋਗਾ ਦੇ ਪਿੰਡਾਂ ਵਿਚ ਦੁਸਹਿਰੇ 'ਤੇ ਰਾਵਣ ਰੂਪੀ ਬਦੀ ਦਾ ਰੂਪ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਨਿਲ ਅੰਬਾਨੀ ਤੇ ਗੌਤਮ ...

ਪੂਰੀ ਖ਼ਬਰ »

ਬ੍ਰਾਹਮਣ ਭਾਈਚਾਰੇ ਨੇ ਕਿਸਾਨ ਅੰਦੋਲਨ ਵਿਚ ਪੁੱਜ ਕੇ ਸਹਾਇਤਾ ਰਾਸ਼ੀ ਦਿੱਤੀ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਬ੍ਰਾਹਮਣ ਸਭਾ ਪੰਜਾਬ ਦੇ ਸਮੂਹ ਭਾਈਚਾਰੇ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਵਿਚ ਡਟਣ ਦਾ ਫ਼ੈਸਲਾ ਕੀਤਾ ਗਿਆ ਹੈ | ਸਥਾਨਕ ਸ਼ਹਿਰ ਦੇ ਬਾਘਾ ਪੁਰਾਣਾ ਰੋਡ 'ਤੇ ਰਿਲਾਇੰਸ ਪੰਪ ਅੱਗੇ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਰ ਤੋਂ ਪਾਰਟੀ ਦਾ ਝੰਡਾ ਲਾਹੁਣ ਦੀ ਧਮਕੀ ਮਿਲੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸਾਬਕਾ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਭੰਗੇਵਾਲਾ ਨੇ ਦੱਸਿਆ ਕਿ ਉਹ ਘਰ ਵਿਚ ਮੌਜੂਦ ਨਹੀਂ ਸੀ, ਇਸ ਮਗਰੋਂ ਉਨ੍ਹਾਂ ਦੇ ਗ੍ਰਹਿ ਵਿਖੇ ਦੋ ਵਿਅਕਤੀ ਪਹੁੰਚੇ ਅਤੇ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਠੱਗੇ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਨਾਮਦੇਵ ਨਗਰ ਨਿਵਾਸੀ ਇਕ ਵਿਅਕਤੀ ਦੇ ਲੜਕੇ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਸਰਕਾਰ ਕਿਸਾਨ ਹਿਤੈਸ਼ੀ-ਜਸਵੀਰ ਬਰਾੜ ਖੋਟੇ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੰੂਨ ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ ਅਤੇ ਜਿੱਥੇ ਅੱਜ ਸਮੁੱਚੇ ਪੰਜਾਬ ਦਾ ਕਿਸਾਨ ਇਨ੍ਹਾਂ ਖੇਤੀ ਕਾਨੰੂਨਾਂ ਖ਼ਿਲਾਫ਼ ਸੜਕਾਂ 'ਤੇ ਉਤਰ ਕੇ ...

ਪੂਰੀ ਖ਼ਬਰ »

ਪਿੰਡ ਖੋਖਰ ਵਿਚ ਰਾਜਨਾਥ ਤੇ ਮੋਦੀ ਦੇ ਸਾੜੇ ਪੁਤਲੇ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਪਿੰਡ ਖੋਖਰ ਵਿਚ ਕਿਸਾਨ ਜਥੇਬੰਦੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਮੰਤਰੀ, ਕੈਬਨਿਟ ਮੰਤਰੀ ਰਾਜਨਾਥ ਸਿੰਘ ਤੇ ਅਮਿਤਸ਼ਾਹ ਦੇ ਪੁਤਲੇ ਸਾੜੇ | ਇਸ ਸਮੇਂ ਖੇਤਾ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੀਟਿਵ 1 ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ, ਜਦਕਿ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 4, ਗਿੱਦੜਬਾਹਾ 1 ਅਤੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੇ ਹੋਰਾਂ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਦੁਸਹਿਰੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਦੇ ਵੱਡੇ ਵਿਰੋਧ ਤੋਂ ਮਗਰੋਂ ਸੋਧ ਕੇ ਜਾਰੀ ਕੀਤੇ ਪੱਤਰ ਨੂੰ ਸਿੱਖਿਆ ਵਿਭਾਗ ਦੇ ਨਵੇਂ ਭਰਤੀ ਹੋਣ ਵਾਲੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਲਈ ਮਾਰੂ ...

ਪੂਰੀ ਖ਼ਬਰ »

ਪਿੰਡ ਸੰਗੂਧੌਣ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਕਿਸਾਨ ਸੁਖਪ੍ਰੀਤ ਸਿੰਘ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਕਰ ਰਿਹੈ ਸੁਚੱਜੇ ਢੰਗ ਨਾਲ ਨਿਪਟਾਰਾ

ਮਲੋਟ, 25 ਅਕਤੂਬਰ (ਪਾਟਿਲ)-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਪਿੰਡ-ਪਿੰਡ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਜ਼ ਡਵੀਜ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੌਾਸਿਲ ਆਫ਼ ਜੂਨੀਅਰ ਇੰਜੀਨੀਅਰਜ਼ ਡਵੀਜ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਇੰਜ: ਹਰਿੰਦਰ ਸਿੰਘ ਸਰਕਲ ਸਕੱਤਰ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਇੰਜ: ਗੁਰਮੀਤ ਸਿੰਘ ਏ.ਏ.ਈ. ...

ਪੂਰੀ ਖ਼ਬਰ »

ਜਗਦੀਪ ਸਿੰਘ ਸੰਧੂ 'ਆਪ' ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਸੰਧੂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਯੂਥ ਵਿੰਗ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਫੋਟੋਗ੍ਰਾਫਰ ਦੀ ਲਾਸ਼ ਮਹਾਂਬੱਧਰ ਕੋਲੋਂ ਮਿਲੀ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਮਹਾਂਬੱਧਰ ਵਿਖੇ ਫੋਟੋਗ੍ਰਾਫੀ ਅਤੇ ਡਰੋਨ ਅਪਰੇਟਰ ਵਜੋਂ ਕੰਮ ਕਰਦੇ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ | ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੇ ਕੁਇਜ਼ 'ਚ ਛਾਏ ਆਈ. ਆਈ. ਟੀ. ਦੇ ਵਿਦਿਆਰਥੀ

ਮਲੋਟ, 25 ਅਕਤੂਬਰ (ਪਾਟਿਲ)-ਡੀ. ਏ. ਵੀ. ਮਲੋਟ ਦੇ ਫਿਜ਼ਿਕਸ ਵਿਭਾਗ ਦੁਆਰਾ ਬੀਤੇ ਦਿਨ ਆਈ. ਆਈ. ਐਸ. ਈ. ਆਰ ਮੁਹਾਲੀ ਦੇ ਸਹਿਯੋਗ ਨਾਲ ਇਕ ਰਾਸ਼ਟਰੀ ਪੱਧਰ ਦਾ ਫਿਜ਼ਿਕਸ ਕੁਇਜ਼ ਕਰਵਾਇਆ ਗਿਆ | ਇਹ ਸ਼ਲਾਘਾਯੋਗ ਕੁਇਜ਼ ਪ੍ਰੋਗਰਾਮ ਡਾ: ਏਕਤਾ ਖੋਸਲਾ ਪਿ੍ੰਸੀਪਲ ਡੀ.ਏ.ਵੀ. ...

ਪੂਰੀ ਖ਼ਬਰ »

ਮਲੋਟ 'ਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਭੱਟੀ

ਮਲੋਟ, 25 ਅਕਤੂਬਰ (ਪਾਟਿਲ)-ਮਲੋਟ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵਾਰਡ ਨੰਬਰ 23, 24, 25, 26, ਅਤੇ 27 ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਯੋਜਨਾਬੱਧ ਢੰਗ ਨਾਲ ਪੁਲ ਹੇਠਾਂ ਰੇਹੜੀਆਂ ਲਾਉਣ 'ਤੇ ਹੋਈ ਸਹਿਮਤੀ

ਮਲੋਟ, 25 ਅਕਤੂਬਰ (ਪਾਟਿਲ)-ਬੀਤੇ ਦਿਨਾਂ ਤੋਂ ਰੇਲਵੇ ਓਵਰਬਿ੍ਜ ਹੇਠਾਂ ਸਬਜ਼ੀ, ਫ਼ਲਾਂ ਦੀਆਂ ਰੇਹੜੀਆਂ ਲਾਉਣ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਰੇਹੜੀ ਯੂਨੀਅਨ ਵਿਚਕਾਰ ਭਖਿਆ ਮਾਮਲਾ ਸ਼ਹਿਰ ਦੇ ਕਾਂਗਰਸੀ ਆਗੂਆਂ ਦੁਆਰਾ ਆਪਸੀ ਗੱਲਬਾਤ ਰਾਹੀਂ ਸੁਲਾਹ ਕਰਵਾਉਣ ...

ਪੂਰੀ ਖ਼ਬਰ »

ਐਮੀਨੈਂਟ ਐਜੂਕੇਸ਼ਨਿਸ਼ ਨਾਲ ਸਨਮਾਨਿਤ ਡਾ: ਉੱਪਲ ਨੇ ਵਿਸ਼ਵ ਪੱਧਰ 'ਤੇ ਚਮਕਾਇਆ ਮਲੋਟ ਦਾ ਨਾਂਅ

ਮਲੋਟ, 25 ਅਕਤੂਬਰ (ਪਾਟਿਲ)-ਲੇਖਕ 'ਤੇ ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤ ਡਾ: ਰਾਜਿੰਦਰ ਕੁਮਾਰ ਉੱਪਲ ਦਾ ਨਾਂਅ ਵਰਲਡ ਬੁੱਕ ਆਫ਼ ਰਿਕਾਰਡਜ਼ ਯੂ.ਕੇ. ਵਿਚ ਦਰਜ ਕੀਤਾ ਗਿਆ ਹੈ | ਉਹ ਮੌਜੂਦਾ ਸਮੇਂ ਵਿਚ ਮਲੋਟ ਦੇ ਡੀ.ਏ.ਵੀ ਕਾਲਜ ਵਿਚ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਹਨ | ...

ਪੂਰੀ ਖ਼ਬਰ »

ਫੋਟੋਗ੍ਰਾਫਰ ਦੀ ਲਾਸ਼ ਮਹਾਂਬੱਧਰ ਕੋਲੋਂ ਮਿਲੀ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਮਹਾਂਬੱਧਰ ਵਿਖੇ ਫੋਟੋਗ੍ਰਾਫੀ ਅਤੇ ਡਰੋਨ ਅਪਰੇਟਰ ਵਜੋਂ ਕੰਮ ਕਰਦੇ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ | ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਕੀਤੀ ਮੀਟਿੰਗ

ਦੋਦਾ, 25 ਅਕਤੂਬਰ (ਰਵੀਪਾਲ)-ਨੰਬਰਦਾਰਾ ਯੂਨੀਅਨ ਸਬ ਤਹਿਸੀਲ ਦੋਦਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਨੰਬਰਦਾਰ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਕੀਤੀ ਗਈ, ਜਿਸ 'ਚ ਭਖਦੇ ਮਸਲੇ ਕਿਰਸਾਨੀ ਦੇ ਹਿੱਤਾਂ ਦੇ ਖ਼ਿਲਾਫ਼ ਮੋਦੀ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX