ਤਾਜਾ ਖ਼ਬਰਾਂ


ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  8 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  30 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  34 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  38 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਕਪੂਰਥਲਾ / ਫਗਵਾੜਾ

ਵੱਖ-ਵੱਖ ਥਾਵਾਂ 'ਤੇ ਦੁਸਹਿਰਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 25 ਅਕਤੂਬਰ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਸਥਾਨਕ ਦੇਵੀ ਤਲਾਬ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ

ਸੁਲਤਾਨਪੁਰ ਲੋਧੀ, 25 ਅਕਤੂਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਆਏ ਸਾਹਮਣੇ-ਇਕ ਔਰਤ ਦੀ ਮੌਤ

ਕਪੂਰਥਲਾ, 25 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ ਅੱਜ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਨਵਾਂ ਠੱਟਾ ਬਲਾਕ ਟਿੱਬਾ ਨਾਲ ਸਬੰਧਿਤ ਇਕ 58 ਸਾਲਾ ਔਰਤ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ...

ਪੂਰੀ ਖ਼ਬਰ »

ਦਰੱਖ਼ਤ 'ਚ ਮੋਟਰਸਾਈਕਲ ਟਕਰਾਉਣ ਨਾਲ 2 ਲੜਕਿਆਂ ਦੀ ਮੌਤ

ਢਿਲਵਾਂ, 25 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਲੜਕਿਆਂ ਦੀ ਦਰੱਖ਼ਤ 'ਚ ਟੱਕਰ ਹੋ ਜਾਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਥਾਣਾ ਢਿਲਵਾਂ ਦੇ ਏ.ਐਸ.ਆਈ.ਪਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਦੋਸ਼ੀ ਗਿ੍ਫ਼ਤਾਰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਤਲਵੰਡੀ ਚੌਧਰੀਆਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਸੁਲਤਾਨਪੁਰ ਲੋਧੀ ਦੀ ਸਰਪ੍ਰਸਤੀ ਤੇ ਐਸ.ਐਚ.ਓ. ਜਸਬੀਰ ਸਿੰਘ ਤਲਵੰਡੀ ਚੌਧਰੀਆਂ ਦੀ ਅਗਵਾਈ 'ਚ ਪੁਲਿਸ ਨੇ ਦੋ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪਾਵਰਕਾਮ ਦੀ ਅਣਗਹਿਲੀ ਕਰਕੇ ਅੱਜ ਇਕ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਪਿੰਡ ਬਾਗੜੀਆ ਦੀ ਸਰਪੰਚ ਜਸਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਮੇਨ ਫਿਰਨੀ ...

ਪੂਰੀ ਖ਼ਬਰ »

ਕਾਰੋਬਾਰੀ ਦੀ ਕੋਠੀ 'ਚੋਂ ਕੀਮਤੀ ਸਾਮਾਨ ਚੋਰੀ

ਫਗਵਾੜਾ, 25 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਗ੍ਰੀਨ ਪਾਰਕ ਇਲਾਕੇ 'ਚ ਚੋਰ ਇਕ ਕੋਠੀ 'ਚੋਂ ਚੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰੀ ਓਮ ਪ੍ਰਕਾਸ਼ ਉੱਪਲ ਪੁੱਤਰ ਮੋਹਨ ਲਾਲ ਉੱਪਲ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ ਕਾਬੂ

ਕਪੂਰਥਲਾ, 25 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਦਵਿੰਦਰ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰੋਹਿਤ ਕੁਮਾਰ ...

ਪੂਰੀ ਖ਼ਬਰ »

ਲਾਹਣ ਸਮੇਤ ਕਾਬੂ- 1 ਫ਼ਰਾਰ

ਕਪੂਰਥਲਾ, 25 ਅਕਤੂਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਭਾਰੀ ਮਾਤਰਾ ਵਿਚ ਲਾਹਨ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਪਹਿਲੇ ਮਾਮਲੇ 'ਚ ਏ.ਐਸ.ਆਈ. ਪੂਰਨ ...

ਪੂਰੀ ਖ਼ਬਰ »

ਧਰਮਸੋਤ ਵਲੋਂ ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਬੀਬੀ ਜਗੀਰ ਕੌਰ ਵਲੋਂ ਨਿੰਦਾ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਕਾਂਗਰਸ ਸਰਕਾਰ ਦੇ ਮੰਤਰੀ ਸੱਤਾ ਦੇ ਨਸ਼ੇ 'ਚ ਇੰਨੇ ਚੂਰ ਹੋ ਚੁੱਕੇ ਹਨ ਕਿ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਦੁਨੀਆ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰੀ ਜਾ ਰਹੇ ਹਨ | ਇਹ ਗੱਲ ...

ਪੂਰੀ ਖ਼ਬਰ »

ਦੁਸਹਿਰੇ ਦੀਆਂ ਨਹੀਂ ਲੱਗੀਆਂ ਰੌਣਕਾਂ

ਨਡਾਲਾ, 25 ਅਕਤੂਬਰ (ਮਾਨ)-ਕੋਰੋਨਾ ਮਹਾਂਮਾਰੀ ਦੇ ਡਰ ਦੇ ਸਾਏ ਹੇਠ ਅੱਜ ਪਹਿਲੀ ਵਾਰ ਦੁਸਹਿਰੇ ਦਾ ਤਿਉਹਾਰ ਫਿੱਕਾ ਰਿਹਾ | ਨਡਾਲਾ 'ਚ ਰਾਵਣ ਦੇ ਪੁਤਲੇ ਨਾ ਸਾੜਨ ਤੇ ਅੱਜ ਮਹੀਨੇ ਦੇ ਆਖ਼ਰੀ ਐਤਵਾਰ ਦੀ ਛੁੱਟੀ ਹੋਣ ਕਰਕੇ ਕਸਬੇ ਵਿਚ ਕੋਈ ਰੌਣਕ ਨਹੀਂ ਵੇਖੀ ਗਈ | ਐਤਵਾਰ ...

ਪੂਰੀ ਖ਼ਬਰ »

ਗਾਇਕ ਅਜੈ ਮਾਨ ਦਾ ਸ਼ਬਦ 'ਪ੍ਰਭੂ ਵਾਲਮੀਕਿ ਜੀ ਪ੍ਰਗਟ ਹੋਏ' ਅੱਜ ਹੋਵੇਗਾ ਰਿਲੀਜ਼

ਕਪੂਰਥਲਾ, 25 ਅਕਤੂਬਰ (ਅ.ਬ.)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਉੱਭਰਦੇ ਗਾਇਕ ਅਜੈ ਮਾਨ ਵਲੋਂ ਗਾਇਆ ਸ਼ਬਦ 'ਪ੍ਰਭੂ ਵਾਲਮੀਕਿ ਜੀ ਪ੍ਰਗਟ ਹੋਏ' ਅੱਜ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਾਇਕ ਰਾਜ ਸਹੋਤਾ ਨੇ ਦੱਸਿਆ ਕਿ ਇਹ ਸ਼ਬਦ ...

ਪੂਰੀ ਖ਼ਬਰ »

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਮਨਾਈ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਤਪ ਸਥਾਨ ਗੁਰਦੁਆਰਾ ਸੰਤਸਰ ਕਮਰਾਏ ਵਿਖੇ ਬਾਬਾ ਦਰਸ਼ਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਪੂਰਵਕ ਮਨਾਈ ਗਈ | ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 25 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜੀਵਨ ਜਾਚ ਸੇਵਾ ਸੁਸਾਇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸਾਹਿਬ ਪਿੰਡ ਬਿਸ਼ਨਪੁਰ ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ

ਕਪੂਰਥਲਾ, 25 ਅਕਤੂਬਰ (ਸਡਾਨਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕੀਤੀ ਗਈ | ਸਮਾਗਮ 'ਚ ਮੁੱਖ ਮੰਤਰੀ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ, 24 ਘੰਟੇ ਪੀਣ ਵਾਲੇ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ 9 ਨੂੰ -ਬੀਬੀ ਜਗੀਰ ਕੌਰ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅਨੁਸੂਚਿਤ ਜਾਤਾਂ ਦੇ ਸਕਾਲਰਸ਼ਿਪ ਦੀ ਵੰਡ 'ਚ ਘਪਲੇ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਫਗਵਾੜਾ ਹਲਕੇ ਦੇ ਵਿਧਾਇਕ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਨੇ ਜਗਰਾਤਾ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਜਗਰਾਤਾ ਬੀਤੀ ਰਾਤ ਮਾਤਾ ਨੈਣਾ ਦੇਵੀ ਮੰਦਰ ਸਾਹਮਣੇ ਪੁੱਡਾ ਕਾਲੋਨੀ ਵਿਖੇ ਪ੍ਰਵਾਸੀ ਠੇਕੇਦਾਰਾਂ, ਮਿਸਤਰੀਆਂ ਤੇ ਮਜ਼ਦੂਰਾਂ ਵਲੋਂ ਸਾਂਝੇ ਤੌਰ 'ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਵਿਕਾਸ ਕਾਰਜਾਂ 'ਚ ਵੱਧ ਚੜ੍ਹਕੇ ਯੋਗਦਾਨ ਪਾਉਣਾ ਚਾਹੀਦਾ-ਮੱਲ੍ਹੀ

ਹੁਸੈਨਪੁਰ, 25 ਅਕਤੂਬਰ (ਸੋਢੀ)-ਪਿੰਡ ਨਾਨੋਂ ਮੱਲ੍ਹੀਆਂ ਦੇ ਹਰ ਪ੍ਰਵਾਸੀ ਭਾਰਤੀ ਨੂੰ ਪਿੰਡ 'ਚ ਚੱਲਦੇ ਕਾਰਜਾਂ ਵਿਚ ਵੱਧ ਚੜ੍ਹਕੇ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਹੀ ਪਿੰਡ ਦੀ ਨੁਹਾਰ ਬਦਲੀ ਜਾ ਸਕਦੀ ਹੈ | ਇਹ ਸ਼ਬਦ ਹਰਜਿੰਦਰ ਸਿੰਘ ਖ਼ਾਲਸਾ ਯੂ. ਕੇ. ਤੇ ...

ਪੂਰੀ ਖ਼ਬਰ »

ਅਕਾਲ ਗਲੈਕਸੀ 'ਚ ਆਨਲਾਈਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਦੇ ਸੀਨੀਅਰ ਵਿੰਗ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਆਨਲਾਈਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ, ਹਿੰਦੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਪੰਜਾਬ ਮੰਡੀਕਰਨ ਬੋਰਡ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਮੰਡੀਆਂ 'ਚ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵੀ ਕਿਸਾਨ, ਆੜ੍ਹਤੀ ਨੂੰ ਮੰਡੀ 'ਚ ਫ਼ਸਲ ਲਿਆਉਣ ਉਪਰੰਤ ਖੱਜਲ-ਖੁਆਰ ਨਾ ਹੋਣਾ ਪਵੇ | ਇਹ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਬਲਵਿੰਦਰ ਸਿੰਘ ਥਿੰਦ ਪਿੰਡ ਖੱਸਣ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸਭ ਤੋਂ ਪਹਿਲਾਂ ਸ੍ਰੀ ਗੁਰੂ ...

ਪੂਰੀ ਖ਼ਬਰ »

ਡੁਮੇਲੀ ਵਿਖੇ ਜਾਗਰਣ ਕਰਵਾਇਆ

ਫਗਵਾੜਾ, 25 ਅਕਤੂਬਰ (ਵਾਲੀਆ, ਕਿੰਨੜਾ)-ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ ਵਿਖੇ 30ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ ਗੱਦੀ ਧਰਮ ਦੇਵਾ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਗਤ ਪ੍ਰੀਤਮ ਦਾਸ, ਦੌਲਤ ਰਾਮ ਅਤੇ ਭਗਤ ਸਾਬੀ ਦੀ ਦੇਖਰੇਖ ਹੇਠ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਗਲੀਆਂ ਤੇ ਸੜਕ ਦੇ ਕੰਮ ਦਾ ਉਦਘਾਟਨ

ਫਗਵਾੜਾ, 25 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 6 ਵਿਖੇ ਵਿਕਾਸ ਦੇ ਕੰਮਾਂ ਦਾ ਸ਼ੁੱਭ ਆਰੰਭ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨਾਲ ਵਿਕਾਸ ਦੇ ਜੋ ਵਾਅਦੇ ਉਨ੍ਹਾਂ ਕੀਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ 'ਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਿਨ੍ਹਾਂ ਵਿੱਚ ਕੁਝ ਸ਼ਰਤਾਂ ਨਾਲ ਖੇਤੀਬਾੜੀ ਅਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਸਨਅਤ ਲਗਾਉਣ ਦੀ ਆਗਿਆ ਦੇਣੀ ਅਤੇ ਸਰਕਾਰ ਤੇ ਵਿਕਾਸ ਅਥਾਰਟੀਆਂ ਵਲੋਂ ਵਿਕਸਤ ਕੀਤੀਆਂ ਅਸਟੇਟਾਂ ਵਿੱਚ ਤਿੰਨ ਸਾਲ ਦੇ ਅੰਦਰ ਨਿਰਮਾਣ ਨਾ ਕਰਨ ਲਈ ਅਲਾਟੀਆਂ 'ਤੇ ਲਗਾਈ ਜਾਂਦੀ ਫ਼ੀਸ ਵਿੱਚ ਕਟੌਤੀ ਸ਼ਾਮਲ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲੇ ਜਿਨ੍ਹਾਂ ਦਾ ਮਕਸਦ ਰੋਜ਼ਗਾਰ ਦੀ ਸਿਰਜਣਾ ਕਰਨਾ ਹੈ, ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਬੋਰਡ ਦੀ ਵਰਚੂਅਲ ਮੀਟਿੰਗ ਦੌਰਾਨ ਕੀਤੇ ਗਏ | ਸਰਕਾਰ ਵਲੋਂ 30 ਦਿਨ ਦਾ ਇੱਕ ਜਨਤਕ ਨੋਟਿਸ ਜਾਰੀ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਨ੍ਹਾਂ ਫ਼ੈਸਲਿਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ |
ਫ਼ੈਸਲਿਆਂ ਅਨੁਸਾਰ ਉਦਯੋਗ ਜਗਤ ਨੂੰ ਨਗਰ ਨਿਗਮ ਸ਼ਹਿਰਾਂ ਵਿਖੇ 3 ਕਿੱਲੋ ਮੀਟਰ ਦੀ ਹੱਦ ਤੋਂ ਬਾਹਰ ਵਾਲੇ ਖੇਤੀਬਾੜੀ ਖੇਤਰਾਂ ਵਿੱਚ ਅਤੇ ਛੋਟੇ ਕਸਬਿਆਂ ਤੋਂ 2 ਕਿੱਲੋ ਮੀਟਰ ਦੀ ਹੱਦ ਵਾਲੇ ਬਾਹਰ ਵਾਲੇ ਖੇਤਰਾਂ ਵਿੱਚ ਸਨਅਤਾਂ ਸਥਾਪਤ ਕਰਨ ਦੀ ਆਗਿਆ ਦਿੱਤੀ ਜਾਵੇਗੀ ਬਸ਼ਰਤੇ ਕਿ ਜ਼ਮੀਨ ਕੋਲ 19-22 ਫੁੱਟ ਦੀ ਪਹੁੰਚ ਹੋਵੇ | ਉਨ੍ਹਾਂ ਅੱਗੇ ਕਿਹਾ ਕਿ ਲਾਲ ਵਰਗ ਦੀਆਂ ਸਨਅਤਾਂ ਨੂੰ ਸਥਾਪਤ ਕਰਨ ਲਈ ਪਿੰਡ ਦੀ ਵਸੋਂ ਤੋਂ ਘੱਟੋ-ਘੱਟ 500 ਮੀਟਰ ਦੂਰ ਹੋਣ ਦੀ ਸ਼ਰਤ ਪੂਰੀ ਕਰਨੀ ਹੋਵੇਗੀ | ਮਿਸ਼ਰਤ ਵਰਤੋਂ ਵਾਲੀ ਜ਼ਮੀਨ ਦੇ ਇਸਤੇਮਾਲ ਸਬੰਧੀ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਅਜਿਹੀਆਂ ਸਨਅਤਾਂ ਨੂੰ ਸਿਰਫ਼ ਵੱਡੀਆਂ ਸੜਕਾਂ ਦੇ ਆਲੇ-ਦੁਆਲੇ ਸਥਾਪਤ ਕਰਨ ਦੀ ਆਗਿਆ ਦਿੱਤੀ ਜਾਵੇ |
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਰਾਜਪੁਰਾ ਵਿਖੇ 1100 ਏਕੜ ਵਿੱਚ ਉਦਯੋਗਿਕ ਕੇਂਦਰ ਅਤੇ ਲੁਧਿਆਣਾ ਨੇੜੇ 1000 ਏਕੜ ਵਿੱਚ ਇੱਕ ਹੋਰ ਉਦਯੋਗਿਕ ਕੇਂਦਰ ਸਥਾਪਤ ਕੀਤਾ ਜਾਵੇ | ਇੱਕ ਹੋਰ ਅਹਿਮ ਪਹਿਲਕਦਮੀ ਵਿੱਚ ਗਮਾਡਾ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਦੇ ਹਨ, ਵੱਲੋਂ ਮੁਹਾਲੀ ਵਿਖੇ ਇੱਕ ਉਦਯੋਗਿਕ ਅਸਟੇਟ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਅਸਟੇਟ ਦੇ ਦੋ ਹਿੱਸੇ ਹੋਣਗੇ ਜਿਨ੍ਹਾਂ ਵਿਚੋਂ ਇੱਕ 530 ਏਕੜ ਦਾ ਹੋਵੇਗਾ ਜਿਸ ਨੂੰ ਗਮਾਡਾ ਵੱਲੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਵਿੱਚ ਛੋਟੇ ਪਲਾਟ ਸ਼ਾਮਲ ਹੋਣਗੇ ਜਦੋਂ ਕਿ 250 ਏਕੜ ਵਾਲੇ ਦੂਜੇ ਹਿੱਸੇ ਵਿੱਚ ਪ੍ਰਾਈਵੇਟ ਵਿਅਕਤੀਆਂ ਨੂੰ ਕਾਰੋਬਾਰ ਕਰਨ ਦੀ ਇਜਾਜ਼ਤ ਹੋਵੇਗੀ | ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਵਿਖੇ ਇੱਕ ਨਵੇਂ ਰਿਹਾਇਸ਼ੀ ਸੈਕਟਰ ਨੂੰ ਹੁਲਾਰਾ ਦੇਣ ਲਈ ਇਹ ਫ਼ੈਸਲਾ ਕੀਤਾ ਗਿਆ ਕਿ ਮੌਜੂਦਾ ਸਮੇਂ ਘੱਟੋ-ਘੱਟ 100 ਏਕੜ ਦੀ ਸ਼ਰਤ ਵਿੱਚ ਛੋਟ ਦਿੰਦੇ ਹੋਏ 25 ਏਕੜ ਅਤੇ ਇਸ ਤੋਂ ਵੱਧ ਦੇ ਰਕਬੇ ਵਿੱਚ ਕਿਫ਼ਾਇਤੀ ਹਾਊਸਿੰਗ ਕਾਲੋਨੀਆਂ ਅਤੇ 50 ਏਕੜ ਜਾਂ ਇਸ ਤੋਂ ਵੱਧ ਰਕਬੇ ਵਿੱਚ ਹੋਰ ਰਿਹਾਇਸ਼ੀ ਕਾਲੋਨੀਆਂ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ | ਕਿਫ਼ਾਇਤੀ ਹਾਊਸਿੰਗ ਨੀਤੀ ਸਬੰਧੀ ਸੂਬਾ ਸਰਕਾਰ ਵਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਨੋਟੀਫ਼ਿਕੇਸ਼ਨ ਦੇ ਮੱਦੇਨਜ਼ਰ ਇਸ ਫ਼ੈਸਲੇ ਨਾਲ ਹਜ਼ਾਰਾਂ ਲੋਕਾਂ ਦਾ ਮਕਾਨ ਦਾ ਸੁਫ਼ਨਾ ਪੂਰਾ ਹੋਵੇਗਾ | ਇਸੇ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਲਈ ਵੀ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਜਿਨ੍ਹਾਂ ਵਿੱਚ 180 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਰਾਹੀਂ ਛੋਟੀ ਤੇ ਵੱਡੀ ਨਦੀ ਦੇ ਨਾਲ-ਨਾਲ ਸਫ਼ਾਈ ਅਤੇ ਸੁੰਦਰੀਕਰਨ ਤੋਂ ਇਲਾਵਾ ਚੈਕ ਡੈਮ ਰਾਹੀਂ ਇੱਕ ਪਾਣੀ ਦਾ ਭੰਡਾਰ ਤਿਆਰ ਕਰਨਾ ਹੈ | ਇਸ ਤੋਂ ਇਲਾਵਾ ਪਟਿਆਲਾ ਦੇ ਮੁੱਖ ਬਾਜ਼ਾਰ ਨੂੰ ਇਸ ਦੀ ਵਿਰਾਸਤੀ ਸਟਰੀਟ ਦੇ ਵਿਕਾਸ ਰਾਹੀਂ ਸੁੰਦਰ ਦਿੱਖ ਪ੍ਰਦਾਨ ਕਰਨ ਲਈ 42 ਕਰੋੜ ਰੁਪਏ ਮਨਜ਼ੂਰ ਕੀਤੇ | ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਹਵਾਈ ਅੱਡੇ ਦੇ ਨੇੜੇ 200 ਏਕੜ ਦੇ ਕਰੀਬ ਰਕਬੇ ਨੂੰ ਵਿਕਸਤ ਕਰਨ ਦੀ ਇਜਾਜ਼ਤ ਜ਼ਮੀਨ ਮਾਲਕਾਂ ਨੂੰ ਇਸ ਸ਼ਰਤ ਉੱਤੇ ਦਿੱਤੀ ਜਾਵੇਗੀ ਕਿ ਉਹ ਬਾਹਰੀ ਵਿਕਾਸ ਖ਼ਰਚਿਆਂ ਦੀ ਅਦਾਇਗੀ ਕਰਨ | ਇਸ ਉੱਦਮ ਦਾ ਮਕਸਦ ਇਲਾਕੇ ਦਾ ਵਿਕਾਸ ਕਰਨਾ ਹੈ |

ਖ਼ਬਰ ਸ਼ੇਅਰ ਕਰੋ

 

ਰਹਿੰਦ ਖੰੂਹਦ ਨੂੰ ਅੱਗ ਲਾਉਣ ਵਾਲੇ 78 ਕਿਸਾਨਾਂ ਦੇ ਕੀਤੇ ਚਲਾਨ-ਐਸ.ਡੀ.ਐਮ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਝੋਨੇ ਦੇ ਸੀਜ਼ਨ ਦੇ ਦੌਰਾਨ ਝੋਨਾ ਵੱਢਣ ਤੋਂ ਬਾਅਦ ਕਿਸਾਨਾਂ ਵਲੋਂ ਰਹਿੰਦ ਖੰੂਹਦ ਤੇ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ | ਜਿਸ ਤੇ 78 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ | ਐਸ.ਡੀ.ਐਮ. ਟੀ ਬੀਨਿਥ ਨੇ ਜਾਣਕਾਰੀ ...

ਪੂਰੀ ਖ਼ਬਰ »

ਗੁਰਪਾਲ ਸਿੰਘ ਇੰਡੀਅਨ ਜ਼ਿਲ੍ਹਾ ਇੰਚਾਰਜ 'ਆਪ' ਵਲੋਂ ਵਲੰਟੀਅਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 25 ਅਕਤੂਬਰ (ਪੱਤਰ ਪ੍ਰੇਰਕਾ ਰਾਹੀਂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਗੁਰਪਾਲ ਸਿੰਘ ਇੰਡੀਅਨ ਵਲੋਂ ਸੁਲਤਾਨਪੁਰ ਲੋਧੀ ਦੇ ਸਾਰੇ ਵਲੰਟੀਅਰਾਂ ਨਾਲ ਮਿਲ ਕੇ ਪਲੇਠੀ ਮੀਟਿੰਗ ਕੀਤੀ ਗਈ | ਜਿਸ ਵਿਚ ਹਲਕਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਡਾਲਾ 'ਚ ਬਣਨ ਵਾਲੇ ਸਟੇਡੀਅਮ ਦੀ ਆਨਲਾਈਨ ਸ਼ੁਰੂਆਤ ਕਰਵਾਈ

ਨਡਾਲਾ, 25 ਅਕਤੂਬਰ (ਮਾਨ)-ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਲਗਾਉਣ ਲਈ ਹਲਕਾ ਭੁਲੱਥ ਵਿਚ 10 ਪੇਂਡੂ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਅੱਜ ਦੂਜੇ ਪੜਾਅ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

ਇੰਟਰਲਾਕ ਸੜਕ ਦੇ ਨਿਰਮਾਣ ਕਾਰਜ ਦੀ ਗੋਰਾ ਗਿੱਲ ਤੇ ਬੱਚਾਜੀਵੀ ਨੇ ਕਰਵਾਈ ਸ਼ੁਰੂਆਤ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਤੇ ਕਸਬਿਆਂ ਵਿਚ ਵਿਕਾਸ ਕਾਰਜਾਂ ਦੀ ਜੰਗੀ ਪੱਧਰ ਤੇ ਸ਼ੁਰੂਆਤ ਕਰਵਾਈ ਜਾ ਰਹੀ ਹੈ | ਉਸੇ ਤਹਿਤ ਕਸਬਾ ਬੇਗੋਵਾਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ...

ਪੂਰੀ ਖ਼ਬਰ »

ਦੀ ਬਰਨ ਬਹੁਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਦੀ ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਬੀਤੇ ਦਿਨੀਂ ਰਿਟਰਨਿੰਗ ਅਫ਼ਸਰ ਇੰਦਰਜੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸਿਮਰਨ ਸਿੰਘ ਚੀਮਾ ਦੀ ਦੇਖ ਰੇਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX