ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪਹਿਲਾ ਸਫ਼ਾ

ਹਰਿਆਣਾ 'ਚ ਕੋਵੈਕਸਿਨ ਦਾ ਤੀਸਰੇ ਪੜਾਅ ਦਾ ਟ੍ਰਾਇਲ ਸ਼ੁਰੂ

ਅੰਬਾਲਾ, 20 ਨਵੰਬਰ (ਏਜੰਸੀ)-ਸਵਦੇਸ਼ੀ ਕੋਰੋਨਾ ਵੈਕਸੀਨ 'ਕੋਵੈਕਸਿਨ' ਦਾ ਤੀਸਰੇ ਪੜਾਅ ਦਾ ਪ੍ਰੀਖਣ ਦੇਸ਼ ਭਰ 'ਚ 26 ਹਜ਼ਾਰ ਲੋਕਾਂ 'ਤੇ ਕੀਤਾ ਜਾਵੇਗਾ | ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਸ਼ੁਰੂ ਹੋਏ ਪ੍ਰੀਖਣ ਦੌਰਾਨ 'ਕੋਵੈਕਸਿਨ' ਦੀ ...

ਪੂਰੀ ਖ਼ਬਰ »

ਨੱਕ ਸਪਰੇਅ ਤਿਆਰ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਮਿੰਘਮ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਇਕ ਨੱਕ ਦਾ ਸਪਰੇਅ ਵਿਕਸਿਤ ਕੀਤਾ ਹੈ, ਜੋ ਕੋਵਿਡ-19 (ਕੋਰੋਨਾ ਵਾਇਰਸ) ਤੋਂ ਅਸਰਦਾਰ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ¢ ਯੂਨੀਵਰਸਿਟੀ ਨੇ ਕਿਹਾ ਕਿ ਸਪਰੇਅ ਮਨੁੱਖਾਂ ਲਈ ...

ਪੂਰੀ ਖ਼ਬਰ »

26/11 ਦੀ ਬਰਸੀ ਮੌਕੇ ਵੱਡੇ ਹਮਲੇ ਦੀ ਤਾਕ 'ਚ ਸਨ ਅੱਤਵਾਦੀ

ਜਵਾਨਾਂ ਨੇ ਇਕ ਵਾਰ ਫਿਰ ਬਹਾਦਰੀ ਦਾ ਦਿੱਤਾ ਸਬੂਤ-ਮੋਦੀ ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਇਕ ਉੱਚ ਪੱਧਰੀ ਸਮੀਖਿਆ ...

ਪੂਰੀ ਖ਼ਬਰ »

ਘੁਸਪੈਠ ਰੋਕਣ ਲਈ ਸੁਰੱਖਿਆ ਏਜੰਸੀਆਂ ਵਲੋਂ ਉਠਾਏ ਕਦਮਾਂ 'ਤੇ ਪ੍ਰਸ਼ਨ ਚਿੰਨ?

ਸ੍ਰੀਨਗਰ, 20 ਨਵੰਬਰ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਬੁੱਧਵਾਰ ਸਵੇਰ ਨੂੰ ਨਗਰੋਟਾ ਸਥਿਤ ਬਾਨ ਟੋਲ ਪਲਾਜ਼ਾ ਵਿਖੇ ਜੈਸ਼-ਏ-ਮੁਹੰਮਦ ਦੇ 4 ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਮੁਕਾਇਆ ਪਰ ਇਸ ਘਟਨਾ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਸਰਹੱਦ ਤੋਂ ਸੁਰੱਖਿਆ ...

ਪੂਰੀ ਖ਼ਬਰ »

ਅਪ੍ਰੈਲ ਤੱਕ ਆ ਜਾਵੇਗੀ 'ਆਕਸਫੋਰਡ' ਦੀ ਵੈਕਸੀਨ

ਦੋ ਡੋਜ਼ ਦੀ ਕੀਮਤ ਹੋ ਸਕਦੀ ਹੈ 1000 ` ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਸਿਹਤ ਮੁਲਾਜ਼ਮਾਂ ਅਤੇ ਬਜ਼ੁਰਗਾਂ ਲਈ ਕੋਵਿਡ-19 ਦੀ ਆਕਸਫੋਰਡ ਵੈਕਸੀਨ ਅਗਲੇ ਸਾਲ ਅਪ੍ਰੈਲ ਤੱਕ ਬਾਜ਼ਾਰ 'ਚ ਆ ਸਕਦੀ ਹੈ ਜਿਸ ਦੀ ਆਮ ਲੋਕਾਂ ਲਈ ਜ਼ਰੂਰੀ ਦੋ ਡੋਜ਼ ਦੀ ਕੀਮਤ 1000 ਰੁਪਏ ਤੱਕ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੀਟਿੰਗ

ਰੇਲ ਗੱਡੀਆਂ ਨੂੰ ਚਾਲੂ ਕਰਵਾਉਣਾ ਮੁੱਖ ਏੇਜੰਡੇ 'ਤੇ ਚੰਡੀਗੜ੍ਹ, 20 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਕੱਲ੍ਹ ਬਾਅਦ ਦੁਪਹਿਰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਸੂਬੇ ਵਿਚ ਰੇਲਾਂ ...

ਪੂਰੀ ਖ਼ਬਰ »

ਰੇਲਵੇ ਨੂੰ ਪਿਆ 2,220 ਕਰੋੜ ਦਾ ਘਾਟਾ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ 'ਚ ਕਿਸਾਨਾਂ ਵਲੋਂ ਸ਼ੁਰੂ ਕੀਤੇ ਅੰਦੋਲਨ ਕਾਰਨ ਰੇਲਵੇ ਨੂੰ ਹੁਣ ਤੱਕ 2,220 ਕਰੋੜ ਰੁਪਏ ਦਾ ਘਾਟਾ ਪਿਆ ਹੈ | ਰੇਲਵੇ ਅਨੁਸਾਰ ਇਸ 'ਚ ਯਾਤਰੀ ਗੱਡੀਆਂ ਤੋਂ ਮਿਲਣ ਵਾਲਾ 67 ਕਰੋੜ ਰੁਪਏ ਦਾ ਮਾਲੀਆ ...

ਪੂਰੀ ਖ਼ਬਰ »

ਅਲ-ਕਾਇਦਾ ਮੁਖੀ ਅਲ-ਜ਼ਵਾਹਰੀ ਦੀ ਦਮੇ ਕਾਰਨ ਮੌਤ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)- ਦੁਨੀਆ ਦੇ ਸਭ ਤੋਂ ਖ਼ੂੰਖ਼ਾਰ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਮੁਖੀ ਅਯਮਾਨ ਮੁਹੰਮਦ ਰਬੀ ਅਲ-ਜ਼ਵਾਹਰੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪਾਕਿਸਤਾਨੀ ਮੀਡੀਆ ਨੇ ਪਾਕਿ ਦੇ ਇਕ ਸੁਰੱਖਿਆ ਅਧਿਕਾਰੀ ਦੇ ਹਵਾਲੇ ਨਾਲ ਜ਼ਵਾਹਰੀ ਦੀ ਮੌਤ ਹੋ ਜਾਣ ਦਾ ਦਾਅਵਾ ਕੀਤਾ ਹੈ | ਜ਼ਵਾਹਿਰੀ ਨੂੰ ਆਖ਼ਰੀ ਵਾਰ ਇਸ ਸਾਲ 9/11 ਦੇ ਹਮਲੇ ਦੀ ਵਰ੍ਹੇਗੰਢ 'ਤੇ ਜਾਰੀ ਇਕ ਵੀਡੀਓ 'ਚ ਦੇਖਿਆ ਗਿਆ ਸੀ | ਉੱਧਰ ਅਲ-ਕਾਇਦਾ ਦੇ ਇਕ ਅਨੁਵਾਦਕ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਵਾਹਰੀ ਦੀ ਮੌਤ ਪਿਛਲੇ ਹਫ਼ਤੇ ਗ਼ਜ਼ਨੀ 'ਚ ਹੋਈ ਸੀ | ਉਸ ਨੇ ਦੱਸਿਆ ਕਿ ਜ਼ਵਾਹਰੀ ਦੀ ਮੌਤ ਦਮੇ ਕਾਰਨ ਹੋਈ, ਕਿਉਂਕਿ ਉਹ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਸਕਿਆ | ਉਕਤ ਤੋਂ ਇਲਾਵਾ ਅਲ-ਕਾਇਦਾ ਦੇ ਨਜ਼ਦੀਕੀ ਸੂਤਰਾਂ ਨੇ ਵੀ ਇਹ ਦਾਅਵਾ ਕੀਤਾ ਹੈ ਕਿ ਜ਼ਵਾਹਿਰੀ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਦੇ ਜਨਾਜ਼ੇ 'ਚ ਬਹੁਤ ਘੱਟ ਲੋਕ ਸ਼ਾਮਿਲ ਹੋਏ ਹਨ | ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਸਾਹ ਲੈਣ 'ਚ ਮੁਸ਼ਕਿਲ ਆ ਰਹੀ ਸੀ | ਜ਼ਵਾਹਿਰੀ ਦੀ ਮੌਤ ਦਾ ਖ਼ੁਲਾਸਾ ਇਸ ਕਰਕੇ ਨਹੀਂ ਕੀਤਾ ਜਾ ਰਿਹਾ ਸੀ, ਕਿਉਂਕਿ ਅਲ-ਕਾਇਦਾ 'ਚ ਲੀਡਰਸ਼ਿਪ ਲਈ ਲੜਾਈ ਹੋ ਸਕਦੀ ਹੈ | ਜ਼ਿਕਰਯੋਗ ਹੈ ਕਿ ਓਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਤੇ ਅਲ-ਕਾਇਦਾ ਦੇ ਸ਼ਕਤੀਸ਼ਾਲੀ ਨੇਤਾ ਅਬੂ ਮੁਹੰਮਦ ਅਲ-ਮਸਰੀ ਦੀ ਮੌਤ ਤੋਂ ਬਾਅਦ ਸੰਗਠਨ ਦਾ ਆਗੂ ਬਣਨ ਨੂੰ ਲੈ ਕੇ ਵੱਡੀਆਂ ਝੜਪਾਂ ਹੋਈਆਂ ਸਨ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਦੇ ਸਾਰੇ ਸਕੂਲ 30 ਤੱਕ ਬੰਦ

ਚੰਡੀਗੜ੍ਹ, 20 ਨਵੰਬਰ (ਏਜੰਸੀ)- ਹਰਿਆਣਾ 'ਚ ਕੋਵਿਡ-19 ਵਾਇਰਸ ਦਾ ਪ੍ਰਸਾਰ ਇਕ ਵਾਰ ਫਿਰ ਤੇਜ਼ੀ ਨਾਲ ਹੋਣ ਲੱਗਾ ਹੈ, ਜਿਸ ਦੇ ਸ਼ਿਕਾਰ ਹੁਣ ਸਕੂਲੀ ਬੱਚੇ ਤੇ ਅਧਿਆਪਕ ਵੀ ਹੋਣੇ ਸ਼ੁਰੂ ਹੋ ਗਏ ਹਨ¢ ਇਸ ਦੇ ਚਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 30 ...

ਪੂਰੀ ਖ਼ਬਰ »

ਕਾਂਗਰਸ ਦੀ ਅੰਦਰੂਨੀ ਦੂਸ਼ਣਬਾਜ਼ੀ ਦਰਮਿਆਨ ਸੋਨੀਆ ਗਾਂਧੀ ਨੇ ਗਠਿਤ ਕੀਤੀਆਂ 3 ਕਮੇਟੀਆਂ

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਦੂਸ਼ਣਬਾਜ਼ੀ ਦਰਮਿਆਨ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ 3 ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਹਰ ਕਮੇਟੀ 'ਚ ਘੱਟੋ-ਘੱਟ ਇਕ ਨਿਰਾਸ਼ ਆਗੂ ਨੂੰ ਥਾਂ ਦਿੱਤੀ ਗਈ ਹੈ | ਸੋਨੀਆ ਗਾਂਧੀ ਵਲੋਂ ...

ਪੂਰੀ ਖ਼ਬਰ »

ਯੂ.ਪੀ. 'ਚ ਸੜਕ ਹਾਦਸਾ 7 ਬੱਚਿਆਂ ਸਮੇਤ 14 ਮੌਤਾਂ

ਲਖਨਊ/ਪ੍ਰਤਾਪਗੜ੍ਹ, 20 ਨਵੰਬਰ (ਏਜੰਸੀ)- ਪ੍ਰਤਾਪਗੜ੍ਹ ਜ਼ਿਲ੍ਹੇ ਤੋਂ ਕਰੀਬ 70 ਕਿੱਲੋਮੀਟਰ ਦੂਰ ਲਖਨਊ-ਇਲਾਹਾਬਾਦ ਹਾਈਵੇ 'ਤੇ ਸਟੇਸ਼ਨਰੀ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ 'ਚ 7 ਬੱਚਿਆਂ ਸਮੇਤ 14 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ | ਗ੍ਰਹਿ ਮੰਤਰਾਲੇ ਦੇ ਵਧੀਕ ਮੁੱਖ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 819 ਨਵੇਂ ਮਾਮਲੇ-16 ਮੌਤਾਂ

ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ | ਅੱਜ 819 ਨਵੇਂ ਮਾਮਲੇ ਸਾਹਮਣੇ ਆਏ ਹਨ, 16 ਮੌਤਾਂ ਹੋਈਆਂ ਹਨ ਜਦਕਿ 492 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਅੱਜ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਹਰੇਕ 10 ਹਜ਼ਾਰ ਵਿਚਾਰਾਂ 'ਚੋਂ 11 ਨਫ਼ਰਤੀ-ਫੇਸਬੁੱਕ

ਸੋਸ਼ਲ ਮੀਡੀਆ ਦਿੱਗਜ ਵਲੋਂ ਪਹਿਲੀ ਵਾਰ ਆਪਣੇ ਪਲੇਟਫਾਰਮ 'ਤੇ ਨਫ਼ਰਤੀ ਭਾਸ਼ਾ ਦੇ ਪ੍ਰਸਾਰ ਬਾਰੇ ਖੁਲਾਸਾ ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਸੋਸ਼ਲ ਮੀਡੀਆ ਦੀ ਦਿੱਗਜ ਕੰਪਨੀ ਫੇਸਬੁੱਕ ਨੇ ਪਹਿਲੀ ਵਾਰ ਆਪਣੇ ਪਲੇਟਫਾਰਮ 'ਤੇ ਨਫ਼ਰਤੀ ਭਾਸ਼ਾ ਦੇ ਪ੍ਰਸਾਰ ਬਾਰੇ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਗਠਨ 'ਚ ਫਿਰ ਸ਼ਾਮਿਲ ਹੋਵੇਗਾ ਅਮਰੀਕਾ-ਬਾਈਡਨ

ਵਾਸ਼ਿੰਗਟਨ, 20 ਨਵੰਬਰ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਅੱਜ 78 ਸਾਲ ਦੇ ਹੋ ਗਏ ਹਨ ਤੇ ਦੋ ਮਹੀਨਿਆਂ ਬਾਅਦ ਉਹ ਅਮਰੀਕਾ ਦੀ ਹਕੂਮਤ ਸੰਭਾਲਣਗੇ ¢ ਅਮਰੀਕਾ ਦੇ ਹੁਣ ਤੱਕ ਦੇ ਸਭ ਤੋਂ ਉਮਰਦਰਾਜ਼ ਰਾਸ਼ਟਰਪਤੀ ਬਣਨ ਵਾਲੇ ਬਾਈਡਨ ਸਾਹਮਣੇ ਜਨਤਕ ...

ਪੂਰੀ ਖ਼ਬਰ »

ਡਾਕਟਰਾਂ ਦੀ ਸਲਾਹ 'ਤੇ ਸੋਨੀਆ ਗਾਂਧੀ ਗੋਆ ਪੁੱਜੀ

ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਏ ਸਿਹਤ ਸਰੋਕਾਰਾਂ ਕਾਰਨ ਸ਼ੁੱਕਰਵਾਰ ਨੂੰ ਗੋਆ ਪੁੱਜ ਗਏ ਹਨ | ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਵੀ ਨਾਲ ਹਨ | ਹਵਾ ਦੀ ਖ਼ਰਾਬ ਗੁਣਵੱਤਾ ਕਾਰਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸਾਹਨੀ ਤੇ ਹਰਿੰਦਰਪਾਲ ਨੇ ਦਿੱਤਾ ਬਾਦਲ ਦਲ ਤੋਂ ਅਸਤੀਫ਼ਾ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਪਿਛਲੇ ਤਕਰੀਬਨ ਸਾਢੇ 7 ਸਾਲਾਂ ਤੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ | ਪਾਰਟੀ ਨਾਲ ਸੰਬੰਧਿਤ 2 ਸੀਨੀਅਰ ਦਿੱਲੀ ਕਮੇਟੀ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX