ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੀਵਾਲੀ ਦੀ ਰਾਤ ਨੂੰ ਭੇਦਭਰੀ ਹਾਲਤ 'ਚ ਕਾਰ ਹਾਦਸੇ 'ਚ ਸੜ ਕੇ ਮਰੇ ਸ਼ਹਿਰ ਦੇ ਨਾਮੀ ਵਕੀਲ ਭਗਵੰਤ ਕਿਸ਼ੋਰ ਗੁਪਤਾ ਤੇ ਉਸ ਦੀ ਸਹਾਇਕ ਵਕੀਲ ਸੀਆ ਖੁੱਲਰ ਵਾਲੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ ਐਫ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ .ਪੀ .ਐਸ .ਈ .ਯੂ ਦੇ ਝੰਡੇ ਹੇਠ ਪੰਜਾਬ ਭਰ 'ਚ ਤਹਿਸੀਲ ਤੇ ...
ਟਾਂਡਾ ਉੜਮੁੜ, 23 ਨਵੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਸ਼ਹਿਰ 'ਚ ਰਜਿੰਦਰਾ ਮੈਡੀਕਲ ਸਟੋਰ ਨਜ਼ਦੀਕ ਸਿਵਲ ਹਸਪਤਾਲ ਟਾਂਡਾ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਟੋਰ ਮਾਲਕ ਚੈਨ ਸਿੰਘ ਪੁੱਤਰ ਚਰਨ ...
ਐਮਾਂ ਮਾਂਗਟ, 23 ਨਵੰਬਰ (ਗੁਰਾਇਆ)-ਪਿੰਡ ਉਮਰਪੁਰ ਔਲੀਆ ਦੀ ਔਰਤ ਨਾਲ ਕਾਰ ਸਵਾਰ ਠੱਗ ਔਰਤਾਂ ਵਲੋਂ ਅਨੋਖੇ ਢੰਗ ਨਾਲ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤਮ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਪਿੰਡ ਉਮਰਪੁਰ ਔਲੀਆ ਨੇ ਦੱਸਿਆ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 31 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6796, ਜਦਕਿ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 244 ਹੋ ਗਈ ਹੈ | ਇਸ ਸਬੰਧੀ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਨੇੜੇ ਨਵਾਂਸ਼ਹਿਰ ਰੋਡ 'ਤੇ ਤੜਕਸਾਰ ਰੇਤ ਨਾਲ ਭਰੇ ਇਕ 14 ਟਾਇਰੇ ਟਿੱਪਰ ਨੂੰ ਅਚਾਨਕ ਅੱਗ ਲੱਗਣ ਨਾਲ ਟਿੱਪਰ ਦਾ ਕੈਬਿਨ ਬੁਰੀ ਤਰ੍ਹਾਂ ਝੁਲਸ ਗਿਆ | ਇਕੱਤਰ ਜਾਣਕਾਰੀ ਅਨੁਸਾਰ ਤੜਕਸਾਰ ਕਰੀਬ 4 ਕੁ ਵਜੇ 14 ਟਾਇਰਾਂ ...
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਨਜ਼ਦੀਕ ਪੈਂਦੇ ਕਸਬਾ ਹਰਸੇ ਮਾਨਸਰ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਪਠਾਨਕੋਟ ਤੋਂ ਜਲੰਧਰ ਵੱਲ ਨੂੰ ਜਾਂਦੀ ਬੀ.ਐੱਸ.ਐਫ ਦੀ ਟੁਕੜੀ ਦੇ ਨੌਜਵਾਨ ਨੇ ਮਾਨਸਰ ਟੋਲ ਪਲਾਜ਼ਾ 'ਤੇ ਮੋਦੀ ਦੀ ਤਸਵੀਰ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੀਓ ਰਿਲਾਇੰਸ ਬਹੁ ਕੌਮੀ ਕੰਪਨੀ ਦੇ ਦੋ ਦਫ਼ਤਰਾਂ ਅੱਗੇ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ | ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੂੰ ਦੇਖਦਿਆਂ ਹੋਇਆਂ ਕਿਸਾਨ ਜਥੇਬੰਦੀਆਂ ਵਲੋਂ 26, 27 ਨਵੰਬਰ ਨੂੰ 'ਦਿੱਲੀ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਦਿਨ ਦਿਹਾੜੇ ਸ਼ਹਿਰ ਦੇ ਮੁਹੱਲਾ ਬਹਾਦਰਪੁਰ ਦੇ ਇੱਕ ਘਰ 'ਚੋਂ ਚੋਰਾਂ ਵਲੋਂ ਗਹਿਣੇ ਤੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਦੀਪ ਸੂਦ ਨੇ ਦੱਸਿਆ ਕਿ ਅੱਜ ਸਵੇਰੇ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਵਿਰੁੱਧ 30 ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ ...
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਜ਼ਿਲ੍ਹਾ ਗੁਰਦਾਸਪੁਰ ਦੀ ਤਰਫ਼ੋਂ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਮੁਕੇਰੀਆਂ ਹਲਕੇ ਤੋਂ ਇਲਾਵਾ ਆਸ-ਪਾਸ ਦੇ ਖੇਤਰ ਵਿਚ ਨਕਲੀ ਪਨੀਰ ਦੀ ਸਪਲਾਈ ਪੂਰੇ ਧੜੱਲੇ ਨਾਲ ਹੋ ਰਹੀ ਹੈ ਪਰ ਸਬੰਧਿਤ ਮਹਿਕਮਾ ਬੇਖ਼ਬਰ ਹੈ | ਜਾਣਕਾਰੀ ...
ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਗੈੱਸ ਏਜੰਸੀ ਮਿਆਣੀ ਨਜ਼ਦੀਕ ਅੱਜ ਸਵੇਰੇ 6 ਵਜੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਮਿਆਣੀ ਵਾਸੀ ਔਰਤ ਦੀ ਮੌਤ ਹੋ ਗਈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਦੁਆਰਾ ਪੁਲਪੁਖ਼ਤਾ ਸਾਹਿਬ ਤੋਂ ਰੋਜ਼ਾਨਾ ਦੀ ...
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਮੁਕੇਰੀਆਂ ਇਕਾਈ ਨੇ ਪ੍ਰਧਾਨ ਬਚਨ ਮਸੀਹ ਦੀ ਅਗਵਾਈ 'ਚ ਹੋਈ ਮੀਟਿੰਗ ਵਿਚ ਸ਼ਾਮਿਲ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਮੋਦੀ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ...
ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਦੇ ਗ੍ਰਹਿ ਵਿਖੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭੋਗਪੁਰ ਖੰਡ ਮਿੱਲ ਦੀ ਸਮਰੱਥਾ ਵਧਣ ...
ਟਾਂਡਾ ਉੜਮੁੜ, 23 ਨਵੰਬਰ (ਭਗਵਾਨ ਸਿੰਘ ਸੈਣੀ)-ਅੱਜ ਸਮੂਹ ਸਬਜ਼ੀ ਦੀਆਂ ਦੁਕਾਨਾਂ ਤੇ ਸਬਜ਼ੀ ਦੀਆਂ ਰੇਹੜੀਆਂ ਵਾਲਿਆਂ ਵਲੋਂ ਇੱਕਠੇ ਹੋ ਕੇ ਮਾਰਕੀਟ ਕਮੇਟੀ ਟਾਂਡਾ ਖ਼ਿਲਾਫ਼ ਦੋਹਰੀ ਮਾਰਕੀਟ ਕਮੇਟੀ ਫ਼ੀਸ ਵਸੂਲਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਹਲਕਾ ਇੰਚਾਰਜ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਅਦਿੱਤਿਆ ਮਹਿਤਾ ਫਾਊਾਡੇਸ਼ਨ ਤੇ ਸੀਮਾ ਸੁਰੱਖਿਆ ਬਲ ਦੀ ਸਾਂਝੀ ਪਹਿਲ ਤਹਿਤ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਆਯੋਜਿਤ 'ਇਨਫੈਂਟਰੀ ਰਾਈਡ-2020' ਦੇ ਸਾਈਕਲ ਚਾਲਕਾਂ ਦਾ ਜਥਾ, ਜੋ ਬੀਤੀ ਰਾਤ ਸੀਮਾ ਸੁਰੱਖਿਆ ਬਲ ...
ਚੱਬੇਵਾਲ, 23 ਨਵੰਬਰ (ਥਿਆੜਾ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...
ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਾਨਸਰ ਟੋਲ ਪਲਾਜ਼ਾ ਵਿਖੇ 7 ਕਿਸਾਨ ਜਥੇਬੰਦੀਆਂ ਵਲੋਂ ਧਰਨਾ 44ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਟੋਲ ਟੈਕਸ ਉਗਰਾਹੀ ਮੁਕੰਮਲ ਤੌਰ 'ਤੇ ਬੰਦ ਰਹੀ | ਸਮੂਹ ਕਿਸਾਨ ...
ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜਾ ਨਜ਼ਦੀਕ ਬਿਆਸ ਦਰਿਆ ਪੁਲ ਨਾਕੇ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕੁੱਝ ਲੋਕਾਂ ਨੇ ਜਲੰਧਰ ਦੇ ਫ਼ੈਕਟਰੀ ਮਾਲਕ ਨਾਲ ਬਿਨ੍ਹਾਂ ਵਰਦੀ ਵਾਲੇ ਪੁਲਿਸ ਕਰਮਚਾਰੀਆਂ 'ਤੇ ਬੇਵਜ੍ਹਾ ਕੁੱਟਮਾਰ ਕਰਨ ਦਾ ਹਵਾਲਾ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੜਕ ਤੋਂ ਨਾਜਾਇਜ਼ ਕਬਜ਼ਾ ਹਟਾਉਣ ਸਬੰਧੀ ਵਾਰਡ ਨੰ: 49 ਦੇ ਮੁਹੱਲਾ ਸਲਵਾੜਾ ਦੇ ਵਾਸੀਆਂ ਵਲੋਂ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ...
ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)-ਕਿਸਾਨੀ ਧਰਨਿਆਂ ਦੇ ਚੱਲਦਿਆਂ ਪੰਜਾਬ 'ਚ ਬੰਦ ਪਏ ਰੇਲਵੇ ਟ੍ਰੈਕ ਉੱਪਰ ਅੱਜ ਸ਼ੁਰੂ ਹੋਣ ਜਾ ਰਹੀ ਰੇਲ ਸੁਵਿਧਾ ਦੇ ਚੱਲਦਿਆਂ ਹੁਸ਼ਿਆਰਪੁਰ ਜ਼ਿਲੇ੍ਹ ਅੰਦਰ ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਦੇ ਮੰਤਵ ...
ਦਸੂਹਾ, 23 ਨਵੰਬਰ (ਕੌਸ਼ਲ)-ਦਸੂਹਾ ਦਾ ਅਨਹਦ ਸਿੰਘ ਬਾਜਵਾ ਨੇ ਉਸ ਸਮੇਂ ਇਲਾਕੇ ਦਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਜਦੋਂ ਲੈਫ਼ਟੀਨੈਂਟ ਬਣ ਕੇ ਦਸੂਹਾ ਪਹੁੰਚੇ | ਅਨਹਦ ਸਿੰਘ ਦੇ ਦਾਦਾ ਡੀ.ਆਈ.ਜੀ. ਜੇ.ਐੱਸ. ਬਾਜਵਾ ਨੇ ਪੰਜਾਬ ਵਿਚ ਆਪਣੀਆਂ ਸੇਵਾਵਾਂ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਪੁਰਾਣੀ ਵਿਦਿਆਰਥਣ ਹਰਮੀਤ ਕੌਰ ਪੁਰੀ ਨੂੰ ਸਿਵਲ ਜੱਜ/ਜੁਡੀਸ਼ੀਅਲ ਮੈਜਿਸਟੇ੍ਰਟ ਬਣਨ 'ਤੇ ਪਿ੍ੰਸੀਪਲ ਏ.ਐਸ. ਟਾਟਰਾ, ਅਧਿਆਪਕਾਂ, ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਹੁਸ਼ਿਆਰਪੁਰ ਸੰਜੀਵ ਗੌਤਮ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ 87 ਤਰੱਕੀਆਂ ਪਾਰਦਰਸ਼ੀ ਢੰਗ ਨਾਲ ਕਰਨ 'ਤੇ ਈ.ਈ. ਯੂ. ਇਕਾਈ ਹੁਸ਼ਿਆਰਪੁਰ ਤੇ ...
ਬੱੁਲ੍ਹੋਵਾਲ, 23 ਨਵੰਬਰ (ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕੋਟਲਾ ਨੌਧ ਸਿੰਘ ਦੇ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਅਧਿਆਪਕਾਂ ਦਿਲਬਾਗ ਸਿੰਘ, ਸਰੋਜ ਰਾਣੀ ਪੀ.ਟੀ.ਆਈ ਤੇ ...
ਊਨਾ, 23 ਨਵੰਬਰ (ਹਰਪਾਲ ਸਿੰਘ ਕੋਟਲਾ)-ਰਾਜ ਕਰ ਤੇ ਆਬਕਾਰੀ ਵਿਭਾਗ ਊਨਾ ਦੀ ਟੀਮ ਲਗਾਤਾਰ ਗ਼ੈਰਕਾਨੂੰਨੀ ਕਾਰੋਬਾਰੀਆਂ ਉੱਤੇ ਨੁਕੇਲ ਕਸ ਰਹੀ ਹੈ ¢ ਪੰਡੋਗਾ ਬੈਰੀਅਰ ਉੱਤੇ ਸੋਨਾ ਲਿਆਉਣ ਵਾਲੇ ਵਪਾਰੀ ਕੋਲ ਬਿਲ ਨਾ ਹੋਣ ਦੀ ਸੂਰਤ ਵਿੱਚ 47040 ਰੁਪਏ ਜੁਰਮਾਨਾ ਵਸੂਲ ਕੀਤਾ ...
ਕੋਟਫ਼ਤੂਹੀ, 22 ਨਵੰਬਰ (ਅਵਤਾਰ ਸਿੰਘ ਅਟਵਾਲ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਚਲ ਰਹੇ ਵੱਖ-ਵੱਖ ਵਰਗਾਂ ਵਲੋਂ ਰੋਸ ਧਰਨਿਆਂ ਨੂੰ ਵੇਖਦੇ ਹੋਏ, ਸਥਾਨਕ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀ ...
ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ.ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ ਦੇ 46ਵੇਂ ਦਿਨ ਕਿਸਾਨਾਂ ਨੇ 26-27 ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਇੱਥੇ ਰਿਲਾਇੰਸ ਮਾਲ ਅੱਗੇ ਦਿੱਤਾ ਜਾ ਰਿਹਾ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਟਰੱਕ ਯੂਨੀਅਨ ਦੇ ਪ੍ਰਧਾਨ ਨਰਿੰਦਰ ...
ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਅੰਨ੍ਹੇਪਨ ਨੂੰ ਦੂਰ ਕਰਨ ਲਈ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨੇ ਸ਼ਕੀਨ ਆਈ ਤੇ ਡੈਂਟਲ ਹਸਪਤਾਲ ਨਾਲ ਸਮਝੌਤਾ ਕੀਤਾ ਹੈ | ਇਹ ਸਮਝੌਤਾ ਅੱਜ ਇੱਥੇ ਕਲੱਬ ਦੇ ਪ੍ਰਧਾਨ ਗੋਪਾਲ ਵਾਸੂਦੇਵ ਦੀ ...
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਕੁਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੇ ਵਰਕਰਾਂ ਨੇ ਥਾਣਾ ਮੁਕੇਰੀਆਂ ਵਿਖੇ ਪਿਛਲੇ ਸਮੇਂ ਦੌਰਾਨ ਹੋਈਆਂ ਬੇਇਨਸਾਫ਼ੀਆਂ ਨੂੰ ਲੈ ਕੇ ਸਾਬਕਾ ਥਾਣੇਦਾਰ ਕਰਨੈਲ ਸਿੰਘ ਤੇ ਏ.ਐਸ.ਆਈ. ਮਹਿੰਦਰ ਸਿੰਘ ਖ਼ਿਲਾਫ਼ ਧਰਨਾ ਲਗਾ ਕੇ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਇੱਥੇ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਦੇ ਪੁੱਤਰ ਯੂਥ ਕਾਂਗਰਸੀ ਆਗੂ ਪ੍ਰਣਵ ਕ੍ਰਿਪਾਲ ਦੇ ਪੰਜਾਬ ਯੂਥ ਕਾਂਗਰਸ ਦਾ ਬੁਲਾਰਾ ਨਿਯੁਕਤ ਕੀਤੇ ਜਾਣ 'ਤੇ ਸਮਾਗਮ ਕਰਵਾਇਆ ਗਿਆ ਜਿਸ 'ਚ ਕੈਬਨਿਟ ਮੰਤਰੀ ਸੁੰਦਰ ਸ਼ਿਆਮ ਅਰੋੜਾ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਪੈਂਦੇ ਰੇਲਵੇ ਫਾਟਕ 'ਤੇ ਬਣਨ ਵਾਲੇ ਓਵਰਬਿ੍ਜ ਦੇ ਨਿਰਮਾਣ ਕਾਰਜ ਨੂੰ ਰੁਕਵਾਉਣ ਲਈ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾ ...
ਦਸੂਹਾ, 23 ਨਵੰਬਰ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਗੰਨੇ ਦੀ ਸੀਜ਼ਨ 2020-21 ਦੀ ਪਿੜਾਈ 25 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ | ਮਿੱਲ ਦੇ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ...
ਦਸੂਹਾ, 23 ਨਵੰਬਰ (ਕੌਸ਼ਲ)-ਕਰੀਬ ਦੋ ਮਹੀਨੇ ਉਪਰੰਤ ਕਿਸਾਨ ਅੰਦੋਲਨ ਕਾਰਨ ਬੰਦ ਪਈਆਂ ਰੇਲ ਗੱਡੀਆਂ ਦੁਬਾਰਾ ਚੱਲਣ ਦੀ ਤਿਆਰੀ ਵਿਚ ਹਨ, ਜੋ ਕੁੱਝ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ, ਉਸ ਵਿਚ ਕਰੀਬ 9 ਰੇਲ ਗੱਡੀਆਂ ਜੋ ਜੰਮੂ-ਕਟੜਾ ਰੂਟ 'ਤੇ ਚੱਲਣਗੀਆਂ, ਜਿਨ੍ਹਾਂ ਨੂੰ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਿਰਦੀ ਦੀ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ...
ਤਲਵਾੜਾ, 23 ਨਵੰਬਰ (ਮਹਿਤਾ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਰਾਸ਼ਟਰੀਅ ਉਪ ਪ੍ਰਧਾਨ ਸਾਬਕਾ ਸਿਹਤ ਮੰਤਰੀ ਤੇ ਕਈ ਸੰਸਥਾਵਾਂ ਦੇ ਪ੍ਰਮੁੱਖ ਮਹਾਂਮੰਡਲੇਸ਼ਵਰ 1008 ਮਹੰਤ ਰਾਮ ਪ੍ਰਕਾਸ਼ ਦਾਸ ਜੀ ਦੀ 10ਵੀਂ ਬਰਸੀ ਬਾਬਾ ਲਾਲ ਦਿਆਲ ਮੰਦਿਰ ਦਾਤਾਰਪੁਰ, ਰਾਮਪੁਰ ਤੇ ...
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਕੋਆਪ੍ਰੇਟਿਵ ਸੁਸਾਇਟੀ ਕਾਹਲਵਾਂ ਵਿਖੇ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਮੈਂਬਰਾਂ ਵਲੋਂ ਮਹਿੰਦਰ ਸਿੰਘ ਦੇਹਰਾ ਨੂੰ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸਕੱਤਰ ਸੋਢੀ ...
ਮੁਕੇਰੀਆਂ, ਐਮਾਂ ਮਾਂਗਟ, 23 ਨਵੰਬਰ (ਰਾਮਗੜ੍ਹੀਆ, ਗੁਰਾਇਆ)-ਗੰਨਾ ਮਿੱਲ ਮੁਕੇਰੀਆਂ ਨੇ ਅੱਜ 2020-21 ਦੇ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ | ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਨਵ-ਨਿਯੁਕਤ ਬੁਲਾਰੇ ਪ੍ਰਣਵ ਕ੍ਰਿਪਾਲ ਵਲੋਂ ਇੰਡੀਅਨ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨ ਅਲਵਾਰੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਆਪਣੀ ਯੂਥ ...
ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲੀ ਨਾਰੰਗਪੁਰ ਦੀ ਅਮਨਦੀਪ ਕੌਰ ਜਿਸ ਦੇ ਪਿਤਾ ਸਤਨਾਮ ਸਿੰਘ ਦੀ ਇੱਕ ਅੱਖ ਦੀ ਪੁਤਲੀ ਖ਼ਰਾਬ ਹੋ ਚੁੱਕੀ ਹੈ ਉਸ ਦੇ ਇਲਾਜ ਦੀ ਸਾਰੀ ਜ਼ਿੰਮੇਵਾਰੀ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਵੱਲੋਂ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮੀਟਿੰਗ ਕਾਂਗਰਸ ਭਵਨ 'ਚ ਨਰਿੰਦਰ ਸਿੰਘ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੌਕੇ 26 ਨਵੰਬਰ ਨੂੰ ਕੀਤੀ ਜਾਣ ਵਾਲੀ ਹੜਤਾਲ ਦੀ ਰੂਪ-ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਪਿੰਡ ਲੱਲੀਆਂ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਸਥਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਇਕ ਸੰਖੇਪ ਸਮਾਗਮ ਦੌਰਾਨ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਚੱਕ ਗੁਰੂ ਅਤੇ ਸੈਲਾ ਕਲਾ ਨੂੰ 4-4 ਟੈਬਲੇਟ ਵੰਡੇ ਸਿੱਖਿਆ | ...
ਘੋਗਰਾ, 23 ਨਵੰਬਰ (ਆਰ.ਐਸ.ਸਲਾਰੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਬਹਿਬੋਵਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਬਲਾਕ ਦਸੂਹਾ 2 ...
ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਗਿਲਜੀਆਂ ਵਿਖੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਢਡਿਆਲਾ ਸਹਿਕਾਰੀ ਸਭਾ ਚੁਣੇ ਹੋਏ ਅਹੁਦੇਦਾਰਾਂ ਪ੍ਰਧਾਨ ਜਗਤਾਰ ਸਿੰਘ, ਗੁਰਪਾਲ ਸਿੰਘ ਸੈਣੀ ਸੀਨੀਅਰ ਮੀਤ ਪ੍ਰਧਾਨ, ...
ਗੜ੍ਹਦੀਵਾਲਾ, 23 ਨਵੰਬਰ (ਚੱਗਰ)- ਅੱਜ ਆਮ ਆਦਮੀ ਪਾਰਟੀ ਦੇ ਆਗੂ ਤੇ ਸਮਾਜ ਸੇਵੀ ਜਸਵੀਰ ਸਿੰਘ ਰਾਜਾ ਵੱਲੋਂ ਮਾਨਵਤਾ ਦੀ ਭਲਾਈ ਲਈ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਸੰਬੰਧੀ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਫਾਰਮ ਭਰ ਕੇ ਦਿੱਤੇ ਗਏ | ਇਸ ਮੌਕੇ ਤੇ ਜਸਬੀਰ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਦਿਆਰਥੀਆਂ 'ਚ ਗਣਿਤ ਦੀ ਸਮਝ ਵਧਾਉਣ ਅਤੇ ਉਨ੍ਹਾਂ ਨੂੰ ਖੇਡ ਰਾਹੀਂ ਸਿਖਾਉਣ ਦੇ ਮਕਸਦ ਨਾਲ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ 'ਚ ਗਣਿਤ ਪਾਰਕ ਸਥਾਪਿਤ ਕੀਤੀ ਗਈ | ਜਿਸ ਦਾ ਉਦਘਾਟਨ ...
ਪੱਸੀ ਕੰਢੀ, 23 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਦਸੂਹਾ ਦੇ ਕੰਢੀ ਇਲਾਕੇ ਦੇ ਪਿੰਡ ਸੰਘਵਾਲ ਸੰਸਾਰਪੁਰ ਅੱਡੇ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਪੰਡਿਤ ਰਾਜੇਸ਼ ਕੁਮਾਰ ਬਿੱਟੂ ਦੀ ਅਗਵਾਈ 'ਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਆਗੂ ...
ਨੰਗਲ ਬਿਹਾਲਾਂ, 23 ਨਵੰਬਰ (ਵਿਨੋਦ ਮਹਾਜਨ)-ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ ਸਬੰਧੀ ਮੁਕੇਰੀਆਂ ਤੋਂ ਭਾਰੀ ਗਿਣਤੀ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਰਕਰ ਹੁਸ਼ਿਆਰਪੁਰ ਲਈ ਰਵਾਨਾ ਹੋਏ ...
ਟਾਂਡਾ ਉੜਮੁੜ, 23 ਨਵੰਬਰ (ਗੁਰਾਇਆ, ਭਗਵਾਨ ਸਿੰਘ ਸੈਣੀ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਲੋਕ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਦੋਆਬਾ ਕਿਸਾਨ ਕਮੇਟੀ ਤੇ ਲੋਕ ਇਨਕਲਾਬ ਮੰਚ ਟਾਂਡਾ ਵਲੋਂ ਇਲਾਕੇ ਦੇ ਕਿਸਾਨਾਂ ਤੇ ਸਮਾਜ ਸੇਵੀ ਜਥੇਬੰਦੀਆਂ ਤੇ ਸਮਾਜ ਸੇਵੀ ...
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ | ਬਹੁਗਿਣਤੀ ਵਿਚ ਕਿਸਾਨਾਂ ਵਲੋਂ ਪਾਣੀ ਲਗਾ ਕੇ ਜ਼ਮੀਨ 'ਚ ਬੀਜੀ ਅਗੇਤੀ ਕਣਕ ਖੇਤਾਂ ਵਿਚ ਜੰਮ ਵੀ ਗਈ ਹੈ | ਪਰ ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਵੀ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਸ਼ਹਿਰ ਦੀ ਤਰਜ਼ 'ਤੇ ਪਿੰਡਾਂ 'ਚ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ | ਉਹ ਪਿੰਡ ਅੱਜੋਵਾਲ ਦੀ ਪੰਚਾਇਤ ਨੂੰ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਾਪਦੇ ਹੋਏ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਹਿਲਾਂ ਵੀ ਕਾਫੀ ਗਰਾਂਟਾਂ ਦਿੱਤੀ ਜਾ ਚੁੱਕੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਪਿੰਡ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ | ਇਸ ਮੌਕੇ ਸਰਪੰਚ ਸਤਿੰਦਰ ਸਿੰਘ, ਰਾਜਨ ਸ਼ਰਮਾ, ਮੋਹਿੰਦਰ ਕਾਕਾ, ਗਿਆਨ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਬਿੰਦੂ ਸ਼ਰਮਾ, ਜਸਬੀਰ ਸਿੰਘ, ਗੁਰਦਿਆਲ ਸਿੰਘ, ਯਸ਼ਪਾਲ ਠਾਕੁਰ, ਰਾਮ ਲੁਭਾਇਆ, ਸ਼ਿਵ ਕੁਮਾਰ, ਪੰਕਜ ਸ਼ਰਮਾ, ਪਰਵਿੰਦਰ ਸਿੰਘ, ਤਰਲੋਕ ਸਿੰਘ, ਕੁਲਦੀਪ ਆਦਿ ਹਾਜ਼ਰ ਸਨ |
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਕਲਰਕ ਬਾਰ ਐਸੋਸੀਏਸ਼ਨ ਮੁਕੇਰੀਆਂ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਸਰਵ ਸੰਮਤੀ ਨਾਲ ਅਸ਼ੋਕ ਕੁਮਾਰ ਨੂੰ ਪ੍ਰਧਾਨ ਤੇ ਹਰਵਿੰਦਰ ਸਿੰਘ ਛੀਨਾ ਨੂੰ ਉਪ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਵਿਨੋਦ ਕੁਮਾਰ ਦੀ ਸੈਕਟਰੀ ਵਜੋਂ ਚੋਣ ...
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਖ਼ਿਲਾਫ਼ ਖੇਤੀਬਾੜੀ ਕਾਨੰੂਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ 26 ਤੇ 27 ਨੂੰ ਦਿੱਲੀ ਧਰਨੇ 'ਤੇ ਜਾਣ ਲਈ ਸ਼ੋ੍ਰਮਣੀ ਅਕਾਲੀ ਦਲ (ਡੈਮੋਕਰੇਟਿਵ) ਪੂਰਨ ਸਮਰਥਨ ਕਰਦਾ ਹੈ ਤੇ ਇਸ 'ਚ ਵੱਧ ਚੜ੍ਹ ਕੇ ਹਰ ਪੱਖ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX