ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ 54ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾਇਆ ਗਿਆ | ...
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸਰਪੰਚ, ਗ੍ਰਾਮ ਪੰਚਾਇਤ, ਸਮੂਹ ਨਗਰ ਦੇ ਸਹਿਯੋਗ ਨਾਲ ...
ਹੰਬੜਾਂ, 25 ਨਵੰਬਰ (ਜਗਦੀਸ਼ ਸਿੰਘ ਗਿੱਲ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਦਾਖਾ 'ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਕਾਇਆ ਕਲਪ ਹੋਈ ਹੈ ਅਤੇ ਰਹਿੰਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਇਹ ਪ੍ਰਗਟਾਵਾ ਹਲਕਾ ...
ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਬਾਬਾ ਨਾਮਦੇਵ ਭਵਨ ਜਗਰਾਉਂ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਸਮਾਗਮ ਵਿਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਜਗਰਾਉਂ, 25 ਨਵੰਬਰ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਦਾ ਪੁਲਿਸ ਮਹਿਕਮਾ ਭਾਵੇਂ ਹਰ ਸਾਲ 21 ਅਕਤੂਬਰ ਨੂੰ ਰਾਜ ਦੇ ਕਾਲੇ ਦੌਰ ਦੌਰਾਨ ਫੌਤ ਹੋ ਗਏ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੇ ਦੁੱਖ-ਸੁਖ ਵਿਚ ਨਾਲ ਖੜ੍ਹਨ ਦਾ ਦਾਅਵਾ ਕਰਦਾ ਹੈ, ਪਰ ਜੇਕਰ ਜ਼ਮੀਨੀ ...
ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਟਰੱਸਟ ਪ੍ਰਧਾਨ ਬੀ.ਐੱਸ ਸਿੱਧੂ ਅਤੇ ਸਮੂਹ ਟਰੱਸਟ ਮੈਂਬਰ ਸਹਿਬਾਨਾਂ ਦੇ ਸਹਿਯੋਗ ਸਦਕਾ ...
ਰਾਏਕੋਟ, 25 ਨਵੰਬਰ (ਸੁਸ਼ੀਲ)- ਕਰੀਬੀ ਪਿੰਡ ਤਾਜਪੁਰ ਵਿਖੇ ਸੰਤ ਬਾਬਾ ਪ੍ਰੇਮ ਦਾਸ ਜੀ ਦੀ 63ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਪਿੰਡ ਦੇ ਹਾਈ ਸਕੂਲ ਵਿਚ ਸਥਿਤ ਸੰਤ ਬਾਬਾ ਪ੍ਰੇਮ ਦਾਸ ਜੀ ਦੇ ਅਸਥਾਨ 'ਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ...
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ 26-27 ਨਵੰਬਰ ਨੂੰ ...
ਨੱਥੂਵਾਲਾ ਗਰਬੀ, 25 ਨਵੰਬਰ (ਸਾਧੂ ਰਾਮ ਲੰਗੇਆਣਾ)- ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਭੁੱਲਰ ਲੰਗੇਆਣਾ ਦੇ ਸਹੁਰਾ ਦਰਬਾਰਾ ਸਿੰਘ ਗਰੇਵਾਲ (ਫ਼ੌਜੀ) ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਦਰਬਾਰਾ ਸਿੰਘ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ...
ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸੇਵਾਮੁਕਤ ਪੰਚਾਇਤ ਸੈਕਟਰੀ ਹੁਸ਼ਿਆਰ ਸਿੰਘ ਵਾਸੀ ਅਕਾਲਗੜ੍ਹ ਖੁਰਦ ਆਪਣਾ ਸਵਾਸਾਂ ਰੂਪੀ ਪੂੰਜੀ ਭੋਗ ਕੇ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦੀ ਮੌਤ 'ਤੇ ਹਲਕਾ ਰਾਏਕੋਟ ...
ਜਗਰਾਉਂ, 25 ਨਵੰਬਰ (ਗੁਰਦੀਪ ਸਿੰਘ ਮਲਕ)- ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬਸ ਕਾਮਿਆਂ ਵਲੋਂ ਅੱਜ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਰੋਡਵੇਜ਼ ਐਕਸ਼ਨ ਕਮੇਟੀ ਵਲੋਂ 26 ਨਵੰਬਰ ਨੂੰ ਇਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਵੀ ਐਲਾਨ ...
ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲਾਗਲੇ ਪਿੰਡ ਤਲਵਾੜਾ ਵਿਖੇ ਯੂਥ ਵੈੱਲਫੇਅਰ ਐਾਡ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 3 ਫਰਵਰੀ ਤੋਂ 14 ਫਰਵਰੀ ...
ਰਾਏਕੋਟ, 25 ਨਵੰਬਰ (ਸੁਸ਼ੀਲ)- ਪੰਜਾਬ ਸਰਕਾਰ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਨਿਵੇਸ਼ਕਾਂ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਵਧੀਆ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਸੂਬੇ ਨੂੰ ਖੇਤੀਬਾੜੀ ਦੇ ਨਾਲ-ਨਾਲ ਉਦਯੋਗਿਕ ਪੱਖ ਤੋਂ ਵੀ ਮਜ਼ਬੂਤ ਕੀਤਾ ਜਾ ਸਕੇ | ...
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂਨੀਵਰਸਲ ਇੰਸਟੀਚਿਊਟ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਅਤੇ ਰਾਏਕੋਟ ਵਿਖੇ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇਸ ਮੌਕੇ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ 'ਨੈਨੀ ਚਾਈਲਡ ਕੇਅਰ 2020' ਦੀ ਮੰਗ ਕੈਨੇਡਾ ਸਰਕਾਰ ਵਲੋਂ ਪੂਰੀ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜਨਵਰੀ 2021 ਤੋਂ ਮੁੜ ਨੈਨੀ ਵਰਕ ਪਰਮਿਟ ਦੇ ਵੀਜ਼ੇ ਖੁੱਲ੍ਹਣਗੇ, 2020 ਦੇ ਆਖਰੀ ਮਹੀਨੇ ਦਸੰਬਰ ਵਿਚ ਤੁਸੀ ਆਪਣੇ ਦਸਤਾਵੇਜ਼ ਪੂਰੇ ਕਰਕੇ 2021 ਦੇ ਸ਼ੁਰੂ ਵਿਚ ਆਪਣੀ ਨੈਨੀ ਫਾਈਲ ਲਗਾ ਸਕਦੇ ਹੋ | ਤੁਸੀਂ ਆਪਣਾ ਬਿਨ੍ਹਾਂ ਸਮਾਂ ਬਰਬਾਦ ਕੀਤੇ ਜਲਦ ਤੋਂ ਜਲਦ ਨੈਨੀ ਵਰਕ ਪਰਮਿਟ ਪ੍ਰਾਪਤ ਕਰਕੇ ਕੈਨੇਡਾ 'ਚ ਆਪਣਾ ਸੁਨਹਿਰੀ ਭਵਿੱਖ ਬਣਾ ਸਕਦੇ ਹੋ | ਉਨ੍ਹਾਂ ਦੱਸਿਆ ਕਿ ਨੈਨੀ ਕੋਰਸ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ 28 ਨਵੰਬਰ 2020 ਤੱਕ 20 ਫ਼ੀਸਦੀ ਫ਼ੀਸ ਵਿੱਚ ਛੋਟ ਦਿੱਤੀ ਜਾ ਰਹੀ ਹੈ | ਕੈਨੇਡਾ ਵਿਚ ਨੈਨੀ ਦੀ ਵੱਧਦੀ ਹੋਈ ਮੰਗ ਨੂੰ ਦੇਖਦੇ ਹੋਏ ਅਮਰਦੀਪ ਕੌਰ ਦਿਉਲ ਨੇ ਆਖਿਆ ਕਿ ਬਿਨ੍ਹਾਂ ਸਪਾਂਸਰਸ਼ਿੱਪ ਵਾਲੇ ਵਿਦਿਆਰਥੀ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਯੂਨੀਵਰਸਲ ਇੰਸਟੀਚਿਊਟ ਵਲੋਂ ਮੌਕੇ 'ਤੇ ਹੀ ਜੌਬ ਲੈਟਰ ਪ੍ਰਾਪਤ ਕਰ ਸਕਦੇ ਹੋ ਤੇ 2021 ਦੇ ਸ਼ੁਰੂ ਵਿਚ ਆਪਣੀ ਫਾਈਲ ਲਗਾ ਕੇ ਅਤੇ ਨੈਨੀ ਵਰਕ ਪਰਮਿਟ ਪ੍ਰਾਪਤ ਕਰਕੇ ਕੈਨੇਡਾ ਵਿਚ ਪਰਿਵਾਰ ਸਮੇਤ ਵੈੱਲ ਸੈਟਲਡ ਹੋ ਸਕਦੇ ਹਨ | ਨਰਸਿੰਗ ਤੇ ਗਰੈਜੂਏਸ਼ਨ ਵਾਲੇ ਵਿਦਿਆਰਥੀਆਂ ਲਈ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ ਹੈ, ਬਾਰ੍ਹਵੀਂ ਪਾਸ ਵਿਦਿਆਰਥੀ ਪੀ.ਟੀ.ਟੀ, ਐੱਨ.ਟੀ.ਟੀ., ਈ.ਸੀ.ਡੀ. ਡਿਪਲੋਮਾ ਕਰਕੇ ਕੈਨੇਡਾ ਜਾਣ ਦਾ ਸੁਪਨਾ ਪੂਰਾ ਸਕਦੇ ਹਨ, ਨਵੇਂ ਨਿਯਮਾਂ ਅਨੁਸਾਰ ਤੁਸੀਂ ਇੰਡੀਆ ਤੋਂ ਹੀ ਪੀ.ਆਰ. ਅਪਲਾਈ ਕਰ ਸਕਦੇ ਹੋ | ਨੈਨੀ ਫਾਈਲ ਲਗਵਾਉਣ ਤੋਂ ਪਹਿਲਾ ਈ.ਸੀ.ਏ. ਕਰਵਾਉਣੀ ਜ਼ਰੂਰੀ ਹੈ ਜੋ ਸਹੂਲਤ ਵੀ ਤੁਸੀਂ ਯੂਨੀਵਰਸਲ ਇੰਸਟਚਿਊਟ ਵਲੋਂ ਪ੍ਰਾਪਤ ਕਰ ਸਕਦੇ ਹੋ |
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਦਾ ਘੋਲ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਖਾਸਕਰ ਪੰਜਾਬੀਆਂ ਦਾ ਸਾਂਝਾ ਘੋਲ ਹੈ, ਭਵਿੱਖ ਦੀ ਅਨਿਸਚਿਤਾ ਨੂੰ ਲੈ ਕੇ ਅੰਦੋਲਨਕਾਰੀ ...
ਰਾਏਕੋਟ, 25 ਨਵੰਬਰ (ਸੁਸ਼ੀਲ)- 'ਦ ਮਾਸਟਰ ਮਾਈਾਡ ਜ਼ਿੰਦਾ ਸੁੱਖਾ' ਫਿਲਮ ਦੇ ਡਾਇਲਾਗ ਲੇਖਕ, ਅਦਾਕਾਰ, ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਦੇ ਜਨਰਲ ਸਕੱਤਰ ਤੇ ਅਜੀਤ ਦੇ ਹਠੂਰ ਤੋਂ ਪੱਤਰਕਾਰ ਜਸਵਿੰਦਰ ਸਿੰਘ ਛਿੰਦਾ ਦਾ 27 ਨਵੰਬਰ ਨੂੰ ਪਿੰਡ ਛਾਪਾ ਵਿਖੇ ਵਿਸ਼ੇਸ਼ ...
ਗੁਰੂਸਰ ਸੁਧਾਰ, 25 ਨਵੰਬਰ (ਜਸਵਿੰਦਰ ਸਿੰਘ ਗਰੇਵਾਲ)- ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ 'ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਮਿਤੀ 28 ਤੋਂ 30 ਨਵੰਬਰ ਤੱਕ ਤਿੰਨ ਦਿਨਾਂ ਧਾਰਮਿਕ ਸਮਾਗਮ ...
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਕੇਂਦਰ ਦੇ ਨਾਲ ਰਾਜ ਸਰਕਾਰਾਂ ਦੇ ਕਰਮਚਾਰੀ ਸੰਗਠਨਾਂ ਵਲੋਂ 26 ਨਵੰਬਰ ਹੜਤਾਲ ਵਿਚ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਪਾਵਰਕਾਮ ਸ਼ਮੂਲੀਅਤ ਕਰੇਗੀ, ਇਹ ਪ੍ਰਗਟਾਵਾ ...
ਜਸਵਿੰਦਰ ਸਿੰਘ ਗਰੇਵਾਲ 97790-00812 ਗੁਰੂਸਰ ਸੁਧਾਰ-ਲੁਧਿਆਣਾ ਬਠਿੰਡਾ ਰਾਜ ਮਾਰਗ 'ਤੇ ਮੁੱਲਾਂਪੁਰ ਤੋਂ ਗੁਰੂਸਰ ਸੁਧਾਰ ਵਿਚਕਾਰ ਮੁੱਖ-ਮਾਰਗ ਤੋਂ ਇਕ ਫਰਲਾਂਗ ਦੀ ਦੂਰੀ 'ਤੇ ਛਿਪਦੇ ਵਾਲੇ ਪਾਸੇ ਵੱਸਦੇ ਇਤਿਹਾਸਕ ਪਿੰਡ ਬੋਪਾਰਾਏ ਕਲਾਂ ਦੀ ਮੋਹੜੀ ਕਰੀਬ ਤਿੰਨ ਸੋ ...
ਸਮਰਾਲਾ, 25 ਨਵੰਬਰ (ਗੋਪਾਲ ਸੋਫਤ)- ਅਕਾਲੀ ਦਲ ਨਾਲ ਰਾਜਸੀ ਤੋੜ ਵਿਛੋੜਾ ਹੋ ਜਾਣ ਉਪਰੰਤ ਪਹਿਲੀ ਵਾਰ ਭਾਜਪਾ ਸੰਭਾਵਿਤ ਤੌਰ 'ਤੇ ਅਗਲੇ ਮਹੀਨੇ ਹੋਣ ਵਾਲੀਆਂ ਕੌਾਸਲਾਂ, ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਸਾਰੇ ਵਾਰਡਾਂ ਵਿਚ ਆਪਣੇ ਚੋਣ ਨਿਸ਼ਾਨ ਤੇ ਉਮੀਦਵਾਰ ਖੜ੍ਹੇ ...
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ 4 ਕਾਲਜਾਂ ਤੇ 3 ਸਕੂਲਾਂ ਨੂੰ ਚਲਾਉਣ ਵਾਲੀ ਅਰਬਾਂ ਰੁਪਏ ਦੀ ਜਾਇਦਾਦ ਦੀ ਮਾਲਕ ਸੰਸਥਾ ਦੀ ਚੋਣ ਕੋਰੋਨਾ ਦੇ ਬਾਵਜੂਦ ਕਰਵਾਉਣ ਦੇ ਫ਼ੈਸਲੇ ਨੂੰ ਪ੍ਰੋਗਰੈਸਿਵ ਪੈਨਲ ਆਫ਼ ਐਜੂਕੇਸ਼ਨ ਦੇ ਸਾਰੇ 14 ਉਮੀਦਵਾਰਾਂ ਨੇ ...
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਇਲਾਕਾ ਵਾਸੀਆਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਦੋ ਵੱਡੀਆਂ ਰੇਲ ਗੱਡੀਆਂ ਦੇ ਰੂਟ ਵਿਚ ਬਦਲਾਅ ਦੇ ਹੁਕਮ ਰੋਕ ਦਿੱਤੇ ਗਏ ਹਨ¢ ਹੁਣ ਇਹ ਵਾਇਆ ਖੰਨਾ ਹੀ ਜਾਂਦੀਆਂ ਰਹਿਣਗੀਆਂ ਅਤੇ ਇੰਨਾ ਦਾ ਠਹਿਰਾ ਵੀ ਖੰਨਾ ਵਿਚ ਹੀ ਹੋਵੇਗਾ ...
ਪਾਇਲ, 25 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਦੋਰਾਹਾ ਨਹਿਰ ਵਿਚੋਂ ਨਿਕਲੀ ਪਟਿਆਲਾ ਫੀਡਰ ਨਹਿਰ ਤੇ ਜਰਗੜੀ ਨਜ਼ਦੀਕ ਲਸਾੜਾ ਡਰੇਨ ਦੇ ਉੱਪਰ ਲੱਗੀ ਨਹਿਰੀ ਲਾਈਨਿੰਗ ਦੀ ਕੰਧ ਉੱਖੜ-ਉੱਖੜ ਕੇ ਹੇਠਾਂ ਡਿਗੇ ਨੂੰ 6 ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪ੍ਰੰਤੂ ...
ਰਾਏਕੋਟ, 23 ਨਵੰਬਰ (ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ 26-27 ਨਵੰਬਰ ਨੂੰ 'ਦਿੱਲੀ ਚੱਲੋ' ਸੱਦੇ ...
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪ੍ਰਧਾਨ ਨਿਰਮਲ ਸਿੰਘ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਾਡ ਐਸੋਸੀਏਸ਼ਨ ਪੰਜਾਬ ਪ੍ਰਧਾਨ ਜਗਜੀਤ ਸਿੰਘ ਧੂਰੀ, ਹਰਮੀਤ ਸਿੰਘ, ਕੋਰ ਕਮੇਟੀ ਮੈਂਬਰ ਬਲਦੇਵ ...
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਐਲਾਨ ਕੀਤਾ ਗਿਆ ਹੈ | ਜਿਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਅਤੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਰੱਤੋਵਾਲ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪ੍ਰਬੰਧਕੀ ਕਮੇਟੀ ...
ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਕੋਰੋਨਾ ਮਹਾਂਮਾਰੀ ਮੌਕੇ ਆਰਥਿਕ ਤੌਰ 'ਤੇ ਟੱੁਟੇ ਰੇਹੜੀ ਫੜ੍ਹੀ ਵਾਲਿਆਂ ਦੀ ਮਾਲੀ ਮਦਦ ਲਈ ਕੇਂਦਰ ਸਰਕਾਰ ਨੇ ਆਤਮ ਨਿਰਭਰ ਨਿਧੀ ਯੋਜਨਾ ਦਾ ਗਠਨ ਕੀਤਾ | ਇਸ ਯੋਜਨਾ ਤਹਿਤ ਹਰ ਸਟਰੀਟ ਵੈਂਡਰ ਨੂੰ 10 ਹਜ਼ਾਰ ਰੁਪਏ ਦਾ ...
ਜਗਰਾਉਂ, 25 ਨਵੰਬਰ (ਜੋਗਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨਾ ਜਾਰੀ ਰੱਖਿਆ | ਇਸ ਸਮੇਂ ਆਪਣੇ ਸੰਬੋਧਨ 'ਚ ਮਜ਼ਦੂਰ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ...
ਚੌਾਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਨਵੇ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮਿਤੀ 26-27 ਨਵੰਬਰ ਨੂੰ ਦਿੱਲੀ ਵਿਚ ਕੀਤੇ ਜਾ ਰਹੇ ਵੱਡੇ ਰੋਸ ਪ੍ਰਦਰਸ਼ਨ ਵਿਚ ਜਾਣ ਵਾਲੇ ...
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਪਿੰਡ ਲੱਖਾ, ਮੱਲ੍ਹਾ ਤੇ ਰਸੂਲਪੁਰ ਵਿਖੇ ਕਿਸਾਨਾਂ ਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟੰਗਾਂ ਵਿਚ ਮਜ਼ਦੂਰ ਆਗੂ ਅਵਤਾਰ ਸਿੰਘ ...
ਜਗਰਾਉਂ, 25 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਕੈਂਪ ਜਗਰਾਉਂ ਵਿਖੇ ਸੁਤੰਤਰਤਾ ਸੰਗਰਾਮੀ ਸਵਰਗੀ ਦਿਆ ਚੰਦ ਜੈਨ ਦੀ ਯਾਦ 'ਚ ਲਗਾਇਆ ਗਿਆ | ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਪ੍ਰੀਤੀ ਦੀ ਟੀਮ ਨੇ ਚਿੱਟੇ ਮੋਤੀਏ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX