ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  1 day ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  1 day ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  1 day ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  1 day ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  1 day ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 day ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  1 day ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਰਾਸ਼ਟਰੀ-ਅੰਤਰਰਾਸ਼ਟਰੀ

ਟਰੰਪ ਨੇ ਗੋਰਿਆਂ 'ਚ ਸਹਿਮ ਪੈਦਾ ਕਰ ਕੇ ਵੋਟਾਂ ਹਥਿਆਈਆਂ- ਓਬਾਮਾ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੌਰਾ)-ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਨਵੀਂ ਪੁਸਤਕ 'ਏ ਪ੍ਰੌਮਿਸਡ ਲੈਂਡ' ਦੇ ਪ੍ਰਚਾਰ ਲਈ ਇਕ ਰੇਡੀਓ 'ਤੇ ਪ੍ਰੋਗਰਾਮ ਦੌਰਾਨ ਟਰੰਪ ਬਾਰੇ ਪੁੱਛੇ ਸਵਾਲ 'ਤੇ ਕਿਹਾ ਕਿ ਉਸ ਨੇ ਗੋਰੇ ਭਾਈਚਾਰੇ 'ਚ ਦਹਿਤਸ਼ਤ ਪੈਦਾ ...

ਪੂਰੀ ਖ਼ਬਰ »

ਸਾਊਥਾਲ ਦੇ ਹੈਵਲਾਕ ਰੋਡ ਦਾ ਨਾਂਅ ਬਦਲ ਕੇ ਗੁਰੂ ਨਾਨਕ ਰੋਡ ਕਰਨ ਨੂੰ ਪ੍ਰਵਾਨਗੀ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੀ ਹੈਵਲਾਕ ਰੋਡ ਦਾ ਨਾਂਅ ਬਦਲ ਕੇ ਗੁਰੂ ਨਾਨਕ ਰੋਡ ਕਰਨ ਦੀ ਆਖਰੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਕੌਾਸਲ ਵਲੋਂ ਪ੍ਰਵਾਨਗੀ ਮਿਲ ਗਈ ਹੈ ਅਤੇ 2021 ਦੇ ਸ਼ੁਰੂ 'ਚ ਇਸ ਦਾ ਉਦਘਾਟਨ ਹੋਵੇਗਾ ਅਤੇ ਕਿੰਗ ਸਟਰੀਟ ...

ਪੂਰੀ ਖ਼ਬਰ »

ਅਮਰੀਕਾ ਦੀਆਂ 2 ਸਕੀਆਂ ਭੈਣਾਂ ਨੂੰ ਕੈਨੇਡਾ 'ਚ ਪੜ੍ਹਨ ਦੀ ਮਿਲੀ ਆਗਿਆ

ਐਬਟਸਫੋਰਡ, 26 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਧਿਕਾਰੀਆਂ ਨੇ ਅਮਰੀਕਾ ਦੇ ਅਲਾਸਕਾ ਸੂਬੇ ਦੇ ਪਿੰਡ ਹੈਦਰ ਨਿਵਾਸੀ 2 ਸਕੀਆਂ ਭੈਣਾਂ 10 ਸਾਲਾ ਹਿਲਮਾ ਕੋਰੇਪੇਲਾ ਤੇ 8 ਸਾਲਾ ਐਲੀ ਕੋਰੇਪੇਲਾ ਨੂੰ ਕੈਨੇਡਾ ਦੇ ਬਿ੍ਟਿਸ਼ ...

ਪੂਰੀ ਖ਼ਬਰ »

3 ਮਹੀਨੇ ਬਾਅਦ ਕੋਵਿਡ-19 ਮਰੀਜ਼ਾਂ ਦੇ ਫੇਫੜੇ ਠੀਕ ਹੋਏ - ਅਧਿਐਨ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਰੋਗੀਆਂ ਦੇ ਫੇਫੜਿਆਂ ਤੇ ਜ਼ਿਆਦਾ ਅਸਰ ਪਿਆ ਹੈ, ਪਰ ਫੇਫੜਿਆਂ ਦੇ ਟਿਸ਼ੂ ਜ਼ਿਆਦਾਤਰ ਮਾਮਲਿਆਂ 'ਚ ਠੀਕ ਵੀ ਹੋਏ ਹਨ¢ ਨੀਦਰਲੈਂਡ ਦੇ ਰੈੱਡਬਾਊਾਡ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਅਗਵਾਈ ਲਈ ਪੰਥਕ ਸੋਚ ਵਾਲੇ ਆਗੂ ਦੀ ਲੋੜ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਲਈ ਪੰਥਕ ਸੋਚ ਵਾਲੇ ਆਗੂ ਦੀ ਲੋੜ ਹੈ ¢ ਜੋ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੇ ਨਾਲ ਨਾਲ ਸਮੁੱਚੀ ਸਿੱਖ ਕੌਮ ਨੂੰ ਇਕੱਠਾ ਕਰਨ ਸਕਣ ਦੀ ਸਮਰੱਥਾ ਰੱਖਦਾ ਹੋਵੇ ¢ ਇਹ ਵਿਚਾਰ ਇੰਗਲੈਂਡ ਦੇ ਸਿੱਖ ਪ੍ਰਚਾਰਕ ਗਿਆਨੀ ਬਲਵਿੰਦਰ ਸਿੰਘ ਸੰਗਰੂਰ ਵਾਲਿਆਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪੰਥ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬੜੀ ਲੰਬੀ ਜਦੋ ਜਹਿਦ ਅਤੇ ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਲਈ ਪੰਥਕ ਸੋਚ ਵਾਲੇ ਆਗੂ ਦੀ ਚੋਣ ਕਰਨੀ ਚਾਹੀਦੀ ਹੈ ¢ ਉਨ੍ਹਾਂ ਇਹ ਵੀ ਕਿਹਾ ਕਿ ਕੁਝ ਵਿਰੋਧੀ ਸ਼ਕਤੀਆਂ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ ¢ ਇਹ ਸ਼ਕਤੀਆਂ ਕਈ ਤਰ੍ਹਾਂ ਦਾ ਪ੍ਰਪੇਗੰਡਾ ਕਰ ਕੇ ਪਛੜੀਆਂ ਸ੍ਰੇਣੀਆਂ ਅਤੇ ਦਲਿੱਤ ਭਾਈਚਾਰੇ ਨੂੰ ਸਿੱਖਾਂ ਤੋਂ ਦੂਰ ਲਿਜਾ ਰਹੀਆਂ ਹਨ ¢ ਇਹ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੀ ਰੀੜ੍ਹ ਦੀ ਹੱਡੀ ਹੈ ¢ ਉਨ੍ਹਾਂ ਸੰਤ ਬਲਬੀਰ ਸਿੰਘ ਘੁੰਨਸ ਦੀ ਹਮਾਇਤ ਵੀ ਕੀਤੀ |

ਖ਼ਬਰ ਸ਼ੇਅਰ ਕਰੋ

 

ਕੈਸ਼ ਪਟੇਲ ਬਾਈਡਨ ਟੀਮ ਦੀ ਪੈਂਟਾਗਨ 'ਚ ਸੱਤਾ ਤਬਦੀਲੀ ਦੀ ਅਗਵਾਈ ਕਰਨਗੇ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੋਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਫਾਦਾਰ ਅਤੇ ਬਾਈਡਨ ਖ਼ਿਲਾਫ਼ ਸਾਜਿਸ਼ਾਂ ਰਚਣ 'ਚ ਹਿੱਸੇਦਾਰ ਰਹੇ ਇਕ ਭਾਰਤੀ ਅਮਰੀਕੀ ਅਧਿਕਾਰੀ ਕੈਸ਼ ਪਟੇਲ ਨੂੰ ਜੋ ਪੈਂਟਾਗਨ ਦੇ ਰੱਖਿਆ ਸਕੱਤਰ ਕਿ੍ਸ ਮਿਲਰ ਦੇ ਚੀਫ ਆਫ ਸਟਾਫ਼ ਹਨ, ...

ਪੂਰੀ ਖ਼ਬਰ »

ਸਕਾਟਲੈਂਡ ਮੁਫ਼ਤ ਮਾਹਵਾਰੀ ਉਤਪਾਦ ਵੰਡਣ ਵਾਲਾ ਪਹਿਲਾ ਦੇਸ਼ ਬਣਿਆ

ਗਲਾਸਗੋ, 26 ਨਵਬੰਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਔਰਤਾਂ ਨੂੰ ਮੁਫ਼ਤ ਮਾਹਵਾਰੀ ਉਤਪਾਦ ਵੰਡਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ ¢ ਮੰਗਲ਼ਵਾਰ ਨੂੰ ਸਕਾਟਲੈਂਡ ਦੀ ਸੰਸਦ ਨੇ ਸਰਬ ਸੰਮਤੀ ਇਹ ਬਿੱਲ ਪਾਸ ਕਰ ਦਿੱਤਾ ਅਤੇ ਆਉਂਦੇ ਦੋ ਸਾਲਾਂ 'ਚ ਇਹ ਕਾਨੂੰਨ ...

ਪੂਰੀ ਖ਼ਬਰ »

ਮਲਾਲਾ ਵਲੋਂ ਬਰਤਾਨੀਆ ਸਰਕਾਰ ਨੂੰ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕਟੌਤੀ ਨਾ ਕਰਨ ਦੀ ਅਪੀਲ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਾਈ ਨੇ ਬਰਤਾਨੀਆ ਸਰਕਾਰ ਨੂੰ ਦੇਸ਼ ਦੇ ਬਜਟ 'ਚ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕਟੌਤੀ ਨਾ ਕਰਨ ਦੀ ਅਪੀਲ ਕੀਤੀ ਹੈ ¢ ਖ਼ਜ਼ਾਨਾ ਮੰਤਰੀ ਰਿਸ਼ੀ ਸੁਨਾਕ ਤੋਂ ਇਹ ਐਲਾਨ ਕੀਤੇ ...

ਪੂਰੀ ਖ਼ਬਰ »

ਦੁਨੀਆ ਦੇ ਸਭ ਤੋਂ ਮਹਿੰਗੇ ਹੈਂਡਬੈਗ ਨੂੰ ਜਲਦ ਇਟਲੀ ਦਾ ਬ੍ਰਾਂਡ ਕਰ ਰਿਹੈ ਲਾਂਚ

ਮਿਲਾਨ (ਇਟਲੀ), 26 ਨਵੰਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਫ਼ੈਸ਼ਨ ਦੀ ਦੁਨੀਆ ਦਾ ਬੇਤਾਜ ਬਾਦਸ਼ਾਹ ਹੈ, ਜਿਸ ਲਈ ਲੋਕ ਇਟਲੀ ਬ੍ਰਾਂਡ ਦੇ ਦੀਵਾਨੇ ਹਨ ਤੇ ਬ੍ਰਾਂਡਾਂ ਦੇ ਇਨ੍ਹਾਂ ਦੀਵਾਨਿਆਂ ਲਈ ਇਟਲੀ ਇਕ ਹੋਰ ਤਹਿਲਕਾ ਕਰਨ ਜਾ ਰਿਹਾ ਹੈ | ਬਲੋਨੀਆ ਨਾਲ ਸਬੰਧਿਤ ...

ਪੂਰੀ ਖ਼ਬਰ »

ਅਮਰੀਕੀ ਕਾਂਗਰਸੀਆਂ ਵਲੋਂ ਅਹਿਮਦ ਪਟੇਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਾਨ ਫਰਾਂਸਿਸਕੋ, 26 ਨਵੰਬਰ (ਐੱਸ.ਅਸ਼ੋਕ ਭੌਰਾ)- ਸੋਨੀਆ ਗਾਂਧੀ ਦੇ ਨਜ਼ਦੀਕੀ ਸਿਆਸੀ ਸਲਾਹਕਾਰ, ਰਾਜ ਸਭਾ ਮੈਂਬਰ ਅਤੇ ਬਜ਼ੁਰਗ ਕਾਂਗਰਸੀ ਆਗੂ ਅਹਿਮਦ ਪਟੇਲ ਦੀ 71 ਸਾਲ ਦੀ ਉਮਰ 'ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਉਨ੍ਹਾਂ ਦੀ ਮੌਤ 'ਤੇ ਅਮਰੀਕੀ ਕਾਂਗਰਸੀਆਂ ਨੇ ...

ਪੂਰੀ ਖ਼ਬਰ »

ਬਾਲੀਵੁੱਡ ਨੇ 26/11 ਹਮਲੇ ਦੇ ਪੀੜਤਾਂ ਤੇ ਸ਼ਹੀਦਾਂ ਨੂੰ ਕੀਤਾ ਯਾਦ

ਮੁੰਬਈ, 26 ਨਵੰਬਰ (ਏਜੰਸੀ)-12 ਸਾਲ ਪਹਿਲੇ 26 ਨਵੰਬਰ ਦੇ ਦਿਨ ਮੁੰਬਈ 'ਚ ਦਿਲ ਦਹਿਲਾ ਦੇਣ ਵਾਲਾ ਅੱਤਵਾਦੀ ਹਮਲਾ ਹੋਇਆ ਸੀ | ਇਸ ਹਮਲੇ ਦੇ ਸ਼ਹੀਦਾਂ ਤੇ ਪੀੜਤਾਂ ਨੂੰ ਹਮਲੇ ਦੀ 12ਵੀਂ ਬਰਸੀ ਮੌਕੇ ਯਾਦ ਕਰਦਿਆਂ ਵੀਰਵਾਰ ਨੂੰ ਬਾਲੀਵੁੱਡ ਕਲਾਕਾਰਾਂ ਅਕਸ਼ੈ ਕੁਮਾਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX