ਤਾਜਾ ਖ਼ਬਰਾਂ


ਡਾ . ਭੀਮ . ਰਾਓ. ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜਲੰਧਰ 'ਚ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਭਾਜਪਾ ਆਗੂਆਂ ਦਾ ਹੋਇਆ ਕੜਾ ਵਿਰੋਧ
. . .  2 minutes ago
ਜਲੰਧਰ, ਚਿਰਾਗ ਸ਼ਰਮਾ, 14 ਅਪ੍ਰੈਲ - ਡਾ . ਭੀਮ . ਰਾਓ. ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜਲੰਧਰ 'ਚ ...
ਦੇਸ਼ ਦੇ ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ
. . .  9 minutes ago
ਨਵੀਂ ਦਿੱਲੀ ,14 ਅਪ੍ਰੈਲ - ਦੇਸ਼ ਦੇ ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ
ਜਲੰਧਰ ਵਿਖੇ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ
. . .  26 minutes ago
ਜਲੰਧਰ, 14 ਅਪ੍ਰੈਲ (ਚਿਰਾਗ, ਜਸਪਾਲ ਸਿੰਘ) - ਜਲੰਧਰ ਵਿਖੇ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੁਖਬੀਰ ਬਾਦਲ ਨੇ ਵੱਡੇ ਐਲਾਨ ਕੀਤੇ ਹਨ ,ਅਕਾਲੀ ਸਰਕਾਰ ਬਣਨ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਸੈਂਟਰਲ ਬੈਂਕ ਵਿਖੇ ਲੱਗੀ ਅੱਗ
. . .  57 minutes ago
ਅੰਮ੍ਰਿਤਸਰ, 14 ਅਪ੍ਰੈਲ (ਹਰਿਮੰਦਰ ਸਿੰਘ ) - ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਜ਼ਾਰ ਕਾਠੀਆ ਸਥਿਤ ਸੈਂਟਰਲ ਬੈਂਕ ਵਿਖੇ ਅਚਾਨਕ ਅੱਗ ਲੱਗ...
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 14 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕੋਰੋਨਾ ਪਾਜ਼ੀਟਿਵ ਪਾਏ...
 
ਸਾਧੂਆਂ ਨੇ ਗੰਗਾ 'ਚ ਕੀਤਾ ਸ਼ਾਹੀ ਇਸ਼ਨਾਨ
. . .  about 1 hour ago
ਹਰਿਦੁਆਰ, 14 ਅਪ੍ਰੈਲ - ਉੱਤਰਾਖੰਡ ਦੇ ਹਰਿਦੁਆਰ 'ਚ ਤੀਸਰੇ ਸ਼ਾਹੀ ਇਸ਼ਨਾਨ 'ਤੇ ਨਿਰੰਜਨੀ ਅਖਾੜੇ ਦੇ ਸਾਧੂਆਂ ਵਲੋਂ ਹਰ ਕੀ ਪੌੜੀ 'ਤੇ ਗੰਗਾ ਨਦੀ 'ਚ...
ਰੰਧਾਵਾ ਵਲੋਂ ਜੇਲ੍ਹਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲ‌ਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ
. . .  about 1 hour ago
ਪਠਾਨਕੋਟ, 14 ਅਪ੍ਰੈਲ (ਸੰਧੂ) - ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ੇ ਰੱਖਣ‌ ਦੀ ਮਹੱਤਤਾ ਨੂੰ ਦੇਖਦਿਆਂ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਕੈਦੀਆਂ ਦੀ ਸਹੂਲਤ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ...
ਡਾ. ਅੰਬੇਦਕਰ ਵਲੋਂ ਸਮਾਜ ਦੇ ਵੰਚਿਤ ਵਰਗਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਕੀਤਾ ਗਿਆ ਸੰਘਰਸ਼ ਹਮੇਸ਼ਾ ਮਿਸਾਲ ਬਣਿਆ ਰਹੇਗਾ
. . .  about 2 hours ago
ਨਵੀਂ ਦਿੱਲੀ, 14 ਅਪ੍ਰੈਲ - ਭਾਰਤ ਦੇ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੋ ਵਿਖੇ ਹੋਇਆ ਸੀ...
ਚਿੰਤਾ ਵਿਚ ਪਾਇਆ ਕੋਰੋਨਾ ਦੀ ਨਵੀਂ ਲਹਿਰ ਨੇ
. . .  about 3 hours ago
ਨਵੀਂ ਦਿੱਲੀ, 14 ਅਪ੍ਰੈਲ - ਭਾਰਤ ਵਿਚ ਕੋਰੋਨਾ ਆਪਣਾ ਕਹਿਰ ਢਾਹ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਰਿਕਾਰਡ 1,85,248 ਮਾਮਲੇ ਸਾਹਮਣੇ ਆਏ ਹਨ ਅਤੇ ਪਿਛਲੇ 24 ਘੰਟਿਆਂ ਵਿਚ ਇਕ ਹਜ਼ਾਰ 26 ਮੌਤਾਂ ਹੋਈਆਂ ਹਨ। ਭਾਰਤ ਵਿਚ ਐਕਟਿਵ ਕੇਸਾਂ...
ਅੱਜ ਦਾ ਵਿਚਾਰ
. . .  about 3 hours ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ 153 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ਾ ਤਸਕਰਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ...
ਲਾਹੌਰ ਗੁਰਦਵਾਰਾ ਡੇਰਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੁੰਦੇ ਸਿੱਖ ਯਾਤਰੂ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
ਚੰਡੀਗੜ੍ਹ ਵਿਚ ਹੁਣ ਕਰਫਿਊ ਰਾਤ 10 ਵਜੇ ਤੋਂ, ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ
. . .  1 day ago
ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ...
ਫਾਜ਼ਿਲਕਾ ਦੀਆਂ ਮੰਡੀਆਂ ਵਿਚ ਨਹੀਂ ਸ਼ੁਰੂ ਹੋਈ ਸਰਕਾਰੀ ਖ੍ਰੀਦ
. . .  1 day ago
ਫਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਇਸ ਵਾਰ 1 ਅਪ੍ਰੈਲ ਦੀ ਥਾਂ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ, ਪਰ ਫ਼ਾਜ਼ਿਲਕਾ ਜ਼ਿਲੇ ਵਿਚ ਕਿਸੇ ਵੀ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਨਾ ...
ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ...
ਟੀ.ਵੀ. ਸੀਰੀਅਲ ਦੇਖ ਕੇ ਦਾਦੀ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟੀ.ਵੀ. 'ਤੇ ਚੱਲਣ ਵਾਲੇ ਸੀਰੀਅਲ 'ਸੀ.ਆਈ.ਡੀ. ਅਤੇ ਕ੍ਰਾਈਮ ਪੈਟਰੋਲ' ਨੂੰ ਦੇਖ ਕੇ ਆਪਣੀ ਦਾਦੀ ਦਾ ਕਤਲ ਕਰਨ ਵਾਲੇ ਮਾਮਲੇ ਨੂੰ ਹੱਲ ਕਰਦਿਆਂ...
ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ
. . .  1 day ago
ਭੈਣੀ ਮੀਆਂ ਖਾਂ , 13 ਅਪ੍ਰੈਲ (ਜਸਬੀਰ ਸਿੰਘ ਬਾਜਵਾ) - ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੌਚਪੁਰ ਦੀਆਂ ਦੋ ਲੜਕੀਆਂ ਦਰਿਆ ਬਿਆਸ ਵਿਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ। ਪਿੰਡ ਵਾਸੀਆਂ ਨੇ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 302 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਅੱਜ 302 ਨਵੇਂ ਮਾਮਲੇ ਸਾਹਮਣੇ...
ਮੰਡੀ ਘੁਬਾਇਆ 'ਚ ਸਰਕਾਰ ਦੇ ਆਦੇਸ਼ਾਂ ਦੀ ਨਿਕਲ ਰਹੀ ਹੈ ਫੂਕ, ਨਹੀ ਹੋ ਰਹੀ ਖ਼ਰੀਦ
. . .  1 day ago
ਮੰਡੀ ਘੁਬਾਇਆ ,13 ਅਪ੍ਰੈਲ (ਅਮਨ ਬਵੇਜਾ ) - ਪੰਜਾਬ ਦੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ 10 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 46 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ , 13 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 110 'ਤੇ ਪੁੱਜ ਗਿਆ ਹੈ । ਅੱਜ ਇਕੋ ਦਿਨ 46 ਹੋਰ ਨਵੇਂ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
. . .  1 day ago
ਅੰਮ੍ਰਿਤਸਰ, 13 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ...
ਸਿੱਖਿਆ ਸਕੱਤਰ ਪੰਜਾਬ ਨੇ ਖ਼ੁਦ ਸੰਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ
. . .  1 day ago
ਅੰਮ੍ਰਿਤਸਰ 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਾਜ਼ਿਲਕਾ / ਅਬੋਹਰ

ਰੇਲਾਂ ਚੱਲਣ ਨਾਲ ਯੂ. ਪੀ. ਬਿਹਾਰ ਤੋਂ ਆਉਣ ਵਾਲੀ ਲੇਬਰ ਚਮਕਾਏਗੀ ਅਬੋਹਰ ਦਾ ਕਿੰਨੂ

ਫ਼ਾਜ਼ਿਲਕਾ 27 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਰੇਲ ਸੇਵਾ ਬਹਾਲ ਹੋਣ ਦੇ ਨਾਲ ਯੂ.ਪੀ.-ਬਿਹਾਰ ਤੋਂ ਆਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਰਾਹ ਖੁੱਲ ਗਿਆ ਹੈ | ਫ਼ਾਜ਼ਿਲਕਾ ਜ਼ਿਲੇ੍ਹ ਵਿਚ ਕਿੰਨੂ ਬਾਗ਼ਾਂ, ਵੈਕਸਿੰਗ ਪਲਾਟਾਂ, ਪੈਕ ਹਾਊਸਾਂ ਵਿਚ ਕੰਮ ਕਰਨ ਲਈ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਕੀਤਾ ਝੰਡਾ ਮਾਰਚ

ਅਬੋਹਰ,27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਵਲੋਂ ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਸਮੇਤ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ | ਇਸ 'ਤੇ ਸਫ਼ਾਈ ਸੇਵਕਾਂ ਵਲੋਂ ਅੱਜ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਨੇ ਦਿੱਲੀ ਗਏ ਕਿਸਾਨਾਂ ਲਈ ਕੀਤੀ ਅਰਦਾਸ

ਅਬੋਹਰ, 27 ਨਵੰਬਰ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਭਾਈ ਘਨੱਈਆ ਸੇਵਾ ਸੁਸਾਇਟੀ ਨੇ ਅੱਜ ਸੰਸਥਾ ਦੇ ਅਹੁਦੇਦਾਰਾਂ ਨੇ ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦੀ ਕੁਸ਼ਲਤਾ ਅਤੇ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਲਈ ਵਾਹਿਗੁਰੂ ਕੋਲ ਅਰਦਾਸ ਕੀਤੀ | ਸੰਸਥਾ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਪ੍ਰੋਜੈਕਟਾਂ ਤੇ ਭਲਾਈ ਸਕੀਮਾਂ ਦੀ ਸਮੀਖਿਆ ਬੈਠਕ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਨਾਲ ਸਬੰਧਿਤ ਵਿਭਾਗਾਂ ਨਾਲ ਇਕ ਸਮੀਖਿਆ ਬੈਠਕ ਕੀਤੀ | ਉਨ੍ਹਾਂ ਨੇ ਇਸ ਮੌਕੇ ਵਿਭਾਗਾਂ ਨੂੰ ਚਾਲੂ ਵਿਕਾਸ ਕੰਮ ਤੇਜ਼ੀ ਨਾਲ ...

ਪੂਰੀ ਖ਼ਬਰ »

ਕੋਵਿਡ ਦਾ ਪਸਾਰ ਰੋਕਣ ਲਈ ਮਾਸਕ ਹੀ ਸਭ ਤੋਂ ਵੱਡਾ ਹਥਿਆਰ-ਕੇ ਸ਼ਿਵਾ ਪ੍ਰਸ਼ਾਦ

ਫ਼ਾਜ਼ਿਲਕਾ, 27 ਨਵੰਬਰ(ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸ਼ਿਵਾ ਪ੍ਰਸ਼ਾਦ ਆਈ.ਏ.ਐੱਸ. ਨੇ ਜ਼ਿਲ੍ਹੇ ਵਿਚ ਕੋਵਿਡ ਰੋਕਥਾਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ...

ਪੂਰੀ ਖ਼ਬਰ »

ਗਰਭਵਤੀ ਮਾਂਵਾਂ ਤੇ ਬੱਚਿਆਂ ਦਾ ਕੀਤਾ ਟੀਕਾਕਰਨ

ਮੰਡੀ ਲਾਧੂਕਾ, 27 ਨਵੰਬਰ (ਰਾਕੇਸ਼ ਛਾਬੜਾ)-ਪੀ.ਐੱਚ.ਸੀ.ਜੰਡਵਾਲਾ ਭੀਮੇਸ਼ਾਹ ਦੀ ਐੱਸ.ਐਮ.ਓ. ਡਾ. ਬਬੀਤਾ ਦੀ ਅਗਵਾਈ ਹੇਠ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਕੋਰੋਨਾ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਡਾ. ਬਬੀਤਾ ਨੇ ਕਿਹਾ ਹੈ ਕਿ ਪੀ.ਐੱਚ.ਸੀ. ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਖੁੜੰਜ ਨੇ ਅਮਿੱਤ ਕੁਮਾਰ ਪਾਹਵਾ ਨਾਲ ਕੀਤਾ ਦੁੱਖ ਸਾਂਝਾ

ਮੰਡੀ ਰੋੜਾਂਵਾਲੀ, 27 ਨਵੰਬਰ (ਮਨਜੀਤ ਸਿੰਘ ਬਰਾੜ)-ਮੰਡੀ ਰੋੜਾਂਵਾਲੀ ਦੇ ਆੜ੍ਹਤੀ ਅਮਿੱਤ ਕੁਮਾਰ ਪਾਹਵਾ ਦੇ ਚਾਚਾ ਪਵਨ ਕੁਮਾਰ ਪਾਹਵਾ ਦੀ ਬੀਤੇ ਦਿਨੀਂ ਕੈਂਸਰ ਦੀ ਬਿਮਾਰੀ ਕਾਰਨ ਹੋਈ ਮੌਤ 'ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ...

ਪੂਰੀ ਖ਼ਬਰ »

ਖਾਦ ਪੁੱਜਣ ਨਾਲ ਕਿਸਾਨਾਂ ਨੂੰ ਮਿਲੀ ਰਾਹਤ

ਮੰਡੀ ਲਾਧੂਕਾ, 27 ਨਵੰਬਰ (ਰਾਕੇਸ਼ ਛਾਬੜਾ)-ਰੇਲ ਆਵਾਜਾਈ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਵਿਚ ਖਾਦ ਆਉਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਕਿਸਾਨ ਖ਼ੁਸ਼ ਹਨ | ਪਿਛਲੇ ਦਿਨੀਂ ਮਾਲ ਗੱਡੀਆਂ ਰਾਹੀ ਵੱਖ-ਵੱਖ ਰੈਕਾਂ ਰਾਹੀ ਫ਼ਾਜ਼ਿਲਕਾ ਜ਼ਿਲੇ੍ਹ ਵਿਚ 3800 ਮੀਟਿ੍ਕ ਟਨ ਖਾਦ ...

ਪੂਰੀ ਖ਼ਬਰ »

ਕਿਸਾਨ ਸਭਾ ਦੇ ਆਗੂ ਡਾ. ਸਰਬਜੀਤ ਸਿੰਘ ਘੁੰਮਣ ਦਿੱਲੀ ਵਿਖੇ ਹੋਏ ਜ਼ਖ਼ਮੀ

ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਸੰਧੂ)- ਬਲਾਕ ਅਰਨੀਵਾਲਾ ਤੋਂ ਕਿਸਾਨਾਂ ਦਾ ਕਾਫ਼ਲਾ ਲੈ ਕੇ ਦਿੱਲੀ ਵਿਖੇ ਗਏ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਡਾ. ਸਰਬਜੀਤ ਸਿੰਘ ਘੁੰਮਣ ਦਿੱਲੀ ਨੇੜੇ ਬਹਾਦਰਗੜ੍ਹ ਵਿਖੇ ਪੁਲਿਸ ਵਲੋਂ ਚਲਾਏ ਅੱਥਰੂ ਗੈਸ ਗੋਲੇ ...

ਪੂਰੀ ਖ਼ਬਰ »

ਸੀ. ਜੀ. ਐਮ. ਵਲੋਂ ਫ਼ਾਜ਼ਿਲਕਾ ਸਬ ਜੇਲ੍ਹ ਦਾ ਨਿਰੀਖਣ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਬ ਜੇਲ੍ਹ ਦਾ ਰਾਜਪਾਲ ਰਾਵਲ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਚਾਨਕ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਨਾਲ ਮੁਲਾਕਾਤ ਕਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਨਾਬਾਲਗ ਦੀ ਮੌਤ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਖੇਤ ਤੋਂ ਵਾਪਸ ਆ ਰਹੇ ਇਕ ਬੱਚੇ ਨੂੰ ਟਰੈਕਟਰ ਟਰਾਲੀ ਨੇ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ (14) ਪੁੱਤਰ ਮੋਹਨ ...

ਪੂਰੀ ਖ਼ਬਰ »

ਵੀਰਾਂਗਣਾ ਨੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਜਲਾਲਾਬਾਦ 27 ਨਵੰਬਰ (ਕਰਨ ਚੁਚਰਾ)- ਅੱਜ ਯੂਥ ਵੀਰਾਂਗਣਾ ਇਕਾਈ ਚੱਕ ਸਿੰਘਾਂਵਾਲਾ ਵਲੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੌਰ ਨੇ ਔਰਤਾਂ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਔਰਤਾਂ ਘਰੇਲੂ ਅਹਿੰਸਾ, ਦਹੇਜ ਪ੍ਰਥਾ, ...

ਪੂਰੀ ਖ਼ਬਰ »

ਭਾਗਸਰ ਸਕੂਲ 'ਚ ਜਾਗਰੂਕਤਾ ਸੈਮੀਨਾਰ ਲਗਾਇਆ

ਬੱਲੂਆਣਾ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਭਾਗਸਰ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਐੱਸ.ਸੀ. ਬੀ.ਈ.ਈ. ਸੁਨੀਲ ਟੰਡਨ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਸਥਾਪਨਾ ਦਿਹਾੜਾ ਮਨਾਇਆ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦਾ ਅੱਠਵਾਂ ਸਥਾਪਨਾ ਦਿਹਾੜਾ ਕੋਵਿਡ-19 ਦੀਆਂ ਹਿਦਾਇਤਾਂ ਦੀ ਪਾਲਨਾ ਕਰਦੇ ਹੋਏ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਦੇ ਨੇਤਾ ਅਰੁਣ ਵਧਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸ੍ਰੀ ਵਧਵਾ, ਉਨ੍ਹਾਂ ਦੇ ...

ਪੂਰੀ ਖ਼ਬਰ »

ਧੀ ਨੂੰ ਮਿਲਣ ਆ ਰਹੇ ਪਿਉ ਦੀ ਟਰਾਲੀ ਤੋਂ ਹੇਠਾਂ ਡਿੱਗਣ ਨਾਲ ਮੌਤ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਧੀ ਨੂੰ ਮਿਲਣ ਆ ਰਹੇ ਇਕ ਵਿਅਕਤੀ ਦੀ ਟਰੈਕਟਰ-ਟਰਾਲੀ ਤੋਂ ਡਿੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਗੁਰੂਹਰਸਹਾਏ ਦੇ ਪਿੰਡ ਤੱਲਿਆਂਵਾਲੀ ਵਾਸੀ ਮਿਲਖ ਰਾਜ (80) ਜੋ ਕਿ ਨੇੜਲੇ ਪਿੰਡ ਚਾਂਦਮਾਰੀ ...

ਪੂਰੀ ਖ਼ਬਰ »

ਈ. ਟੀ. ਟੀ. ਭਰਤੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ-ਡਾ. ਬੱਲ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਦੀ ਸੁਸਾਇਟੀ ਨੇ ਕੀਤੀ ਨਿਖੇਧੀ

ਅਬੋਹਰ, 27 ਨਵੰਬਰ (ਕੁਲਦੀਪ ਸਿੰਘ ਸੰਧੂ)-ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਜ਼ਬਰਦਸਤੀ ਰੋਕਣ ਦੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਤੇ ਜਥਾ ਢੱਡਰੀਆਂ ਵਾਲਾ ਦੇ ਮੈਂਬਰਾਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸਥਾਨਕ ਨਹਿਰੂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡਾਂ 'ਚ ਕਰਵਾਇਆ ਸਪੈਸ਼ਲ ਸਿਹਤ ਸਰਵੇ

ਫ਼ਾਜ਼ਿਲਕਾ, 27 ਨਵੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕੁੰਦਨ ਕੁਮਾਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਦੀ ਨਿਗਰਾਨੀ ਤਹਿਤ ਸਿਹਤ ਵਿਭਾਗ ਵਲੋਂ ਪਿੰਡ ਤੇਜਾ ਰੁਹੇਲਾ ਅਤੇ ਮੋਜਮ ਦਾ ਸਪੈਸ਼ਲ ਸਿਹਤ ਸਰਵੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਸੰਵਿਧਾਨ ਦਿਹਾੜਾ ਮਨਾਇਆ

ਅਬੋਹਰ,27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ))- ਇੱਥੋਂ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਸਮਿਤਾ ਸ਼ਰਮਾ ਦੀ ਯੋਗ ਅਗਵਾਈ ਵਿਚ ਸੰਵਿਧਾਨ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਲਈ ਪ੍ਰਤਿੱਗਿਆ ਵੀ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਸਮਿਤਾ ਸ਼ਰਮਾ ਨੇ ਕਿਹਾ ਕਿ ਦੇਸ਼ ਭਰ ਦੇ ਸੀ.ਬੀ.ਐੱਸ.ਈ. ਸਕੂਲਾਂ ਵਿਚ ਸੰਵਿਧਾਨ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਸਮੇਤ ਵੱਖ ਵੱਖ ਆਰਟੀਕਲਾਂ ਬਾਰੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਜਿੱਥੇ ਅਧਿਕਾਰ ਮਿਲੇ ਹੋਏ ਹਨ ਉੱਥੇ ਕਰਤੱਵ ਵੀ ਸੰਵਿਧਾਨ ਵਲੋਂ ਸਾਨੂੰ ਦਿੱਤੇ ਗਏ ਹਨ | ਹਰੇਕ ਵਿਅਕਤੀ ਨੂੰ ਆਪਣੇ ਕਰਤੱਵਾਂ ਦੀ ਯਕੀਨੀ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਉਨ੍ਹਾਂ ਦੇ ਅਧਿਕਾਰ ਆਪਣੇ ਆਪ ਪ੍ਰਾਪਤ ਹੋ ਸਕਣ | ਇਸ ਮੌਕੇ ਨਵੀਨ ਸ਼ਰਮਾ ਨੇ ਸੰਵਿਧਾਨ ਦੇ ਸਥਾਪਨਾ ਦਿਹਾੜੇ ਨੂੰ ਮਨਾਉਣ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਬਾਬਾ ਭੀਮ ਰਾਓ ਅੰਬੇਦਕਰ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਸੁਨੀਤਾ ਸਹਿਗਲ, ਸ੍ਰੀਮਤੀ ਅੰਜਨਾ ਸੇਤੀਆ ਤੇ ਹੋਰ ਵੀ ਹਾਜ਼ਰ ਹਨ |

ਖ਼ਬਰ ਸ਼ੇਅਰ ਕਰੋ

 

ਲੋਕ ਸਾਂਝੀਦਾਰੀ ਕਮੇਟੀ ਸਿਹਤ ਵਿਭਾਗ ਦਾ ਲੋਕਾਂ ਦੇ ਨਾਲ ਸਿੱਧਾ ਸੰਪਰਕ ਕਰਨ ਦਾ ਜਰੀਆ-ਅਨਿਲ ਧਾਮੂ

ਫ਼ਾਜ਼ਿਲਕਾ 27 ਨਵੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕੁੰਦਨ ਕੇ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਾਂਝੀਦਾਰੀ ਕਮੇਟੀਆਂ ਦੀ ਮੀਟਿੰਗ ਦਾ ਸਿਲਸਿਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸ਼ੁਰੂ ਹੋ ਚੁੱਕਿਆ ਹੈ | ਇਸ ਬਾਰੇ ਅਬੋਹਰ ਵਿਚ ਇੱਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਦਾ ਨਤੀਜਾ ਐਲਾਨਿਆ

ਫ਼ਾਜ਼ਿਲਕਾ 27 ਨਵੰਬਰ(ਅਮਰਜੀਤ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ.ਸੀ.ਈ. ਆਰ.ਟੀ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਵਿਚ ਗੁਰੂ ਤੇਗ਼ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦਿਹਾੜੇ ਤੇ ਮੁੰਬਈ ਅੱਤਵਾਦੀ ਹਮਲੇ ਦੀ ਬਰਸੀ ਨੂੰ ਲੈ ਕੇ ਪ੍ਰੋਗਰਾਮ ਕਰਵਾਇਆ

ਅਬੋਹਰ, 27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲੋਂ ਇੱਥੇ ਸ਼ਹੀਦ ਮੇਜਰ ਸੁਰਿੰਦਰ ਪ੍ਰਸਾਦ ਦੀ ਯਾਦਗਾਰ ਉੱਪਰ ਭਾਰਤੀ ਸੰਵਿਧਾਨ ਦਿਹਾੜੇ ਅਤੇ ਮੁੰਬਈ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੈਨਾ ਤੇ ਪੁਲੀਸ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਦੀ ...

ਪੂਰੀ ਖ਼ਬਰ »

ਸੇਠੀ ਪਰਿਵਾਰ ਦੇ ਗ੍ਰਹਿ ਪੁੱਜਣ 'ਤੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਫ਼ਾਜ਼ਿਲਕਾ, 27 ਨਵੰਬਰ (ਅਮਰਜੀਤ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਲੋਂ ਨਿਕਾਲੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦਾ ਸੇਵਾਮੁਕਤ ਫਾਰਮਾਸਿਸਟ ਸੁਨੀਲ ਸੇਠੀ ਦੇ ਗ੍ਰਹਿ ਪੁੱਜਣ 'ਤੇ ਸੰਗਤ ...

ਪੂਰੀ ਖ਼ਬਰ »

ਰੋਜੀ ਬਰਕੰਦੀ ਨੇ ਅਬੋਹਰ ਹਲਕੇ ਦਾ ਦੌਰਾ ਕਰ ਕੇ ਵਰਕਰਾਂ ਨੂੰ ਕੀਤਾ ਲਾਮਬੰਦ

ਅਬੋਹਰ, 27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਤੋਂ ਅੱਡ ਹੋਣ ਤੋਂ ਬਾਅਦ ਅਬੋਹਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਹਲਕੇ ਦੇ ਅਬਜ਼ਰਵਰ ਤੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵਲੋਂ ਸ਼ਹਿਰ ...

ਪੂਰੀ ਖ਼ਬਰ »

ਅਜੀਮਗੜ੍ਹ ਇਲੈਵਨ ਤੇ ਐੱਸ. ਬੀ. ਡੀ. ਐੱਸ. ਐੱਸ. ਐੱਸ. ਇਲੈਵਨ ਦੀਆਂ ਟੀਮਾਂ ਜੇਤੂ ਰਹੀਆਂ

ਅਬੋਹਰ, 27 ਨਵੰਬਰ (ਕੁਲਦੀਪ ਸਿੰਘ ਸੰਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਰਿੰਦਰ ਜਾਖੜ ਮੈਮੋਰੀਅਲ ਸੰਸਥਾ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਵਾਰਡ ਵਾਈਜ਼ ਕ੍ਰਿਕਟ ਟੂਰਨਾਮੈਂਟ ਵਿਚ ਅੱਜ ਦਾ ਪਹਿਲਾ ਦਾ ਮੈਚ ਅਜੀਮਗੜ੍ਹ ਇਲੈਵਨ-15 ...

ਪੂਰੀ ਖ਼ਬਰ »

ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਮਨਾਇਆ ਗਿਆ ਸੰਵਿਧਾਨ ਦਿਵਸ

ਅਬੋਹਰ,27 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੰਵਿਧਾਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਫ਼ਾਜ਼ਿਲਕਾ ਦੀ ਭਾਰਤੀ ਜਨਤਾ ਪਾਰਟੀ ਦੀ ਇਕਾਈ ਵਲੋਂ ਪਿੰਡ ਧਰਮਪੁਰਾ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਨੇ ਵੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਵੈਬੀਨਾਰ 1 ਨੂੰ

ਅਬੋਹਰ, 27 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਲੋਂ ਸਮੂਹ ਕਾਲਜ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 1 ਦਸੰਬਰ ਨੂੰ ਸਵੇਰੇ 10:30 ਵਜੇ ਅੰਤਰ ਰਾਸ਼ਟਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਅਤੇ ਵੈਬੀਨਾਰ ਦੇ ਕਨਵੀਨਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਨੂੰ ਸਜਾਵਟੀ ਬੂਟਿਆਂ ਨਾਲ ਸਜਾਇਆ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਹਰ ਸਿੰਘ ਵਾਲਾ ਨੂੰ ਸਜਾਵਟੀ ਬੂਟਿਆਂ ਨਾਲ ਸਜਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਸੁਖਮੰਦਰ ਸਿੰਘ ਵਲੋਂ ਆਪਣੇ ਹੱਥੀਂ ਸਜਾਵਟੀ ਬੂਟਾ ਲਗਾ ਕੇ ਕੀਤੀ ਗਈ | ...

ਪੂਰੀ ਖ਼ਬਰ »

ਡੀ. ਐੱਸ. ਐਮ. ਫ਼ਿਰੋਜ਼ਪੁਰ ਵਲੋਂ ਸ. ਸ. ਸ. ਸਮਾਰਟ ਸਕੂਲ ਪੰਜੇ ਕੇ ਉਤਾੜ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ | ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਐੱਸ.ਐਮ ਰਾਕੇਸ਼ ਸ਼ਰਮਾ ਨੇ ਸ. ਸ. ਸ. ਸਮਾਰਟ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਨਾਲ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ- ਚੌਧਰੀ, ਮਦਾਨ

ਮਖੂ, 27 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ ਜਥੇਬੰਦੀਆਂ ਦੇ ਵਿਰੋਧ ਕਰਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਧੱਕੇ ਨਾਲ ਪਾਸ ਕੀਤੇ ਜਾ ਰਹੇ ਹਨ | ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਨਾਲ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ 'ਚ ਸ਼ਾਮਿਲ ਰਹੀ ਇੰਪਲਾਈਜ਼ ਫੈੱਡਰੇਸ਼ਨ- ਭੁੱਲਰ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦੇਸ਼ ਵਿਆਪੀ ਚੱਲ ਰਹੀ ਹੜਤਾਲ 'ਚ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸ਼ਾਮਿਲ ਰਹੀ | ਸਰਕਲ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਸਾਰਾ ਦੇਸ਼ ਹੜਤਾਲ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਹੜਤਾਲ ਦੀ ਹਮਾਇਤ 'ਚ ਰੈਲੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਸਬੰਧਿਤ ਮੁਲਾਜ਼ਮਾਂ ਵਲੋਂ ਦੇਸ਼ ਵਿਰੋਧੀ ਹੜਤਾਲ ਦੀ ਹਮਾਇਤ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਮਾਰਿਆ | ਇਸ ਮੌਕੇ ਪੰਜਾਬ ਦੇ ਸੂਬਾਈ ਆਗੂ ਰੇਸ਼ਮ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਫੇਮੀਵਾਲਾ ਨੇ ਰਾਸ਼ਨ ਕਿੱਟਾਂ ਵੰਡੀਆਂ

ਮਖੂ, 27 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਦਸਮੇਸ਼ ਯੂਥ ਕਲੱਬ ਫੇਮੀਵਾਲਾ ਫ਼ਿਰੋਜ਼ਪੁਰ ਵਲੋਂ ਚਲਾਏ ਜਾ ਰਹੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਟੀ.ਆਈ ਪ੍ਰਾਜੈਕਟ, ਫੀਮੇਲ ਸੈਕਸ ਵਰਕਰ ਪ੍ਰੋਗਰਾਮ ਤਹਿਤ ਰਾਸ਼ਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਮਾਲ ਗੱਡੀਆਂ ਰਾਹੀਂ 7830 ਟਨ ਯੂਰੀਆ ਖਾਦ ਪਹੁੰਚੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਨਾਲ ਕਿਸਾਨਾਂ ਵਲੋਂ ਗੱਡੀਆਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਮਾਲ ਗੱਡੀਆਂ ਦੀ ਆਵਾਜਾਈ ਜ਼ਿਲੇ੍ਹ ਵਿਚ ਸ਼ੁਰੂ ਹੋ ਚੁੱਕੀ ਹੈ | ਫ਼ਿਰੋਜ਼ਪੁਰ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਰਾਮਸਰਾ ਦੇ ਨਾਲ ਸਬੰਧਿਤ ਇਕ ਪੀੜਤ ਦੀ ਸੁਣਵਾਈ ਕਰਨ ਦੇ ਪੁਲਿਸ ਨੂੰ ਨਿਰਦੇਸ਼-ਕਰਨਵੀਰ ਇੰਦੋਰਾ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਅਨੁਸੂਚਿਤ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਜ਼ਿਲ੍ਹੇ ਦੇ ਪਿੰਡ ਰਾਮਸਰਾ ਦੇ ਇਕ ਪੀੜਤ ਪਰਿਵਾਰ ਦੀ ਸੁਣਵਾਈ ਕਰਦਿਆਂ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਕਤ ਕੇਸ ਵਿਚ ਪੀੜਤ ਧਿਰ ਨੂੰ ਇਨਸਾਫ਼ ...

ਪੂਰੀ ਖ਼ਬਰ »

ਸੰਵਿਧਾਨ ਦਿਵਸ 'ਤੇ ਲੀਗਲ ਲਿਟਰੇਸੀ ਕਲੱਬਾਂ 'ਚ ਕੁਇਜ਼ ਮੁਕਾਬਲਾ ਕਰਵਾਏ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਸੰਵਿਧਾਨ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ 'ਚ ਮਨਾਇਆ ਸੰਵਿਧਾਨ ਦਿਵਸ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ 'ਚ ਪਿ੍ੰਸੀਪਲ ਡਾ: ਸਤਿੰਦਰ ਸਿੰਘ ਦੀ ਅਗਵਾਈ ਵਿਚ ਭਾਰਤੀ ਸੰਵਿਧਾਨ ਦਿਵਸ 26 ਨਵੰਬਰ ਅਤੇ ਰਾਸ਼ਟਰੀ ਏਕਤਾ ਸਪਤਾਹ 19 ਨਵੰਬਰ ਤੋਂ 25 ਨਵੰਬਰ ਦੀ ਸਮਾਪਤੀ 'ਤੇ ...

ਪੂਰੀ ਖ਼ਬਰ »

ਸਬ-ਡਵੀਜ਼ਨਾਂ ਮੂਹਰੇ ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰੇ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਜੁਆਇੰਟ ਫੋਰਮ ਦੇ ਸੱਦੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਰਥਿਕ/ਸਨਅਤੀ ਨੀਤੀਆਂ, ਨਿੱਜੀਕਰਨ ਦੇ ਖ਼ਿਲਾਫ਼ ਸਮੁੱਚੇ ਸਰਕਲ ਫ਼ਿਰੋਜ਼ਪੁਰ ਅਧੀਨ ਪੈਂਦੀਆਂ ਸਬ ਡਵੀਜ਼ਨਾਂ ਜਿਵੇਂ ਕਿ ਫ਼ਿਰੋਜ਼ਪੁਰ ਸਿਟੀ, ਸਬ ਅਰਬਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਆੜ੍ਹਤੀਆਂ ਵਲੋਂ ਰੋਸ ਪ੍ਰਦਰਸ਼ਨ

ਜ਼ੀਰਾ, 27 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਧਰਨਾ ਕੇ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਦੀ ਵਰੇ੍ਹਗੰਢ ਮੌਕੇ ਫ਼ਿਰੋਜ਼ਪੁਰ ਮੰਡਲ ਡਵੀਜ਼ਨ ਵਲੋਂ ਵਿਸ਼ੇਸ਼ ਪ੍ਰੋਗਰਾਮ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਸੰਵਿਧਾਨ ਦਿਵਸ ਦੀ 71ਵੀਂ ਵਰੇ੍ਹਗੰਢ ਮੌਕੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਫ਼ਿਰੋਜ਼ਪੁਰ ਮੰਡਲ ਦਫ਼ਤਰ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦੇ ਵਿਹੜੇ ਵਿਚ ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX