ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂੰ ਵਲੋਂ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਸਨਮਾਨ

ਬਟਾਲਾ, 28 ਨਵੰਬਰ (ਕਾਹਲੋਂ)- ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਸ੍ਰੀ ਹਰਿਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 16 ਨਵੇਂ ਮਾਮਲੇ-ਇਕ ਦੀ ਮੌਤ

ਗੁਰਦਾਸਪੁਰ, 28 ਨਵੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੀ ਰਫਤਾਰ ਧੀਮੀ ਹੋਈ ਨਜ਼ਰ ਆ ਰਹੀ ਹੈ | ਅੱਜ ਜ਼ਿਲ੍ਹੇ ਅੰਦਰ 16 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 28 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸੁਲੱਖਣ ਰਾਮ ਨੇ ਦੱਸਿਆ ਕਿ ਟੀ.ਪੁਆਇੰਟ ਪੁਰੋਵਾਲ ਬ੍ਰਾਹਮਣਾਂ ਤੋਂ ਸ਼ੱਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 28 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ

ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)- ਗੁਰਦੁਆਰਾ ਸਿੰਘ ਸਭਾ ਪਿੰਡ ਭੂਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਅੱਜ 29 ਨਵੰਬਰ ਨੰੂ ਸਜਾਇਆ ਜਾਵੇਗਾ | ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੁਖਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਭੂਣ ਨੇ ਸਾਂਝੇ ਤੌਰ 'ਤੇ ਦਿੱਤੀ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਗਤਕਾ ਪਾਰਟੀ, ਕਵੀਸ਼ਰੀ ਜਥੇ ਅਤੇ ਕੀਰਤਨੀ ਜਥੇ ਹਾਜ਼ਰੀ ਭਰਨਗੇ | ਇਹ ਨਗਰ ਕੀਰਤਨ ਪਿੰਡ ਭੂਣ ਤੋਂ ਆਰੰਭ ਹੋ ਕੇ ਪਿੰਡ ਰਾਮ ਨਗਰ ਤੋਂ ਹੁੰਦਾ ਹੋਇਆ ਵਾਪਸ ਆਰੰਭਿਕ ਅਸਥਾਨ 'ਤੇ ਸਮਾਪਤ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਆਦੋਵਾਲੀ ਦੇ ਫ਼ੌਜੀ ਜਵਾਨ ਦੀ ਮੌਤ

ਅੱਚਲ ਸਾਹਿਬ, 28 ਨਵੰਬਰ (ਗੁਰਮੀਤ ਸਿੰਘ)-ਨਜ਼ਦੀਕੀ ਪਿੰਡ ਆਦੋਵਾਲੀ ਦਾ ਇਕ ਫੌਜ 'ਚ ਡਿਊਟੀ ਕਰਦਾ ਨੌਜਵਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੇ ਮੂੰਹ 'ਚ ਚਲਾ ਗਿਆ | ਮਿ੍ਤਕ ਫ਼ੌਜੀ ਜਵਾਨ ਦੀ ਮਿ੍ਤਕ ਦੇਹ ਅੱਜ ਪਿੰਡ ਆਦੋਵਾਲੀ ਪਹੁੰਚਣ ਨਾਲ ਮਾਹੌਲ ਅਤਿ ਗਮਗੀਨ ਹੋ ...

ਪੂਰੀ ਖ਼ਬਰ »

ਸ਼ੂਗਰ ਮਿੱਲ ਬਟਾਲਾ 'ਚ ਸੱਟ ਲੱਗਣ ਨਾਲ ਹੋਈ ਮੌਤ ਕਾਰਨ ਪ੍ਰਬੰਧਕਾਂ 'ਤੇ ਲੱਗਾ ਸਵਾਲੀਆ ਨਿਸ਼ਾਨ

ਬਟਾਲਾ, 28 ਨਵੰਬਰ (ਕਾਹਲੋਂ)- ਬੀਤੇ ਦਿਨ ਸ਼ੂਗਰ ਮਿੱਲ ਬਟਾਲਾ 'ਚ ਕੰਮ ਕਰਦੇ ਇਕ ਮੁਲਾਜ਼ਮ ਦੀ ਉਚਾਈ ਤੋਂ ਡਿੱਗਣ ਤੋਂ ਬਾਅਦ ਸਿਰ 'ਚ ਸੱਟ ਲੱਗਣ ਨਾਲ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੂਗਰ ਮਿੱਲ ਦੇ ਪ੍ਰਬੰਧਕਾਂ ਤੇ ਅਫਸਰਾਂ ਦੀ ਅਣਗਹਿਲੀ ਦੱਸਿਆ | ...

ਪੂਰੀ ਖ਼ਬਰ »

ਬਟਾਲਾ ਨਗਰ ਕੌ ਾਸਲ 'ਚ ਸਨ 35 ਵਾਰਡ, ਨਗਰ ਨਿਗਮ ਬਣਨ ਤੋਂ ਬਾਅਦ 50 ਵਾਰਡ ਬਣਾਏ

ਬਟਾਲਾ, 28 ਨਵੰਬਰ (ਕਾਹਲੋਂ)-ਨਗਰ ਨਿਗਮ ਤੇ ਨਗਰ ਕੌਾਸਲ ਦੀਆਂ ਚੋਣਾਂ ਦਾ ਐਲਾਨ ਬੀਤੇ ਦਿਨ ਹੋ ਚੁੱਕਾ ਹੈ | ਨਗਰ ਕੌਾਸਲ ਤੋਂ ਨਗਰ ਨਿਗਮ 'ਚ ਤਬਦੀਲ ਹੋਇਆ ਬਟਾਲਾ ਸ਼ਹਿਰ 'ਚ ਹੁਣ ਤੋਂ ਹੀ ਤਿਆਰੀਆਂ ਕੱਸ ਲਈਆਂ ਗਈਆਂ ਹਨ | 35 ਵਾਰਡਾਂ ਵਾਲੀ ਨਗਰ ਕੌਾਸਲ ਨੂੰ 50 ਵਾਰਡਾਂ ਵਾਲੇ ...

ਪੂਰੀ ਖ਼ਬਰ »

ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 3 ਗਰੋਹਾਂ ਦੇ 10 ਮੈਂਬਰ ਕਾਬੂ, ਔਰਤਾਂ ਵੀ ਸ਼ਾਮਿਲ

ਬਟਾਲਾ, 28 ਨਵੰਬਰ (ਸਚਲੀਨ ਸਿੰਘ ਭਾਟੀਆ)-ਬਟਾਲਾ ਪੁਲਿਸ ਨੇ ਪੰਜਾਬ ਦੇ ਕਈ ਥਾਵਾਂ 'ਤੇ ਲੱੁਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 3 ਗਰੋਹਾਂ ਨੂੰ ਕਾਬੂ ਕਰ ਕੇ ਇਸ ਦੇ 10 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਗੈਂਗ 'ਚ ਔਰਤਾਂ ਵੀ ਸ਼ਾਮਿਲ ਹਨ | ਆਈ.ਜੀ. ਬਾਰਡਰ ਰੇਂਜ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਭਿੱਟੇਵੱਢ ਵਿਖੇ 30 ਨੂੰ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ- ਬਾਬਾ ਅਮਰੀਕ ਸਿੰਘ

ਬਟਾਲਾ, 28 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਭਿੱਟੇਵੱਢ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਡੇਰਾ ਬਾਬਾ ਨਾਨਕ, 28 ਨਵੰਬਰ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ | ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਪਾਰਟੀ ਦੇ ਹਰ ਹੁਕਮ 'ਤੇ ਫੁੱਲ ਚੜ੍ਹਾਵੇਗਾ ਯੂਥ ਵਿੰਗ-ਗੁਰਮੀਤ ਪੰਨੂੰ

ਪੰਜਗਰਾਈਆਂ, 28 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਹਰਿਆਵਲ ਦਸਤਾ (ਯੂਥ ਵਿੰਗ) ਕਿਸਾਨਾਂ ਦੇ ਇਸ ਸੰਘਰਸ਼ ਵਿਚ ਪੂਰੀ ਤਾਕਤ, ਪੂਰੇ ਦਿਲ ਨਾਲ ਤੇ ਪੂਰੀ ਸਰਗਰਮੀ ਨਾਲ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਿਹਾ ਹੈ | ਯੂਥ ਪ੍ਰਧਾਨ ਰਮਨ ਸੰਧੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ 'ਚ 31 ਸਹਿਜ ਪਾਠਾਂ ਦੇ ਭੋਗ ਪਾਏ

ਬਟਾਲਾ, 28 ਨਵੰਬਰ (ਕਾਹਲੋਂ)-ਗੂਰੂ ਨਾਨਕ ਦੇਵ ਅਕੈਡਮੀ ਸੀ.ਸੈ. ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡਮ ਬਲਵਿੰਦਰ ਕੌਰ ਰੰਧਾਵਾ ਦੀ ਅਗਵਾਈ ਵਿਚ 31 ਸਹਿਜ ਪਾਠਾਂ ਦੇ ਭੋਗ ਪਾਏ ਗਏ, ਜਿਸ ਵਿਚ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖਹਿਰਾ ਕਲਾਂ 'ਚ ਬਣਨ ਵਾਲੇ ਮੈਦਾਨ ਦਾ ਨੀਂਹ ਪੱਥਰ ਰੱਖਿਆ

ਕਾਲਾ ਅਫਗਾਨਾ, 28 ਨਵੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਖਹਿਰਾ ਕਲਾਂ ਦੇ ਵਾਸੀਆਂ 'ਚ ਉਸ ਸਮੇਂ ਖੁਸ਼ੀ ਦੀ ਲਹਿਰ ਪਾਈ ਗਈ, ਜਦੋਂ ਕਿ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਨਾਲ ਖੇਡ ...

ਪੂਰੀ ਖ਼ਬਰ »

ਡਾ: ਅੰਬੇਡਕਰ ਮਿਸ਼ਨ ਦੇ ਆਗੂਆਂ ਨੇ ਸੰਵਿਧਾਨ ਦਿਵਸ ਮਨਾਇਆ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਤਿਗੁਰੂ ਕਬੀਰ ਮੰਦਰ ਫੱਜੂਪੁਰ ਵਿਖੇ ਅੰਬੇਡਕਰ ਮਿਸ਼ਨ (ਰਜਿ.) ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਵਿਚ ਲਾਲ ਕਲਿਆਣਪੁਰ, ਐਡਵੋਕੇਟ ਰਣਯੋਧ ਸਿੰਘ, ਡਾ. ਰਤਨ ਚੰਦ ਭਗਤ, ਐਸ.ਡੀ.ਓ. ਕਸਤੂਰੀ ਲਾਲ ਅਤੇ ਪ©ੈੱਸ ਸਕੱਤਰ ਅਸ਼ਵਨੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਵਾਰਡ-20 ਵਿਖੇ ਗਲੀਆਂ ਦਾ ਉਦਘਾਟਨ

ਗੁਰਦਾਸਪੁਰ, 28 ਨਵੰਬਰ (ਸੁਖਵੀਰ ਸਿੰਘ ਸੈਣੀ)- ਵਿਧਾਇਕ ਪਾਹੜਾ ਵਲੋਂ ਸੈਕਟਰੀ ਮੁਹੱਲਾ ਵਾਰਡ ਨੰਬਰ 20 ਵਿਖੇ ਇੰਟਰਲਾਕ ਟਾਈਆਂ ਨਾਲ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਜ਼ੋਨ ਬਾਬਾ ਰਾਮ ਥੰਮਣ ਜੀ ਵਲੋਂ ਪਿੰਡ ਕੋਕਲਪੁਰ 'ਚ 21 ਮੈਂਬਰੀ ਕਮੇਟੀ ਗਠਿਤ

ਊਧਨਵਾਲ/ਕਾਦੀਆਂ, 28 ਨਵੰਬਰ (ਪਰਗਟ ਸਿੰਘ, ਕੁਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਕੋਕਲਪੁਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਰਾਮ ਥੰਮਣ ਜੀ ਵਲੋਂ ਜ਼ੋਨ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰੇ, ਬਾਬਾ ਸ਼ੀਤਲ ਸਿੰਘ ਢਪੱਈ ਦੀ ...

ਪੂਰੀ ਖ਼ਬਰ »

ਮੁਸਤਰਾਪੁਰ 'ਚ ਗਲੀ ਦਾ ਨਿਰਮਾਣ ਕਾਰਜ ਸ਼ੁਰੂ

ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ) -ਪਿੰਡ ਮੁਸਤਰਾਪੁਰ ਦੇ ਸਰਪੰਚ ਮੇਜਰ ਸਿੰਘ ਢਿੱਲੋਂ ਨੇ ਆਪਣੇ ਪਿੰਡ ਦੀ ਸਭ ਤੋਂ ਵੱਡੀ ਮੁੱਖ ਗਲੀ, ਜਿਸ ਦੇ ਨਿਰਮਾਣ 'ਤੇ ਕਰੀਬ 15 ਲੱਖ ਰੁਪਏ ਖ਼ਰਚ ਆਉਣੇ ਹਨ, ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਗਲੀ ਵਿਚ ਕਰੀਬ 1 ਲੱਖ ਇੰਟਰਲਾਕ ਟਾਇਲਾਂ ...

ਪੂਰੀ ਖ਼ਬਰ »

ਪੰਡਤ ਮੋਹਨ ਲਾਲ ਐਸ.ਡੀ. ਕਾਲਜ 'ਚ 551ਵਾਂ ਪ੍ਰਕਾਸ਼ ਪੁਰਬ ਮਨਾਇਆ

ਫਤਹਿਗੜ੍ਹ ਚੂੜੀਆਂ, 28 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਪਿ੍ੰ. ਪ੍ਰਦੀਪ ਕੌਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ, ਸੁਖਮਨੀ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਸੇਮ ਸਮੱਸਿਆ ਨਿਰੰਤਰ ਜਾਰੀ ਰਹਿਣ ਕਰਕੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਛੰਭ ਕਾਹਨੂੰਵਾਨ 'ਚ ਸੇਮ ਸਮੱਸਿਆ ਜਿਉਂ ਦੀ ਤਿਉਂ ਹੋਣ ਕਰਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ ਅਤੇ ਇਸ ਪਾਸੇ ਪੰਜਾਬ ਸਰਕਾਰ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਕਿਸਾਨ ਮੌਜੂਦਾ ਸਰਕਾਰ ਤੋਂ ਕਾਫ਼ੀ ...

ਪੂਰੀ ਖ਼ਬਰ »

ਫ਼ੈਕਟਰੀ ਯੂਨਿਟ 'ਚ ਘੱਟ ਖ਼ਰਚੇ ਵਿਚ ਵੱਧ ਮਾਲ ਤਿਆਰ ਕਰਨ ਲਈ ਸੈਮੀਨਾਰ ਕਰਵਾਇਆ

ਬਟਾਲਾ, 28 ਨਵੰਬਰ (ਕਾਹਲੋਂ)- ਇਨਟਰਨੈਸ਼ਨਲ ਮੰਡੀ ਦੇ ਨਾਲ ਮੁਕਾਬਲਾ ਕਰਨ ਲਈ ਫ਼ੈਕਟਰੀ ਯੂਨਿਟ 'ਚ ਘੱਟ ਖ਼ਰਚੇ ਕਰ ਕੇ ਵੱਧ ਮਾਲ ਤਿਆਰ ਕਰਨ ਲਈ ਇੰਸਟੀਚਿਊਟ ਆਫ਼ ਇੰਡੀਅਨ ਫ਼ੌਾਡਰੀਮੈਨ ਬਟਾਲਾ ਵਲੋਂ ਬਟਾਲਾ ਕਲੱਬ ਵਿਖੇ ਐਨਰਜੀ ਸੇਵਿੰਗ ਬਾਰੇ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਵਿਸ਼ਵ ਰਬਾਬੀ ਭਾਈ ਮਰਦਾਨਾ ਸੁਸਾਇਟੀ ਵਲੋਂ ਭਾਈ ਗੋਬਿੰਦ ਸਿੰਘ ਲੌ ਾਗੋਵਾਲ ਦਾ ਸਨਮਾਨ

ਡੇਹਰੀਵਾਲ ਦਰੋਗਾ, 28 ਨਵੰਬਰ (ਹਰਦੀਪ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਇਸ ਸਾਲ ਵੀ ਭਾਈ ਮਰਦਾਨਾ ਜੀ ਦਾ ਜੋਤੀ ਜੋਤਿ ਦਿਵਸ ਬੜੀ ਹੀ ਸ਼ਰਧਾ ਭਾਵਨਾ ਅਤੇ ਗੁਰੂ ਮਰਿਯਾਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਵਿਸ਼ਵ ਰਬਾਬੀ ਭਾਈ ਮਰਦਾਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਸਫਲਤਾਪੂਰਵਕ ਸਮਾਪਤ

ਗੁਰਦਾਸਪੁਰ, 28 ਨਵੰਬਰ (ਆਰਿਫ਼)- ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਜੋ ਕਿ 26 ਨਵੰਬਰ ਨੂੰ ਸ਼ੁਰੂ ਹੋਈਆਂ ਸਨ, ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈਆਂ ਹਨ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਲਹਿਰ ਨੇ ਮੋਦੀ ਤੇ ਖੱਟੜ ਦਾ ਫੂਕਿਆ ਪੁਤਲਾ

ਪੁਰਾਣਾ ਸ਼ਾਲਾ, 28 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਦਿੱਲੀ ਨੂੰ ਕੂਚ ਕਰ ਰਹੀ ਕਿਸਾਨੀ ਦੇ ਅਵਾਮ 'ਤੇ ਭਾਜਪਾ ਸਰਕਾਰਾਂ ਵਲੋਂ ਢਾਹੇ ਜਾ ਰਹੇ ਅੰਨ੍ਹੇ ਤਸ਼ੱਦਦ ਨੂੰ ਲੈ ਕੇ ਭਾਜਪਾ ਸਰਕਾਰਾਂ ਖ਼ਿਲਾਫ਼ ਸਮੁੱਚੀ ਕਿਸਾਨੀ ਅੰਦਰ ਭੜਕਿਆ ਰੋਸ ਅੱਧ ਅਸਮਾਨੇ ਪੁੱਜ ...

ਪੂਰੀ ਖ਼ਬਰ »

ਆਈਲਟਸ ਤੇ ਪੀ.ਟੀ.ਈ ਦੇ ਵਧੀਆ ਨਤੀਜੇ ਸਦਕਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਬਰੇਨਵੇਵਜ਼ ਇੰਸਟੀਚਿਊਟ

ਗੁਰਦਾਸਪੁਰ, 28 ਨਵੰਬਰ (ਆਰਿਫ਼)- ਆਈਲਟਸ ਤੇ ਪੀ.ਟੀ.ਈ ਦੇ ਵਧੀਆ ਨਤੀਜੇ ਦੇਣ ਸਦਕਾ ਬਰੇਨਵੇਵਜ਼ ਇੰਸਟੀਚਿਊਟ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ. ਡੀ. ਸੁਰਿੰਦਰਪਾਲ ਸਿੰਘ ਕੌਾਟਾ ਨੇ ਦੱਸਿਆ ਕਿ ਸੰਸਥਾ ਦੇ ਲਗਾਤਾਰ ...

ਪੂਰੀ ਖ਼ਬਰ »

ਆਈਫਲ ਕੈਂਪਸ ਦੇ ਵਿਦਿਆਰਥੀਆਂ ਨੇ ਆਈਲਟਸ ਤੇ ਪੀ.ਟੀ.ਈ 'ਚ ਮਾਰੀਆਂ ਮੱਲ੍ਹਾਂ

ਗੁਰਦਾਸਪੁਰ, 28 ਨਵੰਬਰ (ਆਰਿਫ਼)- ਗੁਰਦਾਸਪੁਰ ਸ਼ਹਿਰ ਦੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਆਪਣੇ ਹੀ ਸ਼ਹਿਰ 'ਚ ਆਈਲੈਟਸ, ਪੀ.ਟੀ.ਈ ਤੇ ਫਰੈਂਚ ਲਈ ਮੰਨੀ ਪ੍ਰਮੰਨੀ ਸੰਸਥਾ ਆਈਫਲ ਕੈਂਪਸ ਦੇ ਵਿਦਿਆਰਥੀਆਂ ਨੇ ਵਧੀਆ ਬੈਂਡ ਹਾਸਲ ਕਰਕੇ ਮੱਲ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝਰੋਲੀ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ

ਦੀਨਾਨਗਰ, 27 ਨਵੰਬਰ (ਸੋਢੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਰੋਲੀ ਵਿਖੇ ਮਾਪੇ ਅਤੇ ਅਧਿਆਪਕਾਂ ਦੀ ਮੀਟਿੰਗ ਸਕੂਲ ਪਿ੍ੰਸੀਪਲ ਅਨਿਲ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿ੍ੰਸੀਪਲ ਜੋਸਫ ਜੋਸ਼ੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪਹਿਲਾਂ ਸ਼ਬਦ ਗਾਇਣ ਕੀਤਾ ਗਿਆ | ਉਪਰੰਤ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਕਣਕ ਘੱਟ ਮਿਲਣ 'ਤੇ ਲੋਕਾਂ ਨੇ ਡਿਪੂ ਦੇ ਬਾਹਰ ਕੀਤਾ ਹੰਗਾਮਾ

ਬਟਾਲਾ, 28 ਨਵੰਬਰ (ਸਚਲੀਨ ਸਿੰਘ ਭਾਟੀਆ) - ਗੁਰੂ ਨਾਨਕ ਨਗਰ ਗੁਰਦਾਸਪੁਰ ਰੋਡ 'ਤੇ ਇਕ ਡਿਪੂ ਹੋਲਡਰ ਵਲੋਂ ਪੰਜਾਬ ਸਰਕਾਰ ਵਲੋਂ ਭੇਜੀ ਜਾਂਦੀ ਕਣਕ ਘੱਟ ਦਿੱਤੇ ਜਾਣ 'ਤੇ ਲੋਕਾਂ ਨੇ ਡਿਪੂ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ | ਲੋਕਾਂ ਦਾ ਦੋਸ਼ ਹੈ ਕਿ ਇਹ ਡਿਪੂ ਹੋਲਡਰ ਹਰ ...

ਪੂਰੀ ਖ਼ਬਰ »

ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਫੜੀਆਂ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ/ਜੇਮਸ ਨਾਹਰ/ਰਮੇਸ਼ ਨੰਦਾ)- ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਇਸ ਸਬੰਧ ਵਿਚ ਐਸ.ਐਚ.ਓ. ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਕੁਤਬੀਨੰਗਲ ਦੇ ਸਰਬਪੱਖੀ ਵਿਕਾਸ ਦਾ ਦਿੱਤਾ ਭਰੋਸਾ

ਬਟਾਲਾ, 28 ਨਵੰਬਰ (ਕਾਹਲੋਂ)- ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਸ਼ਹਿਰ ਦੇ ਕੁਤਬੀਨੰਗਲ ਵਿਖੇ ਪਹੁੰਚ ਕੇ ਲੋਕਾਂ ਦੀ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ | ਕੁਤਬੀਨੰਗਲ ਵਾਸੀਆਂ ਨਾਲ ਗੱਲ ਕਰਦਿਆਂ ਸ: ਬਾਜਵਾ ਨੇ ...

ਪੂਰੀ ਖ਼ਬਰ »

9 ਖੱਬੇ ਪੱਖੀ ਧਿਰਾਂ ਦੀ ਕਨਵੈਨਸ਼ਨ ਅੱਜ ਜਲੰਧਰ 'ਚ- ਬਖ਼ਤਪੁਰ

ਬਟਾਲਾ, 28 ਨਵੰਬਰ (ਬੁੱਟਰ)- 9 ਖੱਬੀਆਂ ਧਿਰਾਂ ਆਧਾਰਤ ਬਣੇ ਫ਼ਾਸੀਵਾਦ ਵਿਰੋਧੀ ਮੰਚ ਵਲੋਂ ਕਿਸਾਨ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ 29 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੰਨਵੈਨਸ਼ਨ ਸੱਦੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 28 ਨਵੰਬਰ (ਕਾਹਲੋਂ)- ਸੇਂਟ ਕਬੀਰ ਪਬਲਿਕ ਸਕੂਲ ਵਿਚ ਕੋਵਿਡ-19 ਦੇ ਨਿਯਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰ: ਐਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਨਣ 'ਤੇ ਕਰਮਚਾਰੀ ਦਲ ਤੇ ਮੁਲਾਜ਼ਮ ਵਿੰਗ 'ਚ ਖੁਸ਼ੀ ਦੀ ਲਹਿਰ- ਭਗੜਾਣਾ/ ਦੇਬੀ

ਧਾਰੀਵਾਲ, 28 ਨਵੰਬਰ (ਜੇਮਸ ਨਾਹਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਸਾਲਾਨਾ ਜਨਰਲ ਇਜਲਾਸ 'ਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੋ ਐਸ.ਜੀ.ਪੀ.ਸੀ. ਦੇ ਪਹਿਲਾਂ ਵੀ ਪ੍ਰਧਾਨ ਰਹਿ ਚੁੱਕੇ ਸਨ, ਦੇ ਮੁੜ ਸ਼੍ਰੋਮਣੀ ...

ਪੂਰੀ ਖ਼ਬਰ »

ਔਰਤਾਂ ਵਲੋਂ ਕਲਾਨੌਰ ਦੇ ਬਾਜ਼ਾਰਾਂ 'ਚ ਕਾਲੇ ਕਾਨੂੰਨਾਂ ਖ਼ਿਲਾਫ਼ ਜਬਰਦਸ਼ਤ ਰੋਸ ਪ੍ਰਦਰਸ਼ਨ

ਕਲਾਨੌਰ, 28 ਨਵੰਬਰ (ਪੁਰੇਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਇਕ ਪਾਸੇ ਵੱਡੀ ਗਿਣਤੀ ਕਿਸਾਨ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰ ਕੇ ਸੰਘਰਸ਼ 'ਚ ਡਟੇ ਹੋਏ ਹਨ ਜਦਕਿ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸ ਕਸਬਾ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸਰਹੱਦ ਨੇੜੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਬਾਬਾ ਸਿੱਧ ਸੌ ਾਹ ਰੰਧਾਵਾ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਡੇਰਾ ਬਾਬਾ ਨਾਨਕ, 28 ਨਵੰਬਰ (ਅਵਤਾਰ ਸਿੰਘ ਰੰਧਾਵਾ/ਵਿਜੇ ਸ਼ਰਮਾ)- ਭਾਰਤ ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਨਜ਼ਦੀਕ ਗੁਰਦੁਆਰਾ ਬਾਬਾ ਸਿੱਧ ਸੌਾਹ ਰੰਧਾਵਾ ਵਿਖੇ ਪੰਜਾਬ ਸਰਕਾਰ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ...

ਪੂਰੀ ਖ਼ਬਰ »

ਅਕਾਲੀ ਆਗੂ ਗਿਆਨ ਸਿੰਘ ਬਿੱਲਾ ਲੇਹਲ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਧਾਰੀਵਾਲ, 28 ਨਵੰਬਰ (ਜੇਮਸ ਨਾਹਰ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਸ: ਗੁਰਇਕਬਾਲ ਸਿੰਘ ਮਾਹਲ ਦੇ ਨਜ਼ਦੀਕੀ ਸਾਥੀ ਗਿਆਨ ਸਿੰਘ ਲੇਹਲ ਵਲੋਂ ਵਰਕਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਡੇਰਾ ਬਾਬਾ ਨਾਨਕ, 28 ਨਵੰਬਰ (ਵਿਜੇ ਸ਼ਰਮਾ/ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX