ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 4 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਫਿਰੋਜ਼ਪੁਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਹੋਏ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਨਤਮਸਤਕ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਵਿਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪੰਜਾਬ 'ਚ ਮੁੜ ਰੇਲ ਗੱਡੀਆਂ ਚੱਲਣ ਨਾਲ ਸੂਬੇ ਦੀ ਆਰਥਿਕਤਾ ਮੁੜ ਲੀਹ 'ਤੇ ਆਵੇਗੀ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਵਿਚ ਰੇਲ ਗੱਡੀਆਂ ਦੇ ਮੁੜ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਆੜ੍ਹਤੀਆ ਭਾਈਚਾਰੇ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸੈਨਿਕ ਸੇਵਾ ਸੁਸਾਇਟੀ ਵਲੋਂ ਗ਼ਰੀਬ ਪਰਿਵਾਰ ਨੂੰ ਰਾਸ਼ਨ ਭੇਟ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਮਾਜਿਕ ਕਾਰਜਾਂ ਲਈ ਮੋਹਰੀ ਰੋਲ ਨਿਭਾਅ ਰਹੀ ਸੈਨਿਕ ਸੇਵਾ ਸੁਸਾਇਟੀ (ਰਜਿ) ਦੇ ਪੰਜਾਬ ਪ੍ਰਧਾਨ ਮੱਸਾ ਸਿੰਘ (ਤਰਸੇਮ ਸਿੰਘ) ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰ ਦੀਪਕ ਕੁਮਾਰ ਮਮਦੋਟ, ਡਾ: ਸ਼ਿੰਦਰਪਾਲ ਸਿੰਘ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜਨ 'ਤੇ ਫਾਇਰ ਕਰਨ ਦੇ ਦੋਸ਼ ਹੇਠ 307 ਦਾ ਮਾਮਲਾ ਦਰਜ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- 26 ਅਤੇ 27 ਨਵੰਬਰ ਦੀ ਦਰਮਿਆਨੀ ਰਾਤ ਨੂੰ ਮਮਦੋਟ ਦੇ ਬਾਜ਼ਾਰ ਵਿਚ ਕੁਝ ਵਿਅਕਤੀਆਂ ਵਲੋਂ ਇਕ ਦੁਕਾਨ ਦੇ ਤਾਲੇ ਤੋੜਨ ਅਤੇ ਸ਼ੋਰ ਸੁਣ ਕੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਨਾਮਜ਼ਦ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕੀਰਤਨ ਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬੱਚਿਆਂ ਅੰਦਰ ਧਾਰਮਿਕ ਗਿਆਨ ਵਿਚ ਵਾਧਾ ਕਰਨ ਅਤੇ ਚੇਤਨਾ ਪੈਦਾ ਕਰਨ ਲਈ ਸਥਾਨਿਕ ਦੂਨ ਵੈਲੀ ਕੈਂਬਿ੍ਜ਼ ਸਕੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਣੀ ...

ਪੂਰੀ ਖ਼ਬਰ »

ਚੋਣਾਂ 'ਚ ਲੋਕ ਕਾਂਗਰਸ ਦੀਆਂ ਲੋਟੂ ਤੇ ਧੱਕੇਸ਼ਾਹੀ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ- ਚਰਨਜੀਤ ਸਿੰਘ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 13 ਫਰਵਰੀ 2021 ਨੂੰ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਵਾਸਤੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਸਬੰਧ ਵਿਚ ਚਰਨਜੀਤ ਸਿੰਘ ਬਰਾੜ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ...

ਪੂਰੀ ਖ਼ਬਰ »

ਕੋਵਿਡ-19 ਦੇ ਟੈਸਟ ਲਈ 50 ਲੋਕਾਂ ਦੇ ਸੈਂਪਲ ਲਏ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਰਾਜੀਵ ਕੁਮਾਰ ਬੈਂਸ ਐੱਸ.ਐਮ.ਓ. ਮਮਦੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਓ ਕੇ ਹਿਠਾੜ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਦਿਆਂ 50 ਲੋਕਾਂ ਦੇ ਸੈਂਪਲ ...

ਪੂਰੀ ਖ਼ਬਰ »

ਡਾ: ਬਾਠ ਨੇ ਦੋ ਲੋੜਵੰਦ ਬੱਚੀਆਂ ਦੀ ਫ਼ੀਸ ਭਰ ਕੇ ਕੀਤਾ ਨੇਕ ਕਾਰਜ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਹਰਕੀਰਤ ਸਿੰਘ ਬਾਠ ਵਲੋਂ ਸਰਕਾਰੀ ਕੰਨਿਆ ਸਕੂਲ ਦੀਆਂ ਦੋ ਹੋਣਹਾਰ ਲੋੜਵੰਦ ਵਿਦਿਆਰਥਣਾਂ ਦੀ ਸਾਲਾਨਾ ਫ਼ੀਸ ਭਰ ਕੇ ਦਾਨ ਕਰਨ ਦੀ ਦਿਸ਼ਾ ਬਦਲ ਕੇ ਨਵੀਂ ਪਿਰਤ ਪਾਈ ਹੈ | ਡਾ: ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੀ ਚੋਣ 'ਤੇ ਅਕਾਲੀਆਂ 'ਚ ਖੁਸ਼ੀ ਦੀ ਲਹਿਰ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਹੋਏ ਚੋਣ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਦੇ ਪ੍ਰਧਾਨ ਅਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੇ ਐਗਜੈਟਿਵ ਮੈਂਬਰ ਚੁਣੇ ਜਾਣ ਨਾਲ ਇਸ ਖੇਤਰ ਦੇ ਅਕਾਲੀ ...

ਪੂਰੀ ਖ਼ਬਰ »

ਪੰਜਾਬ ਬੀ. ਜੇ. ਪੀ. ਪੰਜਾਬੀ ਕਿਸਾਨਾਂ ਨਾਲ ਕਿਉਂ ਨਹੀਂ ਖੜਦੀ- ਢਿੱਲੋਂ

ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੋਧ ਬਿੱਲ ਪਾਸ ਕਰ ਕੇ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਪੰਜਾਬ ਦੀ ਬੇ.ਜੀ.ਪੀ. ਇਕਾਈ ਨੇ ਕਿਸਾਨਾਂ ਦੀ ਸਾਰ ਨਹੀਂ ਲਈ | ਇਹ ਵਿਚਾਰ ...

ਪੂਰੀ ਖ਼ਬਰ »

ਬੈਡਮਿੰਟਨ ਲਵਰਜ਼ ਵਲੋਂ ਚਾਰ ਰੋਜ਼ਾ ਬੈਡਮਿੰਟਨ ਟੂਰਨਾਮੈਂਟ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਬੈਡਮਿੰਟਨ ਲਵਰਜ਼ ਵਲੋਂ ਪਹਿਲਾ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਸਥਾਨਕ ਮੋਗਾ ਰੋਡ ਸਥਿਤ ਕਿ੍ਸ਼ਨਾ ਇਨਕਲੇਵ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਸਵੰਤ ਸਿੰਘ ਅਤੇ ਬਲਜੀਤ ਸਿੰਘ ਮੁੱਤੀ ਵਲੋਂ ਸਾਂਝੇ ਰੂਪ ਵਿਚ ਕੀਤਾ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 3 ਹੋਰ ਨਵੇਂ ਕੇਸ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 3 ਹੋਰ ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਅੰਦਰ ਕੁਲ 60470 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁਲ 56105 ...

ਪੂਰੀ ਖ਼ਬਰ »

ਸਮਰਬੀਰ ਸਿੱਧੂ ਦਿੱਲੀ 'ਚ ਸਾਥੀਆਂ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਅਤੇ ਆਪ ਵਰਕਰ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਵਰਕਰਾਂ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਜਸਵੰਤ ਸਿੰਘ ਬਰਾੜ ਦਾ ਦਿਹਾਂਤ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਾਬਕਾ ਕੌਾਸਲਰ ਅਤੇ ਕਾਂਗਰਸੀ ਆਗੂ ਜਸਵੰਤ ਸਿੰਘ ਬਰਾੜ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਸਤਿਕਾਰ ਕੌਰ ਗਹਿਰੀ ਵਿਧਾਇਕਾ ਫ਼ਿਰੋਜ਼ਪੁਰ ਦਿਹਾਤੀ, ਜਸਮੇਲ ਸਿੰਘ ਲਾਡੀ ...

ਪੂਰੀ ਖ਼ਬਰ »

ਕਾਰ ਖੋਹਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 28 ਨਵੰਬਰ (ਅਜੀਤ ਬਿਉਰੋ)- ਨਜ਼ਦੀਕੀ ਪਿੰਡ ਨੂਰਪੁਰ ਸੇਠਾਂ ਦੇ ਵਸਨੀਕ ਕੁਲਦੀਪ ਕੁਮਾਰ ਪੁੱਤਰ ਰਾਮ ਚੰਦ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਨੂੰ ਦਿੱਤੀ ਦਰਖ਼ਾਸਤ ਵਿਚ ਦੋਸ਼ ਲਗਾਇਆ ਕਿ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਲੋਂ ਉਸ ਕੋਲੋਂ ਕਾਰ ਖੋਹਣ, ਪਿਸਤੌਲ ਦੀ ਨੋਕ 'ਤੇ ਐਫੀਡੇਵਿਟ ਕਰਵਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਬੀਤੇ ਦਿਨੀਂ ਪੈ੍ਰੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਰੂ-ਬਰੂ ਹੁੰਦਿਆਂ ਪੀੜਤ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਸ ਵਲੋਂ ਡਰ ਕਾਰਨ ਦੋ ਕਿਸ਼ਤਾਂ ਵਿਚ ਪੈਸੇ ਦੇ ਦਿੱਤੇ ਗਏ ਅਤੇ ਹੁਣ ਉਕਤ ਵਿਅਕਤੀ ਉਸ ਨੂੰ ਡਰਾ-ਧਮਕਾ ਕੇ ਹੋਰ ਪੈਸਿਆਂ ਦੀ ਮੰਗ ਕਰ ਰਹੇ ਹਨ | ਇਸ ਸਬੰਧੀ ਪੁਲਿਸ ਪਾਸ ਸ਼ਿਕਾਇਤ ਕਰਨ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਪੀੜਤ ਨੇ ਮੰਗ ਕੀਤੀ ਕਿ ਉਸ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ | ਓਧਰ ਐੱਸ.ਐੱਚ.ਓ. ਸਿਟੀ ਦਾ ਕਹਿਣਾ ਹੈ ਕਿ ਉਹ ਉਕਤ ਮਾਮਲੇ ਦੀ ਘੋਖ ਕਰ ਰਹੇ ਹਨ ਕਿ ਸੱਚਾਈ ਕੀ ਹੈ |
9 ਹਜ਼ਾਰ ਲੀਟਰ ਲਾਹਣ ਬਰਾਮਦ
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਦੇ ਆਦੇਸ਼ਾਂ 'ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਸ਼ਰਾਰਤੀ ਅਨਸਰਾਂ ਉੱਪਰ ਨਕੇਲ ਪਾਉਣ ਲਈ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਅਲੀ ਕੇ ਨੇੜੇ ਹਜ਼ਾਰਾਂ ਲੀਟਰ ਲਾਹਣ ਬਰਾਮਦ ਕਰਨ ਦੀ ਜਾਣਕਾਰੀ ਹੈ | ਥਾਣਾ ਸਦਰ ਫ਼ਿਰੋਜ਼ਪੁਰ ਵਿਚ ਸੀ.ਆਈ.ਏ ਸਟਾਫ਼ ਦੇ ਹੌਲਦਾਰ ਦਰਸ਼ਨ ਸਿੰਘ ਵਲੋਂ ਦਿੱਤੀ ਰਿਪੋਰਟ 'ਤੇ ਬਰਾਮਦ ਲਾਹਣ 'ਤੇ ਨਾਮਾਲੂਮ ਵਿਰੁੱਧ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਰਿਪੋਰਟ ਵਿਚ ਦਿੱਤੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੇ ਚੈਕਿੰਗ ਸਬੰਧੀ ਪਿੰਡ ਅਲੀ ਕੇ ਨੇੜੇ ਦਰਿਆ ਦੀ ਫਾਟ ਕੋਲ ਸੀ ਤਾਂ ਸਰਕੰਡੇ ਵਿਚ 15 ਤਰਪਾਲਾਂ ਵਿਚ ਕਰੀਬ 9 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ | ਜਾਣਕਾਰੀ ਦਿੱਤੀ ਕਿ ਬਰਾਮਦ ਲਾਹਣ ਨੂੰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ |
ਲੱੁਟ-ਖੋਹ ਦੇ ਮਾਮਲੇ ਵਿਚ ਇਕ ਦੀ ਪੇਸ਼ਗੀ ਜ਼ਮਾਨਤ ਖਾਰਜ
ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)- ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਿਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਮਿਤੀ 15 ਮਈ ਨੂੰ ਦਰਜ ਮਾਮਲੇ ਵਿਚ ਦੱਸਿਆ ਕਿ ਮੁੱਦਈ ਰਣਜੀਤ ਕੁਮਾਰ ਨੇ ਬਿਆਨ ਦਰਜ ਕਰਵਾਇਆ ਕਿ ਉਹ ਹਿੰਦ ਪੈਟਰੋਲ ਪੰਪ 'ਤੇ ਕੰਮ ਕਰਦਾ ਹੈ | 8-9 ਮਈ ਦੀ ਦਰਮਿਆਨੀ ਰਾਤ ਨੂੰ ਪੰਜ ਵਿਅਕਤੀ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕੰਪਿਊਟਰ, ਐਲ.ਸੀ.ਡੀ., ਇੰਜਣ ਆਇਲ ਅਤੇ ਹੋਰ ਸਾਮਾਨ ਦੀ ਲੁੱਟ ਕੀਤੀ | ਇਸ ਬਾਬਤ ਪੁਲਿਸ ਨੇ ਮਾਮਲਾ ਦਰਜ ਕਰ ਕੇ ਪਿ੍ੰਸ ਪੁੱਤਰ ਮਨੋਹਰ ਲਾਲ ਵਾਸੀ ਪੀਰਾਂ ਵਾਲਾ ਨੇ ਨਾਮਜ਼ਦ ਕਰ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ | ਪੁਲਿਸ ਹਿਰਾਸਤ ਤੋਂ ਬਚਣ ਵਾਸਤੇ ਲਾਈ ਪੇਸ਼ਗੀ ਜ਼ਮਾਨਤ 'ਚ ਮੁਲਜ਼ਮ ਨੇ ਖ਼ੁਦ ਨੂੰ ਨਿਰਦੋਸ਼ ਦੱਸਿਆ | ਦੋਹਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਮੋਹਨ ਸਿੰਘ ਦੀ ਅਦਾਲਤ ਨੇ ਨਾਮਜ਼ਦ ਪਿ੍ੰਸ ਦੀ ਪੇਸ਼ਗੀ ਜ਼ਮਾਨਤ ਖਾਰਜ ਕਰ ਦਿੱਤੀ |

ਖ਼ਬਰ ਸ਼ੇਅਰ ਕਰੋ

 

ਦਰਸ਼ਨ ਸਿੰਘ ਸ਼ੇਰਖਾਂ ਨੂੰ ਹਲਕੇ ਦੇ ਵਰਕਰਾਂ ਵਲੋਂ ਵਧਾਈਆਂ

ਫ਼ਿਰੋਜ਼ਸ਼ਾਹ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- 2004 ਤੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਦਰਸ਼ਨ ਸਿੰਘ ਸ਼ੇਰਖਾਂ ਨੂੰ ਸ਼ੋ੍ਰਮਣੀ ਕਮੇਟੀ ਦੀ ਹੋਈ ਨਵੀਂ ਸਾਲਾਨਾ ਚੋਣ 'ਚ 11 ਮੈਂਬਰੀ ਐਗਜ਼ੈਕਟਿਵ ਟੀਮ 'ਚ ਸ਼ਾਮਿਲ ਕਰਨ 'ਤੇ ਹਲਕੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦਾ ਭੋਗ ਕੱਲ੍ਹ- ਬਾਸੀ ਪ੍ਰਧਾਨ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਭਾਗ ਲਿਆ | ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਫ਼ਤਹਿ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਵਿਸ਼ਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਸਿਲਸਿਲੇ ਵਿਚ ਕੋਰੋਨਾ ਫ਼ਤਹਿ ਵੈਨ ਨੂੰ ਸਿਹਤ ਵਿਭਾਗ ਦੇ ਸੀਨੀਅਰ ...

ਪੂਰੀ ਖ਼ਬਰ »

ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਬਾਬਾ ਸ੍ਰੀ ਚੰਦ ਸਿਹਤ ਸੰਭਾਲ ਕੇਂਦਰ ਨੇੜੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸੰਚਾਲਕ ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਹਾਮਦ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਭਾਰੀ ਮਿੱਤਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਨਾਲ ਬੈਠਕ

ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਹੁਦੇਦਾਰ ਦੀ ਬੈਠਕ ਹੋਈ, ਜਿਸ ਵਿਚ ਨਵ-ਨਿਯੁਕਤ ਜ਼ਿਲ੍ਹਾ ਪ੍ਰਭਾਰੀ ਭਾਜਪਾ ਆਰ.ਪੀ. ਮਿੱਤਲ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਨਗਰ ਕੀਰਤਨ ਪੂਰੀ ਸ਼ਰਧਾ ਭਾਵਨਾ ਨਾਲ ਸਜਾਏ ਗਏ | ਖਾਲਸਾ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਗੁਰਦੇਵ ਸਿੰਘ ਸੂਬਾ ਪ੍ਰਧਾਨ ਬਣੇ

ਮੰਡੀ ਅਰਨੀਵਾਲਾ, 28 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਚੋਣ ਅੱਜ ਲੁਧਿਆਣਾ ਵਿਖੇ ਕੀਤੀ ਗਈ | ਜਿਸ ਵਿਚ ਗੁਰਦੇਵ ਸਿੰਘ ਫ਼ਿਰੋਜਪੁਰ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ | ਗੁਰਦੇਵ ਸਿੰਘ ਫ਼ਿਰੋਜਪੁਰ ਦੇ ...

ਪੂਰੀ ਖ਼ਬਰ »

ਬੱਚੇ ਨੂੰ ਟਰੈਕਟਰ-ਟਰਾਲੀ ਥੱਲੇ ਦੇਣ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਟਰੈਕਟਰ ਥੱਲੇ ਆਉਣ ਨਾਲ ਹੋਈ ਬੱਚੇ ਦੀ ਮੌਤ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਮੋਹਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਨੌਜਵਾਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਚੂਹੜੀਵਾਲਾ ਧੰਨਾ ਵਿਖੇ ਅੱਜ ਦੁਪਹਿਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਤੇ ਪਿੰਡ ਵਾਸੀ ਅਮਿਤ ਮਲੇਠੀਆ ਪੁੱਤਰ ਓਮ ਪ੍ਰਕਾਸ਼ ਮਲੇਠੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਮੁੱਚੀ ਮਨੱੁਖਤਾ ਦੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹ ਕੇ ਆ ਰਹੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਿਆ

ਅਬੋਹਰ 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਕਿ੍ਸ਼ਨਾ ਨਗਰੀ ਵਿਚ ਟਿਊਸ਼ਨ ਪੜ੍ਹ ਕੇ ਘਰ ਵੱਲ ਆ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਦੋ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ¢ ਸੂਚਨਾ ਮਿਲਦੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਦਾ ਜਥਾ ਦਿੱਲੀ 'ਚ ਗਿ੍ਫ਼ਤਾਰ ਤੇ ਰਿਹਾਅ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਗਏ ਪੰਜਾਬ ਇਸਤਰੀ ਸਭਾ ਦੇ ਫ਼ਾਜ਼ਿਲਕਾ ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਪਰ ਇਕ ਰਾਤ ਆਰਜ਼ੀ ਜੇਲ੍ਹ ਵਿਚ ਰੱਖਣ ਤੋਂ ਬਾਅਦ ...

ਪੂਰੀ ਖ਼ਬਰ »

ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਨੂੰ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਲਿਮਟਿਡ ਬੋਦੀਵਾਲਾ ਪੀਥਾ ਦਾ 2020-21 ਦੇ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਦਸੰਬਰ ਦੀ ਸਵੇਰ ਸਵਾ 11 ਵਜੇ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਲ ਦੇ ਜਨਰਲ ਮੈਨੇਜਰ ਗਰੀਸ਼ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਕੇਸ ਆਏ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ 13 ਵਿਅਕਤੀ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ 190 ਐਕਟਿਵ ਕੇਸ ਹੋ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ 3585 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ...

ਪੂਰੀ ਖ਼ਬਰ »

ਨਕਲੀ ਨੰਬਰਦਾਰ 'ਤੇ ਅਸਲੀ ਨੰਬਰਦਾਰ ਦੀ ਤਨਖ਼ਾਹ ਕੱਢਣ ਸਬੰਧੀ ਪਰਚਾ ਦਰਜ

ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਨਕਲੀ ਨੰਬਰਦਾਰ ਵਲੋਂ ਅਸਲੀ ਨੰਬਰਦਾਰ ਦੀ ਤਨਖ਼ਾਹ ਕਢਾਉਣ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ ¢ ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲਾਲਾਬਾਦ ਤੋਂ ਰਹਿ ਚੁੱਕੇ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਨੇ ਕੀਤਾ ਸਾਬਕਾ ਪ੍ਰੋਫੈਸਰ ਹਰਬੰਸ ਮਦਾਨ ਦੇ ਨਾਲ ਦੁੱਖ ਸਾਂਝਾ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਖੜੂੰਜ ਜੋ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਦੇ ਮੀਤ ਚੇਅਰਮੈਨ ਵੀ ਹਨ, ਅੱਜ ਮੰਨੇ ਵਾਲਾ ਸੜਕ 'ਤੇ ਸਾਬਕਾ ਪ੍ਰੋਫੈਸਰ ਹਰਬੰਸ ਸਿੰਘ ਮਦਾਨ ...

ਪੂਰੀ ਖ਼ਬਰ »

ਲੜਾਈ ਝਗੜੇ ਵਿਚ ਤਿੰਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਬਹਾਦਰ ਖੇੜਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਆਪਸੀ ਲੜਾਈ ਝਗੜੇ ਵਿਚ ਤਿੰਨ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਸੁੱਖਾ ਸਿੰਘ ਪੁੱਤਰ ਪੁੱਤਰ ਨਾਇਬ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਾ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਰਸਤੇ ਵਿਚ ਰੋਕ ਕੇ ਲਾਠੀਚਾਰਜ ਕਰਨ ਦੀ ਜਿੱਥੇ ਸ਼ਹਿਰ ਵਿਚ ਅਨੇਕ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਉੱਥੇ ...

ਪੂਰੀ ਖ਼ਬਰ »

'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਪੁਰਾਣੀ ਸਬਜ਼ੀ ਮੰਡੀ ਦੀ ਜਾਖੜ ਦੀ ਅਗਵਾਈ 'ਚ ਸਫ਼ਾਈ

ਅਬੋਹਰ, 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਸੰਦੀਪ ਜਾਖੜ ਦੀ ਅਗਵਾਈ ਵਿਚ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ | ਇਸੇ ਤਹਿਤ ਅੱਜ ਪੁਰਾਣੀ ਸਬਜ਼ੀ ਮੰਡੀ ਦੀ ਸਫ਼ਾਈ ਦਾ ਕੰਮ ਨੇਪਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਮੋਟਰਸਾਈਕਲ ਚੋਰੀ ...

ਪੂਰੀ ਖ਼ਬਰ »

ਅੰਜੂ ਸੇਠੀ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਅਹੁਦਾ ਸੰਭਾਲਿਆ

ਫ਼ਾਜ਼ਿਲਕਾ 28 ਨਵੰਬਰ(ਦਵਿੰਦਰ ਪਾਲ ਸਿੰਘ)-ਮੈਡਮ ਅੰਜੂ ਸੇਠੀ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦਾ ਅਹੁਦਾ ਸੰਭਾਲਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਅਵਾਰਡੀ ਨੇ ...

ਪੂਰੀ ਖ਼ਬਰ »

ਰੇਲ ਗੱਡੀਆਂ ਬਹਾਲ ਹੋਣ ਨਾਲ ਮੁੜ ਮਿਲੇਗਾ ਆਟੋ ਚਾਲਕਾਂ ਨੂੰ ਰੁਜ਼ਗਾਰ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਕਿਸਾਨਾਂ ਵਲੋਂ ਦਿੱਤੀ ਸਹਿਮਤੀ ਤੋਂ ਬਾਅਦ ਰੇਲ ਗੱਡੀਆਂ ਚਾਲੂ ਹੋਣ ਬਾਅਦ ਹੁਣ ਜਦ ਗੱਡੀਆਂ ਚੱਲਣ ਲਈ ਪਟੜੀਆਂ ਖ਼ਾਲੀ ਹੋਈਆਂ ਹਨ ਤਾਂ ਇਸ ਨਾਲ ਆਟੋ ਚਾਲਕਾਂ ਨੂੰ ਮੁੜ ਰੁਜ਼ਗਾਰ ਮਿਲਣ ਦੀ ਆਸ ਬੱਝੀ ਹੈ | ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX