ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  about 1 hour ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 5 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 6 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 7 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 7 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 minute ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਠਿੰਡਾ

ਦਿੱਲੀ-ਹਰਿਆਣਾ ਬਾਰਡਰ ਦੇ ਟਿਕਰੀ ਸਥਾਨ 'ਤੇ ਕਿਸਾਨ ਕਾਫ਼ਲਿਆਂ ਸਮੇਤ ਅੱਗੇ ਵਧਣ ਲਈ ਬਜ਼ਿੱਦ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ 'ਤੇ ਨਿਕਲੇ ਕਿਸਾਨਾਂ ਦੇ ਵੱਡੇ ਜਥਿਆਂ 'ਚੋਂ ਵਲੋਂ ਆਪੋ-ਆਪਣੀ ਰਣਨੀਤੀ ਤਹਿਤ ਦਿੱਲੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ | ਕਿਸਾਨ ਕਾਫ਼ਲਿਆਂ ਦੀ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਗੈਸਟ ਹਾਊਸ 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਦਾ ਪ੍ਰਭਾਵ ਮੁੜ ਵਧਣ ਲੱਗਿਆ ਅਤੇ ਅੱਜ ਰਾਮਾਂ ਮੰਡੀ ਦੇ ਗੈਸਟ ਹਾਊਸ ਨੰਬਰ-13 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਹੀ ਨਹੀਂ, ਅੱਜ ਲਗਾਤਾਰ ਦੂਸਰੇ ਦਿਨ ਪੀ. ਆਰ. ਟੀ. ਸੀ. ਬਠਿੰਡਾ ਡੀਪੂ ...

ਪੂਰੀ ਖ਼ਬਰ »

ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਿੰਡ ਗਿੱਲਪੱਤੀ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਤੇ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੱਲੀਆਂ ਚਾਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਥਰਮਲ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਹੈਪੀ (28) ਪੁੱਤਰ ਨਰੈਣ ਸਿੰਘ ਨਿਵਾਸੀ ਥਰਮਲ ਕਾਲੋਨੀ ਵਲੋਂ ਕਰਜ਼ੇ ਦੇ ਬੋਝ ਕਾਰਨ ਆਪਣੇ ਜੀਵਨ ਦੀ ਲੀਲਾ ਦਰਖੱਤ ਨਾਲ ਲਟਕ ਕੇ ਖ਼ਤਮ ਕਰ ਲਈ | ਇਸ ਦੀ ਸੂਚਨਾ ਮਿਲਣ ਕਾਰਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੰਜੀਵ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਨੇੜੇ ਗਊਸ਼ਾਲਾ ਬਠਿੰਡਾ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

-ਮਾਮਲਾ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਦਰਜ ਪਰਚੇ ਦਾ- ਸਮਾਜ ਸੇਵੀ ਸੰਸਥਾਵਾਂ ਨੇ ਸਮਾਜ ਸੇਵੀ ਕੰਮ ਠੱਪ ਰੱਖ ਕੇੇ ਧਰਨਾ ਦਿੰਦਿਆਂ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਲੱਡ ਬੈਂਕ ਮਾਮਲੇ 'ਚ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ 'ਚ ਸਮਾਜ ਸੇਵੀ ਕਾਰਜ ਠੱਪ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ 'ਚ ਪਹਿਲੀ ਤੋਂ ਲੱਗੇਗਾ ਰਾਤ ਦਾ ਕਰਫਿਊ-ਡੀ. ਸੀ.

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਨਰਮੇ ਦਾ ਭਾਅ ਘੱਟ ਮਿਲਣ 'ਤੇ ਭੜਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਗਟਾਇਆ ਰੋਸ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਇੱਕ ਪਾਸੇ ਦਿੱਲੀ ਵੱਲ ਕੂਚ ਕਰ ਰਹੇ ਹਨ, ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਵਾਲੇ ਦਿਨ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ-ਜਥੇਦਾਰ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੰੂਨਾਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਦਿੱਲੀ ਗਏ ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਅਪਣਾਏ ਤਰੀਕਿਆਂ ਅਤੇ ਕਿਸਾਨਾਂ ਉੱਪਰ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕਮਾਲੂ ਕਾਂਗਰਸ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣੇ

ਮੌੜ ਮੰਡੀ, 28 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਕਮਾਲੂ ਨੂੰ ਕਾਂਗਰਸ ਇੰਟਕ (ਇੰਪਲਾਈਜ਼) ਦਾ ਜ਼ਿਲ੍ਹਾ ਦਿਹਾਂਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਹਲਕਾ ਸੇਵਾਦਾਰ ਮੰਗਤ ਰਾਏ ਬਾਂਸਲ ...

ਪੂਰੀ ਖ਼ਬਰ »

ਬਸਪਾ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ

ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਆਪਣੀ ਪਾਰਟੀ ਦਾ ਝੰਡਾ ਚੁੱਕ ਕੇ ਚੋਣ ਪਿੜ 'ਚ ਉਤਰ ਆਏ ਹਨ ਅਤੇ ਪਿੰਡਾਂ-ਸ਼ਹਿਰਾ ਅੰਦਰ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ | ਇਸ ਲਈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਖੁਸ਼ਬਾਜ਼ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ-ਬਲਵੀਰ ਸਿੰਘ ਲਾਲੇਆਣਾ

ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਤੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖੱਟੜ ਤੇ ਹੋਰ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੜ੍ਹਾਈ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੇਂਦਰੀ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਕੌਾਸਲ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਅਸ਼ੋਕ ਸਿੰਗਲਾ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਤੇ ਦਲਿਤ ਵਰਗ ਦੇ ...

ਪੂਰੀ ਖ਼ਬਰ »

ਜਿੰਦਲ ਹਾਰਟ ਇੰਸਟੀਚਿਊਟ ਅਤੇ ਇਨਫਰਟਿਲਟੀ ਕੇਂਦਰ ਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਅੱਵਲ ਸਥਾਨ ਕੀਤਾ ਹਾਸਲ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਪੱਧਰ 'ਤੇ ਚਲਾਏ ਜਾ ਰਹੇ ਸਵੱਛ ਸਰਵੇਖਣ ਤਹਿਤ ਸ਼ਹਿਰ ਦੇ 20 ਵੱਡੇ ਹਸਪਤਾਲਾਂ ਤੇ 20 ਸਕੂਲਾਂ ਦੇ ਕਰਵਾਏ ਸਵੱਛਤਾ ਸਰਵੇਖਣ 'ਚ ਜਿੰਦਲ ਹਸਪਤਾਲ ਐਾਡ ਇਨਫਟਿਲਟੀ ਕੇਂਦਰ ਬਠਿੰਡਾ ਅਤੇ ਗੁਰੂ ਨਾਨਕ ਸਕੂਲ ਬਠਿੰਡਾ ਨੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਮਰੀਜ਼ ਦੀ ਮੌਤ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਾਭਾ ਨਗਰ ਨਿਵਾਸੀ ਵਿਅਕਤੀ ਕੁਲਜਿੰਦਰ ਸਿੰਘ (71) ਪੁੱਤਰ ਰਾਮ ਨਰੈਣ ਸਿੰਘ ਜੋ ਕਿ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਭੱਟੀ ਰੋਡ ਸਥਿਤ ਨਿੱਜੀ ਹਸਪਤਾਲ 'ਚ 22 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਏ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ...

ਪੂਰੀ ਖ਼ਬਰ »

ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਸਵਰਨਕਾਰ ਬਰਾਦਰੀ ਨਾਲ ਸਬੰਧਿਤ ਮਹਾਨ ਸ਼ਖਸੀਅਤਾਂ ਦੇ ਜੀਵਨ ਸਬੰਧਿਤ ਸਿੱਖਿਆਵਾਂ ਅਤੇ ਕੁਰਬਾਨੀਆਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਨੇ 7.5 ਬੈਂਡ ਲਏ

ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)- ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਅਸਪਾਲ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ¢ ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ...

ਪੂਰੀ ਖ਼ਬਰ »

ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਭੀਖੀ, 28 ਨਵੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ 6 ਅਤੇ 11 ਦੀ ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਗਲੀ ਅਤੇ ਇਸ ਦੀਆਂ ਬਰਾਂਚਾਂ ਲਗਭਗ 24 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਮਾਨਸਾ, 28 ਨਵੰਬਰ (ਰਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ | ਸਥਾਨਕ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਵਲੋਂ ਸਜਾਏ ਨਗਰ ਕੀਰਤਨ ਮੌਕੇ ਸ੍ਰੀ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਰਾਗੀ ਸਿੰਘਾਂ ਵਲੋਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੌਰਾਨ ਥਾਂ-ਥਾਂ 'ਤੇ ਫੁੱਲਾਂ ਨਾਲ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਲੰਗਰ ਵੀ ਲਗਾਏ ਗਏ | ਬਾਬਾ ਦੀਪ ਸਿੰਘ ਗਤਕਾ ਐਸੋਸੀਏਸ਼ਨ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਜਗਦੀਪ ਸਿੰਘ ਨਕੱਈ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ, ਜਥੇਦਾਰ ਗੁਰਦੀਪ ਸਿੰਘ ਦੀਪ, ਰਘਬੀਰ ਸਿੰਘ ਮਾਨਸਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵੀਰ ਸਿੰਘ ਔਲਖ, ਬੀਰਬਲ ਸਿੰਘ, ਜਸਪਾਲ ਸਿੰਘ, ਮੁੱਖ ਗ੍ਰੰਥੀ ਟੇਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮਨਾਇਆ
ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ 'ਚ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ ¢ ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ¢ ਵਿਦਿਆਰਥੀਆਂ ਵਲੋਂ ਪਵਿੱਤਰ ਬਾਣੀ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ ¢ ਸਕੂਲ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਪੁਰਬ ਮੌਕੇ ਆਨਲਾਈਨ ਕੁਇਜ਼, ਕਵਿਤਾ ਉਚਾਰਨ, ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ¢ ਇਸ ਮੌਕੇ ਰਜਿੰਦਰ ਸਿੰਘ, ਜਤਿੰਦਰ ਕੌਰ, ਜਸਲੀਨ ਕੌਰ, ਜੈਨੋਪਿੰਦਰ ਕੌਰ, ਹਰੀਸਇੰਦਰ ਸਿੰਘ ਆਦਿ ਹਾਜ਼ਰ ਸਨ | ਮੰਚ ਸੰਚਾਲਨ ਵਿਦਿਆਰਥੀ ਅਮਿ੍ੰਤਪਾਲ ਸਿੰਘ ਫਫੜੇ ਭਾਈਕੇ ਤੇ ਸੁਖਵੀਰ ਸਿੰਘ ਕਿਸ਼ਨਗੜ੍ਹ ਫਰਵਾਹੀ ਨੇ ਕੀਤਾ
ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਰੇਲਵੇ ਰੋਡ ਬੁਢਲਾਡਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਾਸੀਆਂ ਅਤੇ ਇਸ ਖੇਤਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸ਼ਹਿਰ ਦੀਆਂ ਸੰਗਤਾਂ ਨੇ ਸਵਾਗਤੀ ਗੇਟ ਅਤੇ ਥਾਂ-ਥਾਂ ਲੰਗਰ ਲਗਾ ਕੇ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗਤਕਾ ਪਾਰਟੀ ਦੇ ਨੌਜਵਾਨਾਂ ਆਪਣੇ ਕਰਤੱਬ ਦਿਖਾਏ ਅਤੇ ਗਰੇਟ ਪਟਿਆਲਾ ਬੈਂਡ ਦੇ ਸਾਜਿੰਦਿਆਂ ਨੇ ਗੁਰਬਾਣੀ ਧੁਨਾਂ ਨਾਲ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਇਸ ਮੌਕੇ ਗੁਰੂ ਘਰ ਕਮੇਟੀ ਸਰਪ੍ਰਸਤ ਹਰਿੰਦਰ ਸਿੰਘ ਸਾਹਨੀ, ਪ੍ਰਧਾਨ ਇੰਦਰਜੀਤ ਸਿੰਘ ਟੋਨੀ, ਜਥੇਦਾਰ ਗਿਆਨ ਸਿੰਘ ਗਿੱਲ, ਮਾ: ਕੁਲਵੰਤ ਸਿੰਘ, ਕੁਲਦੀਪ ਸਿੰਘ ਅਨੇਜਾ, ਬੀਬੀ ਬਲਵੀਰ ਕੌਰ, ਪ੍ਰੇਮ ਸਿੰਘ ਦੋਦੜਾ, ਸੁਰਜੀਤ ਸਿੰਘ ਟੀਟਾ, ਭਲਿੰਦਰ ਵਾਲੀਆ, ਸੋਨੂੰ ਕੋਹਲੀ, ਮਿ: ਮਿੱਠੂ ਸਿੰਘ, ਜਸਵੀਰ ਸਿੰਘ ਵਿਰਦੀ, ਬਾਬਾ ਦਸਵੀਂ ਸਿੰਘ, ਬੌਬੀ ਡਾਕਟਰ ਆਦਿ ਤੋਂ ਇਲਾਵਾ ਪ੍ਰਬੰਧਕ ਕਮੇਟੀ ਆਗੂ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਜਾਰੀ ਸ੍ਰੀ ਅਖੰਡ ਪਾਠਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ | ਇਸ ਉਪਰੰਤ ਸਵੇਰੇ 9 ਤੋਂ 12 ਵਜੇ ਤੱਕ ਸਜਾਏ ਜਾਣ ਵਾਲੇ ਵਿਸ਼ੇਸ਼ ਕੀਰਤਨ ਦਰਬਾਰ ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਰਾਗੀ ਭਾਈ ਸੁਖਚੈਨ ਸਿੰਘ ਦਾ ਜਥਾ ਅਤੇ ਸਥਾਨਕ ਰਾਗੀ ਭਾਈ ਰਾਮ ਸਿੰਘ ਅਤੇ ਸਾਥੀ ਗੁਰਬਾਣੀ ਕਥਾ ਕੀਰਤਨ ਰਾਹੀਂ ਹਾਜ਼ਰੀਆਂ ਲਗਵਾਉਣਗੇ ਅਤੇ ਇਸੇ ਦਿਨ ਸ਼ਾਮ ਸਮੇਂ ਬੱਚਿਆਂ ਦੇ ਕਵਿਤਾ ਤੇ ਗੁਰਬਾਣੀ ਮੁਕਾਬਲੇ ਕਰਵਾਏ ਜਾਣਗੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX