ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ...
ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਦੇ ਸੱਦੇ 'ਤੇ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਵਿਰੁੱਧ ਬਠਿੰਡਾ ਸ਼ਹਿਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜੋ ...
ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਸੰਘਰਸ਼ਾਂ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਦੇ ਕਾਫ਼ਲਿਆਂ 'ਚ ਸ਼ਾਮਿਲ ਕਿਸਾਨਾਂ ਵਲੋਂ ਟਿਕਰੀ ਸਮੇਤ ਹੋਰ ਦਿੱਲੀ ਬਾਰਡਰ ਤੇ ਜਰਨੈਲੀ ਸੜਕਾਂ 'ਤੇ ...
ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਸਿੱਖਿਆ ਸੰਸਥਾਵਾਂ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਵੀ ਕੋਰੋਨਾ ਦੇ ਦਸਤਕ ਦਿੱਤੀ, ਜਿਸ ...
ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)- ਕਾਂਗਰਸ ਪਾਰਟੀ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰਡ ਲਹਿਰੀ ਦੇ ਸਰਪੰਚ ਗੁਰਮੀਤ ਸਿੰਘ ਮੀਤਾ ਦੀ ਯੋਗ ਅਗਵਾਈ ਹੇਠ ਦੀ ਬਹੁਮੰਤਵੀ ਸਹਿਕਾਰੀ ਸਭਾ ਲਹਿਰੀ ਦੀ ਸਰਬਸੰਮਤੀ ਨਾਲ ਚੋਣ ਕੀਤੀ ...
ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਅੱਜ ਵਾਰਡ ਨੰਬਰ-4 ਅਧੀਨ ਆਉਂਦੀ ਲੇਲੇਵਾਲਾ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ...
ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (ਬਿੱਲਾ) 50 ਸਾਲ ਪੁੱਤਰ ਸ਼ੇਰ ...
ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਕਿਸਮ ਦੀ ...
ਰਾਮਾਂ ਮੰਡੀ, 29 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ 'ਚ ਹਰ ਇਕ ਦਾ ਹੱਕ ਹੈ ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਿਤ ਹੰੁਦਾ ਹੈ ਕਿ ...
ਰਾਮਪੁਰਾ ਫੂਲ, 29 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਸੰਯੁਕਤ ਤਾਲਮੇਲ ਸੰਘਰਸ਼ ਕਮੇਟੀ 'ਚੋਂ 2 ਮੈਂਬਰਾਂ ਨੂੰ ਲੀਡਰਸ਼ਿਪ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ¢ ਦੋਸ਼ ਲੱਗੇ ਹਨ ਕਿ ਉਹ ਕਿਸਾਨ ਸੰਘਰਸ਼ ਨੂੰ ...
ਲਹਿਰਾ ਮੁਹੱਬਤ, 29 ਨਵੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸੂਬਾਈ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਦੀ ਅਗਵਾਈ 'ਚ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਸਾਹਮਣੇ ...
ਰਣਜੀਤ ਸਿੰਘ ਰਾਜੂ 94630-76326 ਤਲਵੰਡੀ ਸਾਬੋ- ਹਰ ਕੌਮੀ ਸੰਘਰਸ਼ 'ਚ ਵਧ ਚੜ ਕੇ ਯੋਗਦਾਨ ਪਾਉਣ ਵਾਲਿਆਂ ਦਾ ਪਿੰਡ ਜਗਾ ਰਾਮ ਤੀਰਥ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ 8 ਕਿ:ਮੀ: ਦੀ ਦੂਰੀ 'ਤੇ ਮਾਨਸਾ ਰੋਡ 'ਤੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕਰੀਬ 500 ਸਾਲ ਪਹਿਲਾਂ ...
ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ਉੱਥੇ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਨਰਮਾ ਉਤਪਾਦਕ ਕਿਸਾਨਾਂ ਨੂੰ ਆਰਥਿਕ ਝਟਕਾ ਦਿੱਤਾ ਹੈ | ਕੇਂਦਰ ਸਰਕਾਰ ਦੀ ਕੇਂਦਰੀ ਨਰਮਾ-ਕਪਾਹ ਖ਼ਰੀਦ ਏਜੰਸੀ ਸੀ. ਸੀ. ਆਈ. ਨੇ ਚੁੱਪ-ਚੁਪੀਤੇ ਪੰਜਾਬ ਅੰਦਰ ਨਰਮੇਂ ਦੇ ਸਮਰਥਨ ਮੁੱਲ 'ਚ 60 ਰੁਪਏ ਪ੍ਰਤੀ ਕੁਇੰਟਲ ਕੁਆਲਟੀ ਕੱਟ ਲਗਾਇਆ ਹੈ, ਜਿਸ ਨਾਲ ਪੰਜਾਬ ਦੇ ਨਰਮਾ ਉਤਪਾਦਕ ਜ਼ਿਲੇ੍ਹ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਕਰੋੜਾਂ ਰੁਪਇਆਂ ਦਾ ਆਰਥਿਕ ਘਾਟਾ ਪਵੇਗਾ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਸ ਦਿਨ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਨੂੰ ਕੂਚ ਕਰਨਾ ਸੀ, ਉਸੇ ਦਿਨ ਹੀ 25 ਨਵੰਬਰ ਨੂੰ ਕੇਂਦਰ ਸਰਕਾਰ ਨੇ ਨਰਮੇ ਦੀ ਖ਼ਰੀਦ 'ਤੇ ਕੁਆਲਟੀ ਕੱਟ ਲਗਾ ਕੇ 60 ਰੁਪਏ ਭਾਅ 'ਚ ਕਟੌਤੀ ਕਰਨ ਦੇ ਹੁਕਮ ਚਾੜ੍ਹ ਦਿੱਤੇ ਜਦਕਿ 24 ਨਵੰਬਰ ਤੱਕ ਐਲਾਨੇ ਸਮਰਥਨ ਮੁੱਲ 5725 ਰੁਪਏ ਦੀ ਖ਼ਰੀਦ ਕੀਤੀ ਗਈ, 25 ਨਵੰਬਰ ਤੋਂ 5665 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ | ਕਿਸਾਨ ਜਥੇਬੰਦੀ ਦੇ ਆਗੂ ਸਰੂਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੀ. ਸੀ. ਆਈ. ਦੇ ਅਧਿਕਾਰੀਆਂ ਨੇ ਇਸ ਬਾਬਤ ਹੁਕਮ ਉਤੋੋਂ ਹੋਣ ਦੀ ਗੱਲ ਕਹੀ ਹੈ, ਜਿਸ 'ਤੇ ਤਰਕ ਹੈ ਕਿ ਕਿ ਨਰਮੇਂ ਦੀ ਕੁਆਲਿਟੀ ਸਹੀ ਨਹੀਂ ਹੈ, ਜਿਸ ਕਰਕੇ 60 ਰੁਪਏ ਪ੍ਰਤੀ ਕੁਇੰਟਲ ਕੁਆਲਟੀ ਕੱਟ ਲਾ ਕੇ ਖ਼ਰੀਦ ਕੀਤੀ ਜਾਵੇ | ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕੁਆਲਿਟੀ ਕੱਟ ਨਹੀਂ ਰੰਜ਼ਿਸ ਕੱਟ ਲਗਾਇਆ ਹੈ ਜਦਕਿ ਹੁਣ ਪੰਜਾਬ ਦੇ ਕਿਸਾਨਾਂ ਦਾ ਨਰਮਾ ਸੁੱਕਾ, ਸਾਫ਼, ਵਧੀਆ ਕੁਆਲਿਟੀ ਦਾ ਆ ਰਿਹਾ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਲਗਾਇਆ ਕੱਟ ਵਾਪਸ ਨਾ ਲਿਆ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...
ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...
ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...
ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...
ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...
ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...
ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...
ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...
ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...
ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX