ਬਟਾਲਾ, 30 ਨਵੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...
ਬਟਾਲਾ, 30 ਨਵੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਜਰਨਲ ਸਕੱਤਰ ਦੇ ਅਹੁਦੇ 'ਤੇ ਨਿਯੁਕਤ ਕਰਨ ਦੀ ਖੁਸ਼ੀ ਅੰਦਰ ਬਾਬਾ ਸੁਖਵਿੰਦਰ ਸਿੰਘ ਮੁੱਖ ...
ਫਤਹਿਗੜ੍ਹ ਚੂੜੀਆਂ
ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੀਆਂ ਪ੍ਰਕਰਮਾ ਕਰਦਾ ...
ਘੁਮਾਣ, 30 ਨਵੰਬਰ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਦੇ ਸਮੁੱਚੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਅੱਜ ਘੁਮਾਣ ਦੇ ਸਰਕਾਰੀ ਸਕੂਲ ਦੀ ਗਰਾਊਾਡ ਵਿਚ ਦੁਪਹਿਰ 2 ਵਜੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ...
ਬਟਾਲਾ, 30 ਨਵੰਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕੀਤਾ ਗਿਆ | ਸਕੂਲ ਦੇ ਅਧਿਆਪਕਾਂ ਨੇ ਸਾਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਵਧ-ਚੜ੍ਹ ...
ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਕਰਾਲ ਅਤੇ ਕ੍ਰਿਸ਼ਨ ਨਗਰ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਨਸੋਤਰਾ ਬਰਾਦਰੀ ਦੀ ਸਜੋਤੀ ਮਾਤਾ ਅਤੇ ਬਾਵਾ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਝੰਡਾ ਪੂਜਣ ...
ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਸਾਹੋਵਾਲ ਦੇ ਪੁਰਾਤਣ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਧਾਨ ਗੁਰਬਚਨ ਸਿੰਘ ...
ਗੁਰਦਾਸਪੁਰ, 30 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਮਸ਼ਹੂਰ ਕਾਲੋਨੀ ਸ਼ੁਭਮ ਇਨਕਲੇਵ ਦੇ ਵਾਸੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਦਵਿੰਦਰ ਸਿੰਘ ਮਾਨ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਨੇ ਸਮੂਹ ਕਾਲੋਨੀ ...
ਬਟਾਲਾ, 30 ਨਵੰਬਰ (ਬੁੱਟਰ)-15 ਸਾਲਾ ਬੱਚੇ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਲਾਪਤਾ ਹੋਏ ਬੱਚੇ ਕਰਨ ਕੁਮਾਰ ਦੇ ਪਿਤਾ ਸੁਖਦੇਵ ਪਾਲ ਤੇ ਮਾਤਾ ਸੱਤਿਆ ਦੇਵੀ ਵਾਸੀ ਗੌਸਪੁਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਥਾਨਕ ਡੇਰਾ ਰੋਡ ਵਿਖੇ ਆਟੋ ਬਣਾਉਣ ਦਾ ਕੰਮ ...
ਗੁਰਦਾਸਪੁਰ, 30 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਦਿਨ ਰਾਤ ਚੱਲ ਰਿਹਾ ਪੱਕਾ ਮੋਰਚਾ ਅੱਜ 61ਵੇਂ ਦਿਨ 'ਚ ਦਾਖ਼ਲਾ ਹੋ ਗਿਆ ਹੈ | ਅੱਜ ਦੇ ਧਰਨੇ ਨੰੂ ਸੰਬੋਧਨ ਕਰਦਿਆਂ ਆਗੂ ਮੱਖਣ ਸਿੰਘ ਕੋਹਾੜ, ਜਸਬੀਰ ਸਿੰਘ ਕੱਤੋਵਾਲ, ਸੁਖਦੇਵ ...
ਨੌਸ਼ਹਿਰਾ ਮੱਝਾ ਸਿੰਘ, 30 ਨਵੰਬਰ (ਤਰਸੇਮ ਸਿੰਘ ਤਰਾਨਾ)-ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਣੇ ਫਲਾਈ ਓਵਰ ਪੁਲ 'ਤੇ ਵਿਆਹ ਸਮਾਗਮ 'ਚ ਸ਼ਮੂਲੀਅਤ ਕਰਨ ਜਾ ਰਹੀਆਂ ਕਾਰਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਲੜਕੀ ...
ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ...
ਬਟਾਲਾ, 30 ਨਵੰਬਰ (ਕਾਹਲੋਂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾਂ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਿਹਤ ਵਿਭਾਗ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ...
ਕਲਾਨੌਰ, 30 ਨਵੰਬਰ (ਪੁਰੇਵਾਲ)- ਸਥਾਨਕ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਤੀਸਰੀ ਕਲਾਨੌਰ ਬੈਡਮਿੰਟਨ ਜੂਨੀਅਰ/ਸੀਨੀਅਰ ਲੀਗ ਸਮਾਪਤ ਹੋ ਗਈ | ਸਮਾਪਤੀ ਇਨਾਮ ਵੰਡ ਸਮਾਗਮ 'ਚ ਐਸ.ਐਚ.ਓ. ਕਲਾਨੌਰ ਅਮਨਦੀਪ ...
ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਬੰਬ ਦੇ ਨੌਜਵਾਨ ਆਗੂ ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਬੰਬ, ਚੱਕ ਮਹਿਮਾ, ਰਾਜੇਕੇ, ਮੋਹਲੋਵਾਲੀ, ਰਾਏਮਲ, ਗਿਲਾਂਵਾਲੀ, ਧਿਆਨਪੁਰ, ਰਾਉਵਾਲ, ਬਸਤੀ ਬਾਜੀਗਰ, ਬਸੰਤਕੋਟ, ਸਾਹਸਮਸ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤਾਂ ਨੂੰ ਚੈੱਕ ਤਕਸੀਮ ਕੀਤੇ | ਇਸ ਮੌਕੇ ਨੌਜਵਾਨ ਆਗੂ ਪਰਮਸੁਨੀਲ ਸਿੰਘ ਲੱਡੂ ਧਿਆਨਪੁਰ, ਹਰਦੇਵ ਸਿੰਘ ਭੰਮਰਾ, ਕੋਮਲਦੀਪ ਸਿੰਘ ਰੰਧਾਵਾ, ਸਰਪੰਚ ਨਰਿੰਦਰ ਕੁਮਾਰ ਸੋਨੀ ਮੋਹਲੋਵਾਲੀ, ਸਰਪੰਚ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ, ਸਰਪੰਚ ਸੁਖਜਿੰਦਰ ਸਿੰਘ ਸਾਬੀ, ਸਰਪੰਚ ਨਰੇਸ਼ ਰਾਣੀ ਰਾਉਵਾਲ, ਬੱਗਾ ਸਿੰਘ ਰਾਏਮਲ, ਸਰਪੰਚ ਜਸਵੰਤ ਸਿੰਘ ਆੜ੍ਹਤੀ ਗਿਲਾਂਵਾਲੀ, ਜੇ.ਈ. ਰਜਿੰਦਰ ਕੁਮਾਰ ਭਾਰਦਵਾਜ, ਪਲਵਿੰਦਰ ਸਿੰਘ ਬੰਬ ਪੰਚ, ਨਿਸ਼ਾਨ ਸਿੰਘ ਪੰਚ, ਪੰਜਾਬ ਸਿੰਘ ਪੰਚ, ਨਿਰਮਲ ਸਿੰਘ ਸਾਬਕਾ ਸਰਪੰਚ, ਅਜੈਬ ਸਿੰਘ ਨੰਬਰਦਾਰ, ਨੰਬਰਦਾਰ ਬਲਬੀਰ ਸਿੰਘ ਗਾਜੀਨੰਗਲ, ਸਤਨਾਮ ਸਿੰਘ ਨਹਿਰਵਾਲੇ, ਲਖਵਿੰਦਰ ਸਿੰਘ, ਸੂਬੇਦਾਰ ਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਧਾਰੀਵਾਲ, 30 ਨਵੰਬਰ (ਜੇਮਸ ਨਾਹਰ)-ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ ਵਿਚ ਕੰਮ ਕਰ ਰਹੇ/ਸੇਵਾ ਮੁਕਤ, ਜੂਨੀਅਰ ਇੰਜੀਨੀਅਰਾਂ/ ਸਹਾਇਕ ਇੰਜੀਨੀਅਰਾਂ/ਉਪ-ਮੰਡਲ ਇੰਜੀਨੀਅਰਾਂ (ਪਦ ਉੱਨਤ) ਦੀ ਪ੍ਰਤੀਨਿਧ ਜਮਾਤ, ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼, ਪੰਜਾਬ, ਹਰਿਆਣਾ, ...
ਧਾਰੀਵਾਲ, 30 ਨਵੰਬਰ (ਸਵਰਨ ਸਿੰਘ)- ਪਿੰਡ ਆਲੋਵਾਲ ਵਿਖੇ ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਬਲਜੀਤ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ | ਇਸ ਤੋਂ ਇਲਾਵਾ ਬਾਬਾ ਹਰਪਿੰਦਰ ...
ਸ੍ਰੀ ਹਰਿਗੋਬਿੰਦਪੁਰ, 30 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ ਵਿਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਜ਼ਰੀਏ ਜਾਰੀ ਕਰਵਾਏ ਸਮਾਰਟ ਰਾਸ਼ਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX