ਕਪੂਰਥਲਾ, 30 ਨਵੰਬਰ (ਅਮਰਜੀਤ ਸਿੰਘ ਸਡਾਨਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਟੇਟ ...
ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਾਂਝੀ ਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨਾਂ ਵਲੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਦਾ ਰਾਹ ਅਖ਼ਤਿਆਰ ਕਰਕੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ | ਇਹ ਗੱਲ ਬੀਬੀ ਜਗੀਰ ਕੌਰ ਨਵ-ਨਿਯੁਕਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਬੀਬੀ ਜਗੀਰ ਕੌਰ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਮਨਾਂ ਵਿਚ ਪੈਦਾ ਹੋਏ ਖ਼ਦਸ਼ਿਆਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਦੇਸ਼ ਵਿਚ ਆਈਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਸਹਾਇਤਾ ਲਈ ਮੂਹਰੇ ਆਈ ਹੈ ਤੇ ਹੁਣ ਕਿਸਾਨ ਮੰਗਾਂ ਲਈ ਸੰਘਰਸ਼ਸ਼ੀਲ ਕਿਸਾਨਾਂ ਦਾ ਹਰ ਪੱਖੋਂ ਸਹਿਯੋਗ ਦੇਵੇਗੀ, ਉਨ੍ਹਾਂ ਨੂੰ ਲੰਗਰ, ਦਵਾਈਆਂ, ਕੰਬਲ ਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਸਬੰਧ ਵਿਚ ਉਨ੍ਹਾਂ ਹਰਿਆਣਾ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀਆਂ ਤਿੰਨ ਟੀਮਾਂ ਦਾ ਗਠਨ ਕੀਤਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਦੇ ਧਰਨੇ ਵਾਲੀ ਥਾਂ ਦੇ ਨੇੜੇ ਹੀ ਲੰਗਰ ਤਿਆਰ ਕਰਨ ਦਾ ਪ੍ਰਬੰਧ ਕਰਨ | ਉਨ੍ਹਾਂ ਕਿਹਾ ਕਿ ਧਰਨਾਕਾਰੀ ਕਿਸਾਨਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਲਈ ਤਿੰਨ ਐਾਬੂਲੈਂਸਾਂ ਵੀ ਭੇਜੀਆਂ ਜਾ ਰਹੀਆਂ ਹਨ |
ਕਪੂਰਥਲਾ, 30 ਨਵੰਬਰ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਨਲਾਈਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਹਰਚਿਤ ਕੌਰ, ਸਿਮਰਨ ਕੌਰ, ਕਿਰਨਦੀਪ ਕੌਰ, ...
ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਬਾਬਾ ਨਵਾਬ ਸਿੰਘ ਕਪੂਰ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬਾਂ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਰੱਖੇ ਗਏ ...
ਨਡਾਲਾ, 30 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਿੰਡ ਟਾਂਡੀ ਦਾਖਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਟਰੈਕਟਰ ਟਰਾਲੀਆਂ, ਮੋਟਰਕਾਰਾਂ ਸਮੇਤ ਸ਼ਬਦ ਗਾਇਨ ਕਰਦਿਆਂ ਸ਼ਾਮਿਲ ...
ਬੇਗੋਵਾਲਾ, 30 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਸਥਾਨਕ ਐੱਸ. ਐੱਸ. ਪੈਲੇਸ 'ਚ ਕਲੱਬ ਦੇ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਕਲੱਬ ਸੈਕਟਰੀ ...
ਭੰਡਾਲ ਬੇਟ, 30 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਬਰਦਾਰ ਤੇਜਾ ਸਿੰਘ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੁੱਲਾ ਸਰਖਪੁਰੀਆ ਵਲੋਂ ਸਵਰਗੀ ਸਾਬਕਾ ਸਰਪੰਚ ਬੂਟਾ ਸਿੰਘ ਦੇ ਸੁਖਵਿੰਦਰ ਸਿੰਘ ਲੱਡੂ ਦੀ ...
ਸੁਲਤਾਨਪੁਰ ਲੋਧੀ, 30 ਨਵੰਬਰ (ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਸਾਲਾ ਪ੍ਰਕਾਸ਼ ਪੁਰਬ ਪਿੰਡ ਮੰਗੂਪੁਰ, ਨੂਰੋਵਾਲ, ਹੁਸੈਨਪੁਰ ਦੂਲੋਵਾਲ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਗੁਰੂ ਨਾਨਕ ...
ਭੰਡਾਲ ਬੇਟ, 30 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਯੂਨਾਈਟਿਡ ਮਨੁੱਖੀ ਅਧਿਕਾਰ ਫ਼ਰੰਟ ਪੰਜਾਬ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਬਲਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਪ੍ਰਧਾਨ ਬਲਵੰਤ ਸਿੰਘ ਸੋਹਲ ਵਲੋਂ ਫ਼ਰੰਟ ਦੇ ਜ਼ਿਲ੍ਹਾ ਕਪੂਰਥਲਾ ...
ਕਪੂਰਥਲਾ, 30 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਉਪਰੰਤ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 4414 ਹੋ ਗਈ ਹੈ, ਜਿਨ੍ਹਾਂ 'ਚੋਂ 122 ਐਕਟਿਵ ਮਾਮਲੇ ਹਨ, 4107 ਮਰੀਜ਼ ਠੀਕ ਹੋ ਚੁੱਕੇ ਹਨ ਤੇ ਅੱਜ 7 ਹੋਰ ਮਰੀਜ਼ਾਂ ਨੂੰ ...
ਕਪੂਰਥਲਾ, 30 ਨਵੰਬਰ (ਸਡਾਨਾ)-ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਇਕ ਔਰਤ ਤੇ ਇਕ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ...
ਫਗਵਾੜਾ, 30 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪਿੰਡ ਗੁਲਾਬਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਲਾਬਗੜ੍ਹ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ...
ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਬੀਬੀ ਜਗੀਰ ਕੌਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਰੁਝੇਵਿਆਂ ਕਾਰਨ ਹਲਕਾ ਵਾਸੀਆਂ ...
ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਜੀ ਵਿਖੇ ਵਿਸ਼ਾਲ ਲੰਗਰ ਨਿਰਵਿਘਨ ਚੱਲ ਰਹੇ ...
ਭੁਲੱਥ, 30 ਨਵੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈ. ਪੀ. ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਦੀ ਨਿਗਰਾਨੀ ਹੇਠ ਏਰੀਆ ਅੰਦਰ ਚੋਰੀਆਂ ਸਬੰਧੀ ਚਲਾਈ ਗਈ ...
ਕਪੂਰਥਲਾ, 30 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਵਲੋਂ ਸਾਥੀ ਵਰਕਰਾਂ ਦੇ ਨਾਲ ਫੁੱਲਾਂ ਦਾ ...
ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਸੰਗਤਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਦੀ ਪ੍ਰਬੰਧ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ ਗਿਆ | ...
ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਇਲਾਕੇ 'ਚ ਸਮਾਜ ਸੇਵੀ ਕੰਮਾਂ 'ਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਅਮਰਜੀਤ ਸਿੰਘ ਨਰੰਗਪੁਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਨ ਬਾਜ਼ਾਰ ਬੇਗੋਵਾਲ 'ਚ ਦੁੱਧ ਤੇ ...
ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਫ਼ਤਿਹ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਬੇਗੋਵਾਲ 'ਚ ਹੋਈ, ਜਿਸ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਪ੍ਰੀਤਮ ਸਿੰਘ ...
ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਸਿੱਖ ਧਰਮ ਦੇ ਮੋਢੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਤੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਤੇ ਗੁਰੂ ਗ੍ਰੰਥ ਸਾਹਿਬ ਦੀ ...
ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਤਿੰਨ ਮਹਿਲਾ ਅਧਿਕਾਰੀਆਂ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਵਿਚ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ ਅੱਜ ...
ਸੁਲਤਾਨਪੁਰ ਲੋਧੀ, 30 ਨਵੰਬਰ (ਪ. ਪ. ਰਾਹੀਂ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਅਤੇ ਆਲੇ-ਦੁਆਲੇ ਤਕਰੀਬਨ 300 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX