ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਲੁਧਿਆਣਾ ਡਿਪੂ ਦੇ ਗੇਟ 'ਤੇ ਅੱਜ ਭਰਵੀਂ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਪਿਛਲੇ 51 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਮੁਲਾਜ਼ਮਾਂ ਦਾ ਰੋਸ ਧਰਨਾ ਤੇ ਸੰਘਰਸ਼ ਖ਼ਤਮ ਕਰਵਾਉਣ ਲਈ ਅੱਜ ਪੀ.ਏ.ਯੂ. ਦੇ ਅਧਿਕਾਰੀਆਂ ਤੇ ਇੰਪਲਾਈਜ਼ ...
ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)- ਕਾਰਸੇਵਾ ਸੰਪਰਦਾਇ ਪਟਿਆਲਾ ਦੇ ਮੁਖੀ ਅਤੇ ਸੇਵਾ ਤੇ ਸਿਮਰਨ ਦੇ ਧਨੀ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਵਲੋਂ ਧਾਰਮਿਕ ਹਲਕਿਆਂ ਵਿਚ ਕਰਵਾਏ ਅਹਿਮ ਕਾਰਜਾਂ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਖੇਤਰ ਵਿਚ ਬਦਲਾਅ ਆ ਗਏ ਹਨ, ਜਿਸ ਤਹਿਤ ਸਿਨੇਮਾ ਸਨਅਤ ਵਿਚ ਵੀ ਤਬਦੀਲੀ ਦੀ ਸ਼ੁਰੂਆਤ ਕਰਦੇ ਹੋਏ ਲੁਧਿਆਣਾ ਵਿਚ ਪੰਜਾਬ ਦਾ ਪਹਿਲਾ ਡਰਾਈਵ ਇੰਨ ਸਿਨੇਮਾ 4 ਦਸੰਬਰ ਨੂੰ ਸ਼ੁਰੂ ਹੋਣ ਜਾ ਰਿਹਾ ...
ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 153 ਨਵੇਂ ਮਰੀਜ਼ ...
ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਫਿਰੋਜ਼ਪੁਰ ਸੜਕ 'ਤੇ ਪੈਂਦੇ ਪਿੰਡ ਝਾਂਡੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਪਿਤਾ ਸੱਚਖੰਡ ਵਾਸੀ ਗੁਲਜ਼ਾਰ ਸਿੰਘ ਦੀ 19ਵੀਂ ਬਰਸੀ 5 ਦਸੰਬਰ ਦਿਨ ਸ਼ਨੀਵਾਰ ਨੂੰ ਮਨਾਈ ਜਾ ਰਹੀ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਹਮਾਇਤ ਕਰਕੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਾਖ਼ਲ ਨਹੀਂ ਦਿੱਤਾ, ...
ਕਮਲਜੀਤ ਸਿੰਘ ਮਠਾੜੂ
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਵਾਰਡ 71 ਦੇ ਇੰਚਾਰਜ ਕਮਲਜੀਤ ਸਿੰਘ ਮਠਾੜੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਧਾਰਨ ਕੀਤੀ ਜਾ ਰਹੀ ਹੈ ਜਿਸ ਕਾਰਨ ...
ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਸਮੂਹ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਡੇਰੇ ਲਾਏ ਹੋਏ ਹਨ, ਪਰ ਕੋਰੋਨਾ ਦੇ ਚੱਲਦਿਆਂ ਉਨ੍ਹਾਂ ਦੀ ਸਿਹਤ ਸੰਭਾਲ ਲਈ ਕੇਂਦਰ ਸਰਕਾਰ ਵਲੋਂ ਕੋਈ ਵੀ ਪ੍ਰਬੰਧ ਨਹੀਂ ਕੀਤਾ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਕੁਆਲਿਟੀ ਚੌਕ 'ਚ ਅੱਜ ਬਾਅਦ ਦੁਪਹਿਰ ਕੁੱਝ ਨੌਜਵਾਨਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਇਕ ਬਜ਼ੁਰਗ ਤੇ ਉਸਦੇ ਤਿੰਨ ਸਾਥੀਆਂ 'ਤੇ ਹਮਲਾ ਕਰ ਦਿੱਤਾ ਗਿਆ | ਸਿੱਟੇ ਵਜੋਂ ਇਹ ਚਾਰੋਂ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਵਾਰਡ 71 ਦੇ ਇੰਚਾਰਜ ਕਮਲਜੀਤ ਸਿੰਘ ਮਠਾੜੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਧਾਰਨ ਕੀਤੀ ਜਾ ਰਹੀ ਹੈ ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਹਿਲੇਵਾਲ ਰੋਡ 'ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਪਿੰਡ ਬਾਜੜਾ ਦੇ ਰਹਿਣ ਵਾਲੇ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਲਾਈਵੁੱਡ ਕਾਰੋਬਾਰੀ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਨੂੰ ਪੁਲੀਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੂਦ ਪਲਾਈਵੁੱਡ ਦੇ ਮਾਲਕ ਸੁਰੇਸ਼ ਕੁਮਾਰ ਵਾਸੀ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਵਲੋਂ ਇਹ ਹੁਕਮ ਜਾਰੀ ਕਰਕੇ 9 ਥਾਣਿਆਂ ਦੇ ਐੱਸ.ਐੱਚ.ਓਜ਼ ਨੂੰ ਤਬਦੀਲ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਥਾਣਾ ਫੋਕਲ ਪੁਆਇੰਟ ਦੇ ਐੱਸ.ਐੱਚ.ਓ. ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਦੀ ਦੇ ਮੌਸਮ 'ਚ ਬੇਘਰੇ ਲੋਕਾਂ ਦੇ ਰਹਿਣ ਲਈ ਚਾਰ ਰੈਣ ਬਸੇਰੇ ਬਣਾਏ ਗਏ ਹਨ ਜਿਥੇ ਆਉਣ ਵਾਲੇ ਲੋਕਾਂ ਲਈ ਬਿਸਤਰੇ, ਕੰਬਲਾਂ, ਲਾਈਟ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤੇ ਜਾਣ ਦੇ ਨਾਲ ...
ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਇਆਲੀ ਕਲਾਂ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਿਤ ਤੇ ਧਾਰਮਿਕ ਸਮਾਗਮ ਕਰਵਾਏ ਗਏ | ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਬੀਬੀ ਜਗੀਰ ਕੌਰ ਦਾ ਤੀਜੀ ਵਾਰ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਐਲ.ਐਨ.ਟੀ. ਫਾਈਨੈਂਸ ਦੇ ਸੰਜੀਵ ਪਾਸੀ ਦੀ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਪ੍ਰਤੀ ਜ਼ਜਬੇ ਨੂੰ ਦੇਖਦੇ ਹੋਏ ਇਕ ਪਾਸੇ ਤਾਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਸਮੇਤ ਪੂਰਾ ਦੇਸ਼ ਉਨ੍ਹਾਂ ਨਾਲ ਆ ਖੜਾ ਹੋਇਆ ਹੈ ਤੇ ਦੂਜੇ ਪਾਸੇ ਕੰਗਨਾ ਰਨੌਤ ਵਲੋਂ ਕਿਸਾਨੀ ਸੰਘਰਸ਼ ਵਿਚ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਤੇ ਪ੍ਰੋਸੈਸਿੰਗ ਮਾਹਿਰਾਂ ਵਲੋਂ ਲਾਈਵ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਕਈ ਪ੍ਰਕਾਰ ਦੀ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਕਿਸਾਨਾਂ ਨੂੰ ਹਰ ਬੁੱਧਵਾਰ ਪੀ.ਏ.ਯੂ. ਦੇ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ ਤੇ ਸਰਪ੍ਰਸਤ ਚਰਨ ਸਿੰਘ ਸਰਾਭਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਲੁਧਿਆਣਾ ਰਾਹੀਂ ਸਿੱਖਿਆ ਮੰਤਰੀ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਬੀਬੀ ਜਗੀਰ ਕੌਰ ਦਾ ਤੀਜੀ ਵਾਰ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਮੁੱਚੀ ਨੌਜਵਾਨ ਪੀੜ੍ਹੀ ਖਾਸ ਕਰਕੇ ਸਿੱਖ ਇਸਤਰੀਆਂ ਲਈ ਬੜੇ ਫ਼ਖਰ ਤੇ ਮਾਣ ਵਾਲੀ ਵਾਲੀ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਇਸਤਰੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਰਾਣੀ ਧਾਲੀਵਾਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ਹਲਕਿਆਂ ਵਿਚ ਭਾਰੀ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਭਾਈ ਪਾਰੋ ਜੀ ਸੇਵਾ ਸੁਸਾਇਟੀ ਵਲੋਂ ਧਾਰਮਿਕ, ਸਮਾਜਿਕ, ਵਾਤਾਵਰਨ ਸੰਭਾਲ ਦੇ ਕਾਰਜ਼ਾਂ ਨੂੰ ਯਤਨਸ਼ੀਲ ਰਹਿੰਦੇ ਹੋਏ ਹਰ ਸਾਲ ਵਾਂਗ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਧੂਮਧਾਮ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਨਗਰ ਵਿਖੇ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੌਾਸਲਰ ਅਰਜਨ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਪੈਂਦੇ ਭਾਈ ਰਣਧੀਰ ਸਿੰਘ ਨਗਰ ਵਿਚ ਗੁਆਂਢੀਆਂ ਨਾਲ ਹੋਈ ਲੜਾਈ ਦੌਰਾਨ ਬਜ਼ੁਰਗ ਨੂੰ ਦਿਲ ਦਾ ਦੌਰਾ ਪੈ ਗਿਆ | ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ...
ਲਾਢੂਵਾਲ, 2 ਦਸੰਬਰ (ਬਲਬੀਰ ਸਿੰਘ ਰਾਣਾ )-ਬੀਬੀ ਜਗੀਰ ਕੌਰ ਨੂੰ ਸੰਗਤ ਨੇ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਾ ਕੇ ਇਕ ਨਵੇਂ ਇਤਿਹਾਸ ਨੂੰ ਰਚਿਆ ਹੈ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦਾ ਸਿਰ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਇਲਾਕੇ ਗਣਪਤੀ ਵਿਹਾਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਮਾ ਰਾਣੀ ਪਤਨੀ ਜਤਿੰਦਰ ਕੁਮਾਰ ਵਾਸੀ ਗਣਪਤੀ ਵਿਹਾਰ ਦੇ ਗਲੇ ਵਿਚ ਪਾਈ ਦੋ ਤੋਲੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਉਮਾ ਰਾਣੀ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਐਲ.ਐਨ.ਟੀ. ਫਾਈਨੈਂਸ ਦੇ ਸੰਜੀਵ ਪਾਸੀ ਦੀ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਦੋਸ਼ ਤਹਿਤ ਪੁਲਿਸ ਨੇ ਢਾਬਾ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਚੀ ਮੰਗਲੀ ਵਿਚ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉੱਥੇ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਨੌਸਰਬਾਜ਼ਾਂ ਵਲੋਂ ਏ.ਟੀ.ਐਮ. ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੇ ਛਾਉਣੀ ਮੁਹੱਲਾ ਦੇ ਬਾਹਰ ਜੀ. ਟੀ. ਰੋਡ ਤੇ ਗ੍ਰੀਨ ਬੈਲਟ ਵਿਚ ਪਿਛਲੇ 5 ਸਾਲ ਤੋਂ ਅਣ-ਅਧਿਕਾਰਤ ਤੌਰ 'ਤੇ ਖੜੇ ਸ਼ਰਾਬ ਦੇ ਠੇਕੇ ਦੇ ਢਾਂਚੇ ਨੂੰ ਇਮਾਰਤੀ ਸ਼ਾਖਾ ਵਲੋਂ ਸਹਾਇਕ ਨਿਗਮ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਡੀ. ਅਧੀਨ ਪੈਂਦੀ ਕਾਲੋਨੀ ਅਰਬਨ ਅਸਟੇਟ ਫੇਸ ਵਿਚ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ | ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ...
ਲੁਧਿਆਣ, 2 ਦਸੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਿਸ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ 5 ਦਿਨ ਤੋਂ ਦਿੱਲੀ ਬਾਰਡਰ 'ਤੇ ਕੀਤੇ ਜਾ ਰਹੇ ਸੰਘਰਸ਼ ਦਾ ਹਰ ਵਰਗ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਹਰ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੌਮੀ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਸਰਕਾਰ ਦੀ ਪੁਰਾਣੀ ਨੀਤੀ ਅਨੁਸਾਰ ਭਾਜਪਾ ਦੀ ਅਗਵਾਈ ਵਾਲੀ ...
ਫੁੱਲਾਂਵਾਲ, 2 ਦਸੰਬਰ (ਮਨਜੁੀਤ ਸਿੰਘ ਦੁੱਗਰੀ)- ਪਿੰਡ ਧਾਂਦਰਾ ਨੂੰ ਮਿਲੀ ਇੱਕ ਕਰੋੜ ਤੋਂ ਵੱਧ ਦੀ ਗਰਾਂਟ ਵਿਚੋਂ ਅੱਜ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ 60 ਲੱਖ ਤੋਂ ਵੱਧ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਪਾਰਕ ਬਾਬਾ ...
ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਸੰਸਾਰ ਏਡਜ਼ ਦਿਵਸ ਮੌਕੇ ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਲੁਧਿਆਣਾ ਦੁਆਰਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਡ੍ਰਾਪ ਇੰਨ ਸੈਂਟਰ ਐਾਡ ਟਾਗਗਟ ਯੂਜਰ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ...
ਲੁਧਿਆਣਾ, 2 ਦਸੰਬਰ (ਸਲੇਮਪੁਰੀ)- ਇਸ ਵੇਲੇ ਸਮਾਜ ਵਿਚ ਬਹੁਤ ਸਾਰੇ ਅਜਿਹੇ ਬੱਚੇ ਹਨ, ਜਿਹੜੇ ਸਕੂਲ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਹ ਪੜ੍ਹਾਈ ਨਹੀਂ ਕਰ ਸਕਦਾ, ਜਿਸ ਕਰਕੇ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਂਦਾ ਹੈ | ਇਹ ਵਿਚਾਰ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ਼ਬਦ ਗੁਰੂ ਨਾਲ ਸੰਗਤ ਨੂੰ ਜੋੜਨ ਦੇ ਮਕਸਦ ਤਹਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਭਾਈ ਰਾਜਿੰਦਰਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੰਗਤੀ ਰੂਪ ਵਿਚ ...
ਇਯਾਲੀ/ਥਰੀਕੇ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)- ਮਹਾਨ ਇਨਕਲਾਬੀ ਦੇਸ਼ ਭਗਤ ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਖੁਰਦ ਦੇ ਜੱਦੀ ਤੇ ਇਤਿਹਾਸਕ ਪਿੰਡ ਲਲਤੋਂ ਖੁਰਦ ਤੋਂ ਬੀਤੀ ਕੱਲ੍ਹ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਲਈ ਦੂਜਾ ਜੱਥਾ ਪਿੰਡ ਦੀ ਕਿਸਾਨ-ਮਜ਼ਦੂਰ ...
ਢੰਡਾਰੀ ਕਲਾਂ, 2 ਦਸੰਬਰ (ਪਰਮਜੀਤ ਸਿੰਘ ਮਠਾੜੂ)- ਲੁਧਿਆਣਾ ਤੋਂ ਦਿੱਲੀ ਤੱਕ ਜਾਣ ਵਾਲੀ ਅਲਾਇੰਸ ਏਅਰਲਾਈਨਜ਼ ਦੀ ਹਵਾਈ ਉਡਾਣ ਹੁਣ ਦੁਪਹਿਰ ਦੇ 3.15 ਵਜੇ ਆ ਕੇ 3.45 ਵਜੇ ਦਿੱਲੀ ਲਈ ਰਵਾਨਾ ਹੋਇਆ ਕਰੇਗੀ | ਏਅਰ ਪੋਰਟ ਡਾਇਰੈਕਟਰ ਚੱਟੋਪਾਧਿਆਏ ਅਰਿੰਨਦਮ ਨੇ ਦੱਸਿਆ ਕਿ ਇਹ ...
ਢੰਡਾਰੀ ਕਲਾਂ, 2 ਦਸੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਸੀ ਵਿਚ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਹੋਈ | ਬੈਠਕ ਦੀ ਅਗਵਾਈ ਪ੍ਰਧਾਨ ਰਮੇਸ਼ ਕੱਕੜ ਨੇ ਕੀਤੀ | ਮੀਟਿੰਗ ਵਿਚ ਉਪਸਿਥਤ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਕੇਂਦਰ ...
ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਾਇੰਸ ਓਲੰਪਿਡ ਜੀ.ਐਸ. ਮੈਮੋਰੀਅਲ 2020 ਵਿਚ ਸਾਉਥ ਸਿਟੀ ਵਿਚ ਆਯੋਜਿਤ ਸਾਇੰਸ ਓਲੰਪੀਆਡ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਨੂੰ ...
ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਗਰਦਾਨਦਿਆ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਕੁਲਦੀਪ ਸਿੰਘ ਖਾਲਸਾ ਨੇ ਆਪਣੇ ਦਫ਼ਤਰ ...
ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਸੂਬਾ ਸਰਹਿੰਦ ਦੇ ਹੁਕਮਾਂ ਦੀ ਪਰਵਾਹ ਨਾ ਕਰਦੇ ਹੋਏ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਕੌਰ ਜੀ ਨੂੰ ਠੰਡੇ ਬੁਰਜ ਵਿਚ ਦੁੱਧ ਜਲ ਪ੍ਰਸ਼ਾਦੇ ਆਦਿ ਦੀ ਸੇਵਾ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਵਲੋਂ ਸਰਪ੍ਰਸਤ ਰਵਿੰਦਰ ਸਿੰਘ ਦੀਵਾਨਾ, ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਬਤਰਾ, ਚੇਅਰਮੈਨ ਸੰਤੋਖ ਸਿੰਘ ,ਤਰਸੇਮ ਜਸੂਜਾ, ਮਾਸਟਰ ਖ਼ਾਨ, ਸੋਨੂ ਕੌਸ਼ਲ, ਸੁਖਵਿੰਦਰ ਸਿੰਘ ਦਾ ਬੇਟਾ ਡਾਲਰ, ਸੁਖਵਿੰਦਰ ਸਾਲਮ ਕਰਨਦੀਪ ਦੁਆ ਕਰਮਜੀਤ ਸਿੰਘ ਐਡਵੋਕੇਟ ਤੇ ਹੋਰ ਸਾਥੀਆਂ ਦੀ ਅਗਵਾਈ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ੁਭ ਆਗਮਨ ਪੁਰਬ ਦੀ ਖੁਸ਼ੀ ਵਿਚ ਕੁਲਚੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਲੰਗਰ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਇਲਾਕੇ 'ਚ ਸਿਰਕੱਢ ਆਗੂ ਕਮਲਜੀਤ ਸਿੰਘ ਕੜਵਲ ਨੇ ਪੰਜਾਬੀ ਵੈੱਲਫੇਅਰ ਸੁਸਾਇਟੀ ਦੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਕੀਤਾ | ਸੁਸਾਇਟੀ ਦੇ ਸਰਪ੍ਰਸਤ ਰਵਿੰਦਰ ਸਿੰਘ ਦੀਵਾਨਾ ਨੇ ਜਦ ਪੰਜਾਬੀ ਬਾਗ ਅਤੇ ਇਲਾਕੇ ਦੀਆਂ ਮੰਗਾਂ ਵੱਲ ਕੜਵਲ ਦਾ ਧਿਆਨ ਕੜਵਲ ਦਾ ਦਿਵਾਇਆ ਤਾਂ ਉਨ੍ਹਾਂ ਕਿਹਾ ਕਿ ਦਸੰਬਰ ਵਿਚ ਪੰਜਾਬੀ ਬਾਗ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਦਾ ਕੰਮ ਦੰਸਬਰ 'ਚ ਸ਼ੁਰੂ ਹੋ ਜਾਵੇਗਾ | ਸ. ਕੜਵਲ ਨੇ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬੀ ਬਾਗ਼ ਦੇ ਪਾਰਕ ਵਿਚ ਟਿਊਬਵੈਲ, ਛਾਂਦਾਰ ਬੂਟੇ, ਕੋਰੀਅਨ ਘਾਹ ਆਦਿ ਸਾਰੇ ਕੰਮ ਬੜੀ ਜਲਦੀ ਸ਼ੁਰੂ ਹੋ ਜਾਣਗੇ | ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਵਲੋਂ ਕਮਲਜੀਤ ਸਿੰਘ ਕੜਵਲ ਦਾ ਬੋਲੇ ਸੋ ਨਿਹਾਲ ਸਤਿ ਸ੍ਰੀ ਆਕਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ |
ਹੰਬੜਾਂ, 2 ਦਸੰਬਰ (ਮੱਕੜ)- ਖੇਤੀ ਸੰਬੰਧੀ ਬਣਾਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਪੂਰੇ ਸੰਸਾਰ 'ਚੋਂ ਕਿਸਾਨਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਹਰ ਕੋਈ ਮੋਦੀ ਸਰਕਾਰ ਨੂੰ ਕੋਸਦਾ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਿਹਾ ਹੈ, ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਕਿ੍ਸ਼ੀ ਵਿਗਿਆਨ ਕੇਂਦਰਾਂ ਵਿਚ ਸੇਵਾ ਕਰ ਰਹੇ ਮਾਹਿਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਰੋਜ਼ਾ ਆਨਲਾਈਨ ਨਵੀਆਂ ਹੋਮ ਸਾਇੰਸ ਤਕਨੀਕਾਂ ਬਾਰੇ ਜਾਣਕਾਰੀ ਲਈ ਸਿਖ਼ਲਾਈ ਦਿੱਤੀ ਗਈ ਜਿਸ ਵਿਚ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁਭਾਸ਼ ਨਗਰ ਵਿਚ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਅਧੀਨ ਪੈਂਦੇ ਵਾਰਡ ਨੰ. 43 ਤੋਂ ਕੌਾਸਲਰ ਬੀਬੀ ਰੀਤ ਕੌਰ ਤੇ ਉਨ੍ਹਾਂ ਦੇ ਪਤੀ ਐਡਵੋਕੇਟ ਰੁਪਿੰਦਰਪਾਲ ਸਿੰਘ ਸ਼ੀਲਾ ਦੁੱਗਰੀ ਵੱਲੋਂ ਅੱਜ ਵਾਰਡ ਨੰ. 43 'ਚ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਹਲਕਾ ਆਤਮ ਨਗਰ ...
ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਹਸਪਤਾਲਾਂ ਵਿਚ ਜ਼ਿੰਦਗੀ ਅਤੇ ਮੌਤ ਨਾਲ ਲ਼ੜ ਰਹੇ ਉਹ ਮਰੀਜ਼ਾਂ ਜਿਨ੍ਹਾਂ ਨੂੰ ਖੂਨ ਦੀ ਜ਼ਰੂਰਤ ਹੁੰਦੀ ਹੈ, ਦੇ ਲਈ ਖੂਨ ਦਾਨ ਕਰਨ ਤੋਂ ਪਾਸਾ ਨਹੀਂ ਵੱਟਣਾ ਚਾਹੀਦਾ, ਕਿਉਂਕਿ ਖੂਨਦਾਨ ਕਰਨਾ ਇਕ ਪਵਿੱਤਰ ਅਤੇ ਮਹਾਂਦਾਨ ਹੈ | ਇਹ ...
ਭਾਮੀਆਂ ਕਲਾਂ, 2 ਦਸੰਬਰ (ਜਤਿੰਦਰ ਭੰਬੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਪਿੰਡ ਕਡਿਆਣਾ ਕਲਾਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ...
ਲੁਧਿਆਣਾ, 2 ਦਸੰਬਰ (ਆਹੂਜਾ)-ਕੇਂਦਰ ਸਰਕਾਰ ਖਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ ...
ਫੁੱਲਾਂਵਾਲ, 2 ਦਸੰਬਰ (ਦੁੱਗਰੀ)-ਸਿਟੀ ਇਨਕਲੇਵ ਦੁੱਗਰੀ, ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਾਤਾ ਵਿਪਨਪ੍ਰੀਤ ਕੌਰ ...
ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ 24 ਡੀ.ਐਸ.ਪੀ ਇੱਧਰੋਂ ਉੱਧਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਨੂੰ ਡੀ.ਐਸ.ਪੀ (ਮਹਿਲਾਵਾਂ ਅਤੇ ਬੱਚਿਆਂ ਖਿਲਾਫ਼ ਅਪਰਾਧ) ਦੇ ਨਾਲ ਆਰਥਿਕ ਸ਼ਾਖਾ ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਕੰਮ ਕਰਦੇ ਐਡਵੋਕੇਟ ਕਰਨ ਜੋਤ ਸਿੰਘ ਬਹਿਲ ਨੂੰ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦਾ ਪ੍ਰੇਮ ਸਿੰਘ ਬਹਿਲ ਅਚਾਨਕ ਸਵਰਗਵਾਸ ਹੋ ਗਏ ਬੀਤੇ ਦਿਨ ਉਨ੍ਹਾਂ ਦਾ ਅੰਤਿਮ ...
ਡੇਹਲੋਂ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ ਜਦਕਿ ਦੇਸ਼ ਦੇ ਕਿਸਾਨ ਆਪਣੇ ਆਪ ਨੰੂ ਠੱਗਿਆ ਮਹਿਸੂਸ ਕਰਨ ਲੱਗੇ ਹਨ | ਇਹ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ...
ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)- ਜਗਦੀਸ਼ ਸਿੰਘ ਗਰਚਾ ਸਾਬਕਾ ਵਜ਼ੀਰ ਪੰਜਾਬ ਸਰਕਾਰ ਨੇ ਅੱਜ ਇਥੇ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤ 'ਤੇ ਨਜ਼ਰ ਮਾਰੀ ਜਾਵੇ ਤਾਂ ਕੇਂਦਰ ਸਰਕਾਰ ਖੇਤੀਬਾੜੀ ਸੋਧ 'ਤੇ ਜੋ ਤਿੰਨ ਕਾਨੂੰਨ ਲੈ ਕੇ ਆਈ ਹੈ, ਨੂੰ ਰੱਦ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਡਿਊਟੀ 'ਚ ਕੋਤਾਹੀ ਵਰਤਣ ਅਤੇ ਅਨੁਸ਼ਾਸਨਹੀਣਤਾ ਕਰਨ ਦੇ ਦੋਸ਼ ਤਹਿਤ ਨਗਰ ਨਿਗਮ 'ਚ ਤਾਇਨਾਤ ਮੁੱਖ ਸਫਾਈ ਨਿਰੀਖਕ ਜਗਤਾਰ ਸਿੰਘ, ਸਫਾਈ ਨਿਰੀਖਕ ਗੁਰਿੰਦਰ ਸਿੰਘ ਅਤੇ ਸਫਾਈ ਨਿਰੀਖਕ ਸਤਿੰਦਰਜੀਤ ਸਿੰਘ ਬਾਵਾ ਨੂੰ ਨੌਕਰੀ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਸੀਨੀਅਰ ਯੂਥ ਕਾਂਗਰਸੀ ਆਗੂ ਮਾਨਿਕ ਡਾਬਰ ਨੇ ਕਿਹਾ ਹੈ ਕਿ ਵਿਧਾਇਕ ਸੁਰਿੰਦਰ ਡਾਬਰ ਦੀ ਅਗਵਾਈ ਹੇਠ ਹਲਕਾ ਕੇਂਦਰੀ 'ਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕਾ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਾਏ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਤੇ ਭਾਈ ਸਾਹਿਬ ਪਿੰਦਰਪਾਲ ਸਿੰਘ ਵਲੋਂ ਸੰਗਤ ਨੂੰ ...
ਭਾਮੀਆਂ ਕਲਾਂ, 2 ਦਸੰਬਰ (ਜਤਿੰਦਰ ਭੰਬੀ)-ਕਿਸਾਨਾਂ ਉੱਪਰ ਧੱਕੇ ਨਾਲ ਥੋਂਪੇ ਗਏ ਬਿੱਲਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਦੇ ਕਿਸਾਨ ਦਿੱਲੀ ਨੂੰ ਕੂਚ ਕਰ ਚੁੱਕੇ ਹਨ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ...
ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਡਾਬਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ...
ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)- ਵਿਸ਼ਵ ਸਤਸੰਗ ਸਭਾ ਦੀ ਲੁਧਿਆਣਾ ਇਕਾਈ (ਕੋਟ ਮੰਗਲ ਸਿੰਘ) ਦੇ ਇੰਚਾਰਜ ਨਰਿੰਦਰ ਕੌਰ ਬੀਬਾ ਵਲੋਂ ਸ੍ਰੀ ਠਾਕੁਰ ਦਲੀਪ ਸਿੰਘ ਦੀ ਪ੍ਰੇਰਣਾ ਸਦਕਾ ਲੋੜਵੰਦ ਬੱਚਿਆਂ ਨੂੰ ਪਿੱਛਲੇ 2 ਸਾਲਾ ਤੋਂ ਮੁਫ਼ਤ ਵਿਦਿਆ ਅਤੇ ਹੋਰ ਲੋੜ ਦੀਆਂ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਕਿੰਨਰ ਸਮਾਜ ਨੂੰ ਵੀ ਆਪਣਾ ਨਾਂਅ ਵਿਭਾਗ ਦੀ ਵੈਬਸਾਈਟ 'ਤੇ ਰਜਿਸਟਰ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਨਿਰਦੇਸ਼ਕ ਲਾਈਵਸਟਾਕ ਫਾਰਮਜ਼ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਡਾ. ਬਲਜਿੰਦਰ ਕੁਮਾਰ ਬਾਂਸਲ ਨੇ ਪਸ਼ੂ ਪਾਲਕਾਂ ਨੂੰ ਸਰਦੀਆਂ 'ਚ ਪਸ਼ੂਧਨ ਦੀ ਸਹੀ ਸੰਭਾਲ ਤੇ ਪਸ਼ੂਆਂ ਦੀ ਸਿਹਤ ਤੇ ਉਤਪਾਦਨ ਨੂੰ ...
ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਕਿੰਨਰ ਸਮਾਜ ਨੂੰ ਵੀ ਆਪਣਾ ਨਾਂਅ ਵਿਭਾਗ ਦੀ ਵੈਬਸਾਈਟ 'ਤੇ ਰਜਿਸਟਰ ...
ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਬੱਚਿਆਂ ਨੇ 4 ਪਹਿਲੇ ਇਨਾਮ ਜਿੱਤ ...
ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਰਾੜਾ ਸਾਹਿਬ ਸੰਪਰਦਾਇ ਤੇ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਮਾਤਾ ਗੁਰਦੇਵ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਗੁਰਦੁਆਰਾ ਕਰਮਸਰ (ਰਾੜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX