ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਫਰੀਦਕੋਟ

ਕੇਂਦਰ ਦੀ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਪੂਰੀ ਗੰਭੀਰਤਾ ਨਾਲ ਲਵੇ-ਢੀਂਡਸਾ

ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਕੇਂਦਰ ਦੀ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਹਲਕੇ ਵਿਚ ਨਾ ਲਵੇ ਅਤੇ ਕਿਸਾਨ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਇਨ੍ਹਾਂ ਨੂੰ ਜਲਦੀ ਹਲ ਕਰਨ ਦੀ ਕੌਸ਼ਿਸ਼ ਕਰੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ...

ਪੂਰੀ ਖ਼ਬਰ »

ਅੰਗਹੀਣ ਦਿਵਸ ਮੌਕੇ ਅਸੂਲ ਮੰਚ ਪੰਜਾਬ ਵਲੋਂ ਬਾਜ਼ਾਰਾਂ 'ਚ ਰੋਸ ਮਾਰਚ

ਕੋਟਕਪੂਰਾ, 3 ਦਸੰਬਰ (ਮੋਹਰ ਗਿੱਲ, ਮੇਘਰਾਜ)-'ਅਸੂਲ ਮੰਚ ਪੰਜਾਬ' ਦੀ ਇਕਾਈ ਕੋਟਕਪੂਰਾ ਦੇ ਪ੍ਰਧਾਨ ਜਗਤਾਰ ਸਿੰਘ, ਸਰਪ੍ਰਸਤ ਬਾਬਾ ਹਜੂਰਾ ਦਾਸ ਸਮੇਤ ਹੋਰ ਵੱਖ-ਵੱਖ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਕਲਾਂਸ ਦਿਵਸ ਮੌਕੇ ਕੋਟਕਪੂਰਾ ਵਿਖੇ ਸ਼ਾਂਤੀਪੂਰਵਕ ਰੋਸ ਮਾਰਚ ...

ਪੂਰੀ ਖ਼ਬਰ »

73ਵਾਂ ਵਰਚੁਅਲ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਭਲਕੇ

ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਫ਼ਰੀਦਕੋਟ ਦੇ ਸੰਯੋਜਕ ਸੰਪੂਰਨ ਸਿੰਘ ਸੰਧੂ ਨੇ ਦੱਸਿਆ ਕਿ 73ਵਾਂ ਨਿਰੰਕਾਰੀ ਸੰਤ ਸਮਾਗਮ ਪਿਛਲੇ 72 ਸਾਲਾਂ ਦੀ ਪਰੰਪਰਾਂ ਨੂੰ ਅੱਗੇ ਵਧਾਉਂਦੇ ਹੋਏ ਇਸ ਸਾਲ ਸੰਸਾਰ ਦੀਆਂ ਪ੍ਰਸਥਿਤੀਆਂ ਨੂੰ ...

ਪੂਰੀ ਖ਼ਬਰ »

ਕੋਵਿਡ-19 'ਤੇ ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਵਰਕਸ਼ਾਪ

ਕੋਟਕਪੂਰਾ, 3 ਦਸੰਬਰ (ਮੋਹਰ ਗਿੱਲ, ਮੇਘਰਾਜ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਬੀ.ਐਸ.ਸੀ ਤੀਜਾ ਸਾਲ ਅਤੇ ਪੋਸਟ ਬੇਸਿਕ ਤੀਜਾ ਸਾਲ ਦੀਆਂ ਵਿਦਿਆਰਥਣਾਂ ਨੇ ਕੋਵਿਡ-19 ਵਿਸ਼ੇ 'ਤੇ ਇਕ ਭਾਵਪੂਰਨ ਵਰਕਸ਼ਾਪ ਕਰਵਾਈ | ਵਰਕਸ਼ਾਪ ਦੀ ਸ਼ੁਰੂਆਤ ਮੁੱਖ ...

ਪੂਰੀ ਖ਼ਬਰ »

ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਕਿਸਾਨਾਂ ਦਾ ਮੋਰਚਾ 64ਵੇਂ ਦਿਨ ਵੀ ਜਾਰੀ

ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਕਿਸਾਨਾਂ ਨੇ ਸਾਰੇ ਬਾਰਡਰ ਪਾਰ ਕਰਕੇ ਦਿੱਲੀ ਦੀ ਘੇਰਾਬੰਦੀ ਕਰਕੇ ਕੇਂਦਰ ਦੀ ਨੀਂਦ ਉਡਾਈ ਹੋਈ ਹੈ, ਉੱਥੇ ਹੀ ਪੰਜਾਬ ਭਾਜਪਾ ਦੀ ਸੂਬਾਈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਸਿੱਖਿਆ ਅਧਿਕਾਰੀਆਂ ਨੂੰ ਸੌਾਪਿਆ ਮੰਗ-ਪੱਤਰ

ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਫ਼ਰੀਦਕੋਟ ਵਲੋਂ ਅਧਿਆਪਕ ਆਗੂ ਸ਼ਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ-ਪੱਤਰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਚਾਰ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਸਮੇਤ ਸਿੰਮ ਤੇ ਹੈਡਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ...

ਪੂਰੀ ਖ਼ਬਰ »

ਦੋ ਪਹੀਆ ਵਾਹਨ ਚੋਰੀ ਦੇ ਮਾਮਲੇ 'ਚ ਦੋ ਕਾਬੂ

ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਅਨੰਦੇਆਣਾ ਗੇਟ ਨਜ਼ਦੀਕ ਨਾਕੇ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਟਕਰਾਉਣ ਨਾਲ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ, ਦੂਜਾ ਜ਼ਖ਼ਮੀ

ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਜੈਤੋ-ਗੋਨਿਆਣਾ ਰੋਡ 'ਤੇ ਮੋਟਰਸਾਈਕਲ ਸਵਾਰਾਂ ਵਿਚ ਆਵਾਰਾ ਪਸ਼ੂ ਵੱਜਣ ਕਰਕੇ ਇਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੁਘੇਲ ਸਿੰਘ (22) ਸਪੁੱਤਰ ਜਸਕਰਨ ...

ਪੂਰੀ ਖ਼ਬਰ »

ਪਟਾਕਿਆਂ ਨੂੰ ਗੋਲਾ ਬਾਰੂਦ ਦੱਸ ਕੇ ਗਿ੍ਫ਼ਤਾਰ ਕੀਤੇ ਦੁਕਾਨਦਾਰ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ

ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਦੀਵਾਲੀ ਤੋਂ ਦੋ ਦਿਨ ਪਹਿਲਾਂ ਇੱਥੋਂ ਦੇ ਇਕ ਦੁਕਾਨਦਾਰ ਤੋਂ ਪਟਾਖਿਆਂ ਦੀ ਬਰਾਮਦਗੀ ਕਰਦੇ ਹੋਏ ਮਾਮਲੇ ਨੂੰ ਸਨਸਨੀਖੇਜ਼ ਦਿਖਾਉਣ ਲਈ ਦੁਕਾਨਦਾਰ ਉੱਪਰ ਗੋਲਾ ਬਾਰੂਦ ਤੇ ਵਿਸਫ਼ੋਟਕ ਪਦਾਰਥ ਰੱਖਣ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਅਮਿਤ ਕੁਮਾਰ ਮਿੱਤਲ ਸ਼ਹਿਰੀ ਪ੍ਰਧਾਨ ਨਿਯੁਕਤ

ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸੂਬਾ ਸਿੰਘ ਬਾਦਲ ਦੀ ਸਿਫ਼ਾਰਸ਼ 'ਤੇ ਪੰਜਾਬ ਅਤੇ ਹਰਿਆਣਾ ਦੇ ਉਘੇ ਐੋਡਵੋਕੇਟ ਅਮਿਤ ਕੁਮਾਰ ਮਿੱਤਲ ਫ਼ਰੀਦਕੋਟ ਨੂੰ ਜੈਤੋ ਸਿਟੀ ਯੂਥ ਵਿੰਗ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਮੋਹਨਜੀਤ ਸਿੰਘ ਸਿੱਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਜ਼ੀਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਫ਼ਰੀਦਕੋਟ ਦੇ ਸਤਿਕਾਰਯੋਗ ਪਤੀ ਮੋਹਨਜੀਤ ਸਿੰਘ ਸਿੱਧੂ ਸਾਬਕਾ ਜਨਰਲ ਸਕੱਤਰ ਬੁੱਧੀਜੀਵੀ ਸੈੱਲ ...

ਪੂਰੀ ਖ਼ਬਰ »

ਅਲਬੇਲ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਦੇ ਸੀਨੀਅਰ ਮੈਂਬਰ ਅਲਬੇਲ ਸਿੰਘ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਮਲਕੀਤ ਕੌਰ ਜਿਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਕਲੱਬ ਦੇ ਅਹੁਦੇਦਾਰਾਂ ਨੇ ਗਹਿਰਾ ਦੁੱਖ ਪ੍ਰਗਟ ...

ਪੂਰੀ ਖ਼ਬਰ »

ਜੈਤੋ ਹਲਕੇ 'ਚ ਗ੍ਰਾਂਟਾਂ ਦੀ ਨਹੀਂ ਕੋਈ ਵੀ ਘਾਟ-ਸੂਰਜ ਭਾਰਦਵਾਜ

ਬਾਜਾਖਾਨਾ, 3 ਦਸੰਬਰ (ਜਗਦੀਪ ਸਿੰਘ ਗਿੱਲ)-ਜੈਤੋ ਹਲਕੇ ਦੇ ਹਰ ਪਿੰਡ ਹਰ ਸ਼ਹਿਰ 'ਚ ਚੌਤਰਫਾ ਵਿਕਾਸ ਕਾਰਜ ਚੱਲ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਬੀ.ਡੀ.ਓ ਨੀਰੂ ਗਰਗ, ਪੰਚਾਇਤੀ ...

ਪੂਰੀ ਖ਼ਬਰ »

ਸੜਕ 'ਤੇ ਥਾਂ-ਥਾਂ ਖੜ੍ਹਦੀਆਂ ਬੱਸਾਂ ਕਾਰਨ ਪੈ ਰਿਹਾ ਆਵਾਜਾਈ 'ਚ ਵਿਘਨ

ਫ਼ਰੀਦਕੋਟ, 3 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਬੱਸ ਅੱਡੇ ਤੋਂ ਕੋਟਕਪੂਰਾ ਰੋਡ ਰਾਹੀਂ ਵੱਖ-ਵੱਖ ਰੂਟਾਂ 'ਤੇ ਜਾਣ ਵਾਲੀਆਂ ਕੁੱਝ ਬੱਸਾਂ ਦੇ ਡਰਾਈਵਰ ਬੱਸ ਅੱਡੇ ਦੇ ਗੇਟ ਤੋਂ ਬਾਹਰ ਨਿਕਲਣ ਤੋਂ ਬਾਅਦ ਸੜਕ 'ਤੇ ਖੜੀਆਂ ਸਵਾਰੀਆਂ ਬੱਸ 'ਚ ਬਿਠਾਉਣ ਲਈ ਕੁੱਝ ਗਜ ...

ਪੂਰੀ ਖ਼ਬਰ »

ਪੰਜਗਰਾਈਾ ਕਲਾਂ ਦੇ ਆਸ-ਪਾਸ ਦੇ ਪਿੰਡਾਂ ਤੋਂ ਦਿੱਲੀ ਨੂੰ ਹੋਰ ਕਿਸਾਨਾਂ ਦੇ ਕਾਫ਼ਲੇ ਜਾਣੇ ਸ਼ੁਰੂ

ਪੰਜਗਰਾਈਾ ਕਲਾਂ, 3 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਪਿੰਡ ਕੋਟਸੁਖੀਆ ਦੇ ਕਿਸਾਨ ਯੂਨੀਅਨ ਦੇ ਆਗੂ, ਨੌਜਵਾਨ ਅਤੇ ਕਿਸਾਨ ਦੂਜੇ ਜਥੇ ਦੇ ਰੂਪ ਵਿਚ ਜਾਣੇ ਸ਼ੁਰੂ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਗੁਰੂਸਰ ਵਿਖੇ ਪੰਚਾਇਤ ਵਲੋਂ ਜਿੰਮ ਦਾ ਉਦਘਾਟਨ

ਬਰਗਾੜੀ, 3 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਇੱਥੋਂ ਨੇੜਲੇ ਪਿੰਡ ਗੁਰੂਸਰ ਵਿਖੇ ਨੌਜਵਾਨਾਂ ਲਈ ਸਮੁੱਚੀ ਪੰਚਾਇਤ ਵਲੋਂ ਜਿੰਮ ਬਣਾਇਆ ਗਿਆ, ਜਿਸ ਦਾ ਉਦਘਾਟਨ ਅਰਦਾਸ ਕਰਨ ਉਪਰੰਤ ਸਰਪੰਚ ਬਲਕਰਨ ਸਿੰਘ ਢਿੱਲੋਂ ਵਲੋਂ ਕੀਤਾ ਗਿਆ | ਸਰਪੰਚ ਬਲਕਰਨ ਸਿੰਘ ...

ਪੂਰੀ ਖ਼ਬਰ »

ਡਿਵਾਇਨ ਕੈਫ਼ੇ ਐਾਡ ਲਾਉਨਜ਼ ਦਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਉਦਘਾਟਨ

ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਗਿਆਨੀ ਜ਼ੈਲ ਸਿੰਘ ਮਾਰਕੀਟ ਸਾਦਿਕ ਰੋਡ ਫ਼ਰੀਦਕੋਟ ਵਿਖੇ ਡਿਵਾਇਨ ਕੈਫ਼ੇ ਐਾਡ ਲਾਉਨਜ਼ (ਡੀ.ਸੀ.ਐਲ) ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕੀਤਾ | ਇਸ ਮੌਕੇ ਸੁਖਬੀਰ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ-ਸੂਰਜ ਭਾਰਦਵਾਜ

ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਈ ਉਸ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਕਈ ਅਹਿਮ ਫ਼ੈਸਲੇ ਲਏ ਚਾਹੇ ਉਹ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਲਿਤ ਮਹਾਂ ਸਭਾ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਾ: ਅੰਬੇਡਕਰ ਦਲਿਤ ਮਹਾਂ ਸਭਾ ਪੰਜਾਬ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ | ਸੂਬਾ ਪ੍ਰਧਾਨ ਜਸਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਕਾਫ਼ਲਾ ਲੈ ਕੇ ਦਿੱਲੀ ਮੋਰਚੇ 'ਚ ਜਾਣਗੇ | ਉਨ੍ਹਾਂ ਦਿੱਲੀ ਜਾਣ ਸਮੇਂ ਪੰਜਾਬ ਦੇ ਕਿਸਾਨਾਂ ਨਾਲ ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਨਿਖੇਧੀ ਕੀਤੀ | ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਬਣਾਏ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ |

ਖ਼ਬਰ ਸ਼ੇਅਰ ਕਰੋ

 

ਬਾਬਾ ਕਿ੍ਸ਼ਨ ਦਾਸ ਦਾ ਬਰਸੀ ਸਮਾਗਮ 6 ਨੂੰ

ਦੋਦਾ, 3 ਦਸੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀਂ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਪਿਛਲੇ ਮਹੀਨੇ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਇਕੋਤਰੀ ਲੜੀ ਦੇ ਭੋਗ 6 ਦਸੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ ਅਤੇ ਸੰਪੂਰਨਤਾ ਸਮਾਗਮ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਮਲੋਟ, 3 ਦਸੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟਾਉਣ ਦਿੱਲੀ ਪਹੁੰਚੇ ਕਿਸਾਨਾਂ ਦੇ ਦਿ੍ੜ੍ਹ ਇਰਾਦਿਆਂ ਦੀ ਹੌਾਸਲਾ ਅਫਜ਼ਾਈ ਕਰਦਿਆਂ ਸਭਨਾਂ ਲੋਕ ਹਿੱਸਿਆਂ ਨੂੰ ਕਿਸਾਨ-ਸੰਘਰਸ਼ ਦੀ ਹਿਮਾਇਤ ਵਿਚ ਅੱਗੇ ਆਉਣ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਕੱਤਰ ਜੋਗਿੰਦਰ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ...

ਪੂਰੀ ਖ਼ਬਰ »

ਫਤੂਹੀਖੇੜਾ ਪੋਲੀਟੈਕਨਿਕ ਕਾਲਜ ਦੇ ਪਿੰ੍ਰਸੀਪਲ ਪ੍ਰਵੀਨ ਮਿੱਡਾ ਦਾ ਦਿਹਾਂਤ

ਮੰਡੀ ਕਿੱਲਿਆਂਵਾਲੀ, 3 ਦਸੰਬਰ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦਾ ਕਾਲਾ ਸਾਇਆ ਫਤੂਹੀਖੇੜਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਦਾ ਖਹਿੜਾ ਨਹੀਂ ਛੱਡ ਰਿਹਾ | ਕਾਲਜ ਦੇ ਪਿੰ੍ਰਸੀਪਲ ਪ੍ਰਵੀਨ ਮਿੱਡਾ ਦਾ ਕੋਰੋਨਾ ਦੀ ਚਪੇਟ 'ਚ ਆਉਣ ਕਰਕੇ ਦਿਹਾਂਤ ਹੋ ਗਿਆ | ਉਹ ਲੀਵਰ ਦੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਮਦਦ ਸਾਰੇ ਵਰਗ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਨ-ਸ਼ੇਰੇਵਾਲਾ

ਮੰਡੀ ਲੱਖੇਵਾਲੀ, 3 ਦਸੰਬਰ (ਮਿਲਖ ਰਾਜ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਈਸ ਚੇਅਰਮੈਨ ਜਗਤਪਾਲ ਸਿੰਘ ਸ਼ੇਰੇਵਾਲਾ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੱਲ ਰਹੇ ਕਿਸਾਨ ਸੰਘਰਸ਼ ਦੀ ਮਦਦ ਪਾਰਟੀਬਾਜ਼ੀ ...

ਪੂਰੀ ਖ਼ਬਰ »

ਕੇਂਦਰ ਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣਾ ਮੰਦਭਾਗਾ-ਪਵਨ ਗੋਇਲ

ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦਾ ਚੇਅਰਮੈਨ ਪਵਨ ਕੁਮਾਰ ਗੋਇਲ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆ ਹੋਇਆ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਿੱਲਾਂ ਨੂੰ ਲਾਗੂ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 3 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਸੁਰਜੀਤ ਸਿੰਘ ਸ਼ਤਾਬ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਕਲਾਂ, ਇਕਬਾਲ ਸਿੰਘ ਰਾਜਾ, ਗੁਰਮੇਲ ਸਿੰਘ ਸੇਖੋਂ, ਡਾ. ਮੱਖਣ ਸਿੰਘ, ਜ਼ੋਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖਹਿਰਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਨ.ਪੀ.ਐਸ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੌਰਾਨ ਨੌਜਵਾਨਾਂ ਵਲੋਂ ਖ਼ੂਨਦਾਨ ਦੀ ਕੀਤੀ ਸੇਵਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ-ਅਜੈਪਾਲ ਸਿੰਘ ਬਰਗਾੜੀ

ਬਰਗਾੜੀ, 3 ਦਸੰਬਰ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਨਾਲ ਜੁੜੇ ਨੌਜਵਾਨ ਪਿਛਲੇ 12 ਸਾਲ ਤੋਂ ਲੋੜਵੰਦ ਮਰੀਜ਼ਾਂ ਨੂੰ ਖ਼ੂਨਦਾਨ ਕਰਕੇ ਹੁਣ ਤੱਕ ਅਨੇਕ ਲੋਕਾਂ ਦੀ ਜ਼ਿੰਦਗੀ ਬਚਾ ਚੁੱਕੇ ਹਨ | ਨੌਜਵਾਨਾਂ ਦੇ ਕੋਰੋਨਾ ...

ਪੂਰੀ ਖ਼ਬਰ »

ਵਿਲੱਖਣ ਪਹਿਚਾਣ ਪੱਤਰ ਬਣਾਉਣ ਸਮੇਂ ਛੋਟੀਆਂ ਤਰੁੱਟੀਆਂ ਨੂੰ ਮੌਕੇ 'ਤੇ ਹੀ ਦੂਰ ਕੀਤਾ ਜਾਵੇ- ਗੁਰਜੀਤ ਸਿੰਘ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੇ ਸਵ: ਅਮਨ ਕੁਮਾਰ ਦੀ ਯਾਦ 'ਚ ਬੂਟੇ ਲਗਾਏ

ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਦੇ ਵਿਹੜੇ ਵਿਚ ਸਵ: ਅਮਨ ਕੁਮਾਰ ਵਿਦਿਆਰਥੀ ਨੂੰ ਯਾਦ ਵਿਚ ਸਾਦਾ ਸਮਾਗਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਪਰਮਿੰਦਰ ਸਿੰਘ ਸਿੱਧੂ ਸਨਮਾਨਿਤ

ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਕੋਟਕਪੂਰਾ ਦੇ ਸਾਈਕਲਿਸਟ ਪਰਮਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਸਿੱਧੂ ਨੇ ਸਤੰਬਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨ ਜਲਦ ਲਵੇ ਵਾਪਸ-ਪੰਜਗਰਾਈਾ

ਬਾਜਾਖਾਨਾ, 3 ਦਸੰਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ 'ਤੇ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਾਰੂ ਕਾਨੂੰਨ 'ਤੇ ਦੁਬਾਰਾ ਵਿਚਾਰ ਕਰਕੇ ਜਲਦ ਵਾਪਸ ਲਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX