ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਫਿਰੋਜ਼ਪੁਰ

ਕਾਂਗਰਸੀ ਆਗੂ ਰਾਜੂ ਕਮੱਗਰ ਨੇ ਬੀ.ਡੀ.ਪੀ.ਓ. ਘੱਲ ਖੁਰਦ 'ਤੇ ਲਗਾਏ ਪੈਸੇ ਮੰਗਣ ਦੇ ਦੋਸ਼

ਫ਼ਿਰੋਜ਼ਪੁਰ/ਕੁੱਲਗੜ੍ਹੀ, 3 ਦਸੰਬਰ (ਤਪਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਦੇ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦੇ ਅਤਿ ਨਜ਼ਦੀਕ ਸਾਥੀ ਕਾਂਗਰਸੀ ਆਗੂ ਸੁਖਦੇਵ ਸਿੰਘ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਵਫ਼ਦ ਵਲੋਂ ਦਰਜਾ ਚਾਰ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਅਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਾਬਾ ਬੋਹੜ ਸਿੰਘ ਤੂਤਾਂ ਵਾਲੇ 6 ਗੱਡੀਆਂ ਰਾਸ਼ਨ ਲੈ ਕੇ ਦਿੱਲੀ ਵੱਲ ਹੋਏ ਰਵਾਨਾ

ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਕਾਲੇ ਕਾਨੂੰਨ ਤੇ ਕਿਸਾਨ ਮਾਰੂ ਦੱਸ ਸੰਘਰਸ਼ ਦੇ ਰਾਹ ਪੈ ਦਿੱਲੀ ਡੇਰਾ ਲਾਈ ਬੈਠੇ ਸੰਘਰਸ਼ ਕਿਸਾਨਾਂ ਲਈ ਲੰਗਰਾਂ ਦਾ ਪ੍ਰਬੰਧ ਕਰਨ ਵਾਸਤੇ ਅੱਜ ...

ਪੂਰੀ ਖ਼ਬਰ »

ਹੁਣ ਕੋਈ ਵੀ ਅਸਲਾ ਲਾਇਸੰਸ ਧਾਰਕ ਇਕ ਅਸਲਾ ਲਾਇਸੰਸ 'ਤੇ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕੇਗਾ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਸੂਬਾ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੋਈ ਵੀ ਅਸਲਾ ਲਾਇਸੰਸਧਾਰੀ ਆਪਣੇ ਲਾਇਸੰਸ 'ਤੇ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕੇਗਾ | ਜੇਕਰ ਕੋਈ ਵੀ ਇਕ ਲਾਇਸੰਸ 'ਤੇ 2 ਤੋਂ ਜ਼ਿਆਦਾ ਹਥਿਆਰ ਰੱਖਦਾ ਹੈ ਤਾਂ ਉਸ ਦਾ ਲਾਇਸੰਸ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ 'ਤੇ ਉੱਤਰੇ ਗੁਰੂਹਰਸਹਾਏ ਦੇ ਵਕੀਲ

ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਅੰਦਰ 2 ਮਹੀਨੇ ਦੇ ਸੰਘਰਸ਼ ਤੋਂ ਬਾਅਦ ਦਿੱਲੀ ਵਿਖੇ ਧਰਨਾ ਲਾਈ ਬੈਠੇ ਕਿਸਾਨ ਜਥੇਬੰਦੀਆਂ ਦੀ ਹਮਾਇਤ ਦਾ ਐਲਾਣ ਗੁਰੂਹਰਸਹਾਏ ਬਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 11 ਨੂੰ ਦਿੱਲੀ ਜਾਣ ਸਬੰਧੀ ਮੀਟਿੰਗ

ਮੱਲਾਂਵਾਲਾ, 3 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਨਾਂਵਾਲਾ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਨਜ਼ਦੀਕ ਰੇਲਵੇ ਸਟੇਸ਼ਨ ਮੱਲਾਂਵਾਲਾ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ, ਬੀਬੀਆਂ ਨੇ ਵੱਡੀ ...

ਪੂਰੀ ਖ਼ਬਰ »

ਕੋਰੋਨਾ ਦੇ 9 ਨਵੇਂ ਮਾਮਲੇ, 5 ਮਰੀਜ਼ ਹੋਏ ਸਿਹਤਯਾਬ

ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 9 ਹੋਰ ਵਿਅਕਤੀਆਂ ਨੂੰ ਕੋਰੋਨਾ ਵਲੋਂ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਜਦ ਕਿ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ 'ਚੋਂ 5 ਜਣਿਆਂ ਨੇ ਕੋਰੋਨਾ 'ਤੇ ਜਿੱਤ ਦਰਜ ਕਰ ਰੋਗ ਮੁਕਤ ਹੋ ਕੇ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਵੱਖ-ਵੱਖ ਪਿੰਡਾਂ ਨੂੰ ਭੇਜੇ ਗਰਾਂਟ ਦੇ ਚੈੱਕ

ਮਮਦੋਟ, 3 ਦਸੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਤਹਿਤ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਅੱਧਾ ...

ਪੂਰੀ ਖ਼ਬਰ »

ਧਰਨੇ ਦੌਰਾਨ ਮਿ੍ਤਕ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ 'ਆਪ' ਨੇ ਕੀਤੀ ਮਦਦ- ਸੰਧੂ

ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ (ਆਪ) ਵਲੋਂ ਪਹਿਲ ਕਦਮੀ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਇਕ ਟਰੈਕਟਰ ਮਕੈਨਿਕ ਦੇ ਮਿ੍ਤਕ ਹੋ ਜਾਣ ਪਿਛੋਂ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਜਨਤਕ ਜਥੇਬੰਦੀਆਂ ਵਲੋਂ ਮਸ਼ਾਲ ਮਾਰਚ ਅੱਜ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਦੇ ਅਧਿਆਪਕ, ਮੁਲਾਜ਼ਮ ਅਤੇ ਆਮ ਅਵਾਮ ਵੀ ਡਟ ਕੇ ਖੜੇ ਹਨ, ਕਿਉਂਕਿ ਇਹ ਸਭਨਾਂ ਵਰਗਾਂ ਦੀ ਲੜਾਈ ਹੈ, ...

ਪੂਰੀ ਖ਼ਬਰ »

ਕਿਸਾਨ ਹਾਂ, ਕਿਸਾਨਾਂ ਦੇ ਪੁੱਤ ਹਾਂ, ਕਿਸਾਨਾਂ ਨਾਲ ਖੜ੍ਹਾਂਗੇ- ਨੰਬਰਦਾਰ ਯੂਨੀਅਨ

ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਹਾਮਦ ਵਿਖੇ ਹੋਈ | ਇਸ ਮੀਟਿੰਗ ਵਿਚ ਗੱਜਣ ਸਿੰਘ ਜ਼ਿਲ੍ਹਾ ਆਗੂ, ਖੜਕ ਸਿੰਘ ਪ੍ਰਧਾਨ ਤਹਿਸੀਲ ਗੁਰੂਹਰਸਹਾਏ, ...

ਪੂਰੀ ਖ਼ਬਰ »

ਲੋਕਾਂ ਨੂੰ ਯਾਦ ਆ ਰਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ-ਨੀਤੂ ਆਵਲਾ

ਜਲਾਲਾਬਾਦ, 3 ਦਸੰਬਰ (ਸਤਿੰਦਰ ਸਿੰਘ ਸੋਢੀ)- ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਤੋਂ ਅੱਕ ਚੁੱਕੇ ਦੇਸ਼ ਵਾਸੀ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਹਲਕਾ ਵਿਧਾਇਕ ਰਮਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀਆਂ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਜਲਾਲਾਬਾਦ, 3 ਦਸੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਵਿਚ ਆਉਣ ਵਾਲੀਆਂ ਨਗਰ ਕੌਾਸਲ ਚੋਣਾਂ ਦੇ ਸੰਬੰਧ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹਲਕਾ ਇੰਚਾਰਜ ਅਤੇ ਓ.ਐਸ.ਡੀ ਸਤਿੰਦਰਜੀਤ ਸਿੰਘ ਮੰਟਾਂ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦਿਵਿਆਂਗਾਂ ਨੇ ਡੀ.ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਫ਼ਾਜ਼ਿਲਕਾ, 3 ਦਸੰਬਰ (ਦਵਿੰਦਰ ਪਾਲ ਸਿੰਘ)- ਰਾਸ਼ਟਰੀ ਵਿਕਲਾਂਗ ਪਾਰਟੀ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿੱਕਰ ਸਿੰਘ ਅਤੇ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਵਲੋਂ ਸ਼ੂਗਰ ਜਾਂਚ ਕੈਂਪ 6 ਨੂੰ

ਫ਼ਾਜ਼ਿਲਕਾ, 3 ਦਸੰਬਰ (ਅਮਰਜੀਤ ਸ਼ਰਮਾ)-ਲਾਈਨਜ਼ ਕਲੱਬ ਵਿਸ਼ਾਲ ਵਲੋਂ ਐਤਵਾਰ 6 ਦਸੰਬਰ ਨੂੰ ਮੁਫ਼ਤ ਸ਼ੂਗਰ ਜਾਂਚ ਕੈਂਪ ਦਾ ਆਯੋਜਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਨਰੇਸ਼ ਜੁਨੇਜਾ ਨੇ ਦੱਸਿਆ ਕਿ ਲਾਈਨਜ਼ ਜ਼ਿਲ੍ਹਾ 321 ਐਫ. ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿਤ 'ਚ ਨਿੱਤਰੀ ਫ਼ਾਜ਼ਿਲਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ

ਫ਼ਾਜ਼ਿਲਕਾ, 3 ਦਸੰਬਰ(ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਸਮਰਥਨ ਦਿੰਦਿਆਂ 2 ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ | ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਮੇਹਰ ਸਿੰਘ ਗੈਂਦਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸਰਕਲ ਅਟਾਰੀ ਦੇ ਪ੍ਰਧਾਨ ਬਣੇ

ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)- ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵਲੋਂ ਸਿੱਖ ਨੌਜਵਾਨਾਂ ਨੂੰ ਧਾਰਮਿਕ ਅਤੇ ਰਾਜਨੀਤਿਕ ਜੀਵਨ ਵਿਚ ਉਸਾਰੂ ਸੋਚ ਅਪਣਾਉਣ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਅਤੇ ਕੌਮੀ ਪੱਧਰ ਦੀਆਂ ਨਿਯੁਕਤੀਆਂ ਤਹਿਤ ...

ਪੂਰੀ ਖ਼ਬਰ »

ਪਿੰਡ ਮਨਸੂਰਵਾਲ ਕਲਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ

ਜ਼ੀਰਾ, 3 ਦਸੰਬਰ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਬਿੱਲਾਂ ਵਿਰੁੱਧ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਇਨ੍ਹਾਂ ਬਿੱਲਾਂ ਨੂੰ ਲੈ ਕੇ ਦਿੱਲੀ ਵਿਚ ਚੱਲ ਰਹੇ ਸੰਘਰਸ਼ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਾਰ ਲਏ ਸਰਕਾਰ

ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)- ਵਿਸ਼ਵ ਦਿਵਿਆਂਗ ਦਿਵਸ 'ਤੇ ਅਪੰਗ ਵਿਅਕਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਪੰਗ-ਸੁਅੰਗ ਅਸੂਲ ਮੰਚ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਵਿਅਕਤੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇ | ਇਸ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਸਫ਼ਾਈ ਕਰਮਚਾਰੀਆਂ ਸਮੇਤ ਇਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਦੇ ਮਕਸਦ ਨਾਲ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਤਲਵੰਡੀ ਭਾਈ, 3 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡਾਂ-ਸ਼ਹਿਰਾਂ 'ਚ ਪ੍ਰਾਈਵੇਟ ਡਾਕਟਰੀ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਐਸੋਸੀਏਸ਼ਨ ਦੀ ਬਲਾਕ ਘੱਲ ਖ਼ੁਰਦ ਇਕਾਈ ਦੀ ਮੀਟਿੰਗ ਰਾਕੇਸ਼ ਕੁਮਾਰ ਮਹਿਤਾ ਸੁਲਹਾਨੀ ਜ਼ਿਲ੍ਹਾ ਜਰਨਲ ਸਕੱਤਰ, ...

ਪੂਰੀ ਖ਼ਬਰ »

ਪਿੰਡ ਸਤੀਏਵਾਲਾ ਦੇ ਵਸਨੀਕਾਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ ਦੇ ਵਸਨੀਕਾਂ ਨੇ ਹੰਗਾਮੀ ਮੀਟਿੰਗ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਪਿੰਡ ਵਾਸੀਆਂ ਨੇ ਸੰਘਰਸ਼ੀ ਯੋਧਿਆਂ ਦੀ ...

ਪੂਰੀ ਖ਼ਬਰ »

ਚੋਰੀ ਦੀ ਬਲੈਰੋ ਗੱਡੀ ਸਮੇਤ ਇਕ ਦੋਸ਼ੀ ਕਾਬੂ

ਮਖੂ, 3 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਮਖੂ ਥਾਣੇ ਦੇ ਐਸ.ਐਚ.ਓ ਦਵਿੰਦਰ ਕੁਮਾਰ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਇਕ ਚੋਰੀ ਦੀ ਇਕ ਬਲੈਰੋ ਗੱਡੀ ਅਤੇ ਇਕ ਦੋਸ਼ੀ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਮਖੂ ਥਾਣੇ ਦੇ ਐਸ.ਐਚ.ਓ ਦਵਿੰਦਰ ਕੁਮਾਰ ਨੇ ਅੱਜ ...

ਪੂਰੀ ਖ਼ਬਰ »

ਡਵੀਜ਼ਨਲ ਰੇਲਵੇ ਮੈਨੇਜਰ ਵਲੋਂ ਕਾਇਆ ਕਲਪ ਸਕੀਮ ਅਧੀਨ ਨਵੀਨੀਕਰਨ ਕੀਤੇ ਰੇਲਵੇ ਰਿਹਾਇਸ਼ੀ ਮਕਾਨਾਂ ਦਾ ਉਦਘਾਟਨ

ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)- ਰੇਲਵੇ ਕਰਮਚਾਰੀਆਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਰੇਲਵੇ ਵਿਭਾਗ ਵਲੋਂ ਕੁਆਟਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਲ-2008 ਵਿਚ ਰੇਲਵੇ ਲੋਕੋ ਕਾਲੋਨੀ ਫ਼ਿਰੋਜ਼ਪੁਰ ਵਿਚ 11 ਬਲਾਕਾਂ ਵਿਚ ...

ਪੂਰੀ ਖ਼ਬਰ »

ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਯਾਤਰੀ ਰੇਲ ਗੱਡੀਆਂ ਦੇ ਆਉਣ-ਜਾਣ ਤੇ ਰੁਕਣ ਸਬੰਧੀ ਸਹੀ ਜਾਣਕਾਰੀ ਹਾਸਲ ਕਰਨ- ਡਵੀਜ਼ਨਲ ਰੇਲਵੇ ਮੈਨੇਜਰ

ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਵਲੋਂ ਦਿੱਤੇ ਗਏ ਧਰਨੇ ਕਾਰਨ ਰੇਲਵੇ ਵਿਭਾਗ ਵਲੋਂ ਪੰਜਾਬ ਦੇ ਅੰਮਿ੍ਤਸਰ ਰੂਟ ਦੇ ਕਰੀਬ ਸਾਰੇ ਰੂਟ ਬੰਦ ਕਰਕੇ ਅਦਲਾ-ਬਦਲੀ ਰਾਹੀਂ ਰੇਲ ਸੇਵਾ ਬਹਾਲ ਕੀਤੀ ਗਈ ਸੀ | ਇਸ ਦੇ ਸਬੰਧੀ ਸੀਨੀਅਰ ਡਵੀਜ਼ਨਲ ...

ਪੂਰੀ ਖ਼ਬਰ »

ਰਿਲਾਇੰਸ ਪੰਪ ਵਲੂਰ ਦਾ ਧਰਨਾ 64ਵੇਂ ਦਿਨ 'ਚ ਸ਼ਾਮਿਲ

ਕੁੱਲਗੜ੍ਹੀ, 3 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿਚ ਫ਼ਿਰੋਜ਼ਪੁਰ-ਜ਼ੀਰਾ ਸੜਕ 'ਤੇ ਪਿੰਡ ਵਲੂਰ ਨਜ਼ਦੀਕ ਰਿਲਾਇੰਸ ਪੰਪ ਦੇ ਧਰਨੇ ਨੂੰ ਅੱਜ 64 ਦਿਨ ਹੋ ਗਏ ਹਨ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਡਾ: ਵਰਿੰਦਰਦੀਪ ਕੌਰ ਨੂੰ ਨਿੱਘੀ ਵਿਦਾਇਗੀ

ਜ਼ੀਰਾ, 3 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਦੇ ਸਿਵਲ ਹਸਪਤਾਲ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਵੈ-ਇੱਛਕ ਸੇਵਾ ਮੁਕਤੀ ਲੈਣ 'ਤੇ ਔਰਤ ਰੋਗਾਂ ਦੇ ਮਾਹਿਰ ਡਾ: ਵਰਿੰਦਰਦੀਪ ਕੌਰ ਹਸਪਤਾਲ ਸਟਾਫ਼ ਅਤੇ ਸਮਾਜ ਸੇਵੀ ਆਗੂਆਂ ਵਲੋਂ ਨਿੱਘੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦਾ ਧਰਨਾ 13ਵੇਂ ਦਿਨ ਵੀ ਰਿਹਾ ਜਾਰੀ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਦੇ ਸਮੂਹ ਮੁਲਾਜਮ ਅਤੇ ਪੋ੍ਰਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ 13ਵੇਂ ਦਿਨ ਸੰਸਥਾ ਦੇ ਡਾਇਰੈਕਟਰ ਦੇ ਦਫ਼ਤਰ ਮੂਹਰੇ ਇਕੱਠੇ ਹੋਏ ਅਤੇ ਆਪਣੀਆਂ ਤਨਖ਼ਾਹਾਂ ਰਿਲੀਜ਼ ...

ਪੂਰੀ ਖ਼ਬਰ »

ਸੀ.ਜੇ.ਐਮ. ਅਮਨ ਪ੍ਰੀਤ ਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਅਨੀਸ਼ ਗੋਇਲ ਵਲੋਂ ਕੋਰਟ ਰੀਡਰਾਂ ਨੂੰ ਦਿੱਤੀ ਸਿਖਲਾਈ

ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਸ ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ 12 ਦਸੰਬਰ ਨੂੰ ਕੌਮੀ ਲੋਕ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਸਮਾਗਮ 'ਚ ਰਵਿੰਦਰ ਲੂਥਰਾ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਖੇ ਸੂਬਾ ਪੱਧਰੀ ਵੱਖ-ਵੱਖ ਜਥੇਬੰਦੀਆਂ ਵਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਰਵਿੰਦਰ ਲੂਥਰਾ ਵਲੋਂ ਸਿਹਤ ਮਹਿਕਮੇ ਵਿਚ ਬੇਦਾਗ਼, ਇਮਾਨਦਾਰੀ ਅਤੇ ਮਿਹਨਤ ਨਾਲ 35 ਸਾਲ ਨਿਭਾਈਆਂ ਗਈਆਂ ਸੇਵਾਵਾਂ ਅਤੇ ...

ਪੂਰੀ ਖ਼ਬਰ »

ਪਬਲਿਕ ਨੇ ਜੇਕਰ ਕਰਫ਼ਿਊ ਦੀ ਉਲੰਘਣਾ ਕੀਤੀ ਤਾਂ ਮਿਲੇਗੀ ਸਖ਼ਤ ਸਜ਼ਾ- ਦਵਿੰਦਰ ਕੁਮਾਰ

ਮਖੂ, 3 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਮਖੂ ਥਾਣੇ ਦੇ ਐਸ.ਐਚ.ਓ ਦਵਿੰਦਰ ਕੁਮਾਰ ਅਤੇ ਨਵੇਂ ਆਏ ਐਡੀਸ਼ਨਲ ਐੱਸ.ਐੱਚ.ਓ ਬੀਬੀ ਕੁਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਦੁਬਾਰਾ ਵਧ ਰਹੀ ਬਿਮਾਰੀ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੰਜਾਬ ਵਿਚ ਰਾਤ ਦਾ ਕਰਫ਼ਿਊ ਦੁਬਾਰਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਇਹ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ | ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕੋਵਿਡ ਦੇ ਸਾਰੇ ਕਾਨੂੰਨ ਪਬਲਿਕ ਨੂੰ ਅਪਣਾਉਣ ਦੀ ਅਪੀਲ ਕੀਤੀ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ 'ਆਪ' ਵਲੋਂ ਸਰਗਰਮੀਆਂ ਤੇਜ਼

ਮਖੂ, 3 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਆਮ ਆਦਮੀ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਹੋਇਆ ਵਿਧਾਨ ਸਭਾ ਹਲਕਾ 'ਚ ਬਲਾਕ ਪੱਧਰ 'ਤੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX