ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਬਠਿੰਡਾ

ਦਿੱਲੀ ਸੰਘਰਸ਼ 'ਤੇ ਗਏ ਕਿਸਾਨਾਂ ਦੀਆਂ ਫ਼ਸਲਾਂ ਸੰਭਾਲਣ ਲਈ ਨੌਜਵਾਨਾਂ ਸਮੇਤ ਬਜ਼ੁਰਗ ਤੇ ਬੱਚੇ ਵੀ ਆਏ ਅੱਗੇ

ਬਠਿੰਡਾ ਛਾਉਣੀ, 3 ਦਸੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਸਰਕਾਰ ਦੇ ਖੇਤੀ ਸਬੰਧੀ 'ਕਾਲੇ' ਕਾਨੂੰਨਾਂ ਕਾਰਨ ਮਹੀਨਿਆਂ ਤੋਂ ਚਿੰਤਤ ਨਜ਼ਰ ਆ ਰਹੀ ਪੰਜਾਬ ਦੀ 'ਫ਼ਿਜ਼ਾ' 'ਤੇ ਕਿਸਾਨੀ ਸੰਘਰਸ਼ ਦਾ ਵੱਖਰੀ ਤਰ੍ਹਾਂ ਦਾ 'ਖੁਸ਼ਨੁਮਾ' ਅਹਿਸਾਸ ਵੀ ਡੁੱਲ-ਡੁੱਲ੍ਹ ਪੈਣ ਲੱਗਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਬੇਬੇ ਮਹਿੰਦਰ ਕੌਰ ਬਣੀ ਹੀਰੋ ਤੇ ਕੰਗਣਾ ਰਣੌਤ ਜ਼ੀਰੋ

ਸੰਗਤ ਮੰਡੀ, 3 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਕਿਸਾਨ ਮਾਈ ਮਹਿੰਦਰ ਕੌਰ ਕਿਸਾਨ ਅੰਦੋਲਨ ਦੀ ਹੀਰੋ ਵਜੋਂ ਉੱਭਰ ਰਹੀ ਹੈ, ਜਿਸ ਨੂੰ ਕੰਗਣਾ ਰਣੌਤ ਨੇ ਆਪਣੇ ਟਵਿੱਟਰ ਅਕਾਉਂਟ 'ਤੇ 100 ਰੁਪਏ ਭਾੜੇ 'ਤੇ ਲਿਆਂਦੀ ਦੱਸ ਕੇ ਆਫ਼ਤ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਸਮਰਥਨ ਕਮੇਟੀ ਵਲੋਂ ਰੋਸ ਮਾਰਚ ਭਲਕੇ

ਰਾਮਪੁਰਾ ਫੂਲ 3 ਦਸੰਬਰ(ਗੁਰਮੇਲ ਸਿੰਘ ਵਿਰਦੀ)-ਕਿਸਾਨ-ਮਜ਼ਦੂਰ ਸੰਘਰਸ਼ ਸਮਰਥਨ ਕਮੇਟੀ ਦੇ ਬੈਨਰ ਹੇਠ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ 5 ਦਸੰਬਰ ਨੂੰ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ 2 ਵਜੇ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਮੀਟਿੰਗ ਪੰਚਾਇਤੀ ...

ਪੂਰੀ ਖ਼ਬਰ »

ਕੋਚਾਂ ਤੇ ਖਿਡਾਰੀਆਂ ਨੇ ਕਿਸਾਨਾਂ ਦੀ ਹਮਾਇਤ 'ਚ ਕੱਢਿਆ ਕੈਂਡਲ ਮਾਰਚ

ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਹਾਕੀ ਖੇਡ ਸਟੇਡੀਅਮ ਕੋਲ ਇਕੱਠੇ ਹੋਏ ਖੇਡ ਵਿਭਾਗ ਦੇ ਸੇਵਾ-ਮੁਕਤ ਅਧਿਕਾਰੀਆਂ/ਕੋਚਾਂ ਤੇ ਖਿਡਾਰੀਆਂ ਨੇ ਕਿਸਾਨਾਂ ਦੇ ਹਮਾਇਤ 'ਚ ਕੈਂਡਲ ਮਾਰਚ ਕੱਢਿਆ, ਜਿਨ੍ਹਾਂ 'ਮੋਦੀ ਸਰਕਾਰ ਮੁਰਦਾਬਾਦ', 'ਖੇਤੀ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਵਿਅਕਤੀ ਦੀ ਮੌਤ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਕੋਰੋਨਾ ਪਾਜ਼ੀਟਿਵ ਆਏ ਬਠਿੰਡਾ ਦੇ ਇਕ ਵਿਅਕਤੀ ਦੀ ਅੱਜ ਮੌਤ ਹੋ ਗਈ ਹੈ | ਮਿ੍ਤਕ ਦਾ ਨਾਂਅ ਲਵਲੀਨ ਕੁਮਾਰ (47) ਪੁੱਤਰ ਗਾਂਧੀ ਰਾਮ ਵਾਸੀ ਬਠਿੰਡਾ ਹੈ ਜੋ 16 ਨਵੰਬਰ ਤੋਂ ਡੀ. ਐੱਮ. ਸੀ. ਲੁਧਿਆਣਾ ਵਿਚ ਦਾਖ਼ਲ ਸੀ | ਸਹਾਰਾ ਜਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਕਾਰਡਾਂ ਬਾਰੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ 'ਚੋਂ ਲੈ ਸਕਦੇ ਨੇ ਜਾਣਕਾਰੀ-ਚੇਅਰਮੈਨ ਸਿੱਧੂ

ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਪਿਛਲੇ ਸਮੇਂ ਤੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਵਾਉਣ ਲਈ ਪਿਛਲੇ ਸਮੇਂ 'ਚ ਜਿਨ੍ਹਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ 'ਚ ਪੀੜਤ ਦੀ ਗੁਪਤ ਰੱਖੀ ਜਾਵੇ ਪਹਿਚਾਣ- ਕੋਹਲੀ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬਾਲ ਅਧਿਕਾਰਾਂ ਤੇ ਸੁਰੱਖਿਆ ਲਈ ਗਠਿਤ ਪੰਜਾਬ ਰਾਜ ਕਮਿਸ਼ਨ ਨੇ ਜਬਰ ਜਨਾਹ ਦੇ ਪੀੜਤ ਦੀ ਪਹਿਚਾਣ ਜ਼ਾਹਿਰ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ ¢ ਕਮਿਸ਼ਨ ਵਲੋਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਹੈ ਕਿ ਜਬਰ ...

ਪੂਰੀ ਖ਼ਬਰ »

ਲਹਿਰਾ ਧੂਰਕੋਟ ਨੇੜੇ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ

ਰਾਮਪੁਰਾ ਫੂਲ, 3 ਦਸੰਬਰ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਬਠਿੰਡਾ-ਜੀਕਰਪੁਰ ਕੌਮੀ ਸ਼ਾਹ ਮਾਰਗ 'ਤੇ ਸਥਿਤ ਪਿੰਡ ਲਹਿਰਾ ਧੁਰਕੋਟ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਠਿੰਡਾ, 3 ਦਸੰਬਰ (ਸ. ਰਿ.)- ਅੱਜ ਸਥਾਨਕ ਸੁਰਖਪੀਰ ਰੋਡ, ਗਲੀ ਨੰਬਰ-28 ਵਾਰਡ ਨੰਬਰ-42 ਬਠਿੰਡਾ ਵਿਖੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਸਵ. ਕੇਵਲ ਡਕਾਊ ਦੀ ਅੰਤਿਮ ਅਰਦਾਸ ਮੌਕੇ ਮੁਫ਼ਤ ਖ਼ੂਨਦਾਨ ਕੈਪ ਲਗਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪੇਡਾ ਨੇ ਕਰਵਾਇਆ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਐਨਰਜੀ ਵਿਕਾਸ ਏਜੰਸੀ (ਪੇਡਾ) ਦੇ ਸਹਿਯੋਗ ਨਾਲ ਬਿਊਰੋ ਆਫ਼ ਐਨਰਜੀ ਐਫੀਸੈਂਸੀ ਵਲੋਂ ਦੋ ਰੋਜ਼ਾ ਸਿਖ਼ਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਬਠਿੰਡਾ ਵਿਕਾਸ ਅਥਾਰਟੀ ਵਿਖੇ ਕਰਵਾਇਆ ਜਾ ਰਿਹਾ ਇਹ ਸਿਖਲਾਈ ...

ਪੂਰੀ ਖ਼ਬਰ »

ਸੇਵਾ-ਮੁਕਤ ਜਸਟਿਸ ਵਾਲੀਆ ਵਲੋਂ ਮਾਤਾ ਦੀ ਯਾਦ 'ਚ ਗੁਰੂ ਘਰ ਨੂੰ 1.51 ਲੱਖ ਰੁਪਏ ਦੀ ਰਾਸ਼ੀ ਭੇਟ

ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਸੇਵਾ-ਮੁਕਤ ਜਸਟਿਸ ਅਤੇ ਐਜੂਕੇਸ਼ਨ ਟਿ੍ਬਊਨਲ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਲੀਆ ਵਾਸੀ ਰਾਮਾਂ ਮੰਡੀ ਜਿਨ੍ਹਾਂ ਦੇ ਮਾਤਾ ਸਰਦਾਰਨੀ ਗਿਆਨ ਕੌਰ (92) ਪਤਨੀ ਸਵ. ਬਲਵੀਰ ਸਿੰਘ ਵਾਲੀਆ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਟਰੱਕ ਯੂਨੀਅਨ ਰਾਮਾਂ ਵਲੋਂ ਚੱਕਾ ਜਾਮ ਕਰਨ ਦਾ ਐਲਾਨ

ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਟਰੱਕ ਯੂਨੀਅਨ ਵਿਖੇ ਜੈ ਬਾਬਾ ਸਰਬੰਗੀ ਰੋਡ ਲਾਈਨ ਟਰੱਕ ਆਪ੍ਰੇਟਰਾਂ ਦੀ ਮੀਟਿੰਗ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਜੱਜ਼ਲ ਦੀ ਅਗਵਾਈ ਹੋਈ | ਇਸ ਮੌਕੇ ਟਰੱਕ ਆਪ੍ਰੇਟਰਾਂ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਖੱਟੜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਮੌਕੋ ਪ੍ਰਧਾਨ ਗੋਰਾ ਜੱਜ਼ਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਦਾ ਸਾਥ ਦਿੰਦਿਆਂ ਸਮੂਹ ਆਪ੍ਰੇਟਰਾਂ ਨੇ ਫੈਸਲਾ ਕੀਤਾ ਹੈ ਕਿ 5 ਦਸੰਬਰ ਤੱਕ ਚੱਕਾ ਜਾਮ ਰਹੇਗਾ | ਰਾਮਾਂ ਟਰੱਕ ਯੂਨੀਅਨ ਕੋਈ ਕਣਕ ਅਤੇ ਚੋਲਾਂ ਦੀ ਸਪੈਸ਼ਲ ਨਹੀਂ ਭਰੇਗੀ | ਉਨ੍ਹਾਂ ਕਿਹਾ ਕਿ ਜੇਕਰ 5 ਤਾਰੀਕ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਇਹ ਚੱਕ ਜਾਮ ਜਾਰੀ ਰਹੇਗਾ | ਇਸ ਮੌਕੇ ਮਨਦੀਪ ਸਿੰਘ ਜੱਜ਼ਲ ਮੀਤ ਪ੍ਰਧਾਨ, ਪਿਬਲਕਰਨ ਸਿੰਘ, ਹਰਜੀਤ ਸਿੰਘ ਸਿੱਧੂ, ਬਲਕਾਰ ਸਿੰਘ, ਪਾਲ ਜੱਜ਼ਲ, ਮੰਗਾਂ ਸਿੰਘ ਸਿੱਧੂ, ਲੀਲਾ ਸਿੰਘ ਪ੍ਰੇਮੀ, ਬਾਜੁੂ ਰਾਮਾਂ, ਗੋਲਡੀ ਰਾਮਾਂ, ਹਰਬੰਸ ਮੁਨਸ਼ੀ, ਜਗਰਾਜ ਸਿੰਘ, ਹਰਮੰਗਲ ਸਿੰਘ ਹਰਪ੍ਰੀਤ ਸਿੰਘ, ਬੰਤਾ ਸਿੰਘ, ਗੁਰਚੇਤ ਸਿੰਘ ਜੱਜ਼ਲ, ਗੁਰਸ਼ਰਨ ਸਿੰਘ ਜੱਜ਼ਲ, ਬਲਵਿੰਦਰ ਸਿੰਘ ਜਗਰਾਜ਼ ਸਿੰਘ ਜੱਜ਼ਲ, ਸੇਵਕ ਸਿੰਘ ਜੱਜ਼ਲ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਪੂਰੇ ਦੇਸ਼ ਦੇ ਲੋਕ ਕਿਸਾਨਾਂ ਦੀ ਹਮਾਇਤ 'ਚ ਉਤਰੇ-ਗਰਗ

ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਪਾਸ ਕਰਵਾਏ ਗਏ ਤਿੰਨ ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੀਤੇ ਜਾ ਰਹੇ ਲੰਬੇ ਸੰਘਰਸ਼ ਅਤੇ ਹੁਣ 26 ਨਵੰਬਰ ਤੋਂ ਦਿੱਲੀ ਵਿਖੇ ਕੀਤੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰਾਮਾਂ ਦੀ ਸਰਬਸੰਮਤੀ ਨਾਲ ਚੋਣ ਸਮਾਪਤ

ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਪਿੰਡ ਰਾਮਾਂ ਵਿਖੇ ਸਹਿਕਾਰੀ ਸਭਾ ਕਮੇਟੀ ਦੀ ਚੋਣ ਰਿਟਰਨਿੰਗ ਅਫ਼ਸਰ-ਕਮ ਪ੍ਰੀਜ਼ਾਈਡਿੰਗ ਅਫ਼ਸਰ ਅਮਨਦੀਪ ਸਿੰਘ, ਇੰਸਪੈਕਟਰ ਲਕਸ਼ਦੀਪ ਸੈਨ, ਇੰਸਪੈਕਟਰ ਦਲਵੀਰ ਸਿੰਘ, ਸਕੱਤਰ ਜਸਵੀਰ ਸਿੰਘ ਦੀ ਦੇਖ-ਰੇਖ ਹੇਠ ਹੋਈ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਫਿਜ਼ਿਕਸ ਵਿਭਾਗ ਵਲੋਂ 'ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ' ਸਬੰਧੀ ਵੈਬੀਨਾਰ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਅੱਜ ਸਾਰੀ ਦੁਨੀਆ 'ਚ ਔਰਤਾਂ ਤੇ ਕੁੜੀਆਂ ਵਿਰੁੱਧ ਹਿੰਸਾ ਇਕ ਸਭ ਤੋਂ ਵੱਧ ਫੈਲੀ ਹੋਈ ਨਿਰੰਤਰ ਅਤੇ ਵਿਨਾਸ਼ਕਾਰੀ ਸਮਾਜਿਕ ਬੁਰਾਈ ਹੈ ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ | ਔਰਤਾਂ ਅਤੇ ਕੁੜੀਆਂ ਖ਼ਿਲਾਫ਼ ਹਿੰਸਾ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਵੈਬੀਨਾਰ ਕਰਵਾਇਆ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਕੈਂਪ ਸਮਾਪਤ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਹਿਲ ਸਾਹਿਬ ਪਾਤਸ਼ਾਹੀ ਦਸਵੀਂ ਭਗਤਾ ਭਾਈਕਾ ਵਿਖੇ ਦਸ ਰੋਜ਼ਾ ਗੁਰਮਤਿ ਕੈਂਪ ਸਮਾਪਤ ਹੋ ਗਿਆ ਹੈ | ਕੈਂਪ ਦੇ ਅੰਤਿਮ ਦਿਨ ਬੱਚਿਆਂ ਦੀ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਸਾਇੰਸ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ 'ਚ ਬੀ. ਐੱਡ. ਦੀਆਂ ਵਿਦਿਆਰਥਣਾਂ ਨੇ ਆਨਲਾਈਨ ਭਾਗ ਲਿਆ | ਇਸ ਸਮੇਂ ...

ਪੂਰੀ ਖ਼ਬਰ »

ਕੌਾਸਲ ਆਫ਼ ਡਿਪਲੋਮਾ ਇੰਜੀਨੀਅਰ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਵਿਖੇ ਹੋਈ, ਜਿਸ 'ਚ ਕੌਾਸਲ ਆਫ਼ ਡਿਪਲੋਮਾ ਇੰਜੀਨੀਅਰ, ਪੰਜਾਬ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਬਿਨਾਂ ਸੂਚਿਤ ਕਰੇ ਕਣਕ ਵੰਡ ਦੀ ਪ੍ਰਣਾਲੀ ਤਹਿਤ ਅਨੇਕਾਂ ਪਰਿਵਾਰ ਰਹੇ ਸਕੀਮ ਤੋਂ ਵਾਂਝੇ

ਸੀਂਗੋ ਮੰਡੀ, 3 ਦਸੰਬਰ (ਪਿ੍ੰਸ ਗਰਗ)- ਕੇਂਦਰ ਅਤੇ ਸੂਬਾ ਸਰਕਾਰ ਦੀ ਰਲੀ ਮਿਲੀ ਸਕੀਮ ਤਹਿਤ ਸੂਬੇ ਦੀ ਜਨਤਾ ਨੂੰ ਇਕ ਜੀਅ ਮਗਰ 5 ਕਿੱਲੋ ਕਣਕ ਦਿੱਤੀ ਜਾਂਦੀ ਹੈ ਜੋ ਕਿ ਇਹ ਗ਼ਰੀਬ ਤੇ ਮਧ ਵਰਗੀ ਪਰਿਵਾਰ ਨੂੰ ਸਰਕਾਰਾਂ ਵਲੋਂ ਰਾਸ਼ਨ ਵੰਡ ਪ੍ਰਣਾਲੀ ਅਧੀਨ ਜਨਤਾ ਨੂੰ ਇਹ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਸਕੂਲ ਵਿਖੇ ਏਡਜ਼ ਤੇ ਸਵੱਛਤਾ ਮੁਹਿੰਮ ਤਹਿਤ ਮੁਕਾਬਲੇ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਐੱਸ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਐੱਸ. ਐੱਸ. ਯੂਨਿਟ ਦੀ ਤਰਫ਼ੋਂ ਏਡਜ਼, ਸਵੱਛਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਏ. (ਪੰਜਾਬੀ) ਭਾਗ ਪਹਿਲਾ ਦੇ ਨਤੀਜਿਆਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਬਲਾਕ ਨਥਾਣਾ ਦਾ ਦੂਜਾ ਜਥਾ ਰਵਾਨਾ

ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ)- ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਚੱਲ ਰਹੇ ਦਿੱਲੀ ਧਰਨੇ 'ਚ ਕਿਸਾਨ ਜਥੇਬੰਦੀਆਂ ਵਲੋਂ ਅਗਲੇ ਜਥੇ ਭੇਜਣ ਦਾ ਸਿਲਸਿਲਾ ਪੂਰੇ ਜ਼ੋਰਾਂ 'ਤੇ ਹੈ | ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਅੱਜ ਬਲਾਕ ਨਥਾਣਾ ਦਾ ਦੂਜਾ ...

ਪੂਰੀ ਖ਼ਬਰ »

ਵਿਦੇਸ਼ ਖੇਡਣ ਦੀਆਂ ਇੱਛੁਕ ਕਬੱਡੀ ਖਿਡਾਰਨਾਂ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੋਈ ਜ਼ਰੂਰੀ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੜਕੀਆਂ ਦੀ ਕਬੱਡੀ ਨੂੰ ਵਿਸ਼ਵਮੰਚ 'ਤੇ ਵਿਕਸਿਤ ਕਰਨ ਲਈ ਲੜਕੀਆਂ ਦੀ ਵੁਮੈਨ ਕਬੱਡੀ ਫੈੱਡਰੇਸ਼ਨ ਨੂੰ ਹੋਂਦ 'ਚ ਲਿਆਂਦਾ ਗਿਆ | ਜਿਸ ਦੇ ਅਧੀਨ ਖੇਡਣ ਵਾਲਿਆਂ ਕਲੱਬਾਂ ਦੇ ਪੰਜਾਬ ਵਿਚ ਕਬੱਡੀ ਕੱਪ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲੋਕ ਲਹਿਰ 'ਚ ਤਬਦੀਲ-ਭੱਲਾ

ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)- ਖੇਤੀ ਕਾਨੰੂਨਾਂ ਦੇ ਵਿਰੋਧ 'ਚ ਪੰਜਾਬ ਤੋਂ ਬਾਹਰ ਦਿੱਲੀ ਪਹੁੰਚ ਕੇ ਕਿਸਾਨੀ ਸੰਘਰਸ਼ ਨੇ ਲੋਕ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਨੂੰ ਥੰਮ੍ਹਣਾ ਹੁਣ ਸੰਭਵ ਨਹੀਂ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਤੇ ਡੀ. ਐੱਸ. ਐੱਮ. ਵਲੋਂ ਸਰਕਾਰੀ ਸਕੂਲ ਖੋਖਰ ਦੀ ਇਮਾਰਤ ਦਾ ਉਦਘਾਟਨ

ਬਾਲਿਆਂਵਾਲੀ, 3 ਦਸੰਬਰ (ਕੁਲਦੀਪ ਮਤਵਾਲਾ)-ਸਰਕਾਰੀ ਹਾਈ ਸਕੂਲ ਖੋਖਰ ਵਿਖੇ ਨਵੀਂ ਬਿਲਡਿੰਗ ਲਾਇਬ੍ਰੇਰੀ, ਸਾਇੰਸ ਲੈਬ, ਆਰਟ ਰੂਮ ਅਤੇ ਕੰਪਿਊਟਰ ਲੈਬ ਦਾ ਉਦਘਾਟਨ ਡਿਪਟੀ ਡੀ. ਈ. ਓ. ਇਕਬਾਲ ਸਿੰਘ ਬੁੱਟਰ ਅਤੇ ਡੀ. ਐੱਸ. ਐੱਮ. ਬਠਿੰਡਾ ਮਹਿੰਦਰਪਾਲ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨਾਲ ਆਪ ਮੁਹਾਰੇ ਜੁੜਨ ਲੱਗੇ ਪਿੰਡਾਂ ਵਾਲੇ

ਬਾਲਿਆਂਵਾਲੀ, 3 ਦਸੰਬਰ (ਕੁਲਦੀਪ ਮਤਵਾਲਾ)-ਦਿੱਲੀ ਵਿਖੇ ਕਿਸਾਨੀ ਦੇ ਤਿੰਨ ਕਾਲੇ ਕਾਨੂੰਨ ਤੇ ਪਰਾਲੀ ਤੇ ਬਿਜਲੀ ਦੇ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਬਲਾਕ ...

ਪੂਰੀ ਖ਼ਬਰ »

ਸਰਦਾਰਾਂ ਦੇ ਨਾਂਅ ਨਾਲ ਮਸ਼ਹੂਰ ਸੀ, ਪਿੰਡ ਗਾਟਵਾਲੀ

ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ-ਪਿੰਡ ਗਾਟਵਾਲੀ ਰਾਮਾਂ ਮੰਡੀ ਤੋਂ 10 ਕਿੱਲੋਮੀਟਰ ਦੀ ਦੂਰੀ 'ਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਹੋਇਆ ਪੰਜਾਬ ਦਾ ਆਖ਼ਰੀ ਪਿੰਡ ਹੈ | ਇਸ ਪਿੰਡ ਦੀ ਨੀਂਹ 250 ਸਾਲ ਪਹਿਲਾਂ ਰਾਮਪੁਰਾ ਫੂਲ ਦੇ ਪਿੰਡ ਜਿਉਂਦ ਤੋਂ ਆਏ ਸਿੱਧੂ, ਗਿੱਲ ...

ਪੂਰੀ ਖ਼ਬਰ »

ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ-ਜਗਰੂਪ ਸਿੰਘ ਲਹਿਰਾ ਥਰਮਲ

ਲਹਿਰਾ ਮੁਹੱਬਤ, 3 ਦਸੰਬਰ (ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਨੇ ਸਰਵਿਸ ਰੋਡ 'ਤੇ ਰੈਲੀ ਕਰਨ ਉਪਰੰਤ ਨਥਾਣਾ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਆਪਣੇ ਆਪ ਨੂੰ ਚੇਅਰਮੈਨ ਦੱਸਣ ਵਾਲਾ ਜਾਅਲਸਾਜੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਸੀ. ਜੇ. ਐਮ. ਅਜੀਤ ਪਾਲ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਵਿਕਾਸ ਇਲੀਸ਼ਾ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਇਕ ਵਿਅਕਤੀ ਨੂੰ ਜਾਅਲਸਾਜ਼ੀ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀ ਤੋਂ ਮੋਬਾਈਲ ਬਰਾਮਦ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਇਕ ਹਵਾਲਾਤੀ ਤੋਂ ਮੋਬਾਈਲ ਮਿਲਣ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ-1 ਦੇ ਐਸ. ਐਚ. ਓ. ਇੰਸਪੈਕਟਰ ਪਿ੍ਤਪਾਲ ਸਿੰਘ ਅਨੁਸਾਰ ਅਵਤਾਰ ਸਿੰਘ ...

ਪੂਰੀ ਖ਼ਬਰ »

ਬਾਦਲ ਵਲੋਂ ਪਦਮ ਵਿਭੂਸ਼ਣ ਨੂੰ ਵਾਪਸ ਕਰ ਕੇ ਕੇਂਦਰ ਵਿਰੁੱਧ ਜਤਾਇਆ ਰੋਸ ਇਤਿਹਾਸਕ-ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਪਦਮ ਵਿਭੂਸ਼ਣ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੇ ਸੰਗਰੂਰ ਦੇ ਵਕੀਲ, ਕਿਸਾਨਾਂ ਦੇ ਕੇਸ ਮੁਫ਼ਤ ਲੜਨ ਦਾ ਐਲਾਨ

ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ)-ਕੇਂਦਰੀ ਖੇਤੀ ਬਿਲਾਂ ਖ਼ਿਲਾਫ਼ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕ 'ਚ ਹੁਣ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਵੀ ਆ ਗਏ ਹਨ | ਡੀ. ਬੀ. ਏ. ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਭਲਕੇ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਮਿਉਂਸਪਲ ਕਾਰਪੋਰੇਸ਼ਨ, ਨਗਰ ਕੌਾਸਲਾਂ (ਭੁੱਚੋ ਮੰਡੀ, ਗੋਨਿਆਣਾ, ਸੰਗਤ, ...

ਪੂਰੀ ਖ਼ਬਰ »

ਕੰਪਿਊਟਰ ਆਪ੍ਰੇਟਰਾਂ ਨੇ ਘੜਾ ਭੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨੌਕਰੀਓਾ ਕੱਢੇ ਠੇਕਾ ਆਧਾਰਿਤ ਕੰਪਿਊਟਰ ਆਪ੍ਰੇਟਰਾਂ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ ਦਫ਼ਤਰ ਤੋਂ ਘਨੱ੍ਹਈਆਂ ਚੌਕ ਤੱਕ ਮਾਰਚ ਕਰਨ ਉਪਰੰਤ ਘੜਾ ਭੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ | ਕੰਪਿਊਟਰ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਨਤੀਜਿਆਂ 'ਚ ਮਾਲਵਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 3 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ. ਬੀ. ਏ. ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਮੁੜ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ¢ ਕਾਲਜ ਦੇ ਪਿ੍ੰਸੀਪਲ ਡਾ. ਬੀ. ਕੇ. ਗਰਗ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਹਮਾਇਤ : ਕਮੇਟੀਆਂ ਵਲੋਂ ਕਈ ਕਬੱਡੀ ਟੂਰਨਾਮੈਂਟ ਰੱਦ

ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦਾ ਅੰਨਦਾਤਾ 'ਕਿਸਾਨ' ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲਾਈ ਬੈਠਾ | ਲੋਕ ਆਪ-ਮੁਹਾਰੇ ਧਰਮ, ਜਾਤ-ਪਾਤ ਦੀਆਂ ਜ਼ੰਜੀਰਾਂ ਤੋੜ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ...

ਪੂਰੀ ਖ਼ਬਰ »

ਰਾਮਪੁਰਾ ਫੂਲ ਰੇਲ ਮੋਰਚੇ 'ਚ ਭੁਪਾਲ ਗੈਸ ਕਾਂਡ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਰਾਮਪੁਰਾ ਫੂਲ, 3 ਦਸੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਰੇਲ ਮੋਰਚੇ ਨੇ ਅੱਜ ਆਪਣੀਆਂ ਮੰਗਾਂ ਉਠਾਉਣ ਦੇ ਨਾਲ-ਨਾਲ 1984 ਦੌਰਾਨ ਭੂਪਾਲ ਗੈਸ ਕਾਂਡ 'ਚ ਮਾਰੇ ਗਏ ਹਜ਼ਾਰਾਂ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ | ਮੋਰਚੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ...

ਪੂਰੀ ਖ਼ਬਰ »

ਲਾਲੇਆਣਾ ਦੇ ਨੰਬਰਦਾਰ ਪਰਿਵਾਰ ਨੂੰ ਸਦਮਾ

ਸੀਂਗੋ ਮੰਡੀ, 3 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਲਾਲੇਆਣਾ ਦੇ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਪੁੱਤਰ ਨੰਬਰਦਾਰ ਗੁਰਪਾਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਸ. ਫੌਜਾ ਸਿੰਘ ਪੁੱਤਰ ਪੂਰਨ ਸਿੰਘ ਦਾ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX