ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਜਲੰਧਰ

ਹਰ ਸਾਲ 35 ਲੱਖ ਰੁਪਇਆ ਵਹਿ ਰਿਹੈ ਸ਼ਹਿਰੀ ਆਬਾਦੀ 'ਚੋਂ ਨਿਕਲਦੇ ਗੰਦੇ ਨਾਲੇ 'ਚ

ਸ਼ਿਵ ਸ਼ਰਮਾ ਜਲੰਧਰ, 12 ਜਨਵਰੀ-ਸ਼ਹਿਰੀ ਆਬਾਦੀ ਵਿਚ ਲੰਘਦੇ 15 ਕਿੱਲੋਮੀਟਰ ਵਾਲੇ ਕਾਲਾ ਸੰਘਿਆਂ ਨਾਲੇ ਦੀ ਸਫ਼ਾਈ 'ਤੇ ਹਰ ਸਾਲ 35 ਤੋਂ 40 ਲੱਖ ਰੁਪਏ ਦਾ ਖਰਚਾ ਹੋ ਰਿਹਾ ਹੈ ਜਦਕਿ ਲੰਬੇ ਸਮੇਂ ਤੋਂ ਇਕੋ ਹੀ ਕੌਾਸਲਰ ਜਗਦੀਸ਼ ਸਮਰਾਏ ਵੱਲੋਂ ਵਾਰ-ਵਾਰ ਮੰਗ ਕਰਨ 'ਤੇ ਇਸ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਨਾਰੀ ਨਿਕੇਤਨ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੁਸ਼ਪਾ ਗੁਜਰਾਲ ਨਾਰੀ ਨਿਕੇਤਨ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਨਾਰੀ ਨਿਕੇਤਨ ਟਰੱਸਟ ਦੇ ਟਰੱਸਟੀ ਤੇ ਜਨਰਲ ਸਕੱਤਰ ਗੁਰਜੋਤ ਕੌਰ ਸੀਨੀਅਰ ਐਗਜ਼ੀਕਿਊਟਿਵ 'ਅਜੀਤ', ...

ਪੂਰੀ ਖ਼ਬਰ »

ਦੁਆਬੇ ਦੇ 10,000 ਵਪਾਰੀਆਂ ਨੂੰ ਯਕਮੁਸ਼ਤ ਯੋਜਨਾ ਨਾਲ 50 ਕਰੋੜ ਦਾ ਮਿਲੇਗਾ ਲਾਭ-ਅਰੋੜਾ

ਜਲੰਧਰ, 12 ਜਨਵਰੀ (ਮੇਜਰ ਸਿੰਘ)-ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ 'ਵੈਟ ਦੇ ਬਕਾਏ ਲਈ ਓ.ਟੀ.ਐੱਸ. ਸਕੀਮ' ਦੀ ਸ਼ੁਰੂਆਤ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੁਆਬਾ ਖੇਤਰ ਦੇ ਤਕਰੀਬਨ 10,000 ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੇ ਭਰੋਸੇ ਉਪਰੰਤ 16 ਜਨਵਰੀ ਨੂੰ ਕੀਤਾ ਜਾਣ ਵਾਲਾ ਝੰਡਾ ਮਾਰਚ ਮੁਲਤਵੀ-ਚੀਮਾ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਚੰਡੀਗੜ੍ਹ ਵਿਖੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਮੈਂਬਰਾਂ ਨਾਲ ਹੋਈ ਖ਼ੁਸ਼ਗਵਾਰ ਮੀਟਿੰਗ ਵਿਚ ਮੰਤਰੀ ਵਲ਼ੋਂ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਪਿਛਲੇ ਲੰਬੇ ...

ਪੂਰੀ ਖ਼ਬਰ »

ਕੋਲੇ ਵਾਲੀ ਅੰਗੀਠੀ ਤੋਂ ਪੈਦਾ ਹੋਈ ਗੈਸ ਕਾਰਨ ਪੁੱਤਰ ਦੀ ਮੌਤ ਤੇ ਪਿਤਾ ਬੇਹੋਸ਼

ਫਿਲੌਰ, 12 ਜਨਵਰੀ (ਸਤਿੰਦਰ ਸ਼ਰਮਾ)-ਸਰਦ ਰੁੱਤ ਦੀ ਠੰਢ 'ਚ ਰਾਤ ਨੂੰ ਸੌਣ ਵਾਲੇ ਕਮਰੇ 'ਚ ਕੋਲੇ ਵਾਲੀ ਅੰਗੀਠੀ ਬਾਲ ਕੇ ਸੌਣ ਨਾਲ ਨੇੜਲੇ ਪਿੰਡ ਜਗਤਪੁਰਾ ਦੇ ਵਸਨੀਕ ਇੰਦਰਜੀਤ (38) ਪੁੱਤਰ ਗਿਆਨ ਚੰਦ ਬੇਹੋਸ਼ ਹੋ ਗਿਆ ਤੇ ਉਸ ਦੇ ਪੁੱਤਰ ਸੌਰਵ (20) ਦੀ ਮੌਤ ਹੋ ਗਈ | ਉਕਤ ...

ਪੂਰੀ ਖ਼ਬਰ »

ਜੀ. ਟੀ. ਬੀ. ਨਗਰ 'ਚ ਕੀਤੇ 26 ਚਲਾਨ

ਜਲੰਧਰ, 12 ਜਨਵਰੀ (ਸ਼ਿਵ)-ਨਿਗਮ ਦੀ ਸਫ਼ਾਈ ਬਰਾਂਚ ਦੀ ਟੀਮ ਨੇ ਸ਼ਹਿਰ ਵਿਚ ਅਲੱਗ-ਅਲੱਗ ਸੁੱਕਾ ਗਿੱਲਾ ਕੂੜਾ ਨਾ ਦੇਣ 'ਤੇ ਚਲਾਨ ਕਰਨ ਦੀ ਮੁਹਿੰਮ ਜਾਰੀ ਰੱਖਦੇ ਹੋਏ ਅੱਜ ਜੀ. ਟੀ. ਬੀ. ਨਗਰ ਵਿਚ 26 ਘਰਾਂ ਵਿਚ ਗਿੱਲਾ ਸੁੱਕਾ ਕੂੜਾ ਅਲੱਗ-ਅਲੱਗ ਨਾ ਦੇਣ 'ਤੇ ਚਲਾਨ ਕੱਟ ...

ਪੂਰੀ ਖ਼ਬਰ »

ਨਗਰ ਨਿਗਮ ਨੇ ਠੇਕੇਦਾਰ ਨੂੰ ਕੀਤਾ ਬਲੈਕ ਲਿਸਟ ਰਾਮਾ ਮੰਡੀ 'ਚ ਕਈ ਥਾਵਾਂ 'ਤੇ ਹੋਇਆ ਬਲੈਕ ਆਊਟ

ਜਲੰਧਰ ਛਾਉਣੀ, 12 ਜਨਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਸਥਿਤ ਕਈ ਵਾਰਡਾਂ ਦੇ ਕਈ ਖੇਤਰਾਂ 'ਚ ਬੀਤੇ ਕੁਝ ਦਿਨਾਂ ਤੋਂ ਬਲੈਕ ਆਊਟ ਹੋਣ ਕਾਰਨ ਖੇਤਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਨਿਗਮ ਵਲੋਂ ...

ਪੂਰੀ ਖ਼ਬਰ »

ਲੱਗਣੀਆਂ ਸ਼ੁਰੂ ਨਹੀਂ ਹੋਈਆਂ 8500 ਐੱਲ. ਈ. ਡੀ. ਲਾਈਟਾਂ

ਜਲੰਧਰ, 12 ਜਨਵਰੀ (ਸ਼ਿਵ)-ਜਲੰਧਰ ਵਿਚ ਲੱਗਣ ਵਾਲੀਆਂ 8500 ਐੱਲ. ਈ. ਡੀ. ਲਾਈਟਾਂ ਆਉਣ ਦੇ ਬਾਵਜੂਦ ਅਜੇ ਤੱਕ ਇਹ ਲੱਗਣੀਆਂ ਸ਼ੁਰੂ ਨਹੀਂ ਹੋਈਆਂ ਹਨ ਜਦਕਿ ਕਈ ਕੌਾਸਲਰ ਵਾਰ-ਵਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਵਾਰਡ ਵਿਚ ਜਲਦੀ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਕਿਸ਼ਨਗੜ੍ਹ, 12 ਜਨਵਰੀ (ਹਰਬੰਸ ਸਿੰਘ ਹੋਠੀ)-ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਸੰਘਵਾਲ ਸਟੇਡੀਅਮ ਸਾਹਮਣੇ ਇਕ ਆਟੋ ਤੇ ਕਾਰ ਦੀ ਟੱਕਰ ਹੋ ਜਾਣ ਕਾਰਨ ਛੋਟੀ ਬੱਚੀ ਦੀ ਮੌਕੇ 'ਤੇ ਹੀ ਮੌਤ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੱਗਣੀਆਂ ਸ਼ੁਰੂ ਨਹੀਂ ਹੋਈਆਂ 8500 ਐੱਲ. ਈ. ਡੀ. ਲਾਈਟਾਂ

ਜਲੰਧਰ, 12 ਜਨਵਰੀ (ਸ਼ਿਵ)-ਜਲੰਧਰ ਵਿਚ ਲੱਗਣ ਵਾਲੀਆਂ 8500 ਐੱਲ. ਈ. ਡੀ. ਲਾਈਟਾਂ ਆਉਣ ਦੇ ਬਾਵਜੂਦ ਅਜੇ ਤੱਕ ਇਹ ਲੱਗਣੀਆਂ ਸ਼ੁਰੂ ਨਹੀਂ ਹੋਈਆਂ ਹਨ ਜਦਕਿ ਕਈ ਕੌਾਸਲਰ ਵਾਰ-ਵਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਵਾਰਡ ਵਿਚ ਜਲਦੀ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ

ਫਿਲੌਰ, 12 ਜਨਵਰੀ (ਸਤਿੰਦਰ ਸ਼ਰਮਾ)-ਰੇਲਵੇ ਪੁਲਿਸ ਚੌਾਕੀ ਫਿਲੌਰ ਦੇ ਮੁੱਖੀ ਧਰਮਪਾਲ ਅਤੇ ਕਮਲਜੀਤ ਸਿੰਘ ਨੇ ਦੱਸਿਆ ਕਿ ਫਿਲੌਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨਾਂ ਪਾਰ ਕਰਦਾ ਹੋਇਆ ਇਕ ਵਿਅਕਤੀ 02356 ਅਰਚਨਾ ਐਕਸਪ੍ਰੈੱਸ ਰੇਲਗੱਡੀ ਦੀ ਲਪੇਟ ਵਿਚ ਆ ਗਿਆ ਜਿਸ ...

ਪੂਰੀ ਖ਼ਬਰ »

ਥਾਣਿਆਂ 'ਚ ਮਹਿਲਾ ਮਿੱਤਰ ਸੁਣਨਗੀਆਂ ਪੀੜਤ ਮਹਿਲਾਵਾਂ ਦੀ ਸ਼ਿਕਾਇਤ-ਐੱਸ.ਪੀ. ਮਨਜੀਤ ਕੌਰ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਥਾਣਿਆਂ 'ਚ 1 ਜਨਵਰੀ ਤੋਂ ਸਹਾਇਤਾ ਡੈਸਕ ਸ਼ੁਰੂ ਕੀਤੇ ਗਏ ਹਨ | ਇਨ੍ਹਾਂ ਸਹਾਇਤਾ ਡੈਸਕਾਂ 'ਤੇ 'ਮਹਿਲਾ ਮਿੱਤਰ' ਵਜੋਂ ਮਹਿਲਾ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਸਾਂਝੇ ਰੂਪ 'ਚ ਮਨਾਇਆ ਲੋਹੜੀ ਦਾ ਤਿਉਹਾਰ

ਚੁਗਿੱਟੀ/ਜੰਡੂਸਿੰਘਾ, 12 ਜਨਵਰੀ (ਨਰਿੰਦਰ ਲਾਗੂ)-ਵਾਰਡ ਨੰ. 16 ਅਧੀਨ ਆਉਂਦੇ ਮੁਹੱਲਾ ਗੁਰੂ ਨਾਨਕਪੁਰਾ (ਵੈਸਟ) ਵਿਖੇ ਇਲਾਕਾ ਵਸਨੀਕਾਂ ਵਲੋਂ ਲੋਹੜੀ ਦਾ ਤਿਉਹਾਰ ਸਾਂਝੇ ਰੂਪ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੌਾਸਲਰ ਮਨਮੋਹਣ ਸਿੰਘ ਰਾਜੂ ਨੇ ...

ਪੂਰੀ ਖ਼ਬਰ »

ਲੋਹੜੀ ਦੀਆਂ ਸਭਨਾਂ ਨੂੰ ਵਧਾਈਆਂ-ਬਲਜੀਤ ਢੀਂਗਰਾ


ਜਲੰਧਰ, 12 ਜਨਵਰੀ (ਮੇਜਰ ਸਿੰਘ)-ਪੰਜਾਬ ਐਨਕ ਹਾਊਸ ਦੇ ਚੇਅਰਮੈਨ ਤੇ ਡਿਸਟਿ੍ਕਟ ਆਪਟੀਕਲ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਲਜੀਤ ਸਿੰਘ ਢੀਂਗਰਾ ਨੇ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖੁਸ਼ੀਆਂ-ਖੇੜਿਆਂ ਵਾਲਾ ਰਹੇ ਤੇ ਸਭ ਅਲਾਮਤਾਂ ਤੋਂ ਸਾਡਾ ਸਮਾਜ ਤੇ ਲੋਕ ਮੁਕਤ ਹੋਣ |

ਖ਼ਬਰ ਸ਼ੇਅਰ ਕਰੋ

 

ਪਿੰਡ ਜੰਡਿਆਲੀ 'ਚ ਵੰਡੇ ਸਮਾਰਟ ਰਾਸ਼ਨ ਕਾਰਡ

ਜਮਸ਼ੇਰ ਖ਼ਾਸ, 12 ਜਨਵਰੀ (ਅਵਤਾਰ ਤਾਰੀ)-ਲੋੜਵੰਦ ਪਰਿਵਾਰਾਂ ਨੂੰ ਆਟਾ-ਦਾਲ ਸਕੀਮ ਤਹਿਤ ਦਿੱਤਾ ਜਾਂਦਾ ਸਸਤਾ ਅਤੇ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਲਈ ਪਿੰਡ ਜੰਡਿਆਲੀ ਵਿਖੇ 124 ਸਮਾਰਟ ਕਾਰਡ ਵੰਡ ਸਮਾਰੋਹ ਹੋਇਆ | ਇਸ ਸਬੰਧੀ ਸਮਾਰੋਹ 'ਚ ਖ਼ਾਸ ਤੌਰ 'ਤੇ ਨੰਬਰਦਾਰ ...

ਪੂਰੀ ਖ਼ਬਰ »

ਪਿੰਗਲਾ ਘਰ ਵਿਖੇ ਲਗਾਇਆ ਆਧਾਰ ਕਾਰਡ ਬਣਾਉਣ ਦਾ ਕੈਂਪ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪਿੰਗਲਾ ਘਰ ਗੁਲਾਬ ਦੇਵੀ ਰੋਡ ਵਿਖੇ ਰਹਿ ਰਹੇ ਲਗਪਗ 300 ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿਵਾਉਣ ਵਾਸਤੇ ਅਮਰਜੀਤ ਸਿੰਘ ਅਨੰਦ ਐਕਸਪਰਟ ਮੈਂਬਰ ਸਟੇਟ ਐਡਵਾਈਜ਼ਰੀ ਕਮੇਟੀ ਦੀਆਂ ਅਣਥੱਕ ਕੋਸ਼ਿਸ਼ਾਂ ...

ਪੂਰੀ ਖ਼ਬਰ »

ਇੰਜੀ. ਦਰਸ਼ਨ ਸਿੰਘ ਦੀ ਜਲੰਧਰ 'ਚ ਨਿਯੁਕਤੀ

ਜਲੰਧਰ, 12 ਜਨਵਰੀ (ਸ਼ਿਵ)-ਇੰਜੀ. ਦਰਸ਼ਨ ਸਿੰਘ ਨੂੰ ਜਲੰਧਰ ਪਾਵਰਕਾਮ ਦੇ ਡੀ. ਐੱਸ. ਈਸਟ ਡਵੀਜ਼ਨ ਵਿਚ ਸੀਨੀਅਰ ਐਕਸੀਅਨ ਵਜੋਂ ਨਿਯੁਕਤੀ ਕੀਤੀ ਗਈ ਹੈ | ਜਦਕਿ ਇਥੋਂ ਸੰਨੀ ਭਾਗੜਾ ਐਕਸੀਅਨ ਨੂੰ ਕਪੂਰਥਲਾ ਇਨਫੋਰਸਮੈਂਟ ਵਿੰਗ ਵਿਚ ਲਗਾਇਆ ਗਿਆ ਹੈ | ਪਹਿਲਾਂ ਹੀ ਜਲੰਧਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੀਆਂ 6 ਵਸਤਾਂ ਦੇ ਭਰੇ ਸੈਂਪਲ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐੱਸ.ਐੱਸ. ਨਾਂਗਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕਾਰਵਾਈ ਕਰਦੇ ਹੋਏ ਖਾਣ ਵਾਲੀਆਂ ਵਸਤਾਂ ਦੇ 6 ਸੈਂਪਲ ਭਰੇ ਹਨ | ਡਾ. ਨਾਂਗਲ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

38 ਸਾਲ ਦੇ ਵਿਅਕਤੀ ਸਮੇਤ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 44 ਹੋਰ ਮਰੀਜ਼ ਮਿਲੇ

ਜਲੰਧਰ, 12 ਜਨਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 38 ਸਾਲ ਦੇ ਵਿਅਕਤੀ ਸਮੇਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 664 ਪਹੁੰਚ ਗਈ ਹੈ, ਜਦਕਿ 44 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 20,235 ਹੋ ਗਈ ...

ਪੂਰੀ ਖ਼ਬਰ »

ਪਰਦੀਪ ਸਿੰਘ ਸ਼ੇਖੇ ਦੀ ਅਗਵਾਈ 'ਚ ਨੌਜਵਾਨ ਕਰ ਰਹੇ ਸਿੰਘੁੂ ਬਾਰਡਰ 'ਤੇ ਸੇਵਾ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਮੈਡਮ ਨਵਜੋਤ ਕੌਰ ਸਿੱਧੂ ਦੀ ਅਗਵਾਈ ਹੇਠ ਪਿ੍ਯੰਕਾ ਗਾਂਧੀ ਕਾਂਗਰਸ ਰਾਸ਼ਟਰੀ ਸੰਗਠਨ ਪੰਜਾਬ ਦੇ ਪ੍ਰਧਾਨ ਪਰਦੀਪ ਸਿੰਘ ਸ਼ੇਖੇ ਵਲੋਂ ਸੰਗਠਨ ਦੇ ਹੋਰਨਾਂ ਨੌਜਵਾਨਾਂ ਦੇ ਨਾਲ ਮਿਲ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੂ ...

ਪੂਰੀ ਖ਼ਬਰ »

ਇਕ ਨੂਰ ਸੰਸਥਾ ਨਰ ਸੇਵਾ ਨਰਾਇਣ ਸੇਵਾ ਦਾ ਕੰਮ ਕਰ ਰਹੀ ਹੈ-ਸਾਂਪਲਾ

ਜਲੰਧਰ, 12 ਜਨਵਰੀ (ਸ਼ਿਵ)-ਜਲੰਧਰ ਵਿਚ ਸਮਾਜ ਸੇਵੀ ਸੰਸਥਾ ਇਕ ਨੂਰ ਵੈੱਲਫੇਅਰ ਸੁਸਾਇਟੀ ਵਲੋਂ ਸਵਾਮੀ ਵਿਵੇਕਾਨੰਦ ਦੇ 150 ਵੇਂ ਜਨਮ ਦਿਹਾੜੇ ਮੌਕੇ ਤੇ ਅੰਤਰਰਾਸ਼ਟਰੀ ਯੁਵਾ ਦਿਹਾੜੇ ਦੇ ਮੌਕੇ ਖ਼ੂਨਦਾਨ ਕੈਂਪ ਅਤੇ ਵਿਚਾਰ ਚਰਚਾ ਕਰਵਾਈ ਗਈ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਕੀਰਤਨ ਦਰਬਾਰ ਕਰਵਾਇਆ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਊਧਮ ਸਿੰਘ ਯੂਥ ਕਲੱਬ ਮਾਡਲ ਹਾਊਸ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਿਊ ਮਾਡਲ ਹਾਊਸ ਵਿਖੇ ਸਤਿਗੁਰੂ ਜੀ ਦੇ ਸ਼ੁਕਰਾਨੇ ਵਜੋਂ ਅਤੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਭਗਵਾਨ ਸਿੰਘ ਜੌਹਲ ਨੇ ਸਿੰਘੂ ਬਾਰਡਰ ਦੀ ਸਟੇਜ ਤੋਂ ਕਿਸਾਨਾਂ ਨੂੰ ਕੀਤਾ ਸੰਬੋਧਨ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਉੱਘੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਸਿੰਘੂ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਂਝੇ ਪੰਜਾਬ, ਹਰਿਆਣਾ ਤੇ ਲਹਿੰਦੇ ਪੰਜਾਬੀ ਕਿਸਾਨਾਂ ਦੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਨੂੰ ਮੂੰਹ ਚਿੜਾ ਰਹੇ ਜਲੰਧਰ-ਮੋਗਾ ਕੌਮੀ ਰਾਜ ਮਾਰਗ ਕਿਨਾਰੇ ਲੱਗੇ ਕੂੜੇ ਦੇ ਢੇਰ

ਲਾਂਬੜਾ, 12 ਜਨਵਰੀ (ਪਰਮੀਤ ਗੁਪਤਾ)- ਕੇਂਦਰ ਸਰਕਾਰ ਵਲੋਂ ਦੇਸ਼ ਨੂੰ ਸਾਫ਼-ਸੁਥਰਾ ਬਣਾਉਣ ਲਈ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਸਵੱਛ ਭਾਰਤ ਮੁਹਿੰਮ ਸਮਾਂ ਬੀਤਣ ਦੇ ਨਾਲ-ਨਾਲ ਸਿਰਫ਼ ਕਾਗਜ਼ਾਂ ਤੱਕ ਸੀਮਤ ਹੋ ਕੇ ਰਹਿ ਗਈ ਲਗਦੀ ਹੈ | ਕੌਮੀ ਪੱਧਰ 'ਤੇ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਇਕ ਕਿਲੋ ਹੈਰੋਇਨ ਤੇ ਇਕ ਕਿਲੋ ਅਫੀਮ ਸਮੇਤ ਇਕ ਕਾਬੂ

ਜਲੰਧਰ, 12 ਜਨਵਰੀ (ਸ਼ੈਲੀ)-ਥਾਣਾ ਭੋਗਪੁਰ ਦੀ ਪੁਲਿਸ ਨੇ ਇਕ ਕਿਲੋ ਹੈਰੋਇਨ ਤੇ ਇਕ ਕਿਲੋ ਅਫੀਮ ਨਾਲ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਦੋਸ਼ੀ ਦੀ ਪਹਿਚਾਣ ਇਕਬਾਲ ਸਿੰਘ ਪੁੱਤਰ ਮੇਜਰ ਸਿੰਘ ਨਿਵਾਸੀ ਪਿੰਡ ਗੰਗਾ, ਥਾਣਾ ਡੱਬਵਾਲੀ ਸਿਰਸਾ, ਹਰਿਆਣਾ ਦੇ ਰੂਪ ਵਿਚ ਹੋਈ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 16 ਨੂੰ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਗੋ ਗ੍ਰੀਨ ਸਿਟੀਜ਼ਨਸ ਵੈੱਲਫੇਅਰ ਸੁਸਾਇਟੀ ਵਲੋਂ ਕਿਸਾਨੀ ਅੰਦੋਲਨ ਦਾ ਸਮਰਥਨ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਗੋ ਗ੍ਰੀਨ ਸਿਟੀਜ਼ਨਸ ਵੈੱਲਫੇਅਰ ਸੁਸਾਇਟੀ ਅਰਬਨ ਐਸਟੇਟ ਫੇਸ-2 ਤੇ ਹੋਰਨਾਂ ਨਾਲ ਲੱਗਦੀਆਂ ਕਾਲੋਨੀਆਂ ਦੇ ਨਿਵਾਸੀਆਂ ਵਲੋਂ ਟੈਂਕੀ ਵਾਲੀ ਪਾਰਕ ਨੰਬਰ-3 ਵਿਖੇ ਇਕ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਰੇਲਵੇ ਕਿਰਾਏ 'ਚ ਮਿਲਣ ਵਾਲੀ ਛੋਟ ਬੰਦ ਕਰਨਾ ਮੰਦਭਾਗਾ ਫ਼ੈਸਲਾ-ਹਰਜਿੰਦਰ ਧਨੋਆ

ਜਲੰਧਰ ਛਾਉਣੀ, 12 ਜਨਵਰੀ (ਪਵਨ ਖਰਬੰਦਾ)-ਉੱਘੇ ਖੇਡ ਪ੍ਰਮੋਟਰ, ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਧਨੋਆ (ਪਰਸਰਾਮਪੁਰ) ਨੇ ਕੇਂਦਰ ਸਰਕਾਰ ਰੇਲਵੇ ਵਿਭਾਗ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਖਿਡਾਰੀਆਂ ਦੇ ਰੇਲਵੇ ਸਬੰਧੀ ਕਿਰਾਏ 'ਤੇ ਲਏ ਗਏ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਿਹਤ ਵਿਭਾਗ ਨੂੰ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ

ਜਲੰਧਰ, 12 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਵਿਭਾਗ ਨੂੰ ਵਿਲੱਖਣ ਦਿਵਿਆਂਗਤਾ ਪਹਿਚਾਣ ਪੱਤਰ (ਯੂਨੀਕ ਡਿਸਏਬਿਲਟੀ ਆਈਡੈਂਟੀ ਕਾਰਡ) ਲਈ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਰਜਿਸਟਰੇਸ਼ਨ ਵਿਚ ਤੇਜ਼ੀ ਲਿਆਉਣ ਵਾਸਤੇ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਯੂਥ ਫ਼ੈਸਟੀਵਲ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦੇ ਹੋਏ ਪੰਜਾਬ ਰਾਜ ਯੂਥ ਫ਼ੈਸਟੀਵਲ 'ਚ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲਿਆ, ਜਿਸ 'ਚ ਸੱਤ ਮੁਕਾਬਲਿਆਂ 'ਚ ਪਹਿਲਾ, ...

ਪੂਰੀ ਖ਼ਬਰ »

ਓ. ਟੀ. ਐੱਸ. ਸਕੀਮ ਲਾਗੂ ਕਰਕੇ ਕਾਂਗਰਸ ਨੇ ਮੰਗ ਪੂਰੀ ਕੀਤੀ-ਸੰਤੋਖ ਸਿੰਘ ਚੌਧਰੀ

ਜਲੰਧਰ, 12 ਜਨਵਰੀ (ਸ਼ਿਵ)- ਐੱਮ. ਪੀ. ਸੰਤੋਖ ਸਿੰਘ ਚੌਧਰੀ ਨੇ ਪੰਜਾਬ ਸਰਕਾਰ ਵਲੋਂ ਜੀ. ਐੱਸ. ਟੀ. ਲਾਗੂ ਹੋਣ ਤੋਂ ਪਹਿਲਾਂ ਸੀ ਫਾਰਮਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਲਿਆਂਦੀ ਗਈ ਓ. ਟੀ.ਐੱਸ. ਸਕੀਮ 2021 ਨੂੰ ਲਿਆਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਸ਼ਲਾਘਾ ...

ਪੂਰੀ ਖ਼ਬਰ »

ਨਿਖਿਲ ਹੰਸ ਨਾਰਥ ਜ਼ੋਨ ਦੇ ਤਕਨੀਕੀ ਪ੍ਰਧਾਨ ਨਿਯੁਕਤ

ਜਲੰਧਰ, 12 ਜਨਵਰੀ (ਸਾਬੀ)-ਲਾਅ ਬਲਾਸਮ ਸਕੂਲ ਦੇ ਖੇਡ ਵਿਭਾਗ ਦੇ ਮੁਖੀ ਨਿਖਿਲ ਹੰਸ ਨੂੰ ਆਈ.ਟੀ.ਐੱਫ. ਟਾਂਗ ਸੂਡੋ ਸਪੋਰਟਸ ਫੈਡਰੇਸ਼ਨ ਨੇ ਨਾਰਥ ਜ਼ੋਨ ਦਾ ਤਕਨੀਕੀ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਜਾਣਕਾਰੀ ਪ੍ਰਧਾਨ ਲਵ ਸਹਾਰਵਤ ਤੇ ਸਕੱਤਰ ਮਾਸਟਰ ਹਰਮਿੰਦਰ ਗੌੜ ...

ਪੂਰੀ ਖ਼ਬਰ »

ਦਫ਼ਤਰ ਦੇ ਤਾਲੇ ਤੋੜ ਕੇ ਸਾਮਾਨ ਖੁਰਦ-ਬੁਰਦ ਕੀਤਾ-ਸੀਮਾ ਸ਼ਰਮਾ

ਜਲੰਧਰ, 12 ਜਨਵਰੀ (ਐੱਮ.ਐੱਸ. ਲੋਹੀਆ)-ਨਕੋਦਰ ਰੋਡ 'ਤੇ ਜਨਕ ਓਵਰਸੀਜ਼ ਐਜੂਕੇਸ਼ਨ ਨਾਂਅ ਦੀ ਟ੍ਰੈਵਲ ਏਜੰਸੀ ਚਲਾਉਣ ਵਾਲੀ ਸੀਮਾ ਸ਼ਰਮਾ ਵਾਸੀ ਬਸਤੀ ਗੁਜ਼ਾਂ, ਜਲੰਧਰ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਆਪਣੇ ਦਫ਼ਤਰ ਦੇ ਮਾਲਕ ਨਗਿੰਦਰ ਖੇੜਾ 'ਤੇ ਦੋਸ਼ ਲਗਾਏ ਹਨ ਕਿ ਉਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX