ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  4 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  22 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 2 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਪਹਿਲਾ ਸਫ਼ਾ

ਕੱਲ੍ਹ ਦੀ ਕਿਸਾਨ ਪਰੇਡ ਲਈ ਜ਼ੋਰਦਾਰ ਤਿਆਰੀਆਂ

ਵੱਡੀ ਗਿਣਤੀ 'ਚ ਟਰੈਕਟਰਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਜਸਪਾਲ ਸਿੰਘ ਸਿੰਘੂ ਬਾਰਡਰ (ਨਵੀਂ ਦਿੱਲੀ), 24 ਜਨਵਰੀ-ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਜ਼ੋਰਦਾਰ ਤਿਆਰੀ ਖਿੱਚੀ ਹੋਈ ਹੈ ਤੇ ਪਰੇਡ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਕੱਲ੍ਹ ਦੀ ਪਰੇਡ-ਰਾਜੇਵਾਲ

ਕਿਸਾਨਾਂ ਨੂੰ ਅਨੁਸ਼ਾਸਨ ਅਤੇ ਜ਼ਾਬਤੇ 'ਚ ਰਹਿਣ ਦੀ ਅਪੀਲ ਸਿੰਘੂ ਬਾਰਡਰ (ਨਵੀਂ ਦਿੱਲੀ), 24 ਜਨਵਰੀ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ 3 ਰੂਟਾਂ 'ਤੇ ਦਿੱਤੀ ਸਹਿਮਤੀ

ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਦਿੱਲੀ ਪੁਲਿਸ ਵਲੋਂ ਐਤਵਾਰ ਨੂੰ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਰੈਲੀ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ 3 ਰੂਟਾਂ 'ਤੇ ਹੋਵੇਗੀ, ...

ਪੂਰੀ ਖ਼ਬਰ »

ਬਾਲ ਸ਼ਕਤੀ ਪੁਰਸਕਾਰ ਹਾਸਲ ਕਰਨ ਵਾਲੇ ਬੱਚਿਆਂ ਨਾਲ ਅੱਜ ਗੱਲਬਾਤ ਕਰਨਗੇ ਮੋਦੀ

ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਐਵਾਰਡੀਆਂ ਨਾਲ ਗੱਲਬਾਤ ਕਰਨਗੇ | ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੇ ...

ਪੂਰੀ ਖ਼ਬਰ »

ਲੱਦਾਖ ਵਿਵਾਦ 'ਤੇ ਭਾਰਤ-ਚੀਨ ਵਿਚਕਾਰ 9ਵੇਂ ਦੌਰ ਦੀ ਗੱਲਬਾਤ

ਲੈਫ਼ਟੀਨੈਂਟ ਜਨਰਲ ਪੀ.ਕੇ.ਜੇ. ਮੈਨਨ ਨੇ ਕੀਤੀ ਭਾਰਤੀ ਵਫ਼ਦ ਦੀ ਅਗਵਾਈ ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਲਗਪਗ ਢਾਈ ਮਹੀਨਿਆਂ ਦੇ ਅੰਤਰ ਬਾਅਦ ਭਾਰਤ ਅਤੇ ਚੀਨ ਦੀਆਂ ਸੈਨਾਵਾਂ ਵਿਚਕਾਰ ਐਤਵਾਰ ਨੂੰ 9ਵੇਂ ਦੌਰ ਦੀ ਗੱਲਬਾਤ ਹੋਈ | ਕੋਰ ਕਮਾਂਡਰ ਪੱਧਰ ਦੀ ਇਸ ਗੱਲਬਾਤ ...

ਪੂਰੀ ਖ਼ਬਰ »

ਕਿਸਾਨਾਂ ਦੀ ਹੋਣੀ ਤੇ ਗੌਰਵਮਈ ਵਿਰਸੇ ਦੀਆਂ ਬਾਤਾਂ ਪਾਉਂਦੀਆਂ ਝਾਕੀਆਂ ਬਣਨਗੀਆਂ ਪਰੇਡ ਦਾ ਸ਼ਿੰਗਾਰ

ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ 'ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕਿਸਾਨ ਝਾਕੀਆਂ ਨਾਲ ਸ਼ਾਮਿਲ ਹੋਣਗੇ | ਇਹ ਝਾਕੀਆਂ ਜਿੱਥੇ ਵੱਖ-ਵੱਖ ਸੂਬਿਆਂ 'ਚ ਕਿਸਾਨਾਂ ਦੀ ਹੋਣੀ, ਕਿਸਾਨੀ ਸੰਕਟ ਅਤੇ ਖੇਤੀਬਾੜੀ ਦੇ ਨਵੇਂ ਅਤੇ ਪੁਰਾਣੇ ਢੰਗਾਂ ਨੂੰ ਰੂਪਮਾਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਕਿਸਾਨਾਂ ਵਲੋਂ ਨਾਸਿਕ ਤੋਂ ਮੁੰਬਈ ਲਈ ਕੂਚ-ਅੱਜ ਮੁੰਬਈ 'ਚ ਕਰਨਗੇ ਰੈਲੀ

ਮੁੰਬਈ, 24 ਜਨਵਰੀ (ਏਜੰਸੀ)-ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 25 ਜਨਵਰੀ ਨੂੰ ਮੁੰਬਈ ਦੀ ਆਜ਼ਾਦ ਮੰਡੀ 'ਚ ਹੋਣ ਵਾਲੀ ਰੈਲੀ 'ਚ ਸ਼ਾਮਿਲ ਹੋਣ ਲਈ ਮਹਾਰਾਸ਼ਟਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹਜ਼ਾਰਾਂ ਕਿਸਾਨ ਮੁੰਬਈ ਲਈ ਰਵਾਨਾ ਹੋ ਚੁੱਕੇ ਹਨ | ਆਲ ਇੰਡੀਆ ਕਿਸਾਨ ...

ਪੂਰੀ ਖ਼ਬਰ »

ਹਰਿਦੁਆਰ ਦੀ ਸਿ੍ਸ਼ਟੀ ਗੋਸਵਾਮੀ ਬਣੀ ਉੱਤਰਾਖੰਡ ਦੀ ਇਕ ਦਿਨ ਦੀ ਮੁੱਖ ਮੰਤਰੀ

ਦੇਹਰਾਦੂਨ, 24 ਜਨਵਰੀ (ਏਜੰਸੀ)-ਰਾਸ਼ਟਰੀ ਬਾਲੜੀ ਦਿਵਸ ਮੌਕੇ ਹਰਿਦੁਆਰ ਦੀ 20 ਸਾਲਾ ਸਿ੍ਸ਼ਟੀ ਗੋਸਵਾਮੀ ਨੂੰ ਉੱਤਰਾਖੰਡ ਦੀ ਇਕ ਦਿਨ ਦੀ ਮੁੱਖ ਮੰਤਰੀ ਬਣਾਇਆ ਗਿਆ | ਇਸ ਮੌਕੇ ਸਾਰੇ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਸਿ੍ਸ਼ਟੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ...

ਪੂਰੀ ਖ਼ਬਰ »

ਮੋਦੀ, ਅਡਾਨੀ ਅਤੇ ਅੰਬਾਨੀ ਦੇ ਸਿੰਘੂ ਬਾਰਡਰ 'ਤੇ ਫੂਕੇ ਪੁਤਲੇ

ਸਿੰਘੂ ਬਾਰਡਰ (ਨਵੀਂ ਦਿੱਲੀ), 24 ਜਨਵਰੀ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਮੀਤ ਪ੍ਰਧਾਨ ਸਵਿੰਦਰ ਸਿੰਘ ਚਤਾਲਾ ਨੇ ਆਖਿਆ ਕਿ ਸਿੰਘੂ ਬਾਰਡਰ 'ਤੇ ਲੱਗੇ ਪੱਕੇ ਮੋਰਚੇ ਦੇ 57ਵੇਂ ਦਿਨ ਹਜ਼ਾਰਾਂ ਕਿਸਾਨਾਂ ...

ਪੂਰੀ ਖ਼ਬਰ »

ਸੁੰਦਰਬਨੀ ਸੈਕਟਰ 'ਚ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ , 24 ਜਨਵਰੀ (ਮਨਜੀਤ ਸਿੰਘ)-ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਫੌਜ ਦਾ ਜ਼ਖ਼ਮੀ ਹੋਇਆ ਜਵਾਨ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਗਿਆ ਹੈ | ਫੌਜੀ ਸੂਤਰਾਂ ਅਨੁਸਾਰ 18 ਜਨਵਰੀ ਨੂੰ ...

ਪੂਰੀ ਖ਼ਬਰ »

1100 ਕਰੋੜ ਦੇ ਖ਼ਰਚੇ ਨਾਲ ਤਿੰਨ ਸਾਲਾਂ 'ਚ ਬਣੇਗਾ ਰਾਮ ਮੰਦਰ

ਮੁੰਬਈ, 24 ਜਨਵਰੀ (ਏਜੰਸੀ)-ਅਯੁੱਧਿਆ 'ਚ ਰਾਮ ਮੰਦਰ ਲਗਪਗ ਤਿੰਨ ਸਾਲਾਂ 'ਚ ਬਣ ਜਾਵੇਗਾ ਅਤੇ ਇਸ ਦੇ ਨਿਰਮਾਣ 'ਤੇ 1100 ਕਰੋੜ ਤੋਂ ਜ਼ਿਆਦਾ ਖਰਚਾ ਆਵੇਗਾ | ਇਹ ਜਾਣਕਾਰੀ ਮੰਦਰ ਟਰੱਸਟ ਦੇ ਮੁੱਖ ਕਾਰਜਕਰਤਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਮੁੱਖ ਮੰਦਰ ਤਿੰਨ ਤੋਂ ਸਾਢੇ ਤਿੰਨ ਸਾਲ ਦਰਮਿਆਨ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ 'ਤੇ 300-400 ਕਰੋੜ ਦਾ ਖ਼ਰਚ ਆਵੇਗਾ | ਰਾਮ ਜਨਮ ਭੂਮੀ ਤੀਰਥ ਕਸ਼ੇਤਰਾ ਨਿਆਸ ਦੇ ਖਜ਼ਾਨਚੀ ਸਵਾਮੀ ਗੋਵਿੰਦ ਦੇਵ ਗਿਰੀ ਨੇ ਕਿਹਾ ਕਿ ਪੂਰੀ 70 ਏਕੜ ਭੂਮੀ ਦੇ ਵਿਕਾਸ 'ਤੇ 1100 ਕਰੋੜ ਤੋਂ ਵੱਧ ਖਰਚਾ ਆਵੇਗਾ | ਰਾਮ ਮੰਦਰ ਨਿਰਮਾਣ ਪ੍ਰਾਜੈਕਟ 'ਚ ਸ਼ਾਮਿਲ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਦੇ ਬਾਅਦ ਹੀ ਉਹ ਇਸ ਅੰਕੜੇ 'ਤੇ ਪਹੁੰਚੇ ਹਨ | ਉਨ੍ਹਾਂ ਇਕ ਟੀ.ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿਆਸ (ਟਰੱਸਟ) ਦਾ ਪ੍ਰਾਜੈਕਟ 'ਚ ਸ਼ਾਮਿਲ ਖਰਚਿਆਂ ਬਾਰੇ ਹਾਲੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਮੰਦਰ ਨਿਰਮਾਣ ਕੁਝ ਕਾਰਪੋਰੇਟ ਲੋਕਾਂ ਤੋਂ ਵੱਡੇ ਫੰਡ ਮਿਲਣ ਨਾਲ ਹੀ ਸੰਭਵ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX