ਤਾਜਾ ਖ਼ਬਰਾਂ


ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  0 minutes ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  25 minutes ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  31 minutes ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  51 minutes ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  58 minutes ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 1 hour ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 1 hour ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 1 hour ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 2 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 2 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 2 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 2 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 3 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 3 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 4 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 4 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 4 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 4 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 5 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਅਦਾਕਾਰ ਅਮਿਤ ਮਿਸਤਰੀ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ
. . .  about 5 hours ago
ਮੁੰਬਈ , 23 ਅਪ੍ਰੈਲ - ਅਦਾਕਾਰ ਅਮਿਤ ਮਿਸਤਰੀ ਦਾ ਅੱਜ ਸਵੇਰੇ (23 ਅਪ੍ਰੈਲ) ਨੂੰ ਦਿਲ ਦਾ ਦੌਰਾ ਪੈਣ ਕਰ ਕੇ ਬੰਬੇ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਬਹੁਤ ਹੀ ਹੌਸਲੇ ਵਾਲਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਸ੍ਰੀ ਮੁਕਤਸਰ ਸਾਹਿਬ

ਪਿੰਡ ਜੰਡਵਾਲਾ ਦੀ ਪੰਚਾਇਤ 34ਵੇਂ ਦਿਨ ਦੀ ਭੁੱਖ ਹੜਤਾਲ 'ਤੇ ਬੈਠੀ-ਪੈਦਲ ਮਾਰਚ ਅੱਜ

ਮਲੋਟ, 24 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼ਾਂਤਮਈ ਰੋਸ ਧਰਨੇ 'ਚ 34ਵੇਂ ਦਿਨ ਦੀ ਭੁੱਖ ਹੜਤਾਲ ਵਿਚ ਪਿੰਡ ਜੰਡਵਾਲਾ ਦੇ ਸਰਪੰਚ ਦਲਜੀਤ ਸਿੰਘ ਆਪਣੀ ਸਮੁੱਚੀ ਪੰਚਾਇਤ ...

ਪੂਰੀ ਖ਼ਬਰ »

ਡੀ.ਟੀ.ਐੱਫ. ਬਲਾਕ ਦੋਦਾ ਦੀ ਬਲਾਕ ਕਮੇਟੀ ਦਾ ਵਿਸਥਾਰ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਬਲਾਕ ਕਮੇਟੀ ਦੋਦਾ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਬਲਾਕ ਦੇ ਅਧਿਆਪਕਾਂ ਤੋਂ ਇਲਾਵਾ ਜ਼ਿਲੇ੍ਹ ਦੇ ਅਧਿਆਪਕ ਆਗੂ ਵੀ ਸ਼ਾਮਿਲ ਹੋਏ | ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਟਰੈਕਟਰ ਪਰੇਡ ਲਈ ਕਿਸਾਨਾਂ 'ਚ ਉਤਸ਼ਾਹ-ਭਾਕਿਯੂ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਕਿਸਾਨ ਪਰੇਡ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਦਿਖਾਈ ਹੈ | ਇਹ ਪ੍ਰਗਟਾਵਾ ਕਿਸਾਨ ...

ਪੂਰੀ ਖ਼ਬਰ »

ਪੰਡਿਤ ਸੰਦੀਪ ਪਾਰਿਕ ਵਲੋਂ 23ਵੀਂ ਇਕੋਤਰੀ ਕਰਵਾਉਣ ਦਾ ਵੀ ਐਲਾਨ
ਮਹਾਂਵੀਰ ਗਊਸ਼ਾਲਾ 'ਚ 22ਵਾਂ ਇਕੋਤਰੀ ਸਮਾਗਮ

ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰਦੇਵ ਸਿੰਘ (77) ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਪਾਇਆ ਗਿਆ ਅਤੇ ਅੰਤਿਮ ਅਰਦਾਸ ਸਥਾਨਕ ਮਲੋਟ ਰੋਡ ਸਥਿਤ ਚਹਿਲ ਪੈਲੇਸ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਸਕੂਲ ਵਿਖੇ ਹਵਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ 'ਤੇ ਸਥਿਤ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਖ਼ੁਸ਼ੀ ਵਿਚ ਸਕੂਲ ਵਿਚ ਹਵਨ ਕਰਵਾਇਆ ਗਿਆ | ਇਸ ਮੌਕੇ ਡੀ.ਏ.ਵੀ. ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਹਾਂਵੀਰ ਗਊਸ਼ਾਲਾ 'ਚ 22ਵਾਂ ਇਕੋਤਰੀ ਸਮਾਗਮ

ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਬੰਧੀ ਪ੍ਰਭਾਤ ਫੇਰੀ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਪ੍ਰਭਾਤ-ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਅੱਜ ਮੰਦਰ ਤੋਂ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ 2 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਤੋਸ਼ ਸਪੋਰਟਸ ਵਿਲਜ਼ ਬੈਡਮਿੰਟਨ ਅਕੈਡਮੀ ਹਿਸਾਰ ਵਲੋਂ ਓਪਨ ਨਾਰਥ ਜ਼ੋਨ ਲੈਵਲ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਮਹਾਂਰਾਸ਼ਟਰ, ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦਾ ਸਾਲਾਨਾ ਭੰਡਾਰਾ 28 ਨੂੰ

ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਅੰਦਰ ਨਹਿਰ ਦੇ ਪੁਲ ਦੇ ਨਜ਼ਦੀਕ ਬਣੀ ਜਗ੍ਹਾ ਧੰਨ ਧੰਨ ਬਾਬਾ ਖੇਤਰਪਾਲ ਜੀ ਦੀ ਯਾਦ ਵਿਚ ਸਾਲਾਨਾ ਭੰਡਾਰਾ ਐਨ.ਆਰ.ਆਈ. ਵੀਰਾਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਅਤੇ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਨਗਰ ਪਾਲਿਕਾ ਚੋਣਾਂ 'ਚ ਭਾਈਚਾਰਾ ਵੱਡੀ ਜਿੱਤ ਹਾਸਲ ਕਰੇਗਾ-ਰੱਖਰਾ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਭਰ ਵਿਚ ਹੋ ਰਹੀਆਂ ਨਗਰ ਪਾਲਿਕਾ ਚੋਣਾਂ ਵਿਚ ਟਾਂਕ ਕਸ਼ੱਤਰੀ ਭਾਈਚਾਰਾ ਅਹਿਮ ਰੋਲ ਅਦਾ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ...

ਪੂਰੀ ਖ਼ਬਰ »

ਨੰਬਰਦਾਰ ਗੁਰਚਰਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਸਵ. ਗੁਰਚਰਨ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਹੋਇਆ | ਗ੍ਰੰਥੀ ਬੁੱਧ ਸਿੰਘ ਨੇ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਦੇ ਹਵਾਲੇ ਨਾਲ ਸੰਗਤਾਂ ਨੂੰ ਜਨਮ ਮਰਨ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਮਨਦੀਪ ਕੌਰ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਤਾਲਮੇਲ ਕੀਤਾ ਆਰੰਭ

ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਾਸਲ ਦੀਆਂ ਚੋਣ ਦਾ ਐਲਾਨ ਹੁੰਦਿਆਂ ਹੀ ਇਥੋਂ ਦੇ ਵਾਰਡ ਨੰਬਰ: 5 'ਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਧਰਮ-ਪਤਨੀ ਭੂਰਾ ਸਿੰਘ ਰਮਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਪਾਰਦੇਸ਼ਵਰ ਮਹਾਂਦੇਵ ਸਥਾਪਨਾ ਦਿਵਸ ਮੌਕੇ ਹਵਨ ਯੱਗ ਤੇ ਰੁਦਰਾ ਅਭਿਸ਼ੇਕ ਕਰਵਾਇਆ

ਮਲੋਟ, 24 ਜਨਵਰੀ (ਪਾਟਿਲ)-ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ ਵਿਖੇ ਪਾਰਦੇਸ਼ਵਰ ਮਹਾਂਦੇਵ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ 6 ਵਜੇ ਰੁਦਰਾ ਅਭਿਸ਼ੇਕ ਕੀਤਾ ਗਿਆ ਅਤੇ ਉਪਰੰਤ ਆਰਤੀ ਸ਼ਿੰਗਾਰ ਅਤੇ ਹਵਨ ਯੱਗ ਕਰਵਾਇਆ ਗਿਆ | ਸ਼ਾਮ ਸਮੇਂ ਦੀ ਆਰਤੀ ਸ਼ਿੰਗਾਰ ਤੋਂ ਬਾਅਦ ਪ੍ਰਸ਼ਾਦ ਭੋਗ ਅਤੇ ਵਿਸ਼ਾਲ ਚੌਕੀ ਲਗਾਈ ਗਈ | ਚੌਾਕੀ ਦੌਰਾਨ ਭਗਵਾਨ ਭੋਲੇ ਨਾਥ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸ਼ਿੰਪਾ ਗਰਗ, ਬਿੱਲੂ ਸ਼ਰਮਾ, ਜਸਵਿੰਦਰ ਸਿੰਘ, ਭੂਸ਼ਨ, ਸੰਨੀ ਤੋਂ ਇਲਾਵਾ ਅਨਿਲ ਗੋਦਾਰਾ ਵਿਸ਼ਾਲ ਮਲਹੋਤਰਾ, ਅਸ਼ੋਕ ਜਿੰਦਲ, ਰਾਹੁਲ ਬਾਂਸਲ, ਹਨੂੰਮੇਸ਼ ਮਲਹੋਤਰਾ, ਗੋਰਾ ਨਾਗਪਾਲ ਅਤੇ ਹੋਰ ਸ਼ਿਵ ਭਗਤਾਂ ਨੇ ਹਾਜ਼ਰੀ ਲੁਆਈ | ਹਵਨ ਯੱਗ ਉਪਰੰਤ ਲੰਗਰ ਅਤੁੱਟ ਵਰਤਾਇਆ ਗਿਆ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਰਾਜਿੰਦਰ ਸਿੰਘ ਇਕਾਈ ਪ੍ਰਧਾਨ, ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਭੇਟ ਚੜ੍ਹੇ ਅਵਤਾਰ ਸਿੰਘ ਲੁਹਾਰਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, ਦੋਦਾ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਟਿਕਰੀ ਬਾਰਡਰ ਦਿੱਲੀ ਵਿਖੇ ਲਗਾਤਾਰ ਕਿਸਾਨ ਧਰਨੇ ਵਿਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਆਗੂ ਅਵਤਾਰ ਸਿੰਘ ਲੁਹਾਰਾ ਦਿਲ ਦਾ ਦੌਰਾ ਪੈਣ ਕਾਰਨ ਉਥੇ ਹੀ ਕਿਸਾਨੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪਟਿਆਲਾ ਰੈਲੀ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ 7 ਫਰਵਰੀ ਨੂੰ ਪਟਿਆਲਾ ਵਿਖੇ ਰੈਲੀ ਦਾ ਐਲਾਨ ਕੀਤਾ ਗਿਆ ਹੈ | ਇਸ ਭਰਵੀਂ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਲੰਬੀ, 24 ਜਨਵਰੀ (ਮੇਵਾ ਸਿੰਘ)-6 ਪੰਜਾਬ ਗਰਲਜ਼ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਮਿੱਤ ਡੰਗਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਪਿੰਡ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਸ਼ਹੀਦ ਰਾਮਧੰਨ ਦੀ ਬਰਸੀ ਮਨਾਈ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-ਸ਼ਹੀਦ ਰਾਮਧੰਨ ਦੀ 21ਵੀਂ ਬਰਸੀ ਪਿੰਡ ਭਾਗਸਰ ਵਿਖੇ ਮਨਾਈ ਗਈ, ਜਿਸ ਵਿਚ ਫ਼ੌਜੀ ਜਵਾਨਾਂ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਾਰਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX