ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  1 day ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  1 day ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  1 day ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  1 day ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  1 day ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 day ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  1 day ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਸ੍ਰੀ ਮੁਕਤਸਰ ਸਾਹਿਬ

ਪਿੰਡ ਜੰਡਵਾਲਾ ਦੀ ਪੰਚਾਇਤ 34ਵੇਂ ਦਿਨ ਦੀ ਭੁੱਖ ਹੜਤਾਲ 'ਤੇ ਬੈਠੀ-ਪੈਦਲ ਮਾਰਚ ਅੱਜ

ਮਲੋਟ, 24 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼ਾਂਤਮਈ ਰੋਸ ਧਰਨੇ 'ਚ 34ਵੇਂ ਦਿਨ ਦੀ ਭੁੱਖ ਹੜਤਾਲ ਵਿਚ ਪਿੰਡ ਜੰਡਵਾਲਾ ਦੇ ਸਰਪੰਚ ਦਲਜੀਤ ਸਿੰਘ ਆਪਣੀ ਸਮੁੱਚੀ ਪੰਚਾਇਤ ...

ਪੂਰੀ ਖ਼ਬਰ »

ਡੀ.ਟੀ.ਐੱਫ. ਬਲਾਕ ਦੋਦਾ ਦੀ ਬਲਾਕ ਕਮੇਟੀ ਦਾ ਵਿਸਥਾਰ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਬਲਾਕ ਕਮੇਟੀ ਦੋਦਾ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਬਲਾਕ ਦੇ ਅਧਿਆਪਕਾਂ ਤੋਂ ਇਲਾਵਾ ਜ਼ਿਲੇ੍ਹ ਦੇ ਅਧਿਆਪਕ ਆਗੂ ਵੀ ਸ਼ਾਮਿਲ ਹੋਏ | ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਟਰੈਕਟਰ ਪਰੇਡ ਲਈ ਕਿਸਾਨਾਂ 'ਚ ਉਤਸ਼ਾਹ-ਭਾਕਿਯੂ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਕਿਸਾਨ ਪਰੇਡ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਦਿਖਾਈ ਹੈ | ਇਹ ਪ੍ਰਗਟਾਵਾ ਕਿਸਾਨ ...

ਪੂਰੀ ਖ਼ਬਰ »

ਪੰਡਿਤ ਸੰਦੀਪ ਪਾਰਿਕ ਵਲੋਂ 23ਵੀਂ ਇਕੋਤਰੀ ਕਰਵਾਉਣ ਦਾ ਵੀ ਐਲਾਨ
ਮਹਾਂਵੀਰ ਗਊਸ਼ਾਲਾ 'ਚ 22ਵਾਂ ਇਕੋਤਰੀ ਸਮਾਗਮ

ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...

ਪੂਰੀ ਖ਼ਬਰ »

ਗੁਰਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰਦੇਵ ਸਿੰਘ (77) ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਪਾਇਆ ਗਿਆ ਅਤੇ ਅੰਤਿਮ ਅਰਦਾਸ ਸਥਾਨਕ ਮਲੋਟ ਰੋਡ ਸਥਿਤ ਚਹਿਲ ਪੈਲੇਸ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਸਕੂਲ ਵਿਖੇ ਹਵਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ 'ਤੇ ਸਥਿਤ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਖ਼ੁਸ਼ੀ ਵਿਚ ਸਕੂਲ ਵਿਚ ਹਵਨ ਕਰਵਾਇਆ ਗਿਆ | ਇਸ ਮੌਕੇ ਡੀ.ਏ.ਵੀ. ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਹਾਂਵੀਰ ਗਊਸ਼ਾਲਾ 'ਚ 22ਵਾਂ ਇਕੋਤਰੀ ਸਮਾਗਮ

ਮਲੋਟ, 24 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਗਊਸ਼ਾਲਾ ਵਿਖੇ ਚੱਲ ਰਹੀ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਰੋਹ ਵੱਡੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਬੰਧੀ ਪ੍ਰਭਾਤ ਫੇਰੀ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਪ੍ਰਭਾਤ-ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਅੱਜ ਮੰਦਰ ਤੋਂ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ 2 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਤੋਸ਼ ਸਪੋਰਟਸ ਵਿਲਜ਼ ਬੈਡਮਿੰਟਨ ਅਕੈਡਮੀ ਹਿਸਾਰ ਵਲੋਂ ਓਪਨ ਨਾਰਥ ਜ਼ੋਨ ਲੈਵਲ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਮਹਾਂਰਾਸ਼ਟਰ, ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦਾ ਸਾਲਾਨਾ ਭੰਡਾਰਾ 28 ਨੂੰ

ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਅੰਦਰ ਨਹਿਰ ਦੇ ਪੁਲ ਦੇ ਨਜ਼ਦੀਕ ਬਣੀ ਜਗ੍ਹਾ ਧੰਨ ਧੰਨ ਬਾਬਾ ਖੇਤਰਪਾਲ ਜੀ ਦੀ ਯਾਦ ਵਿਚ ਸਾਲਾਨਾ ਭੰਡਾਰਾ ਐਨ.ਆਰ.ਆਈ. ਵੀਰਾਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਅਤੇ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਨਗਰ ਪਾਲਿਕਾ ਚੋਣਾਂ 'ਚ ਭਾਈਚਾਰਾ ਵੱਡੀ ਜਿੱਤ ਹਾਸਲ ਕਰੇਗਾ-ਰੱਖਰਾ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਭਰ ਵਿਚ ਹੋ ਰਹੀਆਂ ਨਗਰ ਪਾਲਿਕਾ ਚੋਣਾਂ ਵਿਚ ਟਾਂਕ ਕਸ਼ੱਤਰੀ ਭਾਈਚਾਰਾ ਅਹਿਮ ਰੋਲ ਅਦਾ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ...

ਪੂਰੀ ਖ਼ਬਰ »

ਨੰਬਰਦਾਰ ਗੁਰਚਰਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਸਵ. ਗੁਰਚਰਨ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਹੋਇਆ | ਗ੍ਰੰਥੀ ਬੁੱਧ ਸਿੰਘ ਨੇ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਦੇ ਹਵਾਲੇ ਨਾਲ ਸੰਗਤਾਂ ਨੂੰ ਜਨਮ ਮਰਨ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਮਨਦੀਪ ਕੌਰ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਤਾਲਮੇਲ ਕੀਤਾ ਆਰੰਭ

ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਾਸਲ ਦੀਆਂ ਚੋਣ ਦਾ ਐਲਾਨ ਹੁੰਦਿਆਂ ਹੀ ਇਥੋਂ ਦੇ ਵਾਰਡ ਨੰਬਰ: 5 'ਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਧਰਮ-ਪਤਨੀ ਭੂਰਾ ਸਿੰਘ ਰਮਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਪਾਰਦੇਸ਼ਵਰ ਮਹਾਂਦੇਵ ਸਥਾਪਨਾ ਦਿਵਸ ਮੌਕੇ ਹਵਨ ਯੱਗ ਤੇ ਰੁਦਰਾ ਅਭਿਸ਼ੇਕ ਕਰਵਾਇਆ

ਮਲੋਟ, 24 ਜਨਵਰੀ (ਪਾਟਿਲ)-ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ ਵਿਖੇ ਪਾਰਦੇਸ਼ਵਰ ਮਹਾਂਦੇਵ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ 6 ਵਜੇ ਰੁਦਰਾ ਅਭਿਸ਼ੇਕ ਕੀਤਾ ਗਿਆ ਅਤੇ ਉਪਰੰਤ ਆਰਤੀ ਸ਼ਿੰਗਾਰ ਅਤੇ ਹਵਨ ਯੱਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਰਾਜਿੰਦਰ ਸਿੰਘ ਇਕਾਈ ਪ੍ਰਧਾਨ, ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਭੇਟ ਚੜ੍ਹੇ ਅਵਤਾਰ ਸਿੰਘ ਲੁਹਾਰਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, ਦੋਦਾ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਟਿਕਰੀ ਬਾਰਡਰ ਦਿੱਲੀ ਵਿਖੇ ਲਗਾਤਾਰ ਕਿਸਾਨ ਧਰਨੇ ਵਿਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਆਗੂ ਅਵਤਾਰ ਸਿੰਘ ਲੁਹਾਰਾ ਦਿਲ ਦਾ ਦੌਰਾ ਪੈਣ ਕਾਰਨ ਉਥੇ ਹੀ ਕਿਸਾਨੀ ਸੰਘਰਸ਼ ਲੇਖੇ ਆਪਣੀ ਜਿੰਦਗੀ ਲਾ ਗਏ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਪਿੰਡ ਲੁਹਾਰਾ ਵਿਖੇ ਕੀਰਤਨ ਤੇੇ ਅੰਤਿਮ ਅਰਦਾਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ, ਗ੍ਰਾਮ ਪੰਚਾਇਤਾਂ, ਇਲਾਕਾ ਵਾਸੀਆਂ ਅਤੇ ਹੋਰ ਸਿਆਸੀ ਆਗੂਆਂ ਨੂੰ ਸ਼ਾਮਿਲ ਹੋ ਕੇ ਕਿਸਾਨੀ ਸੰਘਰਸ਼ ਲਈ ਉਨ੍ਹਾਂ ਦੁਆਰਾ ਨਿਭਾਈ ਭੂਮਿਕਾ ਨੂੰ ਸਲਾਮ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਅਵਤਾਰ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਹ ਜਥੇਬੰਦੀ ਦੇ ਸਰਗਰਮ ਆਗੂ ਸਨ ਅਤੇ ਕਿਸਾਨੀ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਹਮੇਸ਼ਾ ਮੋਹਰੀ ਰੋਲ ਅਦਾ ਕਰਦੇ ਸਨ | ਉਨ੍ਹਾਂ ਇਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਤੋਂ ਇਲਾਵਾ ਹੋਰ ਵੱਖ-ਵੱਖ ਆਗੂਆਂ ਦੇ ਸ਼ੋਕ ਮਤੇ ਪੜ੍ਹੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਸਹਾਇਤਾ, ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਕਰਜਾ ਮੁਆਫ਼ ਕੀਤਾ ਜਾਵੇ | ਇਸ ਮੌਕੇ ਟੈਕਨੀਕਲ ਸਰਵਿਸਜ਼ ਯੂਨੀਅਨ ਬਿਜਲੀ ਬੋਰਡ ਦੇ ਆਗੂ ਅਮਰਜੀਤਪਾਲ ਸ਼ਰਮਾ, ਅਧਿਆਪਕ ਲਖਵੀਰ ਸਿੰਘ ਹਰੀਕੇ ਕਲਾਂ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ, ਜੋ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾਂ ਮਾਰੂ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਇਕਜੁੱਟਤਾ ਕਿਸਾਨੀ ਮੋਰਚੇ ਨੂੰ ਸਫ਼ਲਤਾ ਵੱਲ ਲੈ ਕੇ ਜਾਵੇਗੀ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਧਰਤੀ ਮਾਂ ਜ਼ਮੀਨ ਨੂੰ ਬਚਾਉਣ ਲਈ ਕੁਰਬਾਨ ਹੋਏ ਅਵਤਾਰ ਸਿੰਘ ਇਕ ਚਾਨਣ ਮੁਨਾਰਾ ਸਾਬਤ ਹੋਏ ਹਨ ਅਤੇ ਉਹ ਲੋਕਾਂ ਨੇ ਮਨਾਂ ਵਿਚ ਸਦਾ ਯਾਦ ਰਹਿਣਗੇ | ਇਸ ਮੌਕੇ ਸਵ: ਅਵਤਾਰ ਸਿੰਘ ਦੇ ਬੇਟੇ ਕਰਮਪਾਲ ਸਿੰਘ ਬਰਾੜ ਨੂੰ ਭਾਕਿਯੂ ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਗੁਰਦੀਪ ਸਿੰਘ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਸ਼ੋ੍ਰਮਣੀ ਕਮੇਟੀ ਵਲੋਂ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ 1 ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਾਪਿਆ ਅਤੇ ਮਿ੍ਤਕ ਕਿਸਾਨ ਦੇ ਬੇਟੇ ਕਰਮਪਾਲ ਸਿੰਘ ਨੂੰ ਦਸਤਾਰ ਭੇਟ ਕੀਤੀ | ਇਸ ਮੌਕੇ ਪਹੁੰਚੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਤਰਫੋਂ ਉਨ੍ਹਾਂ ਦੇ ਭਰਾ ਸੰਦੀਪ ਸਿੰਘ ਸ਼ਨੀ ਢਿੱਲੋਂ ਨੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ | ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਤਰਫੋਂ ਤਹਿਸੀਲਦਾਰ ਗਿੱਦੜਬਾਹਾ ਵਲੋਂ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈਕ ਸੌਾਪਿਆ ਗਿਆ ਸੀ | ਇਸ ਮੌਕੇ ਸਾਬਕਾ ਸਰਪੰਚ ਜਥੇ: ਮੱਖਣ ਸਿੰਘ ਲੁਹਾਰਾ, ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾ ਬੁਲਾਰੇ ਗੁਰਿੰਦਰ ਸਿੰਘ ਲੁਹਾਰਾ, ਚਰਨਜੀਤ ਸਿੰਘ ਲੁਹਾਰਾ, ਬਲਵਿੰਦਰ ਸਿੰਘ ਦੋਦਾ ਸਾਬਕਾ ਐਮ.ਡੀ. ਕੋਆਪਰੇਟਿਵ ਬੈਂਕ, ਹਰਵਿੰਦਰ ਸਿੰਘ ਹੈਪੀ ਸਰਪੰਚ ਪਿੰਡ ਲੁਹਾਰਾ, ਭਾਕਿਯੂ (ਉਗਰਾਹਾਂ) ਦੇ ਆਗੂ ਗੁਰਾਂਦਿੱਤਾ ਸਿੰਘ ਭਾਗਸਰ, ਮਨਜੀਤ ਸਿੰਘ ਮੈਂਬਰ, ਗੁਰਮੀਤ ਸਿੰਘ ਕਾਉਣੀ, ਜਗਸੀਰ ਸਿੰਘ ਭੁੱਟੀਵਾਲਾ, ਲਾਲ ਸਿੰਘ, ਚਮਕੌਰ ਸਿੰਘ, ਰਾਜਵੀਰ ਸਿੰਘ ਕਾਉਣੀ, ਭਗਵਾਨ ਸਿੰਘ ਬੁੱਟਰ, ਪਿਆਰੇ ਲਾਲ ਆਗੂ ਲੋਕ ਮੋਰਚਾ, ਜੋਗਿੰਦਰ ਸਿੰਘ ਕਿਸਾਨ ਆਗੂ, ਰਾਜਾ ਸਿੰਘ ਮਜ਼ਦੂਰ, ਸਵਰਨ ਸਿੰਘ ਲੁਹਾਰਾ, ਗ੍ਰੰਥੀ ਗੁਰਮੇਲ ਸਿੰਘ ਖਿੜਕੀਆਂਵਾਲਾ, ਹਰਫੂਲ ਸਿੰਘ ਭਾਗਸਰ, ਸੁੱਚਾ ਸਿੰਘ ਕੋਟਭਾਈ, ਕੁਲਦੀਪ ਸਿੰਘ, ਨਛੱਤਰ ਸਿਘ, ਅਜੈਬ ਸਿੰਘ, ਜਰਨੈਲ ਸਿੰਘ ਮਾਹੀਨੰਗਲ ਬਠਿੰਡਾ, ਗੁਰਵਿੰਦਰ ਸਿੰਘ ਸਿੰਦੂ ਪੰਚ, ਲਖਵੀਰ ਸਿੰਘ ਲੱਖਾ ਸੰਧੂ, ਜਰਨੈਲ ਸਿੰਘ ਪੰਚ ਦੋਦਾ, ਗੁਰਜੰਟ ਸਿੰਘ ਪੱਪਾ, ਪ੍ਰਗਟ ਸਿੰਘ ਲੀਡਰ, ਜਥੇਦਾਰ ਬਲਵੀਰ ਸਿੰਘ, ਸ਼ਗਨਦੀਪ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪਟਿਆਲਾ ਰੈਲੀ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ 7 ਫਰਵਰੀ ਨੂੰ ਪਟਿਆਲਾ ਵਿਖੇ ਰੈਲੀ ਦਾ ਐਲਾਨ ਕੀਤਾ ਗਿਆ ਹੈ | ਇਸ ਭਰਵੀਂ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਲੰਬੀ, 24 ਜਨਵਰੀ (ਮੇਵਾ ਸਿੰਘ)-6 ਪੰਜਾਬ ਗਰਲਜ਼ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਮਿੱਤ ਡੰਗਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਪਿੰਡ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਸ਼ਹੀਦ ਰਾਮਧੰਨ ਦੀ ਬਰਸੀ ਮਨਾਈ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-ਸ਼ਹੀਦ ਰਾਮਧੰਨ ਦੀ 21ਵੀਂ ਬਰਸੀ ਪਿੰਡ ਭਾਗਸਰ ਵਿਖੇ ਮਨਾਈ ਗਈ, ਜਿਸ ਵਿਚ ਫ਼ੌਜੀ ਜਵਾਨਾਂ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਾਰਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX