•30 ਜਨਵਰੀ ਨੂੰ ਇਕ ਦਿਨ ਦਾ ਵਰਤ ਰੱਖਣਗੇ ਕਿਸਾਨ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 27 ਜਨਵਰੀ-ਦਿੱਲੀ 'ਚ ਕਿਸਾਨ ਗਣਤੰਤਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਤੋਂ ਇਕ ਦਿਨ ਬਾਅਦ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਨੇ ਨਾਲੋ-ਨਾਲ ਕੀਤੀਆਂ ਪ੍ਰੈੱਸ ...
ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਕੀਤੀ ਪ੍ਰੈੱਸ ਕਾਨਫ਼ਰੰਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਉਂਦਿਆਂ ਕਿਹਾ ਕਿ ਕਿਸਾਨਾਂ ਨੇ ਪੁਲਿਸ ਨਾਲ ਲਿਖ਼ਤੀ ਸਮਝੌਤਾ ਤੋੜਿਆ | ਦਿੱਲੀ ਪੁਲਿਸ ਕਮਿਸ਼ਨਰ ਐੱਸ.ਐੱਸ. ਸ੍ਰੀਵਾਸਤਵਾ ਨੇ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ...
ਰਾਮਪੁਰ (ਯੂ.ਪੀ.), 27 ਜਨਵਰੀ (ਏਜੰਸੀ)-ਗਾਜ਼ੀਪੁਰ ਬਾਰਡਰ ਤੋਂ ਲਾਲ ਕਿਲ੍ਹੇ ਵੱਲ ਜਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਵਲੋਂ ਆਈ.ਟੀ.ਓ. ਚੌਕ ਵਿਖੇ ਕੀਤੀ ਬੈਰੀਕੇਡਿੰਗ ਨੂੰ ਤੋੜਨ ਲਈ ਟਰੈਕਟਰ ਮਾਰ ਕੇ ਜਾਨ ਗਵਾਉਣ ਵਾਲੇ ਉੱਤਰ ਪ੍ਰਦੇਸ਼ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ) -ਦਿੱਲੀ 'ਚ ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ਦੇ ਇਕ ਦਿਨ ਬਾਅਦ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਇਹ ਕਦੇ ਨਹੀਂ ਕਿਹਾ ਕਿ ਕਿਸਾਨਾਂ
ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ | ਸਰਕਾਰ ਨੇ ਕਿਹਾ ਕਿ ਉਸ ਵਲੋਂ ਤਾਜ਼ਾ ਗੱਲਬਾਤ ਲਈ ਜਦੋਂ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਜਾਂਚ ਲਈ ਇਕ ਕਮਿਸ਼ਨ ਦੇ ਗਠਨ ਸਬੰਧੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਗਈ | ਪਟੀਸ਼ਨ 'ਚ ਹਿੰਸਾ ਅਤੇ 26 ਜਨਵਰੀ ਨੂੰ ਰਾਸ਼ਟਰੀ ਝੰਡੇ ਦੇ ਅਪਮਾਨ ਲਈ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕੋਵਿਡ-19 ਨੂੰ ਲੈ ਕੇ ਜਾਰੀ ਕੀਤੇ ਤਾਜ਼ਾ ਦਿਸ਼ਾ-ਨਿਰਦੇਸ਼ਾਂ 'ਚ ਸਿਨੇਮਾ ਹਾਲਾਂ ਤੇ ਥੀਏਟਰਾਂ ਨੂੰ ਵਧੇਰੇ ਲੋਕਾਂ ਨਾਲ ਚਲਾਉਣ ਅਤੇ ਸਭ ਸਿਵਮਿੰਗ ਪੂਲਾਂ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ...
ਸ੍ਰੀਨਗਰ, 27 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਫੌਜ ਦੇ ਇਕ ਗਸ਼ਤੀ ਦਲ ਨੂੰ ਨਿਸ਼ਾਨਾ ਬਣਾ ਕੇ ਕੀਤੇ ਆਈ.ਈ.ਡੀ. ਹਮਲੇ 'ਚ ਇਕ ਜਵਾਨ ਸ਼ਹੀਦ ਤੇ 3 ਹੋਰ ਗੰਭੀਰ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੁਲਗਾਮ ...
• ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗੇ-ਇਕ ਮੌਤ • ਜੋਸ਼ 'ਚ ਆਏ ਕੁੱਝ ਨੌਜਵਾਨਾਂ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਕੇਸਰੀ ਤੇ ਕਿਸਾਨੀ ਝੰਡਾ
ਜਸਪਾਲ ਸਿੰਘ
ਉਪਮਾ ਡਾਗਾ ਪਾਰਥ
ਜਗਤਾਰ ਸਿੰਘ
ਸਿੰਘੂ ਬਾਰਡਰ, 27 ਜਨਵਰੀ-ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ...
ਚੰਡੀਗੜ੍ਹ, 27 ਜਨਵਰੀ (ਏਜੰਸੀ)-ਹਰਿਆਣਾ ਵਿਧਾਨ ਸਭਾ 'ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਇਕਲੌਤੇ ਵਿਧਾਇਕ ਅਭੈ ਸਿੰਘ ਚੌਟਾਲਾ (57) ਨੇ ਬੁੱਧਵਾਰ ਨੂੰ ਕੇਂਦਰ ਦੇ 3 ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਅਸਤੀਫਾ ਦੇ ਦਿੱਤਾ ਹੈ | ਆਪਣੇ ਹਰੇ ਟਰੈਕਟਰ 'ਤੇ ਆਪਣੇ ਸਮਰਥਕਾਂ ਨਾਲ ਸਵਾਰ ਹੋ ਕੇ ਵਿਧਾਨ ਸਭਾ ਪੁੱਜੇ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਛੋਟੇ ਪੁੱਤਰ ਅਭੈ ਚੌਟਾਲਾ ਨੇ ਆਪਣਾ ਅਸਤੀਫਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਸੌਾਪਣ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਉਸ ਵਿਧਾਨ ਸਭਾ 'ਚ ਨਾ ਬੈਠਣ ਦਾ ਫ਼ੈਸਲਾ ਲਿਆ ਹੈ, ਜਿਥੇ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਵਾਦਤ ਖੇਤੀ ਕਾਨੂੰਨਾਂ ਦੇ ਸਮਰਥਨ 'ਚ ਪ੍ਰਸਤਾਵ ਪਾਸ ਕੀਤਾ ਗਿਆ ਹੈ |
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਸੀ.ਪੀ.ਆਈ.(ਐਮ.) ਨੇ ਕੌਮੀ ਰਾਜਧਾਨੀ 'ਚ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਏਜੰਟਾਂ ਵਲੋਂ ਕੀਤੀ ਭੜਕਾਊ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਮੁੱਖ ਕਿਸਾਨੀ ਮੰਗਾਂ ਤੋਂ ਧਿਆਨ ਨਹੀਂ ਹਟਾਇਆ ਜਾ ਸਕਦਾ | ਪਾਰਟੀ ਨੇ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਕਿਸਾਨ ਆਗੂ ਦਰਸ਼ਨ ਪਾਲ ਨੂੰ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਮਾਮਲੇ 'ਚ ਨੋਟਿਸ ਜਾਰੀ ਕੀਤਾ ਹੈ ਅਤੇ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ | ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਇਕ ਵਾਰ ਮੁੜ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ | ਉਨ੍ਹਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਇਕ ਕਥਨ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ਕਿ ਨਿਮਰਤਾ ਨਾਲ ਤੁਸੀਂ ...
ਚੰਡੀਗੜ੍ਹ, 27 ਜਨਵਰੀ (ਏਜੰਸੀ)-ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਸਪੱਸ਼ਟ ਕੀਤਾ ਕਿ ਉਸ ਦਾ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਅਦਾਕਾਰ ਦੀਪ ਸਿੱਧੂ ਨਾਲ ਕੋਈ ਸਬੰਧ ਨਹੀਂ ਹੈ, ਜੋ ਕਿ ਦਿੱਲੀ 'ਚ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਚ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX