ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਕੀਤਾ ਸਨਮਾਨਿਤ
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰਾ ਦਿਵਸ ਸਮਾਰੋਹ ਦੇ ਸਬੰਧ ਵਿਚ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਫ਼ਰੀਦਕੋਟ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਪਹਿਲਾਂ ਤੋਂ ਨਿਰਧਾਰਤ ਪੋ੍ਰਗਰਾਮ ਤਹਿਤ ਗਣਤੰਤਰ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇੱਥੇ ਭਾਰਤੀ ਜਨਤਾ ਪਾਰਟੀ ...
ਬਾਜਾਖਾਨਾ, 27 ਜਨਵਰੀ (ਜੀਵਨ ਗਰਗ)-ਦੇਸ਼ ਦੇ 72ਵੇਂ ਗਣਤੰਤਰ ਦਿਵਸ 'ਤੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਨੂੰ ਆਪਣੀ ਜ਼ਿੰਦਗੀ ਦੇ 100ਵੇਂ ਸਾਲ ਵਿਚ ਪ੍ਰਵੇਸ਼ ਕਰਨ 'ਤੇ ਰਾਇਲ ਕਲੱਬ ਕੋਟਕਪੂਰਾ, ਵਿਸ਼ਵਾਸ ਕਲੱਬ ਕੋਟਕਪੂਰਾ ਅਤੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਸਰਕਾਰੀ ਨੌਕਰੀ ਕਰਦਿਆਂ ਮਾਨ-ਸਨਮਾਨ ਹਾਸਲ ਕਰਨਾ ਕੁਝ ਵਿਰਲੇ ਅਧਿਕਾਰੀਆਂ-ਕਰਮਚਾਰੀਆਂ ਦੇ ਹਿੱਸੇ ਆਉਂਦਾ ਹੈ ਪਰ ਇਲਾਕੇ ਭਰ ਵਿਚ ਇਹ ਖ਼ਬਰ ਬੜੇ ਉਤਸ਼ਾਹ ਅਤੇ ਹੁਲਾਸ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਸ਼ੇਰ ਸਿੰਘ ਵਾਲਾ ਜ਼ਿਲ੍ਹਾ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)- ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਮਹਿੰਗਾ ਰਾਮ ਗਲੀ ਦੇ ਵਸਨੀਕ ਇਕ ਪੁਲਿਸ ਮੁਲਾਜ਼ਮ ਦੀ ਬਿਮਾਰੀ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਯਸ਼ਪਾਲ ਪੁੱਤਰ ਸੱਤ ਨਰਾਇਣ, ਪੰਜਾਬ ਪੁਲਿਸ ਵਿਭਾਗ 'ਚ ਨੌਕਰੀ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਸੂਬਾ ਕਮੇਟੀ ਦੇ ਸੱਦੇ 'ਤੇ ਇਲਾਕਾ ਫ਼ਰੀਦਕੋਟ ਵਲੋਂ ਪਿੰਡ ਨੰਗਲ ਵਿਖੇ ਕਿਸਾਨ ਘੋਲ ਦੀ ਹਮਾਇਤ ਵਿਚ ਗਣਤੰਤਰ ਦਿਵਸ 'ਤੇ ਕੇਂਦਰ ਸਰਕਾਰ ਦੇ ਵਿਰੋਧ 'ਚ ਰੈਲੀ ਕੀਤੀ ਗਈ | ਰੈਲੀ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਚੋਣ ਕਮਿਸ਼ਨ ਪੰਜਾਬ ਅਤੇ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਸਵਰਨਦੀਪ ਸਿੰਘ ਦੀਆਂ ਹਦਾਦਿਤਾਂ ਅਨੁਸਾਰ 14 ਫ਼ਰਵਰੀ ਨੂੰ ਹੋ ਰਹੀਆਂ ਨਗਰ ਕੌਾਸਲ ਚੋੋਣਾਂ ਬਿਨਾਂ ਕਿਸੇ ਭੇਦ ਭਾਵ ਦੇ ਪੂੂਰੇ ਪਾਰਦਰਸ਼ੀ ਨਾਲ ਢੰਗ ਨਾਲ ਕਰਵਾਈਆਂ ...
ਫ਼ਰੀਦਕੋਟ , 27 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਤੋਂ ਟੱਚ ਫੋਨ ਸਮੇਤ ਸਿੰਮ ਦੇ ਬਰਾਮਦ ਹੋਇਆ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਚੌਾਕੀ ਗੋਲੇਵਾਲਾ ਪੁਲਿਸ ਵਲੋਂ 1200 ਪਾਬੰਦੀਸ਼ੂਦਾ ਮੈਡੀਕਲ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ...
ਪੰਜਗਰਾਈਾ ਕਲਾਂ, 27 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਪੰਜਗਰਾਈਾ ਕਲਾਂ ਵਿਖੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਐਕੂਪ੍ਰੈੱਸ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਹ ਕੈਂਪ ਗੁਰੂ ਅੰਗਦ ਦੇਵ ਜੀ ਚੈਰੀਟੇਬਲ ਵੈਲਫੇਅਰ ਸੁਸਾਇਟੀ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਦੀ ਸੁਰੱਖਿਆ ਲਈ ਦੇਸ਼ ਭਰ ਵਿਚ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਸਿਹਤ ਵਿਭਾਗ ਦੇ ਮਾਸ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਪੰਜਾਬ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤਾਂ, ਨਗਰ ਨਿਗਮ ਤੇ ਨਗਰ ਕੌਾਸਲਾਂ ਦੀਆਂ ਚੋਣਾਂ ਮੌਕੇ ਉਮੀਦਵਾਰਾਂ ...
ਮੰਡੀ ਬਰੀਵਾਲਾ, 27 ਜਨਵਰੀ (ਨਿਰਭੋਲ ਸਿੰਘ)-ਕਿਸਾਨ ਜਥੇਬੰਦੀਆਂ ਦੇ ਆਗੂਆਂ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਜੀਤ ਰਾਮ ਸ਼ਰਮਾ ਇਕਾਈ ਪ੍ਰਧਾਨ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਸਮਾਜ ਸੇਵੀ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਕਾਲਜ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਬਾਰੇ ਕਾਲਜ ਕਮੇਟੀ ਦੇ ਆਗੂ ਗਗਨਦੀਪ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ਕਿ ਮੋਦੀ ਸਰਕਾਰ ਨੇ ਕੋਰੋਨਾ ਕਾਲ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਫਰੀਡਮ ਫਾਈਟਰ ਉੱਤਰਾ ਅਧਿਕਾਰੀ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ 19 ਜਨਵਰੀ ਨੂੰ ਵੀ ਇਕ ਮੰਗ ਪੱਤਰ ਦਿੱਤਾ ਸੀ, ਜਿਸ ...
ਮਲੋਟ, 27 ਜਨਵਰੀ (ਪਾਟਿਲ)-ਪਿੰਡ ਔਲਖ ਵਾਸੀ ਨੌਜਵਾਨ ਪਰਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਜੋ ਬੀਤੇ ਦਿਨੀਂ ਟਿਕਰੀ ਬਾਰਡਰ ਵਿਖੇ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਗਮ ਅਤੇ ਪਾਠ ਦਾ ਭੋਗ ਗੁਰਦੁਆਰਾ ਪਿੰਡ ਔਲਖ ਵਿਖੇ ਹੋਇਆ | ਰਾਗੀ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਤਹਿਤ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ...
ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਗਾਂਧੀ ਚੌਕ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਇਕ ਵੱਡੀ ਰੈਲੀ ਵਿਚ ਮਲੋਟ ਦੇ ਦੋ ਸਾਬਕਾ ਅਕਾਲੀ ਦਲ ਨਾਲ ਸਬੰਧਿਤ ਕੌਾਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ | ਵਾਰਡ ਨੰਬਰ 1 ਤੋਂ ਸ੍ਰੀਮਤੀ ਰਮਿੰਦਰ ਕੌਰ ਜੋ ਸਵ: ਕਾਮਰੇਡ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਸਮਾਜ ਸੇਵਕ ਯੂਥ ਐਵਾਰਡੀ ਨੌਜਵਾਨ ਆਗੂ ਡਾ. ਗੁਰਚਰਨ ਭਗਤੂਆਣਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਨਗਰ ਕੌਾਸਲ ਚੋਣਾਂ ਵਿਚ ਪਰਖੇ ਹੋਏ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ...
ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਗਿੱਦੜਬਾਹਾ ਦੇ ਮੁਹੱਲਾ ਬੈਟਾਂਬਾਦ ਵਿਖੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਕੁਲਵਿੰਦਰ ਸਿੰਘ ਸਾਬਕਾ ...
ਦੋਦਾ, 27 ਜਨਵਰੀ (ਰਵੀਪਾਲ)-ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੁੰਦੇ 26 ਜਨਵਰੀ 'ਤੇ ਕੇਂਦਰ ਸਰਕਾਰ ਵਿਰੱੁਧ ਰੋਸ ਮਾਰਚ ਕਰਦੇ ਬੱਸ ਅੱਡਾ ਦੋਦਾ ਵਿਖੇ ਰੈਲੀ ਕੀਤੀ | ਰੈਲੀ 'ਚ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ...
ਮਲੋਟ, 27 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ ਵਿਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ 23 ਦਸੰਬਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਚੌਾਕ ਵਿਖੇ ਸ਼ਾਂਤਮਈ ਧਰਨਾ ਅਤੇ ਭੁੱਖ ਹੜਤਾਲ ਕੀਤੀ ਜਾ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀ ਗਈ ਸੋਧ ਦੇ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...
ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਵਿਚ ਵਾਰਡ ਨੰਬਰ 6 ਤੋਂ ਗੀਤਾ ਬਾਂਸਲ ਪਤਨੀ ਸ਼ਿੰਪੀ ਬਾਂਸਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਵਾਰਡ ਨੰਬਰ 9 ਤੋਂ ਸਿਮਰਨ ਕੌਰ ਪਤਨੀ ਲਖਵਿੰਦਰ ਸਿੰਘ ਬਦਰੂ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਲਰ ਵਿਚੋਂ ਲੰਘਦੀ ਰਾਜਸਥਾਨ ਨਹਿਰ ਵਿਚ ਪਾਣੀ ਦਾ ਚੜ੍ਹਾਅ ਵਧਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਓ.ਜੀ. ਰਾਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ...
ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਕਾਂਗਰਸ ਮਹਿਲਾ ਵਿੰਗ ਦੀ ਜੁਆਇੰਟ ਸੈਕਟਰੀ ਸਰਦਾਰਨੀ ਜਸਪਾਲ ਕੌਰ ਆਪਣੇ ਸਾਥੀਆਂ ਸਮੇਤ ਵਾਰਡ ਨੰ: 23 ਤੋਂ ਕਾਂਗਰਸ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਰਲ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ...
ਮਲੋਟ, 27 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਕਾਸਮ ਅਲੀ ਏ.ਐਸ.ਆਈ. ਅਤੇ ਮੁੱਖ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ 'ਤੇ ਸਥਿਤ ਇਕ ਦੁਕਾਨ 'ਚੋਂ ਐਲੂਮੀਨੀਅਮ ਦੀਆਂ ਪਾਈਪਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਪਾਸੋਂ ...
ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਪਿਛਲੇ ਕਾਫ਼ੀ ਸਮੇ ਤੋਂ ਘਾਹ ਫੂਸ ਉੱਗਿਆ ਹੋਇਆ ਹੈ, ਜਿਸ ਕਾਰਨ ਉਪਰੋਕਤ ਬਾਈਪਾਸ 'ਤੇ ਰੋਜ਼ਾਨਾ ਸਵੇਰੇ ਸ਼ਾਮ ਸੈਰ ਕਰਨ ਵਾਲੇ ਵਿਅਕਤੀਆਂ ਅਤੇ ਗੱਡੀ ਚਾਲਕਾਂ ਨੂੰ ਕਾਫ਼ੀ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵਲੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਕਰਵਾਏ ਗਏ 'ਟੇਲੈਂਟ ਸਰਚ 2021' ਸੀਜ਼ਨ-9 ਸਬੰਧੀ ਜਾਣਕਾਰੀ ਦਿੰਦਿਆਂ ਇਸ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 'ਕੌਮੀ ਮਤਦਾਤਾ ਦਿਵਸ' ਮੌਕੇ 'ਤੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਚ ਇਕ ਵਿਦਿਆਰਥੀ-ਅਧਿਆਪਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰੋਫ਼ੈਸਰ ਸਹਿਬਾਨ ਅਤੇ ਨੌਜਵਾਨ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 'ਕੌਮੀ ਮਤਦਾਤਾ ਦਿਵਸ' ਮੌਕੇ 'ਤੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਚ ਇਕ ਵਿਦਿਆਰਥੀ-ਅਧਿਆਪਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪ੍ਰੋਫ਼ੈਸਰ ਸਹਿਬਾਨ ਅਤੇ ਨੌਜਵਾਨ ਵਿਦਿਆਰਥੀਆਂ ਨੇ ਵੋਟਰ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕੀਤੇ | ਡਾ. ਪਰਮਿੰਦਰ ਸਿੰਘ ਤੱਗੜ ਪਿ੍ੰਸੀਪਲ ਯੂਨੀਵਰਸਿਟੀ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਜੈਤੋ ਦੀ ਅਗਵਾਈ ਵਿਚ 'ਸਵੀਪ' ਤਹਿਤ ਕਰਵਾਏ ਇਸ ਸੈਮੀਨਾਰ ਦੇ ਕੋਆਰਡੀਨੇਟਰ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜ ਡਾ. ਸਮਰਾਟ ਖੰਨਾ ਸਨ | ਯੂਨੀਵਰਸਿਟੀ ਕਾਲਜ ਬੇਨੜਾ ਧੂਰੀ (ਸੰਗਰੂਰ) ਦੇ ਹਿਸਟਰੀ ਵਿਭਾਗ ਦੇ ਮੁਖੀ ਡਾ. ਕਰਮਜੀਤ ਸਿੰਘ ਨੇ ਆਪਣਾ ਕੁੰਜੀਵਤ ਭਾਸ਼ਨ ਪੇਸ਼ ਕਰਦਿਆਂ ਮਤਦਾਤਾ ਦੀ ਭਾਰਤੀ ਸੰਵਿਧਾਨ ਮੁਤਾਬਕ ਭੂਮਿਕਾ ਬਾਰੇ ਭਾਵਪੂਰਤ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੇ ਵੋਟ ਬਣਾਉਣ ਅਤੇ ਉਸ ਦੀ ਬਾਖ਼ੂਬੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ | ਡਾ. ਤੱਗੜ ਨੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਸਮੇਂ ਇਸ ਗੱਲ ਦਾ ਖ਼ਾਸ ਖ਼ਿਆਲ ਰੱਖਣ ਦਾ ਸੁਨੇਹਾ ਦਿੱਤਾ ਕਿ ਉਹ ਚੋਣ ਅਮਲ ਤੋਂ ਪਹਿਲਾਂ ਉਮੀਦਵਾਰ ਬਾਰੇ ਮੁਕੰਮਲ ਅਤੇ ਪੁਖ਼ਤਾ ਜਾਣਕਾਰੀ ਹਾਸਲ ਕਰ ਲੈਣ ਉਪਰੰਤ ਹੀ ਵੋਟ ਪਾਉਣ ਤਾਂ ਕਿ ਰਾਜਨੀਤਕ ਪਾਰਟੀਆਂ ਇਸ ਗੱਲ ਲਈ ਮਜ਼ਬੂਰ ਹੋ ਜਾਣ ਕਿ ਉਹ ਚੰਗੇ ਅਕਸ ਵਾਲੇ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰਨ | ਡਾ. ਖੰਨਾ ਨੇ ਮਤਦਾਨਾ ਪਛਾਣ ਪੱਤਰ ਇਲੈਕਟ੍ਰਾਨਿਕ ਤਰੀਕੇ ਨਾਲ ਉੱਪਲਬਧ ਹੋਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਆਪਣੀ ਵੋਟ ਦਾ ਉੱਚਿਤ ਪ੍ਰਯੋਗ ਕਰਕੇ ਸਾਡੀ ਸੋਚ ਦੀ, ਸਾਡੇ ਭਵਿੱਖ ਦੀ ਅਤੇ ਸਾਡੇ ਵਿਕਾਸ ਦੀ ਜ਼ਿੰਮੇਵਾਰੀ ਨਿਭਾ ਸਕਣ ਵਾਲੇ ਉਮੀਦਵਾਰਾਂ ਦੀ ਚੋਣ ਕਰਨੀ ਚਾਹੀਦੀ ਹੈ | ਡਾ. ਸੁਭਾਸ਼ ਚੰਦਰ ਨੇ ਵਿਚਾਰ ਪੇਸ਼ ਕਰਦਿਆਂ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਾਡ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ (ਸਵੀਪ) ਬਾਰੇ ਵਿਸਥਾਰਤ ਜਾਣਕਾਰੀ ਦਿੱਤੀ | ਪ੍ਰੋ. ਪਰਗਟ ਸਿੰਘ ਨੇ ਭਾਰਤੀ ਸੰਵਿਧਾਨ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮਨੁੱਖ ਇਕ ਸਮਾਜਿਕ ਪ੍ਰਾਣੀ ਹੈ ਅਤੇ ਉਹ ਰਾਜਨੀਤੀ ਤੋਂ ਬਿਨਾਂ ਨਹੀਂ ਰਹਿ ਸਕਦਾ ਕਿਉਂਕਿ ਰਾਜਨੀਤੀ ਸਦਕਾ ਹੀ ਉਹ ਤਾਕਤ ਪ੍ਰਾਪਤ ਕਰਦਾ ਹੈ | ਡਾ. ਦਿਵਿਯ ਜਯੋਤੀ ਨੇ ਸੈਮੀਨਾਰ ਦਾ ਸੰਚਾਲਨ ਕਰਦਿਆਂ ਭਾਰਤੀ ਵੋਟਿੰਗ ਸਿਸਟਮ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀ ਬੁਲਾਰਿਆਂ ਨੂੰ ਪੇਸ਼ ਕਰਵਾਇਆ ਜਿਨ੍ਹਾਂ ਵਿਚ ਬੀ.ਐਸ.ਸੀ. ਨਾਨ-ਮੈਡੀਕਲ ਭਾਗ ਦੂਜਾ ਦੇ ਦਿਲਪ੍ਰੀਤ ਕੌਰ ਤੇ ਨਿਤਾਸ਼ਾ, ਬੀ.ਕਾਮ. ਭਾਗ ਦੂਜਾ ਦੇ ਧਨੰਜਯ ਸ਼ਰਮਾ ਅਤੇ ਬੀ.ਏ. ਭਾਗ ਤੀਜਾ ਦੀ ਪੂਜਾ ਯਾਦਵ ਸ਼ਾਮਿਲ ਸਨ | ਵਿਦਿਆਰਥੀ ਬੁਲਾਰਿਆਂ ਨੇ ਬੁਲੰਦ ਆਵਾਜ਼ ਵਿਚ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਭਾਰਤੀ ਲੋਕਤੰਤਰ ਵਿਚ ਮੁਕੰਮਲ ਵਿਸ਼ਵਾਸ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ 18 ਸਾਲ ਦੀ ਉਮਰ ਪੂਰੀ ਹੋਣ 'ਤੇ ਆਪਣੀ ਵੋਟ ਬਨਵਾਉਣਾ ਯਕੀਨੀ ਬਣਾਉਣਾ ਚਾਹੀਦਾ ਹੈ | ਨੌਜਵਾਨ ਵਿਦਿਆਰਥੀਆਂ ਦੇ ਵਿਚਾਰਾਂ ਦੇ ਆਧਾਰ 'ਤੇ ਦਿਲਪ੍ਰੀਤ ਕੌਰ ਅਤੇ ਧਨੰਜਯ ਸ਼ਰਮਾ ਨੂੰ 'ਸਵੀਪ' ਅੰਬੈਸਡਰ ਨਾਮਜ਼ਦ ਕੀਤਾ ਗਿਆ ਜਿਸ ਦੇ ਤਹਿਤ ਉਹ ਮਤਦਾਤਾ-ਜਾਗਰੂਕਤਾ ਲਈ ਕਾਰਜਸ਼ੀਲ ਰਹਿਣਗੇ | ਸੈਮੀਨਾਰ ਵਿਚ ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਰਜਨਦੀਪ ਕੌਰ ਅਤੇ ਪ੍ਰੋ. ਪਿ੍ਆ ਵੀ ਸ਼ਾਮਿਲ ਸਨ |
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਕਿਸੇ ਵੀ ਲੋਕਤੰਤਰ ਵਿਚ ਵੋਟ ਦਾ ਅਧਿਕਾਰ ਸਭ ਤੋਂ ਵੱਡਾ ਅਧਿਕਾਰ ਹੁੰਦਾ ਹੈ | ਇਸ ਲਈ ਹਰ ਕਿਸੇ ਨੂੰ ਆਪਣੇ ਇਸ ਅਧਿਕਾਰ ਦੀ ਵਰਤੋਂ ਬਹੁਤ ਹੀ ਧਿਆਨ ਪੂਰਵਕ, ਸੋਚ ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਵਿਚ ਸਰਕਾਰਾਂ ਬਦਲਣ ਦੀ ਤਾਕਤ ...
ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਤਹਿਤ ਗਣਤੰਤਰ ਦਿਵਸ 'ਤੇ ਜਿਥੇ ਦਿੱਲੀ ...
ਫ਼ਰੀਦਕੋਟ, 27 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬੀ ਸਾਹਿਤ ਸਭਾ ਰਜਿ: ਫ਼ਰੀਦਕੋਟ ਦੀ ਮੀਟਿੰਗ ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਸ਼ਿਵਨਾਥ ਦਰਦੀ ਦੇ ਗ੍ਰਹਿ ਦਸਮੇਸ਼ ਨਗਰ ਫ਼ਰੀਦਕੋਟ 'ਚ ਹੋਈ | ਇਸ ਮੌਕੇ ਸ਼ਿਵਨਾਥ ਦਰਦੀ ਦੇ ਜਨਮ ਦਿਨ ਨੂੰ ਸਮਰਪਿਤ ਕਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX