

-
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . . 3 minutes ago
-
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
-
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . . 7 minutes ago
-
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
-
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . . 16 minutes ago
-
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
-
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . . 21 minutes ago
-
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
-
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . . 31 minutes ago
-
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
-
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . . 34 minutes ago
-
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
-
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . . 48 minutes ago
-
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
-
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . . about 1 hour ago
-
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
-
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . . about 1 hour ago
-
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
-
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . . about 1 hour ago
-
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
-
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . . about 1 hour ago
-
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
-
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . . about 1 hour ago
-
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
-
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . . about 2 hours ago
-
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
-
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . . about 2 hours ago
-
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
-
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . . about 2 hours ago
-
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
-
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . . about 2 hours ago
-
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
-
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . . about 2 hours ago
-
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
-
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . . about 2 hours ago
-
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
-
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . . about 2 hours ago
-
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
-
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . . about 2 hours ago
-
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
-
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . . about 3 hours ago
-
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
-
ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ 'ਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . . about 3 hours ago
-
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
-
ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ ਜਲੰਧਰ 'ਚ ਲੱਗੇਗਾ ਨਾਈਟ ਕਰਫ਼ਿਊ, ਡੀ. ਸੀ. ਨੇ ਦਿੱਤੇ ਹੁਕਮ
. . . about 3 hours ago
-
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
-
ਫ਼ਿਰੋਜ਼ਪੁਰ ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰਹ ਅਤੇ ਭਾਣਜੇ ਸਮੇਤ ਤਿੰਨ ਕਾਬੂ
. . . about 3 hours ago
-
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
-
ਕੇਜਰੀਵਾਲ ਸਰਕਾਰ ਦਾ ਐਲਾਨ- ਦਿੱਲੀ ਦਾ ਆਪਣਾ ਹੋਵੇਗਾ ਸਿੱਖਿਆ ਬੋਰਡ
. . . about 3 hours ago
-
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਪਹਿਲਾ ਸਫ਼ਾ
ਮਮਤਾ 'ਤੇ ਤੁਸ਼ਟੀਕਰਨ ਦੀ ਰਾਜਨੀਤੀ ਦਾ ਲਾਇਆ ਦੋਸ਼
ਕੋਲਕਾਤਾ, 22 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮਮਤਾ ਬੈਨਰਜੀ ਸਰਕਾਰ 'ਤੇ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਸ ਨੇ ਪੱਛਮੀ ਬੰਗਾਲ 'ਚ ਜੀਵਨ ਦੇ ਸਾਰੇ ਖੇਤਰਾਂ 'ਚ ...
ਪੂਰੀ ਖ਼ਬਰ »

ਸ੍ਰੀਨਗਰ, 22 ਫਰਵਰੀ (ਮਨਜੀਤ ਸਿੰਘ)- ਕਸ਼ਮੀਰ ਘਾਟੀ 'ਚ ਕੋਰੋਨਾ ਮਹਾਂਮਾਰੀ ਕਾਰਨ ਰੱਦ ਕੀਤੀ ਗਈ ਰੇਲ ਸੇਵਾ ਸੋਮਵਾਰ ਨੂੰ 11 ਮਹੀਨੇ ਦੇ ਬਾਅਦ ਮੁੜ ਬਹਾਲ ਕਰ ਦਿੱਤੀ ਗਈ | ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ ਆਵਾਜਾਈ ਦੀ ਆਸਾਨੀ ਨੂੰ ਵਧਾਉਣ ਦੇ ਨਾਲ-ਨਾਲ ਘਾਟੀ 'ਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਵੇਗੀ | ਗੋਇਲ ਨੇ ਟਵੀਟ ਕਰਦਿਆਂ ਕਿ ਰੇਲਵੇ ਕਸ਼ਮੀਰ ਘਾਟੀ ਦੇ ਬਨਿਹਾਲ-ਬਾਰਾਮੁਲਾ ਖੇਤਰ 'ਚ 22 ਫਰਵਰੀ ਨੂੰ ਰੇਲ ਸੰਚਾਲਨ ਸ਼ੁਰੂ ਕਰੇਗਾ | ਇਸ ਤੋਂ ਪਹਿਲਾਂ ਰੇਲਵੇ ਕਿਹਾ ਸੀ ਕਿ ਉਨ੍ਹਾਂ ਵਲੋਂ ਯਾਤਰੀ ਰੇਲ ਸੇਵਾ ਸ਼ੁਰੂ ਕਰਨ ਦੀ ਹਾਲੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ | ਲਗਪਗ 65 ਫੀਸਦੀ ਰੇਲਾਂ ਚੱਲ ਰਹੀਆਂ ਹਨ | ਇਕੱਲੇ ਜਨਵਰੀ ਮਹੀਨੇ 'ਚ 250 ਰੇਲਾਂ ਚਲਾਈਆਂ ਗਈਆਂ ਅਤੇ ਰਹਿੰਦਿਆਂ ਵੀ ਜਲਦ ਚਲਾ ਦਿੱਤੀਆਂ ਜਾਣਗੀਆਂ |
ਸ੍ਰੀਨਗਰ ਦੇ ਨੌਗਾਮ-ਕੰਨੀਹਾਮਾ ਰੇਲ ਟਰੈਕ ਨੇੜੇ ਬਾਰੂਦੀ ਸੁਰੰਗ ਬਰਾਮਦ
ਸ੍ਰੀਨਗਰ ਦੇ ਨੌਗਾਮ-ਕੰਨੀਹਾਮਾ ਰੋਡ 'ਤੇ ਅੱਤਵਾਦੀਆਂ ਵਲੋਂ ਲਗਾਈ ਬਾਰੂਦੀ ਸੁਰੰਗ ਪਤਾ ਲਗਾ ਕੇ ਇਸ ਨੂੰ ਤਬਾਹ ਕਰ ਕੇ ਇਕ ਵੱਡਾ ਹਾਦਸਾ ਹੋਣ ਤੋਂ ਟਾਲ ਦਿੱਤਾ ਗਿਆ | ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਅਨੁਸਾਰ ਨੌਗਾਮ-ਕੰਨੀਹਾਮਾ ਇਲਾਕੇ ਨੇੜੇ ਬਨਿਹਾਲ-ਬਾਰਾਮੁਲਾ ਰੇਲਵੇ ਟਰੈਕ 'ਤੇ ਥੋੜ੍ਹੀ ਦੂਰੀ 'ਤੇ ਅੱਤਵਾਦੀਆਂ ਵਲੋਂ ਪੁਲ ਹੇਠ ਲਗਾਈ ਬਾਰੂਦੀ ਸੁਰੰਗ ਦਾ ਪੁਲਿਸ ਅਤੇ ਫੌਜ ਦੇ ਗਸ਼ਤੀ ਦਲ ਵਲੋਂ ਸੋਮਵਾਰ ਸਵੇਰ ਸਮੇਂ ਸਿਰ ਪਤਾ ਲਗਾ ਕੇ ਇਸ ਨੂੰ ਤਬਾਹ ਕਰ ਦਿੱਤਾ ਗਿਆ | ਇਸ ਘਟਨਾ ਨਾਲ ਉਕਤ ਰੇਲ ਸੇਵਾ ਦੇ ਬਹਾਲ ਹੋਣ 'ਤੇ ਕੋਈ ਪ੍ਰਭਾਵ ਨਹੀਂ ਪਿਆ |
ਵਾਇਨਾਡ (ਕੇਰਲ), 22 ਫਰਵਰੀ (ਏਜੰਸੀ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟ ਕਰਨ ਲਈ ਸੋਮਵਾਰ ਨੂੰ ਆਪਣੇ ਚੋਣ ਹਲਕੇ ਵਿਚ ਇਕ ਟਰੈਕਟਰ ਰੈਲੀ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ...
ਪੂਰੀ ਖ਼ਬਰ »
ਕਿਸਾਨਾਂ ਨੇ ਲੜਾਈ ਸ਼ੁਰੂ ਕੀਤੀ ਜਿਸ ਨੂੰ ਪੂਰੇ ਦੇਸ਼ ਨੇ ਇਕ ਹੋ ਕੇ ਲੜਨਾ ਹੈ- ਚੜੂਨੀ
ਚੰਡੀਗੜ੍ਹ/ਰਾਈ/ਖਰਖੋਦਾ, 22 ਫਰਵਰੀ (ਰਾਮ ਸਿੰਘ ਬਰਾੜ, ਵਿਪਿਨ ਪਾਲੀਵਾਲ)-ਬੀਤੇ ਦਿਨ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਵਾਪਸ ...
ਪੂਰੀ ਖ਼ਬਰ »
ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਵਲੋਂ ਸੋਮਵਾਰ ਨੂੰ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ (21) ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ, ਜਿਸ ਨੂੰ ਪਿਛਲੇ ਦਿਨੀਂ ਕਿਸਾਨ ਅੰਦੋਲਨ ਨਾਲ ਸਬੰਧਿਤ ਕਥਿਤ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ...
ਪੂਰੀ ਖ਼ਬਰ »
ਫ਼ਰੀਦਕੋਟ/ਕੋਟਕਪੂਰਾ, 22 ਫਰਵਰੀ (ਜਸਵੰਤ ਸਿੰਘ ਪੁਰਬਾ, ਮੋਹਰ ਸਿੰਘ ਗਿੱਲ)- ਚਾਈਨਾ ਡੋਰ ਨਾਲ ਵਾਪਰਦੀਆਂ ਦੁਖਦਾਇਕ ਘਟਨਾਵਾਂ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਨ ਦੇ ਬਾਵਜੂਦ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਚਾਈਨਾ ਡੋਰ ਦੀ ਵਰਤੋਂ ਅਤੇ ...
ਪੂਰੀ ਖ਼ਬਰ »
ਕੇਂਦਰ ਕੋਲ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਿਲ ਕਰਨ ਦੀ ਮੰਗ
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਬਪੱਖੀ ...
ਪੂਰੀ ਖ਼ਬਰ »
ਪੁਡੂਚੇਰੀ, 22 ਫਰਵਰੀ (ਏਜੰਸੀ)-ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦੇ ਅਸਤੀਫੇ ਕਾਰਨ ਪੁਡੂਚੇਰੀ ਵਿਚ ਕਾਂਗਰਸ ਸਰਕਾਰ ਡਿੱਗ ਗਈ | ਹਾਲ ਹੀ ਵਿਚ ਕਈ ਕਾਂਗਰਸੀ ਵਿਧਾਇਕਾਂ ਅਤੇ ਬਾਹਰ ਤੋਂ ਸਮਰਥਨ ਦੇ ਰਹੇ ਡੀ.ਐਮ.ਕੇ. ਦੇ ...
ਪੂਰੀ ਖ਼ਬਰ »
• ਪੰਜਾਬ 'ਚ ਪੈਟਰੋਲ-ਡੀਜ਼ਲ ਉੱਤਰੀ ਭਾਰਤ ਦੇ ਬਾਕੀ ਸੂਬਿਆਂ ਨਾਲੋਂ ਮਹਿੰਗਾ • ਕੈਪਟਨ ਆਮ ਲੋਕਾਂ ਦੇ ਮਸਲਿਆਂ ਤੋਂ ਬੇਖ਼ਬਰ
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਵਧਦੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਸੋਮਵਾਰ ਨੂੰ ਸੂਬੇ ਭਰ 'ਚ ਜ਼ਿਲ੍ਹਾ ...
ਪੂਰੀ ਖ਼ਬਰ »
ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੌਰਾਨ ਲਾਲ ਕਿਲ੍ਹੇ ਦੇ ਗੁਬੰਦ 'ਤੇ ਚੜ੍ਹਨ ਵਾਲੇ ਜਸਪ੍ਰੀਤ ਸਿੰਘ (29) ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਸਪ੍ਰੀਤ ਸਿੰਘ ਪਿਛਲੇ ਮੰਗਲਵਾਰ ਗਿ੍ਫ਼ਤਾਰ ਕੀਤੇ ਗਏ ...
ਪੂਰੀ ਖ਼ਬਰ »
ਅੱਜ ਮਨਾਇਆ ਜਾਏਗਾ 'ਪਗੜੀ ਸੰਭਾਲ ਦਿਹਾੜਾ'
ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਤਾਰ ਨਵੀਂ ਰਣਨੀਤੀ ਤੇ ਪ੍ਰੋਗਰਾਮ ਉਲੀਕ ਕੇ ਅੰਦੋਲਨ ਨੂੰ ਇੱਕਜੁੱਟ ਤੇ ਪੱਕੇ ਪੈਰੀਂ ਕਾਇਮ ਰੱਖਣ ਲਈ ਹਰ ਸੰਭਵ ਯਤਨ ਜਾਰੀ ਹਨ, ਪਰ ਨਾਲ ਹੀ ...
ਪੂਰੀ ਖ਼ਬਰ »
ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਆਈ. ਐਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿੰਦਬਰਮ ਨੂੰ ਸ਼ਰਤ ਸਮੇਤ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ | ਸਰਬਉੱਚ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਕੀਤੀ ਸੁਣਵਾਈ ਤੋਂ ...
ਪੂਰੀ ਖ਼ਬਰ »
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕੁਝ ਰਾਜਾਂ 'ਚ ਕੋਵਿਡ-19 ਦੇ ਮਾਮਲੇ ਅਚਾਨਕ ਵਧਣ ਦੇ ਸਬੰਧ 'ਚ ਵਿਚਾਰ ਚਰਚਾ ਕੀਤੀ | ਇਸ ਸਮੀਖਿਆ ਬੈਠਕ 'ਚ ਦੋ ਮੰਤਰਾਲਿਆਂ ਦੇ ਚੋਟੀ ਦੇ ਅਧਿਕਾਰੀ ਕੇਂਦਰੀ ਸਿਹਤ ਮੰਤਰੀ ...
ਪੂਰੀ ਖ਼ਬਰ »
ਸੁਸਾਈਡ ਨੋਟ 'ਤੇ ਲਿਖੇ 40 ਲੋਕਾਂ ਦੇ ਨਾਂਅ
ਮੁੰਬਈ, 22 ਫਰਵਰੀ (ਏਜੰਸੀ)-ਕੇਂਦਰੀ ਸ਼ਾਸਿਤ ਪ੍ਰਦੇਸ਼ ਦਾਦਰ ਤੇ ਨਗਰ ਹਵੇਲੀ ਤੋਂ 7 ਵਾਰ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਮੋਹਨ ਦੇਲਕਰ (58) ਦੱਖਣੀ ਮੁੰਬਈ ਦੇ ਮਰੀਨ ਡਰਾਈਵ ਇਲਾਕੇ ਦੇ ਇਕ ਹੋਟਲ 'ਚ ਸੋਮਵਾਰ ਨੂੰ ਭੇਦਭਰੀ ...
ਪੂਰੀ ਖ਼ਬਰ »
ਮੁੰਬਈ, 22 ਫਰਵਰੀ (ਏਜੰਸੀ)-ਐਲਗਰ ਪ੍ਰੀਸ਼ਦ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਕਵੀ ਅਤੇ ਕਾਰਕੁੰਨ ਵਰਵਰਾ ਰਾਓ ਨੂੰ ਮੈਡੀਕਲ ਦੇ ਆਧਾਰ 'ਤੇ 6 ਮਹੀਨਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ | ਮਾਮਲੇ ਵਿਚ ਦੋਸ਼ੀ ਰਾਓ (82) ਦਾ ਇਸ ਸਮੇਂ ਮੁੰਬਈ ਦੇ ਨਾਨਾਵਤੀ ...
ਪੂਰੀ ਖ਼ਬਰ »
ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਾਇਲੀ ਜ਼ਿਲ੍ਹੇ ਉੱਤਰੀ ਵਜ਼ੀਰਸਤਾਨ 'ਚ ਅੱਜ ਅੱਤਵਾਦੀਆਂ ਨੇ ਗੋਲੀਆਂ ਚਲਾ ਕੇ ਚਾਰ ਔਰਤਾਂ ਦੀ ਹੱਤਿਆ ਕਰ ਦਿੱਤੀ | ਉੱਤਰੀ ਵਜ਼ੀਰਸਤਾਨ ਪੁਲਿਸ ਨੇ ਇਸ ਬਾਰੇ ਜਾਰੀ ਇਕ ਬਿਆਨ 'ਚ ਦੱਸਿਆ ਕਿ ਅਣਪਛਾਤੇ ...
ਪੂਰੀ ਖ਼ਬਰ »
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ 21.15 ਕਰੋੜ ਨਮੂਨਿਆਂ ਦੇ ਦੀ ਜਾਂਚ ਦੇ ਨਾਲ ਭਾਰਤ ਨੇ ਕੋਵਿਡ-19 ਟੈਸਟਾਂ ਦੀ ਗਿਣਤੀ 'ਚ ਰਿਕਾਰਡ ਕਾਇਮ ਕੀਤਾ ਹੈ | ਦੇਸ਼ 'ਚ ਕੋਰੋਨਾ ਦੀ ਰਾਸ਼ਟਰੀ ਪਾਜ਼ੀਟਿਵ ਦਰ 5.20 ਫ਼ੀਸਦੀ ਹੈ | ...
ਪੂਰੀ ਖ਼ਬਰ »
ਤਿ੍ਣਮੂਲ ਕਾਂਗਰਸ ਦੇ ਬੁਲਾਰੇ ਕੁਣਾਲ ਘੋਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਭਾਸ਼ਨ ਝੂਠ ਦਾ ਪੁਲੰਦਾ ਸੀ | ਸਿੰਡੀਕੇਟ ਨਾਲ ਜੁੜੇ ਸਬਿਆਸਾਚੀ ਦੱਤ, ਮੁਕੁਲ ਰਾਏ ਜਿਹੇ ਆਗੂ ਭਾਜਪਾ 'ਚ ਹਨ | ਉਨ੍ਹਾਂ ਦਾ ਬਦਲਾਅ ਇਹੋ ਜਿਹਾ ਹੀ ਹੈ | ਤੁਸ਼ਟੀਕਰਨ ਦੀ ਗੱਲ ਕਰਦੇ ਹਨ ਤੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 