14,000 ਕਰੋੜ ਦੇ ਪੀ.ਐੱਨ.ਬੀ. ਘੁਟਾਲੇ 'ਚ ਭਾਰਤ ਨੂੰ ਲੋੜੀਂਦਾ ਹੈ ਹੀਰਾ ਕਾਰੋਬਾਰੀ
ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 25 ਫਰਵਰੀ-ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਨਾਲ ਕਰੀਬ 14,000 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਲੰਡਨ ਦੀ ਅਦਾਲਤ ਨੇ ਲੋੜੀਂਦੇ ਹੀਰਾ ਕਾਰੋਬਾਰੀ ...
ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਭਾਰਤ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਨੂੰ ਲੰਡਨ ਦੀ ਅਦਾਲਤ ਵਲੋਂ ਦੇਸ਼ ਨਿਕਾਲੇ ਦਾ ਫੈਸਲਾ ਸੁਣਾਉਣ ਤੋਂ ਬਾਅਦ ਵਿਦੇਸ਼ ਮੰਤਰਾਲਾ ਵੀ ਹਰਕਤ 'ਚ ਆ ਗਿਆ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਪ੍ਰੈੱਸ ਨੂੰ ...
ਡਿਜੀਟਲ ਮੰਚਾਂ ਨੂੰ ਅਨੁਸ਼ਾਸਿਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 25 ਫਰਵਰੀ -ਸੋਸ਼ਲ ਮੀਡੀਆ, ਡਿਜੀਟਲ ਅਤੇ ਓ.ਟੀ.ਟੀ. ਮੰਚਾਂ ਨੂੰ ਅਨੁਸ਼ਾਸਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ...
ਜੰਗਬੰਦੀ ਸਬੰਧੀ ਸਾਰੇ ਸਮਝੌਤਿਆਂ ਦਾ ਸਖ਼ਤੀ ਨਾਲ ਕਰਨਗੇ ਪਾਲਣ
ਨਵੀਂ ਦਿੱਲੀ, 25 ਫਰਵਰੀ (ਉਪਮਾ ਡਾਗਾ ਪਾਰਥ)-ਭਾਰਤ ਅਤੇ ਪਾਕਿਸਤਾਨ ਵਲੋਂ ਇਕ ਵਾਰ ਫਿਰ ਰਿਸ਼ਤੇ ਸੁਧਾਰਨ ਦੀ ਕਵਾਇਦ ਸ਼ੁਰੂ ਕਰਦਿਆਂ ਬੁੱਧਵਾਰ ਨੂੰ ਦੋਵਾਂ ਦੇਸ਼ਾਂ ਦੇ 'ਡਾਇਰੈਕਟਰ ਜਨਰਲ ਆਫ਼ ...
ਨਵੀਂ ਦਿੱਲੀ, 25 ਫਰਵਰੀ (ਬਲਵਿੰਦਰ ਸਿੰਘ ਸੋਢੀ)-ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਫਰਵਰੀ 'ਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ | ਸਾਰੇ ਵਰਗਾਂ 'ਚ ਐਲ. ਪੀ. ਜੀ. ਦੀਆਂ ਕੀਮਤਾਂ 25 ਰੁਪਏ ਪ੍ਰਤੀ ਸਿਲੰਡਰ ਵਧ ਗਈਆਂ ਹਨ, ਜਿਸ ਨਾਲ ਫਰਵਰੀ ਮਹੀਨੇ 'ਚ ਹੀ ਘਰੇਲੂ ਗੈਸ ਦੀਆਂ ...
ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਵਿਧਾਇਕ ਤੇ ਪਾਰਟੀ ਹਾਈਕਮਾਂਡ ਕਰੇਗੀ
ਚੰਡੀਗੜ੍ਹ, 25 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਮਗਰਲੇ ਕੁਝ ਦਿਨਾਂ ਤੋਂ ਪਾਰਟੀ ਅੰਦਰ ਉਨ੍ਹਾਂ ਦੇ ਬਿਆਨ ਨੂੰ ਲੈ ...
ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਜੀ.ਐਸ.ਟੀ. ਦੀਆਂ ਖ਼ਾਮੀਆਂ, ਈ-ਵੇਅ ਬਿੱਲਾਂ ਅਤੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਖ਼ਿਲਾਫ਼ ਸਿਖਰਲੇ ਵਪਾਰੀ ਸੰਗਠਨ ਕੰਨਫੇਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ 26 ਫਰਵਰੀ (ਸ਼ੁੱਕਰਵਾਰ) ਨੂੰ ਭਾਰਤ ਬੰਦ ਦਾ ...
ਨਵੀਂ ਦਿੱਲੀ, 25 ਫਰਵਰੀ (ਉਪਮਾ ਡਾਗਾ ਪਾਰਥ)-ਕਿਸਾਨ ਅੰਦੋਲਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਚਲਾਏ ਜਾ ਰਹੇ ਮਹਾਂਪੰਚਾਇਤਾਂ ਦੇ ਅਮਲ ਨੂੰ ਰੋਕ ਕੇ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਨੂੰ ਧਰਨਿਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ, ਜਦਕਿ 26 ਫਰਵਰੀ ...
ਕੋਲਮ (ਕੇਰਲ), 25 ਫਰਵਰੀ (ਏਜੰਸੀ)-ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਮਛੇਰਿਆਂ ਦੇ ਜੀਵਨ ਨੂੰ ਨੇੜਿਓਾ ਦੇਖਣ ਤੇ ਸਮਝਣ ਲਈ ਉਨ੍ਹਾਂ ਨਾਲ ਸਮੁੰਦਰ 'ਚ ਚੁੱਭੀ ਲਾਈ | ਇਸ ਤੋਂ ਪਹਿਲਾਂ ਕਿਸ਼ਤੀ 'ਚ ਸਵਾਰ ਹੋ ਕੇ ਉਹ ਕੇਰਲ ਦੇ ਕੋਲਮ ਤਟ 'ਤੇ ਸਮੁੰਦਰ 'ਚ ਗਏ ...
ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਮੱਧ ਪ੍ਰਦੇਸ਼ ਦੀ ਇਕ ਅਦਾਲਤ ਵਲੋਂ ਟਿਕੈਤ ਖ਼ਿਲਾਫ਼ 2012 ਦੇ ਇਕ ਮਾਮਲੇ ਸਬੰਧੀ, ਜਿਸ 'ਚ ਉਨ੍ਹਾਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਤੇ ਦੰਗੇ ਭੜਕਾਉਣ ਦੇ ਦੋਸ਼ ਲਗਾਏ ਗਏ ਸਨ, ਸਬੰਧੀ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ | ਇਸ ਮਾਮਲੇ ਸਬੰਧੀ ਰਾਕੇਸ਼ ਟਿਕੈਤ ਦੀ ਗਿ੍ਫ਼ਤਾਰੀ 8 ਮਾਰਚ ਨੂੰ ਹੋ ਸਕਦੀ ਹੈ ਕਿਉਂਕਿ ਉਨ੍ਹਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੱਧ ਪ੍ਰਦੇਸ਼ ਦੇ ਸ਼ੀਓਪੁਰ, ਰੀਵਾ ਤੇ ਦੇਵਾਸ 'ਚ ਮਹਾਂਪੰਚਾਇਤਾਂ ਨੂੰ ਸੰਬੋਧਨ ਕਰਨਾ ਹੈ | ਮੱਧ ਪ੍ਰਦੇਸ਼ ਤੋਂ ਭਾਕਿਯੂ ਦੇ ਜਨਰਲ ਸਕੱਤਰ ਅਨਿਲ ਯਾਦਵ ਨੇ ਦੱਸਿਆ ਕਿ ਉਕਤ ਮਾਮਲਾ ਸੂਬੇ ਦੇ ਜ਼ਿਲ੍ਹਾ ਅਨੂਪੁਰ 'ਚ ਪੈਂਦੇ ਖੇਤਰ ਜੈਤਹਰੀ 'ਚ ਪਾਵਰ ਪਲਾਂਟ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨਾਲ ਸਬੰਧਿਤ ਹੈ, ਜਿਸ ਦੌਰਾਨ ਹੋਈ ਹਿੰਸਾ ਦੌਰਾਨ ਕਈ ਪੁਲਿਸ ਵਾਲੇ ਜ਼ਖ਼ਮੀ ਹੋ ਗਏ ਸਨ, ਜਦੋਂਕਿ ਕਈ ਵਾਹਨਾਂ ਨੂੰ ਅੱਗ ਹਵਾਲੇ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਟਿਕੈਤ ਸਮੇਤ 100 ਤੋਂ ਵੱਧ ਲੋਕਾਂ ਖ਼ਿਲਾਫ਼ ਦੰਗੇ ਭੜਕਾਉਣ, ਹਥਿਆਰਾਂ ਨਾਲ ਦੰਗੇ ਕਰਨ, ਗੈਰ-ਕਾਨੂੰਨੀ ਗਤੀਵਿਧੀਆਂ ਤੇ ਹੱਤਿਆ ਦੀ ਕੋਸ਼ਿਸ਼ ਤਹਿਤ ਮਾਮਲੇ ਦਰਜ ਕੀਤੇ ਗਏ ਸਨ | ਅਨਿਲ ਯਾਦਵ ਨੇ ਦੱਸਿਆ ਕਿ 2012 'ਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਟਿਕੈਤ ਅਦਾਲਤ ਦੀ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸਨ ਤੇ ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਅਦਾਲਤ ਵਲੋਂ 2016 'ਚ ਵੀ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ |
ਜਲੰਧਰ, 25 ਫਰਵਰੀ (ਮੇਜਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿੱਕਰੀ ਬਾਰਡਰ ਵਿਖੇ ਭਗਤ ਰਵਿਦਾਸ ਦਾ ਪ੍ਰਕਾਸ਼ ਪੁਰਬ ਤੇ ਦੇਸ਼ ਦੀ ਆਜ਼ਾਦੀ ਦੀ ਲਹਿਰ 'ਚ ਅੰਗਰੇਜ਼ ਸਾਮਰਾਜ ਖ਼ਿਲਾਫ਼ ਜੂਝ ਕੇ ...
ਸਿਰਸਾ, 25 ਫਰਵਰੀ (ਏਜੰਸੀ)-ਸਿਰਸਾ (ਹਰਿਆਣਾ) ਦੇ ਸਾਬਕਾ ਸੰਸਦ ਮੈਂਬਰ ਡਾ. ਅਸ਼ੋਰ ਤੰਵਰ ਨੇ ਕਿਹਾ ਕਿ ਅੱਜ ਭਾਰਤ ਅਰਥ ਵਿਵਸਥਾ, ਭਰਮ ਅਤੇ ਸਮਾਜਿਕ ਰਾਜਨੀਤਕ ਪਛਾਣ ਸੰਕਟ ਦੇ ਚੌਰਾਹੇ 'ਤੇ ਖੜ੍ਹਾ ਹੈ | ਅਜਿਹੇ 'ਚ 'ਆਪਣਾ ਭਾਰਤ ਮੋਰਚਾ' ਦੇ ਲਾਂਚ ਨਾਲ ਇਕ ਅਜਿਹੇ ਭਾਰਤ ਦੇ ...
ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਭਾਰਤੀ ਅਖ਼ਬਾਰ ਸੁਸਾਇਟੀ (ਆਈ.ਐਨ.ਐਸ.) ਨੇ ਵੀਰਵਾਰ ਨੂੰ ਗੂਗਲ ਨੂੰ ਕਿਹਾ ਹੈ ਕਿ ਉਹ ਭਾਰਤੀ ਅਖ਼ਬਾਰਾਂ ਦੀ ਸਮੱਗਰੀ ਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਮੁਆਵਜ਼ਾ ਦੇਵੇ ਅਤੇ ਇਸ ਦੇ ਨਾਲ ਹੀ ਜ਼ੋਰ ਦੇ ਕੇ ਵਿਸ਼ਵ ਵਿਆਪੀ ਸਰਚ ਕੰਪਨੀ ...
ਨਵੀਂ ਦਿੱਲੀ, 25 ਫਰਵਰੀ (ਏਜੰਸੀ)-ਕੇਂਦਰੀ ਮੰਤਰੀ ਮੰਡਲ ਵਲੋਂ ਕੀਤੀ ਸਿਫਾਰਸ਼ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ | ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਦਸਤਖ਼ਤ ਵਾਲੇ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ...
ਨਵੀਂ ਦਿੱਲੀ, 25 ਫਰਵਰੀ (ਅਜੀਤ ਬਿਊਰੋ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਤਿੰਨ ਮਾਮਲਿਆਂ 'ਚ ਇਕੋ ਦਿਨ 18 ਹੋਰ ਕਿਸਾਨਾਂ ਦੀ ਜ਼ਮਾਨਤ ਮਨਜ਼ੂਰ ਹੋਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਕੇਸਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX