ਤਾਜਾ ਖ਼ਬਰਾਂ


ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  15 minutes ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  40 minutes ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  46 minutes ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 1 hour ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 1 hour ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 2 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 2 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 2 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 2 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 3 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 3 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 4 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 4 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 4 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 4 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 5 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 5 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਅਦਾਕਾਰ ਅਮਿਤ ਮਿਸਤਰੀ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ
. . .  about 6 hours ago
ਮੁੰਬਈ , 23 ਅਪ੍ਰੈਲ - ਅਦਾਕਾਰ ਅਮਿਤ ਮਿਸਤਰੀ ਦਾ ਅੱਜ ਸਵੇਰੇ (23 ਅਪ੍ਰੈਲ) ਨੂੰ ਦਿਲ ਦਾ ਦੌਰਾ ਪੈਣ ਕਰ ਕੇ ਬੰਬੇ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਬਹੁਤ ਹੀ ਹੌਸਲੇ ਵਾਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਪਹਿਲਾ ਸਫ਼ਾ

ਦੇਸ਼ 'ਚ ਮੁੜ ਵਧੀ ਕੋਰੋਨਾ ਦੀ ਰਫ਼ਤਾਰ ਮੌਤ ਦਰ 'ਚ ਪੰਜਾਬ ਪਹਿਲੇ ਨੰਬਰ 'ਤੇ

ਨਵੀਂ ਦਿੱਲੀ, 4 ਮਾਰਚ (ਉਪਮਾ ਡਾਗਾ ਪਾਰਥ)-ਦੇਸ਼ 'ਚ ਕੋਰੋਨਾ ਟੀਕਾਕਰਨ ਦੇ ਦੂਜੇ ਗੇੜ 'ਚ ਜਿੱਥੇ ਹਰ ਦਿਨ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਉੱਥੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਵੀਰਵਾਰ ਨੂੰ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

6ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੰਤਰੀ ਮੰਡਲ ਦੀ ਹਰੀ ਝੰਡੀ

* ਚਾਰ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ * ਹਰਗੋਬਿੰਦ ਖੁਰਾਣਾ ਵਜ਼ੀਫ਼ਾ ਰਾਸ਼ੀ ਵਧਾਈ

ਚੰਡੀਗੜ੍ਹ, 4 ਮਾਰਚ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਅੱਜ ਸ਼ਾਮ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ 6ਵੇਂ ਪੰਜਾਬ ਵਿੱਤ ਕਮਿਸ਼ਨ ਦੀ ਰਿਪੋਰਟ ਵਿਚਲੀਆਂ 7 'ਚੋਂ 6 ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਗਿਆ, ਜਦੋਂਕਿ ਇਕ ...

ਪੂਰੀ ਖ਼ਬਰ »

ਕੇਂਦਰ ਦੀ ਨਾਰਾਜ਼ਗੀ ਦੀ ਮਾਰ ਹੁਣ ਰਾਈਸ ਮਿੱਲਰਾਂ 'ਤੇ ਪੈਣ ਲੱਗੀ

-ਜਸਵਿੰਦਰ ਸਿੰਘ ਸੰਧੂ- ਫ਼ਿਰੋਜ਼ਪੁਰ, 4 ਮਾਰਚ -ਚੱਲ ਰਹੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਦੇ ਰਵੱਈਆ ਤੋਂ ਖ਼ਫ਼ਾ ਕੇਂਦਰ ਦੀ ਮੋਦੀ ਸਰਕਾਰ ਦੀ ਨਾਰਾਜ਼ਗੀ ਦਾ ਖ਼ਮਿਆਜ਼ਾ ਰਾਈਸ ਮਿੱਲਰਾਂ ਨੂੰ ਭੁਗਤਣਾ ਪੈ ਰਿਹਾ ਹੈ, ਕਿਉਂਕਿ ਕੇਂਦਰ ਦੀ ਅਨਾਜ ਖ਼ਰੀਦ ...

ਪੂਰੀ ਖ਼ਬਰ »

ਐਫ.ਸੀ.ਆਈ. ਕਿਸਾਨਾਂ ਨੂੰ ਕਣਕ ਦੀ ਕਰੇਗੀ ਸਿੱਧੀ ਅਦਾਇਗੀ

ਚੰਡੀਗੜ੍ਹ, 4 ਮਾਰਚ (ਅਜੀਤ ਬਿਊਰੋ)-ਫੂਡ ਕਾਰਪੋਰਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਸ ਵਲੋਂ ਇਸ ਵਾਰ ਕਣਕ ਦੀ ਖਰੀਦ ਲਈ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ ਕੀਤੀ ਜਾਵੇਗੀ। ਜਦੋਂ ਕਿ ਹੁਣ ਤੱਕ ਇਹ ਅਦਾਇਗੀ ...

ਪੂਰੀ ਖ਼ਬਰ »

25 ਮਾਰਚ ਨੂੰ ਬੰਗਲਾਦੇਸ਼, ਮਈ 'ਚ ਪੁਰਤਗਾਲ ਅਤੇ ਜੂਨ 'ਚ ਬਰਤਾਨੀਆ ਜਾਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਮਾਰਚ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰਚ ਦੇ ਅਖ਼ੀਰ ਤੋਂ ਵਿਦੇਸ਼ਾਂ 'ਚ ਆਪਣੇ ਸਫ਼ਾਰਤੀ ਦੌਰਿਆਂ ਦੀ ਕਵਾਇਦ ਸ਼ੁਰੂ ਕਰ ਰਹੇ ਹਨ। ਪ੍ਰਧਾਨ ਮੰਤਰੀ ਕੋਰੋਨਾ ਕਾਰਨ ਪਿਛਲੇ ਤਕਰੀਬਨ 1 ਸਾਲ ਤੋਂ ਵਰਚੁਅਲ ਪ੍ਰੋਗਰਾਮਾਂ 'ਚ ਹਿੱਸਾ ਲੈ ਰਹੇ ...

ਪੂਰੀ ਖ਼ਬਰ »

ਆਮਦਨ ਕਰ ਅਧਿਕਾਰੀਆਂ ਵਲੋਂ ਅਨੁਰਾਗ ਕਸ਼ਅਪ ਤੇ ਤਾਪਸੀ ਪੰਨੂ ਤੋਂ 6 ਘੰਟੇ ਪੁੱਛਗਿੱਛ

ਮੁੰਬਈ, 4 ਮਾਰਚ (ਏਜੰਸੀ)-ਆਮਦਨ ਕਰ ਵਿਭਾਗ ਵਲੋਂ ਫਿਲਮ ਨਿਰਦੇਸ਼ਕ ਅਨੁਰਾਗ ਕਸ਼ਅਪ, ਅਦਾਕਾਰਾ ਤਾਪਸੀ ਪੰਨੂ, ਨਿਰਮਾਤਾ ਵਿਕਾਸ ਬਹਿਲ ਤੇ ਕਵਾਨ ਟੇਲੈਂਟ ਮੈਨਜਮੈਂਟ ਦੇ ਅਧਿਕਾਰੀਆਂ ਦੇ ਮੁੰਬਈ ਤੇ ਪੁਣੇ ਸਥਿਤ 30 ਤੋਂ ਵਧੇਰੇ ਟਿਕਾਣਿਆਂ 'ਤੇ ਛਾਪੇ ਮਾਰੇ ਗਏ ਹਨ, ਆਈ.ਟੀ. ...

ਪੂਰੀ ਖ਼ਬਰ »

ਬੈਂਗਲੁਰੂੁ ਤੇ ਸ਼ਿਮਲਾ ਦੇਸ਼ ਦੇ ਸਭ ਤੋਂ ਬਿਹਤਰੀਨ ਰਹਿਣਯੋਗ ਸ਼ਹਿਰ

ਵੱਡੇ ਸ਼ਹਿਰਾਂ 'ਚੋਂ ਲੁਧਿਆਣਾ 14ਵੇਂ ਤੇ ਅੰਮ੍ਰਿਤਸਰ ਨੂੰ ਮਿਲਿਆ 45ਵਾਂ ਸਥਾਨ

- ਉਪਮਾ ਡਾਗਾ ਪਾਰਥ- ਨਵੀਂ ਦਿੱਲੀ, 4 ਮਾਰਚ -ਸਰਕਾਰ ਵਲੋਂ ਰਹਿਣ ਲਈ ਸਭ ਤੋਂ ਬਿਹਤਰੀਨ (ਈਜ਼ ਆਫ ਲਿਵਿੰਗ ਇੰਡੈਕਸ) 111 ਸ਼ਹਿਰਾਂ ਦੀ ਜਾਰੀ ਕੀਤੀ ਗਈ ਸੂਚੀ 'ਚ ਬੈਂਗਲੁਰੂ ਨੂੰ ਸਰਬੋਤਮ ਸਥਾਨ ਮਿਲਿਆ ਹੈ ਜਦਕਿ ਉਸ ਤੋਂ ਬਾਅਦ ਕ੍ਰਮਵਾਰ ਪੁਣੇ, ਅਹਿਮਦਾਬਾਦ, ਚੇਨਈ, ਸੂਰਤ, ...

ਪੂਰੀ ਖ਼ਬਰ »

ਝਾਰਖੰਡ ਤੇ ਛੱਤੀਸਗੜ੍ਹ ਵਿਚ ਬਾਰੂਦੀ ਸੁਰੰਗ ਧਮਾਕਿਆਂ 'ਚ 4 ਜਵਾਨ ਸ਼ਹੀਦ

ਰਾਂਚੀ/ਦਾਂਤੇਵਾੜਾ, 4 ਮਾਰਚ (ਪੀ.ਟੀ.ਆਈ.)-ਝਾਰਖੰਡ ਤੇ ਛੱਤੀਸਗੜ੍ਹ 'ਚ ਬਾਰੂਦੀ ਸੁਰੰਗ ਧਮਾਕਿਆਂ 'ਚ 4 ਜਵਾਨ ਸ਼ਹੀਦ ਹੋ ਗਏ। ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ 'ਚ ਨਕਸਲੀਆਂ ਵਲੋਂ ਲਗਾਈ ਬਾਰੂਦੀ ਸੁਰੰਗ 'ਚ ਧਮਾਕਾ ਹੋਣ ਕਾਰਨ 3 ਜਵਾਨ ਸ਼ਹੀਦ ਹੋ ਗਏ ਅਤੇ 2 ਹੋਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਤਾਜ ਮਹੱਲ 'ਚ ਬੰਬ ਦੀ ਫ਼ਰਜ਼ੀ ਸੂਚਨਾ ਦੇਣ ਵਾਲਾ ਫ਼ਿਰੋਜ਼ਾਬਾਦ ਤੋਂ ਗ੍ਰਿਫ਼ਤਾਰ

ਆਗਰਾ, 4 ਮਾਰਚ (ਏਜੰਸੀ)-ਵਿਸ਼ਵ ਦੇ ਅਜੂਬਿਆਂ 'ਚ ਸ਼ਾਮਿਲ ਤੇ ਆਗਰਾ 'ਚ ਸਥਿਤ ਤਾਜ ਮਹੱਲ 'ਚ ਬੰਬ ਰੱਖੇ ਜਾਣੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ 'ਚ ਖਲਬਲੀ ਮਚ ਗਈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ ਉੱਤਰ ਪ੍ਰਦੇਸ਼ ਪੁਲਿਸ ਦੇ 112 ਐਂਮਰਜੈਂਸੀ ਕਾਲ ਨੰਬਰ ...

ਪੂਰੀ ਖ਼ਬਰ »

ਕੋਲਕਾਤਾ ਵਿਖੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਵਿਸ਼ਾਲ ਰੈਲੀ

ਕੋਲਕਾਤਾ, 4 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਘੋਲ ਨੂੰ ਤੇਜ਼ ਕਰਨ ਲਈ ਤੇ ਮੋਦੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਾਜ ਓੁਘਾੜਨ ਲਈ ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀਆਂ ਵਲੋ ਕੋਲਕਾਤਾ 'ਚ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਨੂੰ ਸਮਰਥਨ

ਕੋਲਕਾਤਾ, 4 ਮਾਰਚ (ਏਜੰਸੀ)-ਰਾਸ਼ਟਰੀ ਜਨਤਾ ਦਲ ਤੇ ਸਮਾਜਵਾਦੀ ਪਾਰਟੀ ਤੋਂ ਬਾਅਦ ਸ਼ਿਵ ਸੈਨਾ ਨੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਲਈ ਆਪਣਾ ਸਮਰਥਨ ਦਿੱਤਾ ਹੈ ਅਤੇ ਕਿਹਾ ਕਿ ਪਾਰਟੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਬੈਨਰਜੀ ਦੀ 'ਬੰਗਾਲ ...

ਪੂਰੀ ਖ਼ਬਰ »

ਓ.ਟੀ.ਟੀ. ਪਲੇਟਫਰਮ 'ਤੇ ਸਕ੍ਰੀਨਿੰਗ ਦੀ ਲੋੜ-ਸੁਪਰੀਮ ਕੋਰਟ

ਨਵੀਂ ਦਿੱਲੀ, 4 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਕੁਝ ਓਵਰ-ਦੀ-ਟਾਪ (ਓ.ਟੀ.ਟੀ.) ਪਲੇਟਫਾਰਮ ਕਈ ਵਾਰ ਕਿਸੇ ਨਾ ਕਿਸੇ ਤਰ੍ਹਾਂ ਦੀ ਅਸ਼ਲੀਲ ਸਮੱਗਰੀ ਵਿਖਾਉਂਦੇ ਹਨ ਅਤੇ ਅਜਿਹੇ ਪ੍ਰੋਗਰਾਮਾਂ ਦੀ ਨਿਗਰਾਨੀ ਲਈ ਇਕ ਵਿਧੀ ਹੋਣੀ ਚਾਹੀਦੀ ਹੈ। ਜਸਟਿਸ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਯਤਨਾਂ ਸਦਕਾ ਨੌਦੀਪ ਕੌਰ ਦਾ ਸਾਥੀ ਸ਼ਿਵ ਕੁਮਾਰ ਰਿਹਾਅ

6 ਹੋਰ ਕਿਸਾਨਾਂ ਨੂੰ ਵੀ ਮਿਲੀ ਜ਼ਮਾਨਤ-ਸਿਰਸਾ

ਨਵੀਂ ਦਿੱਲੀ, 4 ਮਾਰਚ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਚਲਦਿਆਂ ਅੱਜ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਤੀਜੇ ਕੇਸ ਵਿਚ ਜ਼ਮਾਨਤ ਮਿਲ ਗਈ, ਜਿਸ ਮਗਰੋਂ ਉਹ ਦੇਰ ਸ਼ਾਮ ਸੋਨੀਪਤ ਜੇਲ੍ਹ ਵਿਚੋਂ ਰਿਹਾਅ ਹੋ ਗਿਆ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਅਹੁਦੇਦਾਰ ਉਸ ਦੀ ਰਿਹਾਈ ਮੌਕੇ ਵਿਸ਼ੇਸ਼ ਤੌਰ 'ਤੇ ਸੋਨੀਪਤ ਜੇਲ੍ਹ ਬਾਹਰ ਪਹੁੰਚੇ। ਸਿਰਸਾ ਨੇ ਦੱਸਿਆ ਕਿ ਸ਼ਿਵ ਕੁਮਾਰ 'ਤੇ ਵੀ ਨੌਦੀਪ ਕੌਰ ਵਾਂਗ ਹੀ ਨਾਜਾਇਜ਼ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ਿਵ ਕੁਮਾਰ ਨਾਲ ਬਹੁਤ ਧੱਕੇਸ਼ਾਹੀ ਕੀਤੀ, ਉਸ ਦੇ ਨਹੁੰ ਖਿੱਚੇ ਗਏ ਤੇ ਡੇਢ ਮਹੀਨੇ ਤੱਕ ਐਨਕ ਵੀ ਨਹੀਂ ਦਿੱਤੀ। ਬਾਹਾਂ ਤੋੜ ਦਿੱਤੀਆਂ ਤੇ ਡੇਢ ਮਹੀਨੇ ਤੱਕ ਪਲੱਸਤਰ ਵੀ ਨਹੀਂ ਲੱਗਣ ਦਿੱਤਾ। ਉਨ੍ਹਾਂ ਨੇ ਰਿਹਾਈ 'ਚ ਅਹਿਮ ਭੂਮਿਕਾ ਅਦਾ ਕਰਨ ਲਈ ਐਡਵੋਕੇਟ ਜਤਿੰਦਰ ਕੁਮਾਰ, ਆਰ. ਐਸ. ਚੀਮਾ, ਹਰਿੰਦਰ ਬੈਂਸ, ਢਿੱਲੋਂ, ਬਿਸ਼ਨੋਈ ਤੇ ਦਿੱਲੀ ਕਮੇਟੀ ਦੀ ਸਮੁੱਚੀ ਲੀਗਲ ਟੀਮ ਦਾ ਧੰਨਵਾਦ ਕੀਤਾ। ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ 6 ਹੋਰ ਲੋਕਾਂ ਦੀ ਜ਼ਮਾਨਤ ਅੱਜ ਅਦਾਲਤ ਨੇ ਮਨਜ਼ੂਰ ਕਰ ਲਈ। ਉਨ੍ਹਾਂ ਦੱਸਿਆ ਕਿ ਥਾਣਾ ਨਾਂਗਲੋਈ ਵਲੋਂ ਇਨ੍ਹਾਂ ਲੋਕਾਂ ਖਿਲਾਫ 307 ਤੇ ਹੋਰ ਅਜਿਹੀਆਂ ਹੀ ਸੰਗੀਨ ਦੋਸ਼ਾਂ ਵਾਲੀਆਂ ਧਾਰਾਵਾਂ ਲਾਈਆਂ ਸਨ। ਜ਼ਮਾਨਤ ਮਿਲਣ ਵਾਲਿਆਂ 'ਚ ਸਤਪਾਲ, ਅਸ਼ੋਕ, ਧਰਮਪਾਲ, ਅਜਮੇਰ ਸਿੰਘ, ਜਗਬੀਰ ਸਿੰਘ ਤੇ ਰਾਜੀਵ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 121 ਵਿਅਕਤੀਆਂ ਨੂੰ ਜ਼ਮਾਨਤਾਂ ਮਿਲ ਚੁੱਕੀਆਂ ਹਨ ਤੇ 6 ਹੋਰ ਵਿਅਕਤੀਆਂ ਦੀ ਜ਼ਮਾਨਤ ਦੀ ਸੁਣਵਾਈ ਕੱਲ੍ਹ ਅਦਾਲਤ ਵਿਚ ਹੋਣੀ ਹੈ।
ਦਿੱਲੀ ਅਦਾਲਤ ਵਲੋਂ ਇਕ ਹੋਰ ਕਿਸਾਨ ਤੇ ਸੇਵਾਮੁਕਤ ਫ਼ੌਜੀ ਅਧਿਕਾਰੀ ਨੂੰ ਜ਼ਮਾਨਤ
ਨਵੀਂ ਦਿੱਲੀ, 4 ਮਾਰਚ (ਏਜੰਸੀ)- ਇਸੇ ਮਾਮਲੇ '.ਚ ਅਦਾਲਤ ਨੇ ਕਿਸਾਨ ਅਤੇ ਸੇਵਾਮੁਕਤ ਫੌਜੀ ਅਧਿਕਾਰੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਸੀਮਾਪੁਰੀ ਇਲਾਕੇ 'ਚ ਹਿੰਸਾ ਦੇ ਮਾਮਲੇ 'ਚ ਬਲਜੀਤ ਸਿੰਘ ਤੇ ਹਰਜਿੰਦਰ ਸਿੰਘ ਨੂੰ 15-15 ਹਜ਼ਾਰ ਰੁਪਏ ਦੀ ਜ਼ਾਮਨੀ 'ਤੇ ਰਾਹਤ ਪ੍ਰਦਾਨ ਕੀਤੀ। ਕਿੱਤੇ ਵਜੋਂ ਕਿਸਾਨ ਬਲਜੀਤ ਸਿੰਘ ਉੱਤਰਾਖੰਡ ਦੇ ਹਰਿਦੁਆਰ 'ਚ ਰਹਿੰਦਾ ਹੈ ਅਤੇ ਹਰਜਿੰਦਰ ਸਿੰਘ 9 ਸਿੱਖ ਲਾਈਟ ਇਨਫੈਂਟਰੀ ਬਟਾਲੀਅਨ ਦਾ ਸਾਬਕਾ ਅਧਿਕਾਰੀ ਹੈ।

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX