ਕੋਲਕਾਤਾ 'ਚ ਭਾਜਪਾ ਦੀ ਪਹਿਲੀ ਵਿਸ਼ਾਲ ਚੋਣ ਰੈਲੀ ਨੂੰ ਕੀਤਾ ਸੰਬੋਧਨ
ਰਣਜੀਤ ਸਿੰਘ ਲੁਧਿਆਣਵੀ
ਕੋਲਕਾਤਾ, 7 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ...
ਨਾਮਵਰ ਅਦਾਕਾਰ ਮਿûਨ ਚਕਰਵਰਤੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਲਕਾਤਾ ਦੀ ਬਿ੍ਗੇਡ ਪਰੇਡ ਗਰਾਊਾਡ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਤੋਂ ਪਹਿਲਾਂ ਭਾਜਪਾ 'ਚ ਸ਼ਾਮਿਲ ਹੋ ਗਏ ਹਨ, ਉਨ੍ਹਾਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਭਾਜਪਾ ਦੇ ਕੌਮੀ ਜਨਰਲ ...
100 ਬਿਸਤਰਿਆਂ ਵਾਲੇ ਹਸਪਤਾਲ 'ਚ ਨਹੀਂ ਹੈ ਕੈਸ਼ ਕਾਊਾਟਰ
ਜਗਤਾਰ ਸਿੰਘ
ਨਵੀਂ ਦਿੱਲੀ, 7 ਮਾਰਚ-ਇਤਿਹਾਸਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਬਣਾਏ 100 ਬੈੱਡਾਂ ਵਾਲੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਕਾਰ ਸੇਵਾ ਵਲੋਂ ਪੰਥਕ ਸ਼ਖਸੀਅਤਾਂ ਤੇ ...
ਰੋਮ, 7 ਮਾਰਚ (ਏਜੰਸੀ)-ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਮਾਟਿਓ ਪੈਲੀਕੋਨ ਰੈਂਕਿੰਗ ਕੁਸ਼ਤੀ ਸੀਰੀਜ਼ 'ਚ ਜਿੱਤ ਦਰਜ ਕਰਕੇ ਲਗਾਤਾਰ ਦੂਸਰੇ ਹਫ਼ਤੇ ਦੂਸਰਾ ਸੋਨ ਤਗਮਾ ਜਿੱਤਿਆ | ਉਸ ਨੇ ਇਸ ਜਿੱਤ ਦੇ ਨਾਲ ਹੀ ਆਪਣੇ ਵਜ਼ਨ ਵਰਗ 'ਚ ਫਿਰ ਤੋਂ ਨੰਬਰ-1 ਰੈਂਕਿੰਗ ...
ਬੀਜਿੰਗ, 7 ਮਾਰਚ (ਏਜੰਸੀ)-ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਚੀਨ ਤੇ ਭਰਤ ਨੂੰ ਇਕ ਦੂਜੇ 'ਤੇ ਰੋਕ ਨਹੀਂ ਲਗਾਉਣੀ ਚਾਹੀਦੀ ਤੇ ਆਪਸੀ ਸ਼ੱਕ ਨੂੰ ਦੂਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਸਰਹੱਦੀ ਮੁੱਦੇ ਸੁਲਝਾਉਣ ਲਈ ਦੁਵੱਲੇ ...
ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਕੇਂਦਰ ਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਪੰਜਾਬ ਭਰ ਦੇ ਆੜ੍ਹਤੀਆਂ ਵਲੋਂ 10 ਮਾਰਚ ਤੋਂ ਅਣਮਿਥੇ ਸਮੇਂ ਲਈ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਬੰਦ ਕਰਕੇ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ¢ ਇਸ ਫ਼ੈਸਲੇ ਦਾ ਐਲਾਨ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ¢ ਚੀਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ 'ਚ ਆੜ੍ਹਤੀਆਂ ਦੀ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਖ਼ਰੀਦ ਅਤੇ ਅਦਾਇਗੀ ਕਿਸਾਨਾਂ ਦੀ ਜ਼ਮੀਨ ਦੀਆਂ ਜਮ੍ਹਾਂਬੰਦੀਆਂ ਲੈ ਕੇ ਕਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਮੋਹਰ ਲਾਉਂਦਿਆਂ ਕੇਂਦਰ ਨੂੰ ਭਰੋਸਾ ਦਿੱਤਾ ਹੈ ਕਿ ਕਣਕ ਦੀ ਇਸ ਫ਼ਸਲ ਤੋਂ ਕੇਂਦਰ ਦੇ ਹੁਕਮ ਲਾਗੂ ਕਰ ਦਿੱਤੇ ਜਾਣਗੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਤਿੰਨ ਸੀਜ਼ਨਾਂ ਤੋਂ ਆੜ੍ਹਤੀਆਂ ਦੀ ਲਗਪਗ ਡੇਢ ਸੌ ਕਰੋੜ ਆੜ੍ਹਤ ਅਤੇ ਪੰਜਾਹ ਕਰੋੜ ਮਜ਼ਦੂਰੀ ਰੋਕੀ ਬੈਠੀ ਹੈ, ਜਿਸ ਨੂੰ ਲੈਣ ਲਈ ਜਦੋਂ ਵੀ ਆੜ੍ਹਤੀ ਖ਼ੁਰਾਕ ਮੰਤਰੀ ਨੂੰ ਮਿਲਦੇ ਹਨ ਤਾਂ ਆੜ੍ਹਤੀਆਂ ਦੀ ਬੇਇੱਜ਼ਤੀ ਕੀਤੀ ਜਾਂਦੀ ਹੈ ¢ ਹੁਣ ਆਰ.ਟੀ.ਆਈ. ਰਾਹੀਂ ਮਿਲੀ ਸੂਚਨਾ ਨੇ ਪੰਜਾਬ ਸਰਕਾਰ ਦਾ ਝੂਠ ਨੰਗਾ ਕਰ ਦਿੱਤਾ ਹੈ ¢ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਕਾਨੂੰਨ 'ਚ ਕਿਸਾਨ ਨੂੰ ਆਪਣੀ ਮਰਜ਼ੀ ਮੁਤਾਬਿਕ ਅਦਾਇਗੀ ਆੜ੍ਹਤੀ ਜਾਂ ਖ਼ਰੀਦਦਾਰ ਤੋਂ ਲੈਣ ਦਾ ਹੱਕ ਹਾਸਲ ਹੈ, ਪਰ ਪੰਜਾਬ ਸਰਕਾਰ ਦੇ ਖ਼ੁਰਾਕ ਵਿਭਾਗ ਦੇ ਅਧਿਕਾਰੀ ਕੇਂਦਰ ਸਰਕਾਰ ਨੂੰ ਏ.ਪੀ.ਐਮ.ਸੀ. ਦਾ ਵੇਰਵਾ ਨਹੀਂ ਭੇਜ ਰਹੇ ¢ ਚੀਮਾ ਨੇ ਕਿਹਾ ਕਿ 10 ਮਾਰਚ ਤੋਂ ਪੰਜਾਬ ਦੇ ਆੜ੍ਹਤੀ ਨਵੇਂ ਅਦਾਇਗੀ ਕਾਨੂੰਨਾਂ ਵਿਰੁੱਧ ਰੋਸ ਧਰਨੇ ਦੇਣਗੇ ਅਤੇ ਲਗਾਤਾਰ ਹੜਤਾਲ ਵੀ ਰੱਖਣਗੇ¢ ਇਸ ਮÏਕੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਰਾਜੀਵ ਮਲਹੋਤਰਾ, ਗੁਰਿੰਦਰ ਸਿੰਘ ਬਸੀ ਪਠਾਣਾਂ, ਦਵਿੰਦਰ ਸਿੰਘ ਝੱਜ ਸਾਹਨੇਵਾਲ, ਸੱਤਪਾਲ ਰਾਏਕੋਟ, ਕੁਲਵੰਤ ਸਿੰਘ ਅÏਜਲਾ, ਗੁਰਮੇਲ ਸਿੰਘ ਨਾਗਰਾ, ਜਸਪਾਲ ਸਿੰਘ ਨਾਗਰਾ, ਗੁਰਜੀਤ ਸਿੰਘ ਨਾਗਰਾ, ਮੋਹਿਤ ਗੋਇਲ, ਤੀਰਥ ਧੀਰ, ਜਤਿੰਦਰ ਭਾਰਗਵ, ਸੁੱਖਾ ਢਿੱਲੋਂ, ਬਲਵੀਰ ਸਿੰਘ ਗੋਹ, ਬਲਵਿੰਦਰ ਸਿੰਘ ਗੋਹ, ਸੁਰਿੰਦਰ ਸ਼ਾਹੀ, ਗੁਰਪਾਲ ਪ੍ਰਵੀਨ, ਰਣਜੀਤ ਸਿੰਘ ਨਿਊਆਂ ਆਦਿ ਹਾਜ਼ਰ ਸਨ ¢
ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਅੱਜ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਬੀਜਿੰਗ, 7 ਮਾਰਚ (ਏਜੰਸੀ)- ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੀਨ ਇਸ ਸਾਲ ਜੁਲਾਈ ਤੋਂ ਪਹਿਲਾਂ ਤਿੱਬਤ 'ਚ ਅਰੁਣਾਚਲ ਪ੍ਰਦੇਸ਼ ਨੇੜੇ ਭਾਰਤੀ ਸਰਹੱਦ ਕੋਲ ਤੇਜ਼ ਰਫ਼ਤਾਰ ਬੁਲੇਟ ਟ੍ਰੇਨਾਂ ਦਾ ਸੰਚਾਲਨ ਕਰੇਗਾ, ਜਿਸ ਨਾਲ ਚੀਨ ਦੇ ਸਭ ਮੁੱਖ ਜ਼ਮੀਨ-ਪੱਧਰੀ ਖੇਤਰਾਂ 'ਚ ...
ਕੋਰੋਨਾ ਕਾਰਨ ਵੀ ਖਪਤਕਾਰਾਂ ਵੱਲ ਫਸ ਗਏ ਨੇ ਕਰੋੜਾਂ ਰੁਪਏ
ਜਲੰਧਰ, 7 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਕਰੋੜਾਂ ਰੁਪਏ ਦੀ ਬਕਾਇਆ ਤੇ ਡੁੱਬੀ ਹੋਈ 4430 ਕਰੋੜ ਦੀ ਰਕਮ ਲਈ ਓ. ਟੀ. ਐਸ. (ਵਨ ਟਾਈਮ ਸੈਟਲਮੈਂਟ) ਸਕੀਮ ਲਿਆਉਣ ਜਾ ਰਿਹਾ ਹੈ ਤੇ ਇਸ ਬਾਰੇ ਨੋਟਿਸ ਕੱਢ ਦਿੱਤਾ ਗਿਆ ...
ਚੋਣ ਵਾਅਦਿਆਂ ਲਈ ਵੀ ਸਰਕਾਰ ਵਲੋਂ ਹੋਰ ਪੁਲਾਂਘ ਪੁੱਟਣ ਦੀ ਹੋਵੇਗੀ ਕੋਸ਼ਿਸ਼
ਹਰਕਵਲਜੀਤ ਸਿੰਘ
ਚੰਡੀਗੜ੍ਹ, 7 ਮਾਰਚ-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ 'ਚ ਕੱਲ੍ਹ 2021-22 ਲਈ ਪੇਸ਼ ਕੀਤੇ ਜਾ ਰਹੇ ਰਾਜ ਦੇ ਬਜਟ ਵੱਲ ਸਭ ਦੀਆਂ ...
ਕੋਲਕਾਤਾ, 7 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬੈਠ ਕੇ ਨਰਿੰਦਰ ਮੋਦੀ ਏਨੇ ਝੂਠ ਬੋਲਦੇ ਹਨ ਕਿ ਗਿਣਤੀ ਨਹੀਂ ਕੀਤੀ ਜਾ ਸਕਦੀ | ਮਮਤਾ ਨੇ ਸਿਲੀਗੁੜੀ ਵਿਖੇ 'ਪਦ ਯਾਤਰਾ' ਤੋਂ ਬਾਅਦ ਲੋਕਾਂ ਨੂੰ ...
ਰਾਂਚੀ, 7 ਮਾਰਚ (ਏਜੰਸੀ)-ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨੇ ਐਤਵਾਰ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ 101 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੇਂਦਰ 'ਤੇ ਹਮਲਾ ਬੋਲਿਆ ਹੈ | ...
ਨਵੀਂ ਦਿੱਲੀ, 7 ਮਾਰਚ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੱਜ ਦੱਸਿਆ ਕਿ ਅਸੀਂ ਭਾਰਤ 'ਚ ਕੋਵਿਡ-19 ਦੇ ਖਾਤਮੇ (ਇੰਡਗੇਮ) ਦੇ ਪੜਾਅ ਵੱਲ ਵਧ ਰਹੇ ਹਾਂ, ਇਸ ਦੇ ਨਾਲ ਹੀ ਉਨ੍ਹਾਂ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਰਾਜਨੀਤੀ ਤੋਂ ਵੱਖ ਰੱਖਣ ਲਈ ਕਿਹਾ ਹੈ | ...
ਲੁਧਿਆਣਾ, 7 ਮਾਰਚ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਰਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਜ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਮਾਰਚ ਕਰਦਿਆਂ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ...
ਬੈਂਗਲੁਰੂ, 7 ਮਾਰਚ (ਏਜੰਸੀ)-ਭਾਰਤ ਆਪਣੀਆਂ ਸਰਹੱਦਾਂ 'ਤੇ ਨਜ਼ਰ ਰੱਖਣ ਲਈ 28 ਮਾਰਚ ਨੂੰ ਧਰਤੀ ਨਿਰੀਖਕ ਉਪਗ੍ਰਹਿ ਲਾਂਚ ਕਰਨ ਜਾ ਰਿਹਾ ਹੈ | ਇਸ ਦੇ ਜ਼ਰੀਏ ਸਰਹੱਦਾਂ ਤੋਂ ਅਸਲ ਸਮੇਂ ਦੀਆਂ ਤਸਵੀਰਾਂ ਮਿਲ ਸਕਣਗੀਆਂ, ਜਦੋਂਕਿ ਕੁਦਰਤੀ ਆਫਤਾਂ ਦਾ ਪ੍ਰਬੰਧਨ ਵੀ ਕੀਤਾ ਜਾ ...
ਚੰਡੀਗੜ੍ਹ, 7 ਮਾਰਚ (ਏਜੰਸੀ)-ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਖ਼ਿਲਾਫ਼ ਵਿਧਾਨ ਸਭਾ 'ਚ 10 ਮਾਰਚ ਨੂੰ ਲਿਆਂਦੇ ਜਾ ਰਹੇ ਬੇਭਰੋਸਗੀ ਮਤੇ ਦੇ ਹੱਕ 'ਚ ਵੋਟ ਪਾਉਣ ਲਈ ਭਾਜਪਾ ਤੇ ਜਜਪਾ ਵਿਧਾਇਕਾਂ 'ਤੇ ਦਬਾਅ ਬਣਾਉਣ | ...
ਨਵੀਂ ਦਿੱਲੀ, 7 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਫਾਇਤੀ ਦਵਾਈਆਂ ਮੁਹੱਈਆ ਕਰਵਾਉਣ ਤੇ ਡਾਕਟਰੀ ਉਪਕਰਨਾਂ ਦੀਆਂ ਕੀਮਤਾਂ ਘੱਟ ਕਰਨ ਵਰਗੇ ਕਦਮ ਚੁੱਕੇ, ਜਿਸ ਕਾਰਨ ਗਰੀਬ ਤੇ ਲੋੜਵੰਦ ਲੋਕ ਸਾਲਾਨਾ ...
ਬੇਗੂਸਰਾਏ/ਪਟਨਾ, 7 ਮਾਰਚ (ਏਜੰਸੀ)-ਕੇਂਦਰੀ ਮੰਤਰੀ ਤੇ ਭਾਜਪਾ ਆਗੂ ਗਿਰੀਰਾਜ ਸਿੰਘ ਨੇ ਆਪਣੇ ਲੋਕ ਸਭਾ ਹਲਕੇ ਬੇਗੂਸਰਾਏ ਦੇ ਲੋਕਾਂ ਨੂੰ ਕਿਹਾ ਕਿ ਜੇ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟੋ | ਗਿਰੀਰਾਜ, ਜੋ ਆਪਣੇ ਬਿਆਨ ...
ਚੰਡੀਗੜ੍ਹ, 7 ਮਾਰਚ (ਏਜੰਸੀ)-ਹਰਿਆਣਾ ਦੇ ਇਕ ਹੋਰ ਕਿਸਾਨ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਟਿਕਰੀ ਸਰਹੱਦ ਨੇੜੇ ਇਕ ਰੁੱਖ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਬਹਾਦਰਗੜ੍ਹ ਥਾਣੇ ਦੀ ਪੁਲਿਸ ਨੇ ...
ਆਗੂਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਜਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ 'ਚ ਆਗੂਆਂ ਨੂੰ ਛੁਡਵਾਉਣ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਨ ਸਬੰਧੀ ਜਦੋ-ਜਹਿਦ ਚਲਦੀ ਰਹੀ | ਆਖਰਕਾਰ ਹਿਰਾਸਤ 'ਚ ਲਏ ਗਏ ਆਗੂਆਂ ਨੂੰ ਪਟਿਆਲਾ ਨਜ਼ਦੀਕ ਰਿਹਾਅ ਕਰ ਦਿੱਤਾ ਗਿਆ ਤੇ ਮੁੱਖ ...
ਨਵੀਂ ਦਿੱਲੀ, 7 ਮਾਰਚ (ਏਜੰਸੀ)- ਕੇਰਲ, ਮਹਾਰਾਸ਼ਟਰ, ਪੰਜਾਬ ਤੇ ਗੁਜਰਾਤ ਸਮੇਤ 6 ਰਾਜਾਂ 'ਚ ਰੋਜ਼ਾਨਾ ਪੀੜਤ ਮਾਮਲਿਆਂ ਦੀ ਉਚ ਕੋਰੋਨਾ ਦਰ ਦਰਜ ਕੀਤੀ ਗਈ ਹੈ, ਜੋ ਕਿ 18,711 ਨਵੇਂ ਮਾਮਲਿਆਂ ਦੀ 84.71 ਫੀਸਦੀ ਹੈ | ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ 'ਚ ਸਭ ਤੋਂ ...
ਨਵੀਂ ਦਿੱਲੀ, 7 ਮਾਰਚ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਕਿਹਾ ਹੈ ਕਿ ਦੇਸ਼ 'ਚ ਔਰਤਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ | ਸ੍ਰੀ ਕੋਵਿੰਦ ...
ਸ੍ਰੀਨਗਰ, 7 ਮਾਰਚ (ਮਨਜੀਤ ਸਿੰਘ)- ਜੰਮੂ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਵਾਲੇ ਰੋਹਿੰਗਿਆ ਮੁਸਲਮਾਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ 168 ਲੋਕਾਂ ਨੂੰ ਜੇਲ੍ਹ ਭੇਜ ਦਿੱਤਾ ਹੈ | ਕੇਂਦਰੀ ਸਾਸ਼ਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਵਲੋਂ ...
ਮੇਰਠ, 7 ਮਾਰਚ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਤੇ ਉੱਤਰ ਪ੍ਰਦੇਸ਼ ਦੀ ਮੁਖੀ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜਦੋਂ ਤੱਕ ਦਮ ਹੈ, ਉਦੋਂ ਤੱਕ ਕਿਸਾਨਾਂ ਲਈ ਲੜਾਂਗੀ, ਚਾਹੇ 100 ਦਿਨ ਹੋਣ ਜਾਂ 100 ਸਾਲ | ਉਹ ਉੱਤਰ ਪ੍ਰਦੇਸ਼ 'ਚ ਮੇਰਠ ਦੇ ਕੈਲੀ ਪਿੰਡ 'ਚ ਕਿਸਾਨ ਮਹਾਂ ...
ਨਵੀਂ ਦਿੱਲੀ, 7 ਮਾਰਚ (ਏਜੰਸੀ)-ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ 8 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੇ 4 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ | ਲੋਕ ਸਭਾ ਦੇ ਸਪੀਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX