ਬੀਜਾਪੁਰ, 7 ਅਪ੍ਰੈਲ (ਏਜੰਸੀ)-3 ਅਪ੍ਰੈਲ ਨੂੰ ਨਕਸਲੀਆਂ ਵਲੋਂ ਹਮਲੇ ਤੋਂ ਬਾਅਦ ਅਗਵਾ ਕੀਤੇ ਕੋਬਰਾ ਕਮਾਂਡੋ ਰਾਕੇਸ਼ਵਰ ਸਿੰਘ ਮਿਨਹਾਸ ਦੀ ਨਕਸਲੀਆਂ ਵਲੋਂ ਜਾਰੀ ਕੀਤੀ ਇਕ ਫੋਟੋ, ਜਿਸ 'ਚ ਉਹ ਇਕ ਝੌ ਾਪੜੀ 'ਚ ਬੈਠਾ ਹੋਇਆ ਹੈ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਇਸ ...
• ਉਲੰਘਣਾ ਕਰਨ ਵਾਲਿਆਂ 'ਤੇ ਮੁਕੱਦਮੇ ਹੋਣਗੇ ਦਰਜ • ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਕੋਵਿਡ-19 ਮਾਮਲਿਆਂ ਦੀ ਵਧਦੀ ਰਫ਼ਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਸਰਕਾਰ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ 100 ਯੋਗ ਲਾਭਪਾਤਰੀਆਂ ਵਾਲੇ ਸਰਕਾਰੀ ਜਾਂ ਨਿੱਜੀ ਕੰਮ ਵਾਲੇ ਸਥਾਨਾਂ 'ਤੇ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੀ 11 ਅਪ੍ਰੈਲ ਤੋਂ ਇਜਾਜ਼ਤ ਦੇਵੇਗੀ | ਸਿਹਤ ਸਕੱਤਰ ਰਾਜੇਸ਼ ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ 'ਚ ਵਿਸਾਖੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ | ਹਾਈ ...
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 7 ਅਪ੍ਰੈਲ- ਪੰਜਾਬ 'ਚ ਟੋਲ ਪਲਾਜ਼ੇ ਚਲਾ ਰਹੀਆਂ ਦੋ ਕੰਪਨੀਆਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਮਹੀਨਿਆਂ ਤੋਂ ਬੰਦ ਪਏ ਟੋਲ ਪਲਾਜ਼ਿਆਂ ਕਾਰਨ ਕੰਪਨੀਆਂ ਨੂੰ ਜੋ ਵਿੱਤੀ ਨੁਕਸਾਨ ਹੋਇਆ ...
2 ਏ.ਕੇ.47 ਰਾਈਫਲਾਂ ਤੇ 22 ਪੈਕਟ ਹੈਰੋਇਨ ਬਰਾਮਦ
ਫ਼ਿਰੋਜ਼ਪੁਰ 'ਚ 35 ਕਰੋੜ ਦੀ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ
ਬੱਚੀਵਿੰਡ, 7 ਅਪ੍ਰੈਲ (ਬਲਦੇਵ ਸਿੰਘ ਕੰਬੋ)-ਬੀਤੀ ਰਾਤ ਅੰਮਿ੍ਤਸਰ ਸੈਕਟਰ ਅਧੀਨ ਆਉਂਦੀ ਸੀਮਾਂ ਵਰਤੀ ਚੌਕੀ ਕੱਕੜ (ਫਾਰਵਰਡ) ਦੇ ਖੇਤਰ 'ਚ ਪੰਜਾਬ ਪੁਲਿਸ ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਚ ਪੱਧਰੀ ਕਮੇਟੀ ਦੀ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਗੀ ਕਰਨਗੇ | ਪ੍ਰਧਾਨ ਮੰਤਰੀ ਦਫ਼ਤਰ ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)- ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਮਾਮਲੇ 'ਚ ਕੇਂਦਰ ਤੇ ਕਿਸਾਨਾਂ ਦਰਮਿਆਨ ਜਾਰੀ ਖਿੱਚੋਤਾਣ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਵਲੋਂ 8 ਅਪ੍ਰੈਲ ਨੂੰ ਪੰਜਾਬ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ...
ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੌਰਾਨ ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਇਕ ਅਹਿਮ ਫ਼ੈਸਲੇ 'ਚ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਰ 'ਚ ਇਕੱਲਾ ਵੀ ਸਫ਼ਰ ਕਰ ਰਿਹਾ ਹੈ ਤਾਂ ਵੀ ਉਸ ਲਈ ਮਾਸਕ ਪਹਿਨਣਾ ਲਾਜ਼ਮੀ ਹੈ | ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦਰਮਿਆਨ ਯਾਤਰੀਆਂ ਦੀ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਰੇਲਵੇ ਵਲੋਂ 10 ਅਪ੍ਰੈਲ ਤੋਂ 15 ਅਪ੍ਰੈਲ ਦਰਮਿਆਨ 4 ਸ਼ਤਾਬਦੀ ਸਪੈਸ਼ਲ ਟਰੇਨਾਂ ਤੇ 1 ਦੁਰੰਤੋ ਸਪੈਸ਼ਲ ਰੇਲ ਚਲਾਉਣ ਦਾ ਐਲਾਨ ਕੀਤਾ ਗਿਆ ਹੈ | ਰੇਲ ਮੰਤਰੀ ਪਿਊੂਸ਼ ਗੋਇਲ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਭਾਰਤੀ ਰੇਲਵੇ ਵਲੋਂ 4 ਸ਼ਤਾਬਦੀ ਤੇ 1 ਦੁਰੰਤੋ ਵਿਸ਼ੇਸ਼ ਰੇਲਗੱਡੀ ਸ਼ੁਰੂ ਕੀਤੀ ਜਾ ਰਹੀ ਹੈ, ਇਹ ਰੇਲਾਂ 10 ਅਪ੍ਰੈਲ ਤੋਂ 15 ਅਪ੍ਰੈਲ ਦਰਮਿਆਨ ਸ਼ੁਰੂ ਹੋਣਗੀਆਂ | ਇਹ ਵਿਸ਼ੇਸ਼ ਰੇਲਗੱਡੀਆਂ ਨਵੀਂ ਦਿੱਲੀ-ਅੰਮਿ੍ਤਸਰ (ਰੋਜ਼ਾਨਾ), ਨਵੀਂ ਦਿੱਲੀ-ਅੰਮਿ੍ਤਸਰ (ਹਫ਼ਤਾਵਾਰੀ), ਚੰਡੀਗੜ੍ਹ-ਦਿੱਲੀ (ਹਫ਼ਤੇ 'ਚ 6 ਦਿਨ) ਅਤੇ ਨਵੀਂ ਦਿੱਲੀ-ਦੁਰਾਈ (ਰੋਜ਼ਾਨਾ), ਜਦਕਿ ਦੁਰੰਤੋ ਸਪੈਸ਼ਲ ਟਰੇਨ- ਸਰਾਏ ਰੋਹਿਲਾ-ਦਿੱਲੀ-ਜੰਮੂ ਤਵੀ (ਹਫ਼ਤੇ 'ਚ 3 ਦਿਨ) ਚੱਲੇਗੀ |
ਜਸਪਾਲ ਸਿੰਘ
ਜਲੰਧਰ, 7 ਅਪ੍ਰੈਲ -ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਲੰਬੇ ਸਿਆਸੀ ਤਜ਼ਰਬੇ ਅਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਦਾਅਵਾ ਕੀਤਾ ਹੈ ਕਿ ਆਉਂਦੀਆਂ 2022 ਦੀਆਂ ...
ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)- ਵਿਸ਼ਵ ਸਿਹਤ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਹੋਰ ਦਿਸ਼ਾ-ਨਿਰਦੇਸ਼ਾਂ ਸਮੇਤ ਸਾਰੇ ਪਰਹੇਜ਼ਾਂ ਦਾ ਪਾਲਣ ਕਰਕੇ ਕੋਵਿਡ-19 ਨਾਲ ਲੜਨ ਦੀ ਅਪੀਲ ਕੀਤੀ ਹੈ | ...
ਨਵੀਂ ਦਿੱਲੀ, 7 ਅਪ੍ਰੈਲ (ਅਜੀਤ ਬਿਊਰੋ)-ਦਿੱਲੀ ਦੀ ਇਕ ਅਦਾਲਤ ਨੇ ਗਣਤੰਤਰ ਦਿਵਸ ਕਿਸਾਨ ਪਰੇਡ ਨਾਲ ਸਬੰਧਿਤ ਦਰਜ ਕੇਸ 'ਚ ਚਾਰ ਕਿਸਾਨਾਂ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ...
ਲਖਨਊ, 7 ਅਪਰੈਲ (ਏਜੰਸੀ)-ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੀ ਮੈਂਬਰ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਕਾਰਜਕਾਰੀ ਮੈਂਬਰ ਪਿ੍ਯੰਵਦਾ ਸਿੰਘ ਤੋਮਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਪਾਰਟੀ ਦੇ ...
ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ 'ਤੇ ਰੋਕ ਸ਼ੋ੍ਰਮਣੀ ਅਕਾਲੀ ਦਲ ਦੀਆਂ 'ਪੰਜਾਬ ਮੰਗਦਾ ਜਵਾਬ' ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਗਾਈ ਗਈ ਹੈ ਤੇ ਸਰਕਾਰ ...
ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਕੋਵਿਡ ਦੇ ਚੱਲਦੇ ਆਪਣੀ ਜ਼ਿੰਦਗੀ ਦਾ ਇਕ ਸਾਲ ਗੁਆ ਲਿਆ ਹੈ ਪਰ ਬਹੁਤ ਜ਼ਰੂਰੀ ਕਦਰਾਂ-ਕੀਮਤਾਂ ਵਾਲੇ ਸਬਕ ...
ਗੁਰੂਗ੍ਰਾਮ, 7 ਅਪ੍ਰੈਲ (ਏਜੰਸੀ)-ਹਰਿਆਣਾ ਦੇ ਗੁਰੂਗ੍ਰਾਮ 'ਚ ਦੇਰ ਰਾਤ ਦੀ ਸ਼ਿਫਟ 'ਚ ਕੰਮ ਕਰਕੇ ਵਾਪਸ ਘਰ ਪਰਤ ਰਹੀ 24 ਸਾਲ ਦੀ ਇਕ ਔਰਤ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਉਸ ਨਾਲ 5 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ | ਪੀੜਤ ਲੜਕੀ ਨੇ ਬੁੱਧਵਾਰ ਨੂੰ ਪੁਲਿਸ ...
ਪੰਜਾਬ 'ਚ ਕੋਵਿਡ-19 ਪਾਜ਼ੀਟਿਵਿਟੀ ਤੇ ਮਾਮਲਿਆਂ 'ਚ ਮੌਤ ਦੀ ਦਰ ਬੀਤੇ ਹਫ਼ਤੇ ਕ੍ਰਮਵਾਰ 7.7 ਤੇ 2 ਫ਼ੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ 'ਚ ਵਾਧਾ ਕਰਦੇ ਹੋਏ ਪ੍ਰਤੀ ਦਿਨ ...
ਚੰਡੀਗੜ੍ਹ, 7 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ 63 ਹੋਰ ਮੌਤਾਂ ਹੋ ਗਈਆਂ, ਜਦੋਂਕਿ 2997 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 63 ਮੌਤਾਂ 'ਚੋਂ ਅੰਮਿ੍ਤਸਰ ਤੋਂ 7, ਬਠਿੰਡਾ ਤੋਂ 2, ਫ਼ਾਜ਼ਿਲਕਾ ਤੋਂ 1, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX