ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਦਿੱਲੀ / ਹਰਿਆਣਾ

ਹੁਣ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਘਰ 'ਚੋਂ ਬਾਹਰ ਨਿਕਲਣ 'ਤੇ ਰਹੇਗੀ ਪਾਬੰਦੀ-ਬਰਾੜ

ਸ਼ਾਹਬਾਦ ਮਾਰਕੰਡਾ, 15 ਅਪ੍ਰੈਲ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਠੱਲ੍ਹ ਪਾਉਣ ਲਈ ਨਵੀਂਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਹੁਣ ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਘਰ ਤੋਂ ਬਾਹਰ ...

ਪੂਰੀ ਖ਼ਬਰ »

ਸਿਰਸਾ 'ਚ ਆਏ 120 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 15 ਅਪ੍ਰੈਲ (ਅ.ਬ.)- ਜ਼ਿਲ੍ਹਾ ਸਿਰਸਾ ਵਿੱਚ ਅੱਜ ਫਿਰ 120 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ ਜਿਨ੍ਹਾਂ ਚੋਂ 76 ਵਿਅਕਤੀਆਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ ਜਦੋਂਕਿ 72 ਵਿਅਕਤੀਆਂ ਦੇ ਸਿਹਤਯਾਬ ਹੋਣ 'ਤੇ ਹਸਪਤਾਲੋਂ ਛੁੱਟੀ ਦਿੱਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਖੇ ਹੋਏ ਨਤਮਸਤਕ

ਸ਼ਾਹਬਾਦ ਮਾਰਕੰਡਾ, 15 ਅਪ੍ਰੈਲ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਬੀਤੀ ਰਾਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ | ਜ਼ਿਕਰਯੋਗ ਹੈ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਸ ਤੋਂ ਪਹਿਲਾਂ ਵੀ ਕਈ ਵੀ. ...

ਪੂਰੀ ਖ਼ਬਰ »

ਸਿਰਸਾ ਦੀਆਂ ਮੰਡੀਆਂ 'ਚ ਸਵਾ ਲੱਖ ਮੀਟਿ੍ਕ ਟਨ ਕਣਕ ਦੀ ਆਮਦ

ਸਿਰਸਾ, 15 ਅਪ੍ਰੈਲ (ਅ.ਬ.)- ਜ਼ਿਲ੍ਹਾ ਸਿਰਸਾ ਵਿੱਚ ਹੁਣ ਤੱਕ ਇਕ ਲੱਖ 23 ਹਜ਼ਾਰ 884 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਦੱਸਿਆ ਹੈ ਕਿ ਮੰਡੀਆਂ 'ਚ ਕਣਕ ਦੀ ਆਮਦ ਜੋਰਾਂ 'ਤੇ ਹੋ ਰਹੀ ਹੈ | ਹੁਣ ਤੱਕ ਜ਼ਿਲ੍ਹੇ ...

ਪੂਰੀ ਖ਼ਬਰ »

ਵਿਗੜੀ ਲਿਫ਼ਟਿੰਗ ਵਿਵਸਥਾ ਕਾਰਨ ਗੁੱਸੇ 'ਚ ਆਏ ਕਿਸਾਨ ਤੇ ਆੜਤੀ

ਏਲਨਾਬਾਦ, 15 ਅਪ੍ਰੈਲ (ਜਗਤਾਰ ਸਮਾਲਸਰ)- ਏਲਨਾਬਾਦ ਅਨਾਜ ਮੰਡੀ ਵਿੱਚ ਵਿਗੜੀ ਲਿਫ਼ਟਿੰਗ ਵਿਵਸਥਾ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਅੱਜ ਸ਼ਹਿਰ ਦੇ ਪੰਜਮੁਖੀ ਚੌਂਕ ਵਿੱਚ ਧਰਨਾ ਲਗਾਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਪਤੀ ਸਮੇਤ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ

ਸਿਰਸਾ, 15 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਦੀ ਡਿੰਗ ਥਾਣਾ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸਮੇਤ ਪੰਜ ਜਣਿਆਂ ਖ਼ਿਲਾਫ਼ ਦਾਜ ਲਈ ਤੰਗ ਕਰਨ ਦਾ ਕੇਸ ਦਰਜ ਕੀਤਾ ਹੈ | ਇਸ ਮਾਮਲੇ ਵਿੱਚ ਹਾਲੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਮਨਾਈ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ

ਯਮੁਨਾਨਗਰ, 15 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰ. ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਕਿਹਾ ਕਿ ਡਾ. ਅੰਬੇਡਕਰ ਵਿਸ਼ਵ ਦੇ ਉਨ੍ਹਾਂ ...

ਪੂਰੀ ਖ਼ਬਰ »

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਨਾਮਧਾਰੀ ਸੰਗਤ ਨੇ ਗੁਰਧਾਮਾਂ 'ਤੇ ਜਾ ਕੇ ਕੀਤੀ ਸੇਵਾ

ਏਲਨਾਬਾਦ, 15 ਅਪ੍ਰੈਲ (ਜਗਤਾਰ ਸਮਾਲਸਰ)-ਸਾਡੇ ਗੁਰੂ ਸਾਹਿਬਾਨਾਂ ਦੇ ਸਾਡੇ 'ਤੇ ਮਹਾਨ ਉਪਕਾਰ ਹਨ | ਉਨ੍ਹਾਂ ਦੇ ਉਪਕਾਰਾਂ ਨੂੰ ਕਦੇ ਚੁਕਾਇਆ ਅਤੇ ਭੁਲਾਇਆ ਨਹੀ ਜਾ ਸਕਦਾ¢ ਪਰ ਉਨ੍ਹਾਂ ਨੂੰ ਯਾਦ ਕਰਕੇ ਅਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਜੀਵਨ ਸਫ਼ਲ ਕੀਤਾ ਜਾ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਬਣੇ ਮੁਸੀਬਤ

ਏਲਨਾਬਾਦ, 15 ਅਪ੍ਰੈਲ (ਪੱਤਰ ਪ੍ਰੇਰਕ)-ਸ਼ਹਿਰ ਵਿੱਚ ਥਾਂ-ਥਾਂ 'ਤੇ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਜਿਸ ਕਾਰਨ ਦੁਕਾਨਦਾਰ ਅਤੇ ਆਮ ਲੋਕ ਪ੍ਰੇਸ਼ਾਨ ਹਨ | ਮੁੱਖ ਬਜ਼ਾਰ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਕੂੜਾ ਇੱਕਠਾ ਹੋਣ ਨਾਲ ਜਿੱਥੇ ਬਦਬੂ ਫੈਲ ...

ਪੂਰੀ ਖ਼ਬਰ »

400 ਸਾਲਾ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਸ. ਰਿ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਹਰਿਆਣਾ ਸੂਬੇ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕਰ ਕੇ ਸਰਨਾ ਭਰਾਵਾਂ ਨੇ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ-ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 15 ਅਪ੍ਰੈਲ (ਅ.ਬ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਨਾ ਭਰਾਵਾਂ ਨੇ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਅਤੇ ਸਿੱਖਾਂ ਦਾ ਵਿਰੋਧ ਕੀਤਾ ਹੈ ਤੇ ਇਸ ਗੁਸਤਾਖੀ ਲਈ ਸਿੱਖ ਕੌਮ ਕਦੇ ਵੀ ਸਰਨਾ ਭਰਾਵਾਂ ਨੂੰ ਮੁਆਫ਼ ਨਹੀਂ ਕਰੇਗੀ | ਇੱਥੇ ਅਕਾਲੀ ਦਲ ਦਫ਼ਤਰ ਵਿਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿਰਸਾ ਤੇ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਨਾ ਭਰਾ ਕਹਿ ਰਹੇ ਹਨ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਕਿਸਾਨਾਂ ਨਾਲ ਕੋਈ ਲੈਣ-ਦੇਣ ਨਹੀਂ ਹੈ ਤੇ ਇਹ ਸਰਕਾਰ ਤੇ ਕਿਸਾਨਾਂ ਦਾ ਆਪਸੀ ਮਸਲਾ ਹੈ | ਉਨ੍ਹਾਂ ਕਿਹਾ ਕਿ ਜਦੋਂ ਸਾਰੀ ਦੁਨੀਆ ਵੇਖ ਰਹੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਕਿਸਾਨਾਂ ਦੀ ਸੇਵਾ ਕਰ ਰਹੀ ਹੈ, ਦਿੱਲੀ ਦੇ ਬਾਰਡਰਾਂ 'ਤੇ ਲੰਗਰ ਲਗਾ ਰਹੀ ਹੈ ਤੇ ਨਾਜਾਇਜ਼ ਕੇਸਾਂ ਵਿਚ ਫਸਾਏ ਕਿਸਾਨਾਂ ਤੇ ਸਿੱਖਾਂ ਦੀ ਜ਼ਮਾਨਤ ਕਰਵਾ ਰਹੀ ਹੈ, ਉਦੋਂ ਸਰਨਾ ਭਰਾਵਾਂ ਵਲੋਂ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਸਿਰਫ ਤੇ ਸਿਰਫ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਵੀ ਪਹਿਲਾਂ ਵੀ ਸਰਨਾ ਭਰਾ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕਰ ਚੁੱਕੇ ਹਨ | ਦੋਵਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਹਿਲਾਂ ਸਰਨਾ ਭਰਾ ਇਹ ਕਹਿੰਦੇ ਸਨ ਕਿ 1984 ਦੇ ਕਤਲੇਆਮ ਦੇ ਕੇਸ ਖ਼ਤਮ ਹੋ ਗਏ ਹਨ ਤੇ ਦੋਸ਼ੀਆਂ ਨੂੰ ਮੁਆਫ਼ ਕਰ ਦਿਓ ਤੇ ਹੁਣ ਕਹਿਣ ਲੱਗ ਪਏ ਹਨ ਕਿ ਕਿਸਾਨਾਂ ਨਾਲ ਸਾਡਾ ਕੋਈ ਲੈਣ-ਦੇਣ ਨਹੀਂ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਕ ਸੋਚੀ ਸਮਝੀ ਸਾਜਿਸ਼ ਹੈ ਜਿਸ ਨੂੰ ਸਰਨਾ ਭਰਾ ਅਮਲੀ ਜਾਮਾ ਪਹਿਨਾ ਰਹੇ ਹਨ | ਸਿਰਸਾ ਤੇ ਕਾਲਕਾ ਨੇ ਕਿਹਾ ਕਿ ਇਕ ਪਾਸੇ ਤਾਂ ਸਿੱਖ ਕੌਮ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹ ਭਿਜਵਾ ਰਹੀ ਹੈ ਤੇ ਕਿਸਾਨਾਂ ਦੀ ਸੇਵਾ ਕਰ ਰਹੀ ਹੈ ਦੂਜੇ ਪਾਸੇ ਸਰਨਾ ਭਰਾ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ | ਸਵਾਲਾਂ ਦੇ ਜਵਾਬ ਦਿੰਦਿਆਂ ਸਰਨਾ ਤੇ ਕਾਲਕਾ ਨੇ ਕਿਹਾ ਕਿ ਸਰਨਾ ਤੇ ਜੀ.ਕੇ. ਭਾਵੇਂ ਵੱਖੋ-ਵੱਖ ਚੋਣਾਂ ਲੜਨ ਦਾ ਡਰਾਮਾ ਕਰ ਰਹੇ ਹਨ ਪਰ ਅਸਲ 'ਚ ਦੋਵੇਂ ਇਕ ਹਨ ਤੇ ਸਰਕਾਰਾਂ ਨਾਲ ਰਲ ਕੇ ਇਨ੍ਹਾਂ ਦਾ ਮਕਸਦ ਦਿੱਲੀ ਕਮੇਟੀ ਦੇ ਮੌਜੂਦਾ ਟੀਮ ਨੂੰ ਮਨੱੁਖਤਾ ਦੀ ਸੇਵਾ ਕਰਨ ਤੋਂ ਰੋਕਣਾ ਹੈ | ਉਨ੍ਹਾਂ ਕਿਹਾ ਕਿ ਇਹ ਦੋਵੇਂ ਧੜੇ ਚੋਣਾਂ ਲੜਨ ਤੋਂ ਡਰਦੇ ਹਨ, ਇਸੇ ਕਾਰਨ ਉਨ੍ਹਾਂ ਨੇ ਪਹਿਲਾਂ ਗੁਰਦੁਆਰਾ ਡਾਇਰੈਕਟਰ ਦਾ ਮੋਢਾ ਵਰਤ ਕੇ ਸਾਡਾ ਚੋਣ ਨਿਸ਼ਾਨ ਰੁਕਵਾਇਆ ਤੇ ਜਦੋਂ ਦਿੱਲੀ ਹਾਈ ਕੋਰਟ ਨੇ ਬਾਲਟੀ ਨਿਸ਼ਾਨ ਅਕਾਲੀ ਦਲ ਨੂੰ ਅਲਾਟ ਕਰਨ ਦਾ ਹੁਕਮ ਦਿੱਤਾ ਤਾਂ ਸੁਪਰੀਮ ਕੋਰਟ ਚਲੇ ਗਏ | ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕੇਸ ਸੁਪਰੀਮ ਕੋਰਟ ਵਿਚ ਸਰਕਾਰ ਦੇ ਵਕੀਲਾਂ ਨੇ ਲੜਿਆ ਪਰ ਸੁਪਰੀਮ ਕੋਰਟ ਨੇ ਇਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ | ਸਿਰਸਾ ਤੇ ਕਾਲਕਾ ਨੇ ਇਹ ਵੀ ਕਿਹਾ ਕਿ ਭਾਜਪਾ ਦੇ ਆਗੂ ਤੇਜਿੰਦਰ ਸਿੰਘ ਬੱਗਾ ਵਲੋਂ ਸੋਸ਼ਲ ਮੀਡੀਆ 'ਤੇ ਸ਼ਰੇਆਮ ਟਿੱਪਣੀ ਕੀਤੀ ਗਈ ਹੈ ਕਿ ਮੌਜੂਦਾ ਚੋਣਾਂ ਵਿਚ ਸਰਨਾ ਭਰਾਵਾਂ ਅਤੇ ਭਾਜਪਾ ਦਾ ਗੱਠਜੋੜ ਜਿੱਤੇਗਾ | ਬੱਗਾ ਨੇ ਕੁਲਵੰਤ ਸਿੰਘ ਬਾਠ ਨੂੰ ਟਿਕਟ ਦੇਣ ਲਈ ਸਰਨਾ ਭਰਾਵਾਂ ਦਾ ਧੰਨਵਾਦ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਹੜਾ ਗੱਠਜੋੜ ਹੁਣ ਤੱਕ ਲੁਕਵੇਂ ਤੌਰ 'ਤੇ ਕੰਮ ਕਰ ਰਿਹਾ ਸੀ ਭਾਜਪਾ ਆਗੂ ਨੇ ਆਪ ਹੀ ਉਸ ਨੂੰ ਜਨਤਕ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਗੁਰਧਾਮਾਂ 'ਤੇ ਭਾਜਪਾ ਕਾਬਜ਼ ਹੋਣ ਲਈ ਪੱਬਾਂ ਭਾਰ ਹੈ | ਉਨ੍ਹਾਂ ਦੱਸਿਆ ਕਿ ਇੱਥੇ ਹੀ ਬੱਸ ਨਹੀਂ ਇਸ ਮਗਰੋਂ ਇਹ ਲੋਕ ਕੋਰੋਨਾ ਕਾਰਨ ਚੋਣਾਂ ਰੱਦ ਕਰਨ ਦੀ ਗੱਲ ਲੈ ਕੇ ਦਿੱਲੀ ਹਾਈਕੋਰਟ ਜਾ ਪਹੁੰਚੇ ਪਰ ਅੱਜ ਦਿੱਲੀ ਹਾਈਕੋਰਟ ਨੇ ਵੀ ਇਨ੍ਹਾਂ ਦੀ ਚੋਣ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ | ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਗੁਰੂ ਤੇਗ ਬਹਾਦਰ ਸਾਹਿਬ ਦਾ ਓਟ ਆਸਰਾ ਲੈ ਕੇ ਕੰਮ ਕਰਦੇ ਹਾਂ ਤੇ ਗੁਰੂ ਦੀ ਰਹਿਮਤ ਤੇ ਬਖ਼ਸ਼ਿਸ਼ ਅਨੁਸਾਰ ਹੀ ਚੋਣਾਂ ਲੜ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਸੰਗਤ ਨੇ ਹੁਕਮ ਦਿੱਤਾ ਹੈ ਕਿ ਸਿਰਫ ਆਪਣੇ ਕੀਤੇ ਕੰਮਾਂ ਦੇ ਆਧਾਰ 'ਤੇ ਸੰਗਤ ਤੋਂ ਵੋਟਾਂ ਮੰਗੀਆਂ ਜਾਣ ਤੇ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕੋਈ ਜਵਾਬ ਨਾ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਸਰਵਿਸ ਸੈਂਟਰ 'ਤੇ ਨਹਾਉਂਦੀਆਂ ਨੇ ਗਊਆਂ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰਬਸਤੀ ਦੇ ਰਿਸ਼ੀ ਨਗਰ ਵਿਖੇ ਇਕ ਸਕੂਟਰ/ਮੋਟਰਸਾਈਕਲ ਦਾ ਸਰਵਿਸ ਸੈਂਟਰ ਮੁੱਖ ਸੜਕ 'ਤੇ ਹੈ ਜੋ ਸਵੇਰੇ 8 ਵਜੇ ਖੁੱਲ੍ਹਦਾ ਹੈ ਪਰ ਸਵੇਰੇ ਇੱਥੇ ਅਵਾਰਾ ਗਾਊਆਂ ਆਪਣੇ ਆਪ ਨਹਾਉਣ ਨੂੰ ਆਉਂਦੀਆਂ ਹਨ ਅਤੇ ...

ਪੂਰੀ ਖ਼ਬਰ »

ਹੁਣ ਸਸਕਾਰ ਲਈ ਵੀ ਲੋਕਾਂ ਨੂੰ ਥਾਂ ਮਿਲਣੀ ਹੋਈ ਮੁਸ਼ਕਿਲ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਜੋ ਲਹਿਰ ਇਸ ਸਮੇਂ ਚੱਲ ਰਹੀ ਹੈ ਅਤੇ ਕੋਰੋਨਾ ਦੇ ਹਰ ਮਾਮਲੇ ਵਿਚ ਰਿਕਾਰਡ ਟੁੱਟ ਰਿਹਾ ਹੈ | ਕੋਰੋਨਾ ਦੇ ਇਸ ਕਾਲ ਵਿਚ ਜਿਨ੍ਹਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਸਸਕਾਰ ਲਈ ਥਾਂ ਵੀ ਜਲਦੀ ਨਹੀਂ ...

ਪੂਰੀ ਖ਼ਬਰ »

ਵਿਧਵਾਵਾਂ ਨੂੰ ਪੈਂਨਸ਼ਨ, ਪੜ੍ਹਾਈ ਤੇ ਗ਼ਰੀਬ ਲੜਕੀਆਂ ਦੇ ਵਿਆਹ ਕੀਤੇ ਜਾਣਗੇ-ਜਸਮੇਨ ਸਿੰਘ ਲੋਨੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵਿਵੇਕ ਵਿਹਾਰ,ਵਾਰਡ ਨੰ. 43 ਤੋਂ ਜਸਮੇਨ ਸਿੰਘ ਲੋਨੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ | ਇਹ ਆਪਣੇ ਸਮਰਥਕਾਂ ਨਾਲ ਘਰ-ਘਰ ...

ਪੂਰੀ ਖ਼ਬਰ »

ਦਿੱਲੀ ਦੇ ਸ਼ਹੀਦ ਭਗਤ ਸਿੰਘ ਕੈਂਪ 'ਚ ਝੁੱਗੀਆਂ ਨੂੰ ਲੱਗੀ ਅੱਗ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਪੱਛਮਪੁਰੀ ਵਿਚ ਸ਼ਹੀਦ ਭਗਤ ਸਿੰਘ ਕੈਂਪ ਵਿਚ ਵਸੀਆਂ ਝੁੱਗੀਆਂ ਨੂੰ ਅੱਗ ਲੱਗ ਗਈ,ਜਿਸ ਦੀ ਸੂਚਨਾ ਜਲਦੀ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਅੱਗ ਬੁਝਾਊ ਵਿਭਾਗ ਦੀਆਂ 26 ਗੱਡੀਆਂ ...

ਪੂਰੀ ਖ਼ਬਰ »

ਸੀ. ਡੀ. ਐਲ. ਯੂ. 'ਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਉਣ ਮਗਰੋਂ ਇਕ ਹਫ਼ਤੇ ਲਈ ਟੀਚਿੰਗ ਗਤੀਵਿਧੀਆਂ ਠੱਪ

ਸਿਰਸਾ, 15 ਅਪ੍ਰੈਲ (ਅ.ਬ.)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਉਣ ਮਗਰੋਂ ਇਕ ਹਫ਼ਤੇ ਲਈ ਸਿੱਖਿਅਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਗਈਆਂ ਹਨ | ਵਿਦਿਆਰਥੀਆਂ ਨੂੰ ਹੋਸਟਲ ਖਾਲ੍ਹੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਕੋਰੋਨਾ ਦਾ ਕਹਿਰ ਜਾਰੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਕੋਰੋਨਾ ਦਾ ਕਹਿਰ ਵਰਤ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਬਹੁਤ ਹੀ ਦੁਖੀ ਹੈ | ਕੋਰੋਨਾ ਦੀ ਮਾਰ ਕੈਦੀਆਂ 'ਤੇ ਤਾਂ ਪੈ ਹੀ ਰਹੀ ਹੈ ਅਤੇ ਇਸ ਦੇ ਨਾਲ ਹੀ ਜੇਲ੍ਹ ਦੇ ਸਟਾਫ਼ ...

ਪੂਰੀ ਖ਼ਬਰ »

ਦੁੱਖ-ਸੁੱਖ ਲੀਗਲ ਮਦਦ ਤੇ ਹੋਰ ਸਮੱਸਿਆ ਲਈ ਫ਼ੋਨ ਕਰਨ 'ਤੇ ਅਸੀਂ ਹਰ ਸੰਭਵ ਮਦਦ ਕਰਾਂਗੇ-ਭੁਪਿੰਦਰ ਸਿੰਘ ਗਿੰਨੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੱਖ-ਵੱਖ ਉਮੀਦਵਾਰ ਜਿੱਤ ਲਈ ਪੂਰਾ ਜ਼ੋਰ ਲਗਾ ਰਹੇ ਹਨ | ਗਰਮੀ ਦੀ ਪ੍ਰਵਾਹ ਨਾ ਕਰਦੇ ਹੋਏ ਉਹ ਆਪਣੇ ਇਲਾਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਚੇਅਰਮੈਨ ਖ਼ਾਲਸਾ ਨੇ ਦਿੱਲੀ ਕਮੇਟੀ ਦੇ ਤਤਕਾਲੀ ਪ੍ਰਧਾਨ 'ਤੇ 44 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦਾ ਘਪਲਾ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 15 ਅਪ੍ਰੈਲ (ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਅੰਮਿ੍ਤਸਰ ਵਿਖੇ ਦਿੱਲੀ ਦੀਆਂ ਸੰਗਤਾਂ ਦੀ ਰਿਹਾਇਸ਼ ਲਈ ਉਸਾਰੇ ਗਏ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਨੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਪੀਤਮਪੁਰਾ ਮੈਟਰੋ ਸਟੇਸ਼ਨ 'ਤੇ ਕੋਰੋਨਾ ਦੀ ਜਾਂਚ ਕਰਾਉਣ ਲਈ ਲੱਗੀ ਭੀੜ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹਰ ਇਲਾਕੇ ਦੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਲੋਕ ਇਸ ਦੀ ਲਪੇਟ 'ਚ ਲਗਾਤਾਰ ਆ ਰਹੇ ਹਨ | ਉਧਰ ਹਸਪਤਾਲਾਂ ਵਿਚ ਬੈੱਡਾਂ ਦੀ ਵੀ ਵੱਡੀ ਘਾਟ ਹੈ ਅਤੇ ਵੈਂਟੀਲੇਟਰ ਬੈੱਡ ਦੀ ਬਹੁਤ ਘਾਟ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਗੁਰਦੁਆਰੇ ਦੇ ਗ੍ਰੰਥੀਆਂ, ਸੇਵਾਦਾਰਾਂ ਦੀ ਤਨਖ਼ਾਹ ਵਧਾਉਣ ਦੇ ਨਾਲ ਮੈਡੀਕਲ ਸਹੂਲਤਾਂ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਾਂਗੇ-ਦਵਿੰਦਰ ਕੌਰ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਉੱਤਮ ਨਗਰ ਦੇ ਵਾਰਡ ਨੰ. 31 ਤੋਂ ਦਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਦਾ ਚੋਣ ਨਿਸ਼ਾਨ ਕਿਤਾਬ ਹੈ | ਇਹ ਘਰ-ਘਰ ਜਾ ਕੇ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਸਾਵਧਾਨੀ ਤੇ ਚੌਕਸੀ ਜ਼ਰੂਰੀ, ਤਾਲਾਬੰਦੀ ਕਰਨ ਦਾ ਸਰਕਾਰ ਦਾ ਕੋਈ ਇਰਾਦਾ ਨਹੀ-ਮੁੱਖ ਮੰਤਰੀ ਮਨੋਹਰ ਲਾਲ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਅੰਦਰ ਸਰਕਾਰ ਦੀ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਤਾਲਾਬੰਦੀ ਲਾਗੂ ਕਰਨ ਦਾ ਕੋਈ ਇਰਾਦਾ ਨਹੀ ਹੈ ਕਿਉਂਕਿ ਇਸ ਨਾਲ ਵਿਤੀ ਗਤੀਵਿਧੀ ਰੁਕ ਜਾਂਦੀ ਹੈ ਪਰ ਕੋਰੋਨਾ ਦੇ ...

ਪੂਰੀ ਖ਼ਬਰ »

ਬਾਬਾ ਮੜ ਸਾਹਿਬ ਵਿਖੇ ਮੇਲਾ ਸ਼ਰਧਾ ਨਾਲ ਮਨਾਇਆ

ਜਮਸ਼ੇਰ ਖ਼ਾਸ, 15 ਅਪ੍ਰੈਲ (ਅਵਤਾਰ ਤਾਰੀ)-ਪਿੰਡ ਖੇੜਾ ਜਮਸ਼ੇਰ ਵਿਖੇ ਗੁਰਦੁਆਰਾ ਗੁਰਦਰਸ਼ਨ ਸਰ ਸਾਹਿਬ ਬਾਬਾ ਮੜ ਸਾਹਿਬ ਸ਼ੇਰਗਿੱਲ ਜਠੇਰੇ ਬਾਬਾ ਜਾਮਣਾਂ ਵਾਲੇ ਦੀ ਯਾਦ ਵਿਚ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ...

ਪੂਰੀ ਖ਼ਬਰ »

ਦਿੱਲੀ 'ਚ ਵੀਕੈਂਡ ਕਰਫ਼ਿਊ ਦਾ ਐਲਾਨ

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਪਸਾਰ ਦੀ ਚੇਨ ਨੂੰ ਤੋੜਨ ਲਈ ਦਿੱਲੀ 'ਚ ਵੀਕੈਂਡ ਕਰਫ਼ਿਊ ਲਾਇਆ ਜਾਵੇਗਾ, ਜਿਸ ਤਹਿਤ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰ 6 ਵਜੇ ਤੱਕ ਦਿੱਲੀ ਬੰਦ ਰਹੇਗੀ | ਇਸ ਕਰਫ਼ਿਊ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX