ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 16 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 199ਵੇਂ ਦਿਨ ਵੀ ਧਰਨਿਆਂ 'ਚ ਡਟੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 23, 27 ਤੇ 29 ਨੂੰ

ਮਾਨਸਾ, 16 ਅਪ੍ਰੈਲ (ਸ. ਰਿ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੁਆਰਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਮੇਲਿਆਂ ਲਈ ਵੱਖ-ਵੱਖ ਨਿਯੋਜਕਾਂ ਤੋਂ 10975 ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 3 ਵਰਿ੍ਹਆਂ ਤੋਂ ਭਗੌੜੀ ਔਰਤ ਕਾਬੂ

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ 3 ਵਰਿ੍ਹਆਂ ਤੋਂ ਭਗੌੜੀ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ਼ਤਿਹਾਰੀ ਮੁਜਰਮ ਭੂਰੀ ਪਤਨੀ ਖਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮਾਨਸਾ, ਬੁਢਲਾਡਾ, ਬਰੇਟਾ, ਭੀਖੀ, ਸਰਦੂਲਗੜ੍ਹ ਅਤੇ ਬੋਹਾ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 76 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 16 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 17 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 620 ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ੍ਹ 'ਚ 56 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਮੌਸਮ ਦੇ ਬਦਲਦੇ ਮਿਜਾਜ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਆਈ ਹਨੇਰੀ ਤੋਂ ਬਾਅਦ ਅੱਜ ਤੇਜ਼ ਹਨੇਰੀ ਉਪਰੰਤ ਹਲਕੇ ਮੀਂਹ ਨੇ ਜਿੱਥੇ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਤੇ ਖ਼ਰੀਦ ਨੂੰ ਪ੍ਰਭਾਵਿਤ ਕੀਤਾ ਉੱਥੇ ਮੌਸਮ ਦੇ ਬਦਲਦੇ ਮਿਜ਼ਾਜ ...

ਪੂਰੀ ਖ਼ਬਰ »

ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਮਾਨਸਾ, 16 ਅਪ੍ਰੈਲ (ਸ. ਰਿ.)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ...

ਪੂਰੀ ਖ਼ਬਰ »

6505 ਈ.ਟੀ.ਟੀ. ਅਧਿਆਪਕਾਂ ਦਾ ਏ.ਸੀ.ਪੀ. ਲਗਵਾਉਣ ਲਈ ਡੀ.ਟੀ.ਐੱਫ. ਦਾ ਵਫ਼ਦ ਬੀ.ਪੀ.ਈ.ਓ. ਨੂੰ ਮਿਲਿਆ

ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਦਾ ਇਕ ਵਫ਼ਦ 6505 ਈ.ਟੀ.ਟੀ.ਅਧਿਆਪਕਾਂ ਦਾ ਏ.ਸੀ.ਪੀ.ਲਗਵਾਉਣ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ਮਿਲਿਆ | ਇਸ ਸਬੰਧੀ ਡੀ.ਟੀ.ਐਫ ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਹੋਵੇਗੀ-ਜੇਠੂਕੇ

ਚਾਉਕੇ, 16 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਂਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਕੇਂਦਰ ਦੀ ਖ਼ਰੀਦ ਏਜੰਸੀ ਐਫ ਸੀ ਆਈ ਵਲੋਂ ਕਣਕ ਦੀ ਖ਼ਰੀਦ ਸਬੰਧੀ ਨਮੀ ਦੀ ਮਾਤਰਾ 14 ਫ਼ੀਸਦੀ ਤੋਂ ਘਟਾਕੇ 12 ਫ਼ੀਸਦੀ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਜੀਓ ਦੇ ਸਿੰਮਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਪ੍ਰੈਲ (ਸਟਾਫ਼ ਰਿਪੋਰਟਰ)-ਟੀ. ਐੱਸ. ਯੂ. ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਰਕਲ ਬਠਿੰਡਾ ਦੇ ਸਾਰੇ ਮੰਡਲ ਵਿਚ ਮੰਡਲ ਬਠਿੰਡਾ, ਮੰਡਲ ਮੌੜ, ਮੰਡਲ ਬੁਢਲਾਡਾ, ਮੰਡਲ ਮਾਨਸਾ ਵਿਚ ਸਾਰੀਆਂ ਸਬ-ਡਵੀਜ਼ਨਾਂ ਵਿਚ ਕਾਲੇ ਝੰਡੇ ...

ਪੂਰੀ ਖ਼ਬਰ »

ਲਾਇਬੇ੍ਰਰੀਅਨ ਦੀ ਭਰਤੀ ਲਈ ਉਮਰ ਹੱਦ ਵਧਾਉਣ ਦੀ ਮੰਗ

ਲਹਿਰਾ ਮੁਹੱਬਤ, 16 ਅਪ੍ਰੈਲ (ਭੀਮ ਸੈਨ ਹਦਵਾਰੀਆ)-ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਲਾਇਬੇ੍ਰਰੀਅਨਾਂ ਦੀਆਂ 750 ਅਸਾਮੀਆਂ ਭਰਨ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਨਾਲ ਜਨਰਲ ਕੈਟਾਗਰੀ ਦੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ 'ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

ਬਠਿੰਡਾ, 16 ਅਪ੍ਰੈਲ (ਸ.ਰ)-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਤਿੱਖੇ ਸਵਾਲ ਚੁੱਕੇ ਹਨ | ਅੱਜ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਰੂਪ ਚੰਦ ਸਿੰਗਲਾ ਨੇ ਵਿੱਤ ਮੰਤਰੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਦੋਸ਼ ਲਗਾਏ ਕਿ ਸੀਨੀਅਰ ਕਾਂਗਰਸੀ ਜਗਰੂਪ ਸਿੰਘ ਗਿੱਲ ਦੀ ਸੀਨੀਅਰਤਾ ਨੂੰ ਦਰ ਕਿਨਾਰ ਕਰਦਿਆਂ ਮੇਅਰ ਦੀ ਕੁਰਸੀ ਮੈਡਮ ਰਮਨ ਗੋਇਲ ਨੂੰ ਦੇ ਦਿੱਤੀ, ਜਿਸ ਪ੍ਰਤੀ ਟਕਸਾਲੀ ਕਾਂਗਰਸੀ ਜਗਰੂਪ ਸਿੰਘ ਗਿੱਲ ਨੇ ਵੀ ਆਪਣੇ ਤਿੱਖੇ ਪ੍ਰਤੀਕਰਮ ਦਿੱਤੇ ਹਨ, ਜਿਸ ਦਾ ਵਿੱਤ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ | ਸਿੰਗਲਾ ਨੇ ਦੋਸ਼ ਲਗਾਏ ਕਿ ਇਹ ਕੁਰਸੀ ਕਥਿੱਤ ਤੌਰ 'ਤੇ ਵੇਚੀ ਗਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੈ | ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਕਾਂਗਰਸ ਸੀਨਿਓਰਟੀ ਦੇ ਹਿਸਾਬ ਨਾਲ ਮੇਅਰ ਦੀ ਚੋਣ ਕਰਦੀ, ਜਿਸ ਦਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਫ਼ਾਇਦਾ ਹੁੰਦਾ | ਸਰੂਪ ਸਿੰਗਲਾ ਨੇ ਕਿਹਾ ਕਿ ਕਾਂਗਰਸੀਆਂ ਨੇ ਨਿਗਮ ਚੋਣਾਂ ਜੋ ਧੱਕੇ ਨਾਲ ਜਿੱਤੀਆਂ ਗਈਆਂ, ਵਿਚ ਕਾਂਗਰਸ ਨੂੰ ਬਹੁਮਤ ਮਿਲਣ ਤੇ ਦਾਅਵਾ ਕਰਦੇ ਸਨ ਕਿ ਵਿਕਾਸ ਦੀ ਜਿੱਤ ਹੋਈ ਹੈ, ਫਿਰ ਜੇਕਰ ਵਿਕਾਸ ਦੀ ਜਿੱਤ ਹੋਈ ਹੈ ਤਾਂ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਨਜ਼ਰ-ਅੰਦਾਜ਼ ਕਿਉ ਕੀਤਾ ਗਿਆ ਹੈ ਜਿਸ ਦਾ ਸ਼ਹਿਰ ਵਾਸੀ ਜਵਾਬ ਮੰਗਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਿਸ ਕਰਕੇ ਹਰ ਵਰਗ ਦੁਖੀ ਹੈ ਤੇ ਛੁਟਕਾਰਾ ਚਾਹੁੰਦਾ ਹੈ, ਉਹ ਸਮਾਂ ਬਹੁਤ ਨਜ਼ਦੀਕ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕ ਹਿੱਤਾਂ ਤੇ ਪਹਿਰੇਦਾਰੀ ਕਰਦਾ ਰਿਹਾ ਹੈ ਤੇ 10 ਸਾਲ ਬਠਿੰਡਾ ਨਗਰ ਨਿਗਮ ਵਿਚ ਹਰ ਵਰਗ ਨੂੰ ਯੋਗ ਨੁਮਾਇੰਦਗੀ ਦੇ ਕੇ ਨਿਵਾਜਿਆ ਗਿਆ ਅਤੇ ਪੂਰੀ ਸਿਨਿਓਰਟੀ ਰਾਹੀਂ ਸ਼ਹਿਰ ਦੇ ਵਿਕਾਸ ਨੂੰ ਅੱਗੇ ਤੋਰਿਆ, ਪਰ ਅੱਜ ਕਾਂਗਰਸ ਸਰਕਾਰ ਨੇ ਹਰ ਗੱਲ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ | ਉਨ੍ਹਾਂ ਮੈਡਮ ਰਮਨ ਗੋਇਲ ਨੂੰ ਮੇਅਰ ਬਣਨ ਤੇ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਰਬੜ ਸਟੈਂਪ ਬਣ ਕੇ ਕੰਮ ਨਾ ਕਰਨ ਬਲਕਿ ਆਪਣੇ ਤਜਰਬੇ ਰਾਹੀਂ ਕੁਝ ਕਰ ਵਿਖਾਉਣ ਦੀ ਤਾਕਤ ਰੱਖਣ ਤਾਂ ਜੋ ਪਹਿਲੀ ਵਾਰ ਮੇਅਰ ਬਣਨ ਤੇ ਬਠਿੰਡਾ ਸ਼ਹਿਰ ਜੋ ਅਕਾਲੀ ਸਰਕਾਰ ਸਮੇਂ ਨੰਬਰ ਵਨ ਸ਼ਹਿਰ ਅਖਵਾਉਂਦਾ ਰਿਹਾ ਹੈ ਉਹ ਵਿਕਾਸ ਤੇ ਤੁਰ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਬਲਵੰਤ ਰਾਏ ਨਾਥ ਹਰਪਾਲ ਸਿੰਘ ਢਿੱਲੋਂ ਨਿਰਮਲ ਸਿੰਘ ਸੰਧੂ ਭੁਪਿੰਦਰ ਸਿੰਘ ਭੂਪਾ ਅਮਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਉਲਟ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ-ਵਿਧਾਇਕ ਬੁੱਧ ਰਾਮ

ਮਾਨਸਾ, 16 ਅਪ੍ਰੈਲ (ਵਿ. ਪ੍ਰਤੀ.)-ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ | ਪਟਿਆਲਾ ਵਿਖੇ ਟਾਵਰ 'ਤੇ ...

ਪੂਰੀ ਖ਼ਬਰ »

ਈਕੋ ਵੀਲਰਜ਼ ਸਾਈਕਲ ਕਲੱਬ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਨਸਾ, 16 ਅਪ੍ਰੈਲ (ਧਾਲੀਵਾਲ)-ਈਕੋ ਵੀਲਰਜ਼ ਸਾਈਕਲ ਕਲੱਬ ਮਾਨਸਾ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਵਲੋਂ ਗੇਟ ਰੈਲੀ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਅਤੇ ਕੱਚੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੀਆਂ ਯੂਨੀਅਨਾਂ ਵਲੋਂ ਦਿੱਤੇ ਸੱਦੇ ਤਹਿਤ ਸਥਾਨਕ ਡਿਪੂ ਵਿਖੇ ਵੀ ਕਾਮਿਆ ਵਲੋਂ ਗੇਟ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਗੁੜੱਦੀ ਵਿਖੇ ਅੱਗ ਲੱਗਣ ਨਾਲ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਬਾਅਦ ਦੁਪਹਿਰ ਪਿੰਡ ਗੁੜੱਦੀ ਦੇ ਖੇਤਾਂ 'ਚ ਅੱਗ ਲੱਗਣ ਨਾਲ 2 ਕਿਸਾਨਾਂ ਦੀ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਗੁਰਜੀਤ ...

ਪੂਰੀ ਖ਼ਬਰ »

ਸਿੰਚਾਈ ਪਾਈਪ ਲਾਈਨ ਦਾ ਕੀਤਾ ਉਦਘਾਟਨ

ਝੁਨੀਰ, 16 ਅਪ੍ਰੈਲ (ਨਿ. ਪ. ਪ.)-ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਚਚੋਹਰ ਵਿਖੇ ਸਿੰਚਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਪਾਈਪ ਲਾਈਨ 12 ਲੱਖ ਰੁਪਏ ਦੀ ਕੀਮਤ ਨਾਲ ਪਾਈ ਗਈ ਹੈ | ਇਸ ਨਾਲ ਕਿਸਾਨਾਂ ਨੂੰ ਬਹੁਤ ...

ਪੂਰੀ ਖ਼ਬਰ »

ਨਗਰ ਪੰਚਾਇਤ ਜੋਗਾ ਦੀ ਪ੍ਰਧਾਨਗੀ ਦੀ ਚੋਣ ਹੋਈ ਮੁਲਤਵੀ

ਜੋਗਾ, 16 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਪ੍ਰਸ਼ਾਸਨ ਵਲੋਂ ਸਥਾਨਕ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਅੱਜ ਅਚਾਨਕ ਮੌਕੇ 'ਤੇ ਰੱਦ ਕਰ ਦਿੱਤੀ | ਚੋਣ ਰੱਦ ਹੋਣ ਤੋਂ ਬਾਅਦ ਕੌਂਸਲਰਾਂ ਨੇ ਸਰਬਸੰਮਤੀ ਨਾਲ ਪ੍ਰਧਾਨਗੀ ਦਾ ਸਿਹਰਾ ਕਾ: ਗੁਰਮੀਤ ਸਿੰਘ ਦੇ ਸਿਰ ਬੰਨਿ੍ਹਆ ਹੈ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ 'ਚ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦੇ ਵੱਖ-ਵੱਖ ਢੰਗ ਸਿਖਾਏ

ਮਾਨਸਾ, 16 ਅਪ੍ਰੈਲ (ਸੱਭਿ. ਪ੍ਰਤੀ.)-ਬਾਬਾ ਫ਼ਤਿਹ ਸਿੰਘ ਦਸਤਾਰ-ਏ-ਖ਼ਾਲਸਾ ਟਰੱਸਟ ਮਾਨਸਾ ਵਲੋਂ ਐਤਕੀਂ ਵਿਸਾਖੀ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ | ਕੈਂਪ ਦੌਰਾਨ ਜਿੱਥੇ ਵੱਡੀ ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 16 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਣਕ ਦੇ ਅੰਬਾਰ ਲੱਗ ਚੁੱਕੇ ਹਨ | ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਰੋਸ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਮਿਲ ਰਹੇ ਨੇ ਸਾਰਥਿਕ ਸਿੱਟੇ-ਐੱਸ.ਐੱਸ.ਪੀ.

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਜਾਰੀ ਪ੍ਰੈੱਸ ਨੋਟ 'ਚ ਉਨ੍ਹਾਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX