ਤਾਜਾ ਖ਼ਬਰਾਂ


ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  6 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  7 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ \'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਪੰਜਾਬ / ਜਨਰਲ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਸਾਂਝੀ ਪਾਰਟੀ ਬਣਾਉਣ ਦਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖਰੇ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ | ਅੱਜ ਚੰਡੀਗੜ੍ਹ ਵਿਖੇ ਦੋਵੇਂ ਸੀਨੀਅਰ ਆਗੂਆਂ ਨੇ ...

ਪੂਰੀ ਖ਼ਬਰ »

ਗੁ: ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅਨੰਦਪੁਰ ਸਾਹਿਬ ਪੁੱਜ ਕੇ ਸੰਪੂਰਨ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ ਵੀ.ਆਰ.ਐਸ. ਦੀ ਅਰਜ਼ੀ ਮਨਜ਼ੂਰ

ਚੰਡੀਗੜ੍ਹ, 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲੇ 'ਚ ਗਠਿਤ ਐਸ.ਆਈ.ਟੀ. ਦੇ ਮੁਖੀ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵੀ.ਆਰ.ਐਸ. ਦੀ ਮੰਗ ਨੂੰ ਰਾਜ ਸਰਕਾਰ ਨੇ ਅੱਜ ਮਨਜ਼ੂਰ ਕਰ ਲਿਆ ਹੈ | ਇਸ ਸਬੰਧ 'ਚ ਰਾਜ ਸਰਕਾਰ ਦੇ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਤੋਂ ਜ਼ੀਰੋ ਪੁਆਇੰਟ ਤੱਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਤੇਜ਼ੀ ਨਾਲ ਵਧਣ ਲੱਗਾ ਮੈਡੀਕਲ ਆਕਸੀਜਨ ਦਾ ਸੰਕਟ

ਸ਼ਿਵ ਸ਼ਰਮਾ ਜਲੰਧਰ, 19 ਅਪ੍ਰੈਲ-ਰਾਜ 'ਚ ਕੋਰੋਨਾ ਮਾਮਲੇ ਵਧਣ ਦੇ ਨਾਲ-ਨਾਲ ਹੁਣ ਮੈਡੀਕਲ ਆਕਸੀਜਨ ਦੀ ਮੰਗ ਵਧ ਗਈ ਹੈ, ਜਿਸ ਕਰਕੇ ਇਸ ਦੀ ਕਈ ਜਗਾ ਕਮੀ ਮਹਿਸੂਸ ਕੀਤੀ ਜਾ ਰਹੀ ਹੈ | ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਤਾਂ ਮੈਡੀਕਲ ਆਕਸੀਜਨ ਦੀ ਮੰਗ 40 ਫ਼ੀਸਦੀ ਤੱਕ ...

ਪੂਰੀ ਖ਼ਬਰ »

ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਕਰਾਂਗਾ ਮਾਣਹਾਨੀ ਦਾ ਕੇਸ- ਸੁਖਬੀਰ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਇਹ ਝੂਠਾ ਦਾਅਵਾ ਕਿ ਮੈਂ ਗਵਾਹ ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਝੀਲ 'ਚੋਂ ਮਿਲੀ ਲਾਸ਼

ਬਠਿੰਡਾ, 19 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪਿਛਲੇ ਸਨਿੱਚਰਵਾਰ ਨੂੰ ਮਾਮੂਲੀ ਸੜਕ ਹਾਦਸੇ ਪਿੱਛੋਂ ਭੇਦਭਰੇ ਹਾਲਾਤ 'ਚ ਲਾਪਤਾ ਹੋਏ 'ਅਜੀਤ' ਪ੍ਰਕਾਸ਼ਨ ਸਮੂਹ ਦੇ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਅੱਜ ਕਰੀਬ 48 ਘੰਟਿਆਂ ਬਾਅਦ ਐਨ.ਐੱਫ.ਐਲ. ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਇਕ ਕੈਦੀ ਰਿਹਾਅ

ਅਟਾਰੀ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ 'ਚ ਪਿਛਲੇ 18 ਸਾਲ ਤੋਂ ਕੈਦ ਕੱਟ ਰਿਹਾ ਧਰਮ ਸਿੰਘ (40) ਪੁੱਤਰ ਹਕੀਮ ਸਿੰਘ ਪਿੰਡ ਚਨੋਟ ਚੈਂਬਰਦ ਤਹਿ. ਭਦਰਵਾ ਜ਼ਿਲ੍ਹਾ ਡੋਡਾ ਜੰਮੂ ਨੂੰ ਰਿਹਾਅ ਕੀਤਾ ਗਿਆ, ਜੋ ਕਿ 2003 'ਚ ਜੰਮੂ ਤੋਂ ਪਾਕਿਸਤਾਨ 'ਚ ਦਾਖਲ ਹੋ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 19 ਅਪ੍ਰੈਲ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਅੱਤਵਾਦ ਗ੍ਰਸਤ ਸ਼ੋਪੀਆਂ ਜ਼ਿਲ੍ਹੇ 'ਚ ਸਵੇਰ ਤੋਂ ਜਾਰੀ ਮੁਕਾਬਲੇ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਅਜੇ ਮਕਾਬਲਾ ਜਾਰੀ ਹੈ | ਸੂਤਰਾਂ ਮੁਤਾਬਿਕ ਸੋਮਵਾਰ ਸਵੇਰ ਸ਼ੋਪੀਆਂ ਦੇ ...

ਪੂਰੀ ਖ਼ਬਰ »

ਅਧਿਆਪਕਾ ਦੇ ਪਤੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਗੋਇੰਦਵਾਲ ਸਾਹਿਬ, 19 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਸਕੂਲ ਦੇ ਕੁਆਟਰਾਂ ਵਿਖੇ ਰਹਿ ਰਹੇ ਇਕ ਵਿਅਕਤੀ ਵਲੋਂ ਬੀਤੀ ਰਾਤ ਸਕੂਲ ਕੈਂਪਸ ਦੀ ਗਰਾਊਾਡ 'ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲੈਣ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦੀ 'ਆਪ' 'ਚ ਸ਼ਾਮਿਲ ਹੋਣ ਦੀ ਤਿਆਰੀ- ਮਜੀਠੀਆ

ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਜਲਦੀ ਹੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਇਸੇ ਕਾਰਨ ਉਹ ਕੋਟਕਪੂਰਾ ਗੋਲੀਕਾਂਡ ਮਾਮਲੇ ...

ਪੂਰੀ ਖ਼ਬਰ »

ਅਮਲੋਹ ਨੇੜੇ ਜ਼ਬਰਦਸਤ ਧਮਾਕੇ 'ਚ ਇਕ ਦੀ ਮੌਤ, ਦੂਜਾ ਝੁਲਸਿਆ

ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ)-ਹਲਕਾ ਅਮਲੋਹ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਹਲਕੇ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਇਕ ਰਿਕਸ਼ਾ ਰੇਹੜੀ 'ਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ 'ਚ ਇਕ ਵਿਅਕਤੀ ਦੀ ਮੌਤ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਜਾਂਦੇ 'ਆਪ' ਵਿਧਾਇਕ ਪੁਲਿਸ ਨੇ ਲਏ ਹਿਰਾਸਤ 'ਚ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 19 ਅਪ੍ਰੈਲ-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ 'ਚ ਕੀਤੀ ਦੇਰੀ ਦੇ ਖ਼ਿਲਾਫ਼ 'ਆਪ' ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਬਰਨਾਲਾ/ਮਾਨਸਾ/ਸੰਗਰੂਰ, 19 ਅਪ੍ਰੈਲ (ਧਰਮਪਾਲ ਸਿੰਘ/ਬਲਵਿੰਦਰ ਸਿੰਘ ਧਾਲੀਵਾਲ/ਧੀਰਜ ਪਸ਼ੌਰੀਆ)-ਦਿੱਲੀ ਟਿਕਰੀ ਬਾਰਡਰ 'ਤੇ ਚੱਲ ਰਹੇ ਮੋਰਚੇ 'ਚ ਗਏ ਕਿਸਾਨ ਉਜਾਗਰ ਸਿੰਘ (75) ਪੁੱਤਰ ਪੂਰਨ ਸਿੰਘ ਵਾਸੀ ਸੰਘੇੜਾ ਦੀ ਸਿਹਤ ਵਿਗੜਨ ਕਾਰਨ ਪਿੰਡ ਪਹੁੰਚਣ 'ਤੇ ਲੰਘੀ ਦੇਰ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਪਿੰਡ ਧੂਰਕੋਟ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਵਲੋਂ ਗ੍ਰਾਂਟਾਂ ਦੇ ਗੱਫ਼ੇ

ਮੁੱਲਾਂਪੁਰ-ਦਾਖਾ, 19 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਧੂਰਕੋਟ ਵਿਖੇ ਸੀਵਰੇਜ ਜਾਂ ਹੋਰ ਵਿਕਾਸ ਦਾ ਕੋਈ ਕੰਮ ਨਾ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਧਿਕਾਰਤ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਸ਼ਹਿਰ ਦੇ ਉੱਤਰ-ਪੂਰਬ ਵਾਲੇ ਪਾਸੇ ਪਟਿਆਲਾ ਸਰਹਿੰਦ ਰੋਡ 'ਤੇ ਸੁਸ਼ੋਭਿਤ ਹੈ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਅਤੇ ਉਨ੍ਹਾਂ ਵਲੋਂ ਦੁੱਖਾਂ ਤੋਂ ਨਿਵਾਰਨ ਦੇ ਵਰ ਸਦਕਾ ਇਸ ...

ਪੂਰੀ ਖ਼ਬਰ »

ਡਾਕਟਰ ਮਰੀਜ਼ਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ-ਮੋਦੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਖ਼ਿਲਾਫ਼ ਵੈਕਸੀਨ ਹੀ ਇਕਮਾਤਰ ਵੱਡਾ ਹਥਿਆਰ ਅਤੇ ਡਾਕਟਰਾਂ ਨੂੰ ਵੱਧ ਤੋਂ ਵੱਧ ਮਰੀਜ਼ਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਨਿਰਪੱਖ ਹੋ ਕੇ ਉਨ੍ਹਾਂ ਨੂੰ ਸੱਦੇ ਤੇ ਆਪਸੀ ਰਜ਼ਾਮੰਦੀ ਨਾਲ ਸਮੱਸਿਆ ਨੂੰ ਹੱਲ ਕੀਤਾ ਜਾਵੇ

ਚੰਡੀਗੜ੍ਹ, 19 ਅਪ੍ਰੈਲ (ਬਿ੍ਜੇਂਦਰ ਗੌੜ)-ਦਿੱਲੀ ਅਤੇ ਇਸ ਦੇ ਨੇੜਲਿਆਂ ਇਲਾਕਿਆਂ 'ਚ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 140 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕੁਝ ਬੁੱਧੀਜੀਵੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਨਿਰਪੱਖ ਹੋਣ ...

ਪੂਰੀ ਖ਼ਬਰ »

ਭੁੱਲ ਬਖ਼ਸ਼ਾਉਣ ਲਈ ਸੁੱਚਾ ਸਿੰਘ ਲੰਗਾਹ ਵਲੋਂ ਇਕ ਹੋਰ ਯਤਨ

ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਇਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਪਾਏ ਜਾਣ ਅਤੇ ਉਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ 'ਚ ਖ਼ਾਰਜ ਕੀਤੇ ਗਏ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਪੰਥ 'ਚੋਂ ਵਾਪਸੀ ਲਈ ਚਾਰਾਜੋਈ ...

ਪੂਰੀ ਖ਼ਬਰ »

ਮੌਲਵੀ ਮੁਨੀਬ ਉਰ ਰਹਿਮਾਨ ਵਲੋਂ ਪੂਰੇ ਪਾਕਿ 'ਚ ਚੱਕਾ ਜਾਮ ਦਾ ਐਲਾਨ

ਅੰਮਿ੍ਤਸਰ, 19 ਅਪ੍ਰੈਲ (ਸੁਰਿੰਦਰ ਕੋਛੜ)-ਪੈਗ਼ੰਬਰ ਮੁਹੰਮਦ ਦਾ ਕਾਰਟੂਨ ਪ੍ਰਕਾਸ਼ਿਤ ਕਰਨ ਦੇ ਰੋਸ ਵਜੋਂ ਫਰਾਂਸ ਦੇ ਰਾਜਦੂਤ ਨੂੰ ਪਾਕਿਸਤਾਨ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਪਾਕਿ ਦੇ ਵੱਖ-ਵੱਖ ਸ਼ਹਿਰਾਂ 'ਚ ਪਿਛਲੇ ਲਗਾਤਾਰ ਇਕ ਹਫ਼ਤੇ ਤੋਂ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਕੁੱਟਮਾਰ ਦੇ ਮਾਮਲੇ 'ਚ ਪਿ੍ੰਸੀਪਲ ਨੂੰ ਜਬਰੀ ਛੁੱਟੀ 'ਤੇ ਭੇਜਿਆ

ਰੂਪਨਗਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸੋਸ਼ਲ ਮੀਡੀਆ 'ਤੇ ਅਧਿਆਪਕਾ ਵਲੋਂ ਵਿਦਿਆਰਥਣ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਉਪਰੰਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਮਿਸ਼ਨ ਵਲੋਂ ਨੋਟਿਸ ਲਏ ਜਾਣ ਤੋਂ ਬਾਅਦ ਸੂਬਾ ਸਿੱਖਿਆ ਵਿਭਾਗ ਵਲੋਂ ਕਾਰਵਾਈ ਕਰਦਿਆਂ ਸਰਕਾਰੀ ਸੀ.ਸੈ. ਸਕੂਲ ਰੂਪਨਗਰ (ਕੰਨਿਆ) ਦੀ ਪਿ੍ੰਸੀਪਲ ਨੂੰ ਜਾਂਚ ਮੁਕੰਮਲ ਹੋਣ ਤੱਕ ਜਬਰੀ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ ਤੇ ਉਕਤ ਨੂੰ ਜਾਂਚ ਪੂਰੀ ਹੋਣ ਤੱਕ ਸਕੂਲ ਤੋਂ ਲਾਂਭੇ ਰੱਖਿਆ ਜਾਵੇਗਾ ਤੇ ਉਕਤ ਸਮੇਂ ਲਈ ਡਿਪਟੀ ਡੀ.ਈ.ਓ. (ਐਸ.ਈ.) ਐਸ.ਪੀ. ਸਿੰਘ ਸਬੰਧਿਤ ਸਕੂਲ ਦਾ ਵਾਧੂ ਚਾਰਜ ਸੰਭਾਲਣੇ | ਵਾਇਰਲ ਹੋਈ ਵੀਡੀਓ 'ਚ ਪਿ੍ੰਸੀਪਲ ਵਲੋਂ ਵਿਦਿਆਰਥਣ ਨੂੰ ਸਟੇਜ 'ਤੇ ਬੁਲਾ ਕੇ ਉਸ ਦੀ ਕੁੱਟਮਾਰ ਕੀਤੀ ਗਈ | ਜਿਸ ਤੋਂ ਬਾਅਦ ਕਮਿਸ਼ਨ ਵਲੋਂ ਇਸ ਦਾ ਨੋਟਿਸ ਲੈਂਦਿਆਂ ਇਕ ਹਫ਼ਤੇ ਦੇ ਅੰਦਰ-ਅੰਦਰ ਮਾਮਲੇ ਦੀ ਮੁਕੰਮਲ ਰਿਪੋਰਟ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਨੇ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਕੀਤਾ ਐਲਾਨ

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਰਾਜ ਡੀਅਰ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਐਲਾਨ ਕੀਤਾ | ਨਤੀਜਿਆਂ ਦੀ ਘੋਸ਼ਣਾ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ | ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬਲਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ ...

ਪੂਰੀ ਖ਼ਬਰ »

ਮਾਸਟਰ ਜੀ, ਜਿਹੜੇ ਸਰਕਾਰੀ ਸਕੂਲ 'ਚ ਮੰਤਰੀਆਂ ਤੇ ਅਧਿਕਾਰੀਆਂ ਦੇ ਬੱਚੇ ਪੜ੍ਹਦੇ ਹਨ, ਸਾਡੇ ਬੱਚੇ ਵੀ ਉੱਥੇ ਹੀ ਕਰ ਲਓ ਦਾਖ਼ਲ

ਸੰਗਰੂਰ, 19 ਅਪ੍ਰੈਲ (ਦਮਨਜੀਤ ਸਿੰਘ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਦਿੱਤੇ ਹੁਕਮਾਂ ਦੇ ਚੱਲਦਿਆਂ ਦਾਖ਼ਲਿਆਂ ਲਈ ਘਰੋਂ-ਘਰੀ ਪਹੁੰਚ ਕਰ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਜਾਂ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਬਦਲੀ ਨੀਤੀ 'ਚ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕ ਹੋ ਰਹੇ ਨੇ ਪ੍ਰੇਸ਼ਾਨ

ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ 'ਚ ਲਾਗੂ ਅਧਿਆਪਕ ਬਦਲੀ ਪਾਲਿਸੀ ਨੂੰ ਬੇਸ਼ੱਕ ਕਹਿਣ ਨੂੰ ਤਾਂ ਪੂਰੀ ਪਾਰਦਰਸ਼ੀ ਕਿਹਾ ਜਾ ਰਿਹਾ ਹੈ ਪਰ ਇਸ ਪਾਲਿਸੀ 'ਚ ਅਨੇਕਾਂ ਖ਼ਾਮੀਆਂ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਦਾਣਾ ਮੰਡੀਆਂ ਅੰਦਰ ਖ਼ਰੀਦ ਪ੍ਰਬੰਧਾਂ ਦੀ ਹਾਲਤ ਡਾਵਾਂਡੋਲ

ਕੁੱਪ ਕਲਾਂ, 19 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਇਕ ਪਾਸੇ ਜਿੱਥੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਾ ਭੁੱਬਲ ਵਰਗੀਆਂ ਸੜਕਾਂ 'ਤੇ ਤਪਦੀਆਂ ਦੁਪਹਿਰਾ ਅੰਦਰ ਆਪਣੀ ਤਬਾਹ ਹੋ ਰਹੀ ਹੋਂਦ ਨੂੰ ਬਚਾਉਣ ਦੇ ਲਈ ਨੰਗੇ ਧੜ ਲੜਾਈ ਲੜ ਰਿਹਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਕੈਨੇਡਾ-ਅਮਰੀਕਾ 'ਚ ਨਸ਼ਿਆਂ ਦਾ ਅੰਤਰਰਾਸ਼ਟਰੀ ਗਰੋਹ ਬੇਨਕਾਬ, ਬਹੁਗਿਣਤੀ ਪੰਜਾਬੀਆਂ ਸਮੇਤ 33 ਗਿ੍ਫ਼ਤਾਰ

ਟੋਰਾਂਟੋ, 19 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਤੇ ਅਮਰੀਕਾ ਦੇ ਵੱਖ-ਵੱਖ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਟੋਰਾਂਟੋ ਇਲਾਕੇ 'ਚ ਯੌਰਕ ਖੇਤਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ

ਇਸਲਾਮਾਬਾਦ, 19 ਅਪ੍ਰੈਲ (ਏਜੰਸੀ)-ਭਾਰਤ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਪਾਕਿਸਤਾਨ ਨੇ ਅਗਲੇ ਦੋ ਹਫ਼ਤਿਆਂ ਤੱਕ ਭਾਰਤ ਤੋਂ ਯਾਤਰਾ ਕਰਨ ਵਾਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ | ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ ਦੇ ਮੁਖੀ ਅਸਦ ਉਮਰ ਦੀ ...

ਪੂਰੀ ਖ਼ਬਰ »

ਜਾਨਸਨ ਐਂਡ ਜਾਨਸਨ ਨੇ ਭਾਰਤ ਤੋਂ ਇਕੋ ਖੁਰਾਕ 'ਚ ਦਿੱਤੇ ਜਾਣ ਵਾਲੇ ਵੈਕਸੀਨ ਦੇ ਟਰਾਇਲ ਦੀ ਮੰਗੀ ਮਨਜ਼ੂਰੀ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਜਾਨਸਨ ਐਂਡ ਜਾਨਸਨ ਨੇ ਭਾਰਤ ਸਰਕਾਰ ਤੋਂ ਆਪਣੀ ਕੋਰੋਨਾ ਦੀ ਇਕੋ ਖ਼ੁਰਾਕ 'ਚ ਦਿੱਤੀ ਜਾਣ ਵਾਲੀ ਵੈਕਸੀਨ ਦੇ ਤੀਜੇ ਫ਼ੇਜ਼ ਦੇ ਟਰਾਇਲ ਦੀ ਮਨਜ਼ੂਰੀ ਮੰਗੀ ਹੈ | ਸੂਤਰਾਂ ਅਨੁਸਾਰ ਕੰਪਨੀ ਨੇ ਭਾਰਤ 'ਚ ਵੈਕਸੀਨ ਆਯਾਤ ਲਈ ਲਾਇਸੰਸ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ ਕਿਸਾਨਾਂ ਵਲੋਂ ਥਾਣੇ ਦਾ ਘਿਰਾਓ

ਕੁਰੂਕਸ਼ੇਤਰ, 19 ਅਪ੍ਰੈਲ (ਏਜੰਸੀ)-ਸੋਮਵਾਰ ਨੂੰ ਕਈ ਕਿਸਾਨਾਂ ਨੇ ਭਾਜਪਾ ਆਗੂ ਨਾਲ ਹੱਥੋਪਾਈ ਕਰਨ ਦੇ ਸਬੰਧ 'ਚ ਕੀਤੀਆਂ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਇਸਮਾਈਲਾਬਾਦ ਪੁਲਿਸ ਥਾਣੇ ਦਾ ਘਿਰਾਓ ਕੀਤਾ ਤੇ ਹਾਈਵੇਅ ਜਾਮ ਕੀਤਾ | ਪੁਲਿਸ ਨੇ ਹਰਿਆਣਾ ਵਿਮੁਕਤ ਘੁਮੰਤੂ ਜਤੀ ...

ਪੂਰੀ ਖ਼ਬਰ »

ਭਾਜਪਾ ਹੁਣ ਪੱਛਮੀ ਬੰਗਾਲ 'ਚ ਨਹੀਂ ਕਰੇਗੀ ਵੱਡੀਆਂ ਰੈਲੀਆਂ

ਨਵੀਂ ਦਿੱਲੀ, 19 ਅਪ੍ਰੈਲ (ਏਜੰਸੀ)-ਕੋਵਿਡ-19 ਮਾਮਲਿਆਂ ਦੀ ਦਿਨੋ ਦਿਨ ਵਧ ਰਹੀ ਦਰ ਨੂੰ ਦੇਖਦਿਆਂ ਭਾਜਪਾ ਨੇ ਸੋਮਵਾਰ ਨੂੰ ਜਨਤਕ ਮੀਟਿੰਗਾਂ ਜਾਂ ਵੱਡੀਆਂ ਰੈਲੀਆਂ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਜੋ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਰੈਲੀਆਂ ਕਰ ਰਹੇ ...

ਪੂਰੀ ਖ਼ਬਰ »

ਯੂ.ਪੀ. 'ਚ 5 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ

ਬਾਂਦਾ, 19 ਅਪ੍ਰੈਲ (ਏਜੰਸੀ)-ਪੁਲਿਸ ਨੇ ਕਿਹਾ ਕਿ ਉੱਤਰ ਪ੍ਰਦੇਸ਼ 'ਚ 5 ਸਾਲਾ ਬੱਚੀ (ਭਤੀਜੀ) ਨਾਲ ਜਬਰ ਜਨਾਹ ਕਰਨ ਉਪਰੰਤ ਹੱਤਿਆ ਦੇ 42 ਸਾਲਾ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਬਾਬੇਰੂ ਦੇ ਥਾਣਾ ਮੁਖੀ ਭਾਸਕਰ ਮਿਸ਼ਰਾ ਨੇ ਕਿਹਾ ਕਿ ਐਤਵਾਰ ਨੂੰ ਘਰ ਤੋਂ ਜਾਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX