ਤਾਜਾ ਖ਼ਬਰਾਂ


ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  about 1 hour ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  about 1 hour ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  about 3 hours ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 3 hours ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 4 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 5 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 5 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 6 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 6 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 6 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 6 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 6 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 6 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 7 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 7 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਲੁਧਿਆਣਾ

ਵਿਦਿਆਰਥੀ ਦਾ ਕਤਲ ਕਰਨ ਵਾਲੇ ਤਿੰਨ ਲੁਟੇਰੇ ਗਿ੍ਫ਼ਤਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ 'ਚ ਪੈਂਦੇ ਇਲਾਕੇ ਗਿਆਸਪੁਰਾ ਸੜਕ 'ਤੇ ਵਿਦਿਆਰਥੀ ਨੂੰ ਕਤਲ ਕਰਨ ਉਪਰੰਤ ਉਸ ਦਾ ਮੋਬਾਈਲ ਖੋਹਣ ਵਾਲੇ ਤਿੰਨ ਲੁਟੇਰਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਆਮ ਲੋਕਾਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਹੈ ਸਖ਼ਤੀ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਰਾਜ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਵਲੋਂ ਨਵੀਂ ਸਬਜ਼ੀ ਮੰਡੀ ਵਿਚ ਆੜ੍ਹਤੀਆਂ ਨੂੰ ਸਿਰਫ ਬੰਦ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਦੇ ਸ਼ਟਰਾਂ ਵਿਚਲੀਆਂ ਮੋਰੀਆਂ 'ਚੋਂ ਤਾਲਾਬੰਦੀ ਤੋਂ ਬਾਅਦ ਵੀ ਸ਼ਰਾਬ ਦੀ ਵਿਕਰੀ ਜਾਰੀ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਦੁਕਾਨਾਂ ਨੂੰ ਸ਼ਾਮ 5 ਵਜੇ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ, ਪਰ ਲੁਧਿਆਣਾ ਸ਼ਹਿਰ ਦੇ ਲਗਪਗ ਸਾਰੇ ਠੇਕਿਆਂ ਦੇ ਸ਼ਟਰ ਭਾਵੇਂ 5 ਵਜੇ ਬੰਦ ਕਰ ਦਿੱਤੇ ਜਾਂਦੇ ...

ਪੂਰੀ ਖ਼ਬਰ »

ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਤੱਕ ਸੜਕ ਦੇ ਦੋਵੇਂ ਪਾਸੇ ਮੌਜੂਦ ਪਾਰਕ ਤੇ ਗ੍ਰੀਨ ਬੈਲਟਾਂ ਨੂੰ ਵਿਕਸਤ ਕਰਨ ਦੀ ਕੈਬਨਿਟ ਮੰਤਰੀ ਵਲੋਂ ਹਦਾਇਤ

ਲੁਧਿਆਣਾ, 6 ਮਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼ੇਰਪੁਰ ਚੌਕ ਤੋਂ ਜਲੰਧਰ ਬਾਈਪਾਸ ਚੌਕ ਤੱਕ ਸੜਕ ਦੇ ਦੋਵੀਂ ਪਾਸੇ ਮੌਜੂਦ ਪਾਰਕਾਂ, ਗ੍ਰੀਨ ਬੈਲਟਾਂ ਦੀ ਦੁਰਦਸ਼ਾ 'ਤੇ ਹੈਰਾਨਗੀ ਜਾਹਿਰ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਨਗਰ ਨਿਗਮ ...

ਪੂਰੀ ਖ਼ਬਰ »

ਕੋਰੋਨਾ ਕਾਰਨ 27 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 6 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ 'ਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਫ਼ਾਈ ਸੇਵਕ ਦੀ ਮੌਤ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚਾਂਦ ਸਿਨੇਮਾ ਨੇੜੇ ਅੱਜ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਨਗਰ ਨਿਗਮ 'ਚ ਤੈਨਾਤ ਇਕ ਸਫ਼ਾਈ ਸੇਵਕ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਜੂ ਪੁੱਤਰ ਛਿੰਦਰਪਾਲ ਵਜੋਂ ਕੀਤੀ ਗਈ ਹੈ | ਰਾਜੂ ...

ਪੂਰੀ ਖ਼ਬਰ »

ਅਕਾਲਗੜ੍ਹ ਮਾਰਕੀਟ 'ਚ ਕਾਰੋਬਾਰ ਕਰ ਰਹੇ ਦੋ ਦੁਕਾਨਦਾਰ ਕਾਬੂ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਦੋ ਦੁਕਾਨਦਾਰਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਹਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਖਹਿਰਾ ਬੇਟ, ਨਿਊ ਰਜਾਪੁਰ ਤੇ ਆਸਪਾਸ ਦੇ ਇਲਾਕਿਆਂ ਵਿਚ ਛਾਪਾਮਾਰੀ ਕਰਕੇ 42 ਹਜ਼ਾਰ ਲੀਟਰ ਲਾਹਨ ਤੇ ਸ਼ਰਾਬ ਬਰਾਮਦ ਕੀਤੀ ਹੈ | ਛਾਪਾਮਾਰੀ ਦੌਰਾਨ ਸ਼ਰਾਬ ਕੱਢ ਰਹੇ ਦੋਸ਼ੀ ਮੌਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਿੱਧਵਾਂ ਬੇਟ, 6 ਮਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਲੰਗਰ ਵਰਤਾਉਣ ਦੀ ਸੇਵਾ ਸ਼ੁਰੂ

ਲੁਧਿਆਣਾ, 6 ਮਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ | ਲੰਗਰ ਸੇਵਾ ਦੀ ਸ਼ੁਰੂਆਤ ਮੌਕੇ ਪਹਿਲਾਂ ਸੰਗਤੀ ਰੂਪ ਵਿਚ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਭਾਰਤੀ ਤੇ ਵਿਦੇਸ਼ੀ ਕੰਪਨੀਆਂ ਆਪਣੇ ਉਤਪਾਦਾਂ ਦੀ ਪੈਕਿੰਗ 'ਤੇ ਰਾਜ ਅਤੇ ਰਾਸ਼ਟਰੀ ਭਾਸ਼ਾ ਜ਼ਰੂਰ ਲਿਖਣ- ਠਾਕੁਰ ਦਲੀਪ ਸਿੰਘ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਭਾਰਤ ਵਿਚ ਹਰ ਤਰ੍ਹਾਂ ਦੇ ਪਦਾਰਥ ਬਣਾਉਣ ਵਾਲੀਆਂ ਭਾਰਤੀ ਤੇ ਵਿਦੇਸ਼ੀ ਕੰਪਨੀਆਂ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਵਲੋਂ ਤਿਆਰ ਕੀਤੇ ਜਾਂਦੇ ਪਦਾਰਥਾਂ ਦੀ ਪੈਕਿੰਗ ਉਪਰ ...

ਪੂਰੀ ਖ਼ਬਰ »

ਪੀ. ਵਾਈ. ਡੀ. ਬੀ. ਵਲੋਂ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਗਏ- ਚੇਅ. ਬਿੰਦਰਾ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਵਾਈ.ਡੀ.ਬੀ. ਵਲੋਂ ਹੁਣ ਤੱਕ ਸਫ਼ਲਤਾਪੂਰਵਕ 33 ...

ਪੂਰੀ ਖ਼ਬਰ »

ਸਿਵਲ ਡਿਸਪੈਂਸਰੀ ਸਲੇਮ ਟਾਬਰੀ ਵਿਖੇ ਡਾ. ਸਿੱਧੂ ਦਾ ਸਨਮਾਨ

ਲੁਧਿਆਣਾ, 6 ਮਈ (ਸਲੇਮਪੁਰੀ)-ਮੈਡੀਕਲ ਅਫ਼ਸਰ ਪੀ. ਸੀ. ਐੱਮ. ਐੱਸ. ਡਾ. ਅਮਰੀਕ ਸਿੰਘ ਸਿੱਧੂ ਨੇ ਮੁਹਾਲੀ ਤੋਂ ਲੁਧਿਆਣਾ ਵਿਖੇ ਹੋਈ ਤਾਇਨਾਤੀ ਤੋਂ ਬਾਅਦ ਸਿਵਲ ਡਿਸਪੈਂਸਰੀ ਸਲੇਮ ਟਾਬਰੀ ਦਾ ਚਾਰਜ ਸੰਭਾਲ ਲਿਆ | ਇਸ ਦੌਰਾਨ ਇਲਾਕੇ ਦੀ ਨਾਮਵਰ ਸਮਾਜ ਸੇਵੀ ਤੇ ਧਾਰਮਿਕ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੂੰ ਇਲਾਕਾ ਨਿਵਾਸੀਆਂ ਨੇ ਵਿਕਾਸ ਪੁਰਸ਼ ਦੇ ਖ਼ਿਤਾਬ ਨਾਲ ਕੀਤਾ ਸਨਮਾਨਿਤ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ. ਪਾਰਟੀ ਦੇ ਮੁਖੀ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ-37 ਵਿਚ ਆਪਣੇ ਕੋਟੇ 'ਚੋਂ 53 ਲੱਖ ਦੀ ਲਾਗਤ ਨਾਲ ਡਾਬਾ ਕਾਲੋਨੀ ਦੀਆਂ 7 ਗਲੀਆਂ ਵਿਚ ਲੁੱਕ ਪਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ 'ਤੇ ਇੰਨੀਆਂ ਪਾਬੰਦੀਆਂ ਕਿਉਂ-ਪਿ੍ੰ: ਚਮਕੌਰ ਸਿੰਘ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਪ੍ਰਾਈਵੇਟ ਸਕੂਲ ਜੋ ਸਿੱਖਿਆ ਦੇ ਖੇਤਰ ਵਿਚ ਚੰਗਾ ਯੋਗਦਾਨ ਪਾ ਕੇ ਸਰਕਾਰ ਦਾ ਸਿੱਖਿਆ ਪ੍ਰਤੀ ਭਾਰ ਵੰਡਾ ਰਹੇ ਹਨ, ਅੱਜਕਲ੍ਹ ਸਰਕਾਰ ਦੀਆਂ ਸਖਤ ਪਾਬੰਦੀਆਂ ਹੇਠ ਦੱਬੇ ਹੋਏ ਹਨ | ਇਹ ਵਿਚਾਰ ਖਾਲਸਾ ਸਕੂਲਜ਼ ਐਜੂਕੇਸ਼ਨ ਬੋਰਡ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਵਿਕਾਸ ਦੇ ਮੁੱਦੇ 'ਤੇ ਕਾਂਗਰਸ ਦੀ ਨੁਕਤਾਚੀਨੀ

ਡੇਹਲੋਂ, 6 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਸੰਸਦੀ ਸਕੱਤਰ ਤੇ ਹਲਕਾ ਗਿੱਲ ਇੰਚਾਰਜ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਵਿਕਾਸ ਕੰਮਾਂ ਦੇ ਮੱਦੇਨਜ਼ਰ ਸਖ਼ਤ ਸ਼ਬਦਾਂ 'ਚ ਨੁਕਤਾਚੀਨੀ ਕੀਤੀ ...

ਪੂਰੀ ਖ਼ਬਰ »

ਮਾਲਖਾਨੇ 'ਚ ਪਏ ਆਕਸੀਜਨ ਸਿਲੰਡਰ ਨੂੰ ਪੁਲਿਸ ਨੇ ਹਸਪਤਾਲ ਨੂੰ ਸੌ ਾਪਿਆ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਕਿਹਾ ਹੈ ਕਿ ਘਰਾਂ, ਫੈਕਟਰੀਆਂ ਅਤੇ ਹੋਰ ਅਦਾਰਿਆਂ ਵਿਚ ਪਏ ਆਕਸੀਜਨ ਸਿਲੰਡਰਾਂ ਨੂੰ ਹਸਪਤਾਲਾਂ ਨੂੰ ਦੇਣ ਤਾਂ ਜੋ ਕੋਰੋਨਾ ਵਾਇਰਸ ਇਹ ਮਰੀਜ਼ਾਂ ਲਈ ਇਲਾਜ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਵਾਸੀ ਵੈਕਸੀਨ ਲਗਵਾਉਣ ਲਈ ਮੁੱਢਲੇ ਸਿਹਤ ਕੇਂਦਰ ਹੰਬੜਾਂ ਪਹੁੰਚੇ

ਹੰਬੜਾਂ, 6 ਮਈ (ਹਰਵਿੰਦਰ ਸਿੰਘ ਮੱਕੜ)-ਲੁਧਿਆਣਾ ਸ਼ਹਿਰ ਵਾਸੀ ਕਾਫ਼ੀ ਗਿਣਤੀ ਵਿਚ ਵੈਕਸੀਨ ਲਗਵਾਉਣ ਲਈ ਮੁੱਢਲਾ ਸਿਹਤ ਕੇਂਦਰ ਵਿਖੇ ਪਹੁੰਚ ਕਰ ਰਹੇ ਹਨ ਤੇ ਸਵੇਰੇ ਹੀ ਪਹੁੰਚ ਕੇ ਵੈਕਸੀਨ ਲਗਵਾ ਰਹੇ ਹਨ ਅੱਜ ਤਕਰੀਬਨ ਲੁਧਿਆਣਾ ਦੇ ਵੱਖ-ਵੱਖ ਖੇਤਰਾਂ 'ਚੋਂ 40 ਲੋਕਾਂ ...

ਪੂਰੀ ਖ਼ਬਰ »

ਸ਼ਹਿਦ ਮੱਖੀ ਪਾਲਕਾਂ ਲਈ ਪੀ. ਏ. ਯੂ. ਵਿਖੇ ਵੈਬੀਨਾਰ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਸ਼ਹਿਦ ਮੱਖੀ ਪਾਲਕਾਂ ਨੂੰ ਵਿਸ਼ੇ ਬਾਰੇ ਨਵੀਨ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਇਕ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ 145 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਵੈਬੀਨਾਰ ਦੇ ਆਰੰਭ ਵਿਚ ਅਪਰ ਨਿਰਦੇਸ਼ਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਜਦੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ਹਵਾਲਾਤੀ ਸੁਸ਼ੀਲ ...

ਪੂਰੀ ਖ਼ਬਰ »

ਨਾਜਾਇਜ਼ ਰਿਪੋਰਟ ਦੀ ਮੁੱਢਲੀ ਜਾਂਚ ਕੀਤੇ ਬਿਨਾਂ ਹੀ ਕੰਡਕਟਰ ਤੇ ਵਰਕਸ਼ਾਪ ਕਾਮੇ ਨੂੰ ਨੌਕਰੀਓਾ ਫਾਰਗ ਕਰਨ ਦੀ ਨਿਖੇਧੀ

ਲੁਧਿਆਣਾ, 6 ਮਈ (ਸਲੇਮਪੁਰੀ)-ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ 'ਚ ਵਰਕਸ਼ਾਪ ਵਿਚ ਕੰਮ ਕਰ ਰਿਹਾ ਵਰਕਸ਼ਾਪ ਦਾ ਸਟਾਫ ਮੈਂਬਰ ਆਪਣੇ ਪਰਿਵਾਰ ਨਾਲ 26 ਫਰਵਰੀ ਨੂੰ ਹਰਿਦੁਆਰ ਵਿਖੇ ਇਸ਼ਨਾਨ ਲਈ ਲੁਧਿਆਣਾ ਡਿਪੂ ਦੀ ਬੱਸ ਵਿਚ ਸਫਰ ਕਰ ਰਿਹਾ ਸੀ | ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ 'ਚੋਂ ਨਕਦੀ ਤੇ ਸਾਮਾਨ ਚੋਰੀ

ਜਗਰਾਉਂ, 6 ਮਈ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ 'ਚੋਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਪਿ੍ੰ. ਰਮਨਜੋਤ ਕੌਰ ਨੇ ਦੱਸਿਆ ਕਿ ਰਾਤ ਸਮੇਂ ਚੋਰ ਕਲਰਕ ਅਤੇ ਪਿ੍ੰਸੀਪਲ ਰੂਮ ਦੇ ਤਾਲੇ ਤੋੜ 1 ਲੱਖ 17 ਹਜ਼ਾਰ ਰੁਪਏ ਦੀ ਨਗਦੀ ਅਤੇ ਇਕ ਕੈਨਨ ਦਾ ...

ਪੂਰੀ ਖ਼ਬਰ »

ਸਵ. ਲਾਭ ਸਿੰਘ ਗਰਚਾ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ 9 ਨੂੰ

ਢੰਡਾਰੀ ਕਲਾਂ, 6 ਮਈ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਤੇ ਕਾਂਗਰਸ ਪਾਰਟੀ ਵਾਰਡ ਨੰਬਰ-28 ਦੇ ਇੰਚਾਰਜ ਰੇਸ਼ਮ ਸਿੰਘ ਗਰਚਾ ਦੇ ਪਿਤਾ ਸਵ. ਲਾਭ ਸਿੰਘ ਗਰਚਾ ਜੋ ਪਿਛਲੀ ਦਿਨੀਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਨਮਿੱਤ ਰੱਖੇ ਗਏ ਪਾਠ ਦੇ ਭੋਗ ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਮਰਦੇ ਹੋਏ ਲੋਕਾਂ ਵੱਲ ਨਹੀਂ ਕੋਈ ਧਿਆਨ- ਪਰਮਪਾਲ ਸਿੰਘ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਟ੍ਰੇਡ ਐਂਡ ਇੰਡਸਟਰੀਅਲ ਵਿੰਗ ਲੁਧਿਆਣਾ ਦੇ ਪ੍ਰਧਾਨ ਪਰਮਪਾਲ ਸਿੰਘ ਬਾਵਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਪਿਛਲੇ ਮਾਰਚ ਮਹੀਨੇ ਤੋਂ ਭਾਰਤ ਵਿਚ ਕਹਿਰ ਮਚਾਇਆ ਹੋਇਆ ਹੈ, ਜਦਕਿ ਕੇਂਦਰ ਸਰਕਾਰ ਤੇ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ

ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਇਕ ਵਾਰ ਫੇਰ ਪਿੰਡ ਦੇਹੜਕੇ ਦੇ ਕਿਸਾਨਾਂ ਦੀਆਂ ਕਰੀਬ ਇਕ ਦਰਜਨ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਰਪੰਚ ਕਰਮਜੀਤ ਸਿੰਘ ਕੱਕੂ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਤੇ ਕਿਸਾਨ ਜਗਜੀਤ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਪਲਾਂਟ ਜਮਾਲਪੁਰ ਤੱਕ ਵਿਛਾਈ ਜਾਣ ਵਾਲੀ ਸੀਵਰੇਜ ਲਾਈਨ ਦੀ ਮੱਠੀ ਚਾਲ 'ਤੇ ਕਮਿਸ਼ਨਰ ਨੇ ਜਤਾਈ ਨਾਰਾਜ਼ਗੀ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੱਲ ਰਹੀ 650 ਕਰੋੜ ਦੀ ਯੋਜਨਾ ਤਹਿਤ ਸ਼ਹਿਰ ਦੀ ਸੀਵਰੇਜ਼ ਗੰਦਗੀ ਜਮਾਲਪੁਰ ਵਿਖੇ ਨਵੇਂ ਬਣ ਰਹੇ 225 ਐਮ. ਐਲ. ਡੀ ਸਮਰੱਥਾ ਦੇ ਸੀਵਰੇਜ ਟਰੀਟਮੈਂਟ ਤੱਕ ਪਹੁੰਚਾਉਣ ਲਈ ਵਿਛਾਈ ਜਾ ਰਹੀ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਰਾਜ ਸਰਕਾਰ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਕਮਲਜੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਮਾਰਤੀ ਸ਼ਾਖਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਹਿਰ ਵਿਚ ਧੜਾ-ਧੜ ਅਣਅਧਿਕਾਰਤ ਉਸਾਰੀਆਂ ਹੋ ਰਹੀਆਂ ਹਨ, ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨੂੰ ਭੇਜੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ. ਨਾਲ ਸਬੰਧਿਤ ਸਕੂਲਾਂ ਦੇ ਪ੍ਰਬੰਧਕ ਕਸੂਤੀ ਸਥਿਤੀ 'ਚ ਫਸੇ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨਾਲ ਸਬੰਧਿਤ ਸਕੂਲ ਪ੍ਰਬੰਧਕ ਅਜੀਬ ਸਥਿਤੀ ਦਾ ਸਾਹਮਣਾ ਕਰ ਰਹੇ ਹਨ | ਇਕ ਪਾਸੇ ਸੀ. ਬੀ. ਐੱਸ. ਈ. ਵਲੋਂ ਜਾਰੀ ਹਦਾਇਤਾਂ ਅਨੁਸਾਰ ਦੱਸਵੀਂ ਕਲਾਸ ਦੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਐੱਲ. ਟੀ. ਯੂ. ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਲੁਧਿਆਣਾ, 6 ਮਈ (ਸਲੇਮਪੁਰੀ)-ਟੈਕਸੀਆਂ ਦੇ ਮਾਲਕਾਂ ਦੀ ਜਥੇਬੰਦੀ ਐੱਲ. ਟੀ. ਯੂ. ਟੈਕਸੀ ਆਨਰ ਵੈਲਫੇਅਰ ਸੁਸਾਇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਇਕ ਮੰਗ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਬਿਜਲੀ ਚੋਰੀ ਮਾਮਲੇ 'ਚ 4 ਮੁਲਾਜ਼ਮ ਮੁਅੱਤਲ

ਜਲੰਧਰ, 6 ਮਈ (ਸ਼ਿਵ)-ਬਿਜਲੀ ਚੋਰਾਂ ਖ਼ਿਲਾਫ਼ ਤਾਂ ਪਾਵਰਕਾਮ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਪਰ ਲੁਧਿਆਣਾ ਵਿਚ ਹੋਈ ਬਿਜਲੀ ਚੋਰੀ ਦੇ ਮਾਮਲੇ ਵਿਚ ਚੇਅਰਮੈਨ ਏ. ਵੇਣੂਪ੍ਰਸਾਦ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਜੇ. ਈ. ਸਮੇਤ 3 ਲਾਈਨਮੈਨਾਂ ਨੂੰ ਮੁਅੱਤਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਅਕਾਲੀ ਆਗੂ ਭਾਜਪਾ 'ਚ ਹੋਏ ਸ਼ਾਮਿਲ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਅਕਾਲੀ ਆਗੂ ਮਨਿੰਦਰ ਕੁਮਾਰ ਰਾਏ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਫ਼ਿਕੋ ਨੇ ਸਾਈਕਲਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਾਈਕਲਾਂ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਕੋਰੋਨਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਨੂੰ ਸਨਮਾਨ ਸਹਿਤ ਅੰਤਿਮ ਵਿਦਾਇਗੀ ਦੇਣਾ ਯਕੀਨੀ ਬਣਾ ਰਿਹੈ ਨਗਰ ਨਿਗਮ ਪ੍ਰਸ਼ਾਸਨ- ਮੇਅਰ ਸੰਧੂ

ਲੁਧਿਆਣਾ, 6 ਮਈ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਜਿਵੇਂ ਕਿ ਕੋਵਿਡ-19 ਤੋਂ ਪੀੜ੍ਹਤ ਮਿ੍ਤਕਾਂ ਦੀ ਗਿਣਤੀ ਤੇਜ਼ੀ ਨਾਲ ਵੱਧਣ ਕਾਰਨ ਤੇ ਬਿਮਾਰੀ ਦਾ ਸ਼ਿਕਾਰ ਹੋਣ ਵਾਲੇ ਕਈ ਮਿ੍ਤਕਾਂ ਦੇ ਪਰਿਵਾਰਕ ਮੈਂਬਰ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਰਹੇ ਹਨ ਜਾਂ ...

ਪੂਰੀ ਖ਼ਬਰ »

ਸਰਕਾਰ ਆਟੋ ਰਿਕਸ਼ਾ ਤੇ ਟੈਕਸੀ ਚਾਲਕਾਂ ਦੀ ਮਾਲੀ ਮਦਦ ਕਰੇ -ਵਿਧਾਇਕ ਬੈਂਸ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕੋਰੋਨਾ ਦੀ ਮਾਰ ਝੱਲ ਰਹੇ ਟੈਕਸੀ ਤੇ ਆਟੋ ਰਿਕਸ਼ਾ ਚਾਲਕਾਂ ਦੀ ...

ਪੂਰੀ ਖ਼ਬਰ »

ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 25 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, 14 ਗਿ੍ਫ਼ਤਾਰ

ਲੁਧਿਆਣਾ, 6 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 25 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ, ਜਦਕਿ ਇਨ੍ਹਾਂ ਵਿਚੋਂ 14 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ ਬਾਲ ਸਿੰਘ ਨਗਰ ਵਿਚ ਢਾਬਾ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਵੇਚ ਰਹੇ ਅਬਦੁਲ ਰਕੀਮ ਵਾਸੀ ਬਾਲ ਸਿੰਘ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰ ਰਿਹਾ ਹੈ | ਥਾਣਾ ਦਰੇਸੀ ਦੀ ਪੁਲਿਸ ਵਲੋਂ ਹੀ ਆਕਾਸ਼ ਹੇਅਰ ਡਰੈਸਰ ਦੇ ਮਾਲਕ ਖ਼ਿਲਾਫ਼ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਅਜੇ ਕੁਮਾਰ ਤੇ ਨਰਿੰਦਰ ਕੁਮਾਰ ਵਾਸੀ ਅੰਜਨਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਕੈਲਾਸ਼ ਨਗਰ ਨੇੜੇ ਸਥਿਤ ਮਕਾਨ ਵਿਚ ਰਹਿੰਦੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦੇ ਰਹੇ ਸਨ, ਜੋ ਕਿ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਹੈ | ਪੁਲਿਸ ਵਲੋਂ ਚਰਨਜੀਤ ਸਿੰਘ ਪੁੱਤਰ ਮੁਕੰਦ ਲਾਲ ਵਾਸੀ ਸਲੇਮ ਟਾਬਰੀ ਤੇ ਸੁਸ਼ੀਲ ਕੁਮਾਰ ਪੁੱਤਰ ਓਮ ਪ੍ਰਕਾਸ਼ ਪਾਸੀ ਸਲੇਮਟਾਬਰੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦਲਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਮਲੋਹ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਆਪਣੀ ਬੱਸ ਵਿਚ ਵਾਧੂ ਸਵਾਰੀਆਂ ਬਿਠਾ ਕੇ ਲਿਜਾ ਰਿਹਾ ਸੀ | ਪੁਲਿਸ ਨੇ ਬੱਸ ਵੀ ਕਬਜ਼ੇ ਵਿਚ ਲੈ ਲਈ ਹੈ | ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਕੰਵਲਜੀਤ ਸਿੰਘ ਪੁੱਤਰ ਕਰਤਾਰ ਸਿੰਘ ਤੇ ਗੁਰਵਿੰਦਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਦਸ਼ਮੇਸ਼ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਲਾਕਡਾਊਨ ਦੌਰਾਨ ਆਪਣੀਆਂ ਦੁਕਾਨਾਂ ਖੋਲ੍ਹ ਕੇ ਕਾਰੋਬਾਰ ਕਰ ਰਹੇ ਸਨ, ਜੋ ਕਿ ਹੁਕਮਾਂ ਦੀ ਉਲੰਘਣਾ ਹੈ | ਥਾਣਾ ਡਿਵੀਜ਼ਨ ਨੰਬਰ-3 ਦੀ ਪੁਲਿਸ ਨੇ ਦਿਨੇਸ਼ ਕੁਮਾਰ ਵਾਸੀ ਹਰਚਰਨ ਸਿੰਘ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਵੀ ਧਰਮਪੁਰਾ ਨੇੜੇ ਆਪਣੀ ਅਟੈਚੀ ਦੀ ਦੁਕਾਨ ਖੋਲ੍ਹ ਕੇ ਅਟੈਚੀ ਵੇਚ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ਸਮਾਈਲ ਵਾਸੀ ਫਿਰੋਜ਼ਪੁਰ ਤੇ ਰਵਿੰਦਰ ਕੁਮਾਰ ਵਾਸੀ ਸ਼ਿਮਲਾ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਤਲਾਬ ਬਾਜ਼ਾਰ ਸੜਕ 'ਤੇ ਆਪਣੀ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਹੇ ਸਨ | ਪੁਲਿਸ ਨੇ ਸ਼ਿਮਲਾਪੁਰੀ 'ਤੇ ਪ੍ਰੀਤ ਨਗਰ ਇਲਾਕੇ ਵਿਚੋਂ ਅਮਨ ਕੁਮਾਰ ਵਾਸੀ ਬਸੰਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਦੇਰ ਰਾਤ ਤੱਕ ਆਪਣੀ ਪਾਨ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਦੇ ਰਿਹਾ ਸੀ | ਥਾਣਾ ਹੈਬੋਵਾਲ ਦੀ ਪੁਲਿਸ ਨੇ ਨਿਤੀਸ਼ ਕੁਮਾਰ ਵਾਸੀ ਹੈਬੋਵਾਲ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਵੀ ਆਪਣੀ ਕਰਫਿਊ ਦੌਰਾਨ ਸੜਕ 'ਤੇ ਘੁੰਮ ਰਿਹਾ ਸੀ | ਥਾਣਾ ਲਾਢੂਵਾਲ ਦੀ ਪੁਲਿਸ ਨੇ ਨਰੇਸ਼ ਕੁਮਾਰ ਵਾਸੀ ਲਾਢੂਵਾਲ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਆਪਣੀ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਿਹਾ ਸੀ | ਪੀ.ਏ.ਯੂ. ਦੀ ਪੁਲਿਸ ਨੇ ਸਰਸਵਤੀ ਸਟੇਸ਼ਨਰੀ ਆਦਿ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਗ੍ਰੈਂਡਵਾਕ ਨੇੜੇ ਸਬਜ਼ੀ ਮੰਡੀ ਲਗਾ ਕੇ ਸਬਜ਼ੀਆਂ ਵੇਚਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੇ ਗਿ੍ਫ਼ਤਾਰੀ ਨਹੀਂ ਕੀਤੀ ਹੈ | ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਪਾਰਸ ਸਟੂਡੀਓ ਦੇ ਮਾਲਕਾਂ ਖ਼ਿਲਾਫ਼ ਵੀ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਦਸਮੇਸ਼ ਇਲੈਕਟ੍ਰੀਕਲ ਦੇ ਮਾਲਕ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ | ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪੰਜਾਬ ਪਬਲੀਸਿਟੀ ਫਲੈਕਸ ਪਿ੍ੰਟਿੰਗ ਦੇ ਮਾਲਕ ਖ਼ਿਲਾਫ਼ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੇ ਗਿ੍ਫ਼ਤਾਰੀ ਨਹੀਂ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਕਾਰੋਬਾਰੀਆਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ ਕੀਤਾ ਗਿਆ | ਇਸ ਬੈਠਕ ਵਿਚ ਵੱਡੀ ਗਿਣਤੀ 'ਚ ਕੱਪੜਾ ਕਾਰੋਬਾਰੀ ਤੇ ਹੋਰ ਕਾਰੋਬਾਰੀ ਵੀ ਸ਼ਾਮਿਲ ...

ਪੂਰੀ ਖ਼ਬਰ »

ਪੀ. ਏ. ਯੂ. ਕਿਸਾਨ ਕਲੱਬ ਨੇ ਵੈਬੀਨਾਰ ਕਰਵਾਇਆ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਪੀ. ਏ. ਯੂ. ਕਿਸਾਨ ਕਲੱਬ ਵਲੋਂ ਕਲੱਬ ਦੇ ਮੈਂਬਰਾਂ ਨੂੰ ਖੇਤੀ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਇਕ ਵੈਬੀਨਾਰ ਕਰਵਾਇਆ ਗਿਆ | ਇਸ ਵਿਚ 55 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ | ਵੈਬੀਨਾਰ ਦੇ ਆਰੰਭਿਕ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ...

ਪੂਰੀ ਖ਼ਬਰ »

ਲੋਕ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਕਰਨ- ਅਹੂਜਾ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਅਹੁਜਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਤੇ ਸਾਨੂੰ ਕੋਈ ਵੀ ਅਜਿਹਾ ...

ਪੂਰੀ ਖ਼ਬਰ »

ਸਮਾਜ ਸੇਵਾ ਹੀ ਸਭ ਤੋਂ ਉਤਮ ਸੇਵਾ- ਦਾਨਵ, ਚੌਧਰੀ, ਦਾਵਿ੍ੜ

ਲੁੂਧਿਆਣਾ, 6 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਮੁੱਖ ਸੰਚਾਲਕ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ ਹੇਠ ਸਥਾਨਕ ਸਲੇਮ ਟਾਬਰੀ ਵਿਖੇ ਲੱਕੜ ਦਾਨ ਮਹਾਂਦਾਨ ...

ਪੂਰੀ ਖ਼ਬਰ »

ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਕਿਸਾਨੀ ਸੰਘਰਸ਼ ਦੀ ਪਹਿਲੀ ਜਿੱਤ-ਸੂਬੇਦਾਰ, ਮਾਸਟਰ ਲਲਤੋਂ

ਫੁੱਲਾਂਵਾਲ, 6 ਮਈ (ਮਨਜੀਤ ਸਿੰਘ ਦੁੱਗਰੀ)-ਲੰਘੇ ਦਿਨੀਂ ਪੰਜ ਰਾਜਾਂ ਵਿਚ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪੱਛਮੀ ਬੰਗਾਲ ਵਿਚ ਭਾਜਪਾ ਦੀ ਹੋਈ ਹਾਰ ਕਿਸਾਨੀ ਸੰਘਰਸ਼ ਦੀ ਪਹਿਲੀ ਜਿੱਤ ਹੈ | ਦੇਸ਼ ਦੇ ਅੰਨਦਾਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਕੇ ਕੋਈ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਦਸਤਾਨੇ, ਮਾਸਕ ਤੇ ਸੈਨੇਟਾਈਜ਼ਰ ਮੁਹੱਈਆ ਕਰਾਇਆ ਜਾਵੇਗਾ- ਮੇਅਰ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਕੋਵਿਡ-19 ਤੋਂ ਬਚਾਅ ਲਈ ਦਸਤਾਨੇ, ਸੈਨੇਟਾਈਜ਼ਰ ਤੇ ਮਾਸਕ ਮੁਹੱਈਆ ਕਰਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ ਅਤੇ ਬੁੱਧਵਾਰ (ਅੱਜ) ਸਵੇਰੇ 8 ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ-ਸੈਣੀ

ਭਾਮੀਆਂ ਕਲਾਂ, 6 ਮਈ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਕੇਂਦਰੀ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਸੈਣੀ ਨੇ ਪੱਛਮੀ ਬੰਗਾਲ ਅਤੇ 3 ਹੋਰ ਸੂਬਿਆਂ ਵਿਚ ਭਾਜਪਾ ਦੀ ਹੋਈ ਹਾਰ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਹਾਰ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਵਾਅਦੇ ਕਰਨ ਵਾਲੇ ਆਗੂ ਸਰਕਾਰ ਬਣਨ 'ਤੇ ਸਹੂਲਤਾਂ ਮੁਹੱਈਆ ਕਰਾਉਣ ਤੋਂ ਹੱਥ ਖਿੱਚ ਲੈਂਦੇ ਹਨ-ਮੱਕੜ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਏ (400 ਵਰਗ ਗਜ) ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਵੱਡੇ ਵੱਡੇ ਵਾਅਦੇ ਕਰਨ ਵਾਲੇ ਆਗੂ ਸਰਕਾਰ ਬਨਣ 'ਤੇ ਸਭ ਭੁੱਲ ਜਾਂਦੇ ਹਨ, ਇਥੋਂ ਤੱਕ ਕਿ ਸਿਹਤ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਦਾ ਕੇਂਦਰ ਸਰਕਾਰ ਵਲੋਂ ਵਿਸਥਾਰ ਕੀਤਾ ਜਾਵੇਗਾ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)- ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿਛਲੇ ਸਮੇਂ 'ਚ ਕਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫੈਸਲਾ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਲੁਧਿਆਣਾ ਦੇ ਸਰਕਾਰੀ ਸਕੂਲਾਂ 'ਚ 9.40 ਪ੍ਰਤੀਸ਼ਤ ਵਿਦਿਆਰਥੀਆਂ ਦਾ ਵਾਧਾ

ਲੁਧਿਆਣਾ, 6 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਲੁਧਿਆਣਾ ਜ਼ਿਲ੍ਹੇ ਦੇ ਨਵੇਂ ਸੈਸ਼ਨ 'ਚ 9.40% ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ...

ਪੂਰੀ ਖ਼ਬਰ »

ਲਟਕਦੀਆਂ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ 'ਤੇ ਵਪਾਰਕ ਇਲਾਕਿਆਂ ਵਿਚ ਕਾਫੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿੱਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸ਼ਿਮਲਾਪੁਰੀ ਨੇ ਚਿੱਠੀਆਂ ਵੰਡੀਆਂ

ਡਾਬਾ/ਲੁਹਾਰਾ, 6 ਮਈ (ਕੁਲਵੰਤ ਸਿੰਘ ਸੱਪਲ) - ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਵਿਧਾਨ ਸਭਾ ਹਲਕਾ ਦੱਖਣੀ ਅਤੇ ਆਤਮ ਨਗਰ ਦੇ ਕੁਝ ਲੋੜਵੰਦ ਲੋਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਕਮੇਟੀ ਵਲੋਂ ਕੋਰੋਨਾ ਪੀੜਤਾਂ ਲਈ ਤਿੰਨੋ ਟਾਈਮ ਲਗਾਇਆ ਜਾਵੇਗਾ ਲੰਗਰ-ਬਿੰਦਰਾ

ਲੁਧਿਆਣਾ, 6 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪਾਜ਼ਟਿਵ ਮਰੀਜ਼ਾਂ ਲਈ ਤਿੰਨ ਟਾਈਮ ਲੰਗਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਮੁੱਖ ਟਰੱਸਟੀ ...

ਪੂਰੀ ਖ਼ਬਰ »

ਧਾਗੇ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਣ ਕਾਰਨ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਹਨ ਮੁਸ਼ਕਿਲਾਂ

ਲੁਧਿਆਣਾ, 6 ਮਈ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜਾਦਾ, ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ ਅਤੇ ਅਮਰੀਕ ਸਿੰਘ ਬੌਬੀ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX