ਤਾਜਾ ਖ਼ਬਰਾਂ


ਕਟੜਾ ਤੋਂ ਕੋਟਾ ਜਾ ਰਹੀ ਟਰੇਨ ਨੂੰ ਰੇਲ ਵਿਭਾਗ ਵਲੋਂ ਰੋਕਿਆ ਗਿਆ
. . .  1 minute ago
ਲਖੋ ਕੇ ਬਹਿਰਾਮ,ਅਹਿਮਦਗੜ੍ਹ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੋਢੀ) - ਫ਼ਿਰੋਜ਼ਪੁਰ - ਫ਼ਾਜ਼ਿਲਕਾ ਮੁੱਖ ਮਾਰਗ ਜਾਮ ਕਰ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ...
ਸੰਗਰੂਰ ਵਿਚ ਬੰਦ ਦਾ ਪੂਰਾ ਅਸਰ
. . .  6 minutes ago
ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੇ ਚੱਲਦਿਆਂ ਸ਼ਹਿਰ ਸੰਗਰੂਰ ਅੰਦਰ ਵਪਾਰਕ ਅਦਾਰੇ ਪੂਰੀ ਤਰ੍ਹਾਂ ਨਾਲ ਬੰਦ ਪਏ ਹਨ। ਬੰਦ ਦੇ ਸੱਦੇ ਦਾ ਸੰਗਰੂਰ ਅੰਦਰ ਪੂਰੀ ਤਰ੍ਹਾਂ ਨਾਲ ਅਸਰ ਦਿਖਾਈ ਦੇ ਰਿਹਾ ਹੈ ਅਤੇ ਸ਼ਹਿਰ ਦੇ ਮਹਾਂਵੀਰ...
ਕਿਸਾਨਾਂ ਵਲੋਂ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਬੰਦ
. . .  6 minutes ago
ਬੁੰਗਾ ਸਾਹਿਬ,ਕੀਰਤਪੁਰ ਸਾਹਿਬ - 27 ਸਤੰਬਰ(ਸੁਖਚੈਨ ਸਿੰਘ ਰਾਣਾ/ਬੀਰ ਅੰਮ੍ਰਿਤਪਾਲ ਸਿੰਘ ਸਨੀ) - ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਭਾਰਤ ਬੰਦ ਸੱਦੇ ਦੌਰਾਨ ਅੱਜ ਚੰਡੀਗੜ੍ਹ ਮਨਾਲੀ ਮੁੱਖ ...
ਸਮਰਾਲਾ ਪੂਰਨ ਤੌਰ 'ਤੇ ਬੰਦ, ਕਿਸਾਨਾਂ ਵਲੋਂ ਪਿੰਡਾ 'ਚ ਵੀ ਚੱਕਾ ਜਾਮ
. . .  10 minutes ago
ਸਮਰਾਲਾ, 27 ਸਤੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ) - ਕਿਸਾਨ ਸੰਯੁਕਤ ਮੋਰਚੇ ਦੇ 'ਭਾਰਤ ਬੰਦ' ਵਲੋਂ ਦਿੱਤੇ ਸੱਦੇ 'ਤੇ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਸਵੇਰੇ ਤੜਕੇ ਹੀ ...
ਰੇਲ ਗੱਡੀ ਰੋਕ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
. . .  9 minutes ago
ਗੁਰੂ ਹਰਸਹਾਏ, 27 ਸਤੰਬਰ (ਕਪਿਲ ਕੰਧਾਰੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਡ ਜਾਮ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਾਦੀਆਂ ਵਲੋਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ...
ਭਾਰਤ ਬੰਦ ਦੇ ਸੱਦੇ 'ਤੇ ਫ਼ਾਜ਼ਿਲਕਾ ਮੁਕੰਮਲ ਬੰਦ
. . .  17 minutes ago
ਪੂਰੇ ਪੰਜਾਬ ਵਿਚ ਬੰਦ ਦਾ ਅਸਰ
. . .  15 minutes ago
ਤਲਵੰਡੀ ਸਾਬੋ, ਮਮਦੋਟ, ਸੰਧਵਾਂ - 27 ਸਤੰਬਰ (ਰਣਜੀਤ ਸਿੰਘ ਰਾਜੂ, ਸੁਖਦੇਵ ਸਿੰਘ ਸੰਗਮ,ਪ੍ਰੇਮੀ, ਸੰਧਵਾਂ ) - ਕੇਂਦਰ ਸਰਕਾਰ ਦੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦੇ...
ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਨੇ ਸ਼ਹਿਰ ਵਿਚ ਕੱਢਿਆ ਮਾਰਚ
. . .  24 minutes ago
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਫਗਵਾੜਾ ਵਿਖੇ ਕਿਸਾਨ ਆਗੂਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮਾਰਚ ਕੱਢਿਆ ਤੇ ਦੁਕਾਨਦਾਰਾਂ...
ਕਿਸਾਨਾਂ ਨੇ ਜਲੰਧਰ ਹਾਈਵੇਅ ਬੰਦ ਕਰ ਕੇ ਗੋਲਡਨ ਗੇਟ 'ਤੇ ਲਾਇਆ ਧਰਨਾ
. . .  27 minutes ago
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ...
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ
. . .  32 minutes ago
ਚੰਡੀਗੜ੍ਹ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ...
ਸ਼ਾਹਕੋਟ ਅਤੇ ਮਲਸੀਆਂ 'ਚ ਭਾਰਤ ਬੰਦ ਦਾ ਖਾਸਾ ਅਸਰ, ਬਾਜ਼ਾਰ ਬੰਦ, ਮੈਡੀਕਲ ਸੇਵਾਵਾਂ ਚਾਲੂ
. . .  33 minutes ago
ਸ਼ਾਹਕੋਟ, ਮਲਸੀਆਂ, 27 ਸਤੰਬਰ (ਏ.ਐੱਸ. ਸਚਦੇਵਾ, ਸੁਖਦੀਪ ਸਿੰਘ) - ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਸਮੇਤ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲ ਰਿਹਾ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  37 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  40 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  42 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  46 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  51 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  59 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  1 minute ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  about 1 hour ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  about 1 hour ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  about 1 hour ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  about 1 hour ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਰੂਪਨਗਰ

ਪੈਸੇ ਜਮ੍ਹਾਂ ਕਰਵਾਉਣ ਆਏ ਵਪਾਰੀ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਗੰਨਮੈਨ ਵਲੋਂ ਕੁੱਟਮਾਰ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਲੋਂ ਬੈਂਕ ਪੈਸੇ ਜਮਾਂ ਕਰਵਾਉਣ ਆਏ ਸ਼ਹਿਰ ਦੇ ਇਕ ਉੱਘੇ ਵਪਾਰੀ ਦੀ ਬੈਂਕ ਦੇ ਗੰਨਮੈਨ ਵਲੋਂ ਬਿਨਾਂ ਕਿਸੇ ਕਾਰਨ ਕੁੱਟਮਾਰ ...

ਪੂਰੀ ਖ਼ਬਰ »

ਅਕਾਲੀ ਦਲ ਰੂਪਨਗਰ ਸ਼ਹਿਰ 'ਚ ਕੋਰੋਨਾ ਇਕਾਂਤਵਾਸ ਮਰੀਜ਼ਾਂ ਲਈ ਕੱਲ੍ਹ ਤੋਂ ਘਰ-ਘਰ ਲੰਗਰ ਸੇਵਾ ਸ਼ੁਰੂ ਕਰੇਗਾ-ਡਾ: ਚੀਮਾ

ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਤੋਂ ਪੀੜਤ ਆਪੋ-ਆਪਣੇ ਘਰਾਂ 'ਚ ਇਕਾਂਤਵਾਸ ਮਰੀਜ਼ਾਂ ਦੀ ਸੇਵਾ ਲਈ ਇਕ ਵਿਲੱਖਣ ਸੇਵਾ 'ਘਰ-ਘਰ ਲੰਗਰ ਸੇਵਾ' ਦੀ ਸ਼ੁਰੂਆਤ 8 ਮਈ ਤੋਂ ਕੀਤੀ ਜਾ ਰਹੀ ਹੈ | ਇਸ ਸੇਵਾ ਤਹਿਤ ...

ਪੂਰੀ ਖ਼ਬਰ »

ਰੂਪਨਗਰ ਦੇ ਵਪਾਰੀਆਂ 'ਤੇ ਹੋਣ ਲੱਗਾ ਸਿਆਸੀ ਵਪਾਰ..

ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਦੇ ਵਧੇ ਕੇਸਾਂ ਕਾਰਨ ਪੰਜਾਬ 'ਚ ਲੱਗੀ ਅੱਧ ਪਚੱਧੀ ਤਾਲਾਬੰਦੀ ਨੇ ਇਸ ਵਾਰ ਕੋਰੋਨਾ ਦੇ ਖ਼ੌਫ਼ ਤੋਂ ਵੀ ਵਧੇਰੇ ਆਰਥਿਕ ਮੰਦਹਾਲੀ ਦੇ ਖ਼ੌਫ਼ ਨੂੰ ਭਾਰੂ ਕਰ ਦਿੱਤਾ ਹੈ | ਹਰ ਸ਼ਹਿਰ 'ਚ ਦੁਕਾਨਦਾਰਾਂ ਵਲੋਂ ਤਾਲਾਬੰਦੀ ਦਾ ...

ਪੂਰੀ ਖ਼ਬਰ »

ਕਲਾਕਾਰ ਰੁਖਸਾਨਾ ਬੇਗ਼ਮ ਕੋਰੋਨਾ ਮਹਾਂਮਾਰੀ ਅੱਗੇ ਆਪਣੀ ਜ਼ਿੰਦਗੀ ਦੀ ਜੰਗ ਹਾਰੀ

ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ ਦੀ ਡਰਾਮਾ ਯੂਨਿਟ 'ਚ ਲੰਮੇ ਸਮੇਂ ਤੱਕ ਬਤੌਰ ਕੈਜ਼ੂਅਲ ਕਲਾਕਾਰ ਸੇਵਾ ਨਿਭਾਉਣ ਵਾਲੀ ਬੁਲੰਦ ਆਵਾਜ਼ ਦੀ ਮਾਲਿਕ ਰੁਖਸ਼ਾਨਾ ਬੇਗ਼ਮ (+70) ਅੱਜ ਕੋਰੋਨਾ ਮਹਾਂਮਾਰੀ ਅੱਗੇ ਆਪਣੀ ਜ਼ਿੰਦਗੀ ਦੀ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਆਏ ਵਪਾਰੀ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਗੰਨਮੈਨ ਵਲੋਂ ਕੁੱਟਮਾਰ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਲੋਂ ਬੈਂਕ ਪੈਸੇ ਜਮਾਂ ਕਰਵਾਉਣ ਆਏ ਸ਼ਹਿਰ ਦੇ ਇਕ ਉੱਘੇ ਵਪਾਰੀ ਦੀ ਬੈਂਕ ਦੇ ਗੰਨਮੈਨ ਵਲੋਂ ਬਿਨਾਂ ਕਿਸੇ ਕਾਰਨ ਕੁੱਟਮਾਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਲਈ ਖ਼ਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ

ਰੂਪਨਗਰ, 6 ਮਈ (ਸਟਾਫ਼ ਰਿਪੋਰਟਰ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ 'ਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਬੇਲਾ-ਰੋਪੜ ਸੜਕ ਦੇ ਨਵੀਨੀਕਰਨ ਦਾ ਉਦਘਾਟਨ

ਬੇਲਾ, 6 ਮਈ (ਮਨਜੀਤ ਸਿੰਘ ਸੈਣੀ)-ਬੇਲਾ ਰੋਪੜ ਸੜਕ ਜਿਸ ਦੀ ਹਾਲਤ ਬਹੁਤ ਹੀ ਬਦਤਰ ਹੋ ਚੁੱਕੀ ਸੀ | ਸੜਕ 'ਤੇ ਪਏ ਡੂੰਘੇ ਖੱਡਿਆਂ ਕਾਰਨ ਹੋਏ ਹਾਦਸਿਆਂ 'ਚ ਕਈ ਘਰਾਂ ਦੇ ਚਿਰਾਗ਼ ਭਰ ਜੋਬਨ ਵਿਚ ਹੀ ਬੁੱਝ ਗਏ ਤੇ ਕਈ ਉਮਰ ਭਰ ਲਈ ਅਪਾਹਜ ਹੋ ਗਏ ਜਿਸ ਕਰ ਕੇ ਇਸ ਸੜਕ ਦਾ ਨਾਂਅ ਹੀ ...

ਪੂਰੀ ਖ਼ਬਰ »

ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ

ਨੰਗਲ, 6 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵੱਖ-ਵੱਖ ਸੰਸਥਾਵਾਂ, ਸਰਕਾਰੀ ਕਰਮਚਾਰੀਆਂ, ਪੈਨਸ਼ਨ ਧਾਰਕਾਂ ਤੇ ਟਰੇਡ ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ਸਰਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਬੱਚਿਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਕੌਂਸਲ ਪ੍ਰਧਾਨ ਸੰਜੇ ਸਾਹਨੀ ਦਾ ਸਨਮਾਨ

ਨੰਗਲ, 6 ਮਈ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਨਗਰ ਕੌਂਸਲ ਨੰਗਲ ਦੇ ਨਵੇਂ ਬਣੇ ਪ੍ਰਧਾਨ ਸੰਜੇ ਸਾਹਨੀ ਨੇ ਮੱਥਾ ਟੇਕਿਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 6 ਮਈ (ਅੰਮਿ੍ਤਪਾਲ ਸਿੰਘ ਬੰਟੀ)-ਤੰਦਰੁਸਤ ਸਿਹਤ ਕੇਂਦਰ ਅਕਬਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗਿਆਨੀ ਜਰਨੈਲ ਸਿੰਘ ਮਗਰੋੜ ਵਲੋਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਪਾਏ ਭੋਗ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਕਰਨੈਲ ਸਿੰਘ)-ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸ਼ਹੀਦਾਂ ਦੇ ਸਿਰਤਾਜ਼ ਪੰਜਵੇਂ ਪਾਤਸ਼ਾਹ ਸ੍ਰੀ ...

ਪੂਰੀ ਖ਼ਬਰ »

ਹਿੱਮ ਗੌਰਵ ਆਈ. ਟੀ. ਆਈ. ਦੇ ਸਿੱਖਿਆਰਥੀਆਂ ਦੀਆਂ ਵੱਖ-ਵੱਖ ਅਦਾਰਿਆਂ 'ਚ ਨਿਯੁਕਤੀਆਂ

ਸੰਤੋਖਗੜ੍ਹ, 6 ਮਈ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਭਾਰਤ ਸਰਕਾਰ ਦੁਆਰਾ ਕਰਾਫ਼ਟ ਟ੍ਰੇਨਿੰਗ ਸਕੀਮ ਦੇ ਅਧੀਨ ਚਲਾਈ ਜਾ ਰਹੀ ਹਿੱਮ ਗੌਰਵ ਆਈ. ਟੀ. ਆਈ. 'ਚ ਵੱਖ-ਵੱਖ ਟਰੇਡਾਂ ਵਿਚ ਪੂਰਨ ਕੋਰਸ ਕਰਨ ਉਪਰੰਤ ਟਾਹਲੀਵਾਲ (ਊਨਾ) ਵਿਖੇ ਮਲਟੀਨੈਸ਼ਨਲ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਜ਼ਿੰਦਗੀ ਦਾ ਰੂਪ ਰੰਗ ਬਦਲਿਆ

ਨੰਗਲ, 6 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਜ਼ਿੰਦਗੀ ਦਾ ਰੂਪ ਰੰਗ ਹੀ ਬਦਲ ਗਿਆ ਹੈ ਲੋਕਾਂ 'ਚ ਐਨਾ ਖ਼ੌਫ਼ ਹੈ ਕਿ ਉਹ ਦੋਹਰਾ ਮਾਸਕ ਲਗਾ ਰਹੇ ਹਨ ਤੇ ਬਾਹਰੋਂ ਕੁਝ ਖਾਣ ਤੋਂ ਬੱਚ ਰਹੇ ਹਨ | ਮਾਹਿਰਾਂ ਦੀ ਸਲਾਹ ਅਨੁਸਾਰ ਬਜ਼ੁਰਗ ਲੋਕ ਕੋਠੇ 'ਤੇ ਧੁੱਪੇ ...

ਪੂਰੀ ਖ਼ਬਰ »

ਭੱਦਲ-ਸਿਆਸਤਪੁਰ ਸੜਕ ਦੀਆਂ ਸਾਈਡਾਂ 'ਤੇ ਲਗਾਏ ਤਿੱਖੇ ਸਰੀਏ ਲੋਕਾਂ ਦੇ ਬਣੇ ਦੁਸ਼ਮਣ

ਪੁਰਖਾਲੀ, 6 ਮਈ (ਅੰਮਿ੍ਤਪਾਲ ਸਿੰਘ ਬੰਟੀ)-ਰਾਮਗੜ੍ਹ ਟੱਪਰੀਆਂ ਰੋਡ ਤੋਂ ਭੱਦਲ ਹੋ ਕੇ ਸਿਆਸਤਪੁਰ ਵਿਖੇ ਜਾਣ ਵਾਲੀ ਸੜਕ ਦੀਆਂ ਸਾਈਡਾਂ 'ਤੇ ਲਗਾਏ ਸਰੀਏ ਆਮ ਲੋਕਾਂ ਲਈ ਹਾਦਸਿਆਂ ਦਾ ਸਬੱਬ ਬਣ ਰਹੇ ਹਨ | ਲੋਕ ਆਏ ਦਿਨ ਇਨ੍ਹਾਂ ਸਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ...

ਪੂਰੀ ਖ਼ਬਰ »

10 ਤੋਂ ਬਾਅਦ ਅਨਾਜ ਮੰਡੀਆਂ ਬੰਦ ਕਰਨ ਦੇ ਸਰਕਾਰੀ ਹੁਕਮਾਂ ਤੋਂ ਕਿਸਾਨ ਪ੍ਰੇਸ਼ਾਨ

ਨੂਰਪੁਰ ਬੇਦੀ, 6 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ 10 ਮਈ ਤੋਂ ਬਾਅਦ ਅਨਾਜ ਮੰਡੀਆਂ ਨੂੰ ਬੰਦ ਕਰਨ ਦੇ ਹੁਕਮਾਂ ਕਾਰਨ ਕੰਢੀ ਖੇਤਰ ਦੇ ਕਿਸਾਨ ਔਖੇ ਨਜ਼ਰ ਆ ਰਹੇ ਹਨ | ਰੂਪਨਗਰ ਜ਼ਿਲ੍ਹੇ ਦੇ ਕੰਢੀ ਖੇਤਰ 'ਚ ਹਾਲੇ ਵੀ ਕਣਕ ਦੀ ਫ਼ਸਲ ਵੱਡੇ ਪੱਧਰ 'ਤੇ ਖੇਤਾਂ ...

ਪੂਰੀ ਖ਼ਬਰ »

800 ਮਾਮਲਿਆਂ 'ਚੋਂ 665 ਹੋ ਚੁੱਕੇ ਹਨ ਸਿਹਤਯਾਬ-ਐੱਸ. ਐੱਮ. ਓ.

ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 85 ਨਾਗਰਿਕ ਇਸ ਸਮੇਂ ਪਾਜ਼ੀਟਿਵ ਹੋਣ ਕਾਰਨ ਕੋਰੋਨਾ ਐਕਟਿਵ ਹਨ ਜਦ ਕਿ ਹੁਣ ਤੱਕ ਖੇਤਰ ਦੇ 50 ਲੋਕ ਕੋਰੋਨਾ ਵਾਇਰਸ ਦੀ ਘਾਤਕ ਬਿਮਾਰੀ ਕਾਰਨ ਆਪਣੀ ਜਾਨ ਗਵਾ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਸਰਕਾਰੀ ਮੁਲਾਜ਼ਮਾਂ ਦੀਆਂ ਗੈਰ ਜ਼ਰੂਰੀ ਬਦਲੀਆਂ ਨਾ ਕੀਤੀਆਂ ਜਾਣ

ਨੰਗਲ, 6 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੀਆਂ ਵੱਖ-ਵੱਖ ਸੰਸਥਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਗੈਰ-ਜ਼ਰੂਰੀ ਬਦਲੀਆਂ ਨਾ ਕੀਤੀਆਂ ਜਾਣ | ਇਕ ਤਾਂ ਕੋਰੋਨਾ ਕਹਿਰ ਕਾਰਨ ਸਰਕਾਰੀ ...

ਪੂਰੀ ਖ਼ਬਰ »

ਸਕਾਈਨੈੱਟ ਇਨਕਲੇਵ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦਾ ਦਾਅਵਾ ਹੋਇਆ ਕਾਗਜ਼ੀ ਸਾਬਤ

ਜ਼ੀਰਕਪੁਰ, 6 ਮਈ (ਅਵਤਾਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਲੋਹਗੜ੍ਹ ਖੇਤਰ 'ਚ ਸਥਿਤ ਸਕਾਈਨੈੱਟ ਇਨਕਲੇਵ ਸੁਸਾਇਟੀ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਕਾਗਜ਼ੀ ਸਾਬਤ ਹੋ ਰਹੇ ਹਨ | ਸੁਸਾਇਟੀ 'ਚ ਵੱਡੀ ਗਿਣਤੀ 'ਚ ਕੋਰੋਨਾ ਮਰੀਜ਼ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸ਼ਰਾਬ ਦੇ ਠੇਕੇ ਤਾਲਾਬੰਦੀ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ-ਗੁਰਤੇਜ ਸਿੰਘ ਪੰਨੂੰ

ਐੱਸ. ਏ. ਐੱਸ. ਨਗਰ, 6 ਮਈ (ਕੇ. ਐੱਸ. ਰਾਣਾ)-ਇਕ ਪਾਸੇ ਜਿਥੇ ਲੋਕ ਹਸਪਤਾਲਾਂ 'ਚ ਬੈੱਡ, ਆਕਸੀਜਨ ਤੇ ਵੈਟੀਲੈਂਟਰ ਨਾ ਹੋਣ ਕਰਕੇ ਮੌਤ ਦੇ ਮੂੰਹ 'ਚ ਜਾ ਰਹੇ ਹਨ, ਉਥੇ ਹੀ ਠੇਕਿਆਂ 'ਤੇ ਨਾਜਾਇਜ਼ ਢੰਗ ਨਾਲ ਸ਼ਰਾਬ ਵਿਕਵਾ ਕੇ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿਚ ...

ਪੂਰੀ ਖ਼ਬਰ »

ਦੁਕਾਨ 'ਚੋਂ 45 ਹਜ਼ਾਰ ਦੀ ਨਕਦੀ ਤੇ 50 ਹਜ਼ਾਰ ਦੇ ਬਰਤਨ ਚੋਰੀ

ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ)-ਨਿਊ ਪ੍ਰੀਤ ਕਾਲੋਨੀ 'ਚ ਸਥਿਤ ਕਪੂਰ ਬਰਤਨ ਭੰਡਾਰ ਤੋਂ ਚੋਰਾਂ ਨੇ 45 ਹਜ਼ਾਰ ਦੀ ਨਕਦੀ ਤੇ 50 ਹਜ਼ਾਰ ਕੀਮਤ ਦੇ ਬਰਤਨ ਚੋਰੀ ਕਰ ਲਏ ਹਨ | ਦੁਕਾਨ ਦੇ ਮਾਲਕ ਰਮਨ ਕਪੂਰ ਨਿਵਾਸੀ ਉੱਚਾ ਖੇੜਾ ਨੇ ਦੱਸਿਆ ਕਿ ਤਾਲਾਬੰਦੀ ਕਾਰਨ ਉਹ ਸ਼ਾਮੀ 5 ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ ਮੁਲਤਵੀ

ਸ੍ਰੀ ਚਮਕੌਰ ਸਾਹਿਬ, 6 ਮਈ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ 7 ਮਈ ਨੂੰ ਹੋਣ ਵਾਲੀ ਮੀਟਿੰਗ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਸੀਨੀਅਰ ਮੀਤ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਰਾਮ ਕੁਮਾਰ ਨੇ ਦੱਸਿਆ ਕਿ ਇਥੋਂ ਦੇ ਵਿਰਾਸਤ-ਏ-ਖ਼ਾਲਸਾ ਨਜ਼ਦੀਕ ਦਾੜ੍ਹੀ ਕੇਸ ਰੱਖੇ ਇਕ 50 ਕੁ ਸਾਲਾਂ ਅਣਪਛਾਤੇ ...

ਪੂਰੀ ਖ਼ਬਰ »

ਅਬਿਆਣਾ ਵਿਖੇ ਫ਼ਤਹਿ ਦਿਵਸ ਸਬੰਧੀ ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 6 ਮਈ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਵਲੋਂ 12 ਮਈ ਨੂੰ ਪਿੰਡ ਅਬਿਆਣਾ ਕਲਾਂ ਵਿਖੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸ਼ਰਤਾਂ ਸਹਿਤ ਕਾਰੋਬਾਰਾਂ ਨੂੰ ਖੋਲ੍ਹਣ ਤੇ ਛੋਟਾਂ ਦੇਣ ਦਾ ਕੀਤਾ ਫ਼ੈਸਲਾ ਦੁਕਾਨਦਾਰਾਂ ਲਈ ਸੰਜੀਵਨੀ ਦਾ ਕੰਮ ਕਰੇਗਾ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਹਰ ਵਰਗ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਬੱਚਿਆਂ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ-ਜ਼ਿਲਾ ਬਾਲ ਸੁਰੱਖਿਆ ਅਫ਼ਸਰ

ਰੂਪਨਗਰ, 6 ਮਈ (ਸਟਾਫ਼ ਰਿਪੋਰਟਰ)-ਕੋਵਿਡ-19 ਦੀ ਮਹਾਂਮਾਰੀ ਨੇ ਅੱਜ ਪੂਰੇ ਵਿਸ਼ਵ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ | ਇਸ ਮਹਾਂਮਾਰੀ ਤੋਂ ਸਾਡਾ ਪੰਜਾਬ ਵੀ ਜੂਝ ਰਿਹਾ ਹੈ | ਇਸ ਦੌਰਾਨ ਬੱਚਿਆਂ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ | ਜਾਣਕਾਰੀ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਅਤੇ ਚਿੰਤਕ ਤੇ ਸਾਂਝਾ ਮੋਰਚਾ ਵਲੋਂ ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਸੌਂਪਿਆ ਮੰਗ-ਪੱਤਰ

ਨੰਗਲ, 6 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਤੇ ਸੰਝਾ ਮੋਰਚਾ ਦੇ ਪ੍ਰਧਾਨ ਸਤਨਾਮ ਸਿੰਘ ਲਾਦੀ, ਵਿਨੋਦ ਰਾਣਾ, ਨਵੀਨ ਚੰਦਰ ਸ਼ਰਮਾ ਮਨੋਜ ਵਰਮਾ, ਸ਼ਮਸ਼ੇਰ ਸਿੰਘ, ਅਸ਼ੋਕ ਕੁਮਾਰ, ਪਰਮਜੀਤ ਸਿੰਘ, ਕਸ਼ਮੀਰ ਸਿੰਘ ਦਲਜੀਤ ਰਾਣਾ, ਨੇ ਬੀ. ਬੀ. ਐਮ. ...

ਪੂਰੀ ਖ਼ਬਰ »

ਵਾਰਡ ਨੰਬਰ-11 ਦੇ ਵਾਸੀਆਂ 'ਚ ਸਵੀਰੇਜ ਸਮੱਸਿਆ ਨੂੰ ਲੈ ਕੇ ਰੋਹ

ਨੰਗਲ, 6 ਮਈ (ਗੁਰਪ੍ਰੀਤ ਗਰੇਵਾਲ)-ਨਗਰ ਕੌਂਸਲ ਨੰਗਲ ਦੇ ਵਾਰਡ ਨੰਬਰ-11 ਜਵਾਹਰ ਮਾਰਕੀਟ ਦੇ ਲੋਕ ਪਿਛਲੇ ਕਾਫ਼ੀ ਸਮੇਂ ਸੀਵਰੇਜ ਸਮੱਸਿਆ ਨੂੰ ਲੈ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧ 'ਚ ਵਪਾਰ ਮੰਡਲ ਦੇ ਪ੍ਰਧਾਨ ਲਵਲੀ ਆਂਗਰਾ ਨੇ ਕਿਹਾ ਇਸ ਸਮੱਸਿਆ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਸ੍ਰੀ ਚਮਕੌਰ ਸਾਹਿਬ, 6 ਮਈ (ਜਗਮੋਹਣ ਸਿੰਘ ਨਾਰੰਗ)-ਕਮਾਲਪੁਰ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਵਲੋਂ ਤਿੰਨ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਆਰੰਭੇ ਅੰਦੋਲਨ ਦੇ 205ਵੇਂ ਦਿਨ ਕਿਸਾਨਾਂ ਵਲੋਂ ਕਣਕ ਦੀ ਵਢਾਈ ਤੋਂ ਵਿਹਲੇ ਹੋ ਕੇ ਮੁੜ ਮੋਰਚੇ ਸੰਭਾਲ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 6 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਗੁਰਿੰਦਰ ਸਿੰਘ ਸੂਬਾ ਬੁਲਾਰਾ, ਸੂਬਾ ਮੀਤ ਪ੍ਰਧਾਨ ਤਲਵਿੰਦਰ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀ ਕਰ ਰਹੇ ਨੇ ਆਨਲਾਈਨ ਫਿਜ਼ੀਕਲ ਗਤੀਵਿਧੀਆਂ

ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿਥੇ ਵਿਸ਼ੇਸ਼ ਮਾਡਲ ਰਾਹੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਓਥੇ ਹੀ ਵਿਦਿਆਰਥੀਆਂ ਨੂੰ ਤੰਦਰੁਸਤ ਰੱਖਣ ਦੇ ਲਈ ਆਨਲਾਈਨ ...

ਪੂਰੀ ਖ਼ਬਰ »

ਕੱਲ੍ਹ ਤੋਂ ਦੁਕਾਨਾਂ ਖੁਲ੍ਹਵਾਉਣ ਲਈ ਦੁਕਾਨਦਾਰ ਵਪਾਰੀਆਂ ਦਾ ਕਰਾਂਗੇ ਸਹਿਯੋਗ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ. ਨਿੱਕੂਵਾਲ)-ਬੀਤੇ ਕਈ ਦਿਨਾਂ ਤੋਂ ਕੋਰੋਨਾ ਦੇ ਨਾਂਅ 'ਤੇ ਦੁਕਾਨਦਾਰਾਂ ਨੂੰ ਭੰਬਲਭੂਸੇ ਵਿਚ ਪਾਇਆ ਹੋਇਆ ਹੈ | ਪ੍ਰਸ਼ਾਸਨ ਨੇ ਹਰ ਰੋਜ਼ ਪ੍ਰਸ਼ਾਸਨ ਦਾ ਨਵਾਂ ਫ਼ੈਸਲਾ ਸੁਣਾਇਆ ਜਾਂਦਾ ਹੈ | ਕੇਂਦਰ ਸਰਕਾਰ ਨੇ ਨਾਦਰਸ਼ਾਹੀ ...

ਪੂਰੀ ਖ਼ਬਰ »

ਸੂਬੇ ਦੇ ਡੀ. ਸੀ. ਦਫ਼ਤਰਾਂ ਦੇ ਕਲੈਰੀਕਲ ਕਾਮਿਆਂ ਵਲੋਂ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 6 ਮਈ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ 3 ਮਈ ਤੋਂ ਲੈ ਕੇ 7 ਮਈ ਤੱਕ ਦਫ਼ਤਰੀ ਕੰਮਕਾਜ਼ ਠੱਪ ਰੱਖਣ (ਕੋਰੋਨਾ ਮਹਾਂਮਾਰੀ ਸਬੰਧੀ ਕੰਮਾਂ ਨੂੰ ਛੱਡ ਕੇ) ਦਾ ਜੋ ਫ਼ੈਸਲਾ ਲਿਆ ਗਿਆ ਹੈ, ...

ਪੂਰੀ ਖ਼ਬਰ »

ਲੋਹੇ ਦੀਆਂ ਸ਼ਟਰਿੰਗ ਪਲੇਟਾਂ ਚੋਰੀ ਕਰਨ ਦੇ ਮਾਮਲੇ 'ਚ 2 ਮੁਲਜ਼ਮ ਗਿ੍ਫ਼ਤਾਰ

ਖਰੜ, 6 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਘੜੂੰਆਂ ਦੀ ਪੁਲਿਸ ਵਲੋਂ ਲੋਹੇ ਦੀਆਂ ਸ਼ਟਰਿੰਗ ਪਲੇਟਾਂ ਚੋਰੀ ਕਰਨ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਘੜੂੰਆਂ ਦੇ ਏ. ਐਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੌਰਵ ਕੁਮਾਰ ਨੇ ...

ਪੂਰੀ ਖ਼ਬਰ »

ਪਿੰਡ ਖੜਕ ਮੰਗੋਲੀ ਵਿਖੇ ਨੌਜਵਾਨ ਦਾ ਕਤਲ

ਪੰਚਕੂਲਾ, 6 ਮਈ (ਕਪਿਲ)-ਪੁਰਾਣੇ ਪੰਚਕੂਲਾ (ਸੈਕਟਰ-1) ਤਹਿਤ ਪੈਂਦੇ ਪਿੰਡ ਖੜਕ ਮੰਗੋਲੀ ਦੇ ਗੇਟ ਨੰ. 3 ਨੇੜਿਓਾ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਖੇਤਰ ਦੇ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਲਾਸ਼ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਤੇ ਫੋਰੈਂਸਿਕ ਟੀਮ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਜ਼ੀਰਕਪੁਰ, 6 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਰਨੇਕ ਸਿੰਘ (47) ਵਾਸੀ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਬਨੂੰੜ ਵਜੋਂ ਹੋਈ ਹੈ | ਪੁਲਿਸ ਮੁਤਾਬਕ ਮਿ੍ਤਕ ਦੇ ਭਰਾ ...

ਪੂਰੀ ਖ਼ਬਰ »

ਪੜਾਅਵਾਰ ਦੁਕਾਨਾਂ ਖੋਲ੍ਹਣ ਲਈ ਐਸ. ਡੀ. ਐਮ. ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਜ਼ੀਰਕਪੁਰ, 6 ਮਈ (ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਦੀ ਮੰਗ 'ਤੇ ਪੜਾਅਵਾਰ ਦੁਕਾਨਾਂ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ਬਾਵਾ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਸੁਝਾਅ ਮੰਗੇ ਗਏ | ਜ਼ੀਰਕਪੁਰ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 580 ਨਵੇਂ ਮਾਮਲੇ

ਪੰਚਕੂਲਾ, 6 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 580 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 394 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 186 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਪਿੰਡ ਲਾਲੜੂ ਦੀ 48 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਨੇ ਤੋੜਿਆ ਦਮ

ਲਾਲੜੂ, 6 ਮਈ (ਰਾਜਬੀਰ ਸਿੰਘ)-ਪਿੰਡ ਲਾਲੜੂ ਦੀ 48 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਜਿਸ ਨੂੰ ਕਿ ਉਸ ਦੇ ਘਰ 'ਚ ਹੀ ਆਈਸੋਲੇਟ ਕੀਤਾ ਗਿਆ ਸੀ, ਨੇ ਅੱਜ ਦਮ ਤੋੜ ਦਿੱਤਾ | ਉਸ ਦੀ 4 ਮਈ ਨੂੰ ਕੋਰੋਨਾ ਜਾਂਚ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਸੀ | ਨਗਰ ਕੌਂਸਲ ਲਾਲੜੂ ਦੇ ਸੈਨੇਟਰੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਖੜ੍ਹੀ ਐਕਟਿਵਾ 'ਤੇ ਦਰੱਖਤ ਦਾ ਵੱਡਾ ਟਾਹਣਾ ਡਿੱਗਿਆ

ਡੇਰਾਬੱਸੀ, 6 ਮਈ (ਗੁਰਮੀਤ ਸਿੰਘ)-ਅੱਜ ਸ਼ਾਮ ਸਮੇਂ ਚੱਲੀ ਤੇਜ਼ ਹਨੇ੍ਹਰੀ ਕਰਕੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਘਰ ਦੇ ਬਾਹਰ ਦਰੱਖ਼ਤ ਦਾ ਵੱਡਾ ਟਾਹਣਾ ਟੁੱਟ ਕੇ ਡਿੱਗ ਗਿਆ | ਇਹ ਟਾਹਣਾ ਉਥੇ ਖੜ੍ਹੀ ਐਕਟਿਵਾ 'ਤੇ ਡਿੱਗਣ ਕਰ ਕੇ ਐਕਟਿਵਾ ਨੁਕਸਾਨੀ ਗਈ | ਇਸ ਹਾਦਸੇ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 942 ਨਵੇਂ ਮਾਮਲੇ ਤੇ 6 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 6 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੇ 942 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 6 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 727 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀ ਵਿਖੇ ਗਰੋਸਰੀ ਸਟੋਰ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸੜਿਆ ਸਾਮਾਨ

ਖਰੜ, 6 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਸ਼ਿਵਾਲਿਕ ਸਿਟੀ ਸਥਿਤ ਸ਼ਗੁਨ ਗਰੋਸਰੀ ਸਟੋਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਦਫ਼ਤਰ ਖਰੜ ਤੋਂ ਅਕਾਸ਼ਦੀਪ ਸਿੰਘ, ਰਾਜਦੀਪ ਸਿੰਘ, ਪਰਮਿੰਦਰ ਸਿੰਘ, ...

ਪੂਰੀ ਖ਼ਬਰ »

ਪੁਲਿਸ ਵਲੋਂ ਫਿਰੌਤੀ ਮੰਗਣ ਵਾਲਾ ਮੁਲਜ਼ਮ ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 6 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਸਤਿੰਦਰ ਸਿੰਘ ਸੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਮਨਦੀਪ ਸਿੰਘ ਹਾਂਸ ਐਸ. ਪੀ. (ਡੀ) ਮੁਹਾਲੀ ਤੇ ਗੁਰਚਰਨ ਸਿੰਘ ਡੀ. ਐਸ. ਪੀ. (ਡੀ) ਮੁਹਾਲੀ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਗੁਰਮੇਲ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਵੈਕਸੀਨ ਦੀ ਦੂਜੀ ਡੋਜ਼ ਬਦਲ ਕੇ ਲਗਾਉਣ ਦਾ ਡੀ. ਸੀ. ਨੇ ਲਿਆ ਸਖ਼ਤ ਨੋਟਿਸ

ਐੱਸ. ਏ. ਐੱਸ. ਨਗਰ, 6 ਮਈ (ਕੇ. ਐੱਸ. ਰਾਣਾ)-ਬੀਤੇ ਦਿਨੀਂ ਇਕ ਬਜ਼ੁਰਗ ਔਰਤ ਨੂੰ ਕੋਵਿਡ ਵੈਕਸੀਨੇਸ਼ਨ ਤਹਿਤ ਦੂਜੀ ਡੋਜ਼ ਦੌਰਾਨ ਪਹਿਲਾਂ ਨਾਲੋਂ ਵੱਖਰੀ ਦਵਾਈ ਦਿੱਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਇਸ ਸਬੰਧੀ ਪੜਤਾਲ ...

ਪੂਰੀ ਖ਼ਬਰ »

ਨਵੇਂ ਚੁਣੇ 9 ਕੌਂਸਲਰਾਂ ਵਲੋਂ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ

ਕੁਰਾਲੀ, 6 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਨਵੇਂ ਚੁਣੇ 9 ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਹਾਜ਼ਰ ਕੌਂਲਸਰਾਂ ਨੇ ਆਪੋ ਆਪਣੇ ਵਾਰਡਾਂ ਦੇ ਮਸਲੇ ਉਭਾਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੀਹ 'ਤੇ ਲਿਆਉਣ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ | ਮੀਟਿੰਗ 'ਚ ਸ਼ਹਿਰ ਦੇ ਨਵੇਂ ਚੁਣੇ ਕੌਂਸਲਰਾਂ ਬਹਾਦਰ ਸਿੰਘ ਓ. ਕੇ., ਨੰਦੀਪਾਲ ਬਾਂਸਲ, ਜਸਵਿੰਦਰ ਸਿੰਘ ਗੋਲਡੀ, ਭਾਰਤ ਭੂਸ਼ਨ, ਖੁਸ਼ਵੀਰ ਸਿੰਘ ਹੈਪੀ, ਜੀਤਾ, ਕੌਂਸਲਰ ਨਵਨੀਤ ਕੌਰ ਦੇ ਪਤੀ ਪ੍ਰੀਤਮਹਿੰਦਰ ਸਿੰਘ ਬਿੱਟਾ, ਕੌਂਸਲਰ ਕਰਮਜੀਤ ਕੌਰ ਦੇ ਪਤੀ ਪਰਮਜੀਤ ਸਿੰਘ ਪੰਮੀ ਤੇ ਕੌਂਸਲਰ ਭਾਵਨਾ ਸ਼ਰਮਾ ਦੇ ਪਤੀ ਅਸ਼ਵਨੀ ਸ਼ਰਮਾ ਵਲੋਂ ਸ਼ਿਕਰਤ ਕੀਤੀ ਗਈ | ਇਸ ਮੌਕੇ ਕੌਂਸਲਰਾਂ ਨੇ ਮੁੱਖ ਤੌਰ 'ਤੇ ਪਾਣੀ ਦੇ ਕੁਨੈਕਸ਼ਨਾਂ ਵਾਲੇ ਬਿੱਲਾਂ ਨਾਲ ਸ਼ਹਿਰ ਵਾਸੀਆਂ ਨੂੰ ਭੇਜੇ ਸੀਵਰੇਜ ਦੇ ਬਿੱਲਾਂ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਕੌਂਸਲ ਨੇ ਜਿਨ੍ਹਾਂ ਖੇਤਰਾਂ 'ਚ ਸੀਵਰੇਜ ਨਹੀਂ ਪਈ ਤੇ ਜਿਨ੍ਹਾਂ ਨੇ ਸੀਵਰੇਜ ਦੇ ਕੁਨੈਕਸ਼ਨ ਵੀ ਨਹੀਂ ਲਏ, ਉਨ੍ਹਾਂ ਲੋਕਾਂ ਨੂੰ ਵੀ ਜਬਰੀ ਬਿੱਲ ਭੇਜੇ ਜਾ ਰਹੇ ਹਨ ਜੋ ਕਿ ਗ਼ਲਤ ਹੈ | ਉਨ੍ਹਾਂ ਇਸ ਮਾਮਲੇ 'ਤੇ ਰੀਵਿਊ ਕਰਨ ਅਤੇ ਸੀਵਰੇਜ ਦੇ ਜਬਰੀ ਭੇਜੇ ਜਾ ਰਹੇ ਬਿੱਲ ਰੱਦ ਕਰਨ ਦੀ ਮੰਗ ਕੀਤੀ | ਇਸੇ ਦੌਰਾਨ ਕੌਂਸਲਰ ਬਹਾਦਰ ਸਿੰਘ ਓ. ਕੇ. ਤੇ ਅਸ਼ਵਨੀ ਸ਼ਰਮਾ ਨੇ ਚਨਾਲੋਂ ਵਿਖੇ ਕੋਹਿਨੂਰ ਕਾਲੋਨੀ 'ਚ ਲਗਾਇਆ ਟਿਊਬਵੈੱਲ ਤੁਰੰਤ ਚਾਲੂ ਕਰਨ, ਪਰਮਜੀਤ ਸਿੰਘ ਪੰਮੀ ਤੇ ਪ੍ਰੀਤਮਹਿੰਦਰ ਸਿੰਘ ਬਿੱਟਾ ਨੇ ਕੌਂਸਲ 'ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਕੌਂਸਲਰ ਖੁਸ਼ਵੀਰ ਸਿੰਘ ਹੈਪੀ, ਜੀਤਾ ਤੇ ਅਸ਼ਵਨੀ ਸ਼ਰਮਾ ਨੇ ਸ਼ਹਿਰ ਦੀ ਸਾਫ਼-ਸਫ਼ਾਈ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਭਾਰਤ ਭੂਸ਼ਨ ਨੇ ਨਗਰ ਖੇੜਾ ਖੇਤਰ ਦੇ ਨਿਕਾਸੀ ਪ੍ਰਬੰਧਾਂ ਦਾ ਮਸਲਾ ਰੱਖਿਆ | ਇਸੇ ਦੌਰਾਨ ਕਾਰਜਸਾਧਕ ਅਫ਼ਸਰ ਵੀ. ਕੇ. ਜੈਨ ਨੇ ਸ਼ਹਿਰ ਦੀ ਸਾਫ਼-ਸਫ਼ਾਈ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ 'ਤੇ ਹੀ ਢੁਕਵੇਂ ਪ੍ਰਬੰਧ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ |

ਖ਼ਬਰ ਸ਼ੇਅਰ ਕਰੋ

 

ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ. ਐਸ ਨਿੱਕੂਵਾਲ/ਕਰਨੈਲ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਸਤਰੀ ਸਤਸੰਗ ਸਭਾ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਥਾਨਕ ਗੁ: ਸੀਸ ਗੰਜ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX