ਤਾਜਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  1 minute ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  6 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  19 minutes ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  26 minutes ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  34 minutes ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  41 minutes ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  53 minutes ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 1 hour ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 1 hour ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 1 hour ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 1 hour ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 2 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 3 hours ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 3 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 3 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 4 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 4 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 5 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਫਿਰੋਜ਼ਪੁਰ

ਮਾਮਲਾ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ

ਮੁੱਦਕੀ, 6 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿੱਚ ਐੱਸ.ਡੀ.ਐਮ. ਫ਼ਿਰੋਜ਼ਪੁਰ ਵਲੋਂ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਦੂਜੀ ਮੀਟਿੰਗ ਰੱਖੀ ਗਈ ਸੀ, ਕਿਉਂਕਿ ਪਹਿਲੀ ਮੀਟਿੰਗ ਨਗਰ ਪੰਚਾਇਤ ਮੁੱਦਕੀ ਦੇ ਇਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਬੀਤੇ ਦਿਨ ਹੋਏ ਸੜਕ ਹਾਦਸੇ ਦੌਰਾਨ ਮਿ੍ਤਕ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਵਲੋਂ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਬੀਤੇ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪੈਂਦੇ ਪਿੰਡ ਨਾਜੂ ਸ਼ਾਹ ਮਿਸਰੀ ਵਾਲਾ ਲਿੰਕ ਸੜਕ ਦੇ ਨਜ਼ਦੀਕ ਕਾਰ-ਮੋਟਸਾਈਕਲ ਨਾਲ ਹੋਈ ਟੱਕਰ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਜਮਾਈ ਤਲੀ 'ਤੇ ਸਰ੍ਹੋਂ.....

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਅੱਜ ਜਦੋਂ ਸਮੁੱਚਾ ਦੇਸ਼ ਕੋਵਿਡ-19 ਦੀ ਮਾਰ ਝੱਲ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ, ਉੱਥੇ ਫ਼ਿਰੋਜ਼ਪੁਰ ਵਾਸੀਆਂ ਦੀ ਆਕਸੀਜਨ ਘਾਟ ਵਾਲੀ ਪੁਕਾਰ ਸੁਣ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਤਲੀ 'ਤੇ ਸਰੋਂ੍ਹ ਜਮਾਉਣ ਵਾਲੀ ਕਹਾਵਤ ਨੂੰ ਸੱਚ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹਾ ਸਿਵਲ ਹਸਪਤਾਲ ਅੰਦਰ ਆਕਸੀਜਨ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਸਵਾ (1.25 ਲੱਖ) ਕਰੋੜ ਰੁਪਏ ਦੇ ਫ਼ੰਡ ਮਨਜ਼ੂਰ ਕਰਵਾ ਲਏ ਹਨ, ਜਿਸ ਨਾਲ ਸਿਰਫ਼ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੂੰ ਹੀ ਨਹੀਂ, ਸਗੋਂ ਸਮੁੱਚੇ ਸਰਹੱਦੀ ਇਲਾਕਿਆਂ ਨੂੰ ਵੱਡਾ ਲਾਭ ਹੋਵੇਗਾ | ਇਹ ਆਕਸੀਜਨ ਪਲਾਂਟ ਕਰੀਬ 5 ਹਫ਼ਤਿਆਂ 'ਚ ਲੱਗ ਜਾਣ ਦਾ ਅਨੁਮਾਨ ਹੈ | ਆਕਸੀਜਨ ਪਲਾਂਟ ਮਨਜ਼ੂਰ ਅਤੇ ਜਲਦ ਲਗਾਏ ਜਾਣ ਬਾਰੇ ਦੱਸਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਹ ਮੇਰਾ ਵਾਅਦਾ ਹੈ ਕਿ ਮੁੱਢਲੀਆਂ ਲੋਕ ਸਹੂਲਤਾਂ ਮੁਹੱਈਆ ਕਰਵਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਖਾਲੀ ਪਏ ਅਹੁਦਿਆਂ 'ਤੇ ਜਲਦ ਤੋਂ ਜਲਦ ਮਾਹਿਰ ਡਾਕਟਰ ਲਿਆਉਣ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਵਾਂ ਇੰਫਰਾਸਟ੍ਰਕਚਰ ਤਿਆਰ ਕਰਨ ਦੇ ਨਾਲ-ਨਾਲ ਹੁਣ ਜੂਨ ਮਹੀਨੇ ਵਿਚ ਕਰੀਬ ਸਵਾ ਕਰੋੜ ਦੀ ਲਾਗਤ ਨਾਲ ਆਕਸੀਜਨ ਪਲਾਂਟ ਵੀ ਲੱਗੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਕੋਰੋਨਾ ਕਾਲ ਦੇ ਚੱਲਦੇ ਹੋਏ ਜਾਂ ਉਸ ਦੇ ਬਾਅਦ ਹਸਪਤਾਲ ਵਿਚ ਕਿਸੇ ਤਰ੍ਹਾਂ ਦੀ ਆਕਸੀਜਨ ਦੀ ਕਮੀ ਨਾ ਆਵੇ, ਇਸ ਲਈ ਉਨ੍ਹਾਂ ਨੇ ਫ਼ਿਰੋਜ਼ਪੁਰ ਹੈੱਡ ਕੁਆਟਰ ਦੇ ਸਿਵਲ ਹਸਪਤਾਲ ਲਈ ਆਕਸੀਜਨ ਪਲਾਂਟ ਦੀ ਮੰਗ ਕੀਤੀ ਸੀ, ਜਿਸ ਨੰੂ ਪੰਜਾਬ ਸਰਕਾਰ ਦੀ ਪੁਰਜ਼ੋਰ ਸਿਫ਼ਾਰਸ਼ 'ਤੇ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ | ਵਿਧਾਇਕ ਨੇ ਦੱਸਿਆ ਕਿ ਥੋੜੇ੍ਹ ਦਿਨਾਂ ਵਿਚ ਇਸ ਪਲਾਂਟ ਨੂੰ ਲੈ ਕੇ ਸ਼ੈੱਡ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 25-30 ਦਿਨ ਵਿਚ ਪਲਾਂਟ ਦੀ ਸਾਰੀ ਮਸ਼ੀਨਰੀ ਹਸਪਤਾਲ ਵਿਚ ਪਹੁੰਚ ਜਾਵੇਗੀ, ਜਿਸ ਨੰੂ ਜਲਦ ਤੋਂ ਜਲਦ ਇੰਸਟਾਲ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਲਾਂਟ ਦੀ ਸਾਰੀ ਮਸ਼ੀਨਰੀ ਵਿਦੇਸ਼ ਤੋਂ ਮੰਗਵਾਈ ਜਾ ਰਹੀ ਹੈ ਅਤੇ ਆਟੋਮੈਟਿਕ ਪਲਾਂਟ ਹੋਵੇਗਾ, ਜਿਸ ਦੀ ਸਮਰੱਥਾ ਐਮ.ਬੀ.ਐੱਸ. 650 ਲੀਟਰ ਪ੍ਰਤੀ ਮਿੰਟ ਹੋਵੇਗੀ ਅਤੇ ਇਕ ਘੰਟੇ ਵਿਚ ਇਹ 35 ਕਿਊਬਿਕ ਮੀਟਰ ਆਕਸੀਜਨ ਤਿਆਰ ਕਰੇਗਾ | ਉਨ੍ਹਾਂ ਦੱਸਿਆ ਕਿ ਸਰਹੱਦੀ ਲੋਕਾਂ ਦੇ ਲਈ ਪੰਜਾਬ ਸਰਕਾਰ ਵਲੋਂ ਇਹ ਆਕਸੀਜਨ ਪਲਾਂਟ ਲਗਵਾਇਆ ਜਾਣਾ ਬਹੁਤ ਵੱਡੀ ਪ੍ਰਾਪਤੀ ਹੈ ਅਤੇ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਆਕਸੀਜਨ ਨੂੰ ਲੈ ਕੇ ਸਾਰੀਆਂ ਮੁਸ਼ਕਿਲਾਂ ਖ਼ਤਮ ਹੋ ਜਾਣਗੀਆਂ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੀਬ ਡੇਢ ਕਰੋੜ ਖ਼ਰਚੇ ਕਰਕੇ ਬਿਲਡਿੰਗ ਦੇ ਨਵੀਨੀਕਰਨ ਦਾ ਕੰਮ ਕਰਵਾਉਣ ਦੇ ਲਈ ਟੈਂਡਰ ਲਗਾਇਆ ਜਾ ਚੁੱਕਾ ਹੈ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਦੇ ਨਾਲ-ਨਾਲ ਇਥੇ ਲੋਕਾਂ ਦੇ ਲਈ ਹਰ ਤਰ੍ਹਾਂ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਉਪਲਬਧ ਹੋਣਗੀਆਂ ਤੇ ਨਵੇਂ ਬੈੱਡ ਤੇ ਹਸਪਤਾਲ ਦਾ ਸਾਰਾ ਸਿਸਟਮ ਏਅਰ ਕੰਡੀਸ਼ਨ ਹੋਵੇਗਾ ਅਤੇ ਜਦ ਤੱਕ ਪੀ.ਜੀ.ਆਈ. ਸੈਟੇਲਾਈਟ ਸੈਂਟਰ ਸ਼ੁਰੂ ਨਹੀਂ ਹੋ ਜਾਂਦਾ, ਉਦੋਂ ਤੱਕ ਇਸ ਹਸਪਤਾਲ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਤੇ ਓ.ਪੀ.ਡੀ. ਸੇਵਾ ਉਪਲਬਧ ਕਰਵਾਈ ਜਾਵੇਗੀ | ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਬਲਬੀਰ ਸਿੰਘ ਬਾਠ, ਰਿੰਕੂ ਗਰੋਵਰ ਪ੍ਰਧਾਨ ਨਗਰ ਕੌਂਸਲ, ਰਾਜਿੰਦਰ ਸਿੱਪੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਮਿਸ਼ਲ ਗਾਚਲੀ ਮੀਤ ਪ੍ਰਧਾਨ ਨਗਰ ਕੌਂਸਲ, ਰਿਸ਼ੀ ਸ਼ਰਮਾ ਕੌਂਸਲਰ, ਪਰਮਿੰਦਰ ਸਿੰਘ ਹਾਂਡਾ ਕੌਂਸਲਰ, ਸੁੱਖਾ ਕਰੀਆਂ, ਕੌਂਸਲਰ ਆਕਿਬ ਅਖ਼ਤਰ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਬੋਹੜ ਸਿੰਘ ਬੀਕਾਨੇਰੀਆ ਆਦਿ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਕਸੀਜਨ ਪਲਾਂਟ ਲੱਗਣ ਨਾਲ ਸਮੁੱਚੇ ਸਰਹੱਦੀ ਖੇਤਰ ਨੂੰ ਵੱਡਾ ਲਾਭ ਹੋਵੇਗਾ |

ਖ਼ਬਰ ਸ਼ੇਅਰ ਕਰੋ

ਸਿਟੀ ਪੁਲਿਸ ਵਲੋਂ ਚੋਰ ਗਰੋਹ ਦਾ ਪਰਦਾਫਾਸ਼, ਚਾਰ ਮੈਂਬਰ ਕਾਬੂ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਬੀਤੀ 19-20 ਅਪ੍ਰੈਲ ਦੀ ਰਾਤ ਨੂੰ ਫ਼ਿਰੋਜ਼ਪੁਰ ਦੀ ਮੱਲਵਾਲ ਰੋਡ ਸਥਿਤ ਬਜਾਜ ਕਰਿਆਨਾ ਸਟੋਰ ਸਮੇਤ ਸ਼ਹਿਰ ਵਿਚ ਹੁੰਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਥਾਣਾ ਸਿਟੀ ਪੁਲਿਸ ਨੇ ਚੋਰ ਗਰੋਹ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਗਰੀਬ ਮਜ਼ਦੂਰ ਝੁਲਸਿਆ

ਮਮਦੋਟ, 6 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਚੱਕ ਅਮਰੀਕ ਵਾਲਾ ਵਿਖੇ ਘਰ ਦੇ ੳੱੁਪਰੋਂ ਲੰਘਦੀਆਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਗਰੀਬ ਮਜ਼ਦੂਰ ਦੇ ਗੰਭੀਰ ਰੂਪ ਵਿਚ ਜ਼ਖ਼ਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ

ਲੱਖੋ ਕੇ ਬਹਿਰਾਮ, 6 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੱਟੀ ਮੱਤੜ ਵਿਖੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਗਏ ਆਬਕਾਰੀ ਇੰਸਪੈਕਟਰ ਅਤੇ ਸਾਥੀਆਂ 'ਤੇ ਘਰ ਵਾਲਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਮਜ਼ਦੂਰ ਤੇ ਆੜ੍ਹਤੀਆ ਵਰਗ ਪ੍ਰੇਸ਼ਾਨ

ਕੁੱਲਗੜ੍ਹੀ, 6 ਮਈ (ਸੁਖਜਿੰਦਰ ਸਿੰਘ ਸੰਧੂ)-ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਲਗਪਗ ਬੰਦ ਹੋ ਚੁੱਕੀ ਹੈ ਪਰ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਅਨਾਜ ਮੰਡੀ ਕੁੱਲਗੜ੍ਹੀ, ਲੋਹਗੜ੍ਹ, ਸੇਰ ਖਾਂ, ਚੰਗਾਲੀ, ਸਾਂਦੇ ਹਾਸਮ ਆਦਿ ਵਿਚ ...

ਪੂਰੀ ਖ਼ਬਰ »

ਬੰਗਾਲ ਦੀ ਹਿੰਸਾ 'ਤੇ ਰਾਜਨੀਤਕ ਰੋਟੀਆਂ ਸੇਕਣ ਲੱਗੇ ਭਾਜਪਾ ਆਗੂ-ਐਡਵੋਕੇਟ ਸਿੱਧੂ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਦੇ ਦੱੁਖ-ਦਰਦ ਅਤੇ ਸ਼ਹਾਦਤਾਂ ਪਾਉਣ ਵਾਲੇ ਕਿਸਾਨਾਂ ਨੂੰ ਛੱਡ ਕੇ ਪੱਛਮੀਂ ਬੰਗਾਲ ਦੀ ਹਿੰਸਾ 'ਤੇ ਭਾਜਪਾ ਰਾਜਨੀਤਿਕ ਰੋਟੀਆਂ ਸੇਕ ਰਹੀ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)- ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਦੀ ਹੜਤਾਲ ਲਈ ਲੜਖੜਾਈਆਂ ਸਿਹਤ ਸੇਵਾਵਾਂ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕ ਰਹੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰ ਦੀ ਆਨਾਕਾਨੀ ਤੋਂ ਤੰਗ ਆ ਹੜਤਾਲ 'ਤੇ ਉਤਰੇ ਕੌਮੀ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਸੇਵਾਵਾਂ ਬੰਦ ਕਰ ਦੇਣ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ...

ਪੂਰੀ ਖ਼ਬਰ »

ਭੁੱਲਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਆਕਸੀਜਨ ਪਲਾਂਟ ਲਗਾਉਣ ਦੀ ਸਰਕਾਰ ਨੂੰ ਅਪੀਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮ.ਐਮ.ਓ. ਦੀ ਰੈਗੂਲਰ ਤਾਇਨਾਤੀ ਸਬੰਧੀ ਭੁੱਖ ਹੜਤਾਲ 'ਤੇ ਬੈਠਣ ਵਾਲੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਸੂਬਾ ਬੁਲਾਰਾ ਆਮ ਆਦਮੀ ਪਾਰਟੀ ਵਲੋਂ ਲਗਾਤਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਲੋਕਾਂ ਦੀ ਰੋਜ਼ੀ-ਰੋਟੀ ਬੰਦ ਨਾ ਕਰਾਏ ਸਰਕਾਰ-ਆਸ਼ੂ ਬੰਗੜ

ਕੁੱਲਗੜ੍ਹੀ, 6ਮਈ (ਸੁਖਜਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਆਦੇਸ਼ ਦਿੱਤੇ ਜਾ ਰਹੇ ਹਨ | ਇਹ ਆਦੇਸ਼ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਸਰਕਾਰੀ ਆਦੇਸ਼ਾਂ ...

ਪੂਰੀ ਖ਼ਬਰ »

ਮੁਢਲੀ ਸਟੇਜ 'ਤੇ ਕਰਵਾਈ ਜਾਂਚ ਰੋਕ ਸਕਦੀ ਹੈ ਕੋਰੋਨਾ ਦਾ ਫੈਲਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵਲੋਂ ਸਵੈਇੱਛਕ ਤੌਰ 'ਤੇ ਮੁੱਢਲੀ ਸਟੇਜ 'ਤੇ ਕਰਵਾਈ ਗਈ ਜਾਂਚ ਕੋਵਿਡ ਦੇ ਪ੍ਰਸਾਰ ਨੂੰ ਰੋਕ ਸਕਦੀ ਹੈ | ਇਹ ਖ਼ੁਲਾਸਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਾਂ ਵਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਲਾਰਾ ਲਾਊ ਤੇ ਡੰਗ ਟਪਾਊ ਨੀਤੀਆਂ ਤੋਂ ਖ਼ਫ਼ਾ ਹੋ ਘੱਟ ਤਨਖ਼ਾਹਾਂ 'ਤੇ ਵੱਧ ਸੇਵਾਵਾਂ ਨਿਭਾਅ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਹੁਣ ਸਰਕਾਰ ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਟਰੱਸਟ ਫ਼ਿਰੋਜ਼ਪੁਰ ਵਲੋਂ 560 ਲੋਕਾਂ ਦਾ ਟੀਕਾਕਰਨ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਸੇਵਾ ਪਰਮੋ ਧਰਮ ਟਰੱਸਟ ਸੇਵਾ ਵਿਭਾਗ ਫ਼ਿਰੋਜ਼ਪੁਰ ਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਮਾਲਵਾ ਖ਼ਾਲਸਾ ਸਕੂਲ ਵਿਚ ਕੋਰੋਨਾ ਮਹਾਂਮਾਰੀ ਦੇ ਖ਼ਿਲਾਫ਼ ਜੰਗ ਵਿਚ ਮਹਾਂਮਾਰੀ ਵਿਰੁੱਧ ਲੜਨ ਲਈ 560 ਯੋਧੇ ਤਿਆਰ ਕਰਦੇ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ 'ਚ ਸੇਵਾਵਾਂ ਨਿਭਾਉਂਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸੁਵਿਧਾਵਾਂ ਦੇਵੇ ਸਰਕਾਰ- ਜ਼ਿਲ੍ਹਾ ਐੱਸ.ਸੀ. ਪ੍ਰਧਾਨ ਐਡਵੋਕੇਟ ਦਹੀਆ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਵਿਚ ਜਿੱਥੇ ਲੋਕ ਬੇਬੱਸ ਹੋ ਕੇ ਘਰਾਂ ਵਿਚ ਬੈਠੇ ਹਨ, ਉੱਥੇ ਹੀ ਇਸ ਜੰਗ ਵਿਚ ਮੂਹਰੇ ਹੋ ਕੇ ਲੋਕਾਂ ਦੀ ਲੜਾਈ ਲੜ ਰਹੇ ਮੈਡੀਕਲ, ਪੈਰਾ ਮੈਡੀਕਲ ਸਟਾਫ਼, ਪੁਲਿਸ ਮੁਲਾਜ਼ਮ ਅਤੇ ਕੋਵਿਡ ...

ਪੂਰੀ ਖ਼ਬਰ »

ਦੁਸਾਂਝ ਪਰਿਵਾਰ ਰੱਤੇ ਵਾਲਾ ਨਾਲ ਵੱਖ-ਵੱਖ ਆਗੂਆਂ ਵਲੋਂ ਦੱੁਖ ਦਾ ਪ੍ਰਗਟਾਵਾ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਪਿੰਡ ਸੋਹਣਗੜ੍ਹ ਰੱਤੇਵਾਲਾ ਦੇ ਸਾਬਕਾ ਸਰਪੰਚ ਗੁਰਬਾਜ ਸਿੰਘ ਦੁਸਾਂਝ ਤੇ ਗੁਰਿੰਦਰਪਾਲ ਸਿੰਘ ਠੇਕੇਦਾਰ ਨਹਿਰੀ ਵਿਭਾਗ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਮੇਲ ਸਿੰਘ ਦੁਸਾਂਝ ਅਕਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲਏ ਲੋਕਾਂ ਦੇ ਸੈਂਪਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਚ ਵੀ ਆਏ ਦਿਨ ਕੋਰੋਨਾ ਦੇ ਮਰੀਜ਼ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਗੁਰੂਹਰਸਹਾਏ ਸ਼ਹਿਰ ਵਿਚ ਬਣੇ ਆਦਰਸ਼ ਨਗਰ ਨੂੰ ਕੱਲ੍ਹ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਸੀ ਅਤੇ ਸਿਹਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 6 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅੰਦਰ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਹੁਣ ਚੋਰਾਂ ਵੱਲੋਂ ਦਿਨ-ਦਿਹਾੜੇ ਹੀ ਚੋਰੀ ਕੀਤੀਆਂ ਜਾ ਰਹੀਆਂ ਹਨ | ਗੁਰੂਹਰਸਹਾਏ ਦੀ ਪੰਜਾਬ ਐਂਡ ਸਿੰਧ ਬੈਂਕ 'ਚੋਂ ਬੈਂਕ ਗਾਰਡ ਦਾ ਸਪਲੈਂਡਰ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉ ੱਪਲ ਵਲੋਂ ਟੀਕਾਕਰਨ ਕੈਂਪ ਦਾ ਨਿਰੀਖਣ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਨਿਰਦੇਸ਼ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ- ਜੀਵਨ ਸ਼ਰਮਾ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਨੇ ਜਲਦ ਨਾ ਮੰਨੀਆਂ ਤਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਗੁਰੂਹਰਸਹਾਏ, 6 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਜ਼ੀਰਾ ਦੇ ਐਨ.ਐਚ.ਐਮ ਕਾਮਿਆਂ ਨੇ ਤੀਜੇ ਦਿਨ ਵੀ ਕੀਤੀ ਹੜਤਾਲ

ਜ਼ੀਰਾ, 6 ਮਈ (ਜੋਗਿੰਦਰ ਸਿੰਘ ਕੰਡਿਆਲ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਪਿਛਲੇ ਕਰੀਬ 25 ਸਾਲ ਤੋਂ ਕੰਮ ਕਰਦੇ ਆ ਰਹੇ ਐਨ.ਐਚ.ਐਮ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਤੀਸਰੇ ਦਿਨ ਮੁਕੰਮਲ ਹੜਤਾਲ ਕਰਕੇ ਕੰਮਕਾਜ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸ਼ਹਿਰ ਦੀਆਂ ਬਰਸਾਤੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੀ ਸਫ਼ਾਈ ਲਈ ਅਭਿਆਨ ਸ਼ੁਰੂ ਕੀਤਾ ਗਿਆ | ਮੌਸਮ ਅਤੇ ਸੀਜਨਲ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਸਮੇਂ-ਸਮੇਂ 'ਤੇ ਸੈਨੇਟਾਈਜ, ਮੱਛਰ ਮਾਰਨ ਵਾਲੀ ਸਪਰੇਅ ਅਤੇ ਫੋਗਿੰਗ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਕਿਸਾਨਾਂ ਨੂੰ 5 ਜੂਨ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨ ਸਬੰਧੀ ਕੀਤੀ ਮੀਟਿੰਗ

ਆਰਿਫ਼ ਕੇ, 6 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਅੱਕੂ ਮਸਤੇ ਕੇ ਦੇ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਰੀਬ 20 ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਲੇਬਰ ਯੂਨੀਅਨ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ)- ਮੱਲਾਂਵਾਲਾ ਵਿਖੇ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਨੇ ਕੀਤੀ | ਮੀਟਿੰਗ ਵਿਚ ਸੁਸ਼ੀਲ ਕੁਮਾਰ ਸੇਠੀ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਰੌਸ਼ਨ ਲਾਲ ਬਿੱਟਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਹਿੰਦੀ ਵਿਭਾਗ ਵਲੋਂ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 6 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੋਮੈਨ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਇਕ ਰੋਜ਼ਾ ਨੈਸ਼ਨਲ ਵੇੈਬੀਨਾਰ ਕਰਵਾਇਆ ਗਿਆ, ਜਿਸ ਦਾ ਮੱੁਖ ਵਿਸ਼ਾ 'ਹਿੰਦੀ ਉਪਨਿਆਸ : ਵਿਵਿਧ ਆਯਾਮ' ਸੀ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ਦਇਆ ਨੰਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਨੂੰ ਸ਼ਨੀਵਾਰ ਦੁਕਾਨਾਂ ਖੋਲ੍ਹਣ ਦੀ ਅਪੀਲ

ਮੱਲਾਂਵਾਲਾ, 6 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਥੇਦਾਰ ਮਨੋਮਹਨ ਸਿੰਘ ਥਿੰਦ ਸਕੱਤਰ ਪੰਜਾਬ ਰਾਜੇਵਾਲ, ਕੁਲਵੰਤ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਸਾਹਿਬ ਸਿੰਘ ਦੀਨੇ ਕੇ ਆਗੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 224 ਨਵੇਂ ਮਰੀਜ਼ ਤੇ ਇਲਾਜ ਦੌਰਾਨ 4 ਨੇ ਤੋੜਿਆ ਦਮ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਫੈਲੀ ਬਿਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 224 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਜਿੱਥੇ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲਦੇ ਮਰੀਜ਼ਾਂ ਵਿਚੋਂ 4 ਦੀ ਜਾਨ ਲੈ ਲੈਣ ਦੀ ਵੀ ਖ਼ਬਰ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਲੱਗਣ ਨਾਲ ਸਰਹੱਦੀ ਖੇਤਰ ਨੂੰ ਹੋਵੇਗਾ ਵੱਡਾ ਫਾਇਦਾ-ਵਿਧਾਇਕ ਜ਼ੀਰਾ, ਵਿਧਾਇਕ ਘੁਬਾਇਆ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਆਕਸੀਜਨ ਦੀ ਘਾਟ ਦੇ ਨਾਲ ਨਿਪਟਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰ ਪਾਸੋਂ ਮਨਜੂਰ ਕਰਵਾਏ ਸਵਾ ਕਰੋੜ ਦੀ ਲਾਗਤ ਵਾਲੇ ਆਕਸੀਜਨ ਪਲਾਂਟ ਲੱਗਣ ਨਾਲ ਫ਼ਿਰੋਜ਼ਪੁਰ ਹੀ ਨਹੀਂ, ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਸੀ ਵਲੋਂ ਭਾਣਜੀ ਨਾਲ ਸਮੂਹਿਕ ਜਬਰ ਜਨਾਹ ਕਰਵਾਉਣ ਦਾ ਦੋਸ਼

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਸਰਹੱਦੀ ਸ਼ਹਿਰ ਵਿਚ ਅਤਿ ਨੇੜਲੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੁੰਦੇ ਨਜ਼ਰ ਆਏ ਜਦੋਂ ਸਕੀ ਮਾਸੀ ਵਲੋਂ ਆਪਣੀ ਨਾਬਾਲਗ ਭਾਣਜੀ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਗੈਂਪ ਰੇਪ ਕਰਵਾਉਣ ਦਾ ਸਨਸਨੀ ਖੇਜ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਪੰਚਾਇਤੀ ਰੱੁਖ ਨਾਜਾਇਜ਼ ਵੱਢ ਕੇ ਵੇਚਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)- ਪੰਚਾਇਤੀ ਜ਼ਮੀਨ ਦੇ ਰੱੁਖ ਨਾਜਾਇਜ਼ ਤੌਰ 'ਤੇ ਵੱਢ ਕੇ ਵੇਚਣ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਵਲੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਜ਼ਿਲ੍ਹਾ ਅਦਾਲਤ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਨੇ ਕੋਰੋਨਾ ਦੀ ਆੜ੍ਹ ਦਾ ਸਹਾਰਾ ਲੈ ਕੇ ਸਾਰੇ ਪੰਜਾਬ ਅੰਦਰ ਲਾਕਡਾਊਨ ਲਗਾ ਕੇ ਕੁਝ ਦੁਕਾਨਦਾਰਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਕਰਵਾ ਦਿੱਤੇ ਹਨ, ਜਦਕਿ ਸਕੂਲ-ਕਾਲਜ ਪਹਿਲਾਂ ਹੀ ਬੰਦ ਹਨ ਪਰ ਕੁਝ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਤਹਿਤ ਪਾਣੀ ਦੀ ਸੰਭਾਲ ਲਈ ਕਾਰਜ ਆਰੰਭ

ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)- ਜਲ ਸਤਰ ਦਾ ਲਗਾਤਾਰ ਨੀਵਾਂ ਜਾਣਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਪ੍ਰਜੈਕਟ ਕਾਰਗਰ ਸਾਬਿਤ ਹੋਵੇਗਾ | ਇੱਥੇ ਦੱਸਣਯੋਗ ਹੈ ਕਿ ਖੇਤੀ ਅਤੇ ਹੋਰ ਮਨੁੱਖੀ ਲੋੜਾਂ ਲਈ ਪਾਣੀ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਦੇ ਦੋ ਚੜ੍ਹੇ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਦੇ ਨਸ਼ੇ ਦਾ ਵਪਾਰੀਆਂ ਖਿਲਾਫ਼ ਸ਼ਿਕੰਜਾ ਕੱਸਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋੋਇਨ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਛੋਟਾ ਕੰਪਿਊਟਰ ਕੰਡਾ ਅਤੇ ਹੋਰ ਸਮੱਗਰੀ ...

ਪੂਰੀ ਖ਼ਬਰ »

ਆਪ ਦੀ ਜ਼ਿਲ੍ਹਾ ਮਹਿਲਾ ਸਾਬਕਾ ਪ੍ਰਧਾਨ ਬੀਬੀ ਸੰਧੂ ਨੇ ਪੁੱਛਿਆ ਆਗੂ ਆਸ਼ੂ ਬੰਗੜ ਦਾ ਹਾਲ-ਚਾਲ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਬਕਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਸੰਧੂ ਨੇ ਪਾਰਟੀ ਦੇ ਆਗੂ ਆਸ਼ੂ ਬੰਗੜ ਦਾ ਹਾਲ-ਚਾਲ ਪੁੱਛਿਆ | ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਸੰਧੂ ਨੇ ਫ਼ੋਨ 'ਤੇ ਜਾਣਕਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਦੁਕਾਨਾਂ 'ਚ ਕੰਮ ਕਰਨ ਵਾਲਿਆਂ ਦੇ ਕੋਵਿਡ ਟੈਸਟ

ਫ਼ਿਰੋਜ਼ਪੁਰ, 6 ਮਈ (ਜਸਵਿੰਦਰ ਸਿੰਘ ਸੰਧੂ)- ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ ...

ਪੂਰੀ ਖ਼ਬਰ »

ਦਵਾਈਆਂ ਵਾਲੀ ਦੁਕਾਨ 'ਤੇ ਦੇਰ ਰਾਤ ਚੋਰਾਂ ਨੇ ਬੋਲਿਆ ਧਾਵਾ, ਉਡਾਏ 9 ਲੱਖ 75 ਹਜ਼ਾਰ ਰੁਪਏ

ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਅਮਰ ਹਸਪਤਾਲ ਦੇ ਸਾਹਮਣੇ ਇੱਕ ਮੈਡੀਕਲ ਦੁਕਾਨ 'ਤੇ ਚੋਰਾਂ ਵਲੋਂ ਧਾਵਾ ਬੋਲਦੇ ਹੋਏ ਲੱਖਾਂ ਰੁਪਏ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਸੇਵਾ ਮੁਕਤੀ ਤੋਂ ਇਕ ਦਿਨ ਪਹਿਲਾਂ ਏ. ਐਸ. ਆਈ. ਖ਼ਿਲਾਫ਼ ਕਥਿਤ ਤੌਰ 'ਤੇ ਕੇਸ ਦਰਜ ਕਰਨ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 6 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ. ਐਸ. ਆਈ. ਦੀ ਸੇਵਾ-ਮੁਕਤੀ ਤੋਂ ਇਕ ਦਿਨ ਪਹਿਲਾਂ ਉਸ ਨੂੰ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ 'ਚ ਫਸਾਉਣ ਦੇ ਦੋਸ਼ਾਂ ਵਾਲੀ ਏ. ਐਸ. ਆਈ. ਦੇ ਬੇਟੇ ਦੀ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ 17 ਨੂੰ ਦੇਵੇਗੀ ਐੱਸ.ਐੱਸ.ਪੀ. ਦਫ਼ਤਰ ਵਿਖੇ ਧਰਨਾ

ਗੁਰੂਹਰਸਹਾਏ, 6 ਮਈ (ਹਰਚਰਨ ਸੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਆਗੂ ਗੁਰਭੇਜ ਸਿੰਘ ਦੀ ਅਗਵਾਈ ਵਿਚ ਪਿੰਡ ਚੱਕ ਸੋਮੀਆ ਅਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਰੁੱਪ ਦਾ ਗਠਨ

ਆਰਿਫਕੇ, 6 ਮਈ (ਬਲਬੀਰ ਸਿੰਘ ਜੋਸਨ)-ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹੇ 'ਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਗਤੀਵਿਧੀਆਂ ਅਤੇ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਲਗਾਤਾਰ ਹਾਜ਼ਰੀ ਭਰ ਕੇ ਸੇਵਾਵਾਂ ਨਿਭਾ ਰਹੇ ਆਗੂਆਂ ਦੀ ਪਿੰਡ ਅੱਕੂ ਮਸਤੇ ਕੇ ਵਿਖੇ ਗਰੱੁਪ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX