ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  5 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  17 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  18 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  30 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  33 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  41 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  47 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  19 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  53 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਬਰਨਾਲਾ

ਦੁਕਾਨਾਂ ਬੰਦ ਕਰਵਾਉਣ ਦਾ ਕੱਲ੍ਹ ਕੀਤਾ ਜਾਵੇਗਾ ਵਿਰੋਧ-ਕਿਸਾਨ ਆਗੂ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਦੀ ਆੜ 'ਚ ਬਾਜ਼ਾਰ ਬੰਦ ਕਰਵਾਉਣ ਦੇ ਫ਼ੈਸਲੇ ਦਾ ਹਰ ਥਾਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਇਹ ਜਾਣਕਾਰੀ ਭਾਕਿਯੂ ਡਕੌਂਦਾ ਦੇ ਸੂਬਾ ਆਗੂ ਦਰਸ਼ਨ ਸਿੰਘ ਰਾਏਸਰ, ਬਲਾਕ ...

ਪੂਰੀ ਖ਼ਬਰ »

ਈ. ਜੀ. ਐਸ. ਕੋਰੋਨਾ ਪੀੜਤ ਵਲੰਟੀਅਰ ਦੀ ਮੌਤ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਤਹਿਤ ਸੂਬੇ 'ਚ ਹਰ ਰੋਜ਼ ਮੌਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ | ਜਿਸ ਦੇ ਚਲਦਿਆਂ ਇਲਾਕੇ 'ਚ ਇਕ ਕੋਰੋਨਾ ਪੀੜਤ ਈ.ਜੀ.ਐਸ ਵਲੰਟੀਅਰ ਕਾਂਤਾ ਦੇਵੀ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਗ਼ੈਰ-ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 6 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਲਾਕਡਾਊਨ ਦਾ ਵਿਰੋਧ ਕਰ ਰਹੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਅੱਜ ਗ਼ੈਰ ਜ਼ਰੂਰੀ ਐਲਾਨੀਆਂ ਦੁਕਾਨਾਂ ਨੂੰ ਖੁਲ੍ਹਵਾਉਣ ਲਈ ਡਾ: ਭੀਮ ਰਾਉ ਅੰਬੇਡਕਰ ਫਾਊਾਡੇਸ਼ਨ ਦੇ ਪ੍ਰਧਾਨ ਰਿੰਕਾ ...

ਪੂਰੀ ਖ਼ਬਰ »

ਪੰਚਾਇਤ ਘਰ 'ਚਾੋ ਟੂਟੀਆਂ ਚੋਰੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਦੇ ਪੰਚਾਇਤ ਘਰ ਵਿਚੋਂ ਕਈ ਵਾਰ ਟੂਟੀਆਂ ਚੋਰੀ ਹੋ ਚੁੱਕੀਆਂ ਹਨ | ਸਰਪੰਚ ਬਲਜਿੰਦਰ ਕੌਰ ਦੇ ਪਤੀ ਜਸਵੰਤ ਸਿੰਘ ਜੱਸੀ ਨੇ ਦੱਸਿਆ ਕਿ ਪੰਚਾਇਤ ਘਰ ਵਿਚੋਂ 15 ਟੂਟੀਆਂ ਪਾਈਪਾਂ ਸਮੇਤ ਅਣਪਛਾਤੇ ਵਿਅਕਤੀ ਪੁੱਟ ਕੇ ਲੈ ਗਏ | ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਲੋਕਾਂ ਨੰੂ ਸਹੂਲਤਾਂ ਦੇਵੇ ਪੰਜਾਬ ਸਰਕਾਰ-ਵਿਧਾਇਕ ਪੰਡੋਰੀ

ਮਹਿਲ ਕਲਾਂ 6 ਮਈ (ਤਰਸੇਮ ਸਿੰਘ ਗਹਿਲ)-ਦੇਸ ਵਿਚ ਕੋਰੋਨਾ ਮਹਾਂਮਾਰੀ ਦੇ ਵਧ ਰਿਹੇ ਪ੍ਰਕੋਪ ਕਾਰਨ ਮੱਧ ਵਰਗੀ ਲੋਕਾਂ ਦਾ ਜੀਵਨ ਬਸਰ ਕਰਨਾ ਬੇਹੱਦ ਔਖਾ ਹੋ ਗਿਆ ਹੈ | ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋੜਵੰਦ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕੀਤੇ ਬਿਨਾਂ 15 ਮਈ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਝੋਨੇ ਦੇ ਬੀਜ ਉਪਲਬਧ-ਡਾ: ਤੰਵਰ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਵਿਖੇ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਤੀਜੇ ਦਿਨ ਵੀ ਹੜਤਾਲ ਜਾਰੀ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਰੈਗੂਲਰ ਹੋਣ ਦੀ ਮੰਗ ਲਈ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮ, ਲੈਬ ਤਕਨੀਸ਼ਨ ਸਮੇਤ ਜ਼ਿਲ੍ਹੇ ਦੇ ਸੈਂਕੜੇ ਸਿਹਤ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਸਰਕਾਰ ਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ)-ਇਲਾਕੇ ਦੀ ਬਾਹਰਲੀ ਅਨਾਜ ਮੰਡੀ ਤਾਜੋਂ ਰੋਡ ਤਪਾ ਵਿਖੇ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ ਅਤੇ ਸੂਬਾ ਸਰਕਾਰ ਅਤੇ ਸਬੰਧਤ ਖ਼ਰੀਦ ਏਜੰਸੀਆਂ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਕੇਵਲ ਸਿੰਘ ਢਿੱਲੋਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਰਨਾਲਾ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਪ੍ਰਤੀ ਧਿਆਨ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਗੱਲ ਕਰ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਲੈਵਲ-2 ਫੈਸਿਲਟੀ ਸੋਹਲ ਪੱਤੀ ਸੈਂਟਰ ਵਿਖੇ ਕੋਰੋਨਾ ਮਰੀਜ਼ਾਂ ਦੀਆਂ ਸਹੂਲਤਾਂ ਦੇ ਜਾਇਜ਼ੇ ਲਈ ਅੱਜ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸੈਂਟਰ ਦਾ ਦੌਰਾ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟੀ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਗਿੱਲ ਪੱਤੀ ਮੌੜਾਂ ਵਿਖੇ 11 ਵਜੇ ਦੇ ਕਰੀਬ ਇਕ 65 ਸਾਲ ਦੀ ਬਜ਼ੁਰਗ ਔਰਤ ਦੀ ਇਕ ਸੋਨੇ ਦੀ ਵਾਲੀ ਦੋ ਮੋਟਰਸਾਈਕਲ ਸਵਾਰ ਨੌਜਵਾਨ ਝਪਟਮਾਰ ਕੇ ਲੈ ਗਏ | ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਚਰਨਜੀਤ ਕੌਰ ਨਾਂਅ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 28 ਨਵੇਂ ਕੇਸ, ਦੋ ਮੌਤਾਂ -45 ਮਰੀਜ਼ ਹੋਏ ਸਿਹਤਯਾਬ-

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 45 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇਕ 60 ...

ਪੂਰੀ ਖ਼ਬਰ »

ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਹੱਡੀਆਂ ਦੇ ਮਾਹਿਰ ਡਾ: ਕਰਨ ਚੋਪੜਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਸੀਨੀਅਰ ਰੈਜ਼ੀਡੈਂਟ ਵਜੋਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

ਟੱਲੇਵਾਲ, 6 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਰਮਿੰਦਰ ਸਿੰਘ ਸਰਾਂ ਅਤੇ ਪੀੜਤ ਕਿਸਾਨ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਲਾਈ ਅੱਗ ਨਾਲ ਤੂੜੀ ਤੇ ਗੁਹਾਰੇ ਸੜੇ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦੁਪਹਿਰ ਸਮੇਂ ਕਿਸੇ ਸ਼ਰਾਰਤੀ ਅਨਸਰ ਵਲੋਂ ਲਾਈ ਅੱਗ ਨਾਲ ਤੂੜੀ ਦਾ ਕੁੱਪ ਤੇ ਪਾਥੀਆਂ ਦੇ ਗੁਹਾਰੇ ਸੜ ਗਏ | ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਚਾਰ ਵਾਰ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਸਕੂਲ ਵਿਚ ਸੋਲਰ ਸਿਸਟਮ ਲਗਾਇਆ

ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡਿਆਇਆ ਵਿਖੇ ਸਿੱਖਿਆ ਵਿਭਾਗ ਵਲੋਂ ਸੋਲਰ ਸਿਸਟਮ ਲਗਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸ: ਹਰਨੇਕ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਕੁਮਾਰ ...

ਪੂਰੀ ਖ਼ਬਰ »

ਨਵਾਂ ਟਿਊਬਵੈੱਲ ਲਾਉਣ ਦੀ ਮੰਗ

ਬਰਨਾਲਾ, 6 ਮਈ (ਅਸ਼ੋਕ ਭਾਰਤੀ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਗੁਰਚਰਨ ਸਿੰਘ ਧੌਲਾ ਤੇ ਜਨਰਲ ਸੈਕਟਰੀ ਸੁਰਜੀਤ ਸਿੰਘ ਬਾਠ ਨੇ ਦੱਸਿਆ ਕਿ ਇਸ ਨਗਰ ਦੇ ਗਲੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ 10 ਨੂੰ ਧਰਨਾ ਦੇਣ ਦਾ ਐਲਾਨ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਵਿਚ ਨਰੇਗਾ ਮਜ਼ਦੂਰਾਂ ਵਲੋਂ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਇਕੱਠ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਬੀ.ਡੀ.ਪੀ.ਓ. ਸ਼ਹਿਣਾ ਵਲੋਂ ਨਰੇਗਾ ਮਜ਼ਦੂਰਾਂ ਦੀ ਮੰਗ ਮੁਤਾਬਿਕ ਮੇਟ ਨਾ ਰੱਖਿਆ ਗਿਆ ਅਤੇ ...

ਪੂਰੀ ਖ਼ਬਰ »

ਕਾਮਰੇਡ ਗੁਰਦੇਵ ਸਿੰਘ ਦਰਦੀ ਦਾ ਦਿਹਾਂਤ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ (85) ਦਾ ਅੱਜ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ | ਕਾਮਰੇਡ ਦਰਦੀ ਦੇ ਵੱਡੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਬੰਧੀ ਸਮਾਂ ਨਿਰਧਾਰਿਤ ਦੇ ਹੁਕਮ ਜਾਰੀ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਹੁਕਮਾਂ ਤਹਿਤ ਵੱਖ-ਵੱਖ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਅਤੇ ਸੇਵਾਵਾਂ ਸਬੰਧੀ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਇਨ੍ਹਾਂ ਹੁਕਮਾਂ ਤਹਿਤ ਹਸਪਤਾਲ ਅਤੇ ਸਬੰਧਤ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਜਿਵੇਂ ਡਿਸਪੈਂਸਰੀਆਂ, ਕੈਮਿਸਟ ਦੁਕਾਨਾਂ ਅਤੇ ਮੈਡੀਕਲ ਉਪਕਰਨ ਦੀਆਂ ਦੁਕਾਨਾਂ, ਲੈਬਾਰਟਰੀਆਂ, ਕਲੀਨਿਕ, ਨਰਸਿੰਗ ਹੋਮ, ਐਂਬੂਲੈਂਸ ਆਦਿ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਕਰਮੀਆਂ, ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ਼ ਅਤੇ ਹਸਪਤਾਲਾਂ ਅਤੇ ਲੈਬਾਰਟਰੀਆਂ ਆਦਿ ਵਿਚ ਕੰਮ ਕਰਨ ਵਾਲਾ ਅਮਲਾ ਸੋਮਵਾਰ ਤੋਂ ਐਤਵਾਰ 24 ਘੰਟੇ ਸੇਵਾਵਾਂ ਦੇ ਸਕੇਗਾ | ਇਸੇ ਤਰ੍ਹਾਂ ਪੈਟਰੋਲ ਪੰਪ, ਸੀ.ਐਨ.ਜੀ. ਪੰਪ, ਪੈਟਰੋਲ ਪੰਪਾਂ ਨਾਲ ਲੱਗਦੀਆਂ ਪੈਂਚਰਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਐਤਵਾਰ 24 ਘੰਟੇ ਖੁੱਲ੍ਹੀਆਂ ਰਹਿ ਸਕਣਗੀਆਂ | ਕਰਿਆਨਾ/ਸਰਕਾਰੀ ਡਿਪੂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ | ਉਸਾਰੀ ਤੇ ਸਨਅਤੀ ਸਮਗਰੀ (ਰੇਤਾ, ਸੀਮਿੰਟ, ਬੱਜਰੀ, ਸਰੀਆ ਤੇ ਸ਼ਟਰਿੰਗ ਦਾ ਸਮਾਨ), ਹਾਰਡਵੇਅਰ ਆਈਟਮਾਂ, ਟੂਲਜ਼, ਮੋਟਰਾਂ, ਪਾਈਪਾਂ, ਖਾਦ, ਬੀਜ, ਕੀਟਨਾਸ਼ਕ, ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ, ਖੇਤੀਬਾੜੀ/ਬਾਗ਼ਬਾਨੀ ਸਬੰਧੀ ਸਪੇਅਰ ਪਾਰਟ, ਆਟੋ ਰਿਪੇਅਰ/ਸਪੇਅਰ ਪਾਰਟਸ ਦੀਆਂ ਦੁਕਾਨਾਂ (ਕੇਵਲ ਮੈਕੇਨੀਕਲ/ਇਲੈਕਟ੍ਰੀਕਲ ਰਿਪੇਅਰ ਪਰ ਸੇਲਜ਼ ਏਜੰਸੀਆਂ, ਡੈਂਟਿੰਗ, ਪੇਂਟਿੰਗ ਅਤੇ ਸਰਵਿਸ ਸਟੇਸ਼ਨ/ਕਾਰ ਵਾਸ਼ਿੰਗ ਦੀਆਂ ਦੁਕਾਨਾਂ ਨੂੰ ਖੁੱਲ੍ਹਣ ਦੀ ਆਗਿਆ ਨਹੀਂ ਹੋਵੇਗੀ), ਮੋਬਾਈਲ ਰਿਪੇਅਰ ਦੀਆਂ ਦੁਕਾਨਾਂ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ | ਮਾਲਜ਼ ਜਿਵੇਂ ਈਜ਼ੀ ਡੇਅ, ਡੀ ਮਾਰਟ ਆਦਿ (ਕੇਵਲ ਕਰਿਆਨਾ ਦਾ ਸਮਾਨ ਵੇਚਣ ਲਈ) ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹ ਸਕਣਗੇ | ਡੇਅਰੀਆਂ (ਬਰੈਡ, ਦੁੱਧ ਅਤੇ ਅੰਡੇ) ਸੋਮਵਾਰ ਤੋਂ ਐਤਵਾਰ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੀਆਂ | ਡੇਅਰੀ ਉਤਪਾਦ, ਦੋਧੀਆਂ ਨੂੰ ਦੁੱਧ ਦੀ ਢੋਆ-ਢੋਆਈ/ਦੁੱਧ ਦੀਆਂ ਡੇਅਰੀਆਂ ਨੂੰ ਸੋਮਵਾਰ ਤੋਂ ਐਤਵਾਰ ਸਵੇਰੇ 5 ਵਜੇ ਤੋ ਸ਼ਾਮ 7 ਸ਼ਾਮ ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੈ | ਰੈਸਟੋਰੈਂਟ, ਬੇਕਰੀ ਅਤੇ ਕੰਨਫੈਕਸ਼ਨਰੀ (ਕੇਵਲ ਹੋਮ ਡਲਿਵਰੀ ਲਈ) ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੈ | ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਸੋਮਵਾਰ ਤੋਂ ਐਤਵਾਰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ ਹੈ | ਕੋਰੀਅਰ, ਡਾਕ ਸੇਵਾਵਾਂ, ਮੀਟ, ਮੱਛੀ ਅਤੇ ਪੋਲਟਰੀ ਦੀਆਂ ਦੁਕਾਨਾਂ, ਐਲ.ਪੀ.ਜੀ ਗੈਸ ਸਿਲੰਡਰਾਂ ਦੀਆਂ ਏਜੰਸੀਆਂ, ਰਿਟੇਲ ਅਤੇ ਹੋਲਸੇਲ ਸ਼ਰਾਬ ਦੇ ਠੇਕੇ (ਬਿਨਾਂ ਅਹਾਤਿਆਂ ਦੇ ਖੁੱਲ੍ਹਣ ਦੀ ਆਗਿਆ) ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ, ਮਕੈਨਿਕ ਅਤੇ ਹੋਰ ਰਿਪੇਅਰ ਦੀਆਂ ਦੁਕਾਨਾਂ ਜਿਵੇਂਕਿ ਵੈਲਡਰ, ਪਲੰਬਰ, ਇਲੈਕਟ੍ਰੀਸ਼ਨ, ਆਰ.ਓ. ਅਤੇ ਏ.ਸੀ. ਰਿਪੇਅਰ ਆਦਿ ਦੀਆਂ ਦੁਕਾਨਾਂ, ਟਰੈਕਟਰ ਵਰਕਸ਼ਾਪਾਂ ਅਤੇ ਗੁਡਜ਼ ਕੈਰੀਅਰ ਅਤੇ ਇਨ੍ਹਾਂ ਦੇ ਸਪੇਅਰ ਪਾਰਟਸ ਅਤੇ ਇਨ੍ਹਾਂ ਦੀਆਂ ਟਾਇਰ ਟਿਊਬ/ਪੈਂਚਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਬੈਂਕ (ਸਿਰਫ਼ 50 ਫ਼ੀਸਦੀ ਸਟਾਫ਼ ਨਾਲ), ਬੈਂਕਿੰਗ ਕੌਰਸਪੌਂਡੈਂਟ, ਕਸਟੂਮਰ ਸਰਵਿਸ ਪੁਆਇੰਟ, ਪੋਸਟ ਆਫ਼ਿਸ, ਬੀਮਾ ਕੰਪਨੀਆਂ ਸਮੂਹ ਵਰਕਿੰਗ ਦਿਨਾਂ 'ਤੇ ਸਬੰਧਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖੁੱਲ੍ਹਣਗੇ | ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਆਈਪੀਸੀ ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸਫ਼ਾਈ ਸੇਵਕਾਂ ਨੂੰ ਸੈਨੇਟਾਈਜ਼ਰ, ਦਸਤਾਨੇ ਤੇ ਮਾਸਕ ਵੰਡੇ

ਧਨੌਲਾ, 6 ਮਈ (ਚੰਗਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ਬਾਂਸਲ ਅਗਵਾਈ ਵਿਚ ਦਫ਼ਤਰ ...

ਪੂਰੀ ਖ਼ਬਰ »

ਆਈ. ਟੀ. ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸ਼ਹਿਣਾ ਵਿਖੇ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਆਈ.ਟੀ.ਆਈ. ਹੋਲਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜਨਰਲ ਸਕੱਤਰ ਜਰਨੈਲ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਤੇ ਅੰਤਰਰਾਜੀ ਆਵਾਜਾਈ ਲਈ ਈ-ਪਾਸ ਲਾਜ਼ਮੀ

ਬਰਨਾਲਾ, 6 ਮਈ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਕਰਨ ਪੰਜਾਬ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਚਲਦੇ ਜ਼ਿਲ੍ਹਾ ਬਰਨਾਲਾ ਤੋਂ ਦੂਸਰੇ ਜ਼ਿਲਿ੍ਹਆਂ 'ਚ ਜਾਣ ਲਈ ਅਤੇ ਪੰਜਾਬ ਤੋਂ ਹੋਰ ਸੂਬਿਆਂ 'ਚ ਜਾਣ ਲਈ ਆਨਲਾਈਨ ਈ ਪਾਸ ਅਪਲਾਈ ਕਰਨਾ ਲਾਜ਼ਮੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੈਕਟਰੀ ਗੁਰਚਰਨ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਕਾਨੂੰਗੋ ਨੂੰ ਸਦਮਾ, ਪਿਤਾ ਦਾ ਦਿਹਾਂਤ

ਟੱਲੇਵਾਲ, 6 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਉੱਘੇ ਸਮਾਜ ਸੇਵੀ ਸੈਕਟਰੀ ਗੁਰਚਰਨ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਸਿੱਧੂ ਕਾਨੂੰਗੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਬਿੱਕਰ ਸਿੰਘ ਸਿੱਧੂ (81) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX