ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਫਾਜ਼ਿਲਕਾ / ਅਬੋਹਰ

ਜ਼ਿਲ੍ਹੇ 'ਚ ਅੱਜ ਆਏ 723 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ, 8 ਹੋਰ ਮੌਤਾਂ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 723 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ ਜਦਕਿ 305 ਜਣਿਆਂ ਨੇ ਕੋਰੋਨਾ ਨੂੰ ਹਰਾਇਆ ਹੈ | ...

ਪੂਰੀ ਖ਼ਬਰ »

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜ਼ੀਰਾ/ਖੋਸਾ ਦਲ ਸਿੰਘ, 12 ਮਈ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ, ਮਨਪ੍ਰੀਤ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇ: ਗੁਰਦੀਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਸਪੁੱਤਰ ਅਤੇ ਹਲਕਾ ...

ਪੂਰੀ ਖ਼ਬਰ »

ਅਬੋਹਰ ਵਿਚ ਕੋਰੋਨਾ ਨਾਲ ਐਡਵੋਕੇਟ ਹਿਮਾਂਸ਼ੂ ਮਹਿਤਾ ਸਮੇਤ ਤਿੰਨ ਦੀ ਮੌਤ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਇਲਾਕੇ ਅੰਦਰ ਕੋਰੋਨਾ ਮਹਾਂਮਾਰੀ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ | ਅਬੋਹਰ ਵਿਚ ਕੋਰੋਨਾ ਨਾਲ 42 ਸਾਲਾਂ ਐਡਵੋਕੇਟ ਵਿਨੋਦ ਮਹਿਤਾ ਸਮੇਤ ਤਿੰਨ ਲੋਕਾਂ ਦੀ ਮੌਤ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੇਬਰ ਕਲਾਸ ਨੂੰ ਵੈਕਸੀਨ ਲਗਾਉਣ ਦਾ ਅਭਿਆਨ ਸ਼ੁਰੂ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਿਹਤ ਵਿਭਾਗ ਵਲ਼ੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਲੇਬਰ ਕਲਾਸ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਪਰੰਤੂ ਇਸ ਪ੍ਰਤੀ ਲੋਕਾਂ ਦਾ ਰੁਝਾਨ ਵੇਖਣ ਨੂੰ ਨਹੀਂ ਮਿਲ ਰਿਹਾ | ਤਿੰਨ ਦਿਨ ਤੋਂ ਸ਼ੁਰੂ ...

ਪੂਰੀ ਖ਼ਬਰ »

ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਬੰਦ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਚਾਲੂ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ 13 ਮਈ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ | ਇਸ ਤਰ੍ਹਾਂ ਅੱਜ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਸ਼ਾਮ ਨੂੰ ਬੰਦ ਹੋ ਜਾਵੇਗਾ | ਭਾਵੇਂ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਵਾਰ ਮੰਡੀਆਂ ਵਿਚ ਘੱਟ ਕਣਕ ਦੀ ਆਮਦ ਦੱਸੀ ਜਾ ਰਹੀ ਹੈ ਪਰ ਫਿਰ ਵੀ ਸਰਕਾਰ ਨੇ 13 ਮਈ ਨੂੰ ਸਰਕਾਰੀ ਤੌਰ ਤੇ ਖ਼ਰੀਦ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਮੌਤ ਦੀ ਲੜਾਈ ਲੜ ਰਹੀ ਮਨੁੱਖਤਾ ਦੇ ਭਲੇ ਲਈ ਮਤਭੇਦ ਛੱਡ ਕੇ ਸਿਆਸੀ ਪਾਰਟੀਆਂ ਅੱਗੇ ਆਉਣ: ਜੋਸਨ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਆਪਸੀ ਦੂਸ਼ਣਬਾਜ਼ੀ ਛੱਡ ਕੇ ਮਨੁੱਖਤਾ ਦੇ ਭਲੇ ਲਈ ਕੰਮ ਕਰਨ, ਅਜੋਕਾ ਕੋਰੋਨਾ ਦਾ ਸਮਾਂ ਦੇਸ਼ ਵਾਸੀਆਂ ਲਈ ਬੜਾ ਮੁਸ਼ਕਿਲ ਭਰਿਆ ਹੈ | ਇਹ ਸ਼ਬਦ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਬਲਾਕ ਸੰਮਤੀ ਅਰਨੀਵਾਲਾ ਵਲੋਂ ਪੰਚਾਇਤਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਵੰਡੀਆਂ

ਮੰਡੀ ਅਰਨੀਵਾਲਾ, 12 ਮਈ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਹਲਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਬਲਾਕ ਸੰਮਤੀ ਅਰਨੀਵਾਲਾ ਵਲ਼ੋਂ ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਵੰਡੀਆਂ ਗਈਆਂ | ਅਰਨੀਵਾਲਾ ...

ਪੂਰੀ ਖ਼ਬਰ »

ਕੋਵਿਡ ਕਾਲ 'ਚ ਬੱਚਿਆਂ ਦੇ ਭਵਿੱਖ ਲਈ ਸਰਕਾਰ ਚੰਗੀਆਂ ਯੋਜਨਾਵਾਂ ਬਣਾਵੇ : ਵਿਜੇ ਮੋਂਗਾ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਕੋਵਿਡ ਕਾਲ ਬੱਚਿਆਂ ਦਾ ਭਵਿੱਖ ਵਿਗਾੜ ਰਿਹਾ ਹੈ | ਇਸ ਬਾਰੇ ਵਿਚ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਕੋਈ ਇਹੋ ਜਿਹੀ ਯੋਜਨਾ ਬਣਾਉਣੀ ਚਾਹੀਦੀ ਹੈ ਕਿ ਬੱਚਿਆਂ ਦਾ ਭਵਿੱਖ ਵਿਚ ਕੋਈ ਨੁਕਸਾਨ ਨਾ ਹੋਵੇ | ਇਹ ਸ਼ਬਦ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਮੀਟਿੰਗ ਦੌਰਾਨ ਜੈਸਰਤ ਸਿੰਘ ਸੰਧੂ ਨਾਲ ਕੀਤਾ ਵਿਚਾਰ ਵਟਾਂਦਰਾ

ਮੰਡੀ ਰੋੜਾਂਵਾਲੀ, 12 ਮਈ (ਮਨਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲ਼ੋਂ ਬੀਤੇ ਕੱਲ੍ਹ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ 'ਤੇ ਨੈਸ਼ਨਲ ਫੈਡਰੇਸ਼ਨ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 'ਪੰਜਾਬ ਮਾਈਨਜ਼' ਐਪ ਜਾਰੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ 'ਪੰਜਾਬ ਮਾਈਨਜ਼' ਐਪ ਲਾਂਚ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਪ ਆਪਣੇ ਐਂਡਰੋਇਡ ਫ਼ੋਨ ਤੋਂ ਗੂਗਲ ...

ਪੂਰੀ ਖ਼ਬਰ »

ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ

ਮੰਡੀ ਲਾਧੂਕਾ, 12 ਮਈ (ਛਾਬੜਾ)-ਕੋਵਿਡ 19 ਦੌਰਾਨ ਡਿਊਟੀਆਂ ਦੇਣ ਵਾਲੇ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਹੈ | ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਕੋਰੋਨਾ ਮਹਾਂਮਾਰੀ ਦੌਰਾਨ ਫ਼ੀਲਡ ਵਿਚ ਸੇਵਾਵਾਂ ਪ੍ਰਦਾਨ ਕਰ ਰਹੇ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਸੱਟਾਂ ਮਾਰਨ ਤੇ 1 ਔਰਤ ਸਣੇ 20 ਵਿਅਕਤੀਆਂ 'ਤੇ ਮੁਕੱਦਮਾ ਦਰਜ

ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਨੇ ਪਿੰਡ ਕਮਰੇ ਵਾਲਾ ਦੀ ਢਾਣੀ ਤੇ ਘਰ ਵਿਚ ਵੜ ਕੇ ਕੁੱਟਮਾਰ ਕਰਨ, ਸਾਮਾਨ ਦੀ ਤੋੜ ਭੰਨ ਕਰਨ ਅਤੇ ਨਗਦੀ ਗਹਿਣੇ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਔਰਤ ਸਣੇ ਪੰਜ ਪਛਾਤੇ ਅਤੇ 15 ਅਣਪਛਾਤੇ ਵਿਅਕਤੀਆਂ 'ਤੇ ...

ਪੂਰੀ ਖ਼ਬਰ »

ਭਾਣਜੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਖੂਈਆਂ ਸਰਵਰ, 12 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਆਪਣੀ ਭਾਣਜੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਮਾਂ ਕਰਮੀਤ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 12 ਮਈ(ਦਵਿੰਦਰ ਪਾਲ ਸਿੰਘ)-ਘਰ ਵਿਚ ਦਾਖ਼ਲ ਹੋ ਕੇ ਮਾਂ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਖੂਈਖੇੜਾ ਪੁਲਿਸ ਨੇ 2 ਨਾਮਜ਼ਦ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾ ਵਿਚ ਅੰਕਿਤ ਕੁਮਾਰ ਪੁੱਤਰ ...

ਪੂਰੀ ਖ਼ਬਰ »

ਔਰਤ ਦੇ ਕੱਪੜੇ ਪਾੜਨ, ਕੁੱਟਮਾਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਔਰਤ ਦੇ ਕੱਪੜੇ ਪਾੜਨ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੰਤੋਸ਼ ਪਤਨੀ ਨਰਿੰਦਰ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਲੱਖੋਂ ਕੇ ਬਹਿਰਾਮ, 12 ਮਈ (ਰਾਜਿੰਦਰ ਸਿੰਘ ਹਾਂਡਾ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਜਾਖੜ ਟੀਮ ਨੂੰ ਮਾਸਕ ਭੇਟ ਕੀਤੇ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਵਲ਼ੋਂ ਕੋਰੋਨਾ ਕਾਲ ਵਿਚ ਲੋਕਾਂ ਦੀ ਸੇਵਾ ਵਿਚ ਲੱਗੀ ਟੀਮ ਜਾਖੜ ਦੇ ਵਲੰਟੀਅਰਾਂ ਨੂੰ ਸਰਜੀਕਲ ਅਤੇ ਐਨ-95 ਮਾਸਕ ਭੇਟ ਕੀਤੇ ਗਏ | ਇਸ ਮੌਕੇ 'ਤੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਵੀ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਜਲਦ ਮੰਨੇ ਸਰਕਾਰ-ਭਠੇਜਾ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਭਗਵੰਤ ਭਟੇਜਾ, ਵਿਨੈ ਕੁਮਾਰ, ਰਾਕੇਸ ਕੁਮਾਰ, ਰਵਿੰਦਰ ਸ਼ਰਮਾ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਦੀ ਹੱਕੀ ਮੰਗਾਂ ਦਾ ਸਮਰਥਨ ਕਰਦਿਆਂ ਸਰਕਾਰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਵਿਚ ਆਨਲਾਈਨ ਵੈਬੀਨਾਰ ਕਰਵਾਇਆ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ, ਅਬੋਹਰ ਵਿਖੇ ਲੀਗਲ ਲਿਟਰੈਸਲ ਕਲੱਬ ਐਂਡ ਵੁਮੈਨ ਸੈੱਲ ਵੱਲੋਂ ਔਰਤਾਂ ਦੇ ਅਧਿਕਾਰ ਸਬੰਧੀ ਵਿਸ਼ੇ 'ਤੇ ਜਾਗਰੂਕਤਾ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਐਡਵੋਕੇਟ ਮੋਨਿਕਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢਿਆ- ਜੈਮਲ ਵਾਲਾ

ਮੰਡੀ ਲਾਧੂਕਾ, 12 ਮਈ (ਸੈਣੀ)-ਦੇਸ਼ ਭਰ ਵਿਚ ਦਿਨੋਂ-ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ | ਇਸ ਦੀ ਸਿੱਧੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਵਲਾ ਨੇ ਭੇਂਟ ਕੀਤੀ ਆਧੂਨਿਕ ਮੈਡੀਕਲ ਸਹੂਲਤਾਂ ਵਾਲੀ ਵੈਨ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਜਲਾਲਾਬਾਦ ਹਲਕੇ ਦੇ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਲੋਕ ਭਲਾਈ ਕੰਮਾਂ ਲਈ ਵੱਡੇ ਪੱਧਰ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਾਈਆਂ ਜਾ ਰਹੀਆਂ ਹਨ | ਜਦੋਂ ਸੰਸਾਰ 'ਤੇ ਕੋਰੋਨਾ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ

ਮੰਡੀ ਲਾਧੂਕਾ, 12 ਮਈ (ਰਾਕੇਸ਼ ਛਾਬੜਾ)-ਪਿੰਡ ਤਰੋਬੜ੍ਹੀ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚੋਰ ਬੀਤੀ ਰਾਤ 25 ਲੀਟਰ ਤੇਲ ਚੋਰੀ ਕਰਕੇ ਲੈ ਗਏ ਹਨ | ਇਸ ਪਿੰਡ ਦੇ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਦੇ ਨਾਂ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ-ਕੇਸ ਦਰਜ

ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਨਾਮਾਲੂਮ ਵਿਅਕਤੀ 'ਤੇ ਲਾਪਰਵਾਹੀ ਦੇ ਨਾਲ ਮੋਟਰਸਾਈਕਲ ਚਲਾ ਕੇ ਦੁਰਘਟਨਾ ਕਰਨ ਅਤੇ ਦੁਰਘਟਨਾ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਕਾਰਨ ਮੌਤ ਹੋ ਜਾਣ ਕਾਰਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 12 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐਲ.ਐਡ. ਕੋਰਸ ਦੇ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ 75 ਫ਼ੀਸਦੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਸੈਸ਼ਨ ਕੋਰਟ ਕੰਪਲੈਕਸ 'ਚ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ. ਮੈਡਮ ਏਕਤਾ ਉੱਪਲ ਸਹਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਲੱਖੋਂ ਕੇ ਬਹਿਰਾਮ, 12 ਮਈ (ਰਾਜਿੰਦਰ ਸਿੰਘ ਹਾਂਡਾ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜਥੇ: ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਜ਼ੀਰਾ ਹਲਕੇ ਤੋਂ ਦੋ ਵਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ 'ਤੇ ਪੀਰ ਮੁਹੰਮਦ ਨੇ ਕੀਤਾ ਦੁੱਖ ਪ੍ਰਗਟ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨੂੰ ਨਿੱਜੀ ਘਾਟਾ ਕਰਾਰ ਦਿੰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਟਕਸਾਲੀ ਅਕਾਲੀ ਆਗੂ ਨੇ ਪਰਿਵਾਰ ਨਾਲ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕਾਲਜ 'ਚ ਮਨਾਇਆ ਵਿਸ਼ਵ ਨਰਸਿੰਗ ਦਿਵਸ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਮੌਕੇ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਡੀ.ਐਮ. ਅਮਿਤ ਗੁਪਤਾ, ਮਨੋਜ ਕੁਮਾਰ ਸੀਮਾ ਜਾਗਰਣ ਮੰਚ ਦੇ ਸੰਗਠਨ ਮੰਤਰੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕੀਤਾ ਜਾ ਸਕਦੈ-ਸੰਧੂ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ ਜਾਂ ਬੱਚੇ ਦੇ ਮਾਤਾ-ਪਿਤਾ ਹਸਪਤਾਲ ਵਿਚ ਦਾਖਲ ਹਨ, ਪਰ ਉਨ੍ਹਾਂ ਬੱਚਿਆਂ ਨੂੰ ਸੰਭਾਲਣ ਵਾਲਾ ਕੋਈ ਨਹੀਂ ਹੈ ਤਾਂ ਬੱਚਿਆਂ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਿਕ ਜਿੱਥੇ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਦਾ ਕਰਫ਼ਿਊ ਹਰ ਰੋਜ਼ ਲੱਗ ਜਾਂਦਾ ਹੈ, ਉੱਥੇ ਹੀ ਸਮਾਜ ਵਿਰੋਧੀ ਤੱਤਾਂ ਨੂੰ ਕਰਫ਼ਿਊ ਦੌਰਾਨ ਪੂਰੀ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਅਤੇ ਨਸ਼ਾ ਵਟਕ ਸਮੇਤ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਪੁਲਿਸ ਵਲੋਂ ਮਿਤੀ 7 ਜਨਵਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX