ਤਾਜਾ ਖ਼ਬਰਾਂ


ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  4 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  33 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  42 minutes ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 2 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗਾਹਕਾਂ ਨੂੰ ਲੈ ਕੇ ਰਿਸ਼ਤੇਦਾਰਾਂ 'ਚ ਚੱਲੀਆਂ ਗੋਲੀਆਂ, ਪਿਓ-ਪੁੱਤਰ ਵਾਲ-ਵਾਲ ਬਚੇ

ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਦੇ ਬੱਸ ਸਟੈਂਡ 'ਤੇ ਇਕ ਹੋਟਲ ਦੇ ਕੋਲ ਵਰਕਸ਼ਾਪ ਦਾ ਕੰਮ ਕਰਨ ਵਾਲੇ ਦੋ ਧਿਰਾਂ 'ਚ ਤਕਰਾਰ ਹੋ ਗਿਆ ਤੇ ਗੋਲੀਆਂ ਵੀ ਚਲਾਈਆਂ ਗਈਆਂ | ਗੋਲੀ ਚੱਲਣ ਦਾ ਕਾਰਨ ਕੰਮ ਨੂੰ ਲੈ ਕੇ ਆਪਸੀ ਰੰਜਿਸ਼ ਦੱਸੀ ਜਾ ਰਹੀ ਹੈ ਅਤੇ ਦੋਨੋਂ ਧਿਰਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਬਣਿਆ ਤਣਾਅਪੂਰਨ

ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ)-ਪੁਲਿਸ ਲਾਈਨ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ | ਸੂਚਨਾ ਮਿਲਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ | ਪੁਰਾਣੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਇਲਾਕੇ ਅੰਦਰ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਕੀਤਾ ਜਾਵੇਗਾ ਸਨਮਾਨਿਤ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਤਿੱਬੜੀ ਕੈਂਟ ਗੇਟ ਨੰਬਰ-3 ਦੇ ਬਿਲਕੁਲ ਸਾਹਮਣੇ ਤੇਜ਼ ਰਫ਼ਤਾਰ ਵੱਜਣ ਨਾਲ ਬਿਜਲੀ ਦੇ ਖੰਬੇ ਤੋੜ ਦਿੱਤੇ ਅਤੇ ਕਾਰ ਦਾ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਨਾਲ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚਲਦਿਆਂ ਔਰਤ ਦੀ ਜ਼ਹਿਰੀਲੀ ਦਵਾਈ ਨਿਗਲਣ ਨਾਲ ਮੌਤ

ਡੇਰਾ ਬਾਬਾ ਨਾਨਕ/ਤਲਵੰਡੀ ਰਾਮਾਂ, 16 ਮਈ (ਰੰਧਾਵਾ, ਖਹਿਰਾ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖੰਨਾ ਚਮਾਰਾ ਦੀ ਨਜ਼ਦੀਕੀ ਪਿੰਡ ਪੱਬਾਰਾਲੀ ਵਿਖੇ ਵਿਆਹੀ ਹੋਈ ਇਕ ਬੱਚੇ ਦੀ ਮਾਂ ਨੇ ਸਹੁਰੇ ਪਰਿਵਾਰ ਵਲੋਂ ਤੰਗ-ਪ੍ਰੇਸ਼ਾਨ ਕਰਨ 'ਤੇ ਜ਼ਹਿਰੀਲੀ ਦਵਾਈ ਨਿਗਲ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਨੇ ਰਾਹਗੀਰਾਂ ਦੇ ਲਏ ਕੋਰੋਨਾ ਨਮੂਨੇ

ਧਾਰੀਵਾਲ, 16 ਮਈ (ਜੇਮਸ ਨਾਹਰ)-ਸਥਾਨਕ ਸ਼ਹਿਰ ਵਿਚੋਂ ਲੰਘਦੀ ਅੱਪਰਬਾਰੀ ਦੁਆਬ ਨਹਿਰ ਕਿਨਾਰੇ ਲੋਹੇ ਵਾਲੇ ਪੁਲ ਕੋਲ ਬਣੇ ਚੌਕ ਵਿਚ ਪੁਲਿਸ ਦੀ ਵਿਸ਼ੇਸ਼ ਮਦਦ ਨਾਲ ਰਾਹਗੀਰਾਂ ਨੂੰ ਰੋਕ-ਰੋਕ ਕੇ ਉਨ੍ਹਾਂ ਦੇ ਕੋਰੋਨਾ ਨਮੂਨੇ ਲਏ ਗਏ | ਇਸ ਦੌਰਾਨ ਪੰਜਾਬ ਮੈਡੀਕਲ ਲੈਬ ...

ਪੂਰੀ ਖ਼ਬਰ »

ਸੱਸ ਅਤੇ ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲੀ, ਮੌਤ

ਕਾਲਾ ਅਫਗਾਨਾ, 16 ਮਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਫੱਤੇਵਾਲ ਦੇ ਨੌਜਵਾਨ ਵਲੋਂ ਪਤਨੀ ਅਤੇ ਸੱਸ ਵਲੋਂ ਜ਼ਲੀਲ ਕੀਤੇ ਜਾਣ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਫੱਤੇਵਾਲ ਦੇ ਸਤਨਾਮ ਮਸੀਹ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ ਵਿਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਪੰਜਗਰਾਈਆਂ, 16 ਮਈ (ਬਲਵਿੰਦਰ ਸਿੰਘ)-ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ਉੱਪਰ ਬਹਾਦਰ ਹੁਸੈਨ ਦੇ ਨਜ਼ਦੀਕ ਮੋਟਰਸਾਈਕਲ ਤੇ ਟਰੈਕਟਰ ਦੀ ਜ਼ੋਰਦਾਰ ਟੱਕਰ ਹੋ ਗਈ ਹੈ | ਜਾਣਕਾਰੀ ਦਿੰਦਿਆਂ ਸੰਤੋਖ ਸਿੰਘ ਚÏਕੀ ਇੰਚਾਰਜ ਵਡਾਲਾ ਗ੍ਰੰਥੀਆਂ ਨੇ ਦੱਸਿਆ ਕਿ ਸਾਨੂੰ ਖਬਰ ...

ਪੂਰੀ ਖ਼ਬਰ »

ਸਮਾਜ ਦੀ ਬਿਹਤਰੀ ਲਈ ਹਰ ਵਿਅਕਤੀ ਬਣਦਾ ਯੋਗਦਾਨ ਪਾਵੇ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 16 ਮਈ (ਆਰਿਫ਼)-'ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ਼ ਦ ਚੈਂਪੀਅਨਜ਼ ਆਫ਼ ਗੁਰਦਾਸਪੁਰ' ਦੇ 41ਵੇਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਰਮਨ ਬਹਿਲ ਨੇ ਸ਼ਿਰਕਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ...

ਪੂਰੀ ਖ਼ਬਰ »

ਅੰਨ੍ਹੀ-ਗੂੰਗੀ ਬੇਸਹਾਰਾ ਔਰਤ ਕਰ ਰਹੀ ਹੈ ਗੁੰਮਨਾਮ ਅਤੇ ਬਦਤਰ ਜ਼ਿੰਦਗੀ ਬਸਰ

ਭੈਣੀ ਮੀਆਂ ਖਾਂ, 16 ਮਈ (ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਸੱਲੋਪੁਰ ਵਿਚ ਰਹਿੰਦੀ ਇਕ ਅÏਰਤ ਦੇ ਹਾਲਾਤ ਏਨੇ ਦਰਦਮਈ ਅਤੇ ਹੈਰਾਨੀਜਨਕ ਹਨ, ਕਿ ਉਸ ਅÏਰਤ ਦਾ ਰਹਿਣਾ-ਸਹਿਣਾ ਵੇਖ ਕੇ ਪੱਥਰ ਦਿਲ ਬੰਦੇ ਦੇ ਵੀ ਰੌਂਗਟੇ ਖੜ੍ਹੇ ਹੋ ਸਕਦੇ ਹਨ | ਜਦੋਂ ਪਿੰਡ ਸੱਲੋਪੁਰ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈਆਂ 9 ਮੌਤਾਂ, 193 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 193 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 9 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ...

ਪੂਰੀ ਖ਼ਬਰ »

-ਮਾਮਲਾ ਹਲਕਾ ਫਤਹਿਗੜ੍ਹ ਚੂੜੀਆਂ ਤੇ ਬਟਾਲਾ ਦੀ ਸੀਟ ਦਾ- ਵਿਧਾਇਕ ਲੋੋਧੀਨੰਗਲ ਵਲੋਂ ਪ੍ਰੈੱਸ ਕਾਨਫਰੰਸ 'ਚ ਅਹਿਮ ਖੁਲਾਸੇ

ਕਾਲਾ ਅਫਗਾਨਾਂ, 16 ਮਈ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ©ਧਾਨ ਸੁਖਬੀਰ ਸਿੰਘ ਬਾਦਲ ਦੇ ਨਾਂਅ ਹੇਠ ਵਿਧਾਨ ਸਭਾ ਦੀਆਂ ਚੋਣਾਂ ਦੇ 40 ਉਮੀਦਵਾਰਾਂ ਸਬੰਧੀ ਸੋਸ਼ਲ ਮੀਡੀਆ 'ਤੇ ਚਰਚਾ ਚੱਲ ਰਹੀ ਹੈ, ਉਸ ਵਿਚ ਲੋਧੀਨੰਗਲ ਵਲੋਂ ਹਲਕਾ ਬਟਾਲਾ ਤੋਂ ਸੀਟ ...

ਪੂਰੀ ਖ਼ਬਰ »

ਅਕਾਲੀ ਦਲ ਕੋਰੋਨਾ ਪੀੜਤ ਲੋਕਾਂ ਦੀ ਸੰਭਵ ਮਦਦ ਲਈ ਦਿਨ-ਰਾਤ ਤਤਪਰ : ਚੇਅ. ਖੁਸ਼ਹਾਲਪੁਰ

ਕਲਾਨੌਰ, 16 ਮਈ (ਪੁਰੇਵਾਲ) - ਲੇਬਰਫ਼ੈੱਡ ਪੰਜਾਬ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਪਿੰਡ ਰਹੀਮਾਂਬਾਦ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਬਲਾਕ ਕਲਾਨੌਰ 'ਚ ਕਰੋੜਾਂ ਦੀ ਲਾਗਤ ਨਾਲ ਆਰੰਭੇ ਵਿਕਾਸ ਕਾਰਜ ਅੰਤਿਮ ਦੌਰ 'ਤੇ-ਬੀ.ਡੀ.ਪੀ.ਓ. ਚੌਹਾਨ

ਕਲਾਨੌਰ, 16 ਮਈ (ਪੁਰੇਵਾਲ)-ਬਲਾਕ ਕਲਾਨੌਰ ਦੇ ਵੱਖ-ਵੱਖ ਪਿੰਡਾਂ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਰੰਭ ਹੋਏ ਵਿਕਾਸੀ ਕਾਰਜ ਮੁਕੰਮਲ ਹੋਣ ਲਈ ਅੰਤਿਮ ਦੌਰ 'ਚ ਹਨ | ਇਸ ਸਬੰਧੀ ਪਿੰਡਾਂ ਦੇ ਮੁਹਤਬਰਾਂ ਨਾਲ ਵਿਕਾਸੀ ਕਾਰਜਾਂ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੋਰੋਨਾ ਦੇ ਨਾਂਅ ਹੇਠ ਕੀਤੀ ਜਾ ਰਹੀ ਲੁੱਟ ਨੰੂ ਰੋਕਣ ਲਈ ਸਰਕਾਰ ਬਣਾਵੇ ਨੋਡਲ ਏਜੰਸੀ-ਜਗਦੀਸ਼ ਮਸੀਹ

ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਨੈਸ਼ਨਲ ਕ੍ਰਿਸ਼ਚਨ ਲੀਗ ਦੇ ਕੌਮੀ ਪ੍ਰਧਾਨ ਜਗਦੀਸ਼ ਮਸੀਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ-ਖਸੁੱਟ ਨੰੂ ਰੋਕਣ ...

ਪੂਰੀ ਖ਼ਬਰ »

ਪਿੰਡ ਸਤਕੋਹਾ ਤੋਂ ਨੌਜਵਾਨ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਧਰਨੇ ਲਈ ਰਵਾਨਾ

ਵਡਾਲਾ ਗ੍ਰੰਥੀਆਂ, 16 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਵਿਚ ਵੱਡੀ ਪੱਧਰ 'ਤੇ ਨÏਜਵਾਨ ਵਰਗ ਹਿੱਸਾ ਲੈ ਕੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾ ਰਿਹਾ ਹੈ, ਜਿਸ ਦੇ ਤਹਿਤ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸਮਾਗਮ ਕਰਵਾਇਆ

ਦੀਨਾਨਗਰ, 16 ਮਈ (ਸੰਧੂ/ਸੋਢੀ)-ਸ੍ਰੀ ਬ੍ਰਾਹਮਣ ਸਭਾ ਯੂਥ ਵਿੰਗ ਪੰਜਾਬ ਵਲੋਂ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਮੰਦਿਰ ਦੀ ਕਮੇਟੀ ਦੇ ਪ੍ਰਧਾਨ ਅਨੂਪ ਸ਼ਰਮਾ ਦੀ ਪ੍ਰਧਾਨਗੀ ਵਿਚ ਭਗਵਾਨ ਪਰਸ਼ੂਰਾਮ ਜੈਯੰਤੀ ਕੋਰੋਨਾ ਵਾਇਰਸ ਨੰੂ ਲੈ ਕੇ ਸਰਕਾਰੀ ਹਦਾਇਤਾਂ ਨੰੂ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੇ ਸਰਗਰਮ ਆਗੂ ਬੀਬੀ ਸੁੱਖੋ ਵਲੋਂ ਚਾਵਲਾ ਦਾ ਵਿਸ਼ੇਸ਼ ਸਨਮਾਨ

ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ) - ਲੰਮਾ ਸਮਾਂ ਭਾਜਪਾ ਵਿਚ ਜ਼ਿਲ੍ਹਾ ਅਤੇ ਸੂਬਾ ਪੱਧਰੀ ਅਹਿਮ ਅਹੁਦੇਦਾਰੀਆਂ ਦੀਆਂ ਜ਼ਿੰਮੇਵਾਰੀਆਂ ਤੇ ਸਰਗਰਮ ਭੂਮਿਕਾ ਨਿਭਾਅ ਚੁੱਕੇ ਉੱਘੇ ਰਾਜਨੀਤਿਕ ਆਗੂ ਕਮਲਜੀਤ ਚਾਵਲਾ ਦੇ ਭਾਜਪਾ ਛੱਡ ਕੇ ਅਕਾਲੀ ਦਲ 'ਚ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਗੱਦੀ ਨਾਲੇ 'ਤੇ ਨਵੇਂ ਬਣਨ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ) - ਰਸੂਲਪੁਲ ਬੇਟ ਤੋਂ ਭਡਾਣਾਂ ਰਾਹੀਂ ਦਰਿਆ ਬਿਆਸ ਧੁੱਸੀ ਬੰਨ ਵਾਲੀ ਸੜਕ ਨੰੂ ਜੋੜਨ ਵਾਲੇ ਰਸਤੇ ਦੇ ਅੱਧ ਵਿਚਕਾਰ ਪੈਂਦੇ ਨਿਕਾਸੀ ਨੌਮਨੀ ਨਾਲੇ 'ਤੇ ਪੁਲ ਨਾ ਹੋਣ ਕਾਰਨ ਇਸ ਖੇਤਰ ਨਾਲ ਜੁੜੇ ਕਰੀਬ 10 ਪਿੰਡਾਂ ਦੇ ...

ਪੂਰੀ ਖ਼ਬਰ »

ਕੋਰੋਨਾ ਸੰਕਟ ਸਮੇਂ ਸੇਵਾ ਭਾਰਤੀ ਦੇ ਬੈਨਰ ਹੇਠ ਰਾਸ਼ਟਰੀ ਸਵੈਸੇਵਕ ਸੰਘ ਕਰ ਰਿਹੈ ਸੇਵਾ ਦੇ ਕੰਮ

ਗੁਰਦਾਸਪੁਰ, 16 ਮਈ (ਆਰਿਫ਼)-ਗੁਰਦਾਸਪੁਰ ਜ਼ਿਲ੍ਹੇ ਅੰਦਰ ਸੇਵਾ ਭਾਰਤੀ ਦੇ ਬੈਨਰ ਹੇਠ ਜਿੱਥੇ ਸੈਂਕੜੇ ਸਮਾਜ ਸੇਵੀ ਵੱਖ-ਵੱਖ ਤਰ੍ਹਾਂ ਦੇ ਸੇਵਾ ਕੰਮਾਂ ਵਿਚ ਲੱਗੇ ਹੋਏ ਹਨ ਉੱਥੇ ਹੀ ਰਾਸ਼ਟਰੀਯ ਸਵੈ ਸੇਵਕ ਸੰਘ ਇਸ ਕੋਰੋਨਾ ਸੰਕਟ ਦੌਰਾਨ ਸੇਵਾ ਦੇ ਕਾਰਜਾਂ ਵਿਚ ...

ਪੂਰੀ ਖ਼ਬਰ »

ਐੱਸ. ਐੱਮ. ਮਿਲੇਨੀਅਮ ਸਕੂਲ 'ਚ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਹਰਦੋਛੰਨੀਆਂ ਰੋਡ 'ਤੇ ਸਥਿਤ ਐਸ.ਐਮ. ਲਿਟਲ ਮਿਲੇਨੀਅਮ ਸਕੂਲ ਵਿਖੇ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਬਲੂਮੀ ਗੁਪਤਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਆਨਲਾਈਨ ਵੈਬੀਨਾਰ

ਗੁਰਦਾਸਪੁਰ, 16 ਮਈ (ਆਰਿਫ਼)-ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਤਰਨਪਾਲ ਸਿੰਘ ਸੈਣੀ ਨੇ ਦੱਸਿਆ ਕਿ ਵਧੀਕ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ

ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਵਲੋਂ ਸਾਂਝੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ

ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਵਲੋਂ ਸਾਂਝੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਅੱਜ ਦੇ ਅਰਥੀ ਫੂਕ ਮੁਜ਼ਾਹਰਿਆਂ 'ਚ ਸ਼ਮੂਲੀਅਤ ਦਾ ਸੱਦਾ

ਘੁਮਾਣ, 16 ਮਈ (ਬੰਮਰਾਹ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਪਿੰਡ ਭਾਮ ਦੇ ਨਿਵਾਸੀਆਂ ਨੇ ਪੰਚਾਇਤ ਨੂੰ ਕੀਤਾ ਸਨਮਾਨਿਤ

ਹਰਚੋਵਾਲ, 16 ਮਈ (ਰਣਜੋਧ ਸਿੰਘ ਭਾਮ)-ਪਿੰਡ ਭਾਮ ਦੀ ਪੰਚਾਇਤ ਵਲੋਂ ਸਰਪੰਚ ਹਰਭੇਜ ਸਿੰਘ ਰਿਆੜ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਨੂੰ ਵਧੀਆ ਢੰਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਪਿੰਡ ਦੀਆਂ ਸਾਰੀਆਂ ਹੀ ਗਲੀਆਂ ਨੂੰ ਇੰਟਰਲਾਕ ਟਾਇਲਾਂ ਨਾਲ ...

ਪੂਰੀ ਖ਼ਬਰ »

ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਨੌਜਵਾਨ ਸੇਵਕ ਸਭਾ ਹੋਈ ਰਜਿਸਟਰਡ

ਫਤਹਿਗੜ੍ਹ ਚੂੜੀਆਂ, 16 ਮਈ (ਐਮ.ਐਸ. ਫੁੱਲ)-ਬਾਵਾ ਲਾਲ ਦਿਆਲ ਮਹਾਰਾਜ ਦੇ ਅਸ਼ੀਰਵਾਦ ਸਦਕਾ ਅੱਜ ਇਕ ਵਿਸ਼ੇਸ਼ ਮੀਟਿੰਗ ਵਾਰਡ ਨੰਬਰ 9 ਵਿਚ ਰਾਜਨ ਸ਼ਰਮਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਯੋਗੀਰਾਜ ਬਾਵਾ ਲਾਲ ਦਿਆਲ ਨੌਜਵਾਨ ਸੇਵਕ ਸਭਾ ਦੇ ਸਾਰੇ ਨੁਮਾਇੰਦੇ ਸ਼ਾਮਿਲ ...

ਪੂਰੀ ਖ਼ਬਰ »

ਸੁਰਖੀਆਂ 'ਚ ਬੋਲ ਉੱਠੀਆਂ ਦੀਨਾਨਗਰ 'ਚ ਚਾਵਲਾ ਦੀਆਂ ਤੇਜ਼ ਸਰਗਰਮੀਆਂ

ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ)-ਉਂਝ ਤਾਂ ਰਾਜਨੀਤੀ ਦਾ ਜਨੂੰਨ ਸਿਆਸੀ ਆਗੂਆਂ ਦੇ ਦਿਲੋਂ, ਦਿਮਾਗ 'ਤੇ ਆਮ ਹੀ ਦੇਖਣ ਨੰੂ ਮਿਲਣਾ ਸੰਭਾਵਿਕ ਗੱਲ ਹੈ | ਪਰ ਪਿਛਲੇ ਕਰੀਬ ਇਕ ਮਹੀਨੇ ਤੋਂ ਭਾਜਪਾ ਨੰੂ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਅਕਾਲੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਪਿੰਡ ਗਰੋਟੀਆਂ ਤੇ ਸਾਹੋਵਾਲ ਦੀ ਸੰਪਰਕ ਸੜਕ 'ਤੇ ਕੈਮੀਕਲ ਵਰਗੀ ਚਿੱਟੀ ਤੇ ਕਾਲੀ ਸੁਆਹ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅੰਦਰ ਚੱਲਦੀ ਸ਼ੂਗਰ ਮਿੱਲ ਪਨਿਆੜ ਦੇ ਮੇਨ ਗੰਨਾ ਯਾਰਡ ਦੇ ਨਾਲ ਲੱਗਦੀ ਸੰਪਰਕ ਸੜਕ ਜੋ ਪਿੰਡ ਗਰੋਟੀਆਂ ਅਤੇ ਸਾਹੋਵਾਲ ਆਦਿ ਪਿੰਡਾਂ ਨੰੂ ਜਾਂਦੀ ਹੈ ਅਤੇ ਯਾਰਡ ਦੇ ਅਗਲੇ ਪਾਸੇ ਗੰਦੇ ਪਾਣੀ ਦਾ ਤਲਾਬ ਪੈਂਦਾ ਹੈ | ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਧਾਰਮਿਕ ਸਮਾਗਮ ਕਰਵਾਏ

ਘੱਲੂਘਾਰਾ ਸਾਹਿਬ, 16 ਮਈ (ਮਿਨਹਾਸ)-ਸ਼ਹੀਦਾਂ ਦੀ ਧਰਤੀ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | 18ਵੀਂ ਸਦੀ ਵਿਚ ਸ਼ਹੀਦ ਹੋਏ 11 ਹਜ਼ਾਰ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਇਹ ਸਮਾਗਮ ਹਰ ਸਾਲ ...

ਪੂਰੀ ਖ਼ਬਰ »

ਘਰੋਟਾ ਬਲਾਕ ਦੇ ਸੈਂਕੜੇ ਲੋਕ ਲੰਬੇ ਸਮੇਂ ਤੋਂ ਕੱਚੇ ਮਕਾਨਾਂ ਦੀ ਗਰਾਂਟ ਲਈ ਰਹੇ ਭਟਕ

ਘਰੋਟਾ, 16 ਮਈ (ਸੰਜੀਵ ਗੁਪਤਾ)-ਦੇਸ਼ ਨੰੂ ਆਜ਼ਾਦ ਹੋਏ ਭਾਵੇਂ 73 ਸਾਲ ਬੀਤ ਚੱਲੇ ਹਨ, ਇਸ ਦੇ ਬਾਵਜੂਦ ਅੱਜ ਵੀ ਅਨੇਕਾਂ ਲੋਕ ਰੋਟੀ, ਕੱਪੜਾ ਤੇ ਮਕਾਨ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ | ਜੇਕਰ ਗੱਲ ਕਰੀਏ ਘਰੋਟਾ ਬਲਾਕ ਦੀ ਇੱਥੇ ਸੈਂਕੜੇ ਲੋਕ ਕੱਚੇ ਮਕਾਨਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸਵਿੰਦਰ ਸਿੰਘ ਸਮਾਜ ਸੇਵੀ ਅਤੇ ਉਸ ਦੇ ਪਿਤਾ ਦੀ ਮੌਤ ਨਾਲ ਇਲਾਕੇ 'ਚ ਮਾਹੌਲ ਬਣਿਆ ਸੋਗਮਈ

ਧਾਰੀਵਾਲ, 16 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਪਸਨਾਵਾਲ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਸਵਿੰਦਰ ਸਿੰਘ (64) ਦਾ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਹੈ | ਇੱਥੇ ਦੱਸਣਯੋਗ ਹੈ ਕਿ ਸਵਿੰਦਰ ਸਿੰਘ ਦੀ ਮੌਤ ਤੋਂ ਇਕ ਦਿਨ ਪਹਿਲਾਂ ਉਸ ਦੇ ਪਿਤਾ ਅਨੂਪ ਸਿੰਘ (89) ਦੀ ਵੀ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦਾ ਲੱਖ ਰੁਪਏ ਦਾ ਬੀਮਾ ਅਤੇ ਕਣਕ ਦੀ ਵੰਡ ਰਜਿਸਟਰਾਂ ਰਾਹੀਂ ਕਰਵਾਈ ਜਾਵੇ-ਕਾਂਝਲਾ

ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪੰਜਾਬ ਅੰਦਰ 18 ਹਜ਼ਾਰ ਡੀਪੂ ਹੋਲਡਰ 40 ਲੱਖ ਸਮਾਰਟ ਕਾਰਡ ਹੋਲਡਰਾਂ ਨੰੂ ਸਰਕਾਰੀ ਰਾਸ਼ਨ ਵੰਡ ਰਹੇ ਹਨ | ਪਰ ਇਨ੍ਹਾਂ ਨੰੂ ਕਮਿਸ਼ਨ ਅਤੇ ਲੋਡਿੰਗ ਦੀ ਅਦਾਇਗੀ ਅਜੇ ਤੱਕ ਨਹੀਂ ਹੋਈ | ਜਿਸ ਕਰਕੇ ਇਹ ਲੋਕ ਖੁਰਾਕ ਸਪਲਾਈ ਮੰਤਰੀ ਤੋਂ ...

ਪੂਰੀ ਖ਼ਬਰ »

ਹੈੱਡਮਾਸਟਰ ਅਜੈਬ ਸਿੰਘ ਭਾਗੋਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕਿਲ੍ਹਾ ਲਾਲ ਸਿੰਘ, 16 ਮਈ (ਬਲਬੀਰ ਸਿੰਘ)-ਸੇਵਾ ਮੁਕਤ ਹੈੱਡਮਾਸਟਰ ਅਜੈਬ ਸਿੰਘ ਕਾਹਲੋਂ ਭਾਗੋਵਾਲ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਵਲੋਂ ਮਾਰਕਿਟ ਕਮੇਟੀ ਡਾਇਰੈਕਟਰ ਬਲਵਿੰਦਰ ਪਾਲ ਨਾਲ ਦੁੱਖ ਪ੍ਰਗਟ

ਕਲਾਨੌਰ, 16 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਬਲਵਿੰਦਰ ਪਾਲ ਸੀ.ਏ., ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਲਾਲ, ਕਾਰੋਬਾਰੀ ਰਣਜੀਤ ...

ਪੂਰੀ ਖ਼ਬਰ »

ਪ੍ਰਸਿੱਧ ਸਮਾਜ ਸੇਵੀ ਪਰਮਜੀਤ ਸਿੰਘ ਪੰਜਾ ਦਾ ਵਿਸ਼ੇਸ਼ ਸਨਮਾਨ

ਡਮਟਾਲ, 16 ਮਈ (ਰਾਕੇਸ਼ ਕੁਮਾਰ)-ਅੱਜ ਇਨਕਲੇਵ ਵਿਖੇ ਕਿਸਾਨ ਸੰਘਰਸ਼ ਵਿਚ ਕਿਸਾਨ, ਮਜ਼ਦੂਰਾਂ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਸਹਾਇਤਾ ਵਿਚ ਮੋਹਰੀ ਰੋਲ ਅਦਾ ਕਰ ਰਹੇ ਹੀਰੇ ਪਰਮਜੀਤ ਸਿੰਘ ਪੰਜਾ ਦਾ ਸ਼ਹੀਦ ਭਗਤ ਸਿੰਘ ਅਧਿਆਪਕ ਵਿਦਿਆਰਥੀ ਭਲਾਈ ਮੰਚ ...

ਪੂਰੀ ਖ਼ਬਰ »

ਅੱਜ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਨਵੇਂ ਹੁਕਮਾਂ ਮੁਤਾਬਿਕ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ ਸ਼ਹਿਰ ਦੀਆਂ ਦੁਕਾਨਾਂ

ਪਠਾਨਕੋਟ, 16 ਮਈ (ਆਸ਼ੀਸ਼ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਤੋਂ ਨਵੇਂ ਨਿਯਮ ਲਾਗੂ ਕਰ ਦਿੱਤੇ ਗਏ ਹਨ | ਇਹ ਨਿਯਮ ਅੱਜ ਤੋਂ ਲੈ ਕੇ 23 ਮਈ ਤੱਕ ਲਾਗੂ ਰਹਿਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੇਂ ਜਾਰੀ ਕੀਤੇ ਹੁਕਮਾਂ ਵਿਚ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

ਪਠਾਨਕੋਟ, 16 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ ...

ਪੂਰੀ ਖ਼ਬਰ »

ਵਿਦਿਆਰਥੀ ਦੇ ਭਵਿੱਖ ਨੰੂ ਵਧੀਆ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਿਤ ਕੀਤਾ ਪੰਜਾਬ ਕੈਰੀਅਰ ਪੋਰਟਲ

ਪਠਾਨਕੋਟ, 16 ਮਈ (ਸੰਧੂ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜੂਮ ਐਪ ਰਾਹੀਂ ਸਿਖਲਾਈ ਵਰਕਸ਼ਾਪ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਵਲੋਂ ਪਠਾਨਕੋਟ ਨੰੂ ਸੈਨੇਟਾਈਜ਼ ਕਰਨ ਦੇ ਕਾਰਜ ਦੀ ਸ਼ੁਰੂਆਤ

ਪਠਾਨਕੋਟ, 16 ਮਈ (ਸੰਧੂ)-ਅਸੀਂ ਸਾਰੇ ਇਸ ਸਮੇਂ ਇਕ ਅਜਿਹੇ ਸਮੇਂ ਵਿਚੋਂ ਗੁਜ਼ਰ ਰਹੇ ਹਾਂ ਜਿਸ ਸਮੇਂ ਸਾਨੰੂ ਸਾਵਧਾਨੀਆਂ ਅਤੇ ਸਾਫ਼ ਸਫ਼ਾਈ ਰੱਖਣ ਦੀ ਬਹੁਤ ਹੀ ਲੋੜ ਹੈ, ਕੋਰੋਨਾ ਬਿਮਾਰੀ ਜੋ ਕਿ ਇਸ ਸਮੇਂ ਦੂਸਰੀ ਲਹਿਰ ਵਿਚ ਸਾਵਧਾਨੀਆਂ ਦਾ ਧਿਆਨ ਨਾ ਰੱਖਣ ਵਾਲੇ ਅਤੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੰੂ ਡਿਊਟੀਆਂ ਤੋਂ ਛੋਟ ਦਿੱਤੀ ਜਾਵੇ ਜਾਂ ਸਰਕਾਰ ਮੰਗਾਂ ਮੰਨੇ

ਪਠਾਨਕੋਟ, 16 ਮਈ (ਸੰਧੂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਅਤੇ ਜਨਰਲ ਸਕੱਤਰ ਵਿਕਾਸ ਰਾਏ ਦੀ ਅਗਵਾਈ 'ਚ ਇਕ ਵਫਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ਵਰ ਸਲਾਰੀਆ ਨੰੂ ਮਿਲਿਆ ਅਤੇ ਉਨ੍ਹਾਂ ਨੰੂ ਕੰਪਿਊਟਰ ...

ਪੂਰੀ ਖ਼ਬਰ »

ਐੱਸ. ਐੱਮ. ਓ. ਡਾ: ਸੁਨੀਤਾ ਸ਼ਰਮਾ ਕੋਵਿਡ ਮਹਾਂਮਾਰੀ ਸਮੇਂ ਲੋਕਾਂ ਦੀ ਹਰ ਪ੍ਰਕਾਰ ਦੀ ਕਰ ਰਹੀ ਮਦਦ-ਸਰਪੰਚ

ਮਾਧੋਪੁਰ, 16 ਮਈ (ਨਰੇਸ਼ ਮਹਿਰਾ)-ਐੱਸ.ਐੱਮ.ਓ. ਬੁੰਗਲ ਬਧਾਨੀ ਡਾ: ਸੁਨੀਤਾ ਸ਼ਰਮਾ ਇਸ ਫੈਲੀ ਕੋਵਿਡ ਮਹਾਂਮਾਰੀ ਬਿਮਾਰੀ ਦੇ ਸਮੇਂ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਕੇ ਇਕ ਮਿਸਾਲ ਕਾਇਮ ਕਰ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤਰ ਦੇ ਦਰਜਨਾਂ ਸਰਪੰਚਾਂ ਨੇ ...

ਪੂਰੀ ਖ਼ਬਰ »

ਕਰਨਲ ਰਾਣਾ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵਲੋਂ ਸਨਮਾਨਿਤ

ਪਠਾਨਕੋਟ, 16 ਮਈ (ਚੌਹਾਨ)-21 ਸਬ ਏਰੀਆ ਪਠਾਨਕੋਟ ਦੇ ਵੈਟਰਨ ਸਹਾਇਤਾ ਕੇਂਦਰ ਦੇ ਇੰਚਾਰਜ ਕਰਨਲ ਐਮ.ਐਸ. ਰਾਣਾ ਨੰੂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵਲੋਂ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਅਗਵਾਈ 'ਚ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਗੌਰਵ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਵਲੋਂ ਕੋਰੋਨਾ ਨੰੂ ਲੈ ਕੇ ਦਿੱਤਾ ਬਿਆਨ ਗੈਰ-ਜ਼ਿੰਮੇਵਾਰਾਨਾ-ਦਿਨੇਸ਼ ਸਿੰਘ ਬੱਬੂ

ਪਠਾਨਕੋਟ, 16 ਮਈ (ਚੌਹਾਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਗੈਰ ਜ਼ਿੰਮੇਵਾਰਾਨਾ ਬਿਆਨ ਦਿੱਤਾ ਗਿਆ ਹੈ | ਇਹ ਗੱਲ ਮੌਜੂਦਾ ਵਿਧਾਇਕ ਦਿਨੇਸ਼ ਸਿੰਘ ਬੱਬੂ ਸਾਬਕਾ ਡਿਪਟੀ ਸਪੀਕਰ ਨੇ ਕਹੀ | ਉਨ੍ਹਾਂ ਕਿਹਾ ਮੁੱਖ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਕਰਵਾਏ ਗੁਰਮਤਿ ਸਮਾਗਮ

ਪਠਾਨਕੋਟ, 16 ਮਈ (ਸੰਧੂ)-ਕੋਰੋਨਾ ਮਹਾਂਮਾਰੀ ਨੰੂ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਧਾਨ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸੰਗਤੀ ਰੂਪ ਵਿਚ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਬਚਨ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੰੂ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ, ਮੈਨੇਜਰ ਸੋਹਣ ਸਿੰਘ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ ਤੁੰਗ, ਹਰਜੀਤ ਸਿੰਘ, ਜੋਗਿੰਦਰ ਸਿੰਘ, ਸ਼ੰਕੁਤਲਾ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ, ਮਾਨਸ ਕੌਰ, ਰੀਤੂ ਸੇਠੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖੁੱਲ੍ਹੇ ਪਲਾਟਾਂ 'ਚ ਸੁੱਟੇ ਜਾ ਰਹੇ ਗੰਦ ਦੇ ਢੇਰ ਬਿਮਾਰੀਆਂ ਨੰੂ ਦੇ ਰਹੇ ਨੇ ਸੱਦਾ

ਪਠਾਨਕੋਟ, 16 ਮਈ (ਚੌਹਾਨ)-ਕੋਰੋਨਾ ਬਿਮਾਰੀ ਨੰੂ ਲੈ ਕੇ ਪਹਿਲਾਂ ਹੀ ਕੁਝ ਲੋਕ ਘਰਾਂ ਵਿਚ ਇਕਾਂਤਵਾਸ ਰਹਿੰਦਿਆਂ ਜ਼ਿੰਦਗੀ ਮੌਤ ਨਾਲ ਲੜ ਰਹੇ ਹਨ | ਦੂਸਰੇ ਪਾਸੇ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਥਿਤ ਖਾਲੀ ਪਏ ਪਲਾਟਾਂ ਅੰਦਰ ਲੋਕ ਘਰਾਂ ਦਾ ਗੰਦ ਕੂੜਾ ...

ਪੂਰੀ ਖ਼ਬਰ »

ਭੱਠਾ ਮਾਲਕਾਂ ਅਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਲੋਡ, ਅਣਲੋਡ ਦੇ ਕਾਮੇ 19 ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨਗੇ-ਕਾਮਰੇਡ ਸ਼ਿਵ ਕੁਮਾਰ

ਪਠਾਨਕੋਟ, 16 ਮਈ (ਚੌਹਾਨ)-ਭੱਠਾ ਮਾਲਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੰੂ ਅਣਗੌਲਿਆਂ ਕਰਨ ਕਾਰਨ ਮਜ਼ਦੂਰਾਂ ਨੇ ਸੀ.ਟੀ.ਯੂ. ਪੰਜਾਬ ਦੇ ਝੰਡੇ ਹੇਠ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ...

ਪੂਰੀ ਖ਼ਬਰ »

ਕੈਂਪ ਦੌਰਾਨ 18 ਤੋਂ 44 ਸਾਲ ਤੱਕ ਦੇ 230 ਲੋਕਾਂ ਦਾ ਕੀਤਾ ਟੀਕਾਕਰਨ

ਪਠਾਨਕੋਟ, 16 ਮਈ (ਸੰਧੂ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੰੂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 18 ਤੋਂ 44 ਸਾਲ ਤੱਕ ਦੀ ਉਮਰ ਦੇ ਲੋਕਾਂ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਮੁਹਿੰਮ ਦੇ ਤਹਿਤ ਵੈਟਰਨਰੀ ਹਸਪਤਾਲ ਪਠਾਨਕੋਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX