ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  6 minutes ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  45 minutes ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 1 hour ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 3 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 3 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 3 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 4 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 4 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 5 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 5 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 6 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 7 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 7 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 7 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 7 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪੰਜਾਬ / ਜਨਰਲ

ਸਿਆਸੀ ਭਵਿੱਖ ਦੀ ਪ੍ਰਵਾਹ ਕੀਤੇ ਬਿਨਾਂ ਅਨਿਲ ਜੋਸ਼ੀ ਤੇ ਮਾਸਟਰ ਮੋਹਨ ਲਾਲ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਖ਼ਿਲਾਫ਼ ਲਿਆ ਸਟੈਂਡ

ਕਿਹਾ : ਭਾਜਪਾ ਦੇ ਕਈ ਸੂਬਾਈ ਆਗੂਆਂ ਨੂੰ ਕਿਸਾਨੀ ਦੀ ਜ਼ਮੀਨੀ ਹਕੀਕਤ ਬਾਰੇ ਨਹੀਂ ਹੈ ਜਾਣਕਾਰੀ

ਤਰਨ ਤਾਰਨ, 9 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਪੰਜਾਬ 'ਚ ਸਾਲ 2022 ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਇਸ ਸਮੇਂ ਕਾਂਗਰਸ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਪੂਰੇ ਧੜ੍ਹੱਲੇ ਨਾਲ ਮੈਦਾਨ 'ਚ ਕੁੱਦ ਗਈਆਂ ਹਨ, ਪਰ ਪੰਜਾਬ ਦੀ ...

ਪੂਰੀ ਖ਼ਬਰ »

ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਮਨਪ੍ਰੀਤ ਤੇ ਧਰਮਸੋਤ ਖ਼ਿਲਾਫ਼ ਮਾਮਲਾ ਦਰਜ ਕਰੇ ਸਰਕਾਰ-ਚੀਮਾ

ਜਲੰਧਰ, 9 ਜੂਨ (ਰਣਜੀਤ ਸਿੰਘ ਸੋਢੀ)-ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਦੋ ਲੱਖ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਰਕਮ ਹੜੱਪਣ ਦਾ ਦੋਸ਼ ਲਾਉਂਦਿਆਂ ਪੰਜਾਬ ਪੁਲਿਸ ਮੁਖੀ ਤੋਂ ...

ਪੂਰੀ ਖ਼ਬਰ »

ਸਰਕਾਰ ਨੂੰ ਮਦਦ ਦੀ ਅਪੀਲ ਕਰਦੇ ਉਪ-ਪੁਲਿਸ ਕਪਤਾਨ ਦੀ ਕੋਰੋਨਾ ਨਾਲ ਮੌਤ

ਫੇਫੜੇ ਟਰਾਂਸਪਲਾਂਟ ਕਰਵਾਉਣ ਲਈ ਕੀਤੀ ਸੀ ਬੇਨਤੀ

ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਉਪ-ਪੁਲਿਸ ਕਪਤਾਨ ਹਰਜਿੰਦਰ ਸਿੰਘ ਦੀ ਅੱਜ ਬਾਅਦ ਦੁਪਹਿਰ ਸਥਾਨਕ ਐਸ. ਪੀ. ਐਸ. ਹਸਪਤਾਲ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਪ-ਪੁਲਿਸ ਕਪਤਾਨ ਹਰਜਿੰਦਰ ਸਿੰਘ (50) ਅੱਜ ਕੱਲ੍ਹ ਕੇਂਦਰੀ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ 'ਚ ਆਏ ਮਜ਼ਦੂਰ

ਭਗਵਾਨ ਦਾਸ ਪਟਿਆਲਾ, 9 ਜੂਨ-ਪੰਜਾਬ ਪਰਿਜ਼ਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਅਨੁਸਾਰ ਝੋਨੇ ਦੀ ਲਵਾਈ 10 ਜੂਨ ਤੋਂ ਪਹਿਲਾਂ ਸ਼ੁਰੂ ਨਹੀਂ ਕੀਤੀ ਜਾ ਸਕਦੀ ਪਰ ਕਈ ਪਿੰਡਾਂ 'ਚ ਕੁਝ ਕਿਸਾਨਾਂ ਨੇ ਇਸ ਤੋਂ ਪਹਿਲਾਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ | ਇਸ ਨਾਲ ਜ਼ਮੀਨ ...

ਪੂਰੀ ਖ਼ਬਰ »

ਭੂਆ ਦੇ ਪੁੱਤਰ ਦਾ ਸਿਰ 'ਚ ਹਥੌੜੀਆਂ ਮਾਰ ਕੇ ਕਤਲ

ਮਹਿਲਾਂ ਚੌਂਕ, 9 ਜੂਨ (ਸੁਖਵੀਰ ਸਿੰਘ ਢੀਂਡਸਾ)-ਪਿੰਡ ਮਹਿਲਾਂ ਚੌਂਕ ਵਿਖੇ ਮਾਮੂਲੀ ਤਕਰਾਰ ਤੋਂ ਸ਼ੁਰੂ ਹੋਈ ਗੱਲ ਕਤਲ ਤੱਕ ਪਹੁੰਚ ਗਈ, ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਮਹਿਲਾਂ (ਚੌਕ) ਦੀ ਇੰਚਾਰਜ ਐਸ.ਆਈ. ਕੰਵਲਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤਸਰ ਨੇੜੇ ਸਰਕਾਰੀ ਸਕੂਲ 'ਚੋਂ ਸ਼ਰਾਬ ਤੇ ਲਾਹਣ ਬਰਾਮਦ

ਚੇਤਨਪੁਰਾ, 9 ਜੂਨ (ਮਹਾਂਬੀਰ ਸਿੰਘ ਗਿੱਲ)–ਥਾਣਾ ਝੰਡੇਰ ਦੀ ਪੁਲਿਸ ਵਲੋਂ ਐਕਸਾਈਜ਼ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਚੋਂ ਢਾਈ ਸੌ ਲੀਟਰ ਲਾਹਣ ਅਤੇੇ ਅੱਠ ਬੋਤਲਾਂ ਨਾਜਾਇਜ਼ ਰੂੜੀ ਮਾਰਕਾ ਸ਼ਰਾਬ ਦੀਆਂ ਬਰਾਮਦ ਕਰਨ ਵਿਚ ਵੱਡੀ ਸਫਲਤਾ ...

ਪੂਰੀ ਖ਼ਬਰ »

ਪੰਜਾਬ 'ਚ ਬਦਲੀਆਂ/ ਤਾਇਨਾਤੀਆਂ 'ਤੇ 20 ਤੱਕ ਮੁਕੰਮਲ ਰੋਕ

ਚੰਡੀਗੜ੍ਹ, 9 ਜੂਨ (ਅ.ਬ.)-ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30 ਅਪ੍ਰੈਲ ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ 'ਚ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਲਈ ਭਾਜਪਾ ਦਲਿਤ ਭਾਈਚਾਰੇ ਤੇ ਡੇਰਾ ਸਿਰਸਾ ਦਾ ਸਹਾਰਾ ਲੈਣ ਲਈ ਮਜਬੂਰ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 9 ਜੂਨ-ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਅੰਦਰੂਨੀ ਸਰਗਰਮੀਆਂ ਤੇਜ਼ੀ ਨਾਲ ਜਾਰੀ ਹਨ ਪਰ ਪਾਰਟੀ ਅਜੇ ਲੋਕਾਂ 'ਚ ਆਉਣ ਤੋਂ ਸੰਕੋਚ ਕਰ ਰਹੀ ਹੈ | ਸ਼੍ਰੋਮਣੀ ਅਕਾਲੀ ਦਲ (ਬ) ਨਾਲੋਂ ਗੱਠਜੋੜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਅੰਦਰੂਨੀ ਕਲੇਸ਼ ਨਾਲ ਉੱਚ ਅਫ਼ਸਰਾਂ ਦੇ ਤਬਾਦਲੇ ਵੀ ਹੋਏ ਪ੍ਰਭਾਵਿਤ

ਦਮਨਜੀਤ ਸਿੰਘ
ਸੰਗਰੂਰ, 9 ਜੂਨ (ਦਮਨਜੀਤ ਸਿੰਘ)-ਪੰਜਾਬ ਸਰਕਾਰ 'ਚ ਪਿਛਲੇ ਕੁਝ ਸਮੇਂ ਤੋਂ ਸ਼ੁਰੂ ਹੋਏ ਆਪਸੀ ਤਕਰਾਰ ਕਾਰਨ ਕਾਂਗਰਸੀ ਧੜਿਆਂ ਦੇ ਨਾਲ-ਨਾਲ ਪੰਜਾਬ ਦੇ ਉੱਚ ਅਫ਼ਸਰਾਂ ਦੇ ਤਬਾਦਲੇ ਵੀ ਪ੍ਰਭਾਵਿਤ ਹੁੰਦੇ ਦਿਖਾਈ ਦੇ ਰਹੇ ਹਨ | ਪੰਜਾਬ ਕਾਂਗਰਸ ਦੇ ਇਸ ਆਪਸੀ ਤਕਰਾਰ ਲਈ ਪਾਰਟੀ ਦੀ ਹਾਈਕਮਾਨ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਮਸਲੇ ਦਾ ਹੱਲ ਕੱਢਿਆ ਜਾ ਰਿਹਾ ਹੈ ਜਿਸ ਵੱਲ ਪੰਜਾਬ ਭਰ ਦੇ ਕਾਂਗਰਸੀਆਂ ਦੇ ਨਾਲ-ਨਾਲ ਇਸ ਵਿਵਾਦ ਕਾਰਨ ਦੁਵਿਧਾ 'ਚ ਪਏ ਪੰਜਾਬ ਦੇ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਫ਼ਸਰਾਂ ਦੀਆਂ ਵੀ ਨਿਗਾਹਾਂ ਲੱਗੀਆਂ ਹੋਈਆਂ ਹਨ | ਜ਼ਿਕਰਯੋਗ ਹੈ ਕਿ ਲੰਘੀ 26 ਮਈ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਦੇ 22 ਆਈ.ਏ.ਐਸ. ਅਤੇ 30 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਸਨ ਪਰ 52 ਅਫ਼ਸਰਾਂ ਦੇ ਤਬਾਦਲਿਆਂ ਵਾਲੀ ਇਸ ਸੂਚੀ ਵਿਚ ਸ਼ਾਮਿਲ ਅਫ਼ਸਰ ਆਪਣੇ ਆਪਣੇ ਨਵੇਂ ਅਹੁਦੇ ਸੰਭਾਲਣ ਲਈ ਇਕ ਤੋਂ ਦੂਸਰੀ ਥਾਂ ਜਾਣ ਦੀ ਤਿਆਰੀ ਹੀ ਕਰ ਰਹੇ ਸਨ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਬਦਲੀਆਂ 'ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਗਈ ਸੀ ਅਤੇ ਜਿਸ ਨੂੰ ਹੁਣ ਵਧਾ ਕੇ 20 ਜੂਨ ਤੱਕ ਕਰ ਦਿੱਤਾ ਗਿਆ ਹੈ | ਇਸੇ ਦੌਰਾਨ ਕਾਂਗਰਸ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਦੇ ਮੰਤਰੀਆਂ, ਵਿਧਾਇਕਾਂ, ਵੱਡੇ ਜੱਥੇਬੰਦਕ ਆਗੂਆਂ ਅਤੇ ਹਲਕਾ ਇੰਚਾਰਜਾਂ ਨੂੰ ਵਾਰੀ-ਵਾਰੀ ਸਿਰ ਦਿੱਲੀ ਬੁਲਾ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਉਨ੍ਹਾਂ ਦੇ ਵਿਚਾਰ ਲਏ ਅਤੇ ਉਨ੍ਹਾਂ ਨੂੰ ਸਰਕਾਰ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਪੁੱਛੀਆਂ ਗਈਆਂ | ਸਿਆਸੀ ਹਲਕਿਆਂ ਦੇ ਸੂਤਰਾਂ ਮੁਤਾਬਿਕ ਦਿੱਲੀ ਗਏ ਪੰਜਾਬ ਦੇ ਬਹੁ ਗਿਣਤੀ ਆਗੂਆਂ ਵਲੋਂ ਸਰਕਾਰ ਵਿਚ ਉਨ੍ਹਾਂ ਦੀ ਸੁਣਵਾਈ ਨਾ ਹੋਣ ਸੰਬੰਧੀ ਜ਼ੋਰ-ਸ਼ੋਰ ਨਾਲ ਦੁਹਾਈ ਦਿੱਤੀ ਗਈ ਅਤੇ ਅਫ਼ਸਰ ਸ਼ਾਹੀ ਦੇ ਉਨ੍ਹਾਂ ਉੱਪਰ ਭਾਰੂ ਹੋਣ ਦਾ ਮੁੱਦਾ ਵੀ ਹਾਈਕਮਾਨ ਦੀ ਕਮੇਟੀ ਅੱਗੇ ਗਰਮਜੋਸ਼ੀ ਨਾਲ ਚੁੱਕਿਆ ਗਿਆ | ਸੂਤਰ ਇਹ ਵੀ ਦੱਸਦੇ ਹਨ ਕਿ ਪੰਜਾਬ ਅੰਦਰ 26 ਮਈ ਨੂੰ ਜਾਰੀ ਹੋਈ ਅਫ਼ਸਰਾਂ ਦੀਆਂ ਬਦਲੀਆਂ ਵਾਲੀ ਸੂਚੀ ਵਿਚ ਵੀ ਬਹੁਤੇ ਮੰਤਰੀਆਂ ਜਾਂ ਵਿਧਾਇਕਾਂ ਦੀ ਸੁਣਵਾਈ ਨਾ ਹੋਣ ਦੀਆਂ ਚਰਚਾਵਾਂ ਆਮ ਹਨ ਅਤੇ ਇਸੇ ਗੱਲ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਬਦਲੀਆਂ ਉੱਤੇ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਸਰਕਾਰ ਵਿਚ ਪਏ ਆਪਸੀ ਖਿਲਾਰੇ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਇਨ੍ਹਾਂ ਬਦਲੀਆਂ ਨੂੰ ਰੋਕਣ ਪਿੱਛੇ ਇਕ ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿਚ ਕਿਸੇ ਸਮੇਂ ਵੀ ਫੇਰ ਬਦਲ ਹੋ ਸਕਦਾ ਹੈ ਅਤੇ ਜੇਕਰ ਇਹ ਫੇਰ ਬਦਲ ਹੁੰਦਾ ਹੈ ਤਾਂ ਕੈਬਨਿਟ ਵਿਚ ਸ਼ਾਮਲ ਹੋਏ ਨਵੇਂ ਮੰਤਰੀਆਂ ਮੁਤਾਬਕ ਮੁੜ ਤੋਂ ਅਫ਼ਸਰਾਂ ਦੇ ਤਬਾਦਲੇ ਨਾ ਕਰਨੇ ਪੈਣ | ਤਬਾਦਲਿਆਂ ਉੱਤੇ ਲੱਗੀ ਰੋਕ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਬਦਲੀਆਂ ਹੋਣ ਉਪਰੰਤ 15 ਦਿਨਾਂ ਦਾ ਸਮਾਂ ਬੀਤ ਜਾਣ ਉੱਤੇ ਵੀ ਇਸ ਸੂਚੀ ਵਿਚਲੇ ਕਿਸੇ ਅਫ਼ਸਰ ਵਲੋਂ ਨਾ ਤਾਂ ਆਪਣਾ ਪਹਿਲਾਂ ਅਹੁਦਾ ਛੱਡਿਆ ਗਿਆ ਹੈ ਅਤੇ ਨਾ ਹੀ ਕਿਸੇ ਨੇ ਨਵੇਂ ਅਹੁਦੇ ਦਾ ਕਾਰਜਭਾਗ ਸਾਂਭਿਆ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਪੁਲਿਸ ਵਿਭਾਗ ਵਿਚ ਵੱਡੇ ਪੱਧਰ ਉੱਤੇ ਹੋਣ ਵਾਲੀਆਂ ਅਫ਼ਸਰਾਂ ਦੀਆਂ ਬਦਲੀਆਂ ਵੀ ਸਰਕਾਰ ਦੇ ਇਸੇ ਆਪਸੀ ਖਿਲਾਰੇ ਦੇ ਨਿਪਟਾਰੇ ਨੂੰ ਉਡੀਕ ਰਹੀਆਂ ਹਨ |

ਖ਼ਬਰ ਸ਼ੇਅਰ ਕਰੋ

 

ਦਿਹਾਤੀ ਵਿਕਾਸ ਫ਼ੰਡ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਵਿਚਾਲੇ ਰੇੜਕਾ ਜਾਰੀ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)-ਕੇਂਦਰੀ ਪੂਲ ਲਈ ਕਣਕ ਅਤੇ ਝੋਨਾ ਖ਼ਰੀਦਣ ਦੇ ਇਵਜ਼ ਵਿਚ ਪੰਜਾਬ ਸਰਕਾਰ ਨੂੰ ਹਰ ਸਾਲ ਮਿਲਣ ਵਾਲਾ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ) ਨੂੰ ਲੈ ਕੇ ਰਾਜ ਅਤੇ ਕੇਂਦਰ ਸਰਕਾਰ ਦੇ ਵਿਚਾਲੇ ਤਕਰਾਰ ਹੋਰ ਵਧਣ ...

ਪੂਰੀ ਖ਼ਬਰ »

ਸ੍ਰੀ ਹਰਮਿੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵਲੋਂ ਅਸਤੀਫ਼ਾ

ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਪ੍ਰਸਿੱਧ ਕਥਾ ਵਾਚਕ ਗਿਆਨੀ ਮਾਨ ਸਿੰਘ ਵਲੋਂ ਅੱਜ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਸਤੀਫਾ ਦੇਣ ਦਾ ਕਾਰਨ ਉਨ੍ਹਾਂ ਆਪਣੀ ਸਿਹਤ ਠੀਕ ...

ਪੂਰੀ ਖ਼ਬਰ »

ਪ੍ਰਨੀਤ ਕੌਰ ਸਮੇਤ 5 ਸੰਸਦ ਮੈਂਬਰਾਂ ਦੀ ਕੈਪਟਨ ਨਾਲ ਮੁਲਾਕਾਤ

2022 ਦੀਆਂ ਵਿਧਾਨ ਸਭ ਚੋਣਾਂ ਦੀ ਰਣਨੀਤੀ 'ਤੇ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪ੍ਰਨੀਤ ਕੌਰ ਸਮੇਤ 5 ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਕੈਪਟਨ ਵਲੋਂ ਇਨ੍ਹਾਂ ਸੰਸਦ ਮੈਂਬਰਾਂ ਨਾਲ 2022 'ਚ ਹੋਣ ਜਾ ਰਹੀਆਂ ਵਿਧਾਨ ਸਭ ਚੋਣਾਂ ਦੀ ਰਣਨੀਤੀ ...

ਪੂਰੀ ਖ਼ਬਰ »

ਮਿਲਾਵਟ ਬੰਦ ਹੋਣ ਨਾਲ ਮਹਿੰਗਾ ਹੋਇਆ ਸਰ੍ਹੋਂ ਦਾ ਤੇਲ-ਤੋਮਰ

ਨਵੀਂ ਦਿੱਲੀ, 9 ਜੂਨ (ਏਜੰਸੀ)- ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਾਂਗ ਬੇਲਗਾਮ ਹੋ ਚੁੱਕੀਆਂ ਹਨ | ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਗਲੋਬਲ ਮਾਰਕੀਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ, ਪਰ ਖਾਣ ਵਾਲੇ ਤੇਲਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ 15 ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਦੇਵੇਗਾ ਧਰਨਾ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖਿਡਾਰਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਸਬ ਇੰਸਪੈਕਟਰ ਮੁਅੱਤਲ

ਲੁਧਿਆਣਾ, 9 ਜੂਨ (ਆਹੂਜਾ)-ਰਾਸ਼ਟਰੀ ਪੱਧਰ ਦੀ ਖਿਡਾਰਨ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਪੁਲਿਸ ਉੱਚ ਅਧਿਕਾਰੀਆਂ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਉੱਚ ਅਧਿਕਾਰੀਆਂ ਵਲੋਂ ਇਸ ਕਾਰਵਾਈ ਦੇ ...

ਪੂਰੀ ਖ਼ਬਰ »

ਕਿਸਾਨੀ ਧਰਨਿਆਂ 'ਚ ਬਾਬਾ ਬੰਦਾ ਸਿੰਘ ਬਹਾਦਰ ਤੇ ਬਿਰਸਾ ਮੁੰਡਾ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਜਾਰੀ ਕਿਸਾਨੀ ਧਰਨਿਆਂ ਦਾ 252ਵਾਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਅਤੇ ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਨੂੰ ਸਮਰਪਿਤ ਰਿਹਾ | ਪੰਜਾਬ ਭਰ 'ਚ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸੀ. ਬੀ. ਐਸ. ਈ. ਦੀ ਤਰਜ਼ 'ਤੇ ਐਲਾਨਿਆ ਜਾਵੇਗਾ-ਡਾ: ਯੋਗਰਾਜ

ਐੱਸ. ਏ. ਐੱਸ. ਨਗਰ, 9 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਵੀ ਸੀ. ਬੀ. ਐਸ. ਈ. ਦੀ ਤਰਜ਼ 'ਤੇ ਹੀ ਐਲਾਨਿਆ ਜਾਵੇਗਾ ਅਤੇ ਇਹ ਸਾਰਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੋਵਿਡ ਰਖਵਾਲੇ ਨੇ ਡਿਟੌਲ ਦੇ 40 ਲੱਖ ਪੈਕਾਂ 'ਤੇ ਡਿਟੌਲ ਲੋਗੋ ਨੂੰ ਬਦਲਿਆ

ਜਲੰਧਰ, 9 ਜੂਨ (ਅਜੀਤ ਬਿਊਰੋ)-ਭਾਰਤ ਦੇ ਸਭ ਤੋਂ ਭਰੋਸੇਮੰਦ ਕੀਟਾਣੂਆਂ ਤੋਂ ਸੁਰੱਖਿਆ ਦੇਣ ਵਾਲੇ ਬ੍ਰਾਂਡ, ਡਿਟੌਲ ਨੇ ਆਪਣੀ ਕਿਸਮ ਦੀ ਇਕ ਨਵੀਂ ਕੰਪੇਨ 'ਡਿਟੌਲ ਸਲਿਊਟ' ਦੀ ਸ਼ੁਰੂਆਤ ਕੀਤੀ ਹੈ | ਡਿਟੌਲ ਦੇ ਇਤਿਹਾਸ ਵਿਚ ਪਹਿਲੀ ਵਾਰ ਕੋਵਿਡ-19 ਦੇ ਯੋਧਿਆਂ ਨੂੰ ਨਮਨ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਲੋਕਾਂ ਨੰੂ ਗੁੰਮਰਾਹ ਕਰ ਰਹੇ-ਬੇਰੁਜ਼ਗਾਰ ਯੂਨੀਅਨ

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਉਸ ਬਿਆਨ ਜਿਸ ਵਿਚ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਸਕਦੀਆਂ ਦਾ ਨੋਟਿਸ ਲੈਂਦਿਆਂ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਯੂਨੀਅਨ ...

ਪੂਰੀ ਖ਼ਬਰ »

ਖਾਰਾ ਨੇ ਭਾਜਪਾ ਸੂਬਾ ਜਨਰਲ ਸਕੱਤਰ ਨੂੰ ਭੇਜਿਆ 10 ਕਰੋੜ ਦਾ ਮਾਣਹਾਨੀ ਨੋਟਿਸ

ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀੜ ਤਲਾਬ ਵਿਵਾਦਿਤ ਅਰਦਾਸ ਮਾਮਲੇ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਅੱਜ ਐਡਵੋਕੇਟ ਰਣਜੋਧ ਸਿੰਘ ਭੁੱਲਰ ਰਾਹੀਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਸਰਾਂ ਨੂੰ 10 ਕਰੋੜ ਦਾ ਮਾਣਹਾਨੀ ਨੋਟਿਸ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਵਧਣ ਕਾਰਨ ਤਾਪ ਘਰ ਲਹਿਰਾ ਮੁਹੱਬਤ ਤੇ ਰੋਪੜ ਦੇ 2 ਯੂਨਿਟ ਚਲਾਏ

ਲਹਿਰਾ ਮੁਹੱਬਤ, 9 ਜੂਨ (ਸੁਖਪਾਲ ਸਿੰਘ ਸੁੱਖੀ)-ਪੰਜਾਬ ਰਾਜ ਬਿਜਲੀ ਨਿਗਮ ਨੇ ਕਾਫੀ ਸਮੇਂ ਤੋਂ ਬੰਦ ਪਏ ਆਪਣੇ ਦੋ ਤਾਪ ਘਰਾਂ ਦੇ 8 ਚੋਂ 2 ਯੂਨਿਟ ਗਰਮੀ ਵਧਣ ਕਰਕੇ ਤੇ 10 ਜੂਨ ਤੋਂ ਝੋਨੇ ਦੀ ਲਵਾਈ ਲਈ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਾਅਦ ਦੁਪਹਿਰ ਅੱਜ ਚਲਾ ਦਿੱਤੇ ਹਨ ...

ਪੂਰੀ ਖ਼ਬਰ »

ਮੁਫ਼ਤ ਵਰਦੀਆਂ ਤੇ ਕਿਤਾਬਾਂ ਦਾ ਨਾਅਰੇ ਦੇ ਕੇ ਦਾਖ਼ਲਾ ਵਧਾਉਣ ਵਾਲੇ ਅਧਿਆਪਕਾਂ ਨੂੰ ਕਰਨਾ ਪੈ ਰਿਹਾ ਨਮੋਸ਼ੀ ਦਾ ਸਾਹਮਣਾ

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਲਈ ਸਕੂਲਾਂ ਵਿਚ 80.91 ਕਰੋੜ ਰੁਪਏ ਦੀ ਰਾਖੀ ਪੁੱਜ ਗਈ ਹੈ, ਇਸ ਰਾਸ਼ੀ ਨਾਲ ਸਾਰੀਆਂ ਲੜਕੀਆਂ, ਐਸ.ਸੀ. ਅਤੇ ਬੀ.ਪੀ.ਐਲ. ਕੈਟਾਗਿਰੀ ਦੇ ...

ਪੂਰੀ ਖ਼ਬਰ »

ਹੁਣ ਸ਼ੇਰੇ-ਪੰਜਾਬ ਦੀ ਬਰਸੀ ਮੌਕੇ ਦੂਜੇ ਜਥੇ ਦੇ ਵੀ ਪਾਕਿਸਤਾਨ ਜਾਣ ਦੀ ਸੰਭਾਵਨਾ ਮੱਧਮ

ਜਥੇਦਾਰ ਨੂੰ ਵੀ ਅਜੇ ਤੱਕ ਨਹੀਂ ਮਿਲਿਆ ਪ੍ਰਸਤਾਵਿਤ ਪਾਕਿ ਯਾਤਰਾ ਲਈ ਵੀਜ਼ਾ

ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਹਰ ਸਾਲ ਵਾਂਗ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਭਾਰਤ ਤੋਂ ਜਾਣ ਵਾਲੇ ਸਿੱਖ ਯਾਤਰੀਆਂ ਦੇ ਜਥੇ ਨੂੰ ਪਾਕਿਸਤਾਨ ਸਰਕਾਰ ਵਲੋਂ ਕੋਰੋਨਾ ...

ਪੂਰੀ ਖ਼ਬਰ »

ਖੇਤੀਬਾੜੀ ਕਾਲਜ ਬੁੱਲੋ੍ਹਵਾਲ ਸੌਂਖੜੀ ਵਿਖੇ ਦਾਖ਼ਲਾ ਸ਼ੁਰੂ

ਅਪਲਾਈ ਕਰਨ ਦੀ ਆਖ਼ਰੀ ਤਰੀਕ 16 ਜੂਨ

ਭੱਦੀ, 9 ਜੂਨ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਨਵੇਂ ਸਥਾਪਿਤ ਕੀਤੇ ਗਏ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਬੀ..ਐੱਸ.ਸੀ. ਖੇਤੀਬਾੜੀ ਲਈ ਦਾਖਲਾ ਸ਼ੁਰੂ ਹੋ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਡਾ: ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਦਾਲਤ ਤੋਂ ਬਾਹਰ ਕੇਂਦਰ ਸਰਕਾਰ ਨਾਲ ਸਮਝੌਤਾ ਕਰਨ ਦੀ ਗ਼ਲਤੀ ਨਾ ਕਰੇ-ਬਾਬਾ ਖਾਲਸਾ

ਚੌਕ ਮਹਿਤਾ, 9 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਜੂਨ '84 ਦੇ ਘੱਲੂਘਾਰੇ ਦੌਰਾਨ ਇੰਦਰਾ ਗਾਂਧੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਚਾੜੀਆਂ ਗਈਆਂ ...

ਪੂਰੀ ਖ਼ਬਰ »

ਜਗਰਾਉਂ ਘਟਨਾ ਤੋਂ ਬਾਅਦ ਮੁੜ ਸੁਰਖੀਆਂ 'ਚ ਆਇਆ ਸੀ ਗੈਂਗਸਟਰ ਜੈਪਾਲ ਭੁੱਲਰ

ਜੋਗਿੰਦਰ ਸਿੰਘ ਜਗਰਾਉਂ, 9 ਜੂਨ-ਬਹੁ-ਚਰਚਿਤ ਗੈਂਗਸਟਰ ਜੈਪਾਲ ਭੁੱਲਰ ਭਾਵੇਂ ਪੰਜਾਬ ਸਮੇਤ ਹੋਰ ਰਾਜਾਂ 'ਚ ਕੁੱਲ 50 ਦੇ ਕਰੀਬ ਮਾਮਲਿਆਂ 'ਚ ਪੁਲਿਸ ਨੂੰ ਲੋੜੀਂਦਾ ਸੀ ਪਰ ਜਗਰਾਉਂ 'ਚ ਪੰਜਾਬ ਪੁਲਿਸ ਦੇ ਦੋ ਥਾਣੇਦਾਰਾਂ ਦੀ ਹੱਤਿਆ ਤੋਂ ਬਾਅਦ ਜੈਪਾਲ ਲੰਬੇ ਸਮੇਂ ਬਾਅਦ ...

ਪੂਰੀ ਖ਼ਬਰ »

ਫ਼ੌਜ ਵਲੋਂ ਲੜਾਕੂ ਪਾਇਲਟਾਂ ਵਜੋਂ ਸਿਖਲਾਈ ਲਈ ਦੋ ਮਹਿਲਾ ਅਧਿਕਾਰੀਆਂ ਦੀ ਚੋਣ

ਨਵੀਂ ਦਿੱਲੀ, 9 ਜੂਨ (ਏਜੰਸੀ)-ਫੌਜ ਨੇ ਇਕ ਇਤਿਹਾਸਕ ਕਦਮ ਚੁੱਕਦਿਆਂ ਆਪਣੇ ਹਵਾਬਾਜ਼ੀ ਵਿੰਗ ਲਈ ਲੜਾਕੂ ਪਾਇਲਟਾਂ ਵਜੋਂ ਸਿਖਲਾਈ ਦੇਣ ਲਈ ਦੋ ਮਹਿਲਾ ਅਧਿਕਾਰੀਆਂ ਦੀ ਚੋਣ ਕੀਤੀ ਹੈ | ਫੌਜ ਮੁਖੀ ਐਮ.ਐਮ. ਨਰਵਾਣੇ ਵਲੋਂ ਫੌਜ 'ਚ ਔਰਤਾਂ ਨੂੰ ਪਾਇਲਟ ਵਜੋਂ ਸ਼ਾਮਿਲ ਕਰਨ ...

ਪੂਰੀ ਖ਼ਬਰ »

ਹੁਣ ਖ਼ੁਦ ਸੁਧਾਰੀ ਜਾ ਸਕਦੀ ਹੈ ਕੋਰੋਨਾ ਵੈਕਸੀਨ ਸਰਟੀਫ਼ਿਕੇਟ 'ਚ ਗਲਤੀ

ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਟੀਕਾ ਲਗਵਾਉਣ ਵਾਲੇ ਆਪਣੇ ਕੋਰੋਨਾ ਟੀਕਾਕਰਨ ਸਰਟੀਫਿਕੇਟਾਂ 'ਚ ਹੋਈਆਂ ਗਲਤੀਆਂ ਨੂੰ ਕੋਵਿਨ ਪੋਰਟਲ 'ਤੇ ਖ਼ੁਦ ਹੀ ਦਰੁਸਤ ਕਰ ਸਕਦੇ ਹਨ | ਸਰਕਾਰ ਨੇ ਇਕ ਨਵੇਂ ਅਪਡੇਟ ਦਾ ਐਲਾਨ ਕੀਤਾ ਹੈ ਜੋ ਬਿਨੈਕਾਰ ਨੂੰ ਟੀਕਾਕਰਨ ਸਰਟੀਫਿਕੇਟ 'ਚ ...

ਪੂਰੀ ਖ਼ਬਰ »

ਬੱਚਿਆਂ 'ਚ ਕੋਰੋਨਾ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 9 ਜੂਨ (ਏਜੰਸੀ)- ਸਰਕਾਰ ਨੇ ਬੱਚਿਆਂ 'ਚ ਕੋਰੋਨਾ ਦੀ ਬਿਮਾਰੀ ਨੂੰ ਲੈ ਕੇ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਰੈਮਡੇਸਿਵਿਰ ਦੀ ਸਿਫਾਰਿਸ਼ ਨਹੀਂ ਕੀਤੀ ਗਈ, ਜਦੋਂਕਿ ਸੀ.ਟੀ. ਸਕੈਨ ਦੀ ਤਰਕਸੰਗਤ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ | ਸਿਹਤ ...

ਪੂਰੀ ਖ਼ਬਰ »

ਖ਼ੁਰਾਕ ਮਿਲਾਵਟ ਮਾਮਲੇ 'ਚ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਕਿਹਾ- ਸਿਰਫ਼ ਭਾਰਤ 'ਚ ਅਸੀਂ ਸਿਹਤ ਸਬੰਧੀ ਚਿੰਤਾਵਾਂ ਤੋਂ ਆਜ਼ਾਦ ਹਾਂ

ਨਵੀਂ ਦਿੱਲੀ, 9 ਜੂਨ (ਏਜੰਸੀ)-ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਨਾਲ ਸਬੰਧਿਤ ਖੁਰਾਕ ਮਿਲਾਵਟਖੋਰੀ ਕੇਸ 'ਚ ਦੋਸ਼ੀ 2 ਕਾਰੋਬਾਰੀਆਂ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਪੀਲ ਦਾਇਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਸਿਰਫ਼ ਭਾਰਤ 'ਚ ਅਸੀਂ ਸਿਹਤ ਸੰਬੰਧੀ ...

ਪੂਰੀ ਖ਼ਬਰ »

ਯੂ.ਪੀ. 'ਚ ਡਾਕਟਰਾਂ ਵਲੋਂ ਹਸਪਤਾਲ 'ਚ ਲੜਕੀ ਨਾਲ ਸਮੂਹਿਕ ਜਬਰ ਜਨਾਹ-ਪੀੜਤਾ ਦੀ ਮੌਤ

ਨਵੀਂ ਦਿੱਲੀ, 9 ਜੂਨ (ਇੰਟ.)-ਯੂ.ਪੀ. ਦੇ ਪ੍ਰਯਾਗਰਾਜ ਦੇ ਇਕ ਹਸਪਤਾਲ 'ਚ ਮਿਰਜ਼ਾਪੁਰ ਦੀ ਇਕ ਲੜਕੀ ਨਾਲ ਕੁਝ ਡਾਕਟਰਾਂ ਵਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦਰਿੰਦਗੀ ਦਾ ਸ਼ਿਕਾਰ ਹੋਈ ਲੜਕੀ ਦੀ ਮੰਗਲਵਾਰ ਨੂੰ ਮੌਤ ਹੋ ਗਈ | ਲੜਕੀ ਨੂੰ ਅੰਤੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX