ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  24 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਪਹਿਲਾ ਸਫ਼ਾ

ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ

ਪੰਜਾਬ ਕਾਂਗਰਸ ਦੇ ਸੰਕਟ ਤੋਂ ਇਲਾਵਾ ਅਕਾਲੀ-ਬਸਪਾ ਗੱਠਜੋੜ 'ਤੇ ਵੀ ਹੋਇਆ ਵਿਚਾਰਹਰਕਵਲਜੀਤ ਸਿੰਘ ਚੰਡੀਗੜ੍ਹ, 13 ਜੂਨ-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਚਲੇ ਕਾਂਗਰਸ ਸੰਕਟ ਨਾਲ ਨਜਿੱਠਣ ਲਈ ਸੀਨੀਅਰ ਕਾਂਗਰਸੀ ਆਗੂ ਮਲਿਕ ਅਰਜੁਨ ਖੜਗੇ ਦੀ ਅਗਵਾਈ 'ਚ ਬਣਾਈ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਬਾਦਲ ਨੂੰ ਸੰਮਨ

16 ਨੂੰ ਮੁਹਾਲੀ ਵਿਖੇ ਪੁੱਛਗਿੱਛ ਲਈ ਸੱਦਿਆਚੰਡੀਗੜ੍ਹ, 13 ਜੂਨ (ਹਰਕਵਲਜੀਤ ਸਿੰਘ)-ਐਡੀਸ਼ਨਲ ਡੀ. ਜੀ. ਪੀ. ਐਲ.ਕੇ. ਯਾਦਵ ਦੀ ਅਗਵਾਈ 'ਚ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ ਨਵੀਂ ਜਾਂਚ ਟੀਮ (ਐਸ. ਆਈ. ਟੀ.) ਵਲੋਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਪੰਜਾਬ ਦੇ ਕਈ ਇਲਾਕਿਆਂ 'ਚ ਬਾਰਿਸ਼ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ, 13 ਜੂਨ (ਏਜੰਸੀ)-ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਐਤਵਾਰ ਸਵੇਰੇ ਬਾਰਿਸ਼ ਹੋਈ ਤੇ ਅਗਲੇ ਦੋ ਦਿਨ ਇਥੇ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ | ਬਾਰਿਸ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਈ ਹੈ | ਐਤਵਾਰ ਨੂੰ ਪੰਜਾਬ ਤੇ ...

ਪੂਰੀ ਖ਼ਬਰ »

71 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਘੱਟ 80,834 ਨਵੇਂ ਮਾਮਲੇ

3303 ਮੌਤਾਂ-4.25 ਫ਼ੀਸਦੀ ਤੱਕ ਹੇਠਾਂ ਆਈ ਪਾਜ਼ੀਟਿਵਿਟੀ ਦਰ

ਨਵੀਂ ਦਿੱਲੀ, 13 ਜੂਨ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘਟ ਹੋ ਰਹੇ ਹਨ | ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 80834 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 1,32,062 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਪਿਛਲੇ ਇਕ ਦਿਨ ...

ਪੂਰੀ ਖ਼ਬਰ »

ਕਾਂਗਰਸ ਸ਼ਾਸਿਤ ਸੂਬੇ ਘਟਾਉਣ ਡੀਜ਼ਲ ਪੈਟਰੋਲ 'ਤੇ ਟੈਕਸ-ਧਰਮੇਂਦਰ ਪ੍ਰਧਾਨ

ਭਾਜਪਾ ਸ਼ਾਸਿਤ ਸੂਬਿਆਂ ਬਾਰੇ ਧਾਰੀ ਚੁੱਪ ਨਵੀਂ ਦਿੱਲੀ, 13 ਜੂਨ (ਏਜੰਸੀ)-ਡੀਜ਼ਲ ਪੈਟਰੋਲ ਦੀਆਂ ਦਿਨੋ-ਦਿਨ ਰਿਕਾਰਡ ਬਣਾ ਰਹੀਆਂ ਕੀਮਤਾਂ ਨੂੰ ਲੈ ਕੇ ਤੇਲ ਮੰਤਰੀ ਧਰਮੇਂਦਰ ਪ੍ਰਧਾਨ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਤੇਲ ਦੀਆਂ ਵਧਦੀਆਂ ਕੀਮਤਾਂ ...

ਪੂਰੀ ਖ਼ਬਰ »

ਚੀਨ ਵਲੋਂ ਆਪਣੀ ਆਲੋਚਨਾ 'ਤੇ ਪਲਟਵਾਰ

ਬੀਜਿੰਗ, 13 ਜੂਨ (ਏਜੰਸੀ)- ਜੀ-7 ਸੰਮੇਲਨ ਦੌਰਾਨ ਸ਼ਕਤੀਸ਼ਾਲੀ ਦੇਸ਼ਾਂ ਦੇ ਆਗੂਆਂ ਵਲੋਂ ਚੀਨ ਦੀ 'ਮੈਗਾ ਬੈਲਟ ਐਂਡ ਰੋਡ ਇਨੇਸ਼ਿਏਟਿਵ', ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਕੋਰੋਨਾ ਉਤਪਤੀ ਬਾਰੇ ਕੀਤੀ ਗਈ ਆਲੋਚਨਾ 'ਤੇ ਪਲਟਵਾਰ ਕਰਦਿਆਂ ਬੀਜਿੰਗ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਜੀ-7 ਸੰਮੇਲਨ ਸਮਾਪਤ : ਟੀਕਾਕਰਨ ਤੇ ਜਲਵਾਯੂ ਤਬਦੀਲੀ ਰਹੇ ਮੁੱਖ ਮੁੱਦੇ

ਜੀ-7 ਵਲੋਂ 1 ਅਰਬ ਵੈਕਸੀਨ ਖ਼ੁਰਾਕਾਂ ਗਰੀਬ ਦੇਸ਼ਾਂ ਨੂੰ ਦੇਣ ਦਾ ਵਾਅਦਾ ਬੌਰਿਸ ਨੇ ਲੋਕਤੰਤਰ ਲਈ ਵਰਦਾਨ ਵਜੋਂ ਜੀ-7 ਦੀ ਕੀਤੀ ਪ੍ਰਸੰਸਾ ਲੰਡਨ/ਲੈਸਟਰ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)- ਦੁਨੀਆ ਦੇ ਸੱਤ ਤਾਕਤਵਰ ਦੇਸ਼ਾਂ ਦੇ ਸਮੂਹ ਜੀ-7 ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਉਤਪਤੀ ਦੀ ਜਾਂਚ 'ਚ ਹੋਰ ਸਪੱਸ਼ਟਤਾ ਦੀ ਲੋੜ-ਵਿਸ਼ਵ ਸਿਹਤ ਸੰਗਠਨ

ਲੰਡਨ, 13 ਜੂਨ (ਏਜੰਸੀ)-ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਅਧਨੋਮ ਘੇਬਰੇਯੇਸੁਸ ਨੇ ਚੀਨ ਤੋਂ ਕੋਰੋਨਾ ਵਾਇਰਸ ਦੀ ਉਤਪਤੀ ਦੀ ਜਾਂਚ 'ਚ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ | 'ਦਾ ਵਾਲ ਸਟ੍ਰੀਟ ਜਨਰਲ' ਨੇ ਜੀ-7 ਸਿਖਰ ਸੰਮੇਲਨ ਦੇ ਬਾਅਦ ਡਾ. ਟੈਡਰੋਸ ਦੇ ...

ਪੂਰੀ ਖ਼ਬਰ »

ਭਾਜਪਾ ਨੇ ਅੰਬੇਡਕਰ ਨੂੰ ਵੀ ਪਾਕਿ ਸਮਰਥਕ ਕਰਾਰ ਦੇ ਦੇਣਾ ਸੀ-ਮਹਿਬੂਬਾ ਮੁਫ਼ਤੀ

ਸ੍ਰੀਨਗਰ, 13 ਜੂਨ (ਏਜੰਸੀ)-ਕਾਂਗਰਸ ਨੇਤਾ ਦਿਗਵਿਜੈ ਸਿੰਘ ਦੀ ਧਾਰਾ 370 ਬਾਰੇ ਟਿੱਪਣੀ 'ਤੇ ਕਾਂਗਰਸ ਦੀ ਆਲੋਚਨਾ ਨੂੰ ਲੈ ਕੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਬੀ.ਆਰ. ਅੰਬੇਡਕਰ ਜਿਊਾਦੇ ਹੁੰਦੇ ਤਾਂ ਭਾਜਪਾ ਉਨ੍ਹਾਂ ਨੂੰ ਵੀ ਹੁਣ ...

ਪੂਰੀ ਖ਼ਬਰ »

ਕਾਂਗਰਸ ਨੂੰ ਖੜੋਤ ਤੋੜਨ ਲਈ ਵੱਡੇ ਸੁਧਾਰਾਂ ਦੀ ਲੋੜ-ਸਿੱਬਲ

ਨਵੀਂ ਦਿੱਲੀ, 13 ਜੂਨ (ਏਜੰਸੀ)-ਸੀਨੀਅਰ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਕਿਹਾ ਕਿ ਕਾਂਗਰਸ ਨੂੰ ਇਹ ਦਰਸਾਉਣ ਲਈ ਸੰਗਠਨਾਤਮਕ ਪੱਧਰ 'ਤੇ ਵੱਡੇ ਸੁਧਾਰ ਲਿਆਉਣੇ ਚਾਹੀਦੇ ਹਨ, ਕਿ ਉਹ ਹੁਣ ਖ਼ੜੋਤ 'ਚ ਨਹੀਂ ਹੈ ਅਤੇ ਮੌਜੂਦਾ ਸਥਿਤੀ 'ਚ ਭਾਜਪਾ ਦੇ ਢੁਕਵੇਂ ਬਦਲ ਦੀ ਲੋੜ ਹੈ | ...

ਪੂਰੀ ਖ਼ਬਰ »

ਦਿਗਵਿਜੈ ਦੀ ਟਿੱਪਣੀ 'ਤੇ ਕਾਂਗਰਸ ਆਪਣਾ ਰੁਖ਼ ਸਪੱਸ਼ਟ ਕਰੇ-ਰਵੀ ਸ਼ੰਕਰ

ਨਵੀਂ ਦਿੱਲੀ, 13 ਜੂਨ (ਏਜੰਸੀ)- ਸੀਨੀਅਰ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ਲੀਡਰਸ਼ਿਪ ਨੂੰ ਉਸ ਟਿੱਪਣੀ 'ਤੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ, ਜਿਸ 'ਚ ਦਿਗਵਿਜੈ ਸਿੰਘ ਨੇ ਕਿਹਾ ਸੀ ਕਿ ਜਦ ਉਨ੍ਹਾਂ ਦੀ ਪਾਰਟੀ ਸੱਤਾ ਆਵੇਗਾ ਤਾਂ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਸੜਕ ਹਾਦਸੇ ਵਿਚ ਵਾਲ-ਵਾਲ ਬਚੇ

ਚੰਡੀਗੜ੍ਹ, 13 ਜੂਨ (ਏਜੰਸੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਐਸ.ਯੂ.ਵੀ. ਗੱਡੀ ਐਤਵਾਰ ਨੂੰ ਗੁੜਗਾਓਾ ਜ਼ਿਲ੍ਹੇ 'ਚ ਹਾਦਸਾਗ੍ਰਸਤ ਹੋ ਗਈ, ਜਿਸ 'ਚ ਉਹ ਵਾਲ-ਵਾਲ ਬਚ ਗਏ | ਗੁੜਗਾਓਾ ਪੁਲਿਸ ਨੇ ਕਿਹਾ ਕਿ ਐਸ.ਯੂ.ਵੀ. 'ਚ ਸਫਰ ਦੌਰਾਨ ਚੌਟਾਲਾ (86) ਦੀ ...

ਪੂਰੀ ਖ਼ਬਰ »

ਜੀ-7 ਦਾ ਸੁਭਾਵਿਕ ਸਹਿਯੋਗੀ ਹੈ ਭਾਰਤ-ਮੋਦੀ

ਨਵੀਂ ਦਿੱਲੀ, 13 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤਾਨਾਸ਼ਾਹੀ, ਅੱਤਵਾਦ ਤੇ ਆਰਥਿਕ ਜ਼ੋਰ-ਜ਼ਬਰਦਸਤੀ ਕਾਰਨ ਪੈਦਾ ਹੋਏ ਖ਼ਤਰਿਆਂ ਨਾਲ ਸਾਂਝੇ ਝਤਨਾਂ ਨਾਲ ਨਜਿੱਠਣ ਲਈ ਭਾਰਤ ਜੀ-7 ਦਾ ਇਕ ਸੁਭਾਵਿਕ ਸਾਂਝੇਦਾਰ ਹੈ | ਵਿਦੇਸ਼ ਮੰਤਰਾਲੇ ਅਨੁਸਾਰ ਸਿਖਰ ਸੰਮੇਲਨ ਦੇ 'ਖੁੱਲੇ੍ਹ ਸਮਾਜ ਤੇ ਖੁੱਲ੍ਹੀਆਂ ਅਰਥਵਿਵਸਥਾਵਾਂ' ਸੈਸ਼ਨ 'ਚ ਮੋਦੀ ਨੇ ਆਪਣੇ ਡਿਜੀਟਲ ਸੰਬੋਧਨ 'ਚ ਲੋਕਤੰਤਰ, ਵਿਚਾਰਕ ਸੁਤੰਤਰਤਾ ਤੇ ਆਜ਼ਾਦੀ ਪ੍ਰਤੀ ਭਾਰਤ ਦੀ ਸੱਭਿਆਚਾਰਕ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਆਧਾਰ, ਪ੍ਰਤੱਖ ਲਾਭ ਅੰਤਰਣ (ਡੀ.ਬੀ.ਟੀ.) ਅਤੇ ਜੇ.ਏ.ਐਮ. (ਜਨ ਧਨ-ਆਧਾਰ-ਮੋਬਾਈਲ) ਤਿੰਨਾਂ ਦੇ ਮਾਧਿਅਮ ਰਾਹੀਂ ਭਾਰਤ ਦੀ ਸਮਾਜਿਕ ਸ਼ਮੂਲੀਅਤ ਤੇ ਸ਼ਕਤੀਕਰਨ 'ਤੇ ਆਧਾਰਿਤ ਡਿਜੀਟਲ ਤਕਨੀਕੀ ਕ੍ਰਾਂਤੀਕਾਰੀ ਪ੍ਰਭਾਵ ਦਾ ਵੀ ਜ਼ਿਕਰ ਕੀਤਾ |

ਖ਼ਬਰ ਸ਼ੇਅਰ ਕਰੋ

 

ਰੱਖਿਆ ਖੇਤਰ 'ਚ ਖੋਜ ਤੇ ਆਧੁਨਿਕਤਾ ਲਈ 499 ਕਰੋੜ ਦੇ ਬਜਟ ਨੂੰ ਮਨਜ਼ੂਰੀ

ਨਵੀਂ ਦਿੱਲੀ, 13 ਜੂਨ (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਗਲੇ ਪੰਜ ਸਾਲਾਂ ਲਈ ਰੱਖਿਆ ਖੇਤਰ 'ਚ ਖੋਜ ਤੇ ਆਧੁਨਿਕਤਾ ਲਈ ਕਰੀਬ 499 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ | ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਰੱਖਿਆ ਖੇਤਰ 'ਚ ਸਵੈ-ਨਿਰਭਰਤਾ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਦਾ ਭਵਿੱਖ ਅੱਧ ਵਿਚਾਲੇ ਲਟਕਿਆ

ਨਵੀਂ ਦਿੱਲੀ, 13 ਜੂਨ (ਏਜੰਸੀ)- ਕੋਰੋਨਾ ਵਾਇਰਸ ਕਾਰਨ ਅਨਾਥ ਹੋਏ ਕਈ ਬੱਚਿਆਂ ਦਾ ਭਵਿੱਖ ਅੱਧ ਵਿਚਾਲੇ ਲਟਕ ਗਿਆ ਹੈ | ਇਸ ਮਹਾਂਮਾਰੀ ਕਾਰਨ ਕਿਸੇ ਆਪਣੇ ਨੂੰ ਗੁਆਉਣ ਦੇ ਦਰਦ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ | ਮਾਤਾ-ਪਿਤਾ ਦੇ ਨਾ ਹੋਣ ਕਾਰਨ ਇਹ ਬੱਚੇ ਨਾ ਸਿਰਫ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX