ਤਾਜਾ ਖ਼ਬਰਾਂ


ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  0 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 minute ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  3 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  9 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  20 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  41 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਪਾਰਟੀਆਂ ਵਲੋਂ ਮੀਟਿੰਗਾਂ ਦਾ ਦੌਰ

• ਸਰਬ ਪਾਰਟੀ ਮੀਟਿੰਗ 'ਚ ਧਾਰਾ 370 ਦੀ ਬਹਾਲੀ ਦੀ ਮੰਗ ਕਰਾਂਗੇ-ਨੈਸ਼ਨਲ ਕਾਨਫ਼ਰੰਸ • ਪੀ.ਡੀ.ਪੀ. ਨੇ ਮੀਟਿੰਗ 'ਚ ਸ਼ਿਰਕਤ ਕਰਨ ਸਬੰਧੀ ਫ਼ੈਸਲਾ ਮਹਿਬੂਬਾ ਮੁਫ਼ਤੀ 'ਤੇ ਛੱਡਿਆ ਮਨਜੀਤ ਸਿੰਘ ਸ੍ਰੀਨਗਰ, 20 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 24 ਜੂਨ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੇਂਦਰੀ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 20 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕੁਝ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ | ਅੱਜ ਦੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਤਿੰਨ ਮੈਂਬਰੀ ਕਮੇਟੀ ਸਾਹਮਣੇ ਕੱਲ੍ਹ ਦੁਬਾਰਾ ਪੇਸ਼ ਹੋਣਗੇ ਕੈਪਟਨ

ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦਾ ਮੁੱਦਾ ਵੀ ਬਣ ਸਕਦਾ ਹੈ ਚਰਚਾ ਦਾ ਵਿਸ਼ਾ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਜੂਨ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਦੁਬਾਰਾ ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਣਗੇ | ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ : ਜਾਂਚ ਟੀਮ ਬਾਦਲ ਤੋਂ ਕੱਲ੍ਹ ਕਰੇਗੀ ਪੁੱਛਗਿੱਛ

ਖ਼ਰਾਬ ਸਿਹਤ ਦੇ ਬਾਵਜੂਦ ਪੇਸ਼ ਹੋਣ ਲਈ ਬਜ਼ਿੱਦ ਚੰਡੀਗੜ੍ਹ, 20 ਜੂਨ (ਹਰਕਵਲਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਬਹਿਬਲਕਲਾਂ ਗੋਲੀਕਾਂਡ ਦੀ ਜਾਂਚ ਲਈ ਐਡੀਸ਼ਨਲ ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ...

ਪੂਰੀ ਖ਼ਬਰ »

'ਮੇਰੀ ਲੜਾਈ ਮੁੱਦਿਆਂ ਦੀ ਹੈ ਅਹੁਦੇ ਦੀ ਨਹੀਂ'

ਨਵਜੋਤ ਸਿੰਘ ਸਿੱਧੂ ਨੇ ਉਠਾਏ ਆਪਣੀ ਹੀ ਸਰਕਾਰ 'ਤੇ ਸਵਾਲ ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 20 ਜੂਨ-ਪੰਜਾਬ ਕਾਂਗਰਸ 'ਚ ਛਿੜੇ ਕਲੇਸ਼ ਨੂੰ ਲੈ ਕੇ ਜਿੱਥੇ ਹਾਈਕਮਾਨ ਵਲੋਂ ਬਣਾਈ ਕਮੇਟੀ ਵਲੋਂ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਨਾਲ ...

ਪੂਰੀ ਖ਼ਬਰ »

ਪ੍ਰੋਫੈਸਰ ਆਫ਼ ਸਿੱਖਇਜ਼ਮ ਡਾ: ਜੋਧ ਸਿੰਘ ਨਹੀਂ ਰਹੇ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ, ਸਿੱਖ ਵਿਸ਼ਵ ਕੋਸ਼ ਵਿਭਾਗ ਦੇ ਮੁੱਖ ਸੰਪਾਦਕ, ਪ੍ਰੋਫ਼ੈਸਰ ਆਫ਼ ਸਿੱਖਿਜ਼ਮ ਡਾ. ਜੋਧ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ | ਡਾ. ਜੋਧ ਸਿੰਘ ਜੋ 70 ਵਰਿ੍ਹਆਂ ਦੇ ਸਨ, ਉਹ ...

ਪੂਰੀ ਖ਼ਬਰ »

ਐਸ.ਸੀ.ਓ. ਬੈਠਕ 'ਚ ਡੋਵਾਲ ਪਾਕਿ ਹਮਰੁਤਬਾ ਨਾਲ ਨਹੀਂ ਕਰਨਗੇ ਮੁਲਾਕਾਤ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ 'ਚ ਅਗਲੇ ਹਫ਼ਤੇ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੀ ਬੈਠਕ 'ਚ ਹਿੱਸਾ ਲੈਣਗੇ | ਬੈਠਕ 'ਚ ਪਾਕਿ ਸਮੇਤ ਸਾਰੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮੌਤ 'ਤੇ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਨਹੀਂ ਦੇ ਸਕਦੇ-ਕੇਂਦਰ

ਸੁਪਰੀਮ ਕੋਰਟ 'ਚ ਦਿੱਤਾ ਹਲਫਨਾਮਾ ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ 'ਚ ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਸਬੰਧ 'ਚ ਦਾਖਲ ਪਟੀਸ਼ਨ 'ਤੇ ਕੇਂਦਰ ਸਰਕਾਰ ਨੇ ਜਵਾਬ ਦੇ ਦਿੱਤਾ ਹੈ | ਕੇਂਦਰ ਨੇ ਕਿਹਾ ਹੈ ...

ਪੂਰੀ ਖ਼ਬਰ »

81 ਦਿਨਾਂ ਬਾਅਦ 60 ਹਜ਼ਾਰ ਤੋਂ ਵੀ ਘਟੇ ਮਾਮਲੇ

ਨਵੀਂ ਦਿੱਲੀ, 20 ਜੂਨ (ਏਜੰਸੀ)- ਦੇਸ਼ 'ਚ 81 ਦਿਨਾਂ ਬਾਅਦ ਕੋਰੋਨਾ ਮਾਮਲਿਆਂ ਦੀ ਗਿਣਤੀ 60 ਹਜ਼ਾਰ ਤੋਂ ਵੀ ਘਟ ਗਈ, ਪਿਛਲੇ 24 ਘੰਟਿਆਂ 'ਚ 58,419 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ 1,576 ਮਰੀਜ਼ਾਂ ਦੀ ਮੌਤ ਹੋਈ ਹੈ | ਤਾਜ਼ਾ ਅੰਕੜਿਆਂ ਤੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦੇ ਆਮ ਉਪਭੋਗਤਾਵਾਂ ਲਈ ਲਿਆਂਦੇ ਨਵੇਂ ਆਈ. ਟੀ. ਨਿਯਮ

ਭਾਰਤ ਨੇ ਸੰਯੁਕਤ ਰਾਸ਼ਟਰ ਦੀਆਂ ਚਿੰਤਾਵਾਂ 'ਤੇ ਦਿੱਤਾ ਜਵਾਬ ਨਵੀਂ ਦਿੱਲੀ, 20 ਜੂਨ (ਏਜੰਸੀ)- ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (ਯੂ. ਐਨ. ਐਚ. ਆਰ. ਸੀ.) ਵਲੋਂ ਪ੍ਰਗਟ ਕੀਤੀਆਂ ਚਿੰਤਾਵਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਵੱਖ-ਵੱਖ ਹਿੱਸੇਦਾਰਾਂ ...

ਪੂਰੀ ਖ਼ਬਰ »

ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ ਪਾਵਰਕਾਮ 'ਤੇ ਕਰਜ਼ੇ ਦੀ ਪੰਡ

ਮਹਿੰਗੀ ਬਿਜਲੀ ਵੇਚਣ ਦੇ ਬਾਵਜੂਦ ਪੂਰੇ ਨਹੀਂ ਹੋ ਰਹੇ ਖ਼ਰਚੇ
ਜਲੰਧਰ, 20 ਜੂਨ (ਸ਼ਿਵ ਸ਼ਰਮਾ)-ਵਾਧੂ ਬਿਜਲੀ ਦਾ ਉਤਪਾਦਨ ਕਰਨ ਵਾਲੇ ਰਾਜਾਂ 'ਚੋਂ ਮੋਹਰੀ ਗਿਣੇ ਜਾਂਦੇ ਪੰਜਾਬ ਦੀ ਬਿਜਲੀ ਕੰਪਨੀ ਪਾਵਰਕਾਮ 'ਚ ਇਸ ਵੇਲੇ ਕਰਜ਼ਿਆਂ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ ਅਤੇ ਹਰ ਸਾਲ ਪਾਵਰਕਾਮ ਵਲੋਂ ਖਰਚਿਆਂ 'ਚ ਕਾਫ਼ੀ ਅੰਤਰ ਦਿਖਾਇਆ ਜਾ ਰਿਹਾ ਹੈ ਤੇ ਇਹ ਅੰਤਰ ਪੂਰਾ ਨਾ ਹੋਣ ਕਰਕੇ ਪਾਵਰਕਾਮ ਵਲੋਂ ਕਰਜ਼ੇ ਲਏ ਜਾ ਰਹੇ ਹਨ ਜਿਸ ਕਰਕੇ ਕਰਜ਼ਿਆਂ ਦਾ ਭਾਰ 17000 ਕਰੋੜ ਰੁਪਏ ਤੋਂ ਟੱਪ ਗਿਆ ਹੈ | ਪੰਜਾਬ 'ਚ ਦੂਜੇ ਰਾਜਾਂ ਨਾਲੋਂ ਸਭ ਤੋਂ ਵਧ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਇਸ ਦੇ ਖਰਚਿਆਂ 'ਚ ਅੰਤਰ ਹਰ ਸਾਲ ਵਧ ਰਿਹਾ ਹੈ ਜਿਸ ਨਾਲ ਪਾਵਰਕਾਮ 'ਤੇ ਵਿੱਤੀ ਹਾਲਤ ਦਾ ਅਸਰ ਵੀ ਦੇਖਿਆ ਜਾ ਸਕਦਾ ਹੈ | ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ ਕੇਂਦਰ ਦੀ ਕਰਜ਼ਾ ਘਟਾਉਣ ਵਾਲੀ ਉਦੇ ਸਕੀਮ 'ਚ ਪੰਜਾਬ ਸਰਕਾਰ ਨੇ ਪਾਵਰਕਾਮ ਦੇ ਕਰਜ਼ੇ ਵਿਚੋਂ 15000 ਕਰੋੜ ਦਾ ਕਰਜ਼ਾ ਆਪ ਦੇਣ ਦੀ ਜ਼ਿੰਮੇਵਾਰੀ ਲਈ ਸੀ ਪਰ ਹੁਣ ਕਰਜ਼ਾ ਫਿਰ 17000 ਕਰੋੜ ਤੋਂ ਟੱਪ ਗਿਆ ਹੈ | ਬਿਜਲੀ ਮਾਹਿਰ ਹੈਰਾਨ ਹਨ ਕਿ ਮਹਿੰਗੀ ਬਿਜਲੀ ਵੇਚਣ ਦੇ ਬਾਵਜੂਦ ਵੀ ਪਾਵਰਕਾਮ ਦੇ ਖ਼ਰਚੇ ਪੂਰੇ ਕਿਉਂ ਨਹੀਂ ਹੋ ਰਹੇ | ਪਿਛਲੇ ਸਾਲਾਂ ਦੀ ਰਕਮ ਸਮੇਤ ਇਸ ਵੇਲੇ ਪਾਵਰਕਾਮ ਦੇ ਖਰਚਿਆਂ ਵਿਚ 9000 ਕਰੋੜ ਦੇ ਕਰੀਬ ਅੰਤਰ ਹੈ | ਮਾਹਿਰਾਂ ਦਾ ਕਹਿਣਾ ਹੈ ਕਿ ਹਰ ਸਾਲ ਇਸ ਕਰਕੇ ਵੀ ਪਾਵਰਕਾਮ ਦਾ ਮਾਲੀਆ ਘੱਟ ਹੋ ਰਿਹਾ ਹੈ ਕਿਉਂਕਿ ਬਿਜਲੀ ਲਾਈਨਾਂ ਦੇ ਨੁਕਸਾਨ ਘਟਾਉਣ 'ਚ ਪਾਵਰਕਾਮ ਸਫਲ ਨਹੀਂ ਹੋ ਰਿਹਾ | ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਤਾਂ ਟੈਰਿਫ਼ ਵਿਚ ਪਾਵਰਕਾਮ ਦੇ ਲਾਈਨਾਂ ਦੇ ਨੁਕਸਾਨ 16.5 ਫ਼ੀਸਦੀ ਦੇ ਕਰੀਬ ਦੱਸੇ ਹਨ ਪਰ ਅਸਲ 'ਚ ਇਸ ਤੋਂ ਕਿਤੇ ਜ਼ਿਆਦਾ ਹਨ | ਇਸ ਦਾ ਵੱਡਾ ਕਾਰਨ ਇਹ ਵੀ ਹੈ ਕਿ ਅਜੇ ਤੱਕ ਪਾਵਰਕਾਮ ਬਿਜਲੀ ਚੋਰੀ ਦੇ ਮਾਮਲੇ 'ਚ ਕੋਈ ਸਖ਼ਤ ਨੀਤੀ ਨਹੀਂ ਬਣਾ ਸਕਿਆ | ਹਰ ਸਾਲ 1500 ਕਰੋੜ ਰੁਪਏ ਦੇ ਕਰੀਬ ਬਿਜਲੀ ਚੋਰੀ ਹੋ ਰਹੀ ਹੈ | ਬਿਜਲੀ ਮਾਮਲਿਆਂ ਦੇ ਮਾਹਿਰ ਇੰਜੀ. ਭੁਪਿੰਦਰ ਸਿੰਘ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਬਿਜਲੀ ਚੋਰੀ ਰੋਕਣ ਲਈ ਪ੍ਰਭਾਵੀ ਨੀਤੀ ਨਹੀਂ ਬਣਾਈ ਜਾਂਦੀ, ਪਾਵਰਕਾਮ ਮੁਨਾਫ਼ੇ 'ਚ ਨਹੀਂ ਆ ਸਕੇਗਾ |

ਖ਼ਬਰ ਸ਼ੇਅਰ ਕਰੋ

 

ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ

ਸ੍ਰੀਨਗਰ, 20 ਜੂਨ (ਏਜੰਸੀ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਖੇਤਰ 'ਚ ਦੇਰ ਰਾਤ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਣ ਦੀ ਖ਼ਬਰ ਹੈ | ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੋਪੋਰ ਦੇ ਗੁੰਡ ਬਰਾਥ ਖੇਤਰ 'ਚ ਸੁਰੱਖਿਆ ...

ਪੂਰੀ ਖ਼ਬਰ »

ਕੇਂਦਰ ਨੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਗਵਾਈ-ਕਾਂਗਰਸ

ਨਵੀਂ ਦਿੱਲੀ, 20 ਜੂਨ (ਏਜੰਸੀ)-ਸੁਪਰੀਮ ਕੋਰਟ 'ਚ ਕੋਰੋਨਾ ਨਾਲ ਮੌਤ ਹੋਣ 'ਤੇ ਪਰਿਵਾਰ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਨਾ ਦੇ ਸਕਣ ਦੇ ਦਿੱਤੇ ਹਲਫ਼ਨਾਮੇ 'ਤੇ ਕਾਂਗਰਸ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਨੇ ਲੋਕਾਂ ਪ੍ਰਤੀ ਸੰਤੁਲਨ ਅਤੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਅੱਜ ਆ ਸਕਦੇ ਨੇ ਚੰਡੀਗੜ੍ਹ-ਦਰਜਨ ਕਾਂਗਰਸੀ ਆਗੂਆਂ ਨੂੰ ਮਿਲਣ ਦੀ ਸੰਭਾਵਨਾ

ਚੰਡੀਗੜ੍ਹ, 20 ਜੂਨ (ਹਰਕਵਲਜੀਤ ਸਿੰਘ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ 21 ਜੂਨ ਨੂੰ ਚੰਡੀਗੜ੍ਹ ਆਉਣ ਦੀ ਚਰਚਾ ਹੈ ਤੇ ਪਤਾ ਲੱਗਾ ਹੈ ਕਿ ਉਹ ਕੋਈ ਇਕ ਦਰਜ਼ਨ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ | ਸੂਚਨਾ ਅਨੁਸਾਰ ਮੁੱਖ ਮੰਤਰੀ ...

ਪੂਰੀ ਖ਼ਬਰ »

80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦੀ ਜ਼ਰੂਰਤ ਮੋਦੀ ਸਰਕਾਰ ਦੇ ਵਿਕਾਸ ਦੀ ਇਕ ਹੋਰ ਦੁਖਦਾਈ ਉਦਾਹਰਨ-ਰਾਹੁਲ

ਨਵੀਂ ਦਿੱਲੀ, 20 ਜੂਨ (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕੀਤਾ ਕਿ ਦੇਸ਼ ਦੀ ਕੁੱਲ 135 ਕਰੋੜ ਆਬਾਦੀ 'ਚੋਂ 80 ਕਰੋੜ ਲੋਕਾਂ ਨੂੰ 'ਗਰੀਬ ਕਲਿਆਣ' ਤਹਿਤ ਮੁਫ਼ਤ ਰਾਸ਼ਨ ਦੇਣ ਦੀ ਲੋੜ ਪੈ ਰਹੀ ਹੈ, ਜੋ ਮੋਦੀ ਸਰਕਾਰ ਦੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹਮਲੇ ਲਈ ਅਮਰੀਕੀ ਫ਼ੌਜ ਨੂੰ ਆਪਣੀ ਜ਼ਮੀਨ ਨਹੀਂ ਵਰਤਣ ਦੇਵਾਂਗੇ-ਇਮਰਾਨ ਖ਼ਾਨ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਫ਼ਗ਼ਾਨਿਸਤਾਨ 'ਚ ਕਿਸੇ ਵੀ ਤਰ੍ਹਾਂ ਦੇ ਹਮਲੇ ਲਈ ਅਮਰੀਕੀ ਸੈਨਾ ਨੂੰ ਆਪਣੀ ਜ਼ਮੀਨ ਦੀ ਵਰਤੋਂ ਨਹੀਂ ਕਰਨ ਦੇਣਗੇ | ਉਨ੍ਹਾਂ ਇਹ ਵੀ ਕਿਹਾ ਕਿ ਉਹ ...

ਪੂਰੀ ਖ਼ਬਰ »

ਸਰਕਾਰ ਅਰਥਵਿਵਸਥਾ ਦੇ ਹੁਲਾਰੇ ਲਈ ਹੋਰ ਤਰੀਕੇ ਲਿਆਉਣ ਲਈ ਤਿਆਰ-ਮੁੱਖ ਆਰਥਿਕ ਸਲਾਹਕਾਰ

ਨਵੀਂ ਦਿੱਲੀ, 20 ਜੂਨ (ਏਜੰਸੀ)- ਮੁੱਖ ਆਰਥਿਕ ਸਲਾਹਕਾਰ ਕੇ.ਵੀ. ਸੁਬਰਾਮਨੀਅਨ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਨਾਲ ਪ੍ਰਭਾਵਿਤ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਲਈ ਹੋਰ ਤਰੀਕਿਆਂ ਨਾਲ ਆਉਣ ਲਈ ਤਿਆਰ ਹੈ | ਹਾਲਾਂਕਿ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਿੰਘੂ ਬਾਰਡਰ ਨੂੰ ਜੋੜਨ ਵਾਲੀ ਸੜਕ ਦਾ ਇਕ ਪਾਸਾ ਖਾਲੀ ਕਰਨ ਦੀ ਮੰਗ ਨੂੰ ਲੈ ਕੇ ਮਹਾਂਪੰਚਾਇਤ

ਚੰਡੀਗੜ੍ਹ, 20 ਜੂਨ (ਏਜੰਸੀ)-ਹਰਿਆਣਾ ਦੇ ਸੋਨੀਪਤ 'ਚ ਕਰੀਬ 20 ਪਿੰਡਾਂ ਦੇ ਲੋਕਾਂ ਨੇ ਮਹਾਂਪੰਚਾਇਤ ਕਰ ਕੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੇ ਸਿੰਘੂ ਬਾਰਡਰ ਨੂੰ ਜੋੜਨ ਵਾਲੀ ਸੜਕ ਦਾ ਇਕ ਰਸਤਾ ਖਾਲੀ ਕਰਨ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਸੂਬੇ 'ਚ 23 ਹੋਰ ਮੌਤਾਂ-549 ਨਵੇਂ ਮਾਮਲੇ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 23 ਹੋਰ ਮੌਤਾਂ ਹੋ ਗਈਆਂ ਅਤੇ 1173 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 549 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚ ...

ਪੂਰੀ ਖ਼ਬਰ »

ਦਿੱਲੀ 'ਚ ਪਾਰਕਾਂ, ਬਾਰਾਂ ਤੇ ਰੈਸਟੋਰੈਂਟਾਂ ਵਿਚ ਜਾਣ ਦੀ ਅੱਜ ਤੋਂ ਮਿਲੇਗੀ ਛੋਟ

ਨਵੀਂ ਦਿੱਲੀ, 20 (ਏਜੰਸੀ)- ਦਿੱਲੀ 'ਚ ਕੋਰੋਨਾ ਮਾਮਲਿਆਂ 'ਚ ਕਮੀ ਦੇ ਮੱਦੇਨਜ਼ਰ ਹੁਣ ਪਾਬੰਦੀਆਂ 'ਚ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ | ਕੇਜਰੀਵਾਲ ਸਰਕਾਰ ਵਲੋਂ ਅਨਲਾਕ-4 ਦਾ ਐਲਾਨ ਕਰਦਿਆਂ ਸੋਮਵਾਰ ਤੋਂ ਦਿੱਲੀ 'ਚ ਬਾਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ | ਰਾਜਧਾਨੀ 'ਚ ...

ਪੂਰੀ ਖ਼ਬਰ »

ਹਰਿਆਣਾ ਨੇ 28 ਤੱਕ ਵਧਾਈ ਤਾਲਾਬੰਦੀ

ਚੰਡੀਗੜ੍ਹ, 20 ਜੂਨ (ਏਜੰਸੀ)- ਹਰਿਆਣਾ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ ਪਾਬੰਦੀਆਂ ਸੂਬਾ ਸਰਕਾਰ ਨੇ ਇਕ ਹਫ਼ਤੇ ਤੱਕ ਹੋਰ ਵਧਾ ਦਿੱਤੀਆਂ ਹਨ | ਹੁਣ ਰਾਜ 'ਚ ਲਾਗੂ ਦਿਸ਼ਾ-ਨਿਰਦੇਸ਼ 28 ਜੂਨ ਤੱਕ ਲਾਗੂ ਰਹਿਣਗੇ | ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ...

ਪੂਰੀ ਖ਼ਬਰ »

ਜਾਧਵ ਬਾਰੇ ਕੌਮੀ ਅਸੈਂਬਲੀ 'ਚ ਪਾਸ ਕੀਤਾ ਬਿੱਲ ਸਹੀ-ਪਾਕਿ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਜਾਸੂਸੀ ਦੇ ਕਥਿਤ ਦੋਸ਼ 'ਚ ਪਾਕਿਸਤਾਨੀ ਜੇਲ੍ਹ 'ਚ ਬੰਦ ਭਾਰਤੀ ਜਲ ਸੇਨਾ ਦੇ ਅਧਿਕਾਰੀ (ਸੇਵਾਮੁਕਤ) ਕੁਲਭੂਸ਼ਣ ਜਾਧਵ ਦੇ ਮਾਮਲੇ 'ਚ ਪਾਕਿ ਨੇ ਭਾਰਤ ਦੀਆਂ ਦਲੀਲਾਂ ਤੇ ਵਿਰੋਧ ਪ੍ਰਦਰਸ਼ਨਾਂ ਨੂੰ ਨਜ਼ਰਅੰਦਾਜ਼ ਕਰਦਿਆਂ ਪਾਕਿ ...

ਪੂਰੀ ਖ਼ਬਰ »

ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ 3.06 ਕਰੋੜ ਤੋਂ ਵਧੇਰੇ ਟੀਕੇ ਮੌਜੂਦ

ਕੇਂਦਰੀ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਦੱਸਿਆ ਗਿਆ ਹੈ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ 3.06 ਕਰੋੜ ਤੋਂ ਵਧੇਰੇ ਕੋਵਿਡ-19 ਵੈਕਸੀਨ ਦੀ ਖੁਰਾਕਾਂ ਮੌਜੂਦ ਹਨ ਅਤੇ ਅਗਲੇ 3 ਦਿਨਾਂ ਦੌਰਾਨ ਉਨ੍ਹਾਂ ਨੂੰ 24.53 ਲੱਖ ਹੋਰ ਖੁਰਾਕਾਂ ਮਿਲ ਜਾਣਗੀਆਂ | ਸਿਹਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX